Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 21, 2026

    8:54:05 PM

  • punjabi singer ks makhan joins akali dal

    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ,...

  • man shot a married woman

    ਪੱਟੀ 'ਚ ਖ਼ੌਫ਼ਨਾਕ ਵਾਰਦਾਤ: ਦਵਾਈ ਲੈ ਕੇ ਪਰਤ ਰਹੀ...

  • sukhpal khaira alleges misuse of 15th finance commission grants in punjab

    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ...

  • kuldeep singh gargaj issued a message sikh community regarding hola mohalla

    ਹੋਲਾ-ਮਹੱਲਾ ਨੂੰ ਲੈ ਕੇ ਜਥੇਦਾਰ ਕੁਲਦੀਪ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੜ੍ਹੋ ਪੰਜਾਬ ਦੀ ਸਿਆਸਤ ਨਾਲ ਸਬੰਧਿਤ ਅੱਜ ਦੀਆਂ 5 ਵੱਡੀਆਂ ਖ਼ਬਰਾਂ

PUNJAB News Punjabi(ਪੰਜਾਬ)

ਪੜ੍ਹੋ ਪੰਜਾਬ ਦੀ ਸਿਆਸਤ ਨਾਲ ਸਬੰਧਿਤ ਅੱਜ ਦੀਆਂ 5 ਵੱਡੀਆਂ ਖ਼ਬਰਾਂ

  • Updated: 28 Jan, 2022 10:22 PM
Jalandhar
5 big news of punjab politics
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਜਿਉਂ-ਜਿਉਂ ਚੋਣਾਂ ਦੀ ਤਾਰੀਖ ਨੇੜੇ ਆ ਰਹੀ ਹੈ, ਸਿਆਸੀ ਮਾਹੌਲ ਵੀ ਭਖਦਾ ਜਾ ਰਿਹਾ ਹੈ। ਸਾਰੀਆਂ ਸਿਆਸੀ ਪਾਰਟੀਆਂ ਨੇ ਵੱਡੇ ਪੱਧਰ 'ਤੇ ਚੋਣ ਪ੍ਰਚਾਰ ਆਰੰਭ ਦਿੱਤਾ ਹੈ, ਜਿਥੇ 'ਆਪ' ਤੇ ਅਕਾਲੀ-ਬਸਪਾ ਗਠਜੋੜ ਨੇ ਆਪਣੇ ਸਾਰੇ ਉਮੀਦਵਾਰ ਐਲਾਨ ਦਿੱਤੇ ਹਨ, ਉਥੇ ਕਾਂਗਰਸ ਨੇ ਵੀ ਕੁਝ ਸੀਟਾਂ ਨੂੰ ਛੱਡ ਕੇ ਤਕਰੀਬਨ ਸਾਰੇ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਭਾਜਪਾ, ਪੰਜਾਬ ਲੋਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਗਠਜੋੜ ਵੱਲੋਂ ਵੀ ਆਪਣੇ ਕਈ ਉਮੀਦਵਾਰ ਚੋਣ ਅਖਾੜੇ 'ਚ ਉਤਾਰ ਦਿੱਤੇ ਗਏ ਹਨ। ਪੜ੍ਹੋ ਪੰਜਾਬ ਦੀ ਸਿਆਸਤ ਨਾਲ ਸਬੰਧਿਤ ਅੱਜ ਦੀਆਂ 5 ਪ੍ਰਮੁੱਖ ਖ਼ਬਰਾਂ-

ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੇ ਵਿਵਾਦ ’ਚ ਘਿਰੇ ਨਵਜੋਤ ਸਿੱਧੂ, ਅਮਰੀਕਾ ਤੋਂ ਆਈ ਭੈਣ ਨੇ ਲਗਾਏ ਵੱਡੇ ਦੋਸ਼

ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਚੋਣਾਂ ਤੋਂ ਪਹਿਲਾਂ ਪਰਿਵਾਰਕ ਵਿਵਾਦ ਵਿਚ ਘਿਰ ਗਏ ਹਨ। ਅਮਰੀਕਾ ਤੋਂ ਆਈ ਸਿੱਧੂ ਦੀ ਭੈਣ ਸੁਮਨ ਤੂਰ ਨੇ ਵੱਡੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਪਿਤਾ ਭਗਵੰਤ ਸਿੰਘ ਸਿੱਧੂ ਦੀ ਮੌਤ ਤੋਂ ਬਾਅਦ ਮਾਂ ਨਿਰਮਲ ਭਗਵੰਤ ਅਤੇ ਵੱਡੀ ਭੈਣ ਨੂੰ ਘਰੋਂ ਕੱਢ ਦਿੱਤਾ ਸੀ। ਇਥੇ ਹੀ ਬਸ ਨਹੀਂ ਸ਼ੈਰੀ (ਨਵਜੋਤ ਸਿੱਧੂ) ਨੇ ਮੀਡੀਆ ਵਿਚ ਬਿਆਨ ਦੇ ਕੇ ਝੂਠ ਬੋਲਿਆ ਕਿ ਮੇਰੇ ਮਾਤਾ-ਪਿਤਾ ਨਿਆਇਕ ਤੌਰ ’ਤੇ ਵੱਖ ਹੋਏ ਹਨ। ਸਿੱਧੂ ਉਸ ਸਮੇਂ ਆਪਣੀ ਉਮਰ 2 ਸਾਲ ਦੱਸ ਰਹੇ ਹਨ ਪਰ ਇਹ ਸਭ ਝੂਠ ਹੈ।

ਨਵਜੋਤ ਸਿੱਧੂ ਦੇ ਵਿਵਾਦ ’ਚ ਬਿਕਰਮ ਮਜੀਠੀਆ ਦੀ ਐਂਟਰੀ, ਕਿਹਾ ਜਨਤਕ ਤੌਰ ’ਤੇ ਮੰਗਣ ਮੁਆਫ਼ੀ

ਨਵਜੋਤ ਸਿੱਧੂ ਖ਼ਿਲਾਫ਼ ਅੰਮ੍ਰਿਤਸਰ ਈਸਟ ਹਲਕੇ ਤੋਂ ਮੈਦਾਨ ਵਿਚ ਉੱਤਰੇ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤਾ ਹੈ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ ਕਿ ਲੋਕਾਂ ਦੀ ਮੰਗ ਅਤੇ ਪਾਰਟੀ ਦੇ ਹੁਕਮ ਅਨੁਸਾਰ ਹੀ ਉਨ੍ਹਾਂ ਨਵਜੋਤ ਸਿੱਧੂ ਖ਼ਿਲਾਫ਼ ਕਾਗਜ਼ ਭਰੇ ਹਨ। ਉਨ੍ਹਾਂ ਕਿਹਾ ਕਿ ਇਹ ਮੇਰਾ ਨਿੱਜੀ ਫ਼ੈਸਲਾ ਨਹੀਂ ਹੈ, ਕਾਗਜ਼ ਭਰਨ ਦੌਰਾਨ ਵੱਡੀ ਗਿਣਤੀ ਵਿਚ ਲੋਕਾਂ ਨੇ ਪਹੁੰਚ ਕੇ ਉਨ੍ਹਾਂ ਦੇ ਹੱਕ ਵਿਚ ਫਤਵਾ ਦਿੱਤਾ ਹੈ।

ਜੇਲ੍ਹ 'ਚੋਂ ਬਾਹਰ ਆਉਂਦਿਆਂ ਹੀ ਸੁਖਪਾਲ ਖਹਿਰਾ ਨੇ ਦਿੱਤਾ ਵੱਡਾ ਬਿਆਨ

ਪਟਿਆਲਾ ਜੇਲ੍ਹ 'ਚੋਂ ਬਾਹਰ ਆਉਂਦਿਆਂ ਹੀ ਸੁਖਪਾਲ ਖਹਿਰਾ ਨੇ ਵੱਡਾ ਬਿਆਨ ਦਿੱਤਾ ਹੈ। ਸੁਖਪਾਲ ਖਹਿਰਾ ਨੇ ਕਿਹਾ ਕਿ ਬੀਜੇਪੀ, ਕਾਂਗਰਸ ਦੇ ਕੁਝ ਦਾਗ਼ੀ ਬੰਦਿਆਂ ਅਤੇ 'ਆਪ' ਦੀ ਤਿੱਕੜੀ ਨੇ ਮੇਰੇ ਖ਼ਿਲਾਫ਼ ਛੜਯੰਤਰ ਰਚਿਆ ਸੀ ਜਿਸ ਦਾ ਮੈਂ ਤੱਥਾਂ ਸਮੇਤ ਖ਼ੁਲਾਸਾ ਕਰਾਂਗਾ।ਖਹਿਰਾ ਨੇ ਕਿਹਾ ਕਿ ਭਾਜਪਾ ਨੇ ਮੈਨੂੰ ਝੂਠੇ ਕੇਸ ਵਿੱਚ ਫਸਾਉਣ ਦੀ ਸਾਜ਼ਿਸ਼ ਰਚੀ ਜਿਸ ਵਿੱਚ ਸਾਡੀ ਪਾਰਟੀ ਕਾਂਗਰਸ ਦੇ ਕੁਝ ਦਾਗ਼ੀ ਬੰਦੇ ਵੀ ਸ਼ਾਮਲ ਹਨ। ਉਨ੍ਹਾਂ  ਆਮ ਆਦਮੀ ਪਾਰਟੀ 'ਤੇ ਵੱਡਾ ਇਲਜ਼ਾਮ ਲਗਾਉਂਦਿਆਂ ਕਿਹਾ ਕਿ 'ਆਪ' ਦੇ ਸਕੱਤਰ ਪੰਕਜ ਗੁਪਤਾ ਨੇ ਮੇਰੇ ਖ਼ਿਲਾਫ਼ ਵਿਦੇਸ਼ੀ ਫੰਡਿੰਗ ਨੂੰ ਲੈ ਕੇ ਝੂਠਾ ਬਿਆਨ ਦਿੱਤਾ ਜਿਸ ਦਾ ਮੈਂ ਪਰਦਾਫ਼ਾਸ਼ ਕਰਾਂਗਾ।ਸੁਖਪਾਲ ਖਹਿਰਾ ਨੇ ਦਾਅਵਾ ਕੀਤਾ ਕਿ 2016 ਵਿੱਚ ਮੈਨੂੰ ਵਿਦੇਸ਼ ਭੇਜ ਕੇ ਆਮ ਆਦਮੀ ਪਾਰਟੀ ਨੇ ਡੇਢ ਤੋਂ ਦੋ ਕਰੋੜ ਰੁਪਏ ਇਕੱਠੇ ਕੀਤੇ ਸਨ ਜੋ ਬਾਅਦ ਵਿੱਚ ਕੇਜਰੀਵਾਲ ਦੇ ਖਾਤੇ ਵਿੱਚ ਗਏ।

 ਅਰਵਿੰਦ ਕੇਜਰੀਵਾਲ ਦੇ ਵਿਰੋਧੀਆਂ ’ਤੇ ਰਗੜੇ, ਕਿਹਾ-ਪੰਜਾਬ ਨੂੰ ਇਕ ਕੱਟੜ ਤੇ ਇਮਾਨਦਾਰ CM ਚਾਹੀਦੈ

ਫਿਲੌਰ ਹਲਕੇ ’ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜੀਰਵਾਲ ਵੱਲੋਂ ਉਮੀਦਵਾਰ ਪ੍ਰਿੰਸੀਪਲ ਪ੍ਰੇਮ ਕੁਮਾਰ ਦੇ ਹੱਕ ’ਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਆਪਣੇ ਸੰਬੋਧਨ ’ਚ ਜਿੱਥੇ ਅਰਵਿੰਦ ਕੇਜਰੀਵਾਲ ਨੇ ਵਿਰੋਧੀਆਂ ’ਤੇ ਤਿੱਖੇ ਨਿਸ਼ਾਨੇ ਸਾਧੇ, ਉਥੇ ਹੀ ਉਨ੍ਹਾਂ ਨੇ ਭਗਵੰਤ ਮਾਨ ਦੀਆਂ ਤਾਰੀਫ਼ਾਂ ਵੀ ਕੀਤੀਆਂ। ਇਸ ਦੌਰਾਨ ਉਨ੍ਹਾਂ ਕਿਹਾ ਕਿ ਪੰਜਾਬ ਨੂੰ ਅੱਜ ਇਕ ਕੱਟੜ ਅਤੇ ਇਮਾਨਦਾਰ ਮੁੱਖ ਮੰਤਰੀ ਦੀ ਲੋੜ ਹੈ। ਪੰਜਾਬ ਨੂੰ ਇਕ ਇਮਾਨਦਾਰ ਸਰਕਾਰ ਚਾਹੀਦੀ ਹੈ। ਉਨ੍ਹਾਂ ਚੰਨੀ ਸਰਕਾਰ ’ਤੇ ਵੱਡਾ ਹਮਲਾ ਬੋਲਦੇ ਹੋਏ ਕਿਹਾ ਕਿ ਮੁੱਖ ਮੰਤਰੀ ਚੰਨੀ ’ਤੇ ਦੋਸ਼ ਲੱਗ ਰਹੇ ਹਨ ਕਿ ਚੰਨੀ ਸਾਬ੍ਹ ਰੇਤਾ ਚੋਰੀ ਕਰਦੇ ਹਨ। 

 ਵਿਧਾਇਕ ਕੁਲਬੀਰ ਜ਼ੀਰਾ ਨੇ ਬਿਕਰਮ ਮਜੀਠੀਆ ’ਤੇ ਕੀਤਾ ਵੱਡਾ ਹਮਲਾ (ਵੀਡੀਓ)

ਜਿਉਂ-ਜਿਉਂ ਵਿਧਾਨ ਸਭਾ ਚੋਣਾਂ ਦੀ ਤਾਰੀਖ਼ ਨੇੜੇ ਆ ਰਹੀ ਹੈ, ਤਿਉਂ-ਤਿਉਂ ਚੋਣ ਮਾਹੌਲ ਵੀ ਪੂਰੀ ਤਰ੍ਹਾ ਗਰਮਾ ਰਿਹਾ ਹੈ। ਸਿਆਸੀ ਆਗੂਆਂ ਨੇ ਇਕ-ਦੂਜੇ ’ਤੇ ਸ਼ਬਦੀ ਹਮਲੇ ਕਰ ਕੇ ਸਿਆਸੀ ਮੈਦਾਨ ਪੂਰੀ ਤਰ੍ਹਾਂ ਭਖਾਇਆ ਹੋਇਆ ਹੈ। ਇਸੇ ਦਰਮਿਆਨ ਵਿਧਾਨ ਸਭਾ ਹਲਕਾ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ‘ਜਗ ਬਾਣੀ’ ਦੇ ਸੀਨੀਅਰ ਪੱਤਰਕਾਰ ਰਮਨਦੀਪ ਸਿੰਘ ਸੋਢੀ ਨਾਲ ਗੱਲਬਾਤ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ’ਤੇ ਵੱਡਾ ਸ਼ਬਦੀ ਹਮਲਾ ਕੀਤਾ। ਵਿਧਾਇਕ ਜ਼ੀਰਾ ਨੇ ਕਿਹਾ ਕਿ ਭਾਵੇਂ ਮੈਂ ਦੋ ਫੁੱਟ ਦਾ ਹਾਂ ਪਰ ਸਾਢੇ ਛੇ ਫੁੱਟ ਵਾਲੇ ਮਜੀਠੀਆ ਨੂੰ ਰਾਤ ਨੂੰ ਸੌਣ ਨਹੀਂ ਦਿੰਦਾ। 

  • Punjab Politics
  • Top Stories
  • Political Parties
  • ਪੰਜਾਬ ਸਿਆਸਤ
  • ਪ੍ਰਮੁੱਖ ਖ਼ਬਰਾਂ
  • ਸਿਆਸੀ ਪਾਰਟੀਆਂ

ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, ਸੀਨੀਅਰ ਆਗੂ ਹਰਦੀਪ ਕਲੇਰ ਭਾਜਪਾ ’ਚ ਹੋਏ ਸ਼ਾਮਿਲ

NEXT STORY

Stories You May Like

  • 5 friends poison funeral
    5 ਸਹੇਲੀਆਂ ਨੇ ਮਜ਼ਾਕ-ਮਜ਼ਾਕ 'ਚ ਚੱਖਿਆ ਜ਼ਹਿਰ, 4 ਦੀ ਮੌਤ
  • akali dal makes a big announcement
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੇ ਕਰ 'ਤਾ ਵੱਡਾ ਐਲਾਨ
  • these 5 zodiac signs will be lucky
    ਇਨ੍ਹਾਂ 5 ਰਾਸ਼ੀਆਂ ਦੀ ਹੋਵੇਗੀ ਬੱਲੇ-ਬੱਲੇ, ਬਣ ਰਿਹਾ ‘ਮੰਗਲਾਦਿਤਿਆ ਰਾਜਯੋਗ’, ਹੋਵੇਗੀ ਪੈਸਿਆਂ ਦੀ ਬਰਸਾਤ
  • women  accounts  5 thousand rupees
    1.31 ਕਰੋੜ ਔਰਤਾਂ ਦੇ ਖਾਤਿਆਂ 'ਚ ਆਉਣਗੇ 5-5 ਹਜ਼ਾਰ ਰੁਪਏ, CM ਸਟਾਲਿਨ ਨੇ ਕਰ 'ਤਾ ਐਲਾਨ
  • accident wedding 5 members
    ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ ਦੀ ਮੌਤ, 6 ਜ਼ਖ਼ਮੀ
  • senior bjp leader joins akali dal
    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਭਾਜਪਾ ਦਾ ਵੱਡਾ ਆਗੂ ਅਕਾਲੀ ਦਲ 'ਚ ਸ਼ਾਮਲ (ਵੀਡੀਓ)
  • government buses will not run in punjab today
    ਪੰਜਾਬ 'ਚ ਅੱਜ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ! ਸਫ਼ਰ ਕਰਨ ਤੋਂ ਪਹਿਲਾਂ ਪੜ੍ਹੋ ਜ਼ਰੂਰੀ ਅਪਡੇਟ
  • 5 accused arrested with arms cache and drug money worth lakhs of rupees
    ਅੰਮ੍ਰਿਤਸਰ: ਹਥਿਆਰਾਂ ਦੇ ਜ਼ਖੀਰੇ ਤੇ ਲੱਖਾਂ ਰੁਪਏ ਦੀ ਡਰੱਗ ਮਨੀ ਸਮੇਤ 5 ਮੁਲਜ਼ਮ ਗ੍ਰਿਫ਼ਤਾਰ
  • punjabi singer ks makhan joins akali dal
    ਅਕਾਲੀ ਦਲ 'ਚ ਸ਼ਾਮਲ ਹੋਏ ਪੰਜਾਬੀ ਗਾਇਕ KS ਮੱਖਣ, ਸੁਖਬੀਰ ਬਾਦਲ ਨੇ ਪਾਰਟੀ 'ਚ...
  • sukhpal khaira alleges misuse of 15th finance commission grants in punjab
    ਖਹਿਰਾ ਨੇ ਪੰਜਾਬ 'ਚ 15ਵੇਂ ਵਿੱਤ ਕਮਿਸ਼ਨ ਦੀਆਂ ਗ੍ਰਾਂਟਾਂ 'ਚ ਦੁਰਵਰਤੋਂ ਦੇ...
  • delhi assembly  atishi video  dgp punjab  summons
    ਆਤਿਸ਼ੀ ਵੀਡੀਓ ਮਾਮਲੇ 'ਚ DGP ਪੰਜਾਬ ਸਣੇ ਕਈ ਅਧਿਕਾਰੀਆਂ ਦੀਆਂ ਵਧੀਆਂ ਮੁਸ਼ਕਲਾਂ !...
  • summons issued to cp dhanpreet kaur in atishi case
    ਆਤਿਸ਼ੀ ਵੀਡੀਓ ਮਾਮਲਾ: ਜਲੰਧਰ ਪੁਲਸ ਕਮਿਸ਼ਨਰ ਨੂੰ ਸੰਮਨ ਜਾਰੀ
  • wife catches home guard husband with another woman in pg jalandhar
    ਜਲੰਧਰ: ਦੂਜੀ ਔਰਤ ਨਾਲ PG 'ਚ ਵੜਿਆ ਸੀ ਹੋਮਗਾਰਡ ਮੁਲਾਜ਼ਮ! ਉਪਰੋਂ ਪਹੁੰਚ ਗਈ...
  • weather will change in punjab
    ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
  • e rickshaw drivers scuffle over a 20 rupee ride in jalandhar
    ਜਲੰਧਰ 'ਚ ਬੱਸ ਸਟੈਂਡ ਦੇ ਬਾਹਰ 20 ਰੁਪਏ ਦੀ ਸਵਾਰੀ ਨੂੰ ਲੈ ਕੇ ਈ-ਰਿਕਸ਼ਾ ਚਾਲਕਾਂ...
  • people caught a thief stealing expensive chocolates in jalandhar
    ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...
Trending
Ek Nazar
ind vs sa t20 world cup super 8 match

Super Sunday... ਸਿਰਫ ਦੱ.ਅਫਰੀਕਾ ਹੀ ਨਹੀਂ, ਬੰਗਲਾਦੇਸ਼ ਨਾਲ ਵੀ ਭਿੜੇਗੀ ਟੀਮ...

owner of famous fashion brand dies under mysterious circumstances in thailand

ਥਾਈਲੈਂਡ 'ਚ ਮਸ਼ਹੂਰ ਫੈਸ਼ਨ ਬਰਾਂਡ ਦੇ ਮਾਲਕ ਦੀ ਭੇਤਭਰੇ ਹਾਲਾਤਾਂ 'ਚ ਮੌਤ

people caught a thief stealing expensive chocolates in jalandhar

ਜਲੰਧਰ: ਮਹਿੰਗੀ ਚਾਕਲੇਟ ਨੇ ਫਸਾ 'ਤੀ ਨੌਜਵਾਨ ਦੀ ਜਾਨ! ਲੋਕਾਂ ਨੇ ਹਾਰ ਪਾ ਕੱਢਿਆ...

sargun mehta refutes pregnancy rumours

ਕੀ ਸੱਚੀਂ ਪ੍ਰੈਗਨੈਂਟ ਹੈ ਸਰਗੁਣ ਮਹਿਤਾ ! ਅਦਾਕਾਰਾ ਨੇ ਖ਼ੁਦ ਪੋਸਟ ਪਾ ਤੋੜੀ ਚੁੱਪੀ

accident wedding 5 members

ਗੁਜਰਾਤ 'ਚ ਰੂਹ ਕੰਬਾਊ ਹਾਦਸਾ: ਵਿਆਹ ਤੋਂ ਪਰਤ ਰਹੇ ਇੱਕੋ ਪਰਿਵਾਰ ਦੇ 5 ਮੈਂਬਰਾਂ...

chips and cold drinks

Chips ਤੇ Cold Drinks ਦੇ ਸ਼ੌਕੀਨ ਸਾਵਧਾਨ! ਰਿਸਰਚ 'ਚ ਹੋਇਆ ਹੋਸ਼ ਉੱਡਾ ਦੇਣ...

8 police officers suspended

ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ...

free ration cut name new rules

ਮੁਫ਼ਤ ਰਾਸ਼ਨ ਲੈਣ ਵਾਲਿਆਂ ਦਾ ਕੱਟਿਆ ਜਾਵੇਗਾ ਨਾਮ! 1 ਅਪ੍ਰੈਲ ਤੋਂ ਲਾਗੂ ਹੋਣਗੇ ਇਹ...

actor shares emotional final advice to daughters

ਪਿਓ ਦਾ ਆਖ਼ਰੀ Gift ! ਧੀਆਂ ਨੂੰ ਦੇ ਗਿਆ ਉਮਰ ਭਰ ਦਾ 'ਗੁਰ', ਭਾਵੁਕ ਕਰ...

singer kishore mandal and krish mandal bought mercedes

'ਦਿਲ ਲਗਾਨਾ ਮਨਾ ਥਾ' ਫੇਮ ਗਾਇਕ ਭਰਾਵਾਂ ਦੇ ਹੁਨਰ ਨੂੰ ਲੱਗੇ ਭਾਗ ! ਖਰੀਦੀ 75...

sargun mehta pregnancy rumours

ਵਿਆਹ ਦੇ 12 ਸਾਲ ਬਾਅਦ ਮੰਮੀ-ਡੈਡੀ ਬਣੇਗੀ ਪੰਜਾਬੀ ਇੰਡਸਟਰੀ ਦੀ ਇਹ ਜੋੜੀ ! ਸੋਸ਼ਲ...

mumbai court grants bail raj kundra in alleged bitcoin scam case

ਰਾਜ ਕੁੰਦਰਾ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਮਿਲੀ ਜ਼ਮਾਨਤ, ਪਰ ਮੰਨਣੀਆਂ ਪੈਣਗੀਆਂ...

indian cricketer announces divorce

ਇਕ ਹੋਰ ਭਾਰਤੀ ਕ੍ਰਿਕਟਰ ਦਾ ਹੋ ਗਿਆ ਤਲਾਕ, ਭਾਵੁਕ ਪੋਸਟ ਪਾ ਬਿਆਨ ਕੀਤਾ ਦਰਦ

ind vs pak no handshake

'No Handshake ਸਿਰਫ ਇਕ ਦਿਖਾਵਾ...'! IND-PAK ਵਿਵਾਦ 'ਤੇ ਦਿੱਗਜ ਕ੍ਰਿਕਟਰ...

highway toll cash payment ban

ਹਾਈਵੇਅ 'ਤੇ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ, ਟੋਲ ਪਲਾਜ਼ਿਆਂ 'ਤੇ ਹੁਣ ਨਹੀਂ...

shashi tharoor  lok sabha  ai summit  rafale deal  government

ਸ਼ਸ਼ੀ ਥਰੂਰ ਨੇ ਦਿੱਲੀ 'ਚ ਚੱਲ ਰਹੇ AI ਸਮਿਟ ਦੀ ਕੀਤੀ ਤਾਰੀਫ਼, ਰਾਫੇਲ 'ਤੇ...

shakira set to perform in india after 19 years calls it special

'ਵਾਕਾ-ਵਾਕਾ' ਗਰਲ ਸ਼ਕੀਰਾ ਫਿਰ ਜਿੱਤੇਗੀ ਭਾਰਤੀਆਂ ਦਾ ਦਿਲ, 19 ਸਾਲਾਂ ਬਾਅਦ ਆ...

google blocks 17 5 lakh apps from play store

Play Store ਤੋਂ 17.5 ਲੱਖ ਫਰਜ਼ੀ ਐਪਜ਼ Ban! 80 ਹਜ਼ਾਰ ਡਿਵੈਲਪਰਾਂ ਦੇ ਖਾਤੇ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • summons issued to cp dhanpreet kaur in atishi case
      ਆਤਿਸ਼ੀ ਵੀਡੀਓ ਮਾਮਲਾ: ਜਲੰਧਰ ਪੁਲਸ ਕਮਿਸ਼ਨਰ ਨੂੰ ਸੰਮਨ ਜਾਰੀ
    • wife catches home guard husband with another woman in pg jalandhar
      ਜਲੰਧਰ: ਦੂਜੀ ਔਰਤ ਨਾਲ PG 'ਚ ਵੜਿਆ ਸੀ ਹੋਮਗਾਰਡ ਮੁਲਾਜ਼ਮ! ਉਪਰੋਂ ਪਹੁੰਚ ਗਈ...
    • farmers crops destroyed due to breaking of village changawan canal
      ਪੰਜਾਬ ਦੇ ਇਸ ਇਲਾਕੇ 'ਚ ਟੁੱਟੀ ਨਹਿਰ! ਕਿਸਾਨਾਂ ਲਈ ਖੜ੍ਹੀ ਹੋਈ ਵੱਡੀ ਮੁਸੀਬਤ
    • snatchers viral video
      ਲੁਧਿਆਣਾ 'ਚ ਲੁਟੇਰਿਆਂ ਦੀ ਛਿੱਤਰ-ਪਰੇਡ! ਪੁਲਸ ਦੇ ਸਾਹਮਣੇ ਹੋਈ ਕੁੱਟਮਾਰ
    • ieds are being found near police stations  tarun chugh
      ਪੰਜਾਬ 'ਚ ਗੈਂਗਸਟਰਾਂ ਦੇ ਹੌਂਸਲੇ ਬੁਲੰਦ, ਥਾਣੇ ਨੇੜੇ ਮਿਲ ਰਹੇ IED: ਤਰੁਣ ਚੁੱਘ
    • brampton kidnapping case two indians arrested
      ਕੈਨੇਡਾ 'ਚ ਪੰਜਾਬੀ ਮੁੰਡਿਆਂ ਨੇ ਬੰਦਾ ਅਗਵਾ ਕਰ ਮੰਗੇ 2 ਲੱਖ ਡਾਲਰ
    • punjab police recruitment fraud
      ਪੰਜਾਬ ਪੁਲਸ 'ਚ ਅਫ਼ਸਰ ਲਵਾਉਣ ਦੇ ਨਾਂ 'ਤੇ 87.90 ਲੱਖ ਦੀ ਠੱਗੀ!
    • cold drink rape ludhiana
      ਪਤੀ ਦੇ ਦੋਸਤ ਨੇ Cold Drink 'ਚ ਨਸ਼ੀਲੀ ਸ਼ੈਅ ਪਿਆ ਕੇ ਕੀਤਾ ਜਬਰ-ਜ਼ਿਨਾਹ
    • married girl a year ago died under suspicious circumstances
      ਸਾਲ ਪਹਿਲਾਂ ਵਿਆਹੀ ਕੁੜੀ ਦੀ ਸ਼ੱਕੀ ਹਾਲਾਤ 'ਚ ਮੌਤ! ਮਾਪਿਆਂ ਨੇ ਸਹੁਰੇ ਪਰਿਵਾਰ...
    • weather will change in punjab
      ਪੰਜਾਬ 'ਚ ਬਦਲੇਗਾ ਮੌਸਮ ਦਾ ਮਿਜਾਜ਼, ਮੀਂਹ ਨੂੰ ਲੈ ਕੇ ਪੜ੍ਹੋ ਤਾਜ਼ਾ ਅਪਡੇਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +