Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 21, 2026

    10:52:22 AM

  • punjab congress leader ed summons

    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ...

  • pakistan extends entry ban

    ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਐਂਟਰੀ ਬੈਨ ਇਕ...

  • canada spouse policy

    ਹੁਣ ਵਿਆਹ ਕਰਾ ਕੇ ਕੈਨੇਡਾ ਜਾਣ ਵਾਲੇ ਜੋੜੇ ਹੋ ਜਾਣ...

  • 8th pay commission central employees will get 2 years of bumper arrears

    8th Pay Commission: ਕੇਂਦਰੀ ਕਰਮਚਾਰੀਆਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Sangrur
  • ਸੁਨਾਮ ਤੋਂ ਵੱਡੀ ਖ਼ਬਰ, ਸੁੱਤੇ ਪਏ 5 ਵਿਅਕਤੀਆਂ ਲਈ ਕਾਲ ਬਣੀ 'ਅੰਗੀਠੀ', ਲਾਸ਼ਾਂ ਦੇਖ ਨਿਕਲਿਆ ਤ੍ਰਾਹ

MALWA News Punjabi(ਮਾਲਵਾ)

ਸੁਨਾਮ ਤੋਂ ਵੱਡੀ ਖ਼ਬਰ, ਸੁੱਤੇ ਪਏ 5 ਵਿਅਕਤੀਆਂ ਲਈ ਕਾਲ ਬਣੀ 'ਅੰਗੀਠੀ', ਲਾਸ਼ਾਂ ਦੇਖ ਨਿਕਲਿਆ ਤ੍ਰਾਹ

  • Updated: 09 Jan, 2023 01:54 PM
Sangrur
5 migrant laborers died due to suffocation in sunam
  • Share
    • Facebook
    • Tumblr
    • Linkedin
    • Twitter
  • Comment

ਸੁਨਾਮ ਊਧਮ ਸਿੰਘ ਵਾਲਾ (ਬਾਂਸਲ) : ਨਜ਼ਦੀਕੀ ਪਿੰਡ ਛਾਹੜ ਦੇ 1 ਸ਼ੈਲਰ 'ਚ ਪੰਜ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ਜਦਕਿ 1 ਨੂੰ ਗੰਭੀਰ ਹਾਲਤ ਹੋਣ ਦੇ ਚੱਲਦਿਆਂ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਉਕਤ ਪ੍ਰਵਾਸੀ ਮਜ਼ਦੂਰਾਂ ਦੀ ਮੌਤ ਅੰਗੀਠੀ ਦੇ ਧੂੰਏਂ ਨਾਲ ਦਮ ਘੁਟਣ ਦੇ ਚੱਲਦਿਆਂ ਹੋਈ ਦੱਸੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਸ਼ੈੱਲਰ ਮਾਲਕ ਵਿੱਕੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਵੇਰੇ 7 ਵਜੇ ਫ਼ੋਨ ਆਇਆ ਕੀ ਲੇਵਰ ਉੱਠ ਨਹੀਂ ਰਹੀ। ਇਸ 'ਤੇ ਉਨ੍ਹਾਂ ਕਿਹਾ ਕਿ ਮੁੜ ਤੋਂ ਉਨ੍ਹਾਂ ਨੂੰ ਜਗਾਉਣ ਦੀ ਕੋਸ਼ਿਸ਼ ਕਰੋ ਪਰ ਜਦੋਂ ਦੁਬਾਰਾ ਕੋਸ਼ਿਸ਼ ਕਰਨ 'ਤੇ ਵੀ ਉਹ ਨਹੀਂ ਉੱਠੇ ਤਾਂ ਉਨ੍ਹਾਂ ਨੇ ਗੇਟ ਨੂੰ ਤੋੜਨ ਲਈ ਕਿਹਾ। ਜਿਵੇਂ ਹੀ ਦਰਵਾਜ਼ਾ ਤੋੜਿਆ ਗਿਆ ਤਾਂ ਕਮਰੇ 'ਚੋਂ ਇਕ ਦਮ ਧੂੰਆਂ ਬਾਹਰ ਨਿਕਲਿਆ। ਜਿਸ ਦੌਰਾਨ ਜਦੋਂ ਉਕਤ ਵਿਅਕਤੀਆਂ ਨੇ ਅੰਦਰ ਜਾ ਕੇ ਦੇਖਿਆ ਤਾਂ 5 ਮਜ਼ਦੂਰਾਂ ਦੀ ਮੌਤ ਹੋ ਚੁੱਕੀ ਸੀ ਪਰ ਇੱਕ ਮਜ਼ਦੂਰ ਦੇ ਸਾਹ ਚੱਲ ਰਹੇ ਸੀ, ਜਿਸ ਦੇ ਚੱਲਦਿਆਂ ਉਨ੍ਹਾਂ ਨੇ ਤੁਰੰਤ ਉਸ ਨੂੰ ਹਸਪਤਾਲ ਵਿਚ ਦਾਖ਼ਲ ਕਰਵਾਇਆ ਅਤੇ ਇਸ ਦੀ ਜਾਣਕਾਰੀ ਸਥਾਨਕ ਥਾਣੇ 'ਚ ਦਿੱਤੀ।

ਇਹ ਵੀ ਪੜ੍ਹੋ- SGPC ਪ੍ਰਧਾਨ ਧਾਮੀ ਦਾ ਵੱਡਾ ਬਿਆਨ: ਸਿੱਖਾਂ 'ਚ ਭਰਾ ਮਾਰੂ ਜੰਗ ਛੇੜਨਾ ਚਾਹੁੰਦੀ ਹੈ ਭਾਜਪਾ

ਇਸ ਸਬੰਧੀ ਗੱਲ ਕਰਦਿਆਂ ਮਜ਼ਦੂਰਾਂ ਦੇ ਠੇਕੇਦਾਰ ਨੇ ਦੱਸਿਆ ਕਿ ਉਕਤ ਮ੍ਰਿਤਕ ਮਜ਼ਦੂਰ ਦੇ ਤੌਰ 'ਤੇ ਕੰਮ ਕਰਦੇ ਸਨ ਅਤੇ ਬਿਹਾਰ ਤੋਂ ਆਏ ਹੋਏ ਸਨ। ਬੀਤੀ ਰਾਤ ਉਕਤ ਮਜ਼ਦੂਰ ਜਦੋਂ ਸੁੱਤੇ ਤਾਂ ਉਨ੍ਹਾਂ ਨੇ ਕੋਲ ਅੰਗੀਠੀ ਬਾਲੀ ਹੋਈ ਸੀ। ਜਦੋਂ ਸਵੇਰੇ ਉਨ੍ਹਾਂ ਮਜ਼ਦੂਰਾਂ ਨੂੰ ਜਗਾਉਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਨ੍ਹਾਂ ਵਿੱਚੋਂ ਕੋਈ ਵੀ ਨਹੀਂ ਉੱਠਿਆਂ। ਇਸ ਦੌਰਾਨ ਮੌਕੇ 'ਤੇ ਮੌਜੂਦ ਲੋਕਾਂ ਵੱਲੋਂ ਦਰਵਾਜ਼ਾ ਤੋੜਿਆ ਗਿਆ। ਜਦੋਂ ਦਰਵਾਜ਼ਾ ਖੋਲ੍ਹ ਕੇ ਦੇਖਿਆ ਤਾਂ 5 ਮਜ਼ਦੂਰਾਂ ਦੀ ਮੌਤ ਹੋ ਚੁੱਕੀ ਸੀ ਤੇ ਇਕ ਦੀ ਹਾਲਤ ਗੰਭੀਰ ਸੀ। ਉਨ੍ਹਾਂ ਨੇ ਕਿਹਾ ਕਿ ਇੰਝ ਲਗਦਾ ਹੈ ਜਿਵੇਂ ਅੰਗੀਠੀ ਦੇ ਧੂੰਏਂ ਦੀ ਚੜ੍ਹਣ ਨਾਲ ਇਨ੍ਹਾਂ ਦਾ ਦਮ ਘੁਟ ਗਿਆ ਤੇ ਉਕਤ ਮਜ਼ਦੂਰਾਂ ਦੀ ਮੌਤ ਹੋਈ ਹੈ।

ਇਹ ਵੀ ਪੜ੍ਹੋ - ਮੋਟਰ ਤੋਂ ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ, ਸਿਰ ਕਰਜ਼ਾ ਹੋਣ ਕਾਰਨ ਰਹਿੰਦਾ ਸੀ ਪਰੇਸ਼ਾਨ

ਠੇਕੇਦਾਰ ਨੇ ਦੱਸਿਆ ਕਿ ਮ੍ਰਿਤਕਾਂ ਦੇ ਰਿਸ਼ਤੇਦਾਰਾਂ ਨੂੰ ਇਸ ਦੀ ਜਾਣਕਾਰੀ ਦੇ ਦਿੱਤੀ ਗਈ ਹੈ ਅਤੇ ਉਹ ਸਭ ਜਲਦ ਹੀ ਮੌਕੇ 'ਤੇ ਪਹੁੰਚ ਜਾਣਗੇ। ਠੇਕੇਦਾਰ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ ਉਕਤ ਮ੍ਰਿਤਕਾਂ ਦੀ ਪਛਾਣ ਸਤਨਾਰਾਇਣ, ਸਚਿਨ, ਕਰਨ ,ਰਾਧੇ, ਅਨੰਤ ਕੁਮਾਰ ਵਜੋਂ ਹੋਈ ਹੈ ਜਦਕਿ ਰੁਧਰ ਜ਼ੇਰੇ ਇਲਾਜ ਹੈ।  ਇਸ ਸਬੰਧੀ ਥਾਣਾ ਮੁਖੀ ਮਨਪ੍ਰੀਤ ਸਿੰਘ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ 5 ਪ੍ਰਵਾਸੀ ਮਜ਼ਦੂਰਾਂ ਦੀ ਮੌਤ ਹੋ ਗਈ ਹੈ। ਜਿਸ ਤੋਂ ਬਾਅਦ ਉਹ ਤੁਰੰਤ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁੱਜੇ। ਉਨ੍ਹਾਂ ਕਿਹਾ ਕਿ ਫਿਲਹਾਲ ਇਸ ਬਾਰੇ ਕੁਝ ਵੀ ਨਹੀਂ ਕਿਹਾ ਜਾ ਸਕਦਾ। ਇਸ ਸਬੰਧੀ ਸੀਨੀਅਰ ਅਫ਼ਸਰ ਅਤੇ ਫਰਾਂਸਿਕ ਟੀਮ ਦੇ ਆਉਣ ਤੋਂ ਬਾਅਦ ਜਾਂਚ ਕੀਤੇ ਜਾਣ ਤੋਂ ਬਾਅਦ ਜਾਣਕਾਰੀ ਦਿੱਤੀ ਜਾਵੇਗੀ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।  

  • Sunam
  • 5 migrant laborers
  • death
  • suffocation
  • ਸੁਨਾਮ
  • 5 ਪ੍ਰਵਾਸੀ ਮਜ਼ਦੂਰ
  • ਦਮ ਘੁਟਣ ਨਾਲ ਮੌਤ

ਤੇਜ਼ ਰਫ਼ਤਾਰ ਟਰੱਕ ਨੇ ਐਕਟਿਵਾ ਨੂੰ ਲਿਆ ਲਪੇਟ ’ਚ, ਚਾਲਕ ਦੀ ਮੌਤ

NEXT STORY

Stories You May Like

  • cbse  student  big news  3 languages  compulsory  class 9
    CBSE ਦੇ ਵਿਦਿਆਰਥੀਆਂ ਲਈ ਵੱਡੀ ਖ਼ਬਰ ! 9ਵੀਂ ਜਮਾਤ ਤੋਂ 3 ਭਾਸ਼ਾਵਾਂ ਪੜ੍ਹਨਾ ਹੋਇਆ ਲਾਜ਼ਮੀ
  • uae to europe  5 countries  tour  pm modi
    UAE ਤੋਂ ਯੂਰਪ ਤੱਕ... 5 ਦੇਸ਼ਾਂ ਦਾ ਦੌਰਾ ਕਰਨਗੇ PM ਮੋਦੀ, ਜਾਣੋ ਪੂਰਾ ਸ਼ਡਿਊਲ
  • big news for paytm users
    Paytm ਯੂਜ਼ਰਸ ਲਈ ਵੱਡੀ ਖ਼ਬਰ! ਹੁਣ ਕੋਈ ਨਹੀਂ ਦੇਖ ਸਕੇਗਾ ਤੁਹਾਡੀਆਂ ਟ੍ਰਾਂਜੈਕਸ਼ਨਾਂ, ਜਾਣੋ ਤਰੀਕਾ
  • har ki pauri phone call police
    ਵੱਡੀ ਖ਼ਬਰ : 4 ਦਿਨਾਂ 'ਚ ਉੱਡਾ ਦੇਵਾਂਗੇ ਹਰਿਦੁਆਰ ਦੀ ਹਰ ਕੀ ਪੌੜੀ, ਫੋਨ ਕਾਲ ਨੇ ਪੁਆ 'ਤੀਆਂ ਭਾਜੜਾਂ
  • speeding car became a   call   for soldiers going to get medicine
    ਦਵਾਈ ਲੈਣ ਜਾ ਰਹੇ ਫ਼ੌਜੀਆਂ ਲਈ 'ਕਾਲ' ਬਣੀ ਤੇਜ਼ ਰਫ਼ਤਾਰ ਕਾਰ, ਹਾਈਵੇਅ 'ਤੇ ਵਾਪਰਿਆ ਵੱਡਾ ਹਾਦਸਾ
  • big news for gun owners
    ਪੰਜਾਬ: ਅਸਲਾ ਧਾਰਕਾਂ ਲਈ ਵੱਡੀ ਖ਼ਬਰ, ਜਲਦੀ ਕਰ ਲਓ ਇਹ ਕੰਮ, ਨਵੇਂ ਹੁਕਮ ਜਾਰੀ
  • big news regarding salaries  thousands of employees got relief
    ਤਨਖ਼ਾਹਾਂ ਨੂੰ ਲੈ ਕੇ ਵੱਡੀ ਖ਼ਬਰ, ਹਜ਼ਾਰਾਂ ਮੁਲਾਜ਼ਮਾਂ ਨੂੰ ਮਿਲੀ ਰਾਹਤ, ਇਸੇ ਮਹੀਨੇ ਤੋਂ ਲਾਗੂ ਹੋ ਗਈਆਂ...
  • airtel overtakes hdfc bank most valuable company
    HDFC ਬੈਂਕ ਨੂੰ ਪਛਾੜ ਕੇ Airtel ਬਣੀ ਦੇਸ਼ ਦੀ ਦੂਜੀ ਸਭ ਤੋਂ Valuable ਕੰਪਨੀ
  • punjab congress leader ed summons
    ਪੰਜਾਬ ਕਾਂਗਰਸ ਦੇ ਸੀਨੀਅਰ ਆਗੂ 'ਤੇ ED ਦਾ ਸ਼ਿਕੰਜਾ, ਜਾਰੀ ਹੋਏ ਸੰਮਨ
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
Trending
Ek Nazar
pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • punjab politics manpreet ayali
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ ਨੇ ਅਕਾਲੀ ਦਲ ਪੁਨਰ ਸੁਰਜੀਤ...
    • punjabi singer case
      ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ ਨੇ ਕੀਤੇ ਸਨਸਨੀਖੇਜ਼ ਖ਼ੁਲਾਸੇ
    • big in the case of a girl kidnapped in broad daylight in mohali
      ਮੋਹਾਲੀ 'ਚ ਦਿਨ-ਦਿਹਾੜੇ ਅਗਵਾ ਕੀਤੀ ਕੁੜੀ ਦੇ ਮਾਮਲੇ 'ਚ ਵੱਡੀ ਅਪਡੇਟ, ਪੜ੍ਹੋ...
    • father and son sirhind feeder
      ਕਹਿਰ ਓ ਮਾਲਕਾ ! ਪਿਓ ਦੀ ਝਿੜਕ 'ਤੇ ਪੁੱਤ ਨੇ ਸਰਹਿੰਦ ਫੀਡਰ 'ਚ ਮਾਰੀ ਛਾਲ,...
    • punjab weather raining heatwave alert
      ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ...
    • liv in partner
      ਪੰਜਾਬ: ਲਿਵ-ਇਨ-ਪਾਰਟਨਰ ਵੱਲੋਂ ਪ੍ਰੇਮਿਕਾ ਦਾ ਕਤਲ, ਲਾਸ਼ ਨੂੰ ਬੋਰੇ 'ਚ ਪਾ ਕੇ...
    • dsp gill  meeting with businessmen  ransom call
      ਡੀ.ਐੱਸ.ਪੀ ਗਿੱਲ ਵੱਲੋਂ ਜੋਗਾ ਵਿਖੇ ਮੀਟਿੰਗ ਦਾ ਆਯੋਜਨ, ਕਿਹਾ ਜੇ ਕੋਈ ਤੰਗ ਕਰੇ...
    • accident in ludhiana
      ਤੇਜ਼ ਰਫ਼ਤਾਰ THAR ਨੇ ਢਾਹਿਆ ਕਹਿਰ! ਨੌਜਵਾਨ ਦੀ ਦਰਦਨਾਕ ਮੌਤ
    • punjab schools summer vacations
      ਪੰਜਾਬ ਦੇ ਸਕੂਲਾਂ ਵਿਚ ਗਰਮੀਆਂ ਦੀਆਂ ਛੁੱਟੀਆਂ ਨੂੰ ਲੈ ਕੇ ਵੱਡੀ ਖ਼ਬਰ, ਜਲਦ ਹੋ...
    • punjab vigilance bureau
      ਪੰਜਾਬ ਦੇ ਵੱਡੇ ਸਾਬਕਾ ਅਫ਼ਸਰ ਸਣੇ 3 ਮੁਲਜ਼ਮ ਗ੍ਰਿਫ਼ਤਾਰ, ਹੋਸ਼ ਉਡਾ ਦੇਵੇਗਾ ਪੂਰਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +