Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    6:12:09 PM

  • assembly elections  bjp  punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

  • change is coming in the prices of gold  big prediction about the prices

    Gold ਦੀਆਂ ਕੀਮਤਾਂ 'ਚ ਆਉਣ ਵਾਲਾ ਹੈ ਵੱਡਾ ਬਦਲਾਅ,...

  • ludhiana police big revelations

    ਲੁਧਿਆਣਾ 'ਚ ਇਨੋਵਾ ਸਵਾਰ ਬੰਦੇ ਦੇ ਗੋਲ਼ੀਆਂ ਮਾਰ...

  • parvinder singh jhota  father  prime minister narendra modi

    ਪਰਵਿੰਦਰ ਸਿੰਘ ਝੋਟਾ ਦੇ ਪਿਤਾ ਦੀ ਪ੍ਰਧਾਨ ਮੰਤਰੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

PUNJAB News Punjabi(ਪੰਜਾਬ)

ਪੰਜਾਬ 'ਚ 48 ਘੰਟੇ ਅਹਿਮ! 5 ਦਿਨ ਲਗਾਤਾਰ ਮੀਂਹ, ਵਿਭਾਗ ਵੱਲੋਂ 14 ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ Alert

  • Edited By Shivani Attri,
  • Updated: 01 Jul, 2026 05:37 PM
Jalandhar
48 hours are important in punjab 5 days heavy rain yellow alert issue
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਪੁਨੀਤ)-ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ’ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਨੇ ਅੱਜ ਤੋਂ ਲੈ ਕੇ 5 ਜੁਲਾਈ ਤੱਕ ਵੱਡੀ ਭਵਿੱਖਬਾਣੀ ਕੀਤੀ ਹੈ। ਅੱਜ ਤੋਂ ਲੈ ਕੇ ਤੋਂ 5 ਜੁਲਾਈ ਤੱਕ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਲਈ ਭਾਰੀ ਬਾਰਿਸ਼, ਗਰਜ-ਚਮਕ, ਆਸਮਾਨੀ ਬਿਜਲੀ ਅਤੇ 40 ਤੋਂ 50 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦਾ 'ਯੈਲੋ ਅਲਰਟ' ਜਾਰੀ ਕੀਤਾ ਹੈ। ਪੰਜਾਬ ਵਿਚ 48 ਘੰਟਿਆਂ ਦੌਰਾਨ ਮੌਸਮ ਵਿਚ ਵੱਡੀ ਤਬਦੀਲੀ ਆਵੇਗੀ। 

ਇਹ ਵੀ ਪੜ੍ਹੋ: 100 ਰੁਪਏ ਨੇ ਖੋਲ੍ਹ ਤਾਂ ਪੰਜਾਬ ਪੁਲਸ ਦੇ ਮੁਲਾਜ਼ਮ ਦਾ ਵੱਡਾ ਰਾਜ਼! ਹੈਰਾਨੀਜਨਕ ਕਾਰੇ ਦੀ ਵੀਡੀਓ ਵਾਇਰਲ

ਇਨ੍ਹਾਂ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ 
ਮੌਸਮ ਵਿਭਾਗ ਵੱਲੋਂ 14 ਜ਼ਿਲ੍ਹਿਆਂ ਵਿਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਹੁਸ਼ਿਆਰਪੁਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਸੰਗਰੂਰ, ਪਟਿਆਲਾ ਵਿਚ ਮੌਸਮ ਵਿਭਾਗ ਨੇ ਭਾਰੀ ਬਾਰਿਸ਼ ਦੇ ਨਾਲ ਹਨ੍ਹੇਰੀ-ਤੂਫ਼ਾਨ ਦਾ ਯੈਲੋ ਅਲਰਟ ਜਾਰੀ ਕੀਤਾ ਹੈ। 

PunjabKesari

ਇਹ ਵੀ ਪੜ੍ਹੋ: ਐਕਸ਼ਨ 'ਚ ਜਲੰਧਰ ਦੇ CP ਸਤਿੰਦਰ ਸਿੰਘ, ਕਈ ਥਾਣਿਆਂ ਦੇ SHO ਦੇ ਕੀਤੇ ਤਬਾਦਲੇ

ਮੰਗਲਵਾਰ ਨੂੰ ਪੰਜਾਬ ਅਤੇ ਹਰਿਆਣਾ ਦੇ ਕਈ ਇਲਾਕਿਆਂ 'ਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦਰਜ ਕੀਤੀ ਗਈ। ਪੰਜਾਬ 'ਚ ਪਠਾਨਕੋਟ, ਭਾਖੜਾ ਡੈਮ, ਸ੍ਰੀ ਅਨੰਦਪੁਰ ਸਾਹਿਬ ਅਤੇ ਗੁਰਦਾਸਪੁਰ 'ਚ ਬਾਰਿਸ਼ ਹੋਈ ਜਦਕਿ ਹਰਿਆਣਾ 'ਚ ਚਰਖੀ ਦਾਦਰੀ, ਭਿਵਾਨੀ, ਯਮੁਨਾਨਗਰ ਅਤੇ ਗੁਰੂਗ੍ਰਾਮ ’ਚ ਵੀ ਬਾਰਿਸ਼ ਹੋਈ। ਉੱਥੇ ਹੀ ਹਿਮਾਚਲ ਪ੍ਰਦੇਸ਼ 'ਚ ਮੰਗਲਵਾਰ ਸ਼ਾਮ ਕਈ ਥਾਵਾਂ 'ਤੇ ਦਰਮਿਆਨੀ ਤੋਂ ਤੇਜ਼ ਬਾਰਿਸ਼ ਦੇਖਣ ਨੂੰ ਮਿਲੀ, ਜਿਸ ਨਾਲ ਮੌਸਮ ਸੁਹਾਵਣਾ ਹੋ ਗਿਆ ਅਤੇ ਤਾਪਮਾਨ 'ਚ ਗਿਰਾਵਟ ਦਾ ਸਿਲਸਿਲਾ ਸ਼ੁਰੂ ਹੋ ਗਿਆ।

ਇਹ ਵੀ ਪੜ੍ਹੋ: ਕਹਿਰ ਓ ਰੱਬਾ! ਨਾਨਕੇ ਛੁੱਟੀਆਂ ਕੱਟਣ ਗਏ ਜਵਾਕ ਦੀ ਕਰੰਟ ਲੱਗਣ ਨਾਲ ਮੌਤ, ਮਾਪਿਆਂ ਦਾ ਸੀ ਇਕਲੌਤਾ ਪੁੱਤ

ਮੌਸਮ ਵਿਭਾਗ ਅਨੁਸਾਰ ਪੰਜਾਬ 'ਚ ਮੰਗਲਵਾਰ ਨੂੰ ਔਸਤ ਵੱਧ ਤੋਂ ਵੱਧ ਤਾਪਮਾਨ 'ਚ ਸੋਮਵਾਰ ਦੀ ਤੁਲਨਾ ’ਚ 1.6 ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ। ਇਸ ਦੇ ਬਾਵਜੂਦ ਤਾਪਮਾਨ ਆਮ ਨਾਲੋਂ 2.3 ਡਿਗਰੀ ਸੈਲਸੀਅਸ ਵੱਧ ਰਿਹਾ। ਸੂਬੇ 'ਚ ਸਭ ਤੋਂ ਵੱਧ ਤਾਪਮਾਨ 43.8 ਡਿਗਰੀ ਸੈਲਸੀਅਸ ਫਰੀਦਕੋਟ 'ਚ ਰਿਕਾਰਡ ਕੀਤਾ ਗਿਆ। ਇਸ ਤੋਂ ਇਲਾਵਾ ਬਠਿੰਡਾ ’ਚ 43.2 ਡਿਗਰੀ, ਅਬੋਹਰ ’ਚ 40.5 ਡਿਗਰੀ, ਲੁਧਿਆਣਾ ’ਚ 38.8 ਡਿਗਰੀ, ਅੰਮ੍ਰਿਤਸਰ ’ਚ 37.2 ਡਿਗਰੀ ਅਤੇ ਹੁਸ਼ਿਆਰਪੁਰ ’ਚ 36.5 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਉਧਰ ਉੱਤਰਾਖੰਡ ਦੀ ਰਾਜਧਾਨੀ ਦੇਹਰਾਦੂਨ ਸਮੇਤ ਆਸ-ਪਾਸ ਦੇ ਇਲਾਕਿਆਂ ’ਚ ਮਾਨਸੂਨ ਨੇ ਦਸਤਕ ਦੇ ਦਿੱਤੀ ਹੈ। ਭਾਰਤ ਮੌਸਮ ਵਿਗਿਆਨ ਵਿਭਾਗ ਅਤੇ ਰਾਜ ਐਮਰਜੈਂਸੀ ਆਪ੍ਰੇਸ਼ਨ ਕੇਂਦਰ ਵੱਲੋਂ ਜਾਰੀ ਅਗਾਊਂ-ਅਨੁਮਾਨ ਅਨੁਸਾਰ ਦੇਹਰਾਦੂਨ ਜ਼ਿਲ੍ਹੇ ’ਚ 1 ਅਤੇ 2 ਜੁਲਾਈ ਨੂੰ ਬਹੁਤ ਭਾਰੀ ਬਾਰਿਸ਼ ਹੋਣ ਦਾ ਖਦਸ਼ਾ ਹੈ, ਜਿਸ ਦੇ ਮੱਦੇਨਜ਼ਰ ਜ਼ਿਲ੍ਹੇ 'ਚ ‘ਓਰੇਂਜ ਅਲਰਟ' ਜਾਰੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਪੰਜਾਬ 'ਚ ਵਧਾਈ ਗਈ ਸੁਰੱਖਿਆ! ਵਿਸ਼ੇਸ਼ DGP ਨੇ ਜਾਰੀ ਕਰ ਦਿੱਤੇ ਸਖ਼ਤ ਹੁਕਮ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • heavy rain
  • yellow alert issue
  • ਪੰਜਾਬ ਮਾਨਸੂਨ
  • ਮੌਸਮ ਵਿਭਾਗ
  • ਵੱਡੀ ਭਵਿੱਖਬਾਣੀ

ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਮਹਿਲਾਂ ਤੋਂ ਮੋਬਾਇਲ ਖੋਣ ਦੀ ਕੋਸ਼ਿਸ਼, ਵੀਡੀਓ ਵਾਇਰਲ

NEXT STORY

Stories You May Like

  • punjab weather imd yellow alert
    ਪੰਜਾਬ 'ਚ ਪਵੇਗਾ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ! 16 ਅਕਤੂਬਰ ਤੱਕ ਵੱਡੀ ਭਵਿੱਖਬਾਣੀ, 15 ਜ਼ਿਲ੍ਹਿਆਂ 'ਚ Alert
  • red alert in districts of punjab thunderstorm and heavy rain
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ Red Alert! ਭਾਰੀ ਮੀਂਹ ਤੇ ਆਵੇਗਾ ਹਨ੍ਹੇਰੀ-ਤੂਫ਼ਾਨ, ਹੋ ਗਈ ਵੱਡੀ ਭਵਿੱਖਬਾਣੀ
  • major forecast by meteorological department rain winds and storms in punjab
    ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ! ਪੰਜਾਬ 'ਚ 3 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਮੀਂਹ
  • change in punjab weather warning of rain hailstorms and storms for two days
    ਪੰਜਾਬ ਦੇ ਮੌਸਮ 'ਚ ਬਦਲਾਅ! 2 ਦਿਨ ਮੀਂਹ, ਗੜੇਮਾਰੀ ਤੇ ਤੂਫ਼ਾਨ ਦੀ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ 'ਚ Alert
  • storm alert in punjab today
    ਪੰਜਾਬ 'ਚ ਅੱਜ ਤੂਫ਼ਾਨ ਦਾ ਅਲਰਟ, ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ, ਪੜ੍ਹੋ ਮੀਂਹ ਨੂੰ ਲੈ ਕੇ ਨਵੀਂ ਭਵਿੱਖਬਾਣੀ
  • strong winds heavy rain and storms expected in punjab
    ਪੰਜਾਬ 'ਚ 7 ਤੇ 8 ਤਾਰੀਖ਼ ਨੂੰ ਹਨ੍ਹੇਰੀ-ਝੱਖੜ ਨਾਲ ਪਵੇਗਾ ਮੀਂਹ! 10 ਜ਼ਿਲ੍ਹਿਆਂ ਲਈ Alert ਜਾਰੀ
  • warning issued for heavy rain and strong storms in punjab for two days
    ਪੰਜਾਬ 'ਚ 2 ਦਿਨ ਮੀਂਹ ਤੇ ਹਨ੍ਹੇਰੀ-ਤੂਫਾਨ ਦੀ ਚਿਤਾਵਨੀ, 7 ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
  • delhi  rain  storm orange alert
    ਦਿੱਲੀ 'ਚ ਮੀਂਹ-ਹਨ੍ਹੇਰੀ ਦੇ ਨਾਲ-ਨਾਲ ਡਿੱਗੀ ਅਸਮਾਨੀ ਬਿਜਲੀ, ਮੌਸਮ ਵਿਭਾਗ ਵਲੋਂ 'ਆਰੇਂਜ ਅਲਰਟ' ਜਾਰੀ
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
Trending
Ek Nazar
famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • assembly elections  punjab  election commission
      ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਡੀ ਖ਼ਬਰ, ਇਨ੍ਹਾਂ ਤਾਰੀਖਾਂ ਨੂੰ ਪੰਜਾਬ...
    • fir case
      ਘਰ ਅੰਦਰ ਦਾਖ਼ਲ ਹੋ ਕੇ ਪਰਿਵਾਰ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼...
    • sachin pilot  pargat singh  congress
      ਸਚਿਨ ਪਾਇਲਟ ਤੇ ਪਰਗਟ ਸਿੰਘ ਪਹੁੰਚੇ ਮੋਗਾ, ਸੰਦੇੜਾ ਪਰਿਵਾਰ ਨਾਲ ਵੰਡਾਇਆ ਦੁੱਖ
    • deputy commissioner visited the grain market
      ਡਿਪਟੀ ਕਮਿਸ਼ਨਰ ਨੇ ਕੀਤਾ ਅਨਾਜ ਮੰਡੀ ਦਾ ਦੌਰਾ
    • arms license of parvinder jhota s killer ashwani cancelled
      ਪਰਵਿੰਦਰ ਝੋਟਾ ਦੇ ਕਾਤਲ ਅਸ਼ਵਨੀ ਦਾ ਅਸਲਾ ਲਾਇਸੈਂਸ ਰੱਦ! ਇਸੇ ਅਸਲੇ ਨਾਲ ਮਾਰੀਆਂ...
    • theft case
      ਪਿੰਡ ਘਾਂਗਾ ਕਲਾਂ ’ਚ 8 ਬਿਜਲੀ ਟਰਾਂਸਫਾਰਮਰਾਂ ’ਚੋਂ ਤਾਂਬਾ, ਤੇਲ ਅਤੇ ਰਾਡਾਂ ਚੋਰੀ
    • sunil jakhar latter
      'ਪੰਜਾਬ ਦੀਆਂ ਜੇਲ੍ਹਾਂ 'ਚੋਂ ਚੱਲ ਰਹੇ ਨਸ਼ਾ ਤਸਕਰੀ ਨੈੱਟਵਰਕ ਦੀ ਹੋਵੇ NIA...
    • electricity employee dies due to electric shock
      ਕਰੰਟ ਲੱਗਣ ਕਾਰਨ ਬਿਜਲੀ ਮੁਲਾਜ਼ਮ ਦੀ ਮੌਤ
    • punjabi man arrested in us
      'ਗੁੰਮਸ਼ੁਦਾ' ਹੋਣ ਦੀ ਅਫ਼ਵਾਹ ਫੈਲਾ ਕੇ ਕਰ'ਤਾ ਪਤਨੀ ਦਾ ਕਤਲ ! ਅਮਰੀਕਾ 'ਚ...
    • cyber fraud
      ਫਿਰੋਜ਼ਪੁਰ ਦੇ ਵਿਅਕਤੀ ਨਾਲ ਸਾਈਬਰ ਠੱਗੀ, ਕ੍ਰੈਡਿਟ ਕਾਰਡ ਤੋਂ 4.98 ਲੱਖ ਰੁਪਏ ਉਡਾਏ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +