helo
ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।
ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।
SUN, MAR 16, 2025
WPL 2025: ਮੁੰਬਈ ਇੰਡੀਅਨਜ਼ 'ਤੇ ਕਰੋੜਾਂ ਦਾ...
ਗੋਲਡ ਸਮੱਗਲਿੰਗ 'ਚ ਫੜੀ ਗਈ ਅਦਾਕਾਰਾ ਦੇ DGP ਪਿਓ...
19 ਮਾਰਚ ਨੂੰ 5 ਜ਼ਿਲ੍ਹਿਆਂ 'ਚ ਛੁੱਟੀ ਦਾ ਐਲਾਨ,...
IPL 'ਚੋਂ 2 ਸਾਲਾਂ ਲਈ ਬੈਨ ਹੋ ਗਿਆ ਧਾਕੜ ਖਿਡਾਰੀ,...
ਪੰਜਾਬ
ਮਨੋਰੰਜਨ
Photos
Videos
ਜਲੰਧਰ (ਰੱਤਾ) : ਪਿਛਲੇ ਕਈ ਮਹੀਨਿਆਂ ਤੋਂ ਜਾਰੀ ਕੋਰੋਨਾ ਵਾਇਰਸ ਦਾ ਪ੍ਰਕੋਪ ਅਜੇ ਰੁਕਦਾ ਦਿਖਾਈ ਨਹੀਂ ਦੇ ਰਿਹਾ। ਅੱਜ ਵੀਰਵਾਰ ਨੂੰ ਸਵੇਰੇ ਹੀ 55 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ ਅਤੇ ਇਸ ਦੇ ਨਾਲ ਹੀ 4 ਲੋਕਾਂ ਦੀ ਕੋਰੋਨਾ ਕਾਰਨ ਮੌਤ ਵੀ ਹੋ ਗਈ ਹੈ। ਇਸ ਦੇ ਨਾਲ ਹੀ ਅੱਜ ਜ਼ਿਲ੍ਹੇ 'ਚ ਕੋਰੋਨਾ ਪਾਜ਼ੇਟਿਵ ਰੋਗੀਆਂ ਦਾ ਅੰਕੜਾ 7000 ਤੋਂ ਪਾਰ ਪੁੱਜ ਗਿਆ ਹੈ। ਦੂਜੇ ਪਾਸੇ ਬੁੱਧਵਾਰ ਨੂੰ ਜ਼ਿਲ੍ਹੇ 'ਚ ਜਿਥੇ 111 ਮੇਲ ਅਤੇ 64 ਫੀਮੇਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਪ੍ਰਾਪਤ ਹੋਈ, ਉਥੇ ਹੀ 7 ਹੋਰ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਨੇ ਦਮ ਤੋੜ ਦਿੱਤਾ। ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ ਜਿਨ੍ਹਾਂ ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪ੍ਰਾਪਤ ਹੋਈ , ਉਨ੍ਹਾਂ 'ਚੋਂ ਪਿੰਡ ਰਾਓਵਾਲੀ ਸਥਿਤ ਇਕ ਹੀ ਫੈਕਟਰੀ ਦੇ 17 ਕਰਮਚਾਰੀ, ਮਾਡਲ ਟਾਊਨ ਅਤੇ ਦੀਪ ਨਗਰ ਦੇ ਇਕ ਹੀ ਪਰਿਵਾਰ ਦੇ ਕਈ ਮੈਂਬਰ ਸ਼ਾਮਲ ਹਨ। ਓਧਰ ਮਹਿਕਮੇ ਤੋਂ ਇਹ ਵੀ ਪਤਾ ਲੱਗਿਆ ਹੈ ਕਿ ਕੋਰੋਨਾ ਪਾਜ਼ੇਟਿਵ ਜਿਨ੍ਹਾਂ ਮਰੀਜ਼ਾਂ ਨੇ ਦਮ ਤੋੜਿਆ ਹੈ, ਉਹ ਹੋਰ ਵੀ ਕਈ ਬੀਮਾਰੀਆਂ ਤੋਂ ਗ੍ਰਸਤ ਸਨ।
ਇਹ ਵੀ ਪੜ੍ਹੋ : ਹੁਣ ਪੰਜਾਬ ਦੇ ਸਰਕਾਰੀ ਸਕੂਲਾਂ ਦੀਆਂ ਕੰਧਾਂ ਵੀ ਪੜ੍ਹਾਉਣਗੀਆਂ
ਅੱਜ ਇਨ੍ਹਾਂ ਨੇ ਹਾਰੀ 'ਕੋਰੋਨਾ' ਨਾਲ ਜੰਗ 1. ਵਿਜੇ ਕੁਮਾਰ (69) ਜੇ. ਪੀ. ਨਗਰ 2. ਸੰਤੋਸ਼ (60) ਬਸਤੀ ਪੀਰ ਦਾਦ 3. ਚੰਚਲ ਰਾਣੀ (68) ਸ਼ਾਹਕੋਟ 4. ਕ੍ਰਿਸ਼ਣ ਲਾਲ (75) ਮੁਹੱਲਾ ਕਰਾਰ ਖਾਂ
395 ਦੀ ਰਿਪੋਰਟ ਆਈ ਨੈਗੇਟਿਵ ਅਤੇ 136 ਹੋਰਾਂ ਨੂੰ ਮਿਲੀ ਛੁੱਟੀ ਸਿਹਤ ਮਹਿਕਮੇ ਤੋਂ ਮਿਲੀ ਜਾਣਕਾਰੀ ਅਨੁਸਾਰ ਬੁੱਧਵਾਰ ਨੂੰ 395 ਲੋਕਾਂ ਦੀ ਰਿਪੋਰਟ ਨੈਗੇਟਿਵ ਪ੍ਰਾਪਤ ਹੋਈ ਅਤੇ ਇਲਾਜ ਅਧੀਨ ਪਾਜ਼ੇਟਿਵ ਮਰੀਜ਼ਾਂ 'ਚੋਂ 136 ਹੋਰਾਂ ਨੂੰ ਛੁੱਟੀ ਦੇ ਦਿੱਤੀ ਗਈ। ਓਧਰ ਮਹਿਕਮੇ ਨੇ 324 ਲੋਕਾਂ ਦੇ ਸੈਂਪਲ ਲੈ ਕੇ ਕੋਰੋਨਾ ਵਾਇਰਸ ਦੀ ਪੁਸ਼ਟੀ ਲਈ ਲੈਬਾਰਟਰੀ ਭੇਜੇ ਹਨ।
ਇਹ ਵੀ ਪੜ੍ਹੋ : ਸ਼ਹਾਦਤ ਦਾ ਜਾਮ ਪੀਣ ਤੋਂ ਪਹਿਲਾਂ ਜਵਾਨ ਰਾਜੇਸ਼ ਨੇ ਪਰਿਵਾਰ ਨੂੰ ਕਹੇ ਸਨ ਇਹ ਆਖ਼ਰੀ ਬੋਲ (ਤਸਵੀਰਾਂ)
ਕੁੱਲ ਸੈਂਪਲ-67806 ਨੈਗੇਟਿਵ ਆਏ-60919 ਡਿਸਚਾਰਜ ਹੋਏ ਮਰੀਜ਼-4520 ਮੌਤਾਂ ਹੋਈਆਂ-183 ਐਕਟਿਵ ਕੇਸ-2242
ਵੱਡੇ ਬਾਦਲ ਨੇ ਲੰਬੇ ਸਮੇਂ ਬਾਅਦ ਤੋੜੀ ਚੁੱਪੀ, ਕਾਂਗਰਸ 'ਤੇ ਸਾਧੇ ਤਿੱਖੇ ਨਿਸ਼ਾਨੇ
Stories You May Like
ਭੰਡਾਰਿਆਂ ਮੌਕੇ ਡੇਰਾ ਬਿਆਸ ਜਾਣ ਵਾਲੀ ਸੰਗਤ ਲਈ ਵੱਡੀ ਖ਼ੁਸ਼ਖਬਰੀ, ਹੋਇਆ ਵੱਡਾ ਐਲਾਨ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਫਿਰ ਪਰਿਵਾਰ...
ਸਟਾਰਮਰ ਦੀ ਵਿਸ਼ਵ ਨੇਤਾਵਾਂ ਨੂੰ ਅਪੀਲ, ਜੰਗਬੰਦੀ ਲਈ ਪੁਤਿਨ 'ਤੇ ਦਬਾਅ ਬਣਾਉਣ
ਅਮਰੀਕਾ 'ਚ ਤੂਫਾਨ ਦਾ ਕਹਿਰ, ਤੇਜ਼ ਹਵਾਵਾਂ ਕਾਰਨ ਪਲਟੇ ਟਰੱਕ
PM ਮੋਦੀ ਅਗਲੇ ਮਹੀਨੇ ਜਾਣਗੇ ਸ਼੍ਰੀਲੰਕਾ
ਸੰਯੁਕਤ ਰਾਸ਼ਟਰ ਮੁਖੀ ਗੁਟੇਰੇਸ ਅਤੇ ਬੰਗਲਾਦੇਸ਼ ਦੇ ਮੁੱਖ ਸਲਾਹਕਾਰ ਯੂਨਸ ਵਿਚਕਾਰ...
ਪਾਕਿਸਤਾਨ: 12 ਜ਼ਿਲ੍ਹਿਆਂ 'ਚ ਪੋਲੀਓ ਵਾਇਰਸ ਦੀ ਪੁਸ਼ਟੀ
ਮਸ਼ਹੂਰ ਕ੍ਰਿਕਟਰ ਦੇ ਘਰ ਪਸਰਿਆ ਮਾਤਮ, 2 ਸਾਲਾਂ ਧੀ ਦਾ ਦੇਹਾਂਤ
ਹੁਸ਼ਿਆਰਪੁਰ 'ਚ ਵੱਡੀ ਵਾਰਦਾਤ, ਲੱਕੜ ਮਾਫ਼ੀਆ ਨੇ ਸਰਪੰਚ 'ਤੇ ਵਰ੍ਹਾਈਆਂ ਗੋਲ਼ੀਆਂ
ਮਸਜਿਦ ਹਮਲਿਆਂ ਦੀ ਵਰ੍ਹੇਗੰਢ 'ਤੇ ਨਿਊਜ਼ੀਲੈਂਡ ਦੇ PM ਨੇ ਕੀਤੀ ਖ਼ਾਸ ਅਪੀਲ
ਜਾਪਾਨ 'ਚ NHK ਪਾਰਟੀ ਦੇ ਨੇਤਾ ਤਾਚੀਬਾਨਾ 'ਤੇ ਹਮਲਾ
ਅਚਾਨਕ ਗੁੱਸੇ 'ਚ ਆਏ Trump, ਵੀਡੀਓ ਵਾਇਰਲ
ਇਟਲੀ 'ਚ 21, 22 ਤੇ 23 ਮਾਰਚ ਨੂੰ ਲੱਗ ਰਹੀਆਂ 7ਵੇਂ ਹੋਲੇ ਮੁਹੱਲੇ ਦੀਆਂ ਰੌਣਕਾਂ
ਰੂਸ-ਯੂਕ੍ਰੇਨ ਜੰਗ ਨੂੰ 24 ਘੰਟਿਆਂ 'ਚ ਖਤਮ ਕਰਨ ਦੇ ਦਾਅਵੇ 'ਤੇ Trump ਨੇ ਦਿੱਤੀ...
ਪੰਜਾਬ 'ਚ ਤੇਜ਼ ਰਫ਼ਤਾਰ ਦਾ ਕਹਿਰ, 3 ਵਾਹਨਾਂ ਦੇ ਉੱਡੇ ਪਰਖੱਚੇ, ਮੰਜ਼ਰ ਵੇਖ...
ਰੂਸੀ ਹਵਾਈ ਰੱਖਿਆ ਬਲਾਂ ਨੇ 126 ਯੂਕ੍ਰੇਨੀ ਡਰੋਨ ਕੀਤੇ ਢੇਰ
ਭਾਰਤ ਸੈਟੇਲਾਈਟ ਡੌਕਿੰਗ ਅਤੇ ਅਨਡੌਕਿੰਗ ਦਾ ਪ੍ਰਦਰਸ਼ਨ ਕਰਨ ਵਾਲੇ 4 ਦੇਸ਼ਾਂ 'ਚ...
ਮੈਂ ਨਹੀਂ ਚਾਹੁੰਦਾ ਸੀ ਕਿ ਮੋਦੀ ਅਤੇ ਹੋਰ ਨੇਤਾ ਵਾਸ਼ਿੰਗਟਨ 'ਚ ਟੋਏ ਦੇਖਣ: ਟਰੰਪ
Subscribe Now!