Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    7:05:58 PM

  • cold hits punjab  weather department bulletin

    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ...

  • ban on making ethanol from sugarcane juice and sugar rules for tender

    ਗੰਨੇ ਦੇ ਰਸ ਤੇ ਖੰਡ ਤੋਂ Ethanol ਬਣਾਉਣ 'ਤੇ ਲੱਗੀ...

  • osap case allegations of fraud false

    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ...

  • assembly elections  bjp  punjab

    ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਦਾ ਵੱਡਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ 'ਤੇ ਪੁਲਸ

PUNJAB News Punjabi(ਪੰਜਾਬ)

Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ 'ਤੇ ਪੁਲਸ

  • Edited By Shivani Attri,
  • Updated: 07 May, 2026 02:47 PM
Jalandhar
5 schools including bsf school in jalandhar declared holiday
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ)- ਜਲੰਧਰ ਵਿਚ ਏ. ਪੀ. ਜੇ. ਸਕੂਲ ਨੂੰ ਧਮਕੀ ਮਿਲਣ ਤੋਂ ਬਾਅਦ ਹੁਣ ਬੀ. ਐੱਸ. ਐੱਫ਼ ਦਾ ਸਕੂਲ ਵੀ ਖਾਲੀ ਕਰਵਾ ਦਿੱਤਾ ਗਿਆ ਹੈ। ਇਹ ਸਕੂਲ ਬੀ. ਐੱਸ. ਐੱਫ਼. ਦੇ ਉਸੇ ਹੈੱਡ ਕੁਆਰਟਰ ਵਿਚ ਚੱਲ ਰਿਹਾ ਹੈ, ਜਿਸ ਦੇ ਬਾਹਰ ਮੰਗਲਵਾਰ ਦੀ ਰਾਤ ਐਕਟਿਵਾ ਵਿਚ ਬਲਾਸਟ ਹੋਇਆ ਸੀ। ਹਾਲਾਂਕਿ ਅਜੇ ਸਕੂਲ ਖਾਲੀ ਕਰਵਾਉਣ ਦਾ ਕਾਰਨ ਸਾਹਮਣੇ ਨਹੀਂ ਆਇਆ ਹੈ। ਉਥੇ ਹੀ ਇਸ ਦੌਰਾਨ ਏ. ਡੀ. ਸੀ. ਪੀ. ਆਕਰਸ਼ੀ ਜੈਨ ਨੇ ਕਿਹਾ ਕਿ ਜਲੰਧਰ ਦੇ ਕਰੀਬ 5 ਸਕੂਲਾਂ ਨੂੰ ਧਮਕੀ ਭਰੀ ਮੇਲ ਮਿਲੀ ਹੈ। ਪੁਲਸ ਸਾਰੇ ਸਕੂਲਾਂ ਵਿਚ ਜਾਂਚ ਕਰ ਰਹੀ ਹੈ। ਅਜੇ ਤੱਕ ਕੋਈ ਸ਼ੱਕੀ ਚੀਜ਼ ਨਹੀਂ ਮਿਲੀ ਹੈ। 

PunjabKesari

ਇਹ ਵੀ ਪੜ੍ਹੋ: ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ ਨੇ ਸੁੱਟਿਆ ਸੀ IED ਦਾ ਪੈਕੇਟ!

ਸਕੂਲ ਪ੍ਰਿੰਸੀਪਲ ਰੰਜਨਾ ਡੋਗਰਾ ਨੇ ਦੱਸਿਆ ਕਿ ਉਨ੍ਹਾਂ  ਨੂੰ ਮੈਨੇਜਮੈਂਟ ਵੱਲੋਂ ਫੋਨ ਆਇਆ ਸੀ ਕਿ ਬੱਚਿਆਂ ਨੂੰ ਅੱਜ ਇਕ ਘੰਟਾ ਪਹਿਲਾਂ ਛੁੱਟੀ ਕਰ ਦਿਓ। ਕੱਲ੍ਹ ਲਈ ਇੰਸਟ੍ਰਕਸ਼ਨ ਹੋਣਗੀਆਂ, ਉਸ ਬਾਰੇ ਮਾਪਿਆਂ ਨੂੰ ਸਕੂਲ ਗੁਰੱਪਾਂ ਵਿਚ ਸੂਚਿਤ ਕੀਤਾ ਜਾਵੇਗਾ।  ਏ. ਪੀ. ਜੇ. ਸਕੂਲ ਨੂੰ ਈ-ਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਪੁਲਸ ਤੁਰੰਤ ਸਕੂਲ ਵਿਚ ਪਹੁੰਚੀ ਅਤੇ ਬੱਚਿਆਂ ਨੂੰ ਛੁੱਟੀ ਕਰ ਦਿੱਤੀ ਗਈ ਹੈ। ਜਲੰਧਰ ਪੁਲਸ ਵੱਲੋਂ ਸਾਵਧਾਨੀ ਦੇ ਤੌਰ 'ਤੇ ਸਕੂਲ ਨੂੰ ਖਾਲੀ ਕਰਵਾ ਦਿੱਤਾ ਗਿਆ ਹੈ। 

PunjabKesari

ਇਹ ਵੀ ਪੜ੍ਹੋ: ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ ਅਪਡੇਟ ਜਾਰੀ, ਇਨ੍ਹਾਂ ਜ਼ਿਲ੍ਹਿਆਂ 'ਚ Alert

ਇਸ ਮੌਕੇ ਸਕੂਲ ਪਹੁੰਚੇ ਮਾਪਿਆਂ ਨੇ ਕਿਹਾ ਕਿ ਉਨ੍ਹਾਂ ਸਿਰਫ਼ ਇੰਨਾ ਹੀ ਮੈਸੇਜ ਆਇਆ ਕਿ ਸਕਿਓਰਿਟੀ ਰੀਜਨ ਹੈ, ਇਸ ਲਈ ਉਹ ਤੁਰੰਤ ਆਪਣੇ ਬੱਚਿਆਂ ਨੂੰ ਘਰ ਲੈ ਜਾਣ। ਕੋਈ ਡਿਊਟੀ 'ਤੇ ਸੀ ਤਾਂ ਕੋਈ ਆਪਣੇ ਨਿੱਜੀ ਕੰਮ ਰੁਝਿਆ ਹੋਇਆ ਸੀ। ਸਾਰੇ ਤੁਰੰਤ ਬੱਚਿਆਂ ਨੂੰ ਲੈਣ ਲਈ ਪਹੁੰਚੇ। ਬੀ. ਐੱਸ. ਐੱਫ਼. ਹੈੱਡ ਕੁਆਰਟਰ ਅਤੇ ਆਰਮੀ ਕੈਂਪ ਵਿਚ ਬਲਾਸਟ ਤੋਂ ਬਾਅਦ ਲੋਕਾਂ ਵਿਚ ਜ਼ਿਆਦਾ ਡਰ ਹੈ। ਇਕ ਧਮਕੀ ਭਰੀ ਈ-ਮੇਲ ਸਾਹਮਣੇ ਆਈ ਹੈ, ਜਿਸ ਵਿੱਚ ਬੀ. ਐੱਸ. ਐੱਫ਼. ਖਾਲਸਾ ਆਰਮੀ ਛਾਉਣੀ 'ਤੇ ਗ੍ਰਨੇਡ ਹਮਲੇ ਦਾ ਜ਼ਿਕਰ ਹੈ। ਸਕੂਲਾਂ ਨੂੰ ਧਮਕੀਆਂ ਦੇਣ ਦੇ ਨਾਲ-ਨਾਲ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੇਂਦਰੀ ਮੰਤਰੀ ਰਵਨੀਤ ਬਿੱਟੂ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ। 

ਈ-ਮੇਲ ਵਿੱਚ ਅੱਗੇ ਕਿਹਾ ਗਿਆ ਹੈ ਕਿ 7 ਮਈ ਤੋਂ 9 ਮਈ ਤੱਕ ਕੋਈ ਵੀ ਬੱਚਾ ਸਕੂਲ ਜਾਂ ਕਾਲਜ ਨਹੀਂ ਜਾਣਾ ਚਾਹੀਦਾ। ਇਹ ਵੀ ਲਿਖਿਆ ਹੈ ਕਿ ਆਤਮਘਾਤੀ ਕਾਰ ਆਈ. ਡੀ. ਨਾਲ ਹਮਲਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਜੈਸ਼ੰਕਰ 'ਤੇ ਕੈਨੇਡਾ 'ਚ ਹਰਦੀਪ ਨਿੱਝਰ ਨੂੰ ਮਰਵਾਉਣ ਦੇ ਦੋਸ਼ ਲਗਾਏ ਗਏ ਹਨ। ਜਲੰਧਰ, ਆਦਮਪੁਰ, ਬਾਬਾ ਬਕਾਲਾ, ਅੰਮ੍ਰਿਤਸਰ, ਜ਼ੀਰਾ, ਸੰਗਰੂਰ ਅਤੇ ਫਤਿਹਗੜ੍ਹ ਸਾਹਿਬ ਦਾ ਵੀ ਜ਼ਿਕਰ ਕੀਤਾ ਗਿਆ ਹੈ।
 

ਇਹ ਵੀ ਪੜ੍ਹੋ: ਜਲੰਧਰ ਤੇ ਅੰਮ੍ਰਿਤਸਰ 'ਚ ਧਮਾਕਿਆਂ 'ਤੇ DGP ਦਾ ਵੱਡਾ ਬਿਆਨ, ਕਿਹਾ-ਬਲਾਸਟ ਪਿੱਛੇ ISI ਦਾ ਹੱਥ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • five schools
  • BSF school in Jalandhar
  • immediate effect
  • apj school
  • Threatening email
  • ਸਕੂਲਾਂ ਚ ਅਚਾਨਕ ਛੁੱਟੀ
  • ਬੀ ਐੱਸ ਐੱਫ਼ ਸਕੂਲ
  • ਧਮਕੀ ਭਰੀ ਮੇਲ

ਲੁਧਿਆਣਾ ਦੇ ਕਾਰੋਬਾਰੀ ਤੋਂ ਮੰਗੀ ਗਈ 1 ਕਰੋੜ ਦੀ ਫਿਰੌਤੀ, ਜਾਨੋਂ ਮਾਰਨ ਦੀ ਦਿੱਤੀ ਧਮਕੀ

NEXT STORY

Stories You May Like

  • punjab teachers to take mass leave for two days
    ਪੰਜਾਬ ਦੇ ਅਧਿਆਪਕ 2 ਦਿਨ ਲੈਣਗੇ ਸਮੂਹਿਕ ਛੁੱਟੀ, ਸਕੂਲਾਂ 'ਚ ਕੰਮਕਾਜ ਹੋਵੇਗਾ ਪ੍ਰਭਾਵਿਤ
  • bsf constable
    BSF ਦੀ ਮਹਿਲਾ ਕਾਂਸਟੇਬਲ ਦੀ ਗੋਲੀ ਲੱਗਣ ਨਾਲ ਮੌਤ
  • latest on school holidays amid punjab bandh
    'ਪੰਜਾਬ ਬੰਦ' ਵਿਚਾਲੇ ਸਕੂਲਾਂ 'ਚ ਛੁੱਟੀ ਬਾਰੇ ਤਾਜ਼ਾ ਅਪਡੇਟ, ਜਾਣੋ ਕਿੱਥੇ ਖੁੱਲ੍ਹੇ ਅਤੇ ਕਿੱਥੇ ਰਹੇ ਬੰਦ
  • government holiday in punjab on tuesday
    ਪੰਜਾਬ 'ਚ ਮੰਗਲਵਾਰ ਨੂੰ ਸਰਕਾਰੀ ਛੁੱਟੀ, ਸੂਬੇ ਭਰ 'ਚ ਸਕੂਲ-ਕਾਲਜ ਅਤੇ ਦਫ਼ਤਰ ਰਹਿਣਗੇ ਬੰਦ
  • bsf action at attari border
    ਅਟਾਰੀ ਸਰਹੱਦ 'ਤੇ BSF ਦੀ ਕਾਰਵਾਈ ! ਭਾਰਤ 'ਚ ਦਾਖ਼ਲ ਹੋਇਆ ਪਾਕਿਸਤਾਨੀ ਨਾਗਰਿਕ ਕਾਬੂ
  • fazilka  bsf  jawan  wife
    ਫਾਜ਼ਿਲਕਾ 'ਚ ਵੱਡੀ ਵਾਰਦਾਤ : BSF 'ਚ ਤਾਇਨਾਤ ਜਵਾਨ ਨੇ ਪਹਿਲਾ ਕੀਤਾ ਪਤਨੀ ਦਾ ਕਤਲ, ਫਿਰ ਖੁਦ...
  • stubble burning punjab haryana 5 states warning
    ਪਰਾਲੀ ਸਾੜੀ ਤਾਂ ਖੈਰ ਨਹੀਂ! ਪੰਜਾਬ ਸਣੇ ਇਨ੍ਹਾਂ 5 ਸੂਬਿਆਂ ਨੂੰ ਕੇਂਦਰ ਦੀ ਸਖ਼ਤ ਚਿਤਾਵਨੀ
  • punjab schools  education department  decision
    ਪੰਜਾਬ ਦੇ ਸਕੂਲਾਂ ਨੂੰ ਲੈ ਕੇ ਵੱਡਾ ਫ਼ੈਸਲਾ, ਸਕੂਲ ਮੁਖੀਆਂ ਨੂੰ ਜਾਰੀ ਹੋਏ ਵਿਸ਼ੇਸ਼ ਹੁਕਮ
  • cold hits punjab  weather department bulletin
    ਪੰਜਾਬ 'ਚ ਠੰਡ ਦੀ ਦਸਤਕ! 22 ਅਕਤੂਬਰ ਤੱਕ ਮੌਸਮ ਵਿਭਾਗ ਦੀ ਨਵੀਂ ਅਪਡੇਟ ਜਾਰੀ
  • osap case allegations of fraud false
    ਕਾਰੋਬਾਰੀ ਗੁਰਿੰਦਰ ਭੱਟੀ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚਣ ਵਾਲਿਆਂ ਖ਼ਿਲਾਫ਼...
  • farmer robbed in jalandhar
    ਜਲੰਧਰ 'ਚ ਕਿਸਾਨ ਨਾਲ ਲੁੱਟ, ਹਥਿਆਰਾਂ ਦੇ ਜ਼ੋਰ 'ਤੇ ਇਲੈਕਟ੍ਰਿਕ ਸਕੂਟਰੀ ਤੇ...
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • parvinder singh jhota shiromani committee sikh museum
      ਪਰਵਿੰਦਰ ਸਿੰਘ ਝੋਟਾ ਨੂੰ ਲੈ ਕੇ ਐੱਸਜੀਪੀਸੀ ਦਾ ਵੱਡਾ ਫ਼ੈਸਲਾ
    • rajbir ghumman cbi government of punjab
      ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ ਪੁੱਛਗਿੱਛ ਕਰੇਗੀ ਸੀ. ਬੀ. ਆਈ.
    • phagwara railway station
      ਫਗਵਾੜਾ ਰੇਲਵੇ ਸਟੇਸ਼ਨ ’ਤੇ ਡਿਜੀਟਲ ਲਾਕਰ ਸੁਵਿਧਾ ਸ਼ੁਰੂ
    • jandiala guru tea stall
      ਜੰਡਿਆਲਾ ਗੁਰੂ ਦੇ ਗਹਿਰੀ ਮੰਡੀ 'ਚ ਅੰਨ੍ਹੇਵਾਹ ਫਾਇਰਿੰਗ, ਚਾਹ ਦੀ ਦੁਕਾਨ ਚਲਾਉਣ...
    • ssp aditya and adc gursimran dhillon visit drug hotspot areas
      SSP ਅਦਿੱਤਿਆ ਤੇ ADC ਗੁਰਸਿਮਰਨ ਢਿੱਲੋਂ ਵੱਲੋਂ ਡਰੱਗ ਹੋਟਸਪੋਟ ਇਲਾਕਿਆਂ ਦਾ ਦੌਰਾ
    • ludhiana police big revelations
      ਲੁਧਿਆਣਾ 'ਚ ਇਨੋਵਾ ਸਵਾਰ ਬੰਦੇ ਦੇ ਗੋਲ਼ੀਆਂ ਮਾਰ ਕੀਤੇ ਕਤਲ ਮਾਮਲੇ 'ਚ ਪੁਲਸ ਦੇ...
    • fazilka incident
      50 ਫੁੱਟ ਡੂੰਘੀ ਡਿੱਗੀ 'ਚ ਡਿੱਗੇ ਨੌਜਵਾਨ ਨੂੰ ਸੁਰੱਖਿਅਤ ਕੱਢਿਆ ਗਿਆ ਬਾਹਰ
    • medical store  license cancelled  drug branch
      ਪੰਜਾਬ : ਇਨ੍ਹਾਂ ਮੈਡੀਕਲ ਸਟੋਰਾਂ 'ਤੇ ਸਖ਼ਤ ਕਾਰਵਾਈ, ਲਾਇਸੈਂਸ ਰੱਦ ਕਰਨ ਦੇ ਹੁਕਮ
    • fir case
      ਘਰ ਅੰਦਰ ਦਾਖ਼ਲ ਹੋ ਕੇ ਪਰਿਵਾਰ ਦੀ ਕੁੱਟਮਾਰ ਕਰਨ ਦੇ ਦੋਸ਼ 'ਚ 6 ਲੋਕਾਂ ਖ਼ਿਲਾਫ਼...
    • sachin pilot  pargat singh  congress
      ਸਚਿਨ ਪਾਇਲਟ ਤੇ ਪਰਗਟ ਸਿੰਘ ਪਹੁੰਚੇ ਮੋਗਾ, ਸੰਦੇੜਾ ਪਰਿਵਾਰ ਨਾਲ ਵੰਡਾਇਆ ਦੁੱਖ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +