helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SAT, MAR 01, 2025
ਪੰਜਾਬ ਤੋਂ ਦਿੱਲੀ ਜਾਣ ਵਾਲੇ ਲੱਖਾਂ ਵਾਹਨ ਚਾਲਕ...
ਪੰਜਾਬ ਦਾ ਇਹ ਪਿੰਡ ਐਲਾਨਿਆ ਗਿਆ 'ਡਰੱਗ ਫ੍ਰੀ'
ਯੂਜ਼ਰਸ ਨੂੰ ਵੱਡਾ ਝਟਕਾ, ਬੰਦ ਹੋਣ ਜਾ ਰਹੀ ਹੈ ਇਹ ਐਪ
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ...
ਪੰਜਾਬ
ਮਨੋਰੰਜਨ
Photos
Videos
ਫਿਰੋਜ਼ਪੁਰ (ਕੁਮਾਰ) : ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਸ਼ਰਾਰਤੀ ਅਨਸਰਾਂ ਵੱਲੋਂ ਪੈਕੇਟ ਸੁੱਟਣ ਦਾ ਸਿਲਸਿਲਾ ਪਿਛਲੇ ਕਾਫ਼ੀ ਸਮੇਂ ਤੋਂ ਚੱਲ ਰਿਹਾ ਹੈ ਅਤੇ ਪਿਛਲੇ ਸਮੇਂ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ ਵੱਡੇ ਪੱਧਰ ’ਤੇ ਅਜਿਹੇ ਪੈਕੇਟ ਜਬਤ ਕਰਕੇ ਕਈ ਮੋਬਾਇਲ ਫੋਨ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਸ਼ਰਾਰਤੀ ਅਨਸਰਾਂ ਵੱਲੋਂ ਮੁੜ ਜੇਲ੍ਹ ਅੰਦਰ 5 ਟੇਪਾਂ ਨਾਲ ਲਪੇਟੇ ਪੈਕੇਟ ਸੁੱਟੇ ਗਏ ਹਨ, ਜਿਨ੍ਹਾਂ ਨੂੰ ਜੇਲ੍ਹ ਪ੍ਰਸ਼ਾਸਨ ਨੇ ਬਰਾਮਦ ਕਰਦੇ ਹੋਏ, ਇਨ੍ਹਾਂ ਪੈਕੇਟਾਂ ’ਚੋਂ 54 ਤੰਬਾਕੂ ਦੀਆਂ ਪੁੜੀਆਂ ਬਰਾਮਦ ਕੀਤੀਆਂ ਹਨ ਅਤੇ ਤਲਾਸ਼ੀ ਮੁਹਿੰਮ ਦੌਰਾਨ ਜੇਲ੍ਹ ਪ੍ਰਸ਼ਾਸਨ ਨੇ 3 ਮੋਬਾਈਲ ਵੀ ਬਰਾਮਦ ਕੀਤੇ ਹਨ। ਇਸ ਬਰਾਮਦਗੀ ਸਬੰਧੀ ਜੇਲ੍ਹ ਦੇ ਸਹਾਇਕ ਸੁਪਰਡੈਂਟ ਵੱਲੋਂ ਭੇਜੇ ਲਿਖਤੀ ਪੱਤਰ ਦੇ ਆਧਾਰ ’ਤੇ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- 9 ਦਿਨ ਪਹਿਲਾਂ ਛੁੱਟੀ ਕੱਟ ਕੇ ਡਿਊਟੀ 'ਤੇ ਗਏ ਤਲਵੰਡੀ ਸਾਬੋ ਦੇ ਫ਼ੌਜੀ ਦੀ ਪਿੰਡ ਪਰਤੀ ਮ੍ਰਿਤਕ ਦੇਹ
ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਫਿਰੋਜ਼ਪੁਰ ਦੇ ਐੱਸ. ਐੱਚ. ਓ. ਇੰਸਪੈਕਟਰ ਮੋਹਿਤ ਧਵਨ ਨੇ ਦੱਸਿਆ ਕਿ ਪੁਲਸ ਨੂੰ ਭੇਜੇ ਪੱਤਰ ’ਚ ਸਹਾਇਕ ਸੁਪਰਡੈਂਟ ਸੁਖਜਿੰਦਰ ਸਿੰਘ ਅਤੇ ਜਸਵੀਰ ਸਿੰਘ ਨੇ ਦੱਸਿਆ ਹੈ ਕਿ ਬੀਤੀ ਰਾਤ 9.30 ਵਜੇ ਦੇ ਕਰੀਬ ਬਲਾਕ ਨੰਬਰ 1 ਦੇ ਬਾਹਰ ਬਣੇ ਬਾਥਰੂਮ ਨੇੜੇ ਬਾਹਰੋਂ ਪੀਲੇ ਰੰਗ ਦੀ ਟੇਪ ਨਾਲ ਲਪੇਟ ਕੇ ਸੁੱਟੇ ਗਏ 5 ਪੈਕੇਟ ਬਰਾਮਦ ਹੋਏ ਹਨ, ਜਿਨ੍ਹਾਂ ਨੂੰ ਖੋਲ੍ਹ ਕੇ ਚੈਕਿੰਗ ਕੀਤੀ ਗਈ ਤਾਂ ਉਨ੍ਹਾਂ ਚੋਂ 54 ਤੰਬਾਕੂ ਜਰਦਾ ਦੀਆਂ ਪੁੜੀਆਂ ਬਰਾਮਦ ਹੋਈਆਂ ਅਤੇ ਬੈਰਕ ਨੰਬਰ 4 ਦੀ ਅਚਨਚੇਤ ਤਲਾਸ਼ੀ ਲਈ ਗਈ ਤਾਂ ਉਥੋਂ ਲਾਵਾਰਸ 2 ਇਕ ਓਪੋ ਟੱਚ ਸਕਰੀਨ ਮੋਬਾਇਲ ਫੋਨ ਅਤੇ ਇੱਕ ਸੈਮਸੰਗ ਕੀਪੈਡ ਮੋਬਾਈਲ ਬਰਾਮਦ ਕੀਤਾ ਗਿਆ ਹੈ। ਇਨ੍ਹਾਂ ਮੋਬਾਈਲਾਂ ਵਿੱਚ ਵੀ. ਆਈ. ਕੰਪਨੀ ਦੇ ਸਿਮ ਕਾਰਡ ਹਨ। ਉਨ੍ਹਾਂ ਦੱਸਿਆ ਕਿ ਇਹ ਸਾਰੇ ਮੋਬਾਇਲਾਂ ਵਿੱਚ ਚੱਲ ਰਹੇ ਸਿਮ ਕਾਰਡ ਕਿਸ ਵਿਅਕਤੀਆਂ ਦੇ ਨਾਮ 'ਤੇ ਹਨ, ਪੁਲਸ ਵੱਲੋਂ ਇਸ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੀ ਕਾਰਵਾਈ ਅਤੇ ਜਾਂਚ ਏ. ਐੱਸ. ਆਈ. ਬਲਦੇਵ ਸਿੰਘ ਕਰ ਰਹੇ ਹਨ।
ਇਹ ਵੀ ਪੜ੍ਹੋ- ਸੰਗਰੂਰ 'ਚ ਵਾਪਰਿਆ ਰੂਹ ਕੰਬਾਊ ਹਾਦਸਾ, 4 ਨੌਜਵਾਨਾਂ ਦੀ ਹੋਈ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਦੇ ਸਕੂਲਾਂ 'ਚ ਨਵੇਂ ਸਾਲ ਦੇ ਸ਼ੁਰੂਆਤੀ ਮਹੀਨਿਆਂ 'ਚ ਦਿਖੇਗਾ ਹੁਣ ਤੱਕ ਦਾ ਸਭ ਤੋਂ ਵੱਡਾ ਬਦਲਾਅ
Stories You May Like
ਪੰਜਾਬ 'ਚ ਵੱਡਾ ਹਾਦਸਾ, ਬੱਚਿਆਂ ਨਾਲ ਭਰੀ ਸਕੂਲ ਬੱਸ 'ਤੇ ਡਿੱਗਿਆ ਬਿਜਲੀ ਦਾ...
ਬੀਮਾਰ ਪੋਪ ਨੇ ਸ਼ਨੀਵਾਰ ਨੂੰ ਕੀਤਾ ਆਰਾਮ
ਹੈਰਾਨੀ ਦੀ ਗੱਲ ਹੈ ਕਿ ਟਰੰਪ ਨੇ ਜ਼ੇਲੇਂਸਕੀ ਨੂੰ ਥੱਪੜ ਮਾਰਨ ਤੋਂ ਖ਼ੁਦ ਨੂੰ...
ਪੰਜਾਬ ਪੁਲਸ ਨੇ ਇਸ ਕੁੜੀ-ਮੁੰਡੇ ਦੀ ਭਾਲ ਲਈ ਰੱਖ 'ਤਾ ਇਨਾਮ, ਹੈਰਾਨ ਕਰੇਗਾ ਪੂਰਾ...
ਯੂਟਿਊਬਰ Armaan Malik ਦੀ ਪਤਨੀ ਮੁੜ ਨਹੀਂ ਹੋਣਾ ਚਾਹੁੰਦੀ ਪ੍ਰੈਗਨੈਂਟ, ਖੋਲ੍ਹਿਆ...
ਪੰਜਾਬ ਦਾ ਇਹ ਇਲਾਕਾ ਕਰ 'ਤਾ ਸੀਲ, ਭਾਰੀ ਗਿਣਤੀ 'ਚ ਪੁਲਸ ਫੋਰਸ ਤਾਇਨਾਤ, ਪਈਆਂ...
ਰੂਸ ਨੇ ਬੇਲਾਰੂਸ ਨਾਲ ਸੁਰੱਖਿਆ ਸਮਝੌਤੇ ਦੀ ਕੀਤੀ ਪੁਸ਼ਟੀ
ਟਰੰਪ ਅਤੇ ਜ਼ੇਲੇਂਸਕੀ ਵਿਚਾਲੇ ਬਹਿਸ ਮਗਰੋਂ ਕੈਨੇਡਾ ਨੇ ਯੂਕ੍ਰੇਨ ਨੂੰ ਮਦਦ ਦਾ...
ਮੀਕਾ ਸਿੰਘ ਹੈ ਇਸ ਸਟਾਰ ਦਾ ਭਗਤ, 50 ਲੱਖ ਦਾ ਦਿੱਤਾ ਸੀ ਤੋਹਫ਼ਾ
ਕੈਨੇਡਾ 'ਚ ਪੰਜਾਬੀਆਂ ਦੀ ਬੱਲੇ-ਬੱਲੇ, ਓਂਟਾਰੀਓ ਅਸੈਂਬਲੀ ਚੋਣਾਂ 'ਚ ਦਰਜ ਕੀਤੀ...
ਹੈਰਾਨੀਜਨਕ! ਜਬਾੜੇ ਦੀ ਸਰਜਰੀ ਤੋਂ ਬਾਅਦ ਬਦਲ ਗਈ ਔਰਤ ਦੀ ਬੋਲੀ
ਮਾਈਕ੍ਰੋਸਾਫਟ ਦੀ ਮਈ 'ਚ Skype ਬੰਦ ਕਰਨ ਦੀ ਯੋਜਨਾ
ਮਸ਼ਹੂਰ ਗਾਇਕਾ ਦਾ X ਅਕਾਊਂਟ ਹੋਇਆ ਹੈਕ
ਆਸਮਾਨ 'ਚ ਮਹਿਲਾ ਸ਼ਕਤੀ : ਸਿਰਫ਼ ਔਰਤਾਂ ਦੀ ਟੀਮ ਕਰੇਗੀ ਪੁਲਾੜ ਦੀ ਯਾਤਰਾ
ਪੰਜਾਬ ਪੁਲਸ ਦਾ 'ਯੁੱਧ ਨਸ਼ੇ ਵਿਰੁੱਧ' ਅਭਿਆਨ ਜਾਰੀ, ਕਪੂਰਥਲਾ 'ਚ ਕੀਤੀ ਵੱਡੀ...
ਟਰੰਪ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਇਜ਼ਰਾਈਲ ਨੂੰ 3 ਬਿਲੀਅਨ ਡਾਲਰ ਦੇ ਹਥਿਆਰ ਵੇਚਣ...
ਮੈਟਾ ਦੀ ਵੱਡੀ ਕਾਰਵਾਈ, ਨੌਕਰੀ ਤੋਂ ਕੱਢੇ 20 ਕਰਮਚਾਰੀ
ਗੋਵਿੰਦਾ ਦੀ ਪਤਨੀ ਸੁਨੀਤਾ ਅਹੂਜਾ ਦਾ ਤਲਾਕ 'ਤੇ ਆਇਆ ਬਿਆਨ, ਕਿਹਾ ਮੈਨੂੰ....
Subscribe Now!