Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAR 13, 2026

    3:04:20 AM

  • attempted rape with a child playing on the roof

    ਛੱਤ ’ਤੇ ਖੇਡ ਰਹੇ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼,...

  • armed man rams vehicle into michigan synagogue  shot dead by security

    ਅਮਰੀਕਾ: ਮਿਸ਼ੀਗਨ ਦੇ ਸਿਨਾਗੌਗ 'ਤੇ ਗੋਲੀਬਾਰੀ,...

  • who fight for rights are not afraid of empty tear gas shells  bikram majithia

    ਹੱਕਾਂ ਲਈ ਜੋ ਲੜਦੇ ਫੋਕੇ ਅੱਥਰੂ ਗੈਸ ਦੇ ਗੋਲਿਆਂ...

  • russia is earning billions of dollars in the iran war

    ਈਰਾਨ-ਇਜ਼ਰਾਈਲ ਜੰਗ ਕਾਰਨ ਰੂਸ ਦੀ ਚਾਂਦੀ, ਕੱਚੇ ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • 43ਵੀਂ ਕੰਨਵੈਨਸ਼ਨ- ਭਾਰਤ 'ਚ ਸਮਾਰਟ ਖੇਤੀ ਨਾਲ ਸ਼ੁਰੂ ਹੋਵੇਗਾ ਨਵਾਂ ਦੌਰ

PUNJAB News Punjabi(ਪੰਜਾਬ)

43ਵੀਂ ਕੰਨਵੈਨਸ਼ਨ- ਭਾਰਤ 'ਚ ਸਮਾਰਟ ਖੇਤੀ ਨਾਲ ਸ਼ੁਰੂ ਹੋਵੇਗਾ ਨਵਾਂ ਦੌਰ

  • Updated: 13 Feb, 2019 12:32 PM
Ludhiana
43rd vice chancellor convention ends today
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ- ਪੰਜਾਬ ਐਗਰੀਕਲਚਰਲ ਯੂਨੀਵਰਸਿਟੀ (ਪੀ. ਏ. ਯੂ) ਲੁਧਿਆਣਾ ਵਿਖੇ ਭਾਰਤੀ ਖੇਤੀਬਾੜੀ ਯੂਨੀਵਰਸਿਟੀਆਂ ਦੇ ਸੰਗਠਨ ਵੱਲੋਂ 'ਆਰਟੀਫਿਸ਼ੀਅਲ ਇੰਟੈਲੀਜੈਂਸ ਫਾਰ ਸਮਾਰਟ ਐਗਰੀਕਲਚਰ' ਵਿਸ਼ੇ ਤੇ ਕਰਵਾਈ ਜਾ ਰਹੀ 43ਵੀਂ ਵਾਈਸ ਚਾਂਸਲਰ ਕੰਨਵੈਨਸ਼ਨ ਅੱਜ ਸੰਪੰਨ ਹੋ ਗਈ। ਸਮਾਪਤੀ ਸੈਸ਼ਨ 'ਚ ਚੇਅਰਮੈਨ ਵਜੋਂ ਸ਼ਿਰਕਤ ਕਰਦਿਆਂ ਡਾ. ਐਨ. ਸੀ. ਪਟੇਲ, ਵਾਈਸ ਚਾਂਸਲਰ ਆਨੰਦ ਐਗਰੀਕਲਚਰਲ ਯੂਨੀਵਰਸਿਟੀ ਗੁਜਰਾਤ ਨੇ ਕਿਹਾ ਕਿ ਤਕਨਾਲੋਜੀ ਦੇ ਮੌਜੂਦਾ ਯੁੱਗ 'ਚ ਖੇਤੀ ਦਾ ਆਧੁਨਿਕੀਕਰਨ ਕਰਨ ਦੀ ਸਖਤ ਲੋੜ ਹੈ ਅਤੇ ਇਸ 'ਚ ਡੈਟਾ ਸਾਇੰਸ ਅਤੇ ਆਰਟੀਫਿਸ਼ੀਅਲ ਇੰਟੈਲੀਜੈਂਸ ਵੱਡੀ ਭੂਮਿਕਾ ਨਿਭਾਅ ਸਕਦੇ ਹਨ। ਉਨਾਂ ਨੇ ਕਿਹਾ ਕਿ ਇਸ ਲਈ ਸਾਨੂੰ ਆਪਣੇ ਨੌਜਵਾਨ ਵਰਗ ਨੂੰ ਨਵੀਆਂ ਤਕਨੀਕਾਂ ਨਾਲ ਜਾਣੂੰ ਕਰਵਾਉਣ ਦੀ ਲੋੜ ਹੈ ਅਤੇ ਇਹ ਤਾਂ ਹੀ ਸੰਭਵ ਹੋ ਸਕੇਗਾ ਜੇਕਰ ਅਸੀਂ ਖੇਤੀ ਯੂਨੀਵਰਸਿਟੀਆਂ 'ਚ ਆਰਟੀਫਿਸ਼ੀਅਲ ਇੰਟੈਲੀਜੈਂਸ ਨੂੰ ਆਪਣੇ ਸਰਟੀਫਿਕੇਟ ਜਾਂ ਡਿਪਲੋਮਾ ਕੋਰਸਾਂ 'ਚ ਸ਼ਾਮਲ ਕਰਾਂਗੇ। ਡਾ. ਐਨ. ਸੀ. ਪਟੇਲ ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦਾ ਇਸ ਕਨਵੈਨਸ਼ਨ ਨੂੰ ਯੋਜਨਾਬੱਧ ਤਰੀਕੇ ਨਾਲ ਕਰਾਉਣ ਲਈ ਧੰਨਵਾਦ ਕੀਤਾ ਅਤੇ ਕਿਹਾ ਕਿ ਨਿਸ਼ਚੈ ਹੀ ਇੱਥੇ ਹੋਈ ਵਿਚਾਰ ਚਰਚਾ ਭਾਰਤ ਦੀਆਂ ਸਾਰੀਆਂ ਖੇਤੀ ਯੂਨੀਵਰਸਿਟੀਆਂ ਨੂੰ ਸਮਾਰਟ ਖੇਤੀ ਦੇ ਰਾਹ ਤੋਰਨ ਲਈ ਲਾਹੇਵੰਦ ਰਹੇਗੀ।

PunjabKesari

ਇਸ ਮੌਕੇ ਡਾ. ਅਮਰਜੀਤ ਸਿੰਘ ਨੰਦਾ, ਵਾਈਸ ਚਾਂਸਲਰ ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ, ਲੁਧਿਆਣਾ ਅਤੇ ਸੈਸ਼ਨ ਦੇ ਸਹਿ ਚੇਅਰਮੈਨ ਨੇ ਕਿਹਾ ਕਿ ਖੇਤੀਬਾੜੀ 'ਚ ਆਰਟੀਫਿਸ਼ੀਅਲ ਇੰਟੈਲੀਜੈਂਸ ਲਈ ਸਾਨੂੰ ਨੀਤੀਗਤ ਯੋਜਨਾਬੰਦੀ ਕਰਨ ਦੀ ਲੋੜ ਹੈ ਤਾਂ ਜੋ ਅਸੀਂ ਮਿਥੇ ਟੀਚਿਆਂ ਦੀ ਪੂਰਤੀ ਕਰ ਸਕੀਏ । ਉਨਾਂ ਨੇ ਕਿਹਾ ਕਿ ਤਕਨੀਕਾਂ ਨੂੰ ਵਾਜਬ ਮੁੱਲ ਤੇ ਤਿਆਰ ਕਰਵਾਉਣ ਲਈ ਯੂਨੀਵਰਸਿਟੀਆਂ ਅਤੇ ਉਦਯੋਗਾਂ 'ਚ ਤਾਲਮੇਲ ਹੋਣਾ ਬਹੁਤ ਜਰੂਰੀ ਹੈ।

PunjabKesari

ਇਸ ਮੌਕੇ ਡਾ. ਬਲਦੇਵ ਸਿੰਘ ਢਿੱਲੋਂ, ਵਾਈਸ ਚਾਂਸਲਰ ਪੀ. ਏ. ਯੂ ਨੇ ਕੰਨਵੈਨਸ਼ਨ 'ਚ ਸ਼ਿਰਕਤ ਕਰ ਰਹੇ ਵੱਖੋ-ਵੱਖ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ, ਮਾਹਿਰਾਂ ਅਤੇ ਆਈ. ਏ. ਯੂ. ਏ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਸਮੁੱਚੇ ਵਿਚਾਰ-ਵਟਾਂਦਰੇ ਦੀਆਂ ਸਿਫ਼ਾਰਸ਼ਾਂ ਨਿਸ਼ਚੈ ਹੀ ਖੇਤੀ ਨੂੰ ਨਵੇਂ ਦਿਸ਼ਾ-ਨਿਰਦੇਸ਼ ਦੇਣ 'ਚ ਮਦਦ ਕਰਨਗੀਆਂ। ਉਨਾਂ ਕਿਹਾ ਕਿ ਆਰਟੀਫਿਸ਼ੀਅਲ ਇੰਟੈਲੀਜੈਂਸ ਰਾਹੀਂ ਹਾਸਲ ਹੋਣ ਵਾਲੀਆਂ ਨਵੀਆਂ ਤਕਨੀਕਾਂ ਨਾਲ ਖੇਤੀਬਾੜੀ 'ਚ ਉਤਪਾਦਨ ਵਧੇਗਾ ਅਤੇ ਜਿਸ ਨਾਲ ਕਿਸਾਨਾਂ ਦੀ ਆਮਦਨ 'ਚ ਵੀ ਵਾਧਾ ਹੋ ਸਕੇਗਾ ।ਇਸ ਪਲੈਨਰੀ ਸੈਸ਼ਨ 'ਚ ਦੋ ਦਿਨਾਂ ਦੌਰਾਨ ਹੋਏ ਪੰਜ ਸੈਸ਼ਨਾਂ, ਜਿਨਾਂ 'ਚ 15 ਪੇਸ਼ਕਾਰੀਆਂ ਸ਼ਾਮਿਲ ਸਨ, ਦਾ ਮੁੜ ਮੁਲਾਂਕਣ ਕੀਤਾ ਗਿਆ ਅਤੇ ਇਹਨਾਂ ਦੇ ਆਧਾਰ ਤੇ ਕੁਝ ਮਸ਼ਵਰੇ ਅਤੇ ਲੋੜਾਂ ਦਾ ਲੇਖਾ-ਜੋਖਾ ਤਿਆਰ ਕੀਤਾ ਗਿਆ।ਜ਼ਿਕਰਯੋਗ ਹੈ ਕਿ ਭਾਰਤ ਦੀਆਂ ਖੇਤੀ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਾਂ ਦੀ ਇਸ ਕੰਨਵੈਨਸ਼ਨ ਤੋਂ ਨਿਕਲੇ ਸੁਝਾਅ ਅੱਗੇ ਭਾਰਤ ਸਰਕਾਰ ਅਤੇ ਰਾਜ ਸਰਕਾਰਾਂ ਨੂੰ ਭੇਜੇ ਜਾਣਗੇ ਤਾਂ ਜੋ ਖੇਤੀ ਸੰਬੰਧੀ ਨੀਤੀ ਘੜਦਿਆਂ ਇਸ ਖੇਤਰ ਦੀਆਂ ਨਵੀਆਂ ਦਰਪੇਸ਼ ਲੋੜਾਂ ਨੂੰ ਧਿਆਨ 'ਚ ਰੱਖਿਆ ਜਾ ਸਕੇ।

PunjabKesari 

ਅੰਤ 'ਚ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਬਲਦੇਵ ਸਿੰਘ ਢਿੱਲੋਂ ਨੇ ਇੰਡੀਅਨ ਐਗਰੀਕਲਚਰਲ ਯੂਨੀਵਰਸਿਟੀਜ਼ ਐਸੋਸੀਏਸ਼ਨ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਚਮੁੱਚ ਇਹ ਸਾਡੀ ਖੁਸ਼ਕਿਸਮਤੀ ਹੈ ਕਿ ਉਹਨਾਂ ਨੇ ਖੇਤੀ ਖੇਤਰ 'ਚ ਅਜਿਹੇ ਸਮਾਰਟ ਵਿਸ਼ੇ ਤੇ ਕੰਨਵੈਨਸ਼ਨ ਕਰਾਉਣ ਲਈ ਪੀ. ਏ. ਯੂ ਨੂੰ ਚੁਣਿਆ ।

  • Vice Chancellor
  • Convention
  • ਵਾਈਸ ਚਾਂਸਲਰ
  • ਕੰਨਵੈਨਸ਼ਨ

ਰਾਜਪਾਲ ਦੇ ਭਾਸ਼ਣ 'ਚੋਂ ਗ਼ਾਇਬ ਹੈ ਕੈਪਟਨ ਦਾ ਚੋਣ ਮੈਨੀਫੈਸਟੋ : ਹਰਪਾਲ ਚੀਮਾ

NEXT STORY

Stories You May Like

  • samsung galaxy m17e 5g
    6000mAh ਬੈਟਰੀ ਤੇ 50MP ਕੈਮਰੇ ਨਾਲ ਆ ਰਿਹਾ ਹੈ ਸੈਮਸੰਗ ਦਾ ਨਵਾਂ ਫੋਨ, ਇਸ ਦਿਨ ਭਾਰਤ 'ਚ ਹੋਵੇਗਾ ਲਾਂਚ
  • swiss open badminton  india  s tharun mannepalli reaches second round
    ਸਵਿਸ ਓਪਨ ਬੈਡਮਿੰਟਨ: ਭਾਰਤ ਦੇ ਥਾਰੁਣ ਮੰਨੇਪੱਲੀ ਦੂਜੇ ਦੌਰ 'ਚ ਪਹੁੰਚੇ
  • indian wells open  jannik sinner enters next round with victory
    ਇੰਡੀਅਨ ਵੇਲਜ਼ ਓਪਨ: ਜੈਨਿਕ ਸਿਨਰ ਨੇ ਦਬਦਬੇ ਨਾਲ ਜਿੱਤ ਦਰਜ ਕਰਕੇ ਅਗਲੇ ਦੌਰ 'ਚ ਮਾਰੀ ਐਂਟਰੀ
  • russia ukraine talks west asia
    ਪੱਛਮੀ ਏਸ਼ੀਆ 'ਚ ਜਾਰੀ ਜੰਗ ਵਿਚਾਲੇ ਰੂਸ-ਯੂਕਰੇਨ ਗੱਲਬਾਤ ਦਾ ਨਵਾਂ ਦੌਰ ਪ੍ਰਭਾਵਿਤ
  • former mla mangat rai bansal statement
    ਭਾਜਪਾ ਦੀ ਬਦਲਾਅ ਰੈਲੀ ਲਿਆਵੇਗੀ ਸੂਬੇ 'ਚ ਨਵਾਂ ਦੌਰ : ਮੰਗਤ ਰਾਏ ਬਾਂਸਲ
  • qatar resumes flights to india
    Good News : Qatar ਨੇ ਭਾਰਤ ਲਈ ਉਡਾਣਾਂ ਮੁੜ ਕੀਤੀਆਂ ਸ਼ੁਰੂ, ਸਫ਼ਰ ਕਰਨ ਵਾਲਿਆਂ ਨੂੰ ਵੱਡੀ ਰਾਹਤ
  • indian students begin returning from iran
    ਭਾਰਤੀ ਵਿਦਿਆਰਥੀਆਂ ਦੀ ਈਰਾਨ ਤੋਂ ਵਾਪਸੀ ਸ਼ੁਰੂ, ਅਰਮੀਨੀਆ ਸਰਹੱਦ ਵੱਲ ਰਵਾਨਾ ਹੋਵੇਗਾ ਪਹਿਲਾ ਜੱਥਾ
  • central employees will 50 da be merged with basic salary
    ਕੇਂਦਰੀ ਕਰਮਚਾਰੀਆਂ ਲਈ ਵੱਡੀ ਖ਼ਬਰ: ਕੀ ਬੇਸਿਕ ਸੈਲਰੀ 'ਚ ਮਰਜ ਹੋਵੇਗਾ 50% DA?
  • attempted rape with a child playing on the roof
    ਛੱਤ ’ਤੇ ਖੇਡ ਰਹੇ ਬੱਚੇ ਨਾਲ ਕੁਕਰਮ ਦੀ ਕੋਸ਼ਿਸ਼, ਲੋਕਾਂ ਨੇ ਫੜ ਕੇ ਕੀਤੀ...
  • pargat singh  s sharp attack on kejriwal
    ਪਰਗਟ ਸਿੰਘ ਦਾ ਕੇਜਰੀਵਾਲ 'ਤੇ ਤਿੱਖਾ ਹਮਲਾ, ਬੇਅਦਬੀ ਕੇਸਾਂ 'ਚ ਇਨਸਾਫ਼ ਦੀ...
  • long queues for lpg in jalandhar
    ਜਲੰਧਰ 'ਚ LPG ਸਿਲੰਡਰ ਨੂੰ ਲੈ ਕੇ ਲੱਗੀਆਂ ਲੰਬੀਆਂ ਲਾਈਨਾਂ! Agency ਮਾਲਕ ਦਾ...
  • dc himanshu agarwal s big statement regarding petrol diesel and lpg
    ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
  • power cut in punjab
    ਪੰਜਾਬ 'ਚ ਸ਼ੁੱਕਰਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ, ਜਾਣੋ ਕਦੋਂ ਆਵੇਗੀ...
  • boy deadbody found near bus stand in suspicious circumstances
    ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...
  • harsimrat badal takes a dig at cm mann over youth s death due to drugs
    ਨਸ਼ੇ ਕਾਰਨ ਹੋਈ ਨੌਜਵਾਨ ਦੀ ਮੌਤ 'ਤੇ ਹਰਸਿਮਰਤ ਬਾਦਲ ਨੇ CM ਮਾਨ ਨੂੰ ਘੇਰਿਆ
  • critical patient airlifted from delhi to adampur
    ਦਿੱਲੀ ਤੋਂ ਏਅਰ ਐਂਬੂਲੈਂਸ ਰਾਹੀਂ ਗੰਭੀਰ ਮਰੀਜ਼ ਨੂੰ ਆਦਮਪੁਰ ਪਹੁੰਚਾਇਆ
Trending
Ek Nazar
ipl 2026

IPL 2026 ਲਈ BCCI ਦਾ ਨਵਾਂ 'ਫਰਮਾਨ', ਇਸ ਚੀਜ਼ 'ਤੇ ਲਾਇਆ ਬੈਨ

suv falls into 20 foot pit during test drive

ਟੈਸਟ ਡਰਾਈਵ ਦੌਰਾਨ ਵਾਪਰਿਆ ਰੂਹ ਕੰਬਾਊ ਹਾਦਸਾ, 20 ਫੁੱਟ ਡੂੰਘੇ ਖੱਡੇ 'ਚ ਜਾ...

bcci is kind to the cricketer dropped from the t20 team

TEAM INDIA 'ਚੋਂ ਡਰਾਪ ਹੋਏ ਕ੍ਰਿਕਟਰ ਨੂੰ BCCI ਦੇਵੇਗਾ ਵੱਡਾ ਐਵਾਰਡ, ਇਹ ਦਿੱਗਜ...

second solar eclipse 2026 date and time

ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ! ਜਾਣੋ ਕਿੱਥੇ-ਕਿੱਥੇ ਛਾਏਗਾ ਹਨ੍ਹੇਰਾ

around 20 000 teachers in punjab province not paid salaries

20,000 ਟੀਚਰਾਂ ਨੂੰ 3 ਮਹੀਨੇ ਤੋਂ ਨਹੀਂ ਮਿਲੀ ਤਨਖਾਹ, ਲਹਿੰਦੇ ਪੰਜਾਬ 'ਚ ਦਾਅ...

people of these zodiac signs are extremely romantic

ਬੇਹੱਦ ਰੋਮਾਂਟਿਕ ਹੁੰਦੇ ਨੇ ਇਨ੍ਹਾਂ ਰਾਸ਼ੀਆਂ ਦੇ ਲੋਕ, ਪਿਆਰ ਨਿਭਾਉਣ 'ਚ ਹੁੰਦੇ...

srh owner kavya maran bought pakistani players for crores

SRH ਦੀ ਮਾਲਕਣ ਕਾਵਿਆ ਮਾਰਨ ਨੇ ਕਰੋੜਾਂ 'ਚ ਖਰੀਦਿਆਂ ਪਾਕਿਸਤਾਨੀ ਖਿਡਾਰੀ !

gold worth rs 15 crore and 3 kg silver missing from sbi locker

ਬੈਂਕ ਮੈਨੇਜਰ ਦਾ ਕਾਰਾ ! SBI ਲਾਕਰ 'ਚੋਂ ਗਾਇਬ ਕਰ'ਤਾ 15 ਕਰੋੜ ਦਾ ਸੋਨਾ ਤੇ 3...

tvs orbiter v1 scooter

TVS ਦਾ ਵੱਡਾ ਧਮਾਕਾ! 50000 ਤੋਂ ਵੀ ਘੱਟ ਕੀਮਤ 'ਚ ਲਾਂਚ ਕੀਤਾ ਨਵਾਂ ਇਲੈਕਟ੍ਰਿਕ...

boy deadbody found near bus stand in suspicious circumstances

ਮਹਿਤਪੁਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ! ਬੱਸ ਸਟੈਂਡ ਨੇੜਿਓਂ ਮਿਲੀ...

mortar shell explodes in pakistan

ਪਾਕਿਸਤਾਨ 'ਚ ਮੋਰਟਾਰ ਸ਼ੈੱਲ 'ਚ ਧਮਾਕਾ, ਇਕੋ ਪਰਿਵਾਰ ਦੇ ਪੰਜ ਜੀਆਂ ਦੀ ਮੌਤ

amritsar s hotel industry may come to a standstill

ਅੰਮ੍ਰਿਤਸਰ ਦੀ ਹੋਟਲ ਇੰਡਸਟਰੀ ਹੋ ਸਕਦੀ ਠੱਪ! ਕਮਰਸ਼ੀਅਲ ਸਿਲੰਡਰਾਂ ਦੀ ਸਪਲਾਈ ਹੋਈ...

46 crores cash withdrawn from temple donation box

ਮੰਦਰ ਦੀ ਦਾਨ ਪੇਟੀ 'ਚੋਂ ਨਿਕਲੇ 46 ਕਰੋੜ ਨਕਦ, 3 ਕਿੱਲੋ ਸੋਨਾ ਤੇ 152 ਕਿੱਲੋ...

trump s speech interrupted due to woman fainting

ਮਹਿਲਾ ਦੇ ਬੇਹੋਸ਼ ਹੋਣ ਕਾਰਨ Trump ਨੋ ਰੋਕ 'ਤੀ ਸਪੀਚ, ਲੋਕਾਂ ਨੇ ਕੀਤੀ ਸ਼ਲਾਘਾ

us missile hits iranian school due to technical mistake

ਜਾਂਚ 'ਚ ਖੁਲਾਸਾ, Targeting mistake ਕਾਰਨ ਈਰਾਨ ਦੇ ਸਕੂਲ 'ਤੇ ਡਿੱਗੀ ਅਮਰੀਕੀ...

american consulate closed in part of pakistan

ਪਾਕਿਸਤਾਨ ਦੇ ਇਕ ਹਿੱਸੇ 'ਚ ਅਮਰੀਕੀ ਕੌੰਸਲੇਟ ਹੋਇਆ ਬੰਦ!

abusing mother sister fined 500 rupees

ਪਿੰਡ 'ਚ ਕੱਢੀ ਗਾਲ੍ਹ ਤਾਂ ਲੱਗੇਗਾ ਮੋਟਾ ਜੁਰਮਾਨਾ, ਕੋਲਗਾਂਵ ਨੇ ਕੀਤਾ ਮਤਾ ਪਾਸ

former mp second marriage entry ban

ਦੂਜਾ ਵਿਆਹ ਕਰਵਾ ਕੇ ਆਏ ਸਾਬਕਾ MP ਦੀ ਪਰਿਵਾਰ ਨੇ ਐਂਟਰੀ ਕੀਤੀ 'ਬੈਨ'! ਲਾੜੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • majithia demands cbi probe against cm mann
      1500 ਕਰੋੜ ਦਾ ਪੰਜੀਰੀ ਘੁਟਾਲਾ : ਮਜੀਠੀਆ ਨੇ CM ਮਾਨ ਵਿਰੁੱਧ ਕੀਤੀ CBI ਜਾਂਚ ਦੀ...
    • cm should tell even one it project that he has brought to punjab  sukhbir badal
      CM ਇਕ ਵੀ ਆਈਟੀ ਪ੍ਰਾਜੈਕਟ ਦੱਸਣ ਜੋ ਉਹ ਪੰਜਾਬ ਲਿਆਏ ਹੋਣ : ਸੁਖਬੀਰ ਬਾਦਲ
    • huge consignment of heroin seized from drone on india pakistan border
      ਭਾਰਤ-ਪਾਕਿਸਤਾਨ ਸਰਹੱਦੀ ਇਲਾਕੇ ਤੋਂ ਡਰੋਨ ਤੇ 5 ਕਿਲੋ 800 ਗ੍ਰਾਮ ਹੈਰੋਇਨ ਦੀ...
    • malvinder singh kang raised the issue of crop diversification in punjab
      ਮਾਲਵਿੰਦਰ ਸਿੰਘ ਕੰਗ ਨੇ ਲੋਕ ਸਭਾ 'ਚ ਚੁੱਕਿਆ ਪੰਜਾਬ 'ਚ ਫਸਲੀ ਵਿਭਿੰਨਤਾ ਦਾ...
    • long queues for lpg in jalandhar
      ਜਲੰਧਰ 'ਚ LPG ਸਿਲੰਡਰ ਨੂੰ ਲੈ ਕੇ ਲੱਗੀਆਂ ਲੰਬੀਆਂ ਲਾਈਨਾਂ! Agency ਮਾਲਕ ਦਾ...
    • dc himanshu agarwal s big statement regarding petrol diesel and lpg
      ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ...
    • big announcement made in punjab on march 18 and april 1
      ਪੰਜਾਬ 'ਚ 18 ਮਾਰਚ ਤੇ 1 ਅਪ੍ਰੈਲ ਨੂੰ ਲੈ ਕੇ ਹੋਇਆ ਵੱਡਾ ਐਲਾਨ
    • bikram majithia makes serious allegations against punjab government
      ਆਂਗਣਵਾੜੀ ਖ਼ੁਰਾਕ ਟੈਂਡਰਾਂ ‘ਤੇ ਬਿਕਰਮ ਮਜੀਠੀਆ ਦੇ ਵੱਡੇ ਦੋਸ਼, ਪੰਜਾਬ ਸਰਕਾਰ...
    • chief minister bhagwant mann bikram singh majithia shiromani akali dal
      ਨਸ਼ਿਆਂ ਵਿਰੁੱਧ ਅਸਲ ਯੁੱਧ ਤਾਂ ਮੁੱਖ ਮੰਤਰੀ ਭਗਵੰਤ ਮਾਨ ਲੜ ਰਹੇ : ਬਿਕਰਮ ਮਜੀਠੀਆ
    • sunil jakhar on cm mann statements
      ਔਰਤਾਂ ਬਾਰੇ ਟਿੱਪਣੀਆਂ ਲਈ ਭਗਵੰਤ ਮਾਨ ਖ਼ਿਲਾਫ਼ ਕਾਰਵਾਈ ਕਿਉਂ ਨਹੀਂ ਕਰਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +