Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, SEP 08, 2026

    10:42:46 AM

  • h 1b visa

    ਮੁੜ ਵਧੇਗੀ  H-1B ਵੀਜ਼ਾ ਫੀਸ ! ਭਾਰਤੀ ਪੇਸ਼ੇਵਰਾਂ...

  • gold silver prices picked up pace   international market

    Gold-Silver ਦੀਆਂ ਕੀਮਤਾਂ ਨੇ ਫੜੀ ਰਫ਼ਤਾਰ,...

  • government employees in punjab will not work today

    ਪੰਜਾਬ 'ਚ ਸਰਕਾਰੀ ਮੁਲਾਜ਼ਮ ਅੱਜ ਨਹੀਂ ਕਰਨਗੇ ਕੰਮ!...

  • these two great players were impressed by the new zealand pitches

    ਭਾਰਤ ਦੇ ਇਨ੍ਹਾਂ ਦੋ ਧਾਕੜ ਖਿਡਾਰੀਆਂ ਨੂੰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਨੇ ਫੜੀ ਰਫ਼ਤਾਰ, 45 ਹੋਰਾਂ ਦੀ ਰਿਪੋਰਟ ਆਈ ਪਾਜ਼ੇਟਿਵ

PUNJAB News Punjabi(ਪੰਜਾਬ)

ਜਲੰਧਰ ਜ਼ਿਲ੍ਹੇ 'ਚ 'ਕੋਰੋਨਾ' ਨੇ ਫੜੀ ਰਫ਼ਤਾਰ, 45 ਹੋਰਾਂ ਦੀ ਰਿਪੋਰਟ ਆਈ ਪਾਜ਼ੇਟਿਵ

  • Edited By Anuradha,
  • Updated: 13 Jul, 2020 03:05 PM
Jalandhar
45 new cases in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਰੱਤਾ) : ਜਲੰਧਰ ਜ਼ਿਲ੍ਹੇ 'ਚ ਕੋਰੋਨਾ ਲਾਗ (ਮਹਾਮਾਰੀ) ਦੀ ਬੀਮਾਰੀ ਲਗਾਤਾਰ ਵੱਧਦੀ ਜਾ ਰਹੀ ਹੈ। ਤਾਜ਼ਾ ਮਾਮਲੇ 'ਚ ਜ਼ਿਲ੍ਹੇ 'ਚ ਸੋਮਵਾਰ ਨੂੰ ਕੋਰੋਨਾ ਵਾਇਰਸ ਦੇ 45 ਹੋਰ ਕੇਸ ਸਾਹਮਣੇ ਆਏ ਹਨ, ਜਿਸ ਨਾਲ ਹੀ ਹੁਣ ਜ਼ਿਲ੍ਹੇ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ 1272 ਹੋ ਗਈ ਹੈ। ਨਾਲ ਹੀ ਰਾਹਤ ਦੀ ਗੱਲ ਇਹ ਵੀ ਹੈ ਕਿ 439 ਲੋਕਾਂ ਦੀ ਕੋਰੋਨਾ ਰਿਪੋਰਟ ਅੱਜ ਨੈਗੇਟਿਵ ਵੀ ਆਈ ਹੈ। ਦੱਸ ਦਈਏ ਕਿ ਇਨ੍ਹਾਂ 'ਚੋਂ ਇਕ ਵੱਡੇ ਹਸਪਤਾਲ ਦੀ ਔਰਤ ਡਾਕਟਰ ਸਮੇਤ 2 ਹੋਰ ਦੀ ਰਿਪੋਰਟ ਪ੍ਰਾਈਵੇਟ ਲੈਬੋਰਟੀ 'ਚੋਂ ਪਾਜ਼ੇਟਿਵ ਦੱਸੀ ਜਾ ਰਹੀ ਹੈ। ਸੋਮਵਾਰ ਨੂੰ ਹੁਣ ਤੱਕ ਜਲੰਧਰ ਜ਼ਿਲ੍ਹੇ 'ਚ 55 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ। 

ਇਹ ਵੀ ਪੜ੍ਹੋ : ਜ਼ਿਲ੍ਹਾ ਜਲੰਧਰ 'ਚ 'ਕੋਰੋਨਾ' ਦੇ 8 ਨਵੇਂ ਕੇਸ, 439 ਰਿਪੋਰਟਾਂ ਨੈਗੇਟਿਵ

ਪੰਜਾਬ 'ਚ ਕੋਰੋਨਾ ਦੇ ਹਾਲਾਤ 
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 7955 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1111, ਲੁਧਿਆਣਾ 'ਚ 1376, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1272, ਸੰਗਰੂਰ 'ਚ 641 ਕੇਸ, ਪਟਿਆਲਾ 'ਚ 634, ਮੋਹਾਲੀ 'ਚ 391, ਗੁਰਦਾਸਪੁਰ 'ਚ 297 ਕੇਸ, ਪਠਾਨਕੋਟ 'ਚ 246, ਤਰਨਤਾਰਨ 218,  ਹੁਸ਼ਿਆਰਪੁਰ 'ਚ 200, ਨਵਾਂਸ਼ਹਿਰ 'ਚ 214, ਮੁਕਤਸਰ 146, ਫਤਿਹਗੜ੍ਹ ਸਾਹਿਬ 'ਚ 146, ਰੋਪੜ 'ਚ 128, ਮੋਗਾ 'ਚ 143, ਫਰੀਦਕੋਟ 153, ਕਪੂਰਥਲਾ 128, ਫਿਰੋਜ਼ਪੁਰ 'ਚ 157, ਫਾਜ਼ਿਲਕਾ 105, ਬਠਿੰਡਾ 'ਚ 141, ਬਰਨਾਲਾ 'ਚ 74, ਮਾਨਸਾ 'ਚ 63 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 5375 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 2300 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 204 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਮੁੱਖ ਮੰਤਰੀ ਦੇ ਸ਼ਹਿਰ 'ਚ ਕੋਰੋਨਾ ਦਾ ਵੱਡਾ ਧਮਾਕਾ, ਲਗਾਤਾਰ ਬੇਕਾਬੂ ਹੋ ਰਹੇ ਹਾਲਾਤ

ਐਤਵਾਰ ਨੂੰ 529 ਰਿਪੋਰਟਾਂ ਨੈਗੇਟਿਵ ਅਤੇ 16 ਹੋਰ ਘਰਾਂ ਨੂੰ ਪਰਤੇ 
ਜ਼ਿਲ੍ਹਾ ਪਬਲਿਕ ਰਿਲੇਸ਼ਨ ਅਧਿਕਾਰੀ ਵਲੋਂ ਪ੍ਰੈੱਸ ਨੂੰ ਜਾਰੀ ਕੀਤੀ ਗਈ ਸੂਚੀ ਮੁਤਾਬਕ ਐਤਵਾਰ ਨੂੰ 529 ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਅਤੇ ਇਲਾਜ ਅਧੀਨ ਕੋਰੋਨਾ ਪਾਜ਼ੇਟਿਵ ਰੋਗੀਆਂ 'ਚੋਂ 16 ਹੋਰ ਠੀਕ ਹੋ ਕੇ ਘਰਾਂ ਨੂੰ ਪਰਤ ਗਏ। ਸਿਹਤ ਮਹਿਕਮੇ ਨੇ 242 ਹੋਰ ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਦੀ ਪੁਸ਼ਟੀ ਲਈ ਭੇਜੇ ਹਨ ਜਦੋਂ ਕਿ ਮਹਿਕਮੇ ਨੂੰ ਹੁਣ ਵੀ 662 ਸੈਂਪਲਾਂ ਦੀ ਰਿਪੋਰਟ ਦੀ ਉਡੀਕ ਹੈ।

  • corona virus
  • covid19
  • positive patients
  • reports
  • jalandhar
  • ਕੋਰੋਨਾ ਵਾਇਰਸ
  • ਰੋਗੀ

ਸਹੁਰਿਆਂ ਦੇ ਨਿੱਤ ਦੇ ਮਿਹਣਿਆਂ ਤੋਂ ਹਾਰੀ ਵਿਆਹੁਤਾ ਨੇ ਅੰਤ ਚੁਣ ਲਿਆ ਮੌਤ ਦਾ ਰਾਹ

NEXT STORY

Stories You May Like

  • gold silver prices picked up pace   international market
    Gold-Silver ਦੀਆਂ ਕੀਮਤਾਂ ਨੇ ਫੜੀ ਰਫ਼ਤਾਰ, ਅੰਤਰਰਾਸ਼ਟਰੀ ਬਾਜ਼ਾਰ 'ਚ ਵੀ ਚੜ੍ਹੇ ਭਾਅ
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਦਾ...
  • punjab  social media influencer manjit kaur post mortem report reveals pregnancy
    Influencer ਮਨਜੀਤ ਕੌਰ ਮਾਮਲੇ 'ਚ ਵੱਡਾ ਖ਼ੁਲਾਸਾ, ਪੋਸਟਮਾਰਟਮ ਰਿਪੋਰਟ 'ਚ ਸਾਹਮਣੇ ਆਈ Pregnancy ਦੀ ਗੱਲ
  • aap leader dinesh dhall joining bjp party
    ਜਲੰਧਰ ਦੀ ਸਿਆਸਤ 'ਚ ਧਮਾਕਾ! ਭਾਜਪਾ 'ਚ ਸ਼ਾਮਲ ਹੋਏ ਦਿਨੇਸ਼ ਢੱਲ
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • man dead on road accident
    ਤੇਜ਼ ਰਫ਼ਤਾਰ ਕਾਰ ਦੀ ਟੱਕਰ ਲੱਗਣ ਕਾਰਨ ਵਿਅਕਤੀ ਦੀ ਮੌਤ
  • accident on jalandhar phagwara highway  nhai employee dies tragically
    ਜਲੰਧਰ-ਫਗਵਾੜਾ ਹਾਈਵੇਅ 'ਤੇ ਹਾਦਸਾ! NHAI ਕਰਮਚਾਰੀ ਦੀ ਦਰਦਨਾਕ ਮੌਤ
  • a major threat looms over the  245 billion fmcg sector  revealed in the report
    245 ਅਰਬ ਡਾਲਰ ਦੇ FMCG ਸੈਕਟਰ 'ਤੇ ਮੰਡਰਾ ਰਿਹਾ ਵੱਡਾ ਖ਼ਤਰਾ, ਰਿਪੋਰਟ 'ਚ ਹੋਇਆ ਖ਼ੁਲਾਸਾ
  • strict security measures at adampur airport
    ਅੰਮ੍ਰਿਤਸਰ ’ਚ ਡਰੋਨ ਹਲਚਲ ਮਗਰੋਂ ਆਦਮਪੁਰ ਏਅਰਪੋਰਟ ’ਤੇ ਸਖ਼ਤੀ, ਬੰਬ ਨਿਰੋਧਕ ਟੀਮ...
  • swine flu scare
    ਸਵਾਈਨ ਫਲੂ ਦਾ ਖ਼ੌਫ: ਸਿਹਤ ਵਿਭਾਗ ਵੱਲੋਂ 8 ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ, 9...
  • major reshuffle again in jalandhar municipal corporation
    ਜਲੰਧਰ ਨਗਰ ਨਿਗਮ ’ਚ ਮੁੜ ਵੱਡਾ ਫੇਰਬਦਲ: ਸੰਦੀਪ ਰਿਸ਼ੀ ਦੀ ਛੁੱਟੀ, ਹੁਣ ਸੁਰਿੰਦਰ...
  • sushil rinku met with member of parliament sukh dhaliwal
    ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
  • case registered in connection with fight  two people arrested
    ਲੜਾਈ-ਝਗੜੇ ਸਬੰਧੀ ਮਾਮਲਾ ਦਰਜ, ਦੋ ਵਿਅਕਤੀ ਗ੍ਰਿਫ਼ਤਾਰ
  • punjab weather imd alert
    ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
  • snatching in jalandhar west constituency  people of the area in panic
    ਜਲੰਧਰ ਵੈਸਟ ਹਲਕੇ 'ਚ ਦਿਨ-ਦਿਹਾੜੇ ਸਨੈਚਿੰਗ, ਦਹਿਸ਼ਤ 'ਚ ਇਲਾਕੇ ਦੇ ਲੋਕ
  • punjab congress protest in jalandhar
    ਖੜਗੇ ਦੀ ਰੈਲੀ ਮਗਰੋਂ ਮੰਚ ਸ਼ੁੱਧੀਕਰਨ ਨੂੰ ਲੈ ਕੇ ਵਿਰੋਧ, ਜਲੰਧਰ 'ਚ ਕਾਂਗਰਸ ਨੇ...
Trending
Ek Nazar
punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

sniffer dogs involved in rescue operation

ਨੇਪਾਲ: ਹੜ੍ਹ ਦੇ ਮਲਬੇ 'ਚੋਂ ਸੁੰਘ ਕੇ ਲਾਸ਼ਾਂ ਦੀ ਭਾਲ ਕਰ ਰਹੇ 'ਖੋਜੀ ਕੁੱਤੇ'

snowstorm hits

ਰੂਸ 'ਚ ਆਇਆ ਬਰਫ਼ੀਲਾ ਤੂਫਾਨ, 11 ਮੌਤਾਂ ਅਤੇ ਕਈ ਲਾਪਤਾ

special  arrangements for opposition leader

ਸ਼੍ਰੀਲੰਕਾ :  ਰਿਮਾਂਡ 'ਤੇ ਲਏ ਵਿਰੋਧੀ ਧਿਰ ਦੇ ਨੇਤਾ ਨਮਲ ਰਾਜਪਕਸ਼ੇ ਲਈ ਜੇਲ੍ਹ...

road incidents

ਪਾਕਿਸਤਾਨ  : ਸੜਕ ਹਾਦਸਿਆਂ 'ਚ 16 ਲੋਕਾਂ ਨੇ ਗਵਾਈ ਜਾਨ, 70 ਤੋਂ ਵੱਧ ਜ਼ਖਮੀ

china support russia

ਚੀਨ ਦੀ ਚਲਾਕੀ, ਰੂਸ ਨੂੰ ਭੇਜੀ ਡਰੋਨ ਸਮੱਗਰੀ

maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • youth from ajnala living in germany for four years dies
      ਜਰਮਨੀ ’ਚ 4 ਸਾਲ ਤੋਂ ਰਹਿ ਰਹੇ ਅਜਨਾਲਾ ਦੇ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ,...
    • sushil rinku met with member of parliament sukh dhaliwal
      ਸੁਸ਼ੀਲ ਰਿੰਕੂ ਨੇ ਕੈਨੇਡਾ ਦੌਰੇ ਦੌਰਾਨ ਸੰਸਦ ਮੈਂਬਰ ਸੁੱਖ ਧਾਲੀਵਾਲ ਨਾਲ ਕੀਤੀ...
    • punjab cities fare poorly in clean air survey
      ਸਾਫ਼ ਹਵਾ ਸਰਵੇਖਣ ’ਚ ਪੰਜਾਬ ਦੇ ਸ਼ਹਿਰਾਂ ਦਾ ਹਾਲ ਮਾੜਾ, ਪਟਿਆਲਾ 25ਵੇਂ,...
    • strengthen law and order in amritsar
      ਪੰਜਾਬ: ਇਸ ਜ਼ਿਲ੍ਹੇ 'ਚ ਲੱਗ ਗਈਆਂ ਸਖ਼ਤ ਪਾਬੰਦੀਆਂ, ਉਲੰਘਣਾ ਕਰਨ ਵਾਲਿਆਂ 'ਤੇ...
    • air india flight canceled
      ਦਿੱਲੀ ਤੋਂ ਹਲਵਾਰਾ ਆਉਣ ਵਾਲੀ AIR INDIA ਦੀ ਫ਼ਲਾਈਟ ਰੱਦ
    • raja warring met sachin pilot
      ਪੰਜਾਬ ਕਾਂਗਰਸ ਦੇ ਨਵ-ਨਿਯੁਕਤ ਇੰਚਾਰਜ ਸਚਿਨ ਪਾਇਲਟ ਨੂੰ ਮਿਲੇ ਰਾਜਾ ਵੜਿੰਗ
    • big news for border state
      ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ...
    • shocking incident in jalalabad
      ਪੰਜਾਬ: ਆਸ਼ਿਕ ਨੇ ਦੋਸਤਾਂ ਨਾਲ ਮਿਲ ਕੇ ਮਾਰ'ਤੀ ਸਹੇਲੀ! ਫ਼ਿਰ ਲਾਸ਼ ਨੂੰ...
    • man from sultanpur lodhi dies in abu dhabi
      ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ ਸੁਲਤਾਨਪੁਰ ਲੋਧੀ ਦੇ ਵਿਅਕਤੀ ਦੀ...
    • punjab weather imd alert
      ਪੰਜਾਬ ਦੇ ਮੌਸਮ ਬਾਰੇ 11 ਤਾਰੀਖ਼ ਤੱਕ ਤਾਜ਼ਾ ਅਪਡੇਟ ਜਾਰੀ! ਜਾਣੋ ਕਿਹੜੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +