Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    9:37:32 AM

  • us mp writes letter regarding parvinder jhota case

    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ...

  • sir supreme court

    SIR ਨੂੰ ਲੈ ਕੇ ਸੁਪਰੀਮ ਕੋਰਟ ਵੱਲੋਂ ਚੋਣ ਕਮਿਸ਼ਨ...

  • shooting at an american school

    ਅਮਰੀਕੀ ਸਕੂਲ 'ਚ ਚੱਲੀਆਂ ਗੋਲੀਆਂ: 4 ਬੱਚਿਆਂ ਅਤੇ...

  • dussehra will not be celebrated in mansa this year

    ਮਾਨਸਾ 'ਚ ਇਸ ਵਾਰ ਨਹੀਂ ਮਨਾਇਆ ਜਾਵੇਗਾ ਦੁਸ਼ਹਿਰਾ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਪੰਜਾਬ 'ਚ ਰਜਿਸਟਰੀ ਕਲਰਕਾਂ ਸਮੇਤ 44 ਕਰਮਚਾਰੀਆਂ ਦੇ ਤਬਾਦਲੇ

PUNJAB News Punjabi(ਪੰਜਾਬ)

ਪੰਜਾਬ 'ਚ ਰਜਿਸਟਰੀ ਕਲਰਕਾਂ ਸਮੇਤ 44 ਕਰਮਚਾਰੀਆਂ ਦੇ ਤਬਾਦਲੇ

  • Edited By Shivani Bassan,
  • Updated: 08 Aug, 2025 02:32 PM
Amritsar
44 employees including registry clerks transferred in punjab
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)-ਪੰਜਾਬ ਸਰਕਾਰ ਵਲੋਂ ਜਾਰੀ ਹੁਕਮਾਂ ਅਨੁਸਾਰ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਰਜਿਸਟਰੀ ਦਫ਼ਤਰਾਂ ਦੇ ਕਲਰਕਾਂ ਸਮੇਤ 44 ਕਰਮਚਾਰੀਆਂ ਦੇ ਤਬਾਦਲੇ ਕੀਤੇ ਹਨ। ਜਾਣਕਾਰੀ ਅਨੁਸਾਰ ਸਰਕਾਰ ਨੇ ਹੁਕਮ ਜਾਰੀ ਕੀਤੇ ਸਨ ਕਿ ਰਜਿਸਟਰੀ ਦਫ਼ਤਰ ਵਿਚ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਲੰਬੇ ਸਮੇਂ ਤੋਂ ਤਾਇਨਾਤ ਰਜਿਸਟਰੀ ਕਲਰਕਾਂ ਦੇ ਤਬਾਦਲੇ ਕੀਤੇ ਜਾਣ, ਜਿਸ ਤੋਂ ਬਾਅਦ ਪ੍ਰਸ਼ਾਸਨ ਵਲੋਂ ਇਹ ਐਕਸ਼ਨ ਲਿਆ ਗਿਆ ਹੈ। ਇਸ ਦੇ ਨਾਲ ਹੀ ਡੀ. ਸੀ. ਦਫ਼ਤਰ ਦੇ ਕਰਮਚਾਰੀ, ਜਿਨ੍ਹਾਂ ਦੀ ਨੌਕਰੀ 7 ਸਾਲ ਤੋਂ ਘੱਟ, ਨੂੰ ਰਜਿਸਟਰੀ ਕਲਰਕਾਂ ਦੇ ਮਹੱਤਵਪੂਰਨ ਅਹੁਦਿਆਂ ’ਤੇ ਤਾਇਨਾਤ ਕੀਤਾ ਗਿਆ ਹੈ। ਹਾਲਾਂਕਿ ਕੁਝ ਕਰਮਚਾਰੀ ਤਬਾਦਲਿਆਂ ਦੇ ਮਾਮਲਿਆਂ ਵਿਚ ਗੜਬੜੀ ਦੀਆਂ ਗੱਲ ਵੀ ਕਰ ਰਹੇ ਹਨ ਕਿਉਂਕਿ ਕੁਝ ਦਾਗੀ ਕਰਮਚਾਰੀਆਂ ਨੂੰ ਮਹੱਤਵਪੂਰਨ ਸੀਟਾਂ ’ਤੇ ਤਾਇਨਾਤ ਕੀਤਾ ਗਿਆ ਹੈ, ਜਿਸ ਕਾਰਨ ਇਨ੍ਹਾਂ ਤਬਾਦਲਿਆਂ ’ਤੇ ਸਵਾਲ ਖੜ੍ਹੇ ਹੋ ਰਹੇ ਹਨ।

ਇਹ ਵੀ ਪੜ੍ਹੋ-ਪੰਜਾਬ 'ਚ ਸ਼ਨੀਵਾਰ ਤੇ ਐਤਵਾਰ ਨਹੀਂ ਹੋਵੇਗੀ ਸਰਕਾਰੀ ਛੁੱਟੀ, ਖੁੱਲ੍ਹੇ ਰਹਿਣਗੇ ਦਫ਼ਤਰ

ਤਬਾਦਲੇ ਕੀਤੇ ਗਏ ਕਰਮਚਾਰੀਆਂ ਵਿਚੋਂ ਪੂਜਾ ਲਖਨਪਾਲ ਨੂੰ ਅਸਲਾ ਬਰਾਂਚ ਤੋਂ ਆਰ. ਸੀ. ਦਫ਼ਤਰ ਸਬ ਰਜਿਸਟਰਾਰ ਅੰਮ੍ਰਿਤਸਰ-1, ਗੁਰਪ੍ਰੀਤ ਕੌਰ ਨੂੰ ਨਕਲ ਬਰਾਂਚ ਤੋਂ ਅਸਲਾ ਬਰਾਂਚ, ਕਰਮਜੀਤ ਸਿੰਘ ਨੂੰ ਐੱਮ. ਏ. ਦਫ਼ਤਰ ਸਬ-ਰਜਿਸਟਰਾਰ ਅੰਮ੍ਰਿਤਸਰ-1, ਗੁਰਸ਼ਰਨ ਸਿੰਘ ਨੂੰ ਆਰ. ਸੀ. ਦਫ਼ਤਰ ਰਜਿਸਟਰਾਰ ਅੰਮ੍ਰਿਤਸਰ-1 ਤੋਂ ਐੱਮ. ਟੀ. ਸੀ. ਦਫ਼ਤਰ ਸਬ-ਡਵੀਜ਼ਨਲ ਮੈਜਿਸਟ੍ਰੇਟ ਅਜਨਾਲਾ, ਰਵਨੀਤ ਸਿੰਘ ਨੂੰ ਅਮਲਾ ਬਰਾਂਚ ਤੋਂ ਆਰ. ਸੀ. ਦਫ਼ਤਰ ਸਬ ਰਜਿਸਟਰਾਰ ਅੰਮ੍ਰਿਤਸਰ-1, ਮਨਪ੍ਰੀਤ ਕੌਰ ਨੂੰ ਆਰ. ਸੀ. ਦਫ਼ਤਰ ਸਬ-ਰਜਿਸਟਰਾਰ ਅੰਮ੍ਰਿਤਸਰ-1 ਤੋਂ ਅਮਲਾ ਸ਼ਾਖਾ, ਅਮਨਦੀਪ ਸਿੰਘ ਕਲਰਕ ਨੂੰ ਦਫ਼ਤਰ ਸਬ ਡਵੀਜ਼ਨਲ ਮੈਜਿਸਟ੍ਰੇਟ, ਅੰਮ੍ਰਿਤਸਰ-2 ਤੋਂ ਆਰ. ਸੀ. ਦਫ਼ਤਰ ਸਬ ਰਜਿਸਟਰਾਰ ਅੰਮ੍ਰਿਤਸਰ-2, ਰੋਹਿਤ ਅਰੋੜਾ ਨੂੰ ਆਰ. ਸੀ. ਦਫ਼ਤਰ ਸਬ ਰਜਿਸਟਰਾਰ ਅੰਮ੍ਰਿਤਸਰ-2 ਤੋਂ ਫੁੱਟਕਲ ਕਲਰਕ, ਤਹਿਸੀਲ ਦਫ਼ਤਰ ਅੰਮ੍ਰਿਤਸਰ 1-2, ਸੁਖਰਾਜ ਕੌਰ ਨੂੰ ਦਫ਼ਤਰ ਸਬ-ਡਵੀਜ਼ਨਲ ਮੈਜਿਸਟ੍ਰੇਟ, ਅੰਮ੍ਰਿਤਸਰ-1 ਤੋਂ ਆਰ. ਸੀ. ਦਫ਼ਤਰ ਸਬ-ਰਜਿਸਟਰਾਰ ਅੰਮ੍ਰਿਤਸਰ-2, ਪ੍ਰਿਯੰਕਾ ਖੁਰਾਨਾ ਨੂੰ ਆਰ. ਸੀ. ਦਫ਼ਤਰ ਸਬ ਰਜਿਸਟਰਾਰ ਅੰਮ੍ਰਿਤਸਰ-2 ਤੋਂ ਬਿੱਲ ਕਲਰਕ, ਤਹਿਸੀਲ ਅੰਮ੍ਰਿਤਸਰ-1, ਅਮਨਦੀਪ ਸਿੰਘ ਨੂੰ ਐੱਚ. ਆਰ. ਸੀ. ਬਰਾਂਚ ਤੋਂ ਫੁਟਕਲ ਕਲਰਕ, ਦਫ਼ਤਰ ਸਬ-ਡਵੀਜ਼ਨਲ ਮੈਜਿਸਟ੍ਰੇਟ ਅੰਮ੍ਰਿਤਸਰ-1, ਮਨਪ੍ਰੀਤ ਸਿੰਘ ਨੂੰ ਡੀ. ਆਰ. ਏ. ਦਫ਼ਤਰ ਸਬ-ਰਜਿਸਟਰਾਰ ਅੰਮ੍ਰਿਤਸਰ-3 ਪਾਰਸ ਧਵਨ ਨੂੰ ਆਰ. ਸੀ. ਸਬ-ਰਜਿਸਟਰਾਰ ਅੰਮ੍ਰਿਤਸਰ-3 ਨੂੰ ਤਹਿਸੀਲਦਾਰ ਅੰਮ੍ਰਿਤਸਰ-2 ਦਾ ਰੀਡਰ, ਬਲਜੀਤ ਸਿੰਘ ਨੂੰ ਰੀਡਰ ਤੋਂ ਤਹਿਸੀਲਦਾਰ ਅੰਮ੍ਰਿਤਸਰ-1 ਨੂੰ ਐੱਮ. ਟੀ. ਸੀ. ਸਬ-ਡਵੀਜ਼ਨਲ ਮੈਜਿਸਟ੍ਰੇਟ ਬਾਬਾ ਬਕਾਲਾ ਸਾਹਿਬ ਦਾ ਦਫਤਰ, ਜਗਰੂਪ ਸਿੰਘ ਨੂੰ ਐੱਮ. ਟੀ. ਸੀ. ਸਬ- ਡਵੀਜ਼ਨਲ ਮੈਜਿਸਟ੍ਰੇਟ, ਬਾਬਾ ਬਕਾਲਾ ਸਾਹਿਬ ਦਾ ਦਫਤਰ, ਕਰਨ ਸ਼ਰਮਾ ਨੂੰ ਸਬ-ਡਵੀਜ਼ਨਲ ਮੈਜਿਸਟ੍ਰੇਟ ਅੰਮ੍ਰਿਤਸਰ-2 ਦੇ ਦਫਤਰ ਵਿਚ ਫੁੱਟਕਲ ਕਲਰਕ, ਆਰ. ਸੀ. ਜੁਆਇੰਟ ਸਬ-ਰਜਿਸਟਰਾਰ ਅਟਾਰੀ ਦੇ ਦਫਤਰ ਤੋਂ ਤਾਜਵਿੰਦਰ ਸਿੰਘ ਨੂੰ ਸਬ-ਡਵੀਜ਼ਨਲ ਮੈਜਿਸਟ੍ਰੇਟ ਲੋਪੋਕੇ ਦੇ ਦਫਤਰ ਵਿਚ ਫੁੱਟਕਲ ਕਲਰਕ ਤਾਇਨਾਤ ਕੀਤਾ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਮੌਸਮ ਵਿਭਾਗ ਦੀ ਨਵੀਂ ਭਵਿੱਖਬਾਣੀ, ਜਾਣੋ ਆਉਣ ਵਾਲੇ 4 ਦਿਨਾਂ ਦਾ ਹਾਲ

ਇਸੇ ਤਰ੍ਹਾਂ ਅਮਿਤ ਨੂੰ ਦਫਤਰ ਸਬ-ਮੰਡਲ ਮੈਜਿਸਟ੍ਰੇਟ ਲੋਪੋਕੇ ਦੇ ਦਫਤਰ ਤੋਂ ਆਰ. ਸੀ. ਸਬ ਰਜਿਸਟਰਾਰ ਲੋਪੋਕੇ, ਜਗਜੀਤ ਸਿੰਘ ਨੂੰ ਆਰ. ਸੀ. ਸਬ ਰਜਿਸਟਰਾਰ ਲੋਪੋਕੇ ਤੋਂ ਅਜਨਾਲਾ ਤੋਂ ਿਮਸਲੇਨੀਅਸ ਕਲਰਕ, ਦਫਤਰ ਉਪ ਮੰਡਲ ਮੈਜਿਸਟ੍ਰੇਟ ਅਜਨਾਲਾ, ਸ਼ੁਭਮ ਸਚਦੇਵਾ ਨੂੰ ਐੱਮ. ਏ. ਅਤੇ ਵੀ. ਆਈ. ਪੀ. ਬਰਾਂਚ ਵਿਚ ਹੀ, ਰਣਜੀਤ ਿਸੰਘ ਨੂੰ ਆਰ. ਸੀ. ਦਫਤਰ ਸੰਯੁਕਤ ਸਬ-ਰਜਿਸਟਰਾਰ ਰਾਜਾਸਾਂਸੀ ਤੋਂ ਬਿੱਲ ਕਲਰਕ ਦਫਤਰ ਉਪ ਮੰਡਲ ਮੈਜਿਸਟ੍ਰੇਟ ਲੋਪੋਕੇ ਵਾਧੂ ਚਾਰਜ਼ ਰੀਡਰ-ਟੂ ਤਹਿਸੀਲਦਾਰ, ਲੋਪੋਕੇ, ਬਲਜੀਤ ਿਸੰਘ ਨੂੰ ਿਸ਼ਕਾਇਤ ਬਰਾਂਚ ਤੋਂ ਆਰ. ਸੀ. ਸੰਯੁਕਤ ਸਬ ਰਜਿਸਟਰਾਰ ਜੰਡਿਆਲਾ ਗੁਰੂ, ਮੁਖਵਿੰਦਰ ਸਿੰਘ ਨੂੰ ਸੰਯੁਕਤ ਸਬ ਰਜਿਸਟਰਾਰ ਆਰ. ਸੀ. ਦਫਤਰ ਤੋਂ ਰੀਡਰ-2 ਨਾਇਬ ਤਹਿਸੀਲਦਾਰ, ਹਰਜਿੰਦਰ ਸਿੰਘ ਨੂੰ ਐੱਮ. ਏ., ਵੀ. ਆਈ. ਪੀ. ਬਰਾਂਚ ਵਿਚ, ਗੁਰਪ੍ਰੀਤ ਸਿੰਘ ਨੂੰ ਆਰ. ਸੀ. ਦਫਤਰ ਸੰਯੁਕਤ ਸਬ ਰਜਿਸਟਰਾਰ ਬਿਆਸ, ਸੰਜੀਵ ਕੁਮਾਰ ਨੂੰ ਉਪ ਮੰਡਲ ਮੈਜਿਸਟ੍ਰੇਟ ਮਜੀਠਾ ਦੇ ਦਫ਼ਤਰ ਤੋਂ ਆਰ. ਆਰ. ਏ. ਬਰਾਂਚ, ਧਿਆਨ ਚੰਦ ਨੂੰ ਆਰ. ਸੀ. ਦਫਤਰ ਸੰਯੁਕਤ ਸਬ ਰਜਿਸਟਰਾਰ ਤਰਸਿੱਕਾ ਤੋਂ ਉਪ ਮੰਡਲ ਮੈਜਿਸਟ੍ਰੇਟ ਅੰਮ੍ਰਿਤਸਰ-1, ਰਵਿੰਦਰ ਕੌਰ ਨੂੰ ਆਰ. ਆਰ. ਏ. ਬਰਾਂਚ ਤੋਂ ਅਮਲਾ ਸ਼ਾਖਾ, ਜਸਪਾਲ ਸਿੰਘ ਨੂੰ ਦਫ਼ਤਰ ਬਿੱਲ ਕਲਰਕ ਤਹਿਸੀਲ ਦਫ਼ਤਰ ਅਜਨਾਲਾ ਤੋਂ ਬਿੱਲ ਕਲਰਕ ਤਹਿਸੀਲ ਦਫ਼ਤਰ ਲੋਪੋਕੇ, ਹਰਪ੍ਰੀਤ ਸਿੰਘ ਨੂੰ ਦਫ਼ਤਰ ਬਿੱਲ ਕਲਰਕ ਤਹਿਸੀਲ ਦਫ਼ਤਰ ਲੋਪੋਕੇ ਤੋਂ ਬਿੱਲ ਕਲਰਕ ਤਹਿਸੀਲ ਦਫ਼ਤਰ ਅਜਨਾਲਾ, ਰਸ਼ਪਿੰਦਰ ਸਿੰਘ ਨੂੰ ਦਫ਼ਤਰ ਤਹਿਸੀਲਦਾਰ ਮਜੀਠਾ ਤੋਂ ਆਰ. ਸੀ. ਸਬ ਰਜਿਸਟਰਾਰ ਅਜਨਾਲਾ, ਕਰੁਣਾ ਸ਼ਰਮਾ ਨੂੰ ਆਰ. ਕੇ. ਈ. ਬ੍ਰਾਂਚ ਤੋਂ ਸਬ ਡਵੀਜ਼ਨਲ ਮੈਜਿਸਟ੍ਰੇਟ ਅੰਮ੍ਰਿਤਸਰ-2 ਦੇ ਦਫ਼ਤਰ ਵਿਚ ਫੁੱਟਕਲ ਕਲਰਕ, ਸਾਹਿਬ ਸਿੰਘ ਨੂੰ ਅੰਮ੍ਰਿਤਸਰ-2 ਵਿਚ ਨਾਇਬ ਤਹਿਸੀਲਦਾਰ ਤੋਂ ਰੀਡਰ ਵਜੋਂ ਸਬ-ਡਵੀਜ਼ਨਲ ਮੈਜਿਸਟ੍ਰੇਟ ਬਾਬਾ ਬਕਾਲਾ ਸਾਹਿਬ ਦੇ ਦਫ਼ਤਰ ਵਿਚ ਫੁੱਟਕਲ ਕਲਰਕ, ਹਰਦੇਵ ਸਿੰਘ ਨੂੰ ਐੱਮ. ਟੀ. ਸੀ ਲੋਪੋਕੇ ਤੋਂ ਅਹਿਮਦ-2 ਸਬ ਡਵੀਜ਼ਨਲ ਮੈਜਿਸਟ੍ਰੇਟ ਲੋਪੋਕੇ, ਖੁਸ਼ਵਿੰਦਰ ਸਿੰਘ ਨੂੰ ਅਹਿਮਦ-2 ਸਬ-ਡਵੀਜ਼ਨਲ ਮੈਜਿਸਟ੍ਰੇਟ ਲੋਪੋਕੇ ਤੋਂ ਐੱਮ. ਟੀ. ਸੀ. ਲੋਪੋਕੇ, ਕੁਲਵਿੰਦਰ ਸਿੰਘ ਨੂੰ ਅਮਲਾ ਬ੍ਰਾਂਚ ਤੋਂ ਐੱਮ. ਏ ਬ੍ਰਾਂਚ., ਅਕਾਸ਼ਦੀਪ ਸਿੰਘ ਨੂੰ ਤਹਿਸੀਲ, ਮਜੀਠਾ ਦੇ ਦਫ਼ਤਰ ਵਿਚ, ਯੋਗੇਸ਼ ਕੁਮਾਰ ਨੂੰ ਰੀਡਰ ਤਹਿਸੀਲਦਾਰ ਅੰਮ੍ਰਿਤਸਰ-2 ਤੋਂ ਰੀਡਰ ਤੋਂ ਨਾਇਬ ਤਹਿਸੀਲਦਾਰ ਅੰਮ੍ਰਿਤਸਰ-2, ਬਰਿੰਦਰਜੀਤ ਕੌਰ ਨੂੰ ਸਬ-ਡਵੀਜ਼ਨਲ ਮੈਜਿਸਟ੍ਰੇਟ ਅੰਮ੍ਰਿਤਸਰ-1 ਦੇ ਦਫ਼ਤਰ ਤੋਂ ਇੰਚਾਰਜ ਆਰ. ਟੀ. ਆਈ. ਬ੍ਰਾਂਚ, ਸਾਹਿਬ ਕੁਮਾਰ ਨੂੰ ਆਰ. ਸੀ. ਫੁੱਟਕਲ ਕਲਰਕ ਨੂੰ ਸਬ-ਰਜਿਸਟਰਾਰ ਅੰਮ੍ਰਿਤਸਰ-1 ਦੇ ਦਫ਼ਤਰ ਤੋਂ ਸਬ-ਡਵੀਜ਼ਨਲ ਮੈਜਿਸਟ੍ਰੇਟ ਅੰਮ੍ਰਿਤਸਰ-1 ਦੇ ਦਫ਼ਤਰ ਵਿਚ, ਦੀਪਕ ਕੁਮਾਰ ਨੂੰ ਸਬ- ਡਵੀਜ਼ਨਲ ਮੈਜਿਸਟ੍ਰੇਟ ਅੰਮ੍ਰਿਤਸਰ-1 ਦੇ ਦਫ਼ਤਰ ਤੋਂ ਅਹਿਮਦ ਕੋਰਟ ਸਬ-ਡਵੀਜ਼ਨਲ ਮੈਜਿਸਟ੍ਰੇਟ ਅੰਮ੍ਰਿਤਸਰ-1 ਵਿਚ ਅਤੇ ਯਾਦਵਿੰਦਰ ਸਿੰਘ ਨੂੰ ਅਹਿਮਦ ਕੋਰਟ ਸਬ-ਡਵੀਜ਼ਨਲ ਮੈਜਿਸਟ੍ਰੇਟ ਅੰਮ੍ਰਿਤਸਰ-1 ਤੋਂ ਸਬ-ਡਵੀਜ਼ਨਲ ਮੈਜਿਸਟ੍ਰੇਟ ਅੰਮ੍ਰਿਤਸਰ-1 ਦੇ ਦਫ਼ਤਰ ਵਿਚ ਤਾਇਨਾਤ ਕੀਤਾ ਗਿਆ ਹੈ।

 


ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਕਾਂਡ, ਵਕੀਲ ਨੇ ਬੇਸ਼ਰਮੀ ਦੀ ਹੱਦ ਕੀਤੀ ਪਾਰ, ਕੁੜੀ ਨਾਲ ਪੰਜ ਦਿਨ ਤੱਕ ਕੀਤਾ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • 44 employees
  • registry clerks
  • transfer
  • Punjab
  • 44 ਕਰਮਚਾਰੀ
  • ਰਜਿਸਟਰੀ ਕਲਰਕ
  • ਤਬਾਦਲੇ
  • ਪੰਜਾਬ

ਪੰਜਾਬ ਦੇ ਕਾਰੋਬਾਰੀਆਂ ਨੂੰ ਮਿਲੀ ਵੱਡੀ ਰਾਹਤ, ਮਾਨ ਸਰਕਾਰ ਨੇ ਲਿਆ ਅਹਿਮ ਫ਼ੈਸਲਾ (ਵੀਡੀਓ)

NEXT STORY

Stories You May Like

  • elderly man kept under  digital arrest  for 44 days
    CBI ਅਧਿਕਾਰੀ ਬਣ ਕੇ ਬਜ਼ੁਰਗ ਨੂੰ 44 ਦਿਨ ਰੱਖਿਆ ‘ਡਿਜੀਟਲ ਅਰੈਸਟ’, ਠੱਗੇ 8.50 ਲੱਖ ਰੁਪਏ
  • pcs officers in punjab to be transferred following cbi raid
    CBI ਰੇਡ ਤੋਂ ਬਾਅਦ ਪੰਜਾਬ 'ਚ ਇਨ੍ਹਾਂ ਵੱਡੇ ਅਧਿਕਾਰੀਆਂ ਦੇ ਹੋ ਸਕਦੇ ਨੇ ਤਬਾਦਲੇ
  • major administrative reshuffle
    ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਠਾਨਕੋਟ 'ਚ 9 ਪੁਲਸ ਅਧਿਕਾਰੀਆਂ ਦੇ ਤਬਾਦਲੇ
  • transfers in punjab
    ਪੰਜਾਬ 'ਚ ਵੱਡੇ ਪੱਧਰ 'ਤੇ ਹੋਏ ਤਬਾਦਲੇ! ਪੜ੍ਹੋ ਪੂਰੀ LIST
  • judicial transfers in punjab
    ਪੰਜਾਬ 'ਚ ਜੱਜਾਂ ਦੇ ਤਬਾਦਲੇ: ਹਾਈਕੋਰਟ ਨੇ 23 ਨਿਆਂਇਕ ਅਧਿਕਾਰੀਆਂ ਦੀਆਂ ਨਵੀਆਂ ਤਾਇਨਾਤੀਆਂ ਦੇ ਦਿੱਤੇ ਹੁਕਮ
  • netflix preparing for large scale layoffs  1 000 employees may lose their jobs
    Netflix 'ਚ ਵੱਡੇ ਪੱਧਰ ਤੇ ਛਾਂਟੀ ਦੀ ਤਿਆਰੀ, 1,000 ਕਰਮਚਾਰੀਆਂ ਦੀ ਜਾ ਸਕਦੀ ਹੈ ਨੌਕਰੀ
  • major administrative reshuffle in punjab
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ, ਦੇਖੋ LIST
  • amazon lays off again  1000 employees  india us
    ਐਮਾਜ਼ੋਨ ’ਚ ਫਿਰ ਛਾਂਟੀ, 1000 ਮੁਲਾਜ਼ਮਾਂ ਦੀ ਗਈ ਨੌਕਰੀ, ਭਾਰਤ-ਅਮਰੀਕਾ ਸਮੇਤ ਕਈ ਦੇਸ਼ਾਂ ’ਤੇ ਅਸਰ
  • us mp writes letter regarding parvinder jhota case
    'ਝੋਟਾ' ਕਤਲ ਮਾਮਲੇ 'ਚ ਅਮਰੀਕੀ MP ਨੇ ਭਾਰਤੀ ਰਾਜਦੂਤ ਨੂੰ ਲਿਖਿਆ ਪੱਤਰ ! ਡੂੰਘਾਈ...
  • special checking drive launched at the city railway station
    ਯਾਤਰੀਆਂ ਦੀ ਸੁਰੱਖਿਆ ਅਤੇ ਚੌਕਸੀ ਦੇ ਮੱਦੇਨਜ਼ਰ ਸਿਟੀ ਰੇਲਵੇ ਸਟੇਸ਼ਨ ’ਤੇ ਚਲਾਈ...
  • amritsar police action
    ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
  • parvinder jhota punjab bandh
    11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
  • police and drug inspector raid medical store  1 lakh pills recovered
    ਆਨੰਦ ਮੈਡੀਕਲ ਸਟੋਰ ਦੀ ਦੂਜੀ ਦੁਕਾਨ 'ਤੇ ਪੁਲਸ ਤੇ ਡਰੱਗ ਇੰਸਪੈਕਟਰ ਦੀ ਰੇਡ, 1...
  • rain and hailstorms in punjab bring a chill
    ਪੰਜਾਬ 'ਚ ਮੀਂਹ ਤੇ ਗੜ੍ਹੇਮਾਰੀ ਕਾਰਨ ਠੰਡ ਦੀ ਦਸਤਕ, ਡਿੱਗਿਆ ਤਾਪਮਾਨ, ਭਲਕੇ ਮੀਂਹ...
  • farmers protest on jalandhar phagwara national highway
    ਪਰਵਿੰਦਰ ਝੋਟਾ ਕਤਲਕਾਂਡ: ਜਲੰਧਰ-ਫਗਵਾੜਾ ਨੈਸ਼ਨਲ ਹਾਈਵੇਅ ਹੋ ਗਿਆ ਜਾਮ
  • strong response in adampur to the   punjab bandh
    ਪਰਵਿੰਦਰ ਝੋਟਾ ਕਤਲ ਦੇ ਵਿਰੋਧ 'ਚ ਪੰਜਾਬ ਬੰਦ ਨੂੰ ਆਦਮਪੁਰ 'ਚ ਭਰਵਾਂ ਹੁੰਗਾਰਾ
Trending
Ek Nazar
major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

of course i will have children salman khan

"ਬਿਲਕੁਲ, ਮੇਰੇ ਬੱਚੇ ਜ਼ਰੂਰ ਹੋਣਗੇ...": ਸਲਮਾਨ ਖਾਨ ਨੇ ਜਤਾਈ ਪਿਤਾ ਬਣਨ ਦੀ ਇੱਛਾ

gurdaspur administration gears up to curb stubble burning

ਪਰਾਲੀ ਨੂੰ ਅੱਗ ਲਾਉਣ ਵਾਲੇ ਹੋ ਜਾਣ ਸਾਵਧਾਨ! ਹੁਣ ਪ੍ਰਸ਼ਾਸਨ ਨੇ ਕਾਰਵਾਈ ਦਾ ਵਰਤਿਆ...

kerala born nithya raman

ਕੇਰਲ 'ਚ ਜਨਮੀ ਨਿਤਿਆ ਰਮਨ ਲਾਸ ਏਂਜਲਸ ਦੇ ਮੇਅਰ ਦੀ ਦੌੜ 'ਚ ਅੱਗੇ

north korea tested cruise missiles

ਉੱਤਰੀ ਕੋਰੀਆ ਨੇ ਪਣਡੁੱਬੀ ਤੋਂ ਦਾਗੀਆਂ ਜਾਣ ਵਾਲੀਆਂ ਕਰੂਜ਼ ਮਿਜ਼ਾਈਲਾਂ ਦਾ ਕੀਤਾ...

gangrape in ludhiana

ਲੁਧਿਆਣਾ 'ਚ ਕੁੜੀ ਨਾਲ ਗੈਂਗਰੇਪ! ਮਹਿਲਾ ਨੇ ਕੋਲਡ ਡਰਿੰਕ ਵਿਚ ਨਸ਼ੀਲੀ ਚੀਜ਼ ਘੋਲ...

golden period

ਇਨ੍ਹਾਂ 4 ਰਾਸ਼ੀਆਂ ਵਾਲਿਆਂ ਦਾ GOLDEN PERIOD ਸ਼ੁਰੂ! ਵਰ੍ਹੇਗਾ ਨੋਟਾਂ ਦਾ ਮੀਂਹ

interpol red notice

ਸ਼੍ਰੀਲੰਕਾ: ਬਾਸਿਲ ਰਾਜਪਕਸ਼ੇ ਵਿਰੁੱਧ ਇੰਟਰਪੋਲ ਦਾ ਰੈੱਡ ਨੋਟਿਸ ਹੋਵੇਗਾ ਜਾਰੀ

trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • navjot kaur sidhu out
      ਨਵਜੋਤ ਕੌਰ ਸਿੱਧੂ ਦੀ ਛੁੱਟੀ! ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਪੰਜਾਬ ਦੇ ਨਵੇਂ...
    • parvinder jhota murder case
      ਪਰਵਿੰਦਰ ਝੋਟਾ ਕਤਲ ਕਾਂਡ: ਪਰਿਵਾਰ ਨੂੰ ਇਨਸਾਫ਼ ਮਿਲਣ ਤੱਕ ਭਾਜਪਾ ਸੰਘਰਸ਼ ਜਾਰੀ...
    • kewal singh dhillon
      ਫਾਜ਼ਿਲਕਾ ਵਿਚ ਸੇਮ ਦੇ ਪੱਕੇ ਹੱਲ ਲਈ ਕੇਂਦਰ ਦੀ ਪਹਿਲੀਕਦਮੀ ਸਵਾਗਤਯੋਗ: ਕੇਵਲ...
    • punjab bandh parvinder singh jhota
      'ਪੰਜਾਬ ਬੰਦ' ਮਗਰੋਂ ਪਰਵਿੰਦਰ ਸਿੰਘ ਝੋਟੇ ਦੇ ਪਿਤਾ ਤੇ ਸੰਘਰਸ਼ ਕਮੇਟੀ ਦਾ ਵੱਡਾ...
    • sachin pilot will stay in punjab for 5 days from tomorrow
      ਸਚਿਨ ਪਾਇਲਟ ਭਲਕੇ ਤੋਂ 5 ਦਿਨ ਰਹਿਣਗੇ ਪੰਜਾਬ, ਇਨ੍ਹਾਂ 11 ਜ਼ਿਲ੍ਹਿਆਂ ਦਾ ਕਰਨਗੇ...
    • punjab long power cut on friday
      ਪੰਜਾਬ 'ਚ ਸ਼ੁੱਕਰਵਾਰ ਨੂੰ ਲੱਗੇਗਾ ਲੰਬਾ Power Cut! ਇਨ੍ਹਾਂ ਇਲਾਕਿਆਂ 'ਚ ਬੱਤੀ...
    • important news traveling in government buses
      ਪੰਜਾਬ 'ਚ 21 ਅਕਤੂਬਰ ਲਈ ਵੱਡਾ ਐਲਾਨ! ਸਰਕਾਰੀ ਬੱਸਾਂ ਦੇ ਮੁਲਾਜ਼ਮਾਂ ਨੇ ਲਿਆ...
    • ashwani the main accused is on a 10 day remand
      ਪਰਵਿੰਦਰ ਝੋਟਾ ਕਤਲ ਮਾਮਲੇ ਦਾ ਮੁੱਖ ਮੁਲਜ਼ਮ ਅਸ਼ਵਨੀ 10 ਦਿਨਾਂ ਦੇ ਰਿਮਾਂਡ 'ਤੇ
    • new rules issued in amritsar ahead of the festive season
      ਅੰਮ੍ਰਿਤਸਰ 'ਚ ਤਿਉਹਾਰਾਂ ਤੋਂ ਪਹਿਲਾਂ ਜਾਰੀ ਹੋਏ ਨਵੇਂ ਹੁਕਮ, ਪਟਾਕੇ ਚਲਾਉਣ ਦਾ...
    • parvinder jhota punjab bandh
      11 ਘੰਟੇ ਬੰਦ ਰਿਹਾ ਪੰਜਾਬ: 1 ਨੌਜਵਾਨ ਦੀ ਮੌਤ, ਕਈ ਪ੍ਰਦਰਸ਼ਨਕਾਰੀ ਡਿਟੇਨ; ਜਾਣੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +