Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    3:49:34 PM

  • spirit airlines canceled all flights made this announcement regarding refunds

    ਹਵਾਬਾਜ਼ੀ ਖੇਤਰ 'ਚ ਮਚਿਆ ਹੜਕੰਪ : Spirit...

  • punjab powercom  electricity department

    ਪਾਵਰਕਾਮ ਨੇ ਆਖਿਰ ਚੁੱਕ ਲਿਆ ਵੱਡਾ ਕਦਮ, ਵੱਡੀ...

  • labour man a lakhpati with just 7 rupees buys 30 lottery tickets in jalandhar

    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ,...

  • major on petrol diesel lpg oil companies demand price hike

    ਪੈਟਰੋਲ-ਡੀਜ਼ਲ ਤੇ LPG ਦੀਆਂ ਵਧਾਓ ਕੀਮਤਾਂ! ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਪੰਜਾਬ ਦੇ 5 ਪੁਲਸ ਅਧਿਕਾਰੀਆਂ 'ਤੇ ਵੱਡੀ ਕਾਰਵਾਈ, ਡਿੱਗੀ ਗਾਜ

PUNJAB News Punjabi(ਪੰਜਾਬ)

ਪੰਜਾਬ ਦੇ 5 ਪੁਲਸ ਅਧਿਕਾਰੀਆਂ 'ਤੇ ਵੱਡੀ ਕਾਰਵਾਈ, ਡਿੱਗੀ ਗਾਜ

  • Edited By Shivani Attri,
  • Updated: 19 Sep, 2024 01:48 PM
Jalandhar
5 police officers of punjab were suspended for dereliction of duty
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜਸਪ੍ਰੀਤ)-ਜਲੰਧਰ ਦਿਹਾਤੀ ਪੁਲਸ ਨੇ ਵੱਡੀ ਕਾਰਵਾਈ ਕਰਦੇ ਹੋਏ ਡਿਊਟੀ ਵਿੱਚ ਕੁਤਾਹੀ ਵਰਤਣ ਲਈ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੇ ਪੰਜ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਇਹ ਕਾਰਵਾਈ ਪੁਲਸ ਅਧਿਕਾਰੀਆਂ ਦੀ ਅਣਗਹਿਲੀ ਅਤੇ ਲਾਪਰਵਾਹੀ, ਖ਼ਾਸ ਤੌਰ 'ਤੇ ਅਲਾਵਲਪੁਰ ਚੌਂਕੀ ਦੇ ਅਧਿਕਾਰ ਖੇਤਰ ਦੇ ਅੰਦਰ ਵਾਰ-ਵਾਰ ਜਨਤਕ ਸ਼ਿਕਾਇਤਾਂ ਤੋਂ ਬਾਅਦ ਕੀਤੀ ਗਈ ਹੈ। ਮੁਅੱਤਲ ਕੀਤੇ ਗਏ ਅਧਿਕਾਰੀ ਜੋਕਿ ਵੱਖ-ਵੱਖ ਥਾਣਿਆਂ ਵਿੱਚ ਤਾਇਨਾਤ ਸਨ, ਉਨ੍ਹਾਂ ਦੀ ਪਛਾਣ ਏ. ਐੱਸ. ਆਈ. ਅਵਤਾਰ ਸਿੰਘ, ਕਾਂਸਟੇਬਲ ਬਿਕਰਮਜੀਤ ਸਿੰਘ, ਸੀਨੀਅਰ ਕਾਂਸਟੇਬਲ ਭੁਪਿੰਦਰ ਸਿੰਘ, ਕਾਂਸਟੇਬਲ ਆਰੀਅਨਪ੍ਰੀਤ ਸਿੰਘ ਅਤੇ ਏ. ਐੱਸ. ਆਈ/ਐਲਆਰ ਜਸਵਿੰਦਰ ਸਿੰਘ ਵਜੋਂ ਹੋਈ ਹੈ।

ਇਹ ਵੀ ਪੜ੍ਹੋ- ਪੰਜਾਬ ਦੇ 29 ਸਾਲਾ ਲਾਂਸ ਨਾਇਕ ਨੇ ਪੀਤਾ ਸ਼ਹਾਦਤ ਦਾ ਜਾਮ, ਇਕ ਸਾਲ ਪਹਿਲਾਂ ਹੋਇਆ ਸੀ ਵਿਆਹ

PunjabKesari

ਪ੍ਰੈੱਸ ਨੂੰ ਵਧੇਰੇ ਜਾਣਕਾਰੀ ਦਿੰਦੇ ਹੋਏ ਸੀਨੀਅਰ ਪੁਲਸ ਕਪਤਾਨ (ਐੱਸ. ਐੱਸ. ਪੀ) ਹਰਕਮਲ ਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਵਿਭਾਗ ਨੇ ਇਨ੍ਹਾਂ ਅਧਿਕਾਰੀਆਂ ਵਿਰੁੱਧ ਆਪਣੀ ਡਿਊਟੀ ਨਿਭਾਉਣ ਵਿੱਚ ਅਸਫ਼ਲ ਰਹਿਣ ਲਈ ਸਖ਼ਤ ਕਾਰਵਾਈ ਕੀਤੀ ਹੈ, ਜਿਸ ਕਾਰਨ ਕਈ ਜਨਤਕ ਸ਼ਿਕਾਇਤਾਂ ਆਈਆਂ ਅਤੇ ਲੋਕਾਂ ਵਿੱਚ ਬੇਚੈਨੀ ਪੈਦਾ ਹੋਈ ਹੈ। ਪੁਲਸ ਵੱਲੋਂ ਲਾਪਰਵਾਹੀ ਬਿਲਕੁਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਅਲਾਵਲਪੁਰ ਚੌਂਕੀ ਦੇ ਇੰਚਾਰਜ ਏ. ਐੱਸ. ਆਈ. ਰਜਿੰਦਰ ਕੁਮਾਰ ਐੱਨ. ਡੀ. ਪੀ. ਐੱਸ. ਐਕਟ ਨਾਲ ਸਬੰਧਤ ਇਕ ਨਾਜ਼ੁਕ ਮਾਮਲੇ ਨੂੰ ਲੈ ਕੇ ਜਾਂਚ ਦੇ ਘੇਰੇ ਵਿੱਚ ਆਏ ਸਨ। ਲੋਕਾਂ ਦੁਆਰਾ ਉਸ ਵੱਲੋਂ ਸਮੇਂ ਸਿਰ ਕਾਰਵਾਈ ਨਾ ਕਰਨ ਲਈ ਉਸ ਵਿਰੁੱਧ ਵਾਰ-ਵਾਰ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਸਨ। ਅਧਿਕਾਰੀ ਨੇ ਜਾਂਚ ਦੌਰਾਨ ਸਹੀ ਪ੍ਰਕਿਰਿਆ ਦੀ ਪਾਲਣਾ ਨਹੀਂ ਕੀਤੀ, ਜਿਸ ਕਾਰਨ ਨਿਆਂ ਦਿਵਾਉਣ ਵਿੱਚ ਕਾਫ਼ੀ ਦੇਰੀ ਹੋਈ ਸੀ। ਪੈਂਡਿੰਗ ਕੇਸਾਂ ਵੱਲ ਉਸਦੀ ਧਿਆਨ ਦੀ ਘਾਟ ਅਤੇ ਕੇਸ ਦੇ ਮਾੜੇ ਪ੍ਰਬੰਧਨ ਨੇ ਖੇਤਰ ਵਿੱਚ ਵੱਧ ਰਹੀ ਨਿਰਾਸ਼ਾ ਵਿੱਚ ਯੋਗਦਾਨ ਪਾਇਆ ਹੈ ਜੋ ਬਿਲਕੁੱਲ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

ਥਾਣਾ ਲੋਹੀਆਂ ਵਿਖੇ ਤਾਇਨਾਤ ਏ. ਐੱਸ. ਆਈ. ਅਵਤਾਰ ਸਿੰਘ ਨੂੰ ਪਿੰਡ ਪਿੱਪਲੀ ਵਿਖੇ ਜ਼ਮੀਨੀ ਵਿਵਾਦ ਨੂੰ ਧਿਆਨ ਨਾਲ ਨਾ ਹੱਲ ਕਰਨ ਦੇ ਦੋਸ਼ ਹੇਠ ਮੁਅੱਤਲ ਕਰ ਦਿੱਤਾ ਗਿਆ, ਜਿਸ ਕਾਰਨ ਅਮਨ ਕਾਨੂੰਨ ਦੀ ਵੱਡੀ ਸਥਿਤੀ ਪੈਦਾ ਹੋ ਸਕਦੀ ਸੀ। ਉਸ ਨੇ ਕਤਲ ਦੀ ਕੋਸ਼ਿਸ਼ ਦੇ ਕੇਸ ਨੂੰ ਵੀ ਗਲਤ ਤਰੀਕੇ ਨਾਲ ਨਜਿੱਠਿਆ ਅਤੇ ਉਹ ਡੀ. ਐੱਸ. ਪੀ. ਸ਼ਾਹਕੋਟ ਜਾਂਚ ਵਿੱਚ ਦੋਸ਼ੀ ਪਾਇਆ ਗਿਆ। ਸੰਭਾਵੀ ਖ਼ਤਰੇ ਤੋਂ ਜਾਣੂੰ ਹੋਣ ਦੇ ਬਾਵਜੂਦ, ਉਸ ਨੇ ਮਾਮਲੇ ਨੂੰ ਸੀਨੀਅਰ ਅਧਿਕਾਰੀਆਂ ਦੇ ਧਿਆਨ ਵਿੱਚ ਨਹੀਂ ਲਿਆਂਦਾ ਅਤੇ ਨਾ ਹੀ ਕੋਈ ਰੋਕਥਾਮ ਕਾਰਵਾਈ ਕੀਤੀ ਸੀ।

ਇਹ ਵੀ ਪੜ੍ਹੋ- ਸੱਥ 'ਚ ਬੈਠਣ 'ਤੇ ਪੈ ਗਿਆ ਰੌਲਾ, ਕੁੱਟ-ਕੁੱਟ ਕੇ ਵਿਅਕਤੀ ਨੂੰ ਉਤਾਰਿਆ ਮੌਤ ਦੇ ਘਾਟ

ਥਾਣਾ ਭੋਗਪੁਰ ਵਿਖੇ ਤਾਇਨਾਤ ਏ. ਐੱਸ. ਆਈ. ਜਸਵਿੰਦਰ ਸਿੰਘ ਨੂੰ ਇਕ ਝਗੜੇ ਦੇ ਮਾਮਲੇ ਨੂੰ ਮਾੜਾ ਢੰਗ ਨਾਲ ਨਜਿੱਠਣ ਕਾਰਨ ਮੁਅੱਤਲ ਕੀਤਾ ਗਿਆ ਹੈ, ਜੋਕਿ ਵੱਡੇ ਟਕਰਾਅ ਵਿੱਚ ਤਬਦੀਲ ਹੋਣ ਦੀ ਸੰਭਾਵਨਾ ਰੱਖਦਾ ਸੀ। ਅਧਿਕਾਰੀ ਨੇ ਵਿਰੋਧੀ ਧਿਰ 'ਤੇ ਬੇਲੋੜਾ ਦਬਾਅ ਪਾਇਆ, ਜਿਸ ਕਾਰਨ ਹੋਰ ਉਲਝਣਾਂ ਪੈਦਾ ਹੋ ਗਈਆਂ। ਡੀ. ਐੱਸ. ਪੀ. ਆਦਮਪੁਰ ਦੀ ਜਾਂਚ ਵਿੱਚ ਉਸ ਨੂੰ ਮਾਮਲੇ ਵਿੱਚ ਗੜਬੜ ਕਰਨ ਲਈ ਦੋਸ਼ੀ ਪਾਇਆ ਗਿਆ ਹੈ। ਕਾਂਸਟੇਬਲ ਬਿਕਰਮਜੀਤ ਸਿੰਘ, ਸੀਨੀਅਰ ਕਾਂਸਟੇਬਲ ਭੁਪਿੰਦਰ ਸਿੰਘ ਅਤੇ ਕਾਂਸਟੇਬਲ ਆਰੀਅਨਪ੍ਰੀਤ ਸਿੰਘ ਨੂੰ ਲੰਬੇ ਸਮੇਂ ਲਈ ਵਾਰ-ਵਾਰ ਅਣਅਧਿਕਾਰਤ ਗੈਰਹਾਜ਼ਰ ਰਹਿਣ ਕਾਰਨ ਮੁਅੱਤਲ ਕਰ ਦਿੱਤਾ ਗਿਆ ਹੈ। ਕਾਂਸਟੇਬਲ ਆਰੀਅਨਪ੍ਰੀਤ ਸਿੰਘ ਦੀ ਵੀ ਗੈਂਗਸਟਰਾਂ ਅਤੇ ਅਪਰਾਧਿਕ ਤੱਤਾਂ ਨਾਲ ਮਿਲੀਭੁਗਤ ਸਾਹਮਣੇ ਆਈ ਹੈ।

ਐੱਸ. ਐੱਸ. ਪੀ. ਖੱਖ ਨੇ ਵਿਭਾਗ ਦੀ ਵਚਨਬੱਧਤਾ ਨੂੰ ਦੁਹਰਾਇਆ ਕਿ ਅਜਿਹੀ ਅਣਗਹਿਲੀ ਦੁਬਾਰਾ ਨਾ ਹੋਵੇ। ਉਨ੍ਹਾਂ ਕਿਹਾ ਕਿ ਡਿਊਟੀ ਵਿੱਚ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। “ਅਸੀਂ ਕਾਨੂੰਨ ਅਤੇ ਵਿਵਸਥਾ ਬਣਾਈ ਰੱਖਣ 'ਤੇ ਧਿਆਨ ਕੇਂਦਰਿਤ ਕਰ ਰਹੇ ਹਾਂ, ਅਤੇ ਜੇਕਰ ਕੋਈ ਵੀ ਅਧਿਕਾਰੀ ਆਪਣੀ ਡਿਊਟੀ ਵਿਚ ਕੁਤਾਹੀ ਪਾਇਆ ਗਿਆ ਤਾਂ ਉਸ ਨੂੰ ਸਖ਼ਤ ਨਤੀਜੇ ਭੁਗਤਣੇ ਪੈਣਗੇ।” ਅੱਗੇ ਜਾਂਚ ਜਾਰੀ ਹੈ, ਅਤੇ ਫੋਰਸ ਦੀ ਅਖੰਡਤਾ ਨੂੰ ਬਰਕਰਾਰ ਰੱਖਣ ਲਈ ਹੋਰ ਕਾਰਵਾਈਆਂ ਕੀਤੀਆਂ ਜਾਣਗੀਆਂ।

ਇਹ ਵੀ ਪੜ੍ਹੋ- ਹਾਏ ਓ ਰੱਬਾ! ਮਾਂ ਤੇ ਦੋ ਜਵਾਨ ਪੁੱਤਾਂ ਦੀਆਂ ਇਕੱਠੇ ਬਲੀਆਂ ਚਿਖਾਵਾਂ, ਬਲਦੇ ਸਿਵੇ ਵੇਖ ਧਾਹਾਂ ਮਾਰ ਰੋਇਆ ਪਿੰਡ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

  • police officers
  • Punjab
  • suspended
  • duty
  • ਪੰਜਾਬ
  • ਪੁਲਸ ਅਧਿਕਾਰੀ
  • ਵੱਡੀ ਕਾਰਵਾਈ
  • ਗਾਜ

ਨਫ਼ਰਤ ਦੀ ਅੱਗ 'ਚ ਸੜ ਰਿਹਾ ਪਿਓ ਅਖੀਰ ਬਣ ਗਿਆ ਹੈਵਾਨ, ਪੁੱਤ ਨਾਲ ਜੋ ਕੀਤਾ ਸੁਣ ਖੜ੍ਹੇ ਹੋਣਗੇ ਰੌਂਗਟੇ

NEXT STORY

Stories You May Like

  • a big player got caught in the middle of the ongoing league
    ਵੱਡੀ ਖਬਰ : ਚੱਲਦੀ ਲੀਗ ਵਿਚਾਲੇ ਧਾਕੜ ਖਿਡਾਰੀ 'ਤੇ ਡਿੱਗੀ ਗਾਜ ! ਲੱਗ ਸਕਦੈ Ban
  • election commission  west bengal  police officer  suspended  elections
    5 ਪੁਲਸ ਮੁਲਾਜ਼ਮ ਸਸਪੈਂਡ ! ਬੰਗਾਲ ਚੋਣਾਂ ਦੌਰਾਨ ਪੱਖਪਾਤ ਦੇ ਦੋਸ਼ਾਂ ਹੇਠ ਹੋਈ ਵੱਡੀ ਕਾਰਵਾਈ
  • heatwave to wreak havoc in punjab for next 5 days
    ਪੰਜਾਬ 'ਚ ਅਗਲੇ 5 ਦਿਨ ਗਰਮੀ ਵਰਾਏਗੀ ਕਹਿਰ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
  • student did horrible thing
    ਪੁਲਸ ਤੋਂ ਤੰਗ ਆ ਕੇ BSC ਦੇ ਵਿਦਿਆਰਥੀ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ ! ਹੁਣ 3 ਮੁਲਾਜ਼ਮਾਂ 'ਤੇ ਡਿੱਗੀ ਗਾਜ
  • big reshuffle transfers of 96 judicial officers of punjab see full details
    ਵੱਡਾ ਫੇਰਬਦਲ! ਪੰਜਾਬ ਦੇ 96 ਨਿਆਇਕ ਅਧਿਕਾਰੀਆਂ ਦੇ ਕੀਤੇ ਤਬਾਦਲੇ, ਵੇਖੋ ਪੂਰਾ ਵੇਰਵਾ
  • 5 day forecast in punjab
    ਪੰਜਾਬ 'ਚ 5 ਦਿਨਾਂ ਦੀ ਹੋ ਗਈ ਵੱਡੀ ਭਵਿੱਖਬਾਣੀ, ਜਾਣੋ ਮੌਸਮ ਨਾਲ ਜੁੜੀ ਅਪਡੇਟ
  • 5 accused arrested with heroin  drug money and car
    ਨਵਾਂਸ਼ਹਿਰ ਪੁਲਸ ਨੇ ਹੈਰੋਇਨ, ਡਰੱਗ ਮਨੀ ਤੇ ਕਾਰ ਸਮੇਤ 5 ਮੁਲਜ਼ਮ ਕੀਤੇ ਗ੍ਰਿਫ਼ਤਾਰ
  • enforcement directorate can take big action in punjab
    ED ਪੰਜਾਬ 'ਚ ਕਰ ਸਕਦੀ ਹੈ ਵੱਡੀ ਕਾਰਵਾਈ! ਮਿਲੇ ਕਈ ਸੰਕੇਤ, ਬੁਕੀਆਂ ਦੇ ਛੁੱਟੇ ਪਸੀਨੇ
  • labour man a lakhpati with just 7 rupees buys 30 lottery tickets in jalandhar
    Punjab: ਦਿਹਾੜੀ ਲਾਉਣ ਚੱਲਿਆ ਬੰਦਾ ਬਣਿਆ ਲੱਖਪਤੀ, 7 ਰੁਪਏ 'ਚ ਚਮਕੀ ਕਿਸਮਤ
  • motorcycle borne robbers injured shopkeeper and looted rs  18 500
    ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਦੁਕਾਨਦਾਰ ਨੂੰ ਜ਼ਖ਼ਮੀ ਕਰਕੇ 18,500 ਰੁਪਏ ਲੁੱਟੇ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ...
  • newborn deadbaby s body found in garbage dump near punjabi bagh
    ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
  • raman arora gets security again  pilot gypsy also deployed
    ਅਰੋੜਾ ਨੂੰ ਦੋਬਾਰਾ ਮਿਲੀ ਸੁਰੱਖਿਆ, ਪਾਇਲਟ ਜਿਪਸੀ ਵੀ ਤਾਇਨਾਤ
  • man dies in road accident
    ਸੜਕ ਹਾਦਸੇ ’ਚ ਨੌਜਵਾਨ ਦੀ ਮੌਤ
  • unclaimed deadbody of a young man found near the railway station
    ਰੇਲਵੇ ਸਟੇਸ਼ਨ ਨੇੜਿਓਂ ਮਿਲੀ ਨੌਜਵਾਨ ਦੀ ਲਾਵਾਰਿਸ ਲਾਸ਼
Trending
Ek Nazar
diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

famous actress falls victim to casting couch

ਮਸ਼ਹੂਰ ਅਦਾਕਾਰਾ ਹੋਈ ਕਾਸਟਿੰਗ ਕਾਊਚ ਦਾ ਸ਼ਿਕਾਰ ! ਡਾਇਰੈਕਟਰ ਨੇ ਕੀਤੀ ਸੀ 'Dirty...

monsoon arrive may heatwave relief

Monsoon: 14-16 ਮਈ ਵਿਚਾਲੇ ਦਸਤਕ ਦੇਵੇਗਾ ਮਾਨਸੂਨ, ਲੂ ਤੋਂ ਮਿਲੇਗੀ ਨਿਜ਼ਾਤ,...

woman 41 year not getting married fir against parents

'ਮੈਂ 41 ਸਾਲ ਦੀ ਹੋ ਗਈ, ਮੇਰਾ ਵਿਆਹ ਨਹੀਂ ਕਰਵਾ ਰਹੇ', ਥਾਣੇ ਪਹੁੰਚੀ ਔਰਤ,...

famous actor passes away

ਮਸ਼ਹੂਰ ਅਦਾਕਾਰ ਦਾ ਹੋਇਆ ਦਿਹਾਂਤ ! ਗਿਓਂਗੀ ਸਥਿਤ ਆਪਣੇ ਹੀ ਰੈਸਟੋਰੈਂਟ 'ਚ ਮਿਲੀ...

famous comedian becomes father  wife gives birth to baby girl

ਮਸ਼ਹੂਰ ਕਾਮੇਡੀਅਨ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਦਿੱਤਾ ਧੀ ਨੂੰ ਜਨਮ

suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • do not eat cut fruits advisory issued for people
      'ਕੱਟੇ ਫਲ ਨਾ ਖਾਓ', ਚੰਡੀਗੜ੍ਹ ਦੇ ਲੋਕਾਂ ਲਈ ਜਾਰੀ ਹੋਈ ਐਡਵਾਈਜ਼ਰੀ, ਸਿਹਤ ਵਿਭਾਗ...
    • another youth also dies in the bloody war between the youths
      ਨੌਜਵਾਨਾਂ ਦੀ ਖ਼ੂਨੀ ਜੰਗ 'ਚ ਦੂਜੇ ਨੌਜਵਾਨ ਦੀ ਵੀ ਮੌਤ, ਪਰਿਵਾਰ ਨੇ ਦਿੱਤੀ ਵੱਡੀ...
    • bail from jail  youth commits suicide
      ਜੇਲ੍ਹ 'ਚੋਂ ਜ਼ਮਾਨਤ 'ਤੇ ਬਾਹਰ ਆਏ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
    • newborn deadbaby s body found in garbage dump near punjabi bagh
      ਜਲੰਧਰ ਦੇ ਪੰਜਾਬੀ ਬਾਗ ਨੇੜੇ ਕੂੜੇ ਦੇ ਢੇਰ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
    • the young man jumped from the third floor
      ਉੱਜੜਿਆ ਹੱਸਦਾ-ਵੱਸਦਾ ਘਰ! ਨਸ਼ੇ ਲਈ ਪੈਸੇ ਨਾ ਮਿਲਣ 'ਤੇ ਨੌਜਵਾਨ ਨੇ ਤੀਜੀ ਮੰਜ਼ਿਲ...
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • tragic accident in ludhiana
      ਲੁਧਿਆਣਾ 'ਚ ਦਰਦਨਾਕ ਹਾਦਸਾ, 2 ਦੋਸਤ ਹੋਏ ਗੰਭੀਰ ਜ਼ਖਮੀ, ਹਾਲਤ ਨਾਜ਼ੁਕ
    • security guard suffers heart attack while returning home from duty
      ਡਿਊਟੀ ਤੋਂ ਘਰ ਵਾਪਸ ਜਾਂਦੇ ਸਮੇਂ ਸਕਿਓਰਿਟੀ ਗਾਰਡ ਨੂੰ ਪਿਆ ਦਿਲ ਦਾ ਦੌਰਾ, ਮੌਤ
    • ban on sale of capsules tablets containing more than 75 mg of pregabalin
      ਪ੍ਰੀਗਾਬਾਲਿਨ 75 ਐੱਮ. ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ/ਟੈਬਲੇਟਸ ਦੀ ਵਿਕਰੀ 'ਤੇ...
    • punjab school education board took a big decision
      ਪੰਜਾਬ ਸਕੂਲ ਸਿੱਖਿਆ ਬੋਰਡ ਨੇ ਲਿਆ ਵੱਡਾ ਫ਼ੈਸਲਾ, ਵਿਦਿਆਰਥੀਆਂ ਅਤੇ ਮਾਪਿਆਂ ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +