Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, SEP 06, 2026

    7:31:04 PM

  • police raid hotel and pg in zirakpur

    ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ...

  • new scam chemical purse scam in punjab

    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ...

  • four cadets from punjab become lieutenants in indian army

    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ...

  • drug addict nephew clashed family

    ਪੰਜਾਬ 'ਚ ਰਿਸ਼ਤਿਆਂ ਨੂੰ ਸ਼ਰਮਸਾਰ ਕਰਦੀ ਘਟਨਾ!...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਪੰਜਾਬ ਸਰਕਾਰ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਖਰਚ ਕਰੇਗੀ 42.37 ਕਰੋੜ : ਡਾ. ਨਿੱਜਰ

PUNJAB News Punjabi(ਪੰਜਾਬ)

ਪੰਜਾਬ ਸਰਕਾਰ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਖਰਚ ਕਰੇਗੀ 42.37 ਕਰੋੜ : ਡਾ. ਨਿੱਜਰ

  • Updated: 11 Dec, 2022 07:38 PM
Chandigarh
42 37 crore spent for beautification of ludhiana
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ/ਲੁਧਿਆਣਾ (ਬਿਊਰੋ) : ਮਾਨ ਸਰਕਾਰ ਦਿਨੋ-ਦਿਨ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਅਤੇ ਪ੍ਰਦੂਸ਼ਣ ਰਹਿਤ/ਸਵੱਛ ਵਾਤਾਵਰਣ ਮੁਹੱਈਆ ਕਰਵਾਉਣ ਲਈ ਪੂਰੀ ਵਾਹ ਲਾ ਰਹੀ ਹੈ, ਜਿਸ ਦੇ ਸਨਮੁੱਖ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਸਥਾਨਕ ਸਰਕਾਰਾਂ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਇਸ ਦਿਸ਼ਾ ਵਿੱਚ ਇਕ ਹੋਰ ਕਦਮ ਅੱਗੇ ਵਧਾਉਦਿਆਂ ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਲੁਧਿਆਣਾ ਦੇ ਸੁੰਦਰੀਕਰਨ ਲਈ ਵਿਕਾਸ ਕਾਰਜਾਂ 'ਤੇ ਤਕਰੀਬਨ 42.37 ਕਰੋੜ ਰੁਪਏ ਖਰਚਣ ਦਾ ਫ਼ੈਸਲਾ ਲਿਆ ਗਿਆ ਹੈ। ਇਸ ਸਬੰਧੀ ਵਿਭਾਗ ਵੱਲੋਂ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਨਿਊਯਾਰਕ ਦੀ ਫੈਡਰਲ ਰਿਜ਼ਰਵ ਬੈਂਕ ਨੇ ਭਾਰਤੀ ਮੂਲ ਦੀ ਸੁਸ਼ਮਿਤਾ ਸ਼ੁਕਲਾ ਨੂੰ ਬਣਾਇਆ ਫਸਟ ਵਾਈਸ ਪ੍ਰੈਜ਼ੀਡੈਂਟ

ਹੋਰ ਵੇਰਵੇ ਦਿੰਦਿਆਂ ਨਿੱਜਰ ਨੇ ਦੱਸਿਆ ਕਿ ਮਿਊਂਸੀਪਲ ਸਾਲਿਡ ਵੇਸਟ ਦੀ ਢੋਆ-ਢੁਆਈ ਲਈ ਸੈਕੰਡਰੀ ਸਟੋਰੇਜ ਅਤੇ ਹੁੱਕ ਲੋਡਰਾਂ ਲਈ ਪੋਰਟੇਬਲ ਕੰਪੈਕਟਰਾਂ ਦੀ ਸਪਲਾਈ, ਸਥਾਪਨਾ, ਟੈਸਟਿੰਗ ਅਤੇ ਚਾਲੂ ਕਰਨ ਲਈ ਤਕਰੀਬਨ 27.67 ਕਰੋੜ ਰੁਪਏ ਖਰਚੇ ਜਾਣਗੇ, ਜਿਸ ਵਿੱਚ ਸੰਚਾਲਨ ਅਤੇ ਰੱਖ-ਰਖਾਅ ਦਾ ਕੰਮ ਵੀ ਸ਼ਾਮਲ ਹੋਵੇਗਾ। ਇਸ ਤੋਂ ਇਲਾਵਾ ਗੁਰਦੁਆਰਾ ਗੁਰੂ ਅਰਜਨ ਦੇਵ ਜੀ ਤੋਂ ਲੋਹਾਰਾਂ ਪੁਲ ਤੱਕ ਸਿੱਧਵਾਂ ਨਹਿਰ ਦੇ ਨਾਲ-ਨਾਲ ਫੁੱਟਪਾਥ ਅਤੇ ਚਾਰਦੀਵਾਰੀ ਦੇ ਨਿਰਮਾਣ ਲਈ ਤਕਰੀਬਨ 2.30 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ : ਇਟਲੀ ਦੀ ਆਰਥਿਕਤਾ ਲਗਾਤਾਰ ਗਿਰਾਵਟ ਵੱਲ, ਨੀਟ ਨੌਜਵਾਨਾਂ ਦੀ ਵੱਧ ਰਹੀ ਗਿਣਤੀ ਭਵਿੱਖ ਨੂੰ ਕਰ ਰਹੀ ਧੁੰਦਲਾ

ਮੰਤਰੀ ਨੇ ਦੱਸਿਆ ਕਿ ਇਸ ਤੋਂ ਇਲਾਵਾ ਗੁਰੂ ਨਾਨਕ ਸਟੇਡੀਅਮ, ਲੁਧਿਆਣਾ ਵਿਖੇ ਗਲੋਬਲ ਕੈਟਾਗਰੀ ਐਥਲੈਟਿਕ ਟ੍ਰੈਕ ਨੂੰ ਰਿਲੇਅ ਕਰਨ ਲਈ ਤਕਰੀਬਨ 7.75 ਕਰੋੜ ਰੁਪਏ ਖਰਚ ਕੀਤੇ ਜਾਣਗੇ। ਇਸ ਦੇ ਨਾਲ ਹੀ ਈਸਟਮੈਨ ਚੌਕ ਤੋਂ ਪਿੰਡ ਕੰਗਣਵਾਲ (ਦੋਵੇਂ ਪਾਸੇ) 60 ਐੱਮ.ਐੱਮ ਟਾਈਲਾਂ ਪ੍ਰਦਾਨ ਕਰਨ ਅਤੇ ਲਗਾਉਣ ਦਾ ਕੰਮ ਵੀ ਕੀਤਾ ਜਾਵੇਗਾ, ਜਿਸ 'ਤੇ ਤਕਰੀਬਨ 1.76 ਕਰੋੜ ਰੁਪਏ ਖਰਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਲੁਧਿਆਣਾ ਦੇ ਜੈਮਲ ਸਿੰਘ ਰੋਡ 'ਤੇ ਬਸੰਤ ਪਾਰਕ ਤੋਂ ਗਲੀ ਨੰ. 23 ਤੱਕ ਆਰ.ਸੀ.ਸੀ. ਸੜਕ ਦੇ ਨਿਰਮਾਣ ਲਈ ਤਕਰੀਬਨ 1.42 ਕਰੋੜ ਰੁਪਏ ਖਰਚ ਕੀਤੇ ਜਾਣਗੇ ਅਤੇ ਵਾਰਡ ਨੰ. 2 'ਚ ਸ਼ਹੀਦ ਭਗਤ ਸਿੰਘ ਗੇਟ ਦੀ ਉਸਾਰੀ ਲਈ ਤਕਰੀਬਨ 11.65 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਤੋਂ ਇਲਾਵਾ ਹੋਰ ਕੰਮਾਂ ਲਈ ਕਰੀਬ 1.37 ਕਰੋੜ ਰੁਪਏ ਖਰਚ ਕੀਤੇ ਜਾਣਗੇ।

ਇਹ ਵੀ ਪੜ੍ਹੋ : ‘ਔਰਤਾਂ ਦੇ ਵਿਰੁੱਧ ਅਪਰਾਧ’ ਜਲਦੀ ਨਿਆਂ ਅਤੇ ਦੋਸ਼ੀਆਂ ਨੂੰ ਸਖਤ ਸਜ਼ਾ ਨਾਲ ਰੁਕਣਗੇ

ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਦੀ ਸਭ ਤੋਂ ਵੱਡੀ ਤਰਜੀਹ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਅਤੇ ਸਾਫ਼-ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣਾ ਹੈ। ਪੰਜਾਬ ਸਰਕਾਰ ਦਾ ਉਦੇਸ਼ ਸੂਬੇ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦੇਣਾ ਹੈ, ਇਸ ਲਈ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਭ੍ਰਿਸ਼ਟਾਚਾਰ ਕਰਦਾ ਫੜਿਆ ਜਾਂਦਾ ਹੈ ਤਾਂ ਉਸ ਨੂੰ ਕਿਸੇ ਵੀ ਹਾਲਤ 'ਚ ਬਖਸ਼ਿਆ ਨਹੀਂ ਜਾਵੇਗਾ। ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵਿਭਾਗ ਦੇ ਕੰਮਾਂ ਵਿੱਚ ਪਾਰਦਰਸ਼ਤਾ ਅਤੇ ਗੁਣਵੱਤਾ ਲਿਆਉਣਾ ਯਕੀਨੀ ਬਣਾਉਣ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

  • Punjab Government
  • Ludhiana
  • Beautification
  • Development Works
  • 42 Crores
  • ਪੰਜਾਬ ਸਰਕਾਰ
  • ਲੁਧਿਆਣਾ
  • ਸੁੰਦਰੀਕਰਨ
  • ਵਿਕਾਸ ਕਾਰਜ
  • 42 ਕਰੋੜ

BSF ਦੀ ਵੱਡੀ ਕਾਰਵਾਈ, ਫ਼ਿਰੋਜ਼ਪੁਰ ਭਾਰਤ-ਪਾਕਿ ਸਰਹੱਦ ’ਤੇ ਹਥਿਆਰਾਂ ਦੀ ਖੇਪ ਬਰਾਮਦ

NEXT STORY

Stories You May Like

  • donate pocket money
    ਨੇਪਾਲ ਹੜ੍ਹ ਪੀੜਤਾਂ ਦੀ ਮਦਦ ਲਈ ਸਕੂਲੀ ਵਿਦਿਆਰਥੀਆਂ ਨੇ ਤੋੜ'ਤੀਆਂ ਗੁੱਲਕਾਂ, ਦਾਨ ਕੀਤਾ ਆਪਣਾ ਜੇਬ ਖਰਚ
  • indian origin residents of texas missing
    ਨੇਪਾਲ ਹੜ੍ਹ: ਭਾਰਤੀ ਮੂਲ ਦੇ ਟੈਕਸਾਸ ਦੇ 4 ਨਿਵਾਸੀ ਲਾਪਤਾ, ਰਾਹਤ ਕਾਰਜਾਂ ਲਈ 100,000 ਡਾਲਰ ਦੀ ਰਾਸ਼ੀ ਜਾਰੀ
  • hypervolt to invest up to  70 000 crore in ai data center project in hyderabad
    ਹਾਈਪਰਵੋਲਟ ਹੈਦਰਾਬਾਦ 'ਚ AI ਡੇਟਾ ਸੈਂਟਰ ਪ੍ਰੋਜੈਕਟ 'ਤੇ ਕਰੇਗੀ 70,000 ਕਰੋੜ ਰੁਪਏ ਤੱਕ ਦਾ ਨਿਵੇਸ਼
  • nhrc takes cognizance of alleged custodial assault in punjab
    ਪੰਜਾਬ 'ਚ ਹਿਰਾਸਤੀ ਤਸ਼ੱਦਦ ਦੇ ਦੋਸ਼ਾਂ 'ਤੇ NHRC ਸਖ਼ਤ, ਪੰਜਾਬ ਸਰਕਾਰ ਤੇ ਪੁਲਸ ਕੋਲੋਂ ਮੰਗੀ ਰਿਪੋਰਟ
  • dggi cracks down on ludhiana  s hosiery family
    ਲੁਧਿਆਣਾ ਦੇ ਹੌਜ਼ਰੀ ਘਰਾਣੇ 'ਤੇ DGGI ਦਾ ਸ਼ਿਕੰਜਾ, 50 ਕਰੋੜ ਦੀ ਟੈਕਸ ਚੋਰੀ 'ਚ ਸ਼ਰਮਨ ਜੀ ਹੌਜ਼ਰੀ ਦੇ 2 ਮਾਲਕ ਕਾਬੂ
  • punjab government s decision on da case
    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ ਸਿੱਧਾ ਲਾਭ : ਅਮਨ ਅਰੋੜਾ
  • china development
    ਆਪਣੇ ਵਿਕਾਸ ਲਈ ਗੁਆਂਢੀ ਦੇਸ਼ਾਂ ਨੂੰ 'ਖੋਰਾ' ਲਾ ਰਿਹਾ ਚੀਨ !
  • number of people filing income tax returns crosses record 7 8 crore
    ਮੁਲਾਂਕਣ ਸਾਲ 2026-27 ਲਈ ਇਨਕਮ ਟੈਕਸ ਰਿਟਰਨ ਦਾਖਲ ਕਰਨ ਵਾਲਿਆਂ ਦੀ ਗਿਣਤੀ ਰਿਕਾਰਡ 7.8 ਕਰੋੜ ਤੋਂ ਪਾਰ
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
  • important news for jalandhar residents cp satinder singh issues alert
    ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
  • a young man who came to buy medicine from a medical store
    ਮੈਡੀਕਲ ਸਟੋਰ ਤੋਂ ਦਵਾਈ ਲੈਣ ਆਏ ਨੌਜਵਾਨ ਨੇ ਕੀਤੀ ਧੋਖਾਧੜੀ, ਜਾਅਲੀ QR ਕੋਡ ਦਿਖਾ...
  • sachin pilot will be in charge of the punjab
    ਪੰਜਾਬ ਕਾਂਗਰਸ 'ਚ ਵੱਡਾ ਫੇਰਬਦਲ, ਹੁਣ ਸਚਿਨ ਹੋਣਗੇ ਸੂਬੇ ਦੇ ਇੰਚਾਰਜ
  • punjab police on high alert during festive season
    ਤਿਉਹਾਰੀ ਸੀਜ਼ਨ ’ਤੇ ਪੰਜਾਬ ਪੁਲਸ ਚੌਕਸ, ਸੜਕਾਂ ਤੋਂ ਲੈ ਕੇ ਬਾਜ਼ਾਰਾਂ ਤੱਕ ਵਾਧੂ...
Trending
Ek Nazar
us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

hanuman ansh    made in 2 crores  took the box office by storm

2 ਕਰੋੜ 'ਚ ਬਣੀ 'ਹਨੂੰਮਾਨ ਅੰਸ਼' ਨੇ ਬਾਕਸ ਆਫ਼ਿਸ 'ਤੇ ਲਿਆਂਦੀ ਹਨੇਰੀ ! ਕਰ...

jalandhar cp satinder singh appeal to public be careful of digital arrest

ਜਲੰਧਰ ਦੇ CP ਸਤਿੰਦਰ ਸਿੰਘ ਦੀ ਜਨਤਾ ਨੂੰ ਖ਼ਾਸ ਅਪੀਲ, 'ਡਿਜੀਟਲ ਅਰੈਸਟ' ਦੇ ਨਾਂ...

punjabi actress to enter bigg boss house

ਪਤੀ ਤੋਂ ਵੱਖ ਹੋਣ ਦੇ ਕੁਝ ਦਿਨਾਂ ਬਾਅਦ ਹੀ Bigg Boss ਦੇ ਘਰ 'ਚ ਐਂਟਰੀ ਮਾਰਨ ਜਾ...

heavy rain next 6 days imd

6, 7, 8, 9, 10, 11 ਸਤੰਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ ਇਨ੍ਹਾਂ...

famous musician his pregnant wife and daughter

ਮਸ਼ਹੂਰ ਸੰਗੀਤਕਾਰ, ਗਰਭਵਤੀ ਪਤਨੀ ਤੇ ਧੀ ਦਾ ਗੋਲੀਆਂ ਮਾਰ ਕੇ ਕਤਲ, ਮੈਕਸੀਕੋ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • drugs recovered in ludhiana
      ਸੈਂਟਰਲ ਜੇਲ੍ਹ ’ਚ ਹਵਾਲਾਤੀਆਂ ਕੋਲੋਂ ਨਸ਼ੀਲੇ ਪਦਾਰਥ ਬਰਾਮਦ
    • shocking incident in sunam
      ਘਰ 'ਚ ਪਈ ਪੁਰਾਣੀ ਦਵਾਈ ਖ਼ਾਣ ਨਾਲ ਵਿਆਹੁਤਾ ਦੀ ਮੌਤ
    • accident on jalandhar phagwara highway  nhai employee dies tragically
      ਜਲੰਧਰ-ਫਗਵਾੜਾ ਹਾਈਵੇਅ 'ਤੇ ਹਾਦਸਾ! NHAI ਕਰਮਚਾਰੀ ਦੀ ਦਰਦਨਾਕ ਮੌਤ
    • governments should ensure safety of sikhs in canada and america advocate dhami
      ਕੈਨੇਡਾ ਤੇ ਅਮਰੀਕਾ 'ਚ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਸਰਕਾਰਾਂ: ਐਡਵੋਕੇਟ...
    • punjab murdered
      ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ...
    • barnala incident
      ਭਦੌੜ 'ਚ ਟੋਭੇ 'ਚ ਡੁੱਬਣ ਕਾਰਨ ਨੌਜਵਾਨ ਦੀ ਮੌਤ
    • punjab congress news
      ਪੰਜਾਬ ਕਾਂਗਰਸ 'ਚ ਹਲਚਲ! ਸਾਬਕਾ ਮੁੱਖ ਮੰਤਰੀ ਨੇ ਚੋਣਾਂ ਨਾ ਲੜਣ ਦੀ ਜਤਾਈ ਇੱਛਾ
    • police raid hotel and pg in zirakpur
      ਪੰਜਾਬ ਦੇ ਇਸ ਹੋਟਲ 'ਚ ਪੁਲਸ ਦੀ ਰੇਡ! ਕੁੜੀਆਂ ਗ੍ਰਿਫ਼ਤਾਰ, ਇਤਰਾਜ਼ਯੋਗ ਸਾਮਾਨ ਵੀ...
    • sewa kendra strike
      15 ਸਤੰਬਰ ਨੂੰ ਬੰਦ ਰਹਿਣਗੇ ਪੰਜਾਬ ਦੇ ਸਾਰੇ ਸੇਵਾ ਕੇਂਦਰ! ਮੁਲਾਜ਼ਮਾਂ ਵੱਲੋਂ...
    • important news for jalandhar residents cp satinder singh issues alert
      ਜਲੰਧਰ ਵਾਸੀਆਂ ਲਈ ਅਹਿਮ ਖ਼ਬਰ! ਪੁਲਸ ਕਮਿਸ਼ਨਰ ਸਤਿੰਦਰ ਸਿੰਘ ਵੱਲੋਂ Alert ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +