Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 14, 2026

    5:55:48 PM

  • refugees deportation trump administration

    ਅਮਰੀਕਾ 'ਚ ਸ਼ਰਨਾਰਥੀਆਂ 'ਤੇ ਲਟਕੀ ਦੇਸ਼ ਨਿਕਾਲੇ ਦੀ...

  • announcement of a holiday on tuesday

    ਮੰਗਲਵਾਰ ਨੂੰ ਵੀ ਛੁੱਟੀ ਦਾ ਐਲਾਨ, ਜ਼ਿਲ੍ਹਾ...

  • 11 lakh railway employees union cabinet approves bonus

    11 ਲੱਖ ਤੋਂ ਵੱਧ ਸਰਕਾਰੀ ਮੁਲਾਜ਼ਮਾਂ ਲਈ...

  • who did the accused speak to on the phone before opening fire

    'ਗੋਲੀ ਚਲਾਉਣ ਤੋਂ ਪਹਿਲਾਂ ਮੁਲਜ਼ਮ ਨੇ ਕਿਸ ਨਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Faridkot
  • ਕੈਪਟਨ ਦਾ ਵੱਡਾ ਫੈਸਲਾ : 5ਵੀਂ, 8ਵੀਂ ਤੇ 10ਵੀਂ ਦੇ ਵਿਦਿਆਰਥੀ ਅਗਲੀ ਜਮਾਤ 'ਚ ਹੋਣਗੇ ਪ੍ਰਮੋਟ

PUNJAB News Punjabi(ਪੰਜਾਬ)

ਕੈਪਟਨ ਦਾ ਵੱਡਾ ਫੈਸਲਾ : 5ਵੀਂ, 8ਵੀਂ ਤੇ 10ਵੀਂ ਦੇ ਵਿਦਿਆਰਥੀ ਅਗਲੀ ਜਮਾਤ 'ਚ ਹੋਣਗੇ ਪ੍ਰਮੋਟ

  • Updated: 08 May, 2020 09:24 PM
Faridkot
5th 8th and 10th student promote next class
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ: ਪੰਜਾਬ 'ਚ ਕੋਰੋਨਾ ਵਾਇਰਸ ਦੀ ਭਿਆਨਕ ਮਹਾਮਾਰੀ ਦੇ ਚਲਦਿਆਂ ਸੂਬੇ ਦੇ ਸਾਰੇ ਸਕੂਲ ਬੰਦ ਹਨ। ਇਸ ਦੌਰਾਨ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਧਿਆਨ 'ਚ ਰੱਖਦੇ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੱਡਾ ਫੈਸਲਾ ਲਿਆ ਹੈ ਕਿ ਪ੍ਰੀ-ਬੋਰਡ ਦੇ ਨਤੀਜਿਆਂ ਨੂੰ ਧਿਆਨ 'ਚ ਰੱਖਦੇ ਹੋਏ 5ਵੀ, 8ਵੀਂ ਤੇ 10 ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਅਗਲੀ ਜਮਾਤ 'ਚ ਪ੍ਰਮੋਟ ਕਰ ਦਿੱਤਾ ਜਾਵੇ, ਜਦਕਿ 12 ਜਮਾਤ ਦੇ ਇਮਤਿਹਾਨਾਂ ਲਈ ਭਾਰਤ ਸਰਕਾਰ ਦੇ ਫੈਸਲੇ ਨੂੰ ਮੰਨਿਆ ਜਾਵੇਗਾ।  

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀ ਕੋਈ ਪ੍ਰੀਖਿਆ ਨਹੀਂ ਲਈ ਜਾਵੇਗੀ ਅਤੇ ਉਨ੍ਹਾਂ ਨੂੰ ਪ੍ਰੀ-ਬੋਰਡ ਪ੍ਰੀਖਿਆਵਾਂ 'ਚ ਕਾਰਗੁਜ਼ਾਰੀ ਦੇ ਆਧਾਰ 'ਤੇ ਅਗਲੀ ਜਮਾਤ 'ਚ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ ਅਣਕਿਆਸੇ ਕੋਵਿਡ ਸੰਕਟ ਜਿਸ ਨਾਲ ਲੰਮਾਂ ਸਮਾਂ ਕਰਫਿਊ/ਲਾਕਡਾਊਨ ਲਾਗੂ ਰਿਹਾ, ਦੀ ਰੌਸ਼ਨੀ ਵਿੱਚ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਅਧੀਨ ਪੰਜਵੀਂ ਤੋਂ ਲੈ ਕੇ ਦਸਵੀਂ ਜਮਾਤ ਤੱਕ ਸਾਰੇ ਵਿਦਿਆਰਥੀਆਂ ਨੂੰ ਅਗਲੀ ਜਮਾਤਾਂ ਵਿੱਚ ਕਰਨ ਦਾ ਫੈਸਲਾ ਕੀਤਾ ਹੈ।ਪਿਛਲੇ ਕੁਝ ਦਿਨਾਂ ਵਿੱਚ ਵੱਖ-ਵੱਖ ਸੋਸ਼ਲ ਮੀਡੀਆ ਪਲੇਟਫਾਰਮਾਂ 'ਤੇ ਸਵਾਲਾਂ ਅਤੇ ਚਿੰਤਾਵਾਂ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਫੇਸਬੁੱਕ 'ਤੇ ਆਖਿਆ ਕਿ 11ਵੀਂ ਅਤੇ  12ਵੀਂ ਦੇ ਵਿਦਿਆਰਥੀਆਂ ਬਾਰੇ ਸੂਬਾ ਸਰਕਾਰ, ਕੇਂਦਰ ਸਰਕਾਰ ਦੇ ਫੈਸਲੇ ਅਨੁਸਾਰ ਚੱਲੇਗੀ।

ਸੂਬੇ ਵਿੱਚ ਕੋਵਿਡ ਅਤੇ ਲਾਕਡਾਊਨ ਦੇ ਮੁੱਦੇ 'ਤੇ ਵੱਖ-ਵੱਖ ਸਵਾਲਾਂ ਦੇ ਜਵਾਬ ਦੇਣ ਲਈ ਅਜਿਹੇ ਪ੍ਰੋਗਰਾਮਾਂ ਦੀ ਲੜੀ ਅੱਜ ਸ਼ੁਰੂ ਕੀਤੀ ਗਈ ਹੈ ਜਿਸ ਤਹਿਤ ਹਰੇਕ ਸ਼ੁੱਕਰਵਾਰ ਮੁੱਖ ਮੰਤਰੀ ਲੋਕਾਂ ਦੇ ਸੋਸ਼ਲ ਮੀਡੀਆ ਰਾਹੀਂ ਉਠਾਏ ਸਵਾਲ/ਚਿੰਤਾਵਾਂ ਦੇ ਜਵਾਬ ਦਿਆ ਕਰਨਗੇ। ਕਰਫਿਊ/ਲਾਕਡਾਊਨ ਦੇ ਤੀਜੇ ਪੜਾਅ ਵਿੱਚ ਲੋਕਾਂ ਨੂੰ ਦਿੱਤੀਆਂ ਛੋਟਾਂ ਦੀ ਤਰਕਸੰਗਤਾ ਬਾਰੇ ਦੱਸਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਲੰਬੇ ਸਮੇਂ ਤੋਂ ਛੋਟੇ ਘਰਾਂ ਵਿੱਚ ਅਟਕੇ ਲੋਕਾਂ ਦੀ ਦਿਮਾਗੀ ਤੇ ਮਨੋਸਥਿਤੀ ਦੀ ਡੂੰਘੀ ਚਿੰਤਾ ਸੀ। ਛੋਟਾਂ ਨਾਲ ਅਜਿਹੇ ਲੋਕਾਂ ਨੂੰ ਇਸ ਸਥਿਤੀ ਵਿੱਚੋਂ ਬਾਹਰ ਆਉਣ ਦਾ ਮੌਕਾ ਦਿੱਤਾ ਗਿਆ ਪਰ ਨਾਲ ਹੀ ਕੋਵਿਡ ਰੱਖਿਅਤ ਪ੍ਰੋਟੋਕੋਲ ਅਤੇ ਸਾਵਧਾਨੀਆਂ ਦਾ ਖਿਆਲ ਰੱਖਿਆ ਜਾਵੇ। ਮੁੱਖ ਮੰਤਰੀ ਨੇ ਕਿਹਾ ਕਿ ਜੇ ਸਥਿਤੀ ਵਿੱਚ ਸੁਧਾਰ ਹੁੰਦਾ ਹੈ ਤਾਂ ਛੋਟਾਂ ਅੱਗੇ ਵਧਾਈਆਂ ਜਾ ਸਕਦੀਆਂ ਹਨ ਪਰ ਇਹ ਵੀ ਲੋਕਾਂ ਉਤੇ ਨਿਰਭਰ ਕਰਦਾ ਹੈ ਕਿ ਉਹ ਕਿੰਨੀ ਸਖਤੀ ਨਾਲ ਇਹਤਿਆਤਾਂ ਦੀ ਪਾਲਣਾ ਕਰਦੇ ਹੋਏ ਸਮਾਜਿਕ ਵਿੱਥ, ਲਗਾਤਾਰ ਹੱਥ ਧੋਣੇ ਅਤੇ ਘਰਾਂ ਤੋਂ ਬਾਹਰ ਨਿਕਲਦਿਆਂ ਮਾਸਕ ਦੀ ਵਰਤੋਂ ਦਾ ਖਿਆਲ ਰੱਖਦੇ ਹਨ। ਉਨ੍ਹਾਂ ਕਿਹਾ ਕਿ ਮਹਾਮਾਰੀ ਨੂੰ ਅੱਗੇ ਵਧਣ ਤੋਂ ਰੋਕਣ ਲਈ ਇਹਤਿਆਦੀ ਕਦਮ ਚੁੱਕਣੇ ਜ਼ਰੂਰੀ ਹਨ।

ਇਕ ਸਵਾਲ ਦੇ ਜਵਾਬ 'ਚ ਮੁੱਖ ਮੰਤਰੀ ਨੇ ਕਿਹਾ ਕਿ ਪ੍ਰਵਾਸੀ ਕਾਮਿਆਂ ਨੂੰ ਰੋਕਣ ਦਾ ਸਵਾਲ ਹੀ ਨਹੀਂ ਖਾਸਕਰ ਉਨ੍ਹਾਂ ਨੂੰ ਜੋ ਇਸ ਸੰਕਟ ਦੇ ਸਮੇਂ ਦੌਰਾਨ ਆਪਣੇ ਪਰਿਵਾਰਾਂ ਨਾਲ ਰਹਿਣਾ ਚਾਹੁੰਦੇ ਹਨ। ਪੰਜਾਬ ਵਿਚਲੇ 13 ਲੱਖ ਪ੍ਰਵਾਸੀ ਕਾਮਿਆਂ ਵਿੱਚੋਂ 10 ਲੱਖ ਨੇ ਆਪਣੇ ਜੱਦੀ ਸੂਬਿਆਂ 'ਚ ਆਪਣੇ ਪਰਿਵਾਰਾਂ ਪਾਸ ਵਾਪਸ ਜਾਣ ਲਈ ਰਜਿਸਟ੍ਰੇਸ਼ਨ ਕਰਵਾਈ ਸੀ ਪਰ ਬਾਅਦ ਵਿੱਚ ਇਨ੍ਹਾਂ ਵਿਚੋਂ 35 ਫੀਸਦ ਨੇ ਸੂਬੇ ਵਿਚ ਉਦਯੋਗਿਕ ਯੂਨਿਟਾਂ ਦੇ ਮੁੜ ਕਾਰਜਸ਼ੀਲ ਹੋਣ ਦੀ ਸੂਰਤ ਵਿੱਚ ਪੰਜਾਬ ਵਿੱਚ ਰੁਕਣ ਦਾ ਫੈਸਲਾ ਕੀਤਾ ਹੈ। ਇਹ ਮੁੱਖ ਮੰਤਰੀ ਵੱਲੋਂ ਫੇਸਬੁੱਕ ਪਲੈਟਫਾਰਮ ਜ਼ਰੀਏ ਸਾਂਝਾ ਕੀਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਜੇਕਰ ਕੁੱਲ ਪ੍ਰਵਾਸੀ ਕਾਮਿਆਂ ਵਿਚੋਂ ਅੱਧੇ ਪੰਜਾਬ ਵਿੱਚ ਰੁਕਣ ਨੂੰ ਪਹਿਲ ਦਿੰਦੇ ਹਨ ਤਾਂ ਇਹ ਸੂਬੇ ਅੰਦਰ ਖੇਤੀਬਾੜੀ ਦੇ ਕੰਮਕਾਜ ਅਤੇ ਉਦਯੋਗਿਕ ਖੇਤਰ ਨੂੰ ਮੁੜ ਪੈਰਾਂ 'ਤੇ ਕਰਨ ਲਈ ਸਹਾਇਕ ਹੋਵੇਗਾ।

ਕੁਝ ਲੋਕਾਂ ਵੱਲੋਂ ਖੁਰਾਕੀ ਵਸਤਾਂ ਦੇ ਪੈਕਟ ਨਾ ਮਿਲਣ ਬਾਰੇ ਕੀਤੀ ਸ਼ਿਕਾਇਤ ਦੇ ਸਬੰਧ ਵਿੱਚ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਉਹ ਕਿਸੇ ਨੂੰ ਵੀ ਭੁੱਖੇ ਢਿੱਡ ਨਹੀਂ ਸੌਣ ਦੇਣਗੇ ਅਤੇ ਇਸ ਸਬੰਧ ਵਿੱਚ ਉਹ ਖੁਦ ਨਿਗਰਾਨੀ ਰੱਖਣਗੇ ਤਾਂ ਜੋ ਸੂਬੇ ਅੰਦਰ ਹਰ ਲੋੜਵੰਦ/ਗਰੀਬ ਵਿਅਕਤੀ ਤੱਕ ਖੁਰਾਕੀ ਵਸਤਾਂ ਦੀ ਪਹੁੰਚ ਨੂੰ ਯਕੀਨੀ ਬਣਾਇਆ ਜਾ ਸਕੇ। ਉਨ੍ਹਾਂ ਨਾਲ ਹੀ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਹੁਣ ਤੱਕ 2 ਕਰੋੜ ਗਰੀਬ/ਲੋੜਵੰਦਾਂ ਨੂੰ ਖੁਰਾਕੀ ਵਸਤਾਂ ਦੇ ਪੈਕਟ ਮੁਹੱਈਆ ਕਰਵਾਏ ਗਏ ਹਨ। ਇਸ ਗੱਲ ਨਾਲ ਸਹਿਮਤ ਹੁੰਦਿਆਂ ਕਿ ਘੱਟ ਸੰਖਿਆ ਵਿੱਚ ਕੋਵਿਡ ਦੇ ਟੈਸਟ ਹੋਣਾ ਪੰਜਾਬ ਲਈ ਸਰੋਕਾਰ ਦਾ ਮਸਲਾ ਹੈ, ਮੁੱਖ ਮੰਤਰੀ ਨੇ ਕਿਹਾ ਕਿ ਲੈਬਾਰਟਰੀਆਂ ਦੀ ਘਾਟ ਇਸਦਾ ਮੁੱਖ ਕਾਰਨ ਹੈ। ਉਨ੍ਹਾਂ ਕਿਹਾ ਕਿਮੌਜੂਦਾ ਸਮੇਂ ਟੈਸਟਾਂ ਦੀ ਰੋਜ਼ਾਨਾ 2500 ਦੀ ਸੰਖਿਆ ਆਉਂਦੇ ਜੂਨ ਮਹੀਨੇ ਵਿਚ ਵਧਕੇ 8000 ਪ੍ਰਤੀ ਦਿਨ ਹੋ ਜਾਵੇਗੀ ਜੋ ਰਾਜ ਦੀ ਜਨਸੰਖਿਆਂ ਦੇ ਹਿਸਾਬ ਨਾਲ ਫਿਰ ਵੀ ਕਾਫੀ ਨਹੀਂ ਹੋਵੇਗੀ।
 

 

 

  • 5th
  • 8th and 10th student promote
  • 5ਵੀਂ
  • 8ਵੀਂ ਤੇ 10ਵੀਂ ਜਮਾਤ
  • ਵਿਦਿਆਰਥੀ ਪ੍ਰਮੋਟ

ਸ਼ਰਾਬ ਠੇਕੇਦਾਰਾਂ ਨੇ ਸਰਕਾਰ ਤੋਂ ਠੇਕਿਆ ਨੂੰ ਦੁਪਹਿਰ 1 ਤੋਂ ਰਾਤ 9 ਵਜੇ ਤਕ ਖੋਲ੍ਹਣ ਦੀ ਮੰਗੀ ਛੋਟ

NEXT STORY

Stories You May Like

  • four gram panchayats of this village in punjab have taken a major decision
    ਪੰਜਾਬ ਦੇ ਇਸ ਪਿੰਡ ਦੀਆਂ ਚਾਰ ਗ੍ਰਾਮ ਪੰਚਾਇਤਾਂ ਨੇ ਲਿਆ ਵੱਡਾ ਫੈਸਲਾ, ਹੁਣ ਜ਼ਮੀਨ ਜਾਂ ਹੋਰ ਜਾਇਦਾਦ...
  • relieving news regarding the release of poor prisoners
    ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ
  • meritorious reserved category candidates will be adjusted in the general
    ਪੰਜਾਬ 'ਚ ਮੈਰਿਟ ਵਾਲੇ ਰਾਖਵੇਂ ਉਮੀਦਵਾਰ ਜਨਰਲ ਸ਼੍ਰੇਣੀ 'ਚ ਹੋਣਗੇ ਐਡਜਸਟ, ਪੜ੍ਹੋ ਹਾਈਕੋਰਟ ਦਾ ਵੱਡਾ ਫ਼ੈਸਲਾ
  • major change by ncert
    NCERT ਦਾ ਵੱਡਾ ਬਦਲਾਅ: ਹੁਣ 9ਵੀਂ ਜਮਾਤ ਦੇ ਬੱਚੇ ਪੜ੍ਹਨਗੇ Income Tax, ਸਿੱਖਣਗੇ ਟੈਕਸ ਦੀ ਗਣਨਾ
  • obc reservation  madhya pradesh high court
    27% ਨਹੀਂ ਸਿਰਫ਼ 14% ਮਿਲੇਗਾ OBC ਰਾਖਵਾਂਕਰਨ, ਮੱਧ ਪ੍ਰਦੇਸ਼ ਹਾਈ ਕੋਰਟ ਦਾ ਵੱਡਾ ਫੈਸਲਾ
  • office jobs up 2  in september on ai  auto sector  report
    AI, ਵਾਹਨ ਖੇਤਰ ਦੇ ਦਮ ’ਤੇ ਸਤੰਬਰ ’ਚ ਦਫਤਰਾਂ ਦੀਆਂ ਨੌਕਰੀਆਂ ’ਚ 2 ਫੀਸਦੀ ਦਾ ਵਾਧਾ : ਰਿਪੋਰਟ
  • now  tv channels will run on phones without a sim or data
    ਹੁਣ ਬਿਨਾਂ SIM ਅਤੇ ਡਾਟਾ ਦੇ ਫੋਨ 'ਚ ਚੱਲਣਗੇ TV ਚੈਨਲ ! ਸਰਕਾਰ ਦਾ ਵੱਡਾ ਫੈਸਲਾ
  • now fruits are also affected by inflation  apples will be more expensive
    ਸਬਜ਼ੀਆਂ ਤੋਂ ਬਾਅਦ ਹੁਣ ਫਲਾਂ 'ਤੇ ਵੀ ਮਹਿੰਗਾਈ ਦੀ ਮਾਰ, ਇਸ ਸੀਜ਼ਨ ਸੇਬ ਹੋਣਗੇ ਹੋਰ ਮਹਿੰਗੇ
  • hooliganism at a petrol pump on jalandhar 120 foot road  two youths beaten up
    ਜਲੰਧਰ ਦੇ 120 ਫੁੱਟੀ ਰੋਡ 'ਤੇ ਪੈਟਰੋਲ ਪੰਪ 'ਤੇ ਗੁੰਡਾਗਰਦੀ! ਦੋ ਨੌਜਵਾਨਾਂ ਦੀ...
  • ladies   gymkhana club elections jalandhar
    ਲਗਭਗ 5 ਸਾਲਾਂ ਬਾਅਦ ਲੇਡੀਜ਼ ਜਿਮਖਾਨਾ ਕਲੱਬ ਦੀਆਂ ਚੋਣਾਂ ਹੋਣ ਦੀ ਉਮੀਦ ਬਣੀ, 24...
  • accident again at chander nagar underbridge
    ਚੰਦਰ ਨਗਰ ਅੰਡਰਬ੍ਰਿਜ ’ਤੇ ਫਿਰ ਹਾਦਸਾ, ਟਰੱਕ ਟਕਰਾਉਣ ਨਾਲ ਗਾਰਡਰ ਡਿੱਗਿਆ, ਔਰਤ...
  • locks of the 6th shop broken in 10 days at jalandhar  s mai hiran gate
    ਜਲੰਧਰ ਦੇ ਮਾਈ ਹੀਰਾਂ ਗੇਟ 'ਚ 10 ਦਿਨਾਂ ’ਚ 6ਵੀਂ ਦੁਕਾਨ ਦੇ ਤਾਲੇ ਟੁੱਟੇ
  • mad sandhu case accused jobanpreet punjab dgp
    ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਸਫਲਤਾ; ਮੁੱਖ ਦੋਸ਼ੀ ਜੋਬਨਪ੍ਰੀਤ ਮੁੰਬਈ ਤੋਂ...
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ...
  • jalandhar female councilor husband injured
    ਜਲੰਧਰ 'ਚ ਵੱਡੀ ਵਾਰਦਾਤ : ਮਹਿਲਾ ਕੌਂਸਲਰ ਦੇ ਪਤੀ ’ਤੇ ਜਾਨਲੇਵਾ ਹਮਲਾ, ਮਚੀ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
Trending
Ek Nazar
trump statement on oil

ਗ੍ਰੀਨਲੈਂਡ 'ਚ ਤੇਲ ਅਤੇ ਗੈਸ ਦੇ ਖੂਹਾਂ ਦੀ ਖੁਦਾਈ ਜਲਦੀ ਸ਼ੁਰੂ ਹੋਵੇਗੀ : ਟਰੰਪ...

russian diesel trump

ਰੂਸੀ ਡੀਜ਼ਲ ਸਾਡੇ ਲਈ ਨਹੀਂ, ਸਗੋਂ ਵਿਸ਼ਵ ਬਾਜ਼ਾਰਾਂ ਲਈ : ਟਰੰਪ

migrant worker in  saudi

ਸਾਊਦੀ ਅਰਬ ਨੇ ਸ਼੍ਰੀਲੰਕਾਈ ਪ੍ਰਵਾਸੀ ਮਜ਼ਦੂਰ ਦੀ ਮੌਤ ਦੀ ਸਜ਼ਾ ਨੂੰ ਪਲਟ'ਤਾ

us singer millben claims cockroach janata party receiving funds from us donors

'ਕੌਕਰੋਚ ਜਨਤਾ ਪਾਰਟੀ' ਨੂੰ ਅਮਰੀਕਾ ਤੋਂ ਮਿਲ ਰਹੀ ਹੈ ਫੰਡਿੰਗ; ਮਸ਼ਹੂਰ ਹਾਲੀਵੁੱਡ...

online harassment

ਪਾਕਿਸਤਾਨ 'ਚ 15 ਲੱਖ ਜਵਾਕ ਔਨਲਾਈਨ ਜਿਨਸੀ ਸ਼ੋਸ਼ਣ ਦੇ ਸ਼ਿਕਾਰ, ਅਧਿਐਨ 'ਚ...

greetings on navratri and durga puja

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਨਵਰਾਤਰੀ ਅਤੇ ਦੁਰਗਾ ਪੂਜਾ 'ਤੇ ਭਾਰਤੀ ਪ੍ਰਵਾਸੀਆਂ...

sara ali khan

100 ਕਿੱਲੋ ਭਾਰ, ਲਾਅ ਦੀ ਪੜ੍ਹਾਈ, ਫਿਰ ਕਿਵੇਂ ਹੋਈ ਸਾਰਾ ਦੀ ਬਾਲੀਵੁੱਡ 'ਚ...

launches ai avatar devi

ਇੰਡੋਨੇਸ਼ੀਆ 'ਚ ਭਾਰਤੀ ਦੂਤਾਵਾਸ ਨੇ AI ਅਵਤਾਰ "ਦੇਵੀ" ਕੀਤੀ ਲਾਂਚ, ਦੇਵੇਗੀ...

rubio visit uzbekistan and india

ਅਮਰੀਕੀ ਵਿਦੇਸ਼ ਮੰਤਰੀ ਰੂਬੀਓ 17 ਤੋਂ 22 ਅਕਤੂਬਰ ਤੱਕ ਕਰਨਗੇ ਉਜ਼ਬੇਕਿਸਤਾਨ ਅਤੇ...

actor shekhar suman

"ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ...

jalandhar opposition to firecracker market in raowali village

ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...

major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • punjab bandh  farmers   union  parvinder jhota
      15 ਅਕਤੂਬਰ ਨੂੰ ਪੰਜਾਬ ਬੰਦ ਦੇ ਸੱਦੇ ਦਰਮਿਆਨ ਕਿਸਾਨ ਯੂਨੀਅਨ ਨੇ ਕਰ 'ਤਾ ਵੱਡਾ...
    • parvinder jhota punjab government bhagwant mann
      ਪਰਵਿੰਦਰ ਝੋਟਾ ਕਤਲ ਮਾਮਲੇ 'ਚ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ
    • restriction orders issued in ferozepur district
      ਜ਼ਿਲ੍ਹਾ ਫਿਰੋਜ਼ਪੁਰ 'ਚ ਪਾਬੰਦੀ ਦੇ ਹੁਕਮ ਜਾਰੀ
    • possibility of rain  strong winds  and hailstorms
      ਮੀਂਹ, ਤੇਜ਼ ਹਵਾਵਾਂ ਅਤੇ ਗੜ੍ਹੇਮਾਰੀ ਦੀ ਸੰਭਾਵਨਾ
    • raja warring shared his grief with parwinder singh jhota s family
      ਪਰਵਿੰਦਰ ਝੋਟਾ ਨੂੰ ਮਿਲੇ ਸ਼ਹੀਦ ਦਾ ਦਰਜਾ, 'ਪੰਜਾਬ ਬੰਦ' ਦਾ ਕਾਂਗਰਸ ਕਰੇਗੀ ਪੂਰਨ...
    • punjab police head constable in vvip convoy arrested with 15 kg of heroin
      VVIP ਕਾਫ਼ਲੇ 'ਚ ਤਾਇਨਾਤ ਪੰਜਾਬ ਪੁਲਸ ਦਾ ਹੈੱਡ ਕਾਂਸਟੇਬਲ ਗ੍ਰਿਫ਼ਤਾਰ! ਕਾਰਨਾਮਾ...
    • one arrested along with a mobile phone and heroin
      ਦੋ ਕਿੱਲੋ ਤੋਂ ਵੱਧ ਹੈਰੋਇਨ, ਕਰੇਟਾ ਕਾਰ ਅਤੇ ਮੋਬਾਇਲ ਸਮੇਤ ਇਕ ਗ੍ਰਿਫ਼ਤਾਰ
    • alarm bells ringing for the people of this village in bathinda
      ਬਠਿੰਡਾ 'ਚ ਇਸ ਪਿੰਡ ਦੇ ਲੋਕਾਂ ਲਈ ਖ਼ਤਰੇ ਦੀ ਘੰਟੀ! 15 ਦਿਨਾਂ 'ਚ 3 ਮੌਤਾਂ,...
    • pargat singh arrived at the protest held to secure justice for parvinder jhota
      ਪਰਵਿੰਦਰ ਝੋਟਾ ਨੂੰ ਇਨਸਾਫ਼ ਦਿਵਾਉਣ ਲਈ ਲਾਏ ਧਰਨੇ 'ਚ ਪੁੱਜੇ ਪਰਗਟ ਸਿੰਘ, ਪੜ੍ਹੋ...
    • people set fire to the medical store of the killer of the parvinder jhota
      ਝੋਟੇ ਦੇ ਕਾਤਲ ਦੇ ਮੈਡੀਕਲ ਸਟੋਰ ਨੂੰ ਲੋਕਾਂ ਨੇ ਲਾ 'ਤੀ ਅੱਗ, ਇਲਾਕੇ 'ਚ ਭਾਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +