ਅੰਮ੍ਰਿਤਸਰ: ਇਕ ਖੁਫੀਆ ਜਾਣਕਾਰੀ ਅਧਾਰਤ ਕਾਰਵਾਈ 'ਚ ਅੰਮ੍ਰਿਤਸਰ ਕਮਿਸ਼ਨਰੇਟ ਪੁਲਸ ਨੇ ਸਰਹੱਦ ਪਾਰ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ 'ਚ ਸ਼ਾਮਲ ਪੰਜ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ। ਜਿਨ੍ਹਾਂ ਕੋਲੋਂ ਛੇ ਆਧੁਨਿਕ ਪਿਸਤੌਲ, 10 ਜ਼ਿੰਦਾ ਕਾਰਤੂਸ, 115 ਗ੍ਰਾਮ ਹੈਰੋਇਨ, ਅਤੇ 11.90 ਲੱਖ ਰੁਪਏ ਦੇ ਡਰੱਗ ਮਨੀ ਬਰਾਮਦ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸ਼ਾਸਨ ਨੂੰ ਅਪਾਹਜ ਕਰ ਰਿਹੈ 'ਆਪ' ਦਾ ‘ਦਿੱਲੀ ਦਰਬਾਰ’: ਹਰਸਿਮਰਤ ਕੌਰ ਬਾਦਲ
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਦੋਸ਼ੀ ਸਰਹੱਦ ਪਾਰ ਤਸਕਰੀ ਨੈੱਟਵਰਕਾਂ ਵਿੱਚ ਸਰਗਰਮੀ ਨਾਲ ਸ਼ਾਮਲ ਹਨ ਅਤੇ ਗੈਰ-ਕਾਨੂੰਨੀ ਹਥਿਆਰਾਂ ਅਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਦੇ ਹਨ। ਅਸਲਾ ਐਕਟ ਅਤੇ NDPS ਐਕਟ ਦੇ ਤਹਿਤ ਪੀ. ਐੱਸ. ਛਾਉਣੀ ਅੰਮ੍ਰਿਤਸਰ ਵਿਖੇ ਇੱਕ ਐਫ. ਆਈ. ਆਰ ਦਰਜ ਕੀਤੀ ਗਈ ਹੈ। ਅੱਗੇ ਅਤੇ ਪਿੱਛੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਲਾਅ ਕਾਲਜ ’ਚ ਵੱਡੀ ਵਾਰਦਾਤ, ਮੁੰਡੇ ਨੇ ਕੁੜੀ ਨੂੰ ਗੋਲੀ ਮਾਰ ਕੀਤੀ ਖੁਦਕੁਸ਼ੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
'ਤੁਰੰਤ ਅਸਤੀਫ਼ਾ ਦੇਣ CM ਭਗਵੰਤ ਮਾਨ', ਤਰਨਤਾਰਨ ਕਤਲਕਾਂਡ 'ਤੇ ਹਰਸਿਮਰਤ ਬਾਦਲ ਨੇ ਚੁੱਕੇ ਸਵਾਲ
NEXT STORY