Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAR 18, 2026

    11:48:50 AM

  • bjp leaders protest against punjab government

    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ...

  • punjab bjp protest

    ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ...

  • aam aadmi party  jalandhar court

    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ...

  • weather update north india meteorological department yellow alert rain

    ਅਗਲੇ 24 ਘੰਟੇ ਭਾਰੀ! ਇਨ੍ਹਾਂ ਸੂਬਿਆਂ 'ਚ ਮੀਂਹ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Chandigarh
  • ਚੰਡੀਗੜ੍ਹ 'ਚ ਵਧਿਆ EV ਵ੍ਹੀਕਲਾਂ ਦਾ ਰੁਝਾਨ, 31 ਮਾਰਚ ਤੱਕ ਸ਼ੁਰੂ ਹੋਣਗੇ 54 EV ਚਾਰਜਿੰਗ ਸਟੇਸ਼ਨ

PUNJAB News Punjabi(ਪੰਜਾਬ)

ਚੰਡੀਗੜ੍ਹ 'ਚ ਵਧਿਆ EV ਵ੍ਹੀਕਲਾਂ ਦਾ ਰੁਝਾਨ, 31 ਮਾਰਚ ਤੱਕ ਸ਼ੁਰੂ ਹੋਣਗੇ 54 EV ਚਾਰਜਿੰਗ ਸਟੇਸ਼ਨ

  • Edited By Babita,
  • Updated: 16 Mar, 2024 10:54 AM
Chandigarh
54 ev charging stations will start in chandigarh by march 31
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ (ਅੰਕੁਰ) : ਚੰਡੀਗੜ੍ਹ ਪ੍ਰਸ਼ਾਸਨ ਵਲੋਂ 31 ਮਾਰਚ ਤੱਕ ਸ਼ਹਿਰ ’ਚ 32 ਥਾਵਾਂ ’ਤੇ 53 ਇਲੈਕਟ੍ਰਿਕ ਵਾਹਨ ਚਾਰਜਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ। ਇਹ ਐਲਾਨ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਸ਼ੁੱਕਰਵਾਰ ਨੂੰ ਚੰਡੀਗੜ੍ਹ ਦੇ ਸੈਕਟਰ-34 ’ਚ ਪੀ. ਐੱਚ. ਡੀ. ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਵਲੋਂ ਕਰਵਾਏ ਗਏ ਦੂਜੇ ਤਿੰਨ ਰੋਜ਼ਾ ਇਲੈਕਟ੍ਰਿਕ ਵ੍ਹੀਕਲ ਐਂਡ ਰੀਨਿਊਏਬਲ ਐਨਰਜੀ ਐਕਸਪੋ ਦਾ ਉਦਘਾਟਨ ਕਰਨ ਤੋਂ ਬਾਅਦ ਈ. ਵੀ. ਬਣਾਉਣ ਵਾਲੀਆਂ ਕੰਪਨੀਆਂ ਦੇ ਨੁਮਾਇੰਦਿਆਂ, ਉਦਯੋਗਪਤੀਆਂ ਅਤੇ ਸ਼ਹਿਰ ਵਾਸੀਆਂ ਨੂੰ ਸੰਬੋਧਨ ਕਰਦਿਆਂ ਕੀਤਾ।

ਉਨ੍ਹਾਂ ਕਿਹਾ ਕਿ ਸਿਟੀ ਬਿਊਟੀਫੁੱਲ ਦੇ ਵਸਨੀਕਾਂ ਨੇ ਇਲੈਕਟ੍ਰਿਕ ਵਾਹਨਾਂ ਨੂੰ ਆਪਣੀ ਜ਼ਿੰਦਗੀ ’ਚ ਸ਼ਾਮਲ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਇਲੈਕਟ੍ਰਿਕ ਵਾਹਨ ਚਾਰਜਿੰਗ ਸਟੇਸ਼ਨ ਸਥਾਪਿਤ ਕੀਤੇ ਜਾਣਗੇ। ਇਸ ਦਿਸ਼ਾ ’ਚ ਪ੍ਰਸ਼ਾਸਨਿਕ ਅਧਿਕਾਰੀ ਲਗਾਤਾਰ ਕੰਮ ਕਰ ਰਹੇ ਹਨ ਅਤੇ ਉਹ ਖ਼ੁਦ ਇਸ ਯੋਜਨਾ ਦੀ ਨਿਗਰਾਨੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਸਤੰਬਰ 2022 ਦੌਰਾਨ ਈ. ਵੀ. ਨੀਤੀ ਲਾਗੂ ਕੀਤੀ ਗਈ ਸੀ, ਜਿਸ ਕਾਰਨ ਹੁਣ ਤੱਕ ਹਜ਼ਾਰਾਂ ਲੋਕ ਇਲੈਕਟ੍ਰਿਕ ਵਾਹਨਾਂ ਦੀ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਹੁਣ ਪ੍ਰਸ਼ਾਸਨ ਨੇ ਲੋਕਾਂ ਦੀ ਸਹੂਲਤ ਲਈ ਰਾਕ ਗਾਰਡਨ ਪਾਰਕਿੰਗ ਅਤੇ ਲੇਕ ਕਲੱਬ ਪਾਰਕਿੰਗ, ਸੈਕਟਰ 17 ’ਚ ਮਲਟੀ ਲੈਵਲ ਪਾਰਕਿੰਗ, ਸੈਕਟਰ 22 ’ਚ ਪਰੇਡ ਗਰਾਊਂਡ ਦੇ ਸਾਹਮਣੇ, ਸੈਕਟਰ 23, ਸੈਕਟਰ 34 ’ਚ ਪਾਸਪੋਰਟ ਦਫ਼ਤਰ ਨੇੜੇ ਆਦਿ ਥਾਵਾਂ ਨੇੜੇ ਈਵੀ ਚਾਰਜਿੰਗ ਸਟੇਸ਼ਨ ਸ਼ੁਰੂ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੀ ਖ਼ੂਬਸੂਰਤੀ ਇੱਥੋਂ ਦੀ ਹਰਿਆਲੀ ਕਾਰਨ ਹੈ। ਗ੍ਰੀਨ ਸਿਟੀ ’ਚ ਹਰਿਆਲੀ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ ਕੁਝ ਸਾਲਾਂ ਤੋਂ ਕੀਤੇ ਜਾ ਰਹੇ ਯਤਨਾਂ ਸਦਕਾ ਚੰਡੀਗੜ੍ਹ ਦੇ ਜੰਗਲਾਤ ਖੇਤਰ ’ਚ ਨੌਂ ਫ਼ੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਰਕਾਰੀ ਵਿਭਾਗਾਂ ’ਚ ਈ.ਵੀ. ਨੂੰ ਸ਼ਾਮਲ ਕਰਨ ਦੇ ਨਾਲ-ਨਾਲ ਪ੍ਰਸ਼ਾਸਨ ਦੀ ਕੋਸ਼ਿਸ਼ ਹੈ ਕਿ 2027 ਤੱਕ ਚੰਡੀਗੜ੍ਹ ਦੀਆਂ ਸੜਕਾਂ 'ਤੇ 70 ਫ਼ੀਸਦੀ ਇਲੈਕਟ੍ਰਿਕ ਵਾਹਨ ਚੱਲਣ। ਇਸ ਤੋਂ ਪਹਿਲਾਂ ਪੁਰੋਹਿਤ ਦਾ ਇੱਥੇ ਪਹੁੰਚਣ 'ਤੇ ਸਵਾਗਤ ਕਰਦਿਆਂ ਚੰਡੀਗੜ੍ਹ ਪ੍ਰਸ਼ਾਸਨ ਦੇ ਵਿਗਿਆਨ ਅਤੇ ਤਕਨਾਲੋਜੀ ਵਿਭਾਗ ਦੇ ਸਕੱਤਰ ਆਈ. ਐੱਫ. ਐੱਸ. ਟੀ. ਸੀ. ਨੌਟਿਆਲ ਨੇ ਕਿਹਾ ਕਿ ਸ਼ਹਿਰ ’ਚ ਇਲੈਕਟ੍ਰਿਕ ਵਾਹਨਾਂ (ਈ. ਵੀ.) ਵੱਲ ਲੋਕਾਂ ਦਾ ਝੁਕਾਅ ਵੱਧ ਰਿਹਾ ਹੈ।

ਈ. ਵੀ. ਅਪਣਾਉਣ ’ਚ ਚੰਡੀਗੜ੍ਹ ਦੇਸ਼ ’ਚ ਸਭ ਤੋਂ ਉੱਪਰ ਹੈ। ਇਸ ਸਾਲ ਜਨਵਰੀ-ਫਰਵਰੀ ’ਚ ਸ਼ਹਿਰ ’ਚ ਵਿਕਣ ਵਾਲੇ ਕੁੱਲ ਵਾਹਨਾਂ ’ਚੋਂ 15.66 ਫ਼ੀਸਦੀ ਇਲੈਕਟ੍ਰਿਕ ਸਨ। ਉਨ੍ਹਾਂ ਕਿਹਾ ਕਿ ਈ. ਵੀ. ਖ਼ਰੀਦਣ ਵਾਲਿਆਂ ਨੂੰ ਹੁਣ ਤੱਕ ਸਬਸਿਡੀ ਦੇ ਰੂਪ ’ਚ 18.66 ਕਰੋੜ ਦਿੱਤੇ ਗਏ ਹਨ। ਇਸ ਤੋਂ ਪਹਿਲਾਂ ਪੀ. ਐੱਚ. ਡੀ. ਸੀ. ਸੀ. ਆਈ. ਚੰਡੀਗੜ੍ਹ ਚੈਪਟਰ ਦੇ ਪ੍ਰਧਾਨ ਮਧੂਸੂਦਨ ਨੇ ਕਿਹਾ ਕਿ ਚੰਡੀਗੜ੍ਹ ’ਚ ਇਲੈਕਟ੍ਰਿਕ ਵਾਹਨਾਂ ਦੀ ਵੱਧਦੀ ਮੰਗ ਨੂੰ ਦੇਖਦਿਆਂ ਚੈਂਬਰ ਵਲੋਂ ਤਿੰਨ ਰੋਜ਼ਾ ਐਕਸਪੋ ਕਰਵਾਇਆ ਗਿਆ ਹੈ, ਜਿੱਥੇ ਲੋਕ ਇਕ ਛੱਤ ਹੇਠ ਕਈ ਤਰ੍ਹਾਂ ਦੇ ਵਾਹਨ ਦੇਖ ਸਕਦੇ ਹਨ।

ਇਸ ਮੌਕੇ ਚੰਡੀਗੜ੍ਹ ਰੀਨਿਊਏਬਲ ਐਨਰਜੀ ਐਂਡ ਸਾਇੰਸ ਐਂਡ ਟੈਕਨਾਲੋਜੀ ਪ੍ਰਮੋਸ਼ਨ ਸੋਸਾਇਟੀ (ਕ੍ਰੇਸਟ) ਦੇ ਸੀ.ਈ.ਓ. ਨਵਨੀਤ ਸ੍ਰੀਵਾਸਤਵ (ਆਈ. ਐੱਫ. ਐੱਸ.) ਨੇ ਆਏ ਮਹਿਮਾਨਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਭਾਗ ਵਲੋਂ ਸੂਰਜੀ ਊਰਜਾ ਨੂੰ ਉਤਸ਼ਾਹਿਤ ਕਰਨ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ। ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ’ਚ ਵੱਧ ਤੋਂ ਵੱਧ ਲੋਕਾਂ ਨੂੰ ਇਸ ਨਾਲ ਜੋੜਨ ਦੇ ਯਤਨ ਕੀਤੇ ਜਾ ਰਹੇ ਹਨ।

  • Chandigarh
  • EV Charging Stations
  • Administration
  • ਚੰਡੀਗੜ੍ਹ
  • ਈਵੀ ਚਾਰਜਿੰਗ ਸਟੇਸ਼ਨ
  • ਪ੍ਰਸ਼ਾਸਨ

ਸੁਖਦੇਵ ਢੀਂਡਸਾ ਨੂੰ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੀ ਪ੍ਰਧਾਨਗੀ ਤੋਂ ਹਟਾਇਆ

NEXT STORY

Stories You May Like

  • trend towards digital tickets increases at chandigarh railway station
    ਚੰਡੀਗੜ੍ਹ ਰੇਲਵੇ ਸਟੇਸ਼ਨ ’ਤੇ ਡਿਜੀਟਲ ਟਿਕਟਾਂ ਵੱਲ ਰੁਝਾਨ ਵਧਿਆ
  • tata motors launches  doorstep mobile charging  facility for ev owners
    ਟਾਟਾ ਮੋਟਰਜ਼ ਨੇ ਈ. ਵੀ. ਮਾਲਕਾਂ ਲਈ ‘ਡੋਰਸਟੈੱਪ ਮੋਬਾਈਲ ਚਾਰਜਿੰਗ’ ਸਹੂਲਤ ਕੀਤੀ ਸ਼ੁਰੂ
  • complete this work before march 31  penalty and tax
    31 ਮਾਰਚ ਤੋਂ ਪਹਿਲਾਂ ਪੂਰੇ ਕਰ ਲਓ ਇਹ ਕੰਮ, ਨਹੀਂ ਤਾਂ ਪੈਨਲਟੀ ਸਮੇਤ ਲੱਗੇਗਾ ਭਾਰੀ ਟੈਕਸ
  • do this before march 31  otherwise ppf  nps and ssy accounts may be closed
    31 ਮਾਰਚ ਤੋਂ ਪਹਿਲਾਂ ਕਰ ਲਓ ਇਹ ਜ਼ਰੂਰੀ ਕੰਮ, ਨਹੀਂ ਤਾਂ ਬੰਦ ਹੋ ਸਕਦੇ ਹਨ ਤੁਹਾਡੇ PPF, NPS ਅਤੇ SSY ਖਾਤੇ
  • big blow to inflation
    ਮਹਿੰਗਾਈ ਦਾ ਵੱਡਾ ਝਟਕਾ: ਪੈਟਰੋਲ ₹31 ਤੇ ਡੀਜ਼ਲ ₹54 ਮਹਿੰਗਾ, ਨੇਪਾਲ 'ਚ ਮਚੀ ਹਾਹਾਕਾਰ!
  • 54 thousand tons of gas reached india  lpg crisis will end
    ਭਾਰਤ ਪੁੱਜੀ 54 ਹਜ਼ਾਰ ਟਨ ਗੈਸ, ਖਤਮ ਹੋਵੇਗਾ LPG ਸੰਕਟ !
  • 3 arrested including servant who absconded with rs 54 lakh
    ਚਾਂਦਨੀ ਚੌਕ 'ਚ ਵੱਡੀ ਵਾਰਦਾਤ: 54 ਲੱਖ ਰੁਪਏ ਲੈ ਕੇ ਫਰਾਰ ਹੋਏ ਨੌਕਰ ਸਮੇਤ 3 ਗ੍ਰਿਫਤਾਰ
  • tanda  s darapur railway gate will remain closed till march 25
    25 ਮਾਰਚ ਤੱਕ ਬੰਦ ਰਹੇਗਾ ਟਾਂਡਾ ਦਾ ਦਾਰਾਪੁਰ ਰੇਲਵੇ ਫਾਟਕ
  • bjp leaders protest against punjab government
    ਆਮ ਆਦਮੀ ਪਾਰਟੀ ਦੀ ਸਰਕਾਰ ਖ਼ਿਲਾਫ਼ ਭਾਜਪਾ ਦਾ ਜਲੰਧਰ 'ਚ ਵੱਡਾ ਪ੍ਰਦਰਸ਼ਨ
  • punjab bjp protest
    ਪੰਜਾਬ 'ਚ ਕੇਜਰੀਵਾਲ ਦੀ ਤਾਨਾਸ਼ਾਹੀ ਖ਼ਿਲਾਫ਼ ਮੁਹਿੰਮ ਵਿੱਢੇਗੀ ਭਾਜਪਾ: ਰਾਕੇਸ਼...
  • radio india on punjab kesari group
    ਕੈਨੇਡਾ ਦੇ Radio India ਨੇ 'ਪੰਜਾਬ ਕੇਸਰੀ ਗਰੁੱਪ' ਖ਼ਿਲਾਫ਼ ਸਰਕਾਰ ਦੀ...
  • aam aadmi party  jalandhar court
    ਧੱਕੇਸ਼ਾਹੀ 'ਤੇ ਉਤਰੀ 'ਆਪ' ਸਰਕਾਰ, ਪੇਸ਼ੀ 'ਤੇ ਆਏ ਲੋਕਾਂ ਨੂੰ ਕੋਰਟ ਅੰਦਰ ਜਾਣ...
  • famous actress  s father passes away
    ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...
  • punjab kesari group action
    ‘ਆਪ’ ਸਰਕਾਰ ਦੀ ਪੰਜਾਬ ਕੇਸਰੀ ਗਰੁੱਪ ਖਿਲਾਫ ਕੀਤੀ ਕਾਰਵਾਈ ਦੇ ਰੋਸ ਵਜੋਂ ਬਸਪਾ ਨੇ...
  • recruitment of riders launched in uae s noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • punjab kesari hotel action tarun chugh
    ‘ਪੰਜਾਬ ਕੇਸਰੀ’ ਹੋਟਲ ’ਤੇ ਕੀਤੇ ਐਕਸ਼ਨ 'ਤੇ ਬੋਲੇ ਤਰੁਣ ਚੁੱਘ, 'ਅਜਿਹੀ ਧੱਕੇਸ਼ਾਹੀ...
Trending
Ek Nazar
famous actress  s father passes away

ਪੰਜਾਬੀ ਮਨੋਰੰਜਨ ਜਗਤ ਤੋਂ ਮੰਦਭਾਗੀ ਖ਼ਬਰ ! ਮਸ਼ਹੂਰ ਅਦਾਕਾਰਾ ਦੇ ਪਿਤਾ ਦਾ ਹੋਇਆ...

dhurandhar the revenge

ਇਹ ਲੋਕ ਨਹੀਂ ਦੇਖ ਸਕਣਗੇ ਰਣਵੀਰ ਦੀ 'ਧੁਰੰਦਰ-2' ! ਥਿਏਟਰ 'ਚ ਨਹੀਂ ਮਿਲੇਗੀ...

china to provide humanitarian aid to west asian countries

ਜੰਗ ਵਿਚਾਲੇ 'ਚ ਚੀਨ ਦਾ ਵੱਡਾ ਕਦਮ, ਈਰਾਨ ਸਮੇਤ ਪ੍ਰਭਾਵਿਤ ਦੇਸ਼ਾਂ ਦੀ ਮਦਦ ਲਈ...

online registration for agniveer army recruitment will be open till april 1

ਅਗਨੀਵੀਰ ਫੌਜ ਭਰਤੀ ਲਈ 1 ਅਪ੍ਰੈਲ ਤੱਕ ਹੋਵੇਗੀ ਆਨਲਾਈਨ ਰਜਿਸਟ੍ਰੇਸ਼ਨ

indians in america

ਅਮਰੀਕਾ 'ਚ ਭਾਰਤੀਆਂ ਦਾ ਦਬਦਬਾ: ਦੌਲਤ ਤੇ ਗਿਆਨ 'ਚ ਮੋਹਰੀ, ਪਰ ਸਿਆਸੀ ਸੱਤਾ...

iranian government bans traditional festival celebrations

ਜੰਗ ਦੇ ਸਾਏ ਹੇਠ ਈਰਾਨ ਸਰਕਾਰ ਨੇ ਰਵਾਇਤੀ ਤਿਉਹਾਰ ਮਨਾਉਣ 'ਤੇ ਲਾਈ ਪਾਬੰਦੀ,...

holi mohalla in italy

ਇਟਲੀ : ਹੋਲੇ ਮਹੱਲੇ ਮੌਕੇ ਗੁਰੁ ਦੀਆ ਲਾਡਲੀਆ ਫੌਜਾਂ ਨੇ ਦਿਖਾਇਆ ਖਾਲਸਾਈ ਜਾਹੋ...

famous actress  death  bollywood  tv

ਮਨੋਰੰਜਨ ਜਗਤ 'ਚ ਸੋਗ ਦੀ ਲਹਿਰ, ਮਸ਼ਹੂਰ ਅਦਾਕਾਰਾ ਦਾ ਹੋਇਆ ਦਿਹਾਂਤ

domestic dispute  mother in law  daughter in law  cylinder gas

'ਗੈਸ ਘੱਟ ਫੂਕਿਆ ਕਰ..!', ਸੁਣ ਕੇ ਨੂੰਹ ਦਾ ਚੜ੍ਹ ਗਿਆ ਪਾਰਾ, ਸੱਸ ਖ਼ਿਲਾਫ਼...

punjab police inspector

ਖਾਕੀ ਦਾ ਵੀ ਨਹੀਂ ਰਿਹਾ ਖੌਫ਼! ਪੰਜਾਬ ਪੁਲਸ ਦੇ ਸਾਬਕਾ ਇੰਸਪੈਕਟਰ ਦਾ...

abhishek sharma captain

ਅਭਿਸ਼ੇਕ ਸ਼ਰਮਾ ਬਣ ਸਕਦੇ ਹਨ ਕਪਤਾਨ, ਲਿਆ ਗਿਆ ਹੈਰਾਨ ਕਰਨ ਵਾਲਾ ਫੈਸਲਾ!

t20 world cup 2026 team india

T20 ਵਿਸ਼ਵ ਕੱਪ ਜਿੱਤਣ ਵਾਲੀ TEAM INDIA ਦੇ ਖਿਡਾਰੀਆਂ ਦਾ ICC ਨੇ ਕੀਤਾ...

gold price fall

ਸੋਨੇ ਦੀਆਂ ਕੀਮਤਾਂ 'ਚ ਆਈ ਵੱਡੀ ਗਿਰਾਵਟ, ਜਾਣੋ 10 ਗ੍ਰਾਮ Gold ਦਾ ਰੇਟ

post office new service india post 24 speed post delivery service

ਭਾਰਤੀ ਡਾਕ ਵਿਭਾਗ ਦਾ ਵੱਡਾ ਧਮਾਕਾ! ਹੁਣ 24 ਘੰਟਿਆਂ 'ਚ ਮਿਲੇਗਾ ਪਾਰਸਲ, ਦੇਰੀ...

american soldiers killed in attacks on baghdad base

ਅਮਰੀਕੀ ਟਿਕਾਣਿਆਂ 'ਤੇ ਈਰਾਨੀ ਹਮਲੇ ਵਧੇ, ਬਗਦਾਦ ਬੇਸ 'ਤੇ ਹਮਲੇ 'ਚ ਮਾਰੇ ਗਏ...

amritsar becomes   shimla   in the heat of march

ਗੁਰੂ ਨਗਰੀ ’ਤੇ ਕੁਦਰਤ ਮਿਹਰਬਾਨ; ਮਾਰਚ ਦੀ ਗਰਮੀ ’ਚ ‘ਸ਼ਿਮਲਾ’ ਬਣਿਆ ਅੰਮ੍ਰਿਤਸਰ

order veg thali meat bone piece

ਆਰਡਰ ਕੀਤੀ 'ਵੈੱਜ ਥਾਲੀ' 'ਚ ਹੱਡੀ ਦੇਖ ਗਾਹਕ ਦੇ ਉੱਡੇ ਹੋਸ਼! ਲਖਨਊ ਦੇ ਹੋਟਲ 'ਚ...

gold price plummets on first day of the week

ਹਫ਼ਤੇ ਦੇ ਪਹਿਲੇ ਦਿਨ ਹੀ ਮੂਧੇ ਮੂੰਹ ਡਿੱਗਾ ਸੋਨਾ ! ਚਾਂਦੀ ਦੀਆਂ ਕੀਮਤਾਂ 'ਚ ਵੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • punjab kesari group action
      ‘ਆਪ’ ਸਰਕਾਰ ਦੀ ਪੰਜਾਬ ਕੇਸਰੀ ਗਰੁੱਪ ਖਿਲਾਫ ਕੀਤੀ ਕਾਰਵਾਈ ਦੇ ਰੋਸ ਵਜੋਂ ਬਸਪਾ ਨੇ...
    • aap government is not able to tolerate independent and impartial journalism
      ਸੁਤੰਤਰ ਅਤੇ ਨਿਰਪੱਖ ਪੱਤਰਕਾਰੀ ਨੂੰ ਬਰਦਾਸ਼ਤ ਨਹੀਂ ਕਰ ਪਾ ਰਹੀ 'ਆਪ' ਸਰਕਾਰ :...
    • punjab kesari hotel action tarun chugh
      ‘ਪੰਜਾਬ ਕੇਸਰੀ’ ਹੋਟਲ ’ਤੇ ਕੀਤੇ ਐਕਸ਼ਨ 'ਤੇ ਬੋਲੇ ਤਰੁਣ ਚੁੱਘ, 'ਅਜਿਹੀ ਧੱਕੇਸ਼ਾਹੀ...
    • action against hotel is a direct attack on democracy
      ਹੋਟਲ ਖ਼ਿਲਾਫ਼ ਕਾਰਵਾਈ ਲੋਕਤੰਤਰ ’ਤੇ ਸਿੱਧਾ ਹਮਲਾ, ਬਦਲੇ ਦੀ ਰਾਜਨੀਤੀ ਦੀ...
    • government has made law a political weapon
      ਸਰਕਾਰ ਨੇ ਕਾਨੂੰਨ ਨੂੰ ਬਣਾਇਆ ਸਿਆਸੀ ਹਥਿਆਰ, ਕਲਮ ਦੀ ਆਵਾਜ਼ ਦਬਾਉਣ ਦੀ ਸਾਜ਼ਿਸ਼...
    • taking bjp leaders to police station is undemocratic act  ashwani sharma
      ਭਾਜਪਾ ਆਗੂਆਂ ਨੂੰ ਪੁਲਸ ਥਾਣੇ ਲੈ ਕੇ ਜਾਣਾ ਗ਼ੈਰ-ਲੋਕਤੰਤਰੀ ਕਾਰਵਾਈ : ਅਸ਼ਵਨੀ...
    • government took action against hotel with a sense of revenge
      ਸਰਕਾਰ ਨੇ ਬਦਲਾਖੋਰੀ ਦੀ ਭਾਵਨਾ ਨਾਲ ਹੋਟਲ ’ਤੇ ਕੀਤੀ ਕਾਰਵਾਈ : ਮਨੋਰੰਜਨ ਕਾਲੀਆ
    • 40 leaders illegally detained in jalandhar
      ਜਲੰਧਰ 'ਚ ਪੁਲਸ ਦੀ ਧੱਕੇਸ਼ਾਹੀ: 40 ਆਗੂਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਹਿਰਾਸਤ...
    • aap government is using its power illegally  sushil rinku
      ‘ਆਪ’ ਸਰਕਾਰ ਕਰ ਰਹੀ ਤਾਕਤ ਦੀ ਨਾਜਾਇਜ਼ ਵਰਤੋਂ : ਸੁਸ਼ੀਲ ਰਿੰਕੂ
    • aap government suppressing the voice of media in punjab  rp singh
      ਪੰਜਾਬ ਵਿਚ ਮੀਡੀਆ ਦੀ ਆਵਾਜ਼ ਦਬਾ ਰਹੀ ‘ਆਪ’ ਸਰਕਾਰ : ਆਰ. ਪੀ. ਸਿੰਘ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +