Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    6:07:47 AM

  • 7 4 magnitude earthquake in colombia

    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111...

  • car and bike collide 3 dead

    ਪੰਜਾਬ: ਕਾਰ ਤੇ ਬਾਈਕ ਵਿਚਾਲੇ ਹੋ ਗਈ ਸਿੱਧੀ ਟੱਕਰ,...

  • punjab body builder charanjit singh channi

    ਪੰਜਾਬ 'ਚ ਪਹਿਲਵਾਨ ਨਾਲ ਵਾਪਰੀ ਅਣਹੋਣੀ, ਚੜ੍ਹਦੀ...

  • punjab schools bill

    ਪੰਜਾਬ 'ਚ ਬੰਦ ਹੋਵੇਗੀ ਪ੍ਰਾਈਵੇਟ ਸਕੂਲਾਂ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • 50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ ਵਿਕਾਸ ਦੀ ਇਕ ਨਵੀਂ ਕ੍ਰਾਂਤੀ ਲਿਆਂਦੀ

PUNJAB News Punjabi(ਪੰਜਾਬ)

50.5 ਕਿਲੋਮੀਟਰ ਲੰਬੀ ਰੇਲਵੇ ਲਾਈਨ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਜੋੜ ਕੇ ਵਿਕਾਸ ਦੀ ਇਕ ਨਵੀਂ ਕ੍ਰਾਂਤੀ ਲਿਆਂਦੀ

  • Edited By Rakesh,
  • Updated: 23 Mar, 2026 11:53 PM
Punjab
50 5 km long railway line
  • Share
    • Facebook
    • Tumblr
    • Linkedin
    • Twitter
  • Comment

ਆਈਜ਼ੌਲ/ਮਿਜ਼ੋਰਮ/ਜਲੰਧਰ, (ਬੋਧ ਪ੍ਰਕਾਸ਼ ਸਾਹਨੀ)– 2019 ਵਿਚ ਕੇਂਦਰ ਵਿਚ ਭਾਜਪਾ ਸਰਕਾਰ ਦੇ ਅਧੀਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭੈਰਬੀ ਤੋਂ ਸੈਰੰਗ ਤੱਕ 50.38 ਕਿਲੋਮੀਟਰ ਲੰਬੀ ਰੇਲਵੇ ਲਾਈਨ ਦਾ ਨੀਂਹ ਪੱਥਰ ਰੱਖਿਆ, ਜਿਸ ਦੀ ਲਾਗਤ ਲਗਭਗ 9,000 ਕਰੋੜ ਰੁਪਏ ਸੀ, ਜੋ ਉੱਤਰ-ਪੂਰਬ ਨੂੰ ਬਾਕੀ ਭਾਰਤ ਨਾਲ ਜੋੜੇਗੀ। ਸਤੰਬਰ 2025 ਵਿਚ ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਮਿਜ਼ੋਰਮ ਵਿਚ ਵਿਕਾਸ ’ਚ ਇਕ ਨਵੀਂ ਕ੍ਰਾਂਤੀ ਆਈ। ਇਸ ਪ੍ਰਾਜੈਕਟ ਦੇ ਪੂਰਾ ਹੋਣ ਨਾਲ ਸਥਾਨਕ ਲੋਕਾਂ ਦਾ ਜੀਵਨ ਆਸਾਨ ਹੋ ਗਿਆ ਹੈ। ਕੇਂਦਰ ਸਰਕਾਰ ਦੇ ਸਮਰਥਨ ਨਾਲ ਇਕ ਵਿਕਸਤ ਭਾਰਤ ਦੇ ਅਜਿਹੇ ਪ੍ਰਾਜੈਕਟ, ਜੋ ਆਮ ਲੋਕਾਂ ਨੂੰ ਲਾਭ ਪਹੁੰਚਾਉਂਦੇ ਹਨ, ਪੰਜਾਬ ਵਿਚ ਵੀ ਆਉਣੇ ਚਾਹੀਦੇ ਹਨ, ਜਿਸ ਨਾਲ ਨਾ ਸਿਰਫ਼ ਰੋਜ਼ਗਾਰ ਦੇ ਮੌਕੇ ਵਧਣਗੇ ਬਲਕਿ ਜੀਵਨ ਪੱਧਰ ਵਿਚ ਵੀ ਸੁਧਾਰ ਹੋਵੇਗਾ।

ਕੇਂਦਰ ਦੀ ਮੋਦੀ ਸਰਕਾਰ ਦੇ ਰੇਲਵੇ ਮੰਤਰਾਲੇ ਵੱਲੋਂ ਮਿਜ਼ੋਰਮ ਦੀ ਰਾਜਧਾਨੀ ਆਈਜ਼ੌਲ ਵਿਚ ਸ਼ੁਰੂ ਕੀਤਾ ਗਿਆ ਇਹ ਪ੍ਰਾਜੈਕਟ ਸੱਚਮੁੱਚ ਇਕ ਮੀਲ ਪੱਥਰ ਸਾਬਤ ਹੋ ਰਿਹਾ ਹੈ। 55 ਵੱਡੇ ਪੁਲਾਂ, 88 ਛੋਟੇ ਪੁਲਾਂ ਅਤੇ 45 ਸੁਰੰਗਾਂ ਵਾਲਾ ਇਹ 50.38 ਕਿਲੋਮੀਟਰ ਲੰਬਾ ਰੇਲਵੇ ਲਾਈਨ ਦਾ ਪ੍ਰੋਜੇਕਟ ਨਾ ਸਿਰਫ਼ ਪਹਾੜੀ ਯਾਤਰਾ ਨੂੰ 75 ਫੀਸਦੀ ਤਕ ਘਟਾਉਂਦਾ ਹੈ ਬਲਕਿ ਸਮਾਂ ਵੀ ਬਚਾਉਂਦਾ ਹੈ।

ਪ੍ਰੈੱਸ ਸੂਚਨਾ ਬਿਊਰੋ ਵੱਲੋਂ ਪੀ. ਆਈ. ਬੀ. ਆਈਜ਼ੌਲ ਦੇ ਸਹਿਯੋਗ ਨਾਲ 22-28 ਮਾਰਚ ਤੱਕ ਆਯੋਜਿਤ ਮੀਡੀਆ ਟੂਰ ਦੇ ਹਿੱਸੇ ਵਜੋਂ ਪੀ. ਆਈ. ਬੀ. ਜਲੰਧਰ ਦੇ ਮੀਡੀਆ ਅਤੇ ਸੰਚਾਰ ਅਧਿਕਾਰੀ ਡਾ. ਵਿਕਰਮ ਸਿੰਘ ਦੀ ਅਗਵਾਈ ਹੇਠ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੇ ਪੱਤਰਕਾਰਾਂ ਦਾ ਇਕ ਵਫ਼ਦ ਅੱਜ ਸੈਰੰਗ ਰੇਲਵੇ ਸਟੇਸ਼ਨ ’ਤੇ ਪਹੁੰਚਿਆ। ਜਿੱਥੇ ਗੌਰਵ ਯਾਦਵ ਟ੍ਰੈਫਿਕ ਇੰਸਪੈਕਟਰ ਬਦਰਪੁਰ, ਸੰਜੇ ਚੰਦਾ ਟ੍ਰੈਫਿਕ ਇੰਸਪੈਕਟਰ ਸੇਫਟੀ ਅਤੇ ਗੁੱਡੂ ਕੁਮਾਰ ਸਟੇਸ਼ਨ ਮਾਸਟਰ ਸੈਰੰਗ ਤੇ ਮਲੱਯ ਨੰਦੀ ਨੇ ਵਫ਼ਦ ਦਾ ਸਵਾਗਤ ਕੀਤਾ। ਸਥਾਨਕ ਨਿਵਾਸੀਆਂ, ਵਪਾਰ ਤੇ ਸੈਰ-ਸਪਾਟੇ ਸਬੰਧੀ ਇਸ ਨਵੇਂ ਰੇਲਵੇ ਸਟੇਸ਼ਨ ਤੋਂ ਕੁਝ ਜਾਣਕਾਰੀਆਂ ਇੱਥੇ ਹਨ...

ਇਸ ਸਟੇਸ਼ਨ ਤੋਂ ਰਵਾਨਾ ਹੁੰਦੀਆਂ ਨੇ 4 ਰੇਲ ਗੱਡੀਆਂ

ਇਸ ਰੇਲਵੇ ਸਟੇਸ਼ਨ ਤੋਂ ਚਾਰ ਰੇਲਗੱਡੀਆਂ ਰਵਾਨਾ ਹੁੰਦੀਆਂ ਹਨ। ਰਾਜਧਾਨੀ ਐਕਸਪ੍ਰੈੱਸ, ਜੋ ਕਿ ਮਿਜ਼ੋਰਮ ਨੂੰ ਨਵੀਂ ਦਿੱਲੀ ਨਾਲ ਜੋੜਦੀ ਹੈ, ਹਫ਼ਤੇ ਵਿਚ ਸ਼ੁੱਕਰਵਾਰ ਨੂੰ ਰਵਾਨਾ ਹੁੰਦੀ ਹੈ ਤੇ ਐਤਵਾਰ ਨੂੰ ਨਵੀਂ ਦਿੱਲੀ ਦੇ ਆਨੰਦ ਪਰਵਤ ਰੇਲਵੇ ਸਟੇਸ਼ਨ ’ਤੇ ਪਹੁੰਚਦੀ ਹੈ। ਮਿਜ਼ੋਰਮ ਐਕਸਪ੍ਰੈੱਸ ਹਫ਼ਤੇ ਵਿਚ ਤਿੰਨ ਦਿਨ ਕੋਲਕਾਤਾ ਲਈ ਉਪਲਬਧ ਹੈ। ਆਈਜ਼ੌਲ ਇੰਟਰਸਿਟੀ (ਇੰਟਰਸਿਟੀ) ਸੈਰੰਗ ਤੋਂ ਗੁਹਾਟੀ ਤੱਕ ਰੋਜ਼ਾਨਾ ਚੱਲਦੀ ਹੈ ਜਦੋਂ ਕਿ ਇਕ ਯਾਤਰੀ ਰੇਲਗੱਡੀ ਵੀ ਕੁਝ ਮਹੀਨੇ ਪਹਿਲਾਂ ਸ਼ੁਰੂ ਹੋਈ ਸੀ, ਜੋ ਹਫ਼ਤੇ ਵਿਚ ਪੰਜ ਦਿਨ ਚੱਲਦੀ ਹੈ। ਇਹ ਸਟੇਸ਼ਨ ਸਤੰਬਰ 2025 ਤੋਂ ਰਸਮੀ ਤੌਰ ’ਤੇ ਸ਼ੁਰੂ ਹੈ ਅਤੇ ਸਟੇਸ਼ਨ ’ਤੇ ਕੈਸ਼ ਕਾਊਂਟਰ ਟਿਕਟ ’ਤੇ ਬੁਕਿੰਗ ਲਗਭਗ 400 ਯਾਤਰੀਆਂ ’ਤੇ ਰੋਜ਼ਾਨਾ ਹੁੰਦੀ ਹੈ। ਮਾਸਿਕ ਬੁਕਿੰਗ ਰਿਜਰਵੇਸ਼ਨ ਲਗਭਗ 1,000 ਦੀ ਹੈ।

ਮਾਲ ਗੱਡੀਆਂ ਦੀ ਆਮਦ ਵੀ ਹੋਈ ਸ਼ੁਰੂ

ਪਿਛਲੇ ਛੇ ਮਹੀਨਿਆਂ ਵਿਚ ਲਗਭਗ 70 ਮਾਲ ਗੱਡੀਆਂ ਇਸ ਨਵੇਂ ਸਟੇਸ਼ਨ ’ਤੇ ਆਈਆਂ ਹਨ, ਜੋ ਸੀਮਿੰਟ, ਰੇਤ, ਆਟੋਮੋਬਾਈਲ ਤੇ ਕ੍ਰੈਸ਼ਰ ਵਰਗੇ ਸਾਮਾਨ ਨੂੰ ਲੈ ਕੇ ਆਉਦੀਆਂ ਹਨ, ਇਹ ਵਿਕਾਸ ਨੂੰ ਤੇਜ਼ ਕਰ ਰਹੀਆਂ ਹਨ। ਐੱਫ. ਸੀ. ਆਈ. ਰਾਹੀਂ ਵੀ ਪੰਜਾਬ ਤੋਂ 2 ਮਾਲ ਗੱਡੀਆਂ ਅਨਾਜ ਲੇ ਕੇ ਆਈਆਂ ਹਨ, ਜਿਸ ਨੇ ਵਪਾਰ ਨੂੰ ਇਕ ਨਵਾਂ ਹੁਲਾਰਾ ਦਿੱਤਾ ਹੈ।

ਜ਼ਮੀਨ ਤੋਂ 114 ਮੀਟਰ ਉੱਚਾ ਇਕ ਪੁਲ

ਇਸ ਰੇਲਵੇ ਟਰੈਕ ’ਤੇ 114 ਮੀਟਰ ਉੱਚਾ ਇਕ ਪੁਲ ਵੀ ਬਣਾਇਆ ਗਿਆ ਹੈ, ਜੋ ਕਿ ਕੁਤੁਬ ਮੀਨਾਰ ਤੋਂ ਵੀ 42 ਮੀਟਰ ਉੱਚਾ ਹੈ, ਜੋ ਇਕ ਨਵੇਂ ਭਾਰਤ ਨੂੰ ਸੋਚ ਨੂੰ ਦਰਸਾਉਂਦਾ ਹੈ। ਨਿਰਮਾਣ ਦੀ ਲਾਗਤ 160 ਕਰੋੜ ਰੁਪਏ ਆਈ ਹੈ। ਇਸ ਪ੍ਰਾਜੈਕਟ ਵਿਚ ਸਭ ਤੋਂ ਲੰਬੀ ਸੁਰੰਗ 1800 ਮੀਟਰ ਹੈ। ਰਿਪੋਰਟਾਂ ਅਨੁਸਾਰ ਪੂਰਾ ਪ੍ਰਾਜੈਕਟ ਜਰਮਨ ਤਕਨਾਲੋਜੀ ’ਤੇ ਆਧਾਰਿਤ ਹੈ, ਜੋ ਕਿ ਇਕ ਵਿਕਸਤ ਭਾਰਤ ਲਈ ਇਕ ਇਤਿਹਾਸਕ ਕਦਮ ਹੈ।

ਇਹ ਪ੍ਰਾਜੈਕਟ ਮਿਜ਼ੋਰਮ ਤੋਂ ਮਿਆਂਮਾਰ ਸਰਹੱਦ ਤੱਕ 70 ਕਿਲੋਮੀਟਰ ਸਫ਼ਰ ਘਟਾ ਦੇਵੇਗਾ

ਇਹ ਉੱਤਰ-ਪੂਰਬ ਪ੍ਰਾਜੈਕਟ ਮਿਆਂਮਾਰ ਤੱਕ ਪਹੁੰਚਣ ਵਾਲਾ ਸੀ। ਮਿਜ਼ੋਰਮ ਤੋਂ ਮਿਆਂਮਾਰ ਸਰਹੱਦ ਤੱਕ ਸੜਕ ਰਾਹੀਂ ਦੂਰੀ ਲਗਭਗ 180 ਕਿਲੋਮੀਟਰ ਹੈ ਜਦਕਿ ਰੇਲ ਰੂਟ ਇਸ ਦੂਰੀ ਨੂੰ ਸਿਰਫ਼ 70 ਕਿਲੋਮੀਟਰ ਤੱਕ ਘਟਾ ਦੇਵੇਗਾ। ਇਹ ਪ੍ਰਾਜੈਕਟ ਇਸ ਵੇਲੇ ਹੋਲਡ ’ਤੇ ਹੈ।

ਮੌਜੂਦਾ ਸਮੇਂ ਭੈਰਵੀ ਤੋਂ ਸੈਰੰਗ ਤੱਕ ਰੇਲਵੇ ਲਾਈਨ ''ਤੇ ਚੱਲਣ ਵਾਲੀਆਂ ਰੇਲਗੱਡੀਆਂ ਲਈ ਡੀਜ਼ਲ ਇੰਜਣਾਂ ਨੂੰ ਇਸ ਸਮੇਂ ਨਿਊ ਕੂਚ ਬਿਹਾਰ ਵਿਚ ਬਦਲਿਆ ਜਾ ਰਿਹਾ ਹੈ, ਪਰ ਇਸ ਰੂਟ ''ਤੇ ਬਿਜਲੀ ਦੀਆਂ ਲਾਈਨਾਂ ਵਿਛਾਉਣ ਦਾ ਕੰਮ ਅਗਲੇ ਕੁਝ ਮਹੀਨਿਆਂ ਵਿਚ ਪੂਰਾ ਹੋਣ ਦੀ ਆਸ ਹੈ।

ਇਸ ਸਟੇਸ਼ਨ ''ਤੇ, ਗੈਰ-ਮਿਜ਼ੋਰਮ ਨਿਵਾਸੀਆਂ ਨੂੰ ਮਿਜ਼ੋਰਮ ਜਾਣ ਲਈ ਇਕ ਈਨਰ ਲਾਈਨ ਪਰਮਿਟ (ILP) ਪ੍ਰਾਪਤ ਕਰਨਾ ਲਾਜ਼ਮੀ ਹੈ। ਇਹ ਪਰਮਿਟ ਇਕ ਹਫ਼ਤੇ ਲਈ ਵੈਧ ਹੈ ਅਤੇ ਇਸਦੀ ਕੀਮਤ ₹350 ਹੈ। ਇਸ ਪਰਮਿਟ ਨੂੰ ਹੋਰ ਵਧਾਇਆ ਜਾ ਸਕਦਾ ਹੈ।

ਇਸ ਨਾਲ 4 ਤੋਂ 5 ਘੰਟੇ ਦੀ ਸੜਕ ਯਾਤਰਾ ਨੂੰ ਰੇਲ ਨੇ ਘਟਾ ਕੇ ਇਕ ਘੰਟੇ ਕਰ ਦਿੱਤਾ ਹੈ ਅਤੇ ਪਹਾੜੀ ਸੜਕ ’ਤੇ ਜਾਨ-ਮਾਲ ਦੇ ਨੁਕਸਾਨ ਦੀ ਸੰਭਾਵਨਾ ਘੱਟ ਗਈ ਹੈ। ਮਿਜੋਰਮ ਭਾਰਤ ਦਾ ਹਿੱਸਾ ਹੋਣ ਦੇ ਬਾਵਜੂਦ ਆਵਾਜਾਈ ਪੱਖੋਂ ਦੇਸ਼ ਨਾਲੋਂ ਕਟਿਆ ਸੀ, ਇਸ ਪ੍ਰਾਜੈਕਟ ਨੇ ਮਿਜ਼ੋਰਮ ਨੂੰ ਬਾਕੀ ਭਾਰਤ ਨਾਲ ਸੰਪਰਕ ਪ੍ਰਦਾਨ ਕੀਤਾ ਹੈ।

ਜੇਕਰ ਸਮੇਂ ਦਿਆ ਸਰਕਾਰਾਂ ਪੰਜਾਬ ਦੇ ਵਿਕਾਸ ਅਤੇ ਖੁਸ਼ਹਾਲੀ ਲਈ ਵਿਸ਼ੇਸ਼ ਪ੍ਰਾਜੈਕਟ ਲੈ ਕੇ ਆਉਂਦੀ ਹੈ ਤਾਂ ਪੰਜਾਬ ਵੀ ਵਿਕਾਸ ਵੀ ਇਕ ਨਵੀਂ ਦਿਸ਼ਾ ਲੈ ਸਕਦਾ ਹੈ।

  • long railway line
  • new revolution of development
  • Mizoram
  • India

"ਪੰਜਾਬ ਦਾ ਰੱਬ ਹੀ ਰਾਖਾ"! ਹਿਰਾਸਤ 'ਚ ਭੁੱਲਰ ਦੀ ਇੰਟਰਵਿਊ 'ਤੇ ਜਾਖੜ ਨੇ ਘੇਰੀ 'ਆਪ' ਸਰਕਾਰ

NEXT STORY

Stories You May Like

  • india increases existing anti dumping duty on 4 products
    ਭਾਰਤ ਨੇ 4 ਉਤਪਾਦਾਂ ’ਤੇ ਮੌਜੂਦਾ ਡੰਪਿੰਗ ਰੋਕੂ ਡਿਊਟੀ ਵਧਾਈ, ਇਕ ’ਤੇ ਨਵੀਂ ਡਿਊਟੀ ਲਾਗੂ
  • chinas growing dominance in laos  new railway line
    ਲਾਓਸ 'ਚ ਚੀਨ ਦਾ ਵਧਦਾ ਦਬਦਬਾ ! ਨਵੀਂ ਰੇਲਵੇ ਲਾਈਨ ਨੇ ਵਧਾਈਆਂ ਆਰਥਿਕ ਚਿੰਤਾਵਾਂ
  • india  a decade that transformed jammu and kashmir
    ਭਾਰਤ : ਇਕ ਦਹਾਕਾ ਜਿਸ ਨੇ ਜੰਮੂ-ਕਸ਼ਮੀਰ ਨੂੰ ਬਦਲ ਦਿੱਤਾ
  • manisha tewari
    ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਟ੍ਰੈਫਿਕ ਨੂੰ ਲੈ ਕੇ ਮਨੀਸ਼ ਤਿਵਾੜੀ ਵੱਲੋਂ ਰੇਲਵੇ ਮੰਤਰੀ ਨੂੰ ਗੁਹਾਰ
  • vande bharat express became a lifeline
    ਵੰਦੇ ਭਾਰਤ ਐਕਸਪ੍ਰੈੱਸ ਬਣੀ 'ਲਾਈਫਲਾਈਨ', 250 ਕਿਲੋਮੀਟਰ ਦੂਰੋਂ 'ਧੜਕਦਾ ਦਿਲ' ਲਿਆ ਕੇ ਬਚਾਈ ਮਰੀਜ਼ ਦੀ ਜਾਨ
  • sensation as body of young man found on railway track
    ਰੇਲਵੇ ਟਰੈਕ 'ਤੇ ਨੌਜਵਾਨ ਦੀ ਲਾਸ਼ ਮਿਲਣ ਨਾਲ ਸਨਸਨੀ
  • indian railways creates history
    ਭਾਰਤੀ ਰੇਲਵੇ ਨੇ ਰਚਿਆ ਇਤਿਹਾਸ, ਵੰਦੇ ਭਾਰਤ ਐਕਸਪ੍ਰੈੱਸ ਰਾਹੀਂ ਸੂਰਤ ਤੋਂ ਅਹਿਮਦਾਬਾਦ ਪਹੁੰਚਿਆ 'ਧੜਕਦਾ ਦਿਲ'
  • chandigarh railway station
    ਬਾਰਿਸ਼ ਨੇ ਖੋਲ੍ਹੀ ਚੰਡੀਗੜ੍ਹ ਰੇਲਵੇ ਸਟੇਸ਼ਨ ਦੇ ਨਵੀਨੀਕਰਨ ਪ੍ਰਾਜੈਕਟ ਦੀ ਪੋਲ, ਚੋਣ ਲੱਗੀ ਨਵੀਂ ਬਣੀ ਛੱਤ
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
  • car falls 25 feet after breaking highway railing in goraya
    ਗੋਰਾਇਆ ਵਿਖੇ ਹਾਈਵੇਅ ਦੀ ਰੇਲਿੰਗ ਤੋੜਦੀ ਹੋਈ 25 ਫੁੱਟ ਤੋਂ ਹੇਠਾਂ ਡਿੱਗੀ ਕਾਰ
  • i20 car crashes into showroom  causing extensive damage in jalandhar
    ਜਲੰਧਰ ਵਿਖੇ ਸ਼ੋਅਰੂਮ 'ਚ ਜਾ ਵੜੀ ਆਈ-20 ਕਾਰ, ਹੋਇਆ ਵੱਡਾ ਨੁਕਸਾਨ
Trending
Ek Nazar
heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

heavy rain 6 days punjab weather

9, 10, 11, 12, 13, 14, 15 ਅਗਸਤ ਨੂੰ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • suspended dig bhullar petition
      ਮੁਅੱਤਲ DIG ਭੁੱਲਰ ਨੂੰ ਵੱਡਾ ਝਟਕਾ! ਹਾਈ ਕੋਰਟ ਨੇ ਖਾਰਜ ਕੀਤੀ ਜ਼ਮਾਨਤ
    • major terror attack plot foiled in punjab accused arrested with hand grenade
      ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
    • elderly man brutally murdered while sleeping in mansion
      ਪੰਜਾਬ: ਹਵੇਲੀ 'ਚ ਸੁੱਤੇ ਬਜ਼ੁਰਗ ਦਾ ਬੇਰਹਿਮੀ ਨਾਲ ਕੀਤਾ ਕਤਲ
    • discussions of alliances in punjab politics ahead of 2027 assembly elections
      2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
    • shots fired in jalandhar
      ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
    • bills for 3 private universities introduced in punjab assembly
      ਪੰਜਾਬ ਵਿਧਾਨ ਸਭਾ 'ਚ ਯੂਨੀਵਰਸਿਟੀਆਂ ਨੂੰ ਲੈ ਕੇ ਪਾਸ ਹੋਏ ਇਹ ਬਿੱਲ
    • de ad bodies of husband and wife found inside house
      ਪੰਜਾਬ 'ਚ ਦਿਲ ਦਹਿਲਾਉਣ ਵਾਲੀ ਘਟਨਾ, ਘਰ ਅੰਦਰ ਪਤੀ-ਪਤਨੀ ਨੂੰ ਇਸ ਹਾਲਤ 'ਚ ਦੇਖ...
    • satnam singh sandhu rajya sabha
      MP ਸਤਨਾਮ ਸੰਧੂ ਨੇ ਰਾਜ ਸਭਾ 'ਚ ਚੁੱਕਿਆ ਪੰਜਾਬ ਦੇ ਬਿਜਲੀ ਬੁਨਿਆਦੀ ਢਾਂਚੇ ਦੇ...
    • fire broke langar hall at gurdwara shri hansali sahib
      ਪੰਜਾਬ: ਗੁਰਦੁਆਰਾ ਸਾਹਿਬ ਦੇ ਲੰਗਰ ਹਾਲ 'ਚ ਧਮਾਕਾ! ਸਿਲੰਡਰ ਫਟਣ ਕਾਰਨ ਲੱਗੀ...
    • bhabhi kamal kaur case update
      ਭਾਬੀ ਕਮਲ ਕੌਰ ਮਾਮਲੇ 'ਚ ਵੱਡੀ ਅਪਡੇਟ! ਅੰਮ੍ਰਿਤਪਾਲ ਸਿੰਘ ਮਹਿਰੋਂ ਤੇ ਰਣਜੀਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +