Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 29, 2026

    2:41:39 PM

  • rain  storms  hail  punjab

    ਪੰਜਾਬ 'ਚ ਗਰਜ-ਤੂਫਾਨ ਦੇ ਨਾਲ ਪੈਣਗੇ ਗੜੇ, ਮੌਸਮ...

  • boy dead on road accident

    ਪੰਜਾਬ: ਤਿਉਹਾਰ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ!...

  • school timings changed due to cold weather

    ਪੰਜਾਬ : ਠੰਡ ਦੇ ਮੱਦੇਨਜ਼ਰ ਸਕੂਲਾਂ ਦਾ ਬਦਲਿਆ ਸਮਾਂ

  • canadian pr

    ਫ੍ਰੈਂਚ ਭਾਸ਼ਾ ਨੇ ਕੈਨੇਡਾ ਦੀ PR ਦਾ ਰਾਹ ਕਰ'ਤਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Kapurthala
  • ਕਪੂਰਥਲਾ ਜ਼ਿਲ੍ਹੇ 'ਚ 5 ਨਵੇਂ ਕੇਸਾਂ ਦੀ ਪੁਸ਼ਟੀ

PUNJAB News Punjabi(ਪੰਜਾਬ)

ਕਪੂਰਥਲਾ ਜ਼ਿਲ੍ਹੇ 'ਚ 5 ਨਵੇਂ ਕੇਸਾਂ ਦੀ ਪੁਸ਼ਟੀ

  • Updated: 20 Jul, 2020 11:38 PM
Kapurthala
5 new cases confirmed in kapurthala district
  • Share
    • Facebook
    • Tumblr
    • Linkedin
    • Twitter
  • Comment

ਕਪੂਰਥਲਾ,(ਮਹਾਜਨ)- ਕੋਰੋਨਾ ਮਹਾਮਾਰੀ ਨਾਲ ਕਈ ਜੰਗ ਲਡ਼ਦੇ ਹੋਏ ਜਿਥੇ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਲੋਕਾਂ ਦੇ ਸਾਹ ਫੁੱਲਣ ਲੱਗੇ ਹਨ। ਪੰਜਾਬ ਦੇ ਮੁੱਖ ਮੰਤਰੀ ਤੇ ਸਿਹਤ ਵਿਭਾਗ ਦੀ ਟੀਮ ਵੱਲੋਂ ਇਹਤਿਹਾਤਾਂ ਦੇ ਬਾਵਜੂਦ ਵੀ ਕੋਰੋਨਾ ਆਪਣੇ ਪਿੰਡ ਪਸਾਰਦੇ ਨਜ਼ਰ ਆ ਰਿਹਾ ਹੈ ਤੇ ਲੋਕਾਂ ਨੂੰ ਆਪਣੀ ਲਪੇਟ ’ਚ ਲੈਂਦੀ ਜਾ ਰਹੀ ਹੈ। ਜ਼ਿਲਾ ਕਪੂਰਥਲਾ ਦੀ ਗੱਲ ਕਰੀਏ ਤਾਂ ਹੋਰ ਜ਼ਿਲਿਆਂ ਦੇ ਮੁਕਾਬਲੇ ਅਜੇ ਇਹ ਜ਼ਿਲਾ ਕਾਫੀ ਸੁਰੱਖਿਅਤ ਹੈ, ਪਰ ਫਿਰ ਵੀ ਕਿਤੇ ਨਾ ਕਿਤੇ ਸੁਰੱਖਿਆ ਇਹਤਿਹਾਤਾਂ ਨੂੰ ਅਣਦੇਖਾ ਕਰਨ ਤੇ ਲੋਕਾਂ ਦੀ ਆਪਣੀ ਲਾਪਰਵਾਹੀ ਦੇ ਕਾਰਨ ਇਹ ਬਿਮਾਰੀ ਜ਼ਿਲੇ ’ਚ ਆਪਣੇ ਪੈਰ ਤੇਜ਼ੀ ਨਾਲ ਪਸਾਰ ਰਹੀ ਹੈ। ਜ਼ਿਲਾ ਕਪੂਰਥਲਾ ’ਚ ਆਮ ਲੋਕਾਂ ਸਮੇਤ ਪ੍ਰਸ਼ਾਸਨਿਕ ਅਧਿਕਾਰੀ ਤੇ ਰਾਜਨੀਤਿਕ ਪਾਰਟੀਆਂ ਦੇ ਲੋਕ ਇਸਦੀ ਲਪੇਟ ’ਚ ਆਉਣ ਲੱਗੇ ਹਨ। ਕੋਰੋਨਾ ਦੇ ਵੱਧਦੇ ਇਸ ਭਿਆਨਕ ਕਹਿਰ ਦੇ ਚੱਲਦੇ ਸੋਮਵਾਰ ਨੂੰ 5 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਹੁਣ ਤੱਕ ਕੋਰੋਨਾ ਪਾਜੀਟਿਵ ਦੇ ਕੁੱਲ ਮਰੀਜਾਂ ਦੀ ਗਿਣਤੀ ਕਰੀਬ 155 ਨੇਡ਼ੇ ਪੁੱਜ ਚੁੱਕੀ ਹੈ।

ਹਾਲਾਂਕਿ ਇਨ੍ਹਾਂ ’ਚੋਂ ਕਰੀਬ 114 ਦੇ ਆਸ-ਪਾਸ ਮਰੀਜ਼ਾਂ ਦੇ ਠੀਕ ਹੋਣ ਦੇ ਕਾਰਨ ਉਨ੍ਹਾਂ ਨੂੰ ਘਰ ਭੇਜ ਦਿੱਤਾ ਗਿਆ ਹੈ ਤੇ ਐਕਟਿਵ ਮਰੀਜ਼ ਸਿਰਫ 36 ਹਨ। ਜਦਕਿ ਹੁਣ ਤੱਕ ਕੋਰੋਨਾ 8 ਲੋਕਾਂ ਦੀ ਜਾਨ ਲੈ ਚੁੱਕਾ ਹੈ। ਜੇਕਰ ਸੁਰੱਖਿਆ ਦੇ ਲਿਹਾਜ ਨਾਲ ਦੇਖਿਆ ਜਾਵੇ ਤਾਂ ਐਕਟਿਵ ਮਰੀਜ਼ਾਂ ਦੀ ਗਿਣਤੀ 36 ਤੱਕ ਪਹੁੰਚਣਾ ਵੀ ਕਿਸੇ ਖਤਰੇ ਤੋਂ ਘੱਟ ਨਹੀ ਹੈ ਕਿਉਂਕਿ ਇਹ ਕੋਈ ਆਮ ਵਾਇਰਸ ਨਹੀਂ ਹੈ। ਜੇਕਰ ਕੋਈ ਇੱਕ ਇਸਦੇ ਸੰਪਰਕ ’ਚ ਆਉਂਦਾ ਹੈ ਤਾਂ ਉਸ ਵਿਅਕਤੀ ਦੇ ਸੰਪਰਕ ’ਚ ਆਉਣ ਵਾਲੇ ਸਭ ਵਿਅਕਤੀਆਂ ਨੂੰ ਇਹ ਆਪਣੇ ਲਪੇਟ ’ਚ ਲੈ ਲੈਂਦਾ ਹੈ। ਜੇਕਰ ਅਸੀ ਕੋਰੋਨਾ ’ਤੇ ਜਿੱਤ ਪਾਉਣੀ ਹੈ ਤਾਂ ਸਾਨੂੰ ਸਿਹਤ ਵਿਭਾਗ ਵੱਲੋਂ ਜਾਰੀ ਸਭ ਇਹਤਿਹਾਤਾਂ, ਖਾਸਕਰ ਸੋਸ਼ਲ ਡਿਸਟੈਂਸਿੰਗ ਤੇ ਸੈਨੀਟਾਈਜ਼ ਦੀ ਵਰਤੋਂ ਕਰਨੀ ਬਹੁਤ ਜ਼ਰੂਰੀ ਹੈ।

ਸੋਮਵਾਰ ਨੂੰ ਇਹ 5 ਆਏ ਨਵੇਂ ਮਾਮਲੇ

ਪਹਿਲਾ ਮਾਮਲਾ : ਕੋਰੋਨਾ ਦੇ ਦੌਰ ’ਚ ਸ਼ੁਰੂ ਤੋਂ ਫਰੰਟ ਲਾਈਨ ’ਤੇ ਖਡ਼੍ਹੇ ਹੋ ਕੇ ਕੰਮ ਕਰਨ ਵਾਲੇ ਟ੍ਰੈਫਿਕ ਪੁਲਸ ਦੇ 52 ਸਾਲਾ ਏ. ਐੱਸ. ਆਈ. ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਸ਼ਹਿਰ ਵਾਸੀਆਂ ਨੂੰ ਟ੍ਰੈਫਿਕ ਸਮੱਸਿਆ ਤੋਂ ਨਿਜ਼ਾਤ ਦਿਵਾਉਣ ਲਈ ਉਕਤ ਏ. ਐੱਸ. ਆਈ ਡਿਊਟੀ ਨਿਭਾਉਂਦੇ ਰਹੇ ਪਰ ਹੁਣ ਪਾਜ਼ੇਟਿਵ ਪਾਏ ਜਾਣ ਦੇ ਕਾਰਣ ਉਨ੍ਹਾਂ ਨੂੰ ਆਈਸੋਲੇਸ਼ਨ ਸੈਂਟਰ ’ਚ ਭਰਤੀ ਕਰਵਾਇਆ ਗਿਆ ਹੈ, ਜਿਥੇ ਉਹ ਹੁਣ ਕੋਰੋਨਾ ਨਾਲ ਜੰਗ ਲਡ਼ ਰਹੇ ਹਨ।

ਦੂਜਾ ਮਾਮਲਾ : ਸ਼ਹਿਰ ’ਚ ਕੋਰੋਨਾ ਵਿਸਫੋਟ ’ਚ ਚਰਚਿਤ ਰਹੇ ਜਲੰਧਰ ਰੋਡ ’ਤੇ ਸਥਿਤ ਪੰਜਾਬ ਗ੍ਰਾਮੀਣ ਬੈਂਕ ਦੀ ਮੁੱਖ ਸ਼ਾਖਾ ’ਚ ਕੰਮ ਕਰਨ ਵਾਲੇ ਅਧਿਕਾਰੀਆਂ ਸਮੇਤ ਕਰੀਬ 8 ਲੋਕ ਪਾਜ਼ੇਟਿਵ ਆਏ ਸਨ। ਜਿਸ ਕਾਰਣ ਕੁਝ ਦਿਨ ਤੱਕ ਇਸ ਬੈਂਕ ਦੀ ਸ਼ਾਖਾ ਨੂੰ ਬੰਦ ਵੀ ਰੱਖਿਆ ਗਿਆ ਸੀ। ਉਸੇ ਬੈਂਕ ਦੇ ਨਾਲ ਦੁਕਾਨ ਚਲਾਉਣ ਵਾਲੇ ਮੁਹੱਲਾ ਜੱਟਪੁਰਾ ਵਾਸੀ 44 ਸਾਲਾ ਪੁਰਸ਼ ਦੇ ਕੋਰੋਨਾ ਪਾਜ਼ੇਟਿਵ ਆਉਣ ਨਾਲ ਜਿਥੇ ਇਕ ਵਾਰ ਫਿਰ ਬੈਂਕ ਸ਼ਾਖਾ ’ਚ ਤੇ ਆਸਪਾਸ ਦੇ ਖੇਤਰਾਂ ’ਚ ਹਫਡ਼ਾ ਦਫਡ਼ੀ ਮਚ ਗਈ ਹੈ।

ਤੀਜਾ ਮਾਮਲਾ : ਸ਼ਹਿਰ ਦੇ ਕੇਸਰੀ ਬਾਗ ’ਚ ਰਹਿਣ ਵਾਲੇ 30 ਸਾਲਾ ਪੁਰਸ਼ ਦੇ ਕੋਰੋਨਾ ਪਾਜ਼ੇਟਿਵ ਆਉਣ ਨਾਲ ਉਕਤ ਖੇਤਰ ’ਚ ਖੌਫ ਵੱਧ ਗਿਆ ਹੈ। ਪਾਜ਼ੇਟਿਵ ਪਾਇਆ ਗਿਆ ਪੁਰਸ਼ ਕੁਝ ਦਿਨ ਪਹਿਲਾਂ ਹੀ ਦੂਜੇ ਸੂਬੇ ਤੋਂ ਪਰਤਿਆ ਸੀ, ਜਿਸਦਾ ਕੋਰੋਨਾ ਟੈਸਟ ਲੈਣ ਲਈ ਉਹ ਪਾਜ਼ੇਟਿਵ ਪਾਏ ਜਾਣ ਦੇ ਬਾਅਦ ਸਿਹਤ ਵਿਭਾਗ ਨੇ ਉਸਨੂੰ ਪੀ. ਟੀ. ਯੂ. ’ਚ ਬਣੇ ਆਈਸੋਲੇਸ਼ਨ ਸੈਂਟਰ ’ਚ ਭਰਤੀ ਕਰ ਦਿੱਤਾ ਗਿਆ ਹੈ। ਸਿਹਤ ਵਿਭਾਗ ਦੀ ਟੀਮ ਨੇ ਉਕਤ ਮੁਹੱਲੇ ’ਚ ਸਕਰੀਨਿੰਗ ਵੀ ਕੀਤੀ।

ਚੌਥਾ ਮਾਮਲਾ : ਅਮਨ ਨਗਰ ਵਾਸੀ 48 ਸਾਲਾ ਪੁਰਸ਼ ਜੋ ਜਲੰਧਰ ’ਚ ਨੌਕਰੀ ਕਰਦਾ ਹੈ ਤੇ ਰੋਜ਼ਾਨਾ ਆਉਂਦਾ-ਜਾਂਦਾ ਹੈ, ਦੇ ਪਾਜ਼ੇਟਿਵ ਆਉਣ ਤੋਂ ਬਾਅਦ ਸਿਹਤ ਵਿਭਾਗ ਵੱਲੋਂ ਉਸਨੂੰ ਆਈਸੋਲੇਸ਼ਨ ਵਾਰਡ ’ਚ ਭਰਤੀ ਕਰ ਦਿੱਤਾ ਗਿਆ ਤੇ ਉਕਤ ਪਾਜ਼ੇਟਿਵ ਮਰੀਜ਼ ਦੇ ਸੰਪਰਕ ’ਚ ਆਉਣ ਵਾਲਿਆਂ ਦੀ ਪਛਾਣ ਕਰ ਕੇ ਉਨ੍ਹਾਂ ਦੀ ਸਕਰੀਨਿੰਗ ਦਾ ਦੌਰ ਸ਼ੁਰੂ ਕਰ ਦਿੱਤਾ ਹੈ।

5ਵਾਂ ਮਾਮਲਾ : ਬਲਾਕ ਟਿੱਬਾ ਦੇ ਪਿੰਡ ਨੱਥੂਪੁਰ ਦੀ ਰਹਿਣ ਵਾਲੀ 47 ਸਾਲਾ ਮਹਿਲਾ ਪਾਜ਼ੇਟਿਵ ਪਾਈ ਗਈ ਹੈ, ਜੋ ਕਿ ਆਪਣੇ ਨਜਦੀਕੀ ਰਿਸ਼ਤੇਦਾਰਾਂ ਨੂੰ ਮਿਲ ਕੇ ਵਾਪਸ ਪਰਤੀ ਸੀ, ਜਿਸਦੇ ਬਾਅਦ ਉਹ ਕੋਰੋਨਾ ਪਾਜ਼ੇਟਿਵ ਪਾਈ ਗਈ। ਜਿਸਨੂੰ ਪੀ. ਟੀ. ਯੂ. ਵਿਖੇ ਬਣਾਏ ਗਏ ਆਈਸੋਲੇਸ਼ਨ ਸੈਂਟਰ ’ਚ ਭਰਤੀ ਕਰਵਾਇਆ ਗਿਆ।

ਜ਼ਿਲੇ ’ਚ 271 ਲੋਕਾ ਦੀ ਹੋਈ ਸੈਂਪਲਿੰਗ

ਸਿਵਲ ਸਰਜਨ ਡਾ. ਜਸਮੀਤ ਬਾਵਾ ਤੇ ਜ਼ਿਲਾ ਐਪੀਡੀਮੋਲੋਜਿਸਟ ਡਾ. ਰਾਜੀਵ ਭਗਤ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਜ਼ਿਲੇ ’ਚ ਕਰੀਬ 271 ਲੋਕਾ ਦੀ ਸੈਂਪਲਿੰਗ ਕੀਤੀ ਗਈ, ਜਿਸ ’ਚ ਕਪੂਰਥਲਾ ਦੇ 126, ਕਾਲਾ ਸੰਘਿਆਂ ਤੋਂ 32, ਸੁਲਤਾਨਪੁਰ ਲੋਧੀ ਤੋਂ 22, ਫੱਤੂਢੀਂਗਾ ਤੋਂ 25, ਭੁਲੱਥ ਤੋਂ 23, ਬੇਗੋਵਾਲ ਤੋਂ 23, ਟਿੱਬਾ ਤੋਂ 20 ਲੋਕਾਂ ਦੀ ਸੈਂਪਲਿੰਗ ਕੀਤੀ ਗਈ। ਉਨ੍ਹਾਂ ਦੱਸਿਆ ਕਿ ਜੋ ਸੋਮਵਾਰ ਨੂੰ ਪੰਜ ਲੋਕ ਪਾਜ਼ੇਟਿਵ ਪਾਏ ਗਏ ਹਨ, ਉਨ੍ਹਾਂ ਦੀ ਟ੍ਰੈਵਲ ਹਿਸਟਰੀ ਡਿਟੇਲ ਲਈ ਜਾ ਰਹੀ ਹੈ ਤੇ ਉਨ੍ਹਾਂ ਦੇ ਸੰਪਰਕ ’ਚ ਆਉਣ ਵਾਲਿਆਂ ਦੀ ਪਛਾਣ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਉਕਤ ਖੇਤਰਾਂ ਦੀ ਸਕਰੀਨਿੰਗ ਕੀਤੀ ਜਾ ਰਹੀ ਹੈ।

  • Kapurthala
  • Corona
  • ਕਪੂਰਥਲਾ
  • ਨਵੇਂ ਕੇਸਾਂ

ਮੋਗਾ ਜ਼ਿਲ੍ਹੇ 'ਚ ਕੋਰੋਨਾ ਦੇ 19 ਮਰੀਜ਼ਾਂ ਦੀ ਹੋਈ ਪੁਸ਼ਟੀ

NEXT STORY

Stories You May Like

  • idol visarjan  pond  5 children
    ਫਤਿਹਪੁਰ ਵਿੱਚ ਮੂਰਤੀ ਵਿਸਰਜਨ ਦੌਰਾਨ ਤਲਾਅ 'ਚ ਡੁੱਬੇ 5 ਬੱਚੇ, 3 ਦੀ ਮੌਤ
  • fortune will shine for 5 zodiac signs
    5 ਰਾਸ਼ੀਆਂ ਦੀ ਚਮਕੇਗੀ ਕਿਸਮਤ! ਮਾਂ ਦੁਰਗਾ ਦੇ ਆਸ਼ੀਰਵਾਦ ਨਾਲ ਧਨ-ਦੌਲਤ 'ਚ ਹੋਵੇਗਾ ਵਾਧਾ
  • family  5 members  greater noida
    ਇਕੋ ਪਰਿਵਾਰ ਦੇ 5 ਜੀਆਂ ਦੀ ਸ਼ੱਕੀ ਹਾਲਾਤ 'ਚ ਮੌਤ, ਗ੍ਰੇਟਰ ਨੋਇਡਾ 'ਚ ਪਲਾਂ 'ਚ ਉੱਜੜਿਆ ਹੱਸਦਾ-ਖੇਡਦਾ ਪਰਿਵਾਰ
  • 5 arrested for gambling at a house
    ਘਰ 'ਚ ਜੂਆ ਖੇਡਦੇ 5 ਗ੍ਰਿਫਤਾਰ, 96500 ਰੂਪੈ ਤੇ ਤਾਸ਼ ਦੇ ਪੱਤੇ ਬਰਾਮਦ
  • maharashtra 5 students snuck out of an ashram school
    ਮਹਾਰਾਸ਼ਟਰ: ਆਸ਼ਰਮ ਸਕੂਲ ਤੋਂ ਚੋਰੀ-ਛਿਪੇ ਨਿਕਲੇ 5 ਵਿਦਿਆਰਥੀ, ਸੜਕ ਹਾਦਸੇ 'ਚ 2 ਦੀ ਮੌਤ
  • dengue outbreak in gurdaspur  5 members of the same family affected
    ਗੁਰਦਾਸਪੁਰ ’ਚ ਡੇਂਗੂ ਦਾ ਕਹਿਰ: ਇਕੋ ਪਰਿਵਾਰ ਦੇ 5 ਜੀਅ ਲਪੇਟ ’ਚ, ਕਾਦਰੀ ਮੁਹੱਲੇ ਦੇ 11 ਘਰਾਂ ’ਚੋਂ ਮਿਲਿਆ ਲਾਰਵਾ
  • a shower of currency notes awaits these 5 zodiac signs by dhanteras
    ਧਨਤੇਰਸ ਤੱਕ ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ !
  • election commission  assembly elections  2027 assembly elections  5 states
    5 ਸੂਬਿਆਂ 'ਚ ਚੋਣ ਬਿਗੁਲ! ਚੋਣ ਕਮਿਸ਼ਨ ਨੇ ਜਾਰੀ ਕੀਤੇ ਇਹ ਨਿਰਦੇਸ਼
  • major accident on a highway in punjab on the day of karwa chauth
    ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • daughter in law of former crpf officer takes a drastic step
    CRPF ਦੇ ਸਾਬਕਾ ਅਧਿਕਾਰੀ 'ਤੇ ਨੂੰਹ ਤੇ ਉਸ ਦੇ ਪਿਤਾ ਨਾਲ ਕੁੱਟਮਾਰ ਕਰਨ ਦੇ ਦੋਸ਼,...
  • husband wife injured on road accident
    ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...
  • all india congress committee general secretary kc venugopal
    ਕਾਂਗਰਸ ਸਰਕਾਰ ਬਣਨ 'ਤੇ ਪੰਜਾਬ ਨੂੰ ਮੁੜ ਸ਼ਾਂਤੀਪੂਰਨ, ਸੁਰੱਖਿਅਤ ਤੇ ਨਸ਼ਾ-ਮੁਕਤ...
  • the election commission
    ਭਾਰਤ ਚੋਣ ਕਮਿਸ਼ਨ ਨੇ ਪੰਜਾਬ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...
  • punjab weather raining
    ਪੰਜਾਬ 'ਚ ਦੋ ਦਿਨ ਮੀਂਹ, ਗੜ੍ਹੇਮਾਰੀ ਤੇ ਹਨ੍ਹੇਰੀ-ਝੱਖੜ ਦੀ ਚਿਤਾਵਨੀ! 12...
Trending
Ek Nazar
trilateral talks

ਨਵੰਬਰ ਮਹੀਨੇ ਹੋਵੇਗੀ ਰੂਸ, ਯੂਕਰੇਨ ਅਤੇ ਅਮਰੀਕਾ ਵਿਚਕਾਰ ਤਿੰਨ-ਪੱਖੀ ਗੱਲਬਾਤ

prices of gold and silver  karva chauth  24 22 18k gold prices

ਕਰਵਾਚੌਥ 'ਤੇ ਜਾਣੋ ਕਿੰਨੇ ਹੋਏ ਸੋਨੇ-ਚਾਂਦੀ ਦੇ ਭਾਅ, ਅੱਜ ਬਦਲ ਗਏ 24-22-18K...

husband wife injured on road accident

ਅੰਮ੍ਰਿਤਸਰ ਤੋਂ ਲੁਧਿਆਣਾ ਜਾ ਰਹੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ! ਕਾਰ ਦੇ ਉੱਡੇ...

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਕਈ ਘੰਟਿਆਂ...

ranbir kapoor s phone number leaked video goes viral

ਲੀਕ ਹੋ ਗਿਆ ਰਣਬੀਰ ਕਪੂਰ ਦਾ ਫੋਨ ਨੰਬਰ ! ਵਾਇਰਲ ਹੋਈ ਵੀਡੀਓ

collision of two trains

Big Breaking : ਸਪੇਨ 'ਚ ਦੋ ਰੇਲਗੱਡੀਆਂ ਦੀ ਟੱਕਰ, 39 ਲੋਕਾਂ ਦੀ ਮੌਤ

sraeli embassy in belgrade

'ਅੱਲ੍ਹਾਹੂ ਅਕਬਰ' ਬੋਲਦਿਆਂ ਇਜ਼ਰਾਈਲੀ ਦੂਤਾਵਾਸ ਦੇ ਬਾਹਰ ਗਾਰਡ 'ਤੇ ਕਰ'ਤਾ...

iranian containers stranded in pakistan

ਪਾਕਿਸਤਾਨੀ ਬੰਦਰਗਾਹਾਂ 'ਚ ਫਸੇ ਈਰਾਨ ਦੇ 18,000 ਕੰਟੇਨਰ: 25,000 ਡਾਲਰ ਤੱਕ...

trump announced about methane

ਮਿਲੇਗਾ 21 ਕਰੋੜ ਬੈਰਲ ਤੇਲ ! ਟਰੰਪ ਨੇ ਮੀਥੇਨ ਸਬੰਧੀ ਨਿਯਮ ਰੱਦ ਕਰਨ ਦਾ ਕਰ'ਤਾ...

daughter  family  video call  alive

ਸਸਕਾਰ ਦੇ 3 ਸਾਲਾਂ ਬਾਅਦ 'ਜਿਊਂਦੀ' ਹੋ ਗਈ ਧੀ ! ਵੀਡੀਓ ਕਾਲ 'ਤੇ ਦੇਖ ਪਰਿਵਾਰ...

yash global premiere ramayana gold brooch

LA 'ਚ ਰੈੱਡ ਕਾਰਪੇਟ 'ਤੇ ਛਾਏ ਯਸ਼! ਰਾਵਣ ਦੇ 10 ਸਿਰਾਂ ਵਾਲੇ ਗੋਲਡ ਬ੍ਰੋਚ ਨਾਲ...

auto rickshaw  truck  4 people

ਸਾਰਨ ਭਿਆਨਕ ਸੜਕ ਹਾਦਸਾ, ਜਵਾਕੜੀ ਸਣੇ 4 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ

this is how arjun bijlani makes karva chauth special for wife neha

ਕਰਵਾ ਚੌਥ 'ਤੇ ਅਰਜੁਨ ਬਿਜਲਾਨੀ ਨੇ ਪਤਨੀ ਨੇਹਾ ਨੂੰ ਦਿੱਤਾ ਵੱਡਾ ਸਰਪ੍ਰਾਈਜ਼,...

sonam khan reveals she had a secret crush on sanjay dutt

'ਉਨ੍ਹਾਂ ਨੂੰ ਤਾਂ ਭਣਕ ਤੱਕ ਨਹੀਂ ਸੀ...'; ਸੰਜੇ ਦੱਤ 'ਤੇ ਫਿਦਾ ਸੀ ਇਹ...

flavio bolsonaro receive us visas

ਬ੍ਰਾਜ਼ੀਲ ਦੇ ਫਲੇਵੀਓ ਬੋਲਸੋਨਾਰੋ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਦੇਵਾਂਗੇ ਅਮਰੀਕੀ...

fresno police chief apologized

ਫਰਿਜ਼ਨੋ ਪੁਲਸ ਮੁਖੀ ਮਿੰਡੀ ਕਾਸਟੋ ਨੇ ਨੈਣਦੀਪ ਸਿੰਘ ਚੰਨ ਤੋਂ ਮੰਗੀ ਮੁਆਫ਼ੀ

donald trump alleged

ਡੋਨਾਲਡ ਟਰੰਪ ਨੇ ਬ੍ਰਾਜ਼ੀਲ ਦੀਆਂ ਰਾਸ਼ਟਰਪਤੀ ਚੋਣਾਂ 'ਚ ਲਗਾਇਆ "ਧੋਖਾਧੜੀ" ਦਾ...

canada us trade talks

ਕੈਨੇਡਾ ਦੀਆਂ ਵਪਾਰਕ ਮੰਗਾਂ ਦੇ ਨੇੜੇ ਆ ਰਿਹਾ ਹੈ ਅਮਰੀਕਾ :  ਕਾਰਨੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • lawyer suspended from work in district court
      ਵਕੀਲ ’ਤੇ FIR ਦਰਜ ਹੋਣ ’ਤੇ ਜ਼ਿਲ੍ਹਾ ਅਦਾਲਤ ’ਚ ਵਰਕ ਸਸਪੈਂਡ
    • major accident on a highway in punjab on the day of karwa chauth
      ਕਰਵਾਚੌਥ ਦੇ ਦਿਨ ਪੰਜਾਬ 'ਚ ਹਾਈਵੇਅ 'ਤੇ ਵੱਡਾ ਹਾਦਸਾ! ਦੋ ਲੋਕਾਂ ਦੀ ਦਰਦਨਾਕ ਮੌਤ
    • major in the case regarding the removal of a body in mansa
      ਮਾਨਸਾ 'ਚ ਲਾਸ਼ ਚੁੱਕਣ ਦੇ ਮਾਮਲੇ 'ਚ ਵੱਡੀ ਅਪਡੇਟ, ਝੋਟੇ ਦੇ ਪਿਤਾ ਭੀਮ ਸਿੰਘ ਨੇ...
    • bail case
      ਕਬਰਿਸਤਾਨ ਵਿਵਾਦ ਮਾਮਲੇ ’ਚ ਤਿੰਨ ਮੁਲਜ਼ਮਾਂ ਨੂੰ ਅੰਤਰਿਮ ਜ਼ਮਾਨਤ
    • horrifying incident in punjab
      ਪੰਜਾਬ 'ਚ ਰੂਹ ਕੰਬਾਊ ਘਟਨਾ! ਪਿਓ ਵੱਲੋਂ ਧੀ ਦਾ ਬੇਰਹਿਮੀ ਨਾਲ ਕਤਲ
    • major incident in punjab amritdhari sikh shot outside a restaurant
      ਪੰਜਾਬ 'ਚ ਵੱਡੀ ਵਾਰਦਾਤ! ਪਰਿਵਾਰ ਨਾਲ ਖਾਣਾ ਖਾਣ ਗਏ ਅੰਮ੍ਰਿਤਧਾਰੀ ਸਿੱਖ ਨੂੰ...
    • jhota murder case body kept in mortuary for 16 days
      ਝੋਟਾ ਕਤਲਕਾਂਡ : 16 ਦਿਨਾਂ ਤੋਂ ਮੋਰਚਰੀ 'ਚ ਰੱਖੀ ਲਾਸ਼, ਫ੍ਰੀਜ਼ਰ ਦਾ ਤਾਪਮਾਨ ਹਰ...
    • sukhjinder randhawa  congress worker
      ਸੁਖਜਿੰਦਰ ਰੰਧਾਵਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਘੇਰਿਆ ਥਾਣਾ ਕਲਾਨੌਰ
    • railways   big gift on the occasion of the festive season
      ਤਿਉਹਾਰੀ ਸੀਜ਼ਨ ਮੌਕੇ ਰੇਲਵੇ ਦਾ ਵੱਡਾ ਤੋਹਫ਼ਾ, ਬਿਹਾਰ ਅਤੇ ਕੋਲਕਾਤਾ ਦਾ ਸਫ਼ਰ...
    • thieves stole jewelry and cash worth lakhs from the house
      ਪੰਜਾਬ: ਪਰਿਵਾਰ ਗਿਆ ਸੀ UP, ਪਿੱਛੋਂ ਘਰ 'ਚ ਹੋ ਗਿਆ ਵੱਡਾ ਕਾਂਡ, ਅੰਦਰਲਾ ਵੇਖ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +