Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    5:33:56 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਸੰਗਰੂਰ ਜ਼ਿਲ੍ਹੇ ’ਚ 46 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ

PUNJAB News Punjabi(ਪੰਜਾਬ)

ਸੰਗਰੂਰ ਜ਼ਿਲ੍ਹੇ ’ਚ 46 ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ

  • Edited By Babita,
  • Updated: 12 Mar, 2022 03:57 PM
Sangrur
46 candidates
  • Share
    • Facebook
    • Tumblr
    • Linkedin
    • Twitter
  • Comment

ਸ਼ੇਰਪੁਰ (ਅਨੀਸ਼) : ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਜ਼ਿਲ੍ਹਾ ਸੰਗਰੂਰ ਦੇ 5 ਵਿਧਾਨ ਸਭਾ ਹਲਕਿਆਂ ਦੇ ਕੁੱਲ 55 ਉਮੀਦਵਾਰਾਂ ’ਚੋਂ ਵੱਖ-ਵੱਖ ਪਾਰਟੀਆਂ ਦੇ 46 ਉਮੀਦਵਾਰ ਆਪਣੀ ਜ਼ਮਾਨਤ ਨਹੀਂ ਬਚਾ ਸਕੇ। ਪੰਜ ਹਲਕਿਆਂ ਤੋਂ ਜੇਤੂ 5 ਉਮੀਦਵਾਰਾਂ ਦੇ ਮੁਕਾਬਲੇ ਸਿਰਫ 4 ਉਮੀਦਵਾਰ ਹੀ ਆਪਣੀ ਜ਼ਮਾਨਤ ਬਚਾ ਸਕੇ ਹਨ। ਸੰਗਰੂਰ ਵਿਧਾਨ ਸਭਾ ਹਲਕੇ ਦੇ ਕੁੱਲ 8 ਉਮੀਦਵਾਰਾਂ ’ਚੋਂ 6 ਉਮਦੀਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਹੈ, ਜਿਨ੍ਹਾਂ ’ਚ ਭਾਜਪਾ ਉਮੀਦਵਾਰ ਅਰਵਿੰਦ ਖੰਨਾ ਅਤੇ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਵਿਨਰਜੀਤ ਸਿੰਘ ਗੋਲਡੀ ਸਣੇ ਵੱਖ-ਵੱਖ ਪਾਰਟੀਆਂ ਦੇ 6 ਉਮੀਦਵਾਰ ਸ਼ਾਮਲ ਹਨ। ਹਲਕਾ ਧੂਰੀ ਤੋਂ ਕੁੱਲ 12 ਉਮੀਦਵਾਰਾਂ ’ਚੋਂ 10 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਹੈ ਜਿਨ੍ਹਾਂ ’ਚ ਅਕਾਲੀ-ਬਸਪਾ ਉਮੀਦਵਾਰ ਪ੍ਰਕਾਸ਼ ਚੰਦ ਗਰਗ, ਭਾਜਪਾ ਉਮੀਦਵਾਰ ਰਣਦੀਪ ਸਿੰਘ ਦਿਉਲ ਸਣੇ ਕੁੱਲ 10 ਉਮੀਦਵਾਰ ਸ਼ਾਮਲ ਹਨ।

ਇਸੇ ਤਰ੍ਹਾਂ ਰਿਜ਼ਰਵ ਹਲਕਾ ਦਿੜ੍ਹਬਾ ਤੋਂ 13 ਵਿਚੋਂ 11 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਹੈ, ਜਿਨ੍ਹਾਂ ’ਚ ਕਾਂਗਰਸ ਪਾਰਟੀ ਦੇ ਉਮੀਦਵਾਰ ਅਜੈਬ ਸਿੰਘ ਰਟੋਲਾਂ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸੋਮਾ ਸਿੰਘ ਘਰਾਚੋਂ ਸਮੇਤ ਕੁੱਲ 11 ਉਮੀਦਵਾਰ ਸ਼ਾਮਲ ਹਨ। ਹਲਕਾ ਲਹਿਰਾਗਾਗਾ ਤੋਂ ਕੁੱਲ 10 ਉਮੀਦਵਾਰਾਂ ਵਿਚੋਂ 8 ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਹੈ, ਜਿਨ੍ਹਾਂ ’ਚੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਰਾਜਿੰਦਰ ਕੌਰ ਭੱਠਲ, ਅਕਾਲੀ-ਬਸਪਾ ਉਮੀਦਵਾਰ ਭਾਈ ਗੋਬਿੰਦ ਸਿੰਘ ਲੌਂਗੋਵਾਲ ਸਣੇ ਕੁੱਲ 8 ਉਮੀਦਵਾਰ ਸ਼ਾਮਲ ਹਨ। ਸੁਨਾਮ ਹਲਕੇ ’ਚ ਕੁੱਲ 12 ਉਮੀਦਵਾਰ ਚੋਣ ਮੈਦਾਨ ’ਚ ਸਨ ਅਤੇ ‘ਆਪ’ ਉਮੀਦਵਾਰ ਅਮਨ ਅਰੋੜਾ ਜੇਤੂ ਰਹੇ ਹਨ, ਜਦੋਂ ਕਿ ਬਾਕੀ ਸਾਰੇ 11 ਉਮੀਦਵਾਰ ਆਪਣੀ ਜ਼ਮਾਨਤ ਵੀ ਨਹੀਂ ਬਚਾ ਸਕੇ।

ਇਨ੍ਹਾਂ ’ਚ ਕਾਂਗਰਸ ਪਾਰਟੀ ਦੇ ਜਸਵਿੰਦਰ ਸਿੰਘ ਧੀਮਾਨ, ਅਕਾਲੀ-ਬਸਪਾ ਦੇ ਬਲਦੇਵ ਸਿੰਘ ਮਾਨ, ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਸਨਮੁਖ ਸਿੰਘ ਮੋਖਾ ਸਮੇਤ ਕੁੱਲ 11 ਉਮੀਦਵਾਰ ਸ਼ਾਮਲ ਹਨ। ਜ਼ਿਲ੍ਹੇ ਦੇ ਕੁੱਲ ਪੰਜ ਹਲਕਿਆਂ ’ਚੋਂ ਸਿਰਫ ਰਿਜ਼ਰਵ ਹਲਕਾ ਦਿੜ੍ਹਬਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਮੂਨਕ ਨੂੰ ਛੱਡ ਕੇ ਬਾਕੀ 4 ਹਲਕਿਆਂ ’ਚ ਪਾਰਟੀ ਉਮੀਦਵਾਰ ਆਪਣੀ ਜ਼ਮਾਨਤ ਨਹੀਂ ਬਚਾ ਸਕੇ। ਕਾਂਗਰਸ ਪਾਰਟੀ ਦੇ ਸੰਗਰੂਰ ਤੋਂ ਵਿਜੈ ਇੰਦਰ ਸਿੰਗਲਾ ਅਤੇ ਧੂਰੀ ਤੋਂ ਦਲਵੀਰ ਸਿੰਘ ਗੋਲਡੀ ਨੂੰ ਛੱਡ ਕੇ ਬਾਕੀ ਹਲਕਿਆਂ ’ਚ ਕਾਂਗਰਸ ਦੇ ਉਮੀਦਵਾਰਾਂ ਦੀ ਜ਼ਮਾਨਤ ਜ਼ਬਤ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰਾਂ ਦੀ ਪੰਜ ਹਲਕਿਆਂ ’ਚ ਪਿਛਲੀਆਂ ਚੋਣਾਂ ਦੇ ਮੁਕਾਬਲੇ ਭਾਵੇਂ ਵੋਟ ਵਧੀ ਹੈ ਪਰ ਕੋਈ ਵੀ ਉਮੀਦਵਾਰ ਆਪਣੀ ਜ਼ਮਾਨਤ ਨਹੀਂ ਬਚਾ ਸਕਿਆ।
 

  • Sangrur
  • 46 Candidates
  • Punjab
  • Elections
  • ਸੰਗਰੂਰ
  • 46 ਉਮੀਦਵਾਰ
  • ਪੰਜਾਬ
  • ਚੋਣਾਂ

ਤਿੰਨ ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਹੁਣ ਸ਼ੱਕੀ ਹਾਲਾਤ ’ਚ ਹੋਈ ਵਿਆਹੁਤਾ ਦੀ ਮੌਤ

NEXT STORY

Stories You May Like

  • famous actor leaves the world at the age of 46  sets an example after death
    46 ਸਾਲ ਦੀ ਉਮਰ ਚ ਮਸ਼ਹੂਰ ਅਦਾਕਾਰ ਨੇ ਛੱਡੀ ਦੁਨੀਆ, ਮਰਨ ਤੋਂ ਬਾਅਦ ਕਾਇਮ ਕੀਤੀ ਮਿਸਾਲ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • major action by the health department
    ਸਿਹਤ ਵਿਭਾਗ ਦੀ ਵੱਡੀ ਕਾਰਵਾਈ, ਜਲੰਧਰ 'ਚ 10 ਕੁਇੰਟਲ ਸ਼ੱਕੀ ਪਨੀਰ ਅਤੇ 68 ਕਿਲੋ ਕ੍ਰੀਮ ਜ਼ਬਤ
  • health department action 1 000 kg of paneer and 68 kg of milk cream seized
    ਜਲੰਧਰ 'ਚ 1,000 ਕਿਲੋਗ੍ਰਾਮ ਮਿਲਾਵਟੀ ਪਨੀਰ ਤੇ 68 ਕਿਲੋਗ੍ਰਾਮ ਮਿਲਕ ਕਰੀਮ ਜ਼ਬਤ
  • rajasthan  fake army uniform clothing  seized
    ਰਾਜਸਥਾਨ 'ਚ ਫਰਜ਼ੀ ਫੌਜ ਵਰਦੀ ਰੈਕੇਟ ਦਾ ਪਰਦਾਫਾਸ਼, 1000 ਮੀਟਰ ਨਕਲੀ ਲੜਾਕੂ ਕੱਪੜਾ ਜ਼ਬਤ
  • delhi airport  electric scooter  gold seized
    ਦਿੱਲੀ ਏਅਰਪੋਰਟ 'ਤੇ ਖਿਡੌਣੇ ਵਾਲੇ ਇਲੈਕਟ੍ਰਿਕ ਸਕੂਟਰ ਦੇ ਟਾਇਰ 'ਚ ਲੁਕਾ ਕੇ ਲਿਆਂਦਾ ਸੋਨਾ ਜ਼ਬਤ
  • ambulance  drug  seized woman  arrested
    ਐਂਬੂਲੈਂਸ 'ਚੋਂ 45 ਕਰੋੜ ਰੁਪਏ ਦਾ ਨਸ਼ੀਲਾ ਪਦਾਰਥ ਜ਼ਬਤ, 'ਮਰੀਜ਼' ਔਰਤ ਸਮੇਤ ਤਿੰਨ ਗ੍ਰਿਫ਼ਤਾਰ
  • drugs seized in 113 ndps cases destroyed
    113 ਐੱਨ.ਡੀ.ਪੀ.ਐੱਸ ਮਾਮਲਿਆਂ 'ਚ ਜ਼ਬਤ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +