Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 13, 2026

    11:55:36 PM

  • boat capsizes in ganges river

    ਵੱਡਾ ਹਾਦਸਾ: ਗੰਗਾ ਨਦੀ 'ਚ ਪਲਟ ਗਈ ਕਿਸ਼ਤੀ, 13...

  • upi mdr charges

    Big Breaking: UPI Payments ਨੂੰ ਲੈ ਕੇ ਸਰਕਾਰ...

  • punjab bandh on 15 october

    15 ਅਕਤੂਬਰ ਨੂੰ ਪੰਜਾਬ ਬੰਦ! ਪਰਵਿੰਦਰ ਸਿੰਘ ਝੋਟੇ...

  • l murugan resigned

    ਮੋਦੀ ਕੈਬਨਿਟ 'ਚ ਹੋਵੇਗਾ ਫ਼ੇਰਬਦਲ! ਕੇਂਦਰੀ ਰਾਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Mohali
  • 5ਵੀਂ ਤੇ 8ਵੀਂ ਜਮਾਤ ਦੀ ਟਰਮ-1 ਦੀ ਪ੍ਰੀਖਿਆ 5 ਮਾਰਚ ਤੋਂ, 10ਵੀਂ ਦੀ ਪ੍ਰੀਖਿਆ 4-5 ਨੂੰ

PUNJAB News Punjabi(ਪੰਜਾਬ)

5ਵੀਂ ਤੇ 8ਵੀਂ ਜਮਾਤ ਦੀ ਟਰਮ-1 ਦੀ ਪ੍ਰੀਖਿਆ 5 ਮਾਰਚ ਤੋਂ, 10ਵੀਂ ਦੀ ਪ੍ਰੀਖਿਆ 4-5 ਨੂੰ

  • Updated: 22 Feb, 2022 10:05 PM
Mohali
5th and 8th class term 1 exam from 5th march 10th exam 4 5
  • Share
    • Facebook
    • Tumblr
    • Linkedin
    • Twitter
  • Comment

ਮੋਹਾਲੀ (ਨਿਆਮੀਆਂ) : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ ਤੇ 8ਵੀਂ ਜਮਾਤ ਦੀ ਟਰਮ-1 ਦੀ ਪ੍ਰੀਖਿਆ 'ਚ ਕੋਵਿਡ-19 ਕਾਰਨ ਬੀਮਾਰ, ਸਪੋਰਟਸ ਵਾਲੇ ਅਤੇ ਗੈਰ-ਹਾਜ਼ਰ ਰਹਿਣ ਵਾਲੇ ਪ੍ਰੀਖਿਆਰਥੀਆਂ ਦੀ ਦੁਬਾਰਾ ਪ੍ਰੀਖਿਆ 5 ਤੋਂ 8 ਮਾਰਚ ਤੱਕ ਆਯੋਜਿਤ ਕੀਤੀ ਜਾਵੇਗੀ। ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕਰਾਜ ਮਹਿਰੋਕ ਨੇ ਦੱਸਿਆ ਕਿ ਇਹ ਪ੍ਰੀਖਿਆ ਸਵੇਰੇ 10.30 ਵਜੇ ਸ਼ੁਰੂ ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਪ੍ਰੀਖਿਆ ਕੋਵਿਡ-19 ਨੂੰ ਧਿਆਨ 'ਚ ਰੱਖਦਿਆਂ ਕਰਵਾਈ ਜਾਵੇਗੀ। 

5ਵੀਂ ਦੀ ਡੇਟਸ਼ੀਟ : ਮਹਿਰੋਕ ਨੇ ਦੱਸਿਆ ਕਿ 5ਵੀਂ ਜਮਾਤ ਦੀ ਪਹਿਲੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ ਅਤੇ ਵਾਤਾਵਰਣ ਸਿੱਖਿਆ ਦੀ ਪ੍ਰੀਖਿਆ 5 ਮਾਰਚ ਨੂੰ, ਦੂਜੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ ਅਤੇ ਅੰਗਰੇਜ਼ੀ ਦੀ ਪ੍ਰੀਖਿਆ 7 ਮਾਰਚ ਨੂੰ ਅਤੇ ਹਿਸਾਬ ਦੀ ਪ੍ਰੀਖਿਆ 8 ਮਾਰਚ ਨੂੰ ਸਵੇਰੇ 10.30 ਵਜੇ ਤੋਂ ਸ਼ੁਰੂ ਹੋਵੇਗੀ। ਹਿਸਾਬ ਦੀ ਪ੍ਰੀਖਿਆ ਦਾ ਸਮਾਂ 10.30 ਵਜੇ ਤੋਂ 11.30 ਵਜੇ ਤਕ ਰਹੇਗਾ । ਇਸ ਤੋਂ ਇਲਾਵਾ ਸਾਰੀਆਂ ਪ੍ਰੀਖਿਆਵਾਂ ਸਵੇਰੇ 10.30 ਵਜੇ ਤੋਂ 12.15 ਵਜੇ ਤਕ ਹੋਣਗੀਆਂ।

ਇਹ ਵੀ ਪੜ੍ਹੋ : ਪੰਜਾਬ ਨਾਲ ਸਬੰਧਿਤ ਅੱਜ ਦੀਆਂ ਵੱਡੀਆਂ ਖ਼ਬਰਾਂ

8ਵੀਂ ਦੀ ਡੇਟਸ਼ੀਟ : 8ਵੀਂ ਜਮਾਤ ਦੀ ਪਹਿਲੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ ਅਤੇ ਹਿਸਾਬ ਦੀ ਪ੍ਰੀਖਿਆ 5 ਮਾਰਚ ਨੂੰ, ਦੂਜੀ ਭਾਸ਼ਾ ਪੰਜਾਬੀ, ਹਿੰਦੀ, ਉਰਦੂ ਅਤੇ ਸਮਾਜਿਕ ਸਿੱਖਿਆ ਦੀ ਪ੍ਰੀਖਿਆ 7 ਮਾਰਚ ਨੂੰ ਅਤੇ ਅੰਗਰੇਜ਼ੀ ਤੇ ਵਿਗਿਆਨ ਦੀ ਪ੍ਰੀਖਿਆ 8 ਮਾਰਚ ਨੂੰ ਹੋਵੇਗੀ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਲਈ ਸਮਾਂ 3 ਘੰਟੇ ਦਾ ਹੋਵੇਗਾ, ਜੋ ਸਵੇਰੇ 10.30 ਤੋਂ ਲੈ ਕੇ 1.45 ਵਜੇ ਤੱਕ ਹੋਵੇਗੀ। ਪ੍ਰੀਖਿਆਰਥੀਆਂ ਨੂੰ ਓ. ਐੱਮ. ਆਰ. ਸ਼ੀਟ 'ਤੇ ਵੇਰਵਾ ਭਰਨ ਲਈ 15 ਮਿੰਟ ਦਾ ਵਾਧੂ ਸਮਾਂ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਦੁਬਈ ਜਾਣ ਵਾਲੇ ਭਾਰਤੀਆਂ ਦੇ ਲਈ ਵੱਡੀ ਰਾਹਤ, ਹੁਣ ਨਹੀਂ ਕਰਨਾ ਪਵੇਗਾ ਇਹ ਕੰਮ

10ਵੀਂ ਦੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ 4 ਅਤੇ 5 ਮਾਰਚ ਨੂੰ : ਪੰਜਾਬ ਸਕੂਲ ਸਿੱਖਿਆ ਬੋਰਡ ਦੇ ਪ੍ਰੀਖਿਆ ਕੰਟਰੋਲਰ ਜਨਕਰਾਜ ਮਹਿਰੋਕ ਨੇ ਦੱਸਿਆ ਕਿ 10ਵੀਂ ਪੱਧਰ ਦੀ ਪੰਜਾਬੀ ਵਾਧੂ ਵਿਸ਼ੇ ਦੀ ਪ੍ਰੀਖਿਆ ਜੋ ਕਿ 27 ਤੇ 28 ਜਨਵਰੀ ਨੂੰ ਕਰਵਾਈ ਜਾਣੀ ਸੀ ਪਰ ਕੋਵਿਡ-19 ਮਹਾਮਾਰੀ ਕਾਰਨ ਇਹ ਪ੍ਰੀਖਿਆ ਮੁਲਤਵੀ ਕਰ ਦਿੱਤੀ ਗਈ ਸੀ। ਹੁਣ ਇਹ ਪ੍ਰੀਖਿਆ 4 ਅਤੇ 5 ਮਾਰਚ ਨੂੰ ਲਏ ਜਾਣ ਦਾ ਫੈਸਲਾ ਕੀਤਾ ਗਿਆ ਹੈ। ਪ੍ਰੀਖਿਆ 'ਚ ਹਿੱਸਾ ਲੈਣ ਵਾਲੇ ਸਾਰੇ ਪ੍ਰੀਖਿਆਰਥੀਆਂ ਦੇ ਰੋਲ ਨੰਬਰ ਸਿੱਖਿਆ ਬੋਰਡ ਦੀ ਵੈੱਬਸਾਈਟ 'ਤੇ 28 ਫਰਵਰੀ ਤੱਕ ਅਪਲੋਡ ਕਰ ਦਿੱਤੇ ਜਾਣਗੇ। ਪ੍ਰੀਖਿਆਰਥੀਆਂ ਨੂੰ ਇਸ ਦੀ ਸੂਚਨਾ ਈ-ਮੇਲ ਤੇ ਐੱਸ. ਐੱਮ. ਐੱਸ. ਰਾਹੀਂ ਭੇਜ ਦਿੱਤੀ ਜਾਵੇਗੀ। ਪ੍ਰੀਖਿਆ ਸਬੰਧੀ ਹੋਰ ਜਾਣਕਾਰੀ ਲੈਣ ਲਈ ਟੈਲੀਫੋਨ ਨੰਬਰ 0172-5227291 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

  • Punjab School Education Board
  • 5th 8th 10th class
  • term examination
  • March
  • ਪੰਜਾਬ ਸਕੂਲ ਸਿੱਖਿਆ ਬੋਰਡ
  • 5ਵੀਂ 8ਵੀਂ 10ਵੀਂ ਜਮਾਤ
  • ਟਰਮ ਪ੍ਰੀਖਿਆ
  • ਮਾਰਚ

ਦੁਬਈ ਜਾਣ ਵਾਲੇ ਭਾਰਤੀਆਂ ਦੇ ਲਈ ਵੱਡੀ ਰਾਹਤ, ਹੁਣ ਨਹੀਂ ਕਰਨਾ ਪਵੇਗਾ ਇਹ ਕੰਮ

NEXT STORY

Stories You May Like

  • 5 assembly seats  1 lok sabha seat  by elections
    5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਲਈ ਦੇਸ਼ 'ਚ ਹੋ ਰਹੀਆਂ ਜ਼ਿਮਨੀ ਚੋਣਾਂ, 9 ਅਕਤੂਬਰ ਨੂੰ ਆਉਣਗੇ ਨਤੀਜੇ
  • bus  truck  collision  5 people
    ਗੁਜਰਾਤ ਹਾਈਵੇਅ 'ਤੇ ਭਿਆਨਕ ਹਾਦਸਾ: ਬੱਸ-ਟਰੱਕ ਦੀ ਟੱਕਰ, 5 ਲੋਕਾਂ ਦੀ ਮੌਤ
  • 5 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 5 ਮੁਲਜ਼ਮ ਗ੍ਰਿਫ਼ਤਾਰ
  • bypoll results of by elections for 5 assembly seats and 1 lok sabha
    Bypoll results: ਅੱਜ ਐਲਾਨੇ ਜਾਣਗੇ 5 ਵਿਧਾਨ ਸਭਾ ਅਤੇ 1 ਲੋਕ ਸਭਾ ਸੀਟ ਦੇ ਉਪ-ਚੋਣਾਂ ਦੇ ਨਤੀਜੇ
  • river  fell  vehicle  5 people
    ਜੰਮੂ-ਕਸ਼ਮੀਰ ’ਚ ਵੱਡਾ ਹਾਦਸਾ: ਨਦੀ ’ਚ ਡਿੱਗਿਆ ਤੇਜ਼ ਰਫ਼ਤਾਰ ਵਾਹਨ, 5 ਲੋਕਾਂ ਦੀ ਮੌਤ
  • court sends girlfriend to 5 day judicial custody
    ਤਜਿੰਦਰ ਸਿੰਘ ਕਤਲ ਮਾਮਲਾ:  ਪ੍ਰੇਮਿਕਾ ਨੂੰ ਅਦਾਲਤ ਨੇ 5 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜਿਆ
  • assets worth seized in 5 drug smuggling cases in sonbhadra
    ਸੋਨਭੱਦਰ ’ਚ ਨਸ਼ਾ ਸਮੱਗਲਿੰਗ ਦੇ 5 ਮਾਮਲਿਆਂ ’ਚ 5.32 ਕਰੋੜ ਦੀ ਜਾਇਦਾਦ ਜ਼ਬਤ
  • jammu kashmir  poonch 5 landmines
    ਜੰਮੂ-ਕਸ਼ਮੀਰ ਦੇ ਪੁੰਛ 'ਚ ਕੰਟਰੋਲ ਰੇਖਾ ਨੇੜੇ ਨਸ਼ਟ ਕੀਤੀਆਂ 5 ਬਾਰੂਦੀ ਸੁਰੰਗਾਂ
  • there should be an impartial inquiry constructed roads rajesh bagha
    ਪਹਿਲਾਂ ਬਣੀਆਂ ਸੜਕਾਂ ਦੇ ਮੁੜ ਟੈਂਡਰਾਂ ਰਾਹੀਂ ਕਥਿਤ ਘੁਟਾਲੇ ਦੀ ਨਿਰਪੱਖ ਜਾਂਚ...
  • jalandhar opposition to firecracker market in raowali village
    ਜਲੰਧਰ : ਪਿੰਡ ਰਾਓਵਾਲੀ 'ਚ ਪਟਾਕਾ ਮਾਰਕੀਟ ਦਾ ਵਿਰੋਧ ! ਪੰਚਾਇਤ ਨੇ ਦਿੱਤੀ...
  • big twist in rajbir ghuman case
    ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
  • charanjit singh channi
    ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
  • heavy rain warning for punjab over the next 3 days
    ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
  • lhb coaches for bangladesh railways
    ‘ਮੇਕ ਇਨ ਇੰਡੀਆ, ਫਾਰ ਦਿ ਵਰਲਡ’ ਵਿਜ਼ਨ ਤਹਿਤ ਕਪੂਰਥਲਾ 'ਚ ਤਿਆਰ ਹੋਏ ਬੰਗਲਾਦੇਸ਼...
  • jalandhar corporation to crack down on 60 000 property tax defaulters
    60,000 ਪ੍ਰਾਪਰਟੀ ਟੈਕਸ ਡਿਫਾਲਟਰਾਂ ’ਤੇ ਸ਼ਿਕੰਜਾ ਕੱਸਣ ਜਾ ਰਿਹੈ ਜਲੰਧਰ ਨਿਗਮ,...
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ...
Trending
Ek Nazar
major administrative reshuffle in punjab

ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ ! IAS ਤੇ PCS ਅਧਿਕਾਰੀਆਂ ਦੇ ਤਬਾਦਲੇ,...

robbery in post office

ਇਟਲੀ ਤੋਂ ਵੱਡੀ ਖ਼ਬਰ ;  2 ਬੰਦੂਕਧਾਰੀ ਚੋਰ ਚਿੱਟੇ ਦਿਨ ਡਾਕਘਰ ਤੋਂ 1 ਲੱਖ ਯੂਰੋ...

flood affected villages in nepal

ਨੇਪਾਲ :  ਹੜ੍ਹ ਪ੍ਰਭਾਵਿਤ ਪਿੰਡਾਂ ਤੱਕ ਪਹੁੰਚੇ ਫੌਜੀ ਕਰਮਚਾਰੀ, ਪਹੁੰਚਾਈ ਰਾਹਤ...

incident in shopping mall

ਦੱਖਣੀ ਕੋਰੀਆ : ਸ਼ਾਪਿੰਗ ਮਾਲ 'ਚ ਵਿਅਕਤੀ ਨੇ ਅੱਠ ਲੋਕਾਂ ਨੂੰ ਮਾਰ'ਤਾ ਚਾਕੂ

last rites indian nationa

ਰਿਆਧ ਹਵਾਈ ਅੱਡੇ ਹਮਲੇ 'ਚ ਮਾਰੇ ਗਏ ਭਾਰਤੀ ਨਾਗਰਿਕ ਦੇ ਅੰਤਿਮ ਸੰਸਕਾਰ 'ਚ...

famous actor injured during rehearsal for an action scene

ਐਕਸ਼ਨ ਸੀਨ ਦੀ ਰਿਹਰਸਲ ਦੌਰਾਨ ਜ਼ਖਮੀ ਹੋਇਆ ਮਸ਼ਹੂਰ ਅਦਾਕਾਰ, ਸਾਹਮਣੇ ਆਈ ਤਸਵੀਰ

committee constituted

KPK'ਚ ਐਮਰਜੈਂਸੀ ਲਾਗੂ ! ਪਾਕਿਸਤਾਨ ਸਰਕਾਰ ਨੇ ਮਾਮਲਿਆਂ ਦੀ ਨਿਗਰਾਨੀ ਲਈ...

ranjeev puri assembly speaker

ਅਮਰੀਕਾ 'ਚ ਪੰਜਾਬੀ ਮੂਲ ਦੇ ਰੰਜੀਵ ਪੁਰੀ ਸਟੇਟ ਅਸੈਂਬਲੀ ਸਪੀਕਰ ਬਣਨ ਦੀ ਦੌੜ 'ਚ

sharing home address in hopes of a box of sweets proves costly for influencer

'ਮੈਂ ਤੁਹਾਡੇ ਪੈਰੀਂ ਪੈਂਦਾ ਹਾਂ...'; ਡਿਲੀਵਰੀ ਏਜੰਟਾਂ ਤੋਂ ਤੰਗ ਆ ਕੇ ਘਰ ਛੱਡ...

this singer had joked about his own death

ਮਜ਼ਾਕ 'ਚ ਕਿਹਾ ਸੀ ਹਾਰਟ ਅਟੈਕ ਆ ਜਾਵੇਗਾ, ਫਿਰ ਅਗਲੇ ਹੀ ਪਲ ਇਸ ਮਸ਼ਹੂਰ ਗਾਇਕ ਨੇ...

major action by the municipal corporation ahead of gurpurab

ਅੰਮ੍ਰਿਤਸਰ 'ਚ ਨਗਰ ਨਿਗਮ ਦੀ ਕਾਰਵਾਈ, ਮੀਟ ਦੀਆਂ ਦੁਕਾਨਾਂ ਸੀਲ ਤੇ ਇਨ੍ਹਾਂ ਨੂੰ...

saudi prince security

ਲੁਕਣ ਲਈ ਮਜਬੂਰ ਹੋਏ ਸਾਊਦੀ ਪ੍ਰਿੰਸ ! ਹੂਤੀਆਂ ਦੇ ਮਿਜ਼ਾਈਲ ਹਮਲਿਆਂ ਦਾ ਖਦਸ਼ਾ

china stacks gold

ਸੋਨੇ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਚੀਨ ਨੇ ਵਧਾਈ ਖਰੀਦਾਰੀ !

durga utsav intimes square

ਨਿਊਯਾਰਕ ਦੇ ਟਾਈਮਜ਼ ਸਕੁਆਇਰ 'ਤੇ 'ਦੁਰਗਾ ਉਤਸਵ' ਦੀ ਧੂਮ; ਵੱਡੀ ਗਿਣਤੀ 'ਚ ਜੁੜੇ...

tukaram mundhe maharashtra fda no transfer

ਮੇਰਾ ਤਬਾਦਲਾ ਨਹੀਂ ਹੋਇਆ..., ਮਹਾਰਾਸ਼ਟਰ FDA ਕਮਿਸ਼ਨਰ ਤੁਕਾਰਾਮ ਮੁੰਡੇ ਦਾ ਅਹਿਮ...

cjp  leader  detention  jantar mantar  tricolour

CJP ਆਗੂ ਆਸ਼ੂਤੋਸ਼ ਰਾਂਕਾ ਅਤੇ ਸੌਰਭ ਦਾਸ ਹਿਰਾਸਤ 'ਚ, ਜੰਤਰ-ਮੰਤਰ 'ਤੇ ਲਹਿਰਾ...

won 50 lakh rupees lottery mandeep brar

ਰਾਤੋ-ਰਾਤ ਚਮਕੀ ਪਿੰਡ ਸੁਲਤਾਨਪੁਰੀਆ ਦੇ ਮਨਦੀਪ ਬਰਾੜ ਦੀ ਕਿਸਮਤ, ਫਿਰ ਤੋਂ ਜਿੱਤੀ...

famous actress arrested upon landing at new york airport

ਫਲਾਈਟ ਦੇ ਨਿਊਯਾਰਕ ਹਵਾਈ ਅੱਡੇ 'ਤੇ ਉਤਰਦੇ ਹੀ ਮਸ਼ਹੂਰ ਅਦਾਕਾਰਾ ਗ੍ਰਿਫਤਾਰ, ਜਾਣੋ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp makes big announcement before elections
      ਪੰਜਾਬ ਦੀ ਸਿਆਸਤ 'ਚ ਵੱਡੀ ਖਬਰ, ਭਾਜਪਾ ਵੱਲੋਂ ਚੋਣਾਂ ਤੋਂ ਪਹਿਲਾਂ ਵੱਡਾ ਐਲਾਨ
    • big twist in rajbir ghuman case
      ਰਾਜਬੀਰ ਘੁੰਮਣ ਮਾਮਲੇ 'ਚ ਵੱਡਾ ਮੋੜ! ਸੁਪਰੀਮ ਕੋਰਟ ਤੋਂ ਰਾਹਤ ਮਿਲਣ ਮਗਰੋਂ ਹੁਣ...
    • parvinder jhota mansa city closed
      ਪਰਵਿੰਦਰ ਝੋਟਾ ਦੇ ਕਤਲ ਮਗਰੋਂ ਮਾਨਸਾ ਸ਼ਹਿਰ ਬੰਦ, ਸਕੂਲਾਂ 'ਚ ਕੀਤੀ ਛੁੱਟੀ, ਭਾਰੀ...
    • parvinder jhota  mansa police  drug task force
      ਪਰਵਿੰਦਰ ਝੋਟੇ ਦੇ ਕਤਲ ਮਗਰੋਂ ਪੁਲਸ ਦਾ ਵੱਡਾ ਐਕਸ਼ਨ
    • parvinder jhota mansa medical store
      Big Breaking : ਪਰਵਿੰਦਰ ਝੋਟੇ ਦਾ ਗੋਲ਼ੀਆਂ ਮਾਰ ਕੇ ਕਤਲ
    • license driving test applicant
      ਪੰਜਾਬ : ਨਵਾਂ ਲਾਇਸੈਂਸ ਬਨਵਾਉਣ ਵਾਲਿਆਂ ਲਈ ਨਵੀਂ ਮੁਸੀਬਤ, ਟੈਸਟ ਟ੍ਰੈਕ 'ਤੇ...
    • murder of sikh youth parvinder singh who raised his voice against drugs
      ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਸਿੱਖ ਨੌਜਵਾਨ ਪਰਵਿੰਦਰ ਸਿੰਘ ਦਾ ਕਤਲ...
    • charanjit singh channi
      ਸ਼ਹੀਦ ਬਣ ਕੇ ਉੱਭਰਿਆ ਪਰਵਿੰਦਰ ਸਿੰਘ ਝੋਟਾ: ਚਰਨਜੀਤ ਸਿੰਘ ਚੰਨੀ
    • heavy rain warning for punjab over the next 3 days
      ਪੰਜਾਬ 'ਚ ਅਗਲੇ 2 ਦਿਨ ਭਾਰੀ ਮੀਂਹ ਦੀ ਚਿਤਾਵਨੀ, ਵਿਭਾਗ ਨੇ ਇਨ੍ਹਾਂ ਜ਼ਿਲ੍ਹਿਆਂ...
    • gunshot fired at this bank in amritsar
      ਵੱਡੀ ਵਾਰਦਾਤ : ਅੰਮ੍ਰਿਤਸਰ ਦੇ ਬੈਂਕ 'ਚ ਫਾਇਰਿੰਗ, ਮੁਲਾਜ਼ਮ ਦੇ ਲੱਗੀ ਗੋਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +