Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 10, 2026

    10:58:34 AM

  • highcourt s major decision regarding the salaries of punjab employees

    ਪੰਜਾਬ ਦੇ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਬਾਰੇ...

  • outsourced employees  high court

    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ...

  • canada deports punjabi family

    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ !...

  • delhi luxury hotel room rent crosses 2 lakhs

    ਇਕ ਰਾਤ ਹੋਟਲ ਦੇ ਕਮਰੇ ਦਾ ਕਿਰਾਇਆ 2 ਲੱਖ ਤੋਂ ਪਾਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur
  • ਜ਼ਿਲ੍ਹਾ ਸੰਗਰੂਰ 'ਚ 'ਕੋਰੋਨਾ' ਦਾ ਬਲਾਸਟ, 48 ਕੇਸ ਆਏ ਨਵੇਂ ਸਾਹਮਣੇ

PUNJAB News Punjabi(ਪੰਜਾਬ)

ਜ਼ਿਲ੍ਹਾ ਸੰਗਰੂਰ 'ਚ 'ਕੋਰੋਨਾ' ਦਾ ਬਲਾਸਟ, 48 ਕੇਸ ਆਏ ਨਵੇਂ ਸਾਹਮਣੇ

  • Edited By Anuradha,
  • Updated: 20 Jul, 2020 05:52 PM
Sangrur
48 new case in sangrur
  • Share
    • Facebook
    • Tumblr
    • Linkedin
    • Twitter
  • Comment

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਜ਼ਿਲ੍ਹਾ ਸੰਗਰੂਰ ਅੰਦਰ ਕੋਰੋਨਾ ਦਾ ਕਹਿਰ ਦਿਨੋ-ਦਿਨ ਵੱਧਦਾ ਜਾ ਰਿਹਾ ਹੈ। ਬੇਸ਼ੱਕ ਕੋਰੋਨਾ ਦੇ ਪਾਜ਼ੇਟਿਵ ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਰਹੇ ਹਨ ਪਰ ਅੱਜ ਜ਼ਿਲ੍ਹੇ ਅੰਦਰ 'ਕੋਰੋਨਾ' ਦਾ ਵੱਡਾ ਬਲਾਸਟ ਹੋਇਆ ਹੈ। ਤਾਜ਼ਾ ਮਾਮਲਿਆਂ 'ਚ ਅੱਜ ਕੋਰੋਨਾ ਦੇ 48 ਹੋਰ ਨਵੇਂ ਕੇਸ ਪਾਜ਼ੇਟਿਵ ਪਾਏ ਗਏ ਹਨ। ਇੱਥੇ ਇਹ ਵੀ ਦੱਸ ਦਈਏ ਕਿ ਅੱਜ ਕੋਰੋਨਾ ਦਾ ਲਹਿਰਾ ਵਿਖੇ ਵੱਡਾ ਧਮਾਕਾ ਹੋਇਆ ਹੈ ਜਿੱਥੇ ਇੱਕੋਂ ਸਮੇਂ 30 ਨਵੇਂ ਮਾਮਲੇ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਇਸ ਤੋਂ ਇਲਾਵਾ ਸੰਗਰੂਰ 1, ਅਮਰਗੜ੍ਹ 4, ਮਲੇਰਕੋਟਲਾ 9, ਮੂਣਕ 1, ਸੁਨਾਮ 2 ਅਤੇ ਭਵਾਨੀਗੜ੍ਹ 1 ਦੇ ਕੇਸ ਸ਼ਾਮਲ ਹਨ। ਬੇਸ਼ੱਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਮੂੰਹ 'ਤੇ ਮਾਸਕ ਪਾਉਣ ਅਤੇ ਸਮਾਜਿਕ ਦੂਰੀ ਬਣਾਏ ਰੱਖਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਪਰ ਇਸ ਦੇ ਉਲਟ ਅਜੇ ਵੀ ਪਿੰਡਾਂ, ਸ਼ਹਿਰਾਂ, ਕਸਬਿਆਂ ਅਤੇ ਜ਼ਿਲ੍ਹਾ ਪੱਧਰ 'ਤੇ ਵੀ ਲੋਕਾਂ ਵੱਲੋਂ ਨਾ ਤਾਂ ਮੂੰਹ ਉੱਪਰ ਮਾਸਕ ਪਾਉਣ ਦੇ ਹੁਕਮਾਂ ਨੂੰ ਅਪਣਾਇਆ ਜਾ ਰਿਹਾ ਹੈ ਅਤੇ ਨਾ ਹੀ ਸਮਾਜਿਕ ਦੂਰੀ ਬਣਾਉਣ ਦੇ ਹੁਕਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਜ਼ਿਲ੍ਹਾ ਸੰਗਰੂਰ ਅੰਦਰ ਇੱਕੋ ਸਮੇਂ 48 ਕੋਰੋਨਾ ਪਾਜ਼ੇਟਿਵ ਕੇਸ ਆਉਣ ਨਾਲ ਜ਼ਿਲ੍ਹੇ ਭਰ ਦੇ ਅੰਦਰ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੀ ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਕੋਵਿਡ19 ਦੇ ਨਿਯਮਾਂ ਦੀ ਪਾਲਣਾ ਕਰਨ ਨੂੰ ਯਕੀਨੀ ਬਣਾਉਣ। 

ਇਹ ਵੀ ਪੜ੍ਹੋ : ਫਿਰੋਜ਼ਪੁਰ ਜ਼ਿਲ੍ਹੇ 'ਚ ਐੱਸ. ਪੀ. ਸਣੇ 4 ਲੋਕਾਂ ਦੀ ਰਿਪੋਰਟ ਆਈ 'ਕੋਰੋਨਾ' ਪਾਜ਼ੇਟਿਵ

ਪੰਜਾਬ 'ਚ ਕੋਰੋਨਾ ਦੇ ਹਾਲਾਤ 
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 10153 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 1272, ਲੁਧਿਆਣਾ 'ਚ 1839, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 1664, ਸੰਗਰੂਰ 'ਚ 733 ਕੇਸ, ਪਟਿਆਲਾ 'ਚ 981, ਮੋਹਾਲੀ 'ਚ 531, ਗੁਰਦਾਸਪੁਰ 'ਚ 310 ਕੇਸ, ਪਠਾਨਕੋਟ 'ਚ 275, ਤਰਨਤਾਰਨ 229, ਹੁਸ਼ਿਆਰਪੁਰ 'ਚ 271, ਨਵਾਂਸ਼ਹਿਰ 'ਚ 265, ਮੁਕਤਸਰ 172, ਫਤਿਹਗੜ੍ਹ ਸਾਹਿਬ 'ਚ 201, ਰੋਪੜ 'ਚ 159, ਮੋਗਾ 'ਚ 199, ਫਰੀਦਕੋਟ 200, ਕਪੂਰਥਲਾ 153, ਫਿਰੋਜ਼ਪੁਰ 'ਚ 227, ਫਾਜ਼ਿਲਕਾ 154, ਬਠਿੰਡਾ 'ਚ 177, ਬਰਨਾਲਾ 'ਚ 80, ਮਾਨਸਾ 'ਚ 71 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ 'ਚੋਂ 6884 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 3016 ਤੋਂ ਵੱਧ ਮਾਮਲੇ ਅਜੇ ਵੀ ਸਰਗਰਮ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 253 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਇਹ ਵੀ ਪੜ੍ਹੋ : ਸੁਖਬੀਰ ਡੇਰਾ ਮੁਖੀ ਨਾਲ ਆਪਣੀ ਸਾਂਝ ਬਾਰੇ ਸਥਿਤੀ ਸਪਸ਼ਟ ਕਰਨ : ਜਾਖੜ

  • Sangrur
  • corona virus
  • 48new case
  • covid19
  • positive report
  • CoronaPositive
  • ਸੰਗਰੂਰ
  • ਕੋਰੋਨਾ
  • ਬਲਾਸਟ
  • 48 ਕੇਸ

ਕੋਰੋਨਾ ਮਹਾਮਾਰੀ ਤੋਂ ਬਚਾਅ ਲਈ ਲੋਕ ਹਿਦਾਇਤਾਂ ਦੀ ਪਾਲਣਾ ਕਰਨ : ਸਿੱਧੂ

NEXT STORY

Stories You May Like

  • 48 runs scored in 1 over
    1 ਓਵਰ 'ਚ ਬਣੀਆਂ 48 ਦੌੜਾਂ... ਧਾਕੜ ਬੱਲੇਬਾਜ਼ ਨੇ ਜੜ'ਤੇ ਲਗਾਤਾਰ 7 ਛੱਕੇ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • statistics released
    ਨਸ਼ਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ 2,000 ਤੋਂ ਪਾਰ ! ਆਸਟ੍ਰੇਲੀਆ ਦੇ ਚਿੰਤਾਜਨਕ ਅੰਕੜੇ ਆਏ ਸਾਹਮਣੇ
  • major operation by security forces in balochistan
    ਬਲੋਚਿਸਤਾਨ 'ਚ ਸੁਰੱਖਿਆ ਬਲਾਂ ਦੀ ਵੱਡੀ ਕਾਰਵਾਈ ! 72 ਘੰਟੇ ਦੇ ਆਪ੍ਰੇਸ਼ਨ 'ਚ 48 ਅੱਤਵਾਦੀ ਢੇਰ
  • 6 accused arrested with heroin in ferozepur district
    ਜ਼ਿਲ੍ਹਾ ਫ਼ਿਰੋਜ਼ਪੁਰ 'ਚ ਹੈਰੋਇਨ ਸਮੇਤ 6 ਦੋਸ਼ੀ ਗ੍ਰਿਫ਼ਤਾਰ
  • new ceo of ram temple jitendra mishra will take over on 8th sept
    ਰਾਮ ਮੰਦਰ ਦੇ ਨਵੇਂ CEO ਜਿਤੇਂਦਰ ਮਿਸ਼ਰ 8 ਨੂੰ ਸੰਭਾਲਣਗੇ ਅਹੁਦਾ, ਹੁਣ ਨਵੇਂ ਪਹਿਰਾਵੇ ’ਚ ਨਜ਼ਰ ਆਉਣਗੇ ਪੁਜਾਰੀ
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ, ਟੋਰਾਂਟੋ ਨਾਲ ਜੁੜੀਆਂ ਤਾਰਾਂ
  • big decision of esi hospital
    ESI ਹਸਪਤਾਲ ਦਾ ਵੱਡਾ ਫੈਸਲਾ, ਮਰੀਜ਼ਾਂ ਨੂੰ ਰੈਫਰ ਕਰਨ ਨੂੰ ਲੈ ਕੇ ਨਵੇਂ ਨਿਯਮ ਲਾਗੂ
  • outsourced employees  high court
    ਆਊਟ ਸੋਰਸ ਕਰਮਚਾਰੀਆਂ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ
  • canada deports punjabi family
    ਕੈਨੇਡਾ ਨੇ ਡਿਪੋਰਟ ਕਰ'ਤਾ ਪੂਰਾ ਪੰਜਾਬੀ ਪਰਿਵਾਰ ! 8 ਸਾਲ ਬਾਅਦ ਹੋਈ ਕਾਰਵਾਈ
  • half day holiday in punjab today
    ਪੰਜਾਬ 'ਚ ਅੱਜ ਅੱਧੇ ਦਿਨ ਦੀ ਛੁੱਟੀ, ਭਗਤ ਚੁੰਨੀ ਲਾਲ ਦੇ ਦਿਹਾਂਤ ਕਾਰਨ ਕੀਤਾ ਗਿਆ...
  • former cabinet minister bhagat chunni lal passes away
    ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦਿਹਾਂਤ, ਸਿਆਸੀ ਜਗਤ 'ਚ ਸੋਗ...
  • 71 956 cases related to caste  residence pending dc office
    ਅੱਵਲ ਤੋਂ 23ਵੇਂ ਨੰਬਰ 'ਤੇ ਲੁੜਕਿਆ ਜਲੰਧਰ: ਡੀ. ਸੀ. ਦਫ਼ਤਰ 'ਚ 71,956...
  • jalandhar bandh
    ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
  • vigilance action in nurmahal
    ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
  •   e g registry   a huge success in punjab
    ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
Trending
Ek Nazar
us iran confict

ਅਮਰੀਕਾ ਨੇ ਈਰਾਨ ਦੇ ਹਵਾਬਾਜ਼ੀ ਖੇਤਰ 'ਤੇ ਲਾਈਆਂ ਨਵੀਆਂ ਪਾਬੰਦੀਆਂ

brics summit

ਪ੍ਰਧਾਨ ਮੰਤਰੀ ਰਹਿਮਾਨ ਦੀ ਬ੍ਰਿਕਸ ਸੰਮੇਲਨ 'ਚ ਸ਼ਮੂਲੀਅਤ 'ਤੇ ਵਿਦੇਸ਼ ਮੰਤਰੀ ਨੇ...

air traffic service

ਨਹੀਂ ਹੋਇਆ ਸਾਈਬਰ ਹਮਲਾ, ਬ੍ਰਿਟੇਨ ਦੇ ਏਅਰ ਟ੍ਰੈਫਿਕ ਸਰਵਿਸ ਮੁਖੀ ਨੇ ਦਿੱਤਾ...

christian youth in pakistan

ਪਾਕਿਸਤਾਨ: ਕੁੜੀਆਂ ਦੀ ਛੇੜਛਾੜ ਦਾ ਵਿਰੋਧ ਕਰਨ 'ਤੇ ਈਸਾਈ ਨੌਜਵਾਨ ਦੀ ਬੁਰੀ...

trump gave holiday gifts

ਟਰੰਪ ਨੇ ਵ੍ਹਾਈਟ ਹਾਊਸ ਦੇ ਆਪਣੇ ਖਾਸ ਸਟਾਫ਼ ਨੂੰ ਦਿੱਤੇ ਲੱਖਾਂ ਰੁਪਏ ਦੇ...

diplomatic dispute

ਇਜ਼ਰਾਈਲ ਤੇ ਬਰਤਾਨੀਆ ਵਿਚਾਲੇ ਕੂਟਨੀਤਕ ਵਿਵਾਦ ਤਿੱਖਾ, ਯੇਰੂਸ਼ਲਮ ਸਥਿਤ ਬ੍ਰਿਟਿਸ਼...

humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft at varsola government primary school
      ਵਰਸੋਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ’ਚ ਲਗਾਤਾਰ ਦੂਜੇ ਦਿਨ ਚੋਰੀ, ਮਿਡ-ਡੇ ਮੀਲ ਦਾ...
    • jalandhar bandh
      ਅੱਜ ਪੂਰਨ ਤੌਰ 'ਤੇ ਬੰਦ ਰਹੇਗਾ ਜਲੰਧਰ, ਘਰੋਂ ਨਿਕਲਣ ਤੋਂ ਪਹਿਲਾਂ ਲੋਕ ਪੜ੍ਹ ਲੈਣ...
    • ludhiana bandh
      ਬਾਬਾ ਸਾਹਿਬ ਦੀ ਪ੍ਰਤਿਮਾ ਦੀ ਬੇਅਦਬੀ 'ਤੇ ਭੜਕਿਆ ਦਲਿਤ ਸਮਾਜ, ਲੁਧਿਆਣਾ ਬੰਦ ਕਰ...
    • vigilance action in nurmahal
      ਨੂਰਮਹਿਲ 'ਚ ਵਿਜੀਲੈਂਸ ਦਾ ਛਾਪਾ: ਮੈਰਿਜ ਸਰਟੀਫਿਕੇਟ ਦੇ ਨਾਂ 'ਤੇ 7000 ਰੁਪਏ...
    •   e g registry   a huge success in punjab
      ਪੰਜਾਬ 'ਚ 'ਈ-ਜੀ ਰਜਿਸਟਰੀ' ਦੀ ਬੱਲੇ-ਬੱਲੇ: 14 ਮਹੀਨਿਆਂ 'ਚ 9.87 ਲੱਖ...
    • major action against   pregabalin   misuse in pathankot
      ਪਠਾਨਕੋਟ 'ਚ 'ਪ੍ਰੇਗਾਬਾਲੀਨ' ਦੀ ਦੁਰਵਰਤੋਂ 'ਤੇ ਵੱਡਾ ਐਕਸ਼ਨ, 75 mg ਤੋਂ ਵੱਧ...
    • major success for fazilka police
      ਫਾਜ਼ਿਲਕਾ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, 36,000 ਨਸ਼ੀਲੇ ਕੈਪਸੂਲਾਂ ਅਤੇ 20...
    • jalandhar band update
      'ਜਲੰਧਰ ਬੰਦ' ਦੀ ਕਾਲ ਨੂੰ ਲੈ ਕੇ ਦੁਕਾਨਦਾਰਾਂ ਦਾ ਵੱਡਾ ਐਲਾਨ
    • action in khanna
      ਖੰਨਾ ’ਚ ਗੈਰ-ਕਾਨੂੰਨੀ ਨਸ਼ਾ ਛੁਡਾਊ ਕੇਂਦਰ ’ਤੇ RAID! 55 ਨੌਜਵਾਨਾਂ ਨੂੰ ਮਿਲੀ...
    • sukhbir singh badal rally
      ਅਕਾਲੀ ਦਲ ਨੂੰ ਕਮਜ਼ੋਰ ਕਰਨ 'ਤੇ ਲੱਗੀ ਵਿਰੋਧੀ ਪਾਰਟੀਆਂ ਦੀ ਸਾਰੀ ਤਾਕਤ: ਸੁਖਬੀਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +