Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 10, 2026

    3:03:41 PM

  • punjab boy news

    ਨਸ਼ਿਆਂ ਕਾਰਨ 21 ਸਾਲਾ ਨੌਜਵਾਨ ਦੀ ਮੌਤ, ਪਰਿਵਾਰ...

  • iran us talks

    ਅਗਲੇ ਹਫ਼ਤੇ ਮੁੜ ਸ਼ੁਰੂ ਹੋਵੇਗੀ ਇਰਾਨ-ਅਮਰੀਕਾ ਦੀ...

  • mini punjab in britain

    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ...

  • major revelation in the case of suicide by an employee at a lottery shop

    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਹਵਸ ਮਿਟਾਉਣ ਲਈ 5ਵੀਂ ਜਮਾਤ ਦੀ ਬੱਚੀ ਨਾਲ ਟੀਚਰ ਕਰਦਾ ਰਿਹਾ ਜਿਣਸੀ ਸ਼ੋਸ਼ਣ, ਇੰਝ ਖੁੱਲ੍ਹਿਆ ਭੇਤ

PUNJAB News Punjabi(ਪੰਜਾਬ)

ਹਵਸ ਮਿਟਾਉਣ ਲਈ 5ਵੀਂ ਜਮਾਤ ਦੀ ਬੱਚੀ ਨਾਲ ਟੀਚਰ ਕਰਦਾ ਰਿਹਾ ਜਿਣਸੀ ਸ਼ੋਸ਼ਣ, ਇੰਝ ਖੁੱਲ੍ਹਿਆ ਭੇਤ

  • Edited By Shivani Attri,
  • Updated: 27 May, 2024 11:21 PM
Jalandhar
5th class girl sexually abused by the teacher in jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵੈੱਬ ਡੈਸਕ, ਮਹੇਸ਼)- ਜਲੰਧਰ ਵਿਖੇ ਇਕ ਅਧਿਆਪਕ ਵੱਲੋਂ ਬੇਸ਼ਰਮੀ ਦੀਆਂ ਹੱਦਾਂ ਪਾਰ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇਥੋਂ ਦੇ ਇਕ ਇਲਾਕੇ ਵਿਚ ਸਕੂਲ ਵਿਚ ਪੜ੍ਹਦੀ 5ਵੀਂ ਜਮਾਤ ਦੀ ਬੱਚੀ ਨਾਲ ਅਧਿਆਪਕ ਆਪਣੀ ਹਵਸ ਮਿਟਾਉਣ ਖਾਤਿਰ ਉਸ ਦਾ ਜਿਣਸੀ ਸ਼ੋਸ਼ਣ ਕਰਦਾ ਰਿਹਾ। ਇਸ ਗੱਲ ਦਾ ਖ਼ੁਲਾਸਾ ਉਸ ਸਮੇਂ ਹੋਇਆ ਜਦੋਂ ਬੱਚੀ ਨੇ ਸਾਰੀ ਗੱਲ ਆਪਣੀ ਚਾਚੀ ਨੂੰ ਦੱਸੀ। 

ਬੱਚੀ ਦੀ ਮਾਂ ਵੱਲੋਂ ਪੁਲਸ ਨੂੰ ਸ਼ਿਕਾਇਤ ਦਰਜ ਕਰਵਾਉਣ ਮਗਰੋਂ ਪੁਲਸ ਨੇ ਅਧਿਆਪਕ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬੱਚੀ ਦੀ ਮਾਂ ਨੇ ਪੁਲਸ ਨੂੰ ਆਪਣੇ ਬਿਆਨ ਵਿਚ ਕਿਹਾ ਕਿ ਉਹ ਲੋਕਾਂ ਦੇ ਘਰਾਂ ਦਾ ਕੰਮ ਕਰਦੀ ਹੈ। ਉਸ ਦੀ ਬੱਚੀ ਹੁਣ ਛੁੱਟੀਆਂ ਹੋਣ ਕਰਕੇ ਨੇੜੇ ਰਹਿੰਦੀ ਚਾਚੀ ਦੇ ਕੋਲ ਰਹਿ ਰਹੀ ਸੀ। ਉਸ ਬੱਚੀ ਨੇ ਆਪਣੀ ਚਾਚੀ ਨੂੰ ਦੱਸਿਆ ਕਿ ਉਸ ਦੇ ਸਕੂਲ ਵਿਚ ਪੜ੍ਹਾਉਂਦਾ ਇਕ ਅਧਿਆਪਕ ਪਿਛਲੇ ਇਕ ਸਾਲ ਤੋਂ ਉਸ ਦਾ ਜਿਣਸੀ ਸ਼ੋਸ਼ਣ ਕਰਦਾ ਆ ਰਿਹਾ ਹੈ।  

ਇਹ ਵੀ ਪੜ੍ਹੋ- ਬਠਿੰਡਾ ਪੁੱਜੇ CM ਕੇਜਰੀਵਾਲ ਦਾ ਵੱਡਾ ਬਿਆਨ, PM ਮੋਦੀ ਤੇ ਅਮਿਤ ਸ਼ਾਹ ਦੀ ਜੋੜੀ ਪੰਜਾਬੀਆਂ ਨਾਲ ਕਰਦੀ ਹੈ ਨਫ਼ਰਤ

ਉਕਤ ਅਧਿਆਪਕ ਬੱਚੀ ਨੂੰ ਰੋਜ਼ਾਨਾ ਪੁਰਾਣੀ ਕੰਟੀਨ ਵਿਚ ਬੁਲਾ ਕੇ ਅੰਦਰੋਂ ਦਰਵਾਜ਼ਾ ਬੰਦ ਕਰਨ ਉਪਰੰਤ ਉਸ ਦੀਆਂ ਅੱਖਾਂ 'ਤੇ ਪੱਟੀ ਬੰਨ੍ਹ ਕੇ ਉਸ ਨਾਲ ਗਲਤ ਹਰਕਤਾਂ ਕਰਦਾ ਰਿਹਾ ਹੈ। ਇਸ ਦੇ ਨਾਲ ਹੀ ਅਧਿਆਪਕ ਵੱਲੋਂ ਬੱਚੀ ਨੂੰ ਘਰ ਵਿਚ ਦੱਸਣ ਨੂੰ  ਲੈ ਕੇ ਧਮਕੀਆਂ ਦਿੰਦਾ ਸੀ ਕਿ ਜੇਕਰ ਇਸ ਬਾਰੇ ਕਿਸੇ ਨੂੰ ਘਰ ਵਿਚ ਦੱਸਿਆ ਤਾਂ ਉਹ ਉਸ ਨੂੰ ਜਾਨੋਂ ਮਾਰ ਦੇਵੇਗਾ। ਮਾਂ ਮੁਤਾਬਰ ਜਦੋਂ ਬੱਚੀ ਸਕੂਲ ਜਾਂਦੀ ਸੀ ਤਾਂ ਬੇਹੱਦ ਡਰੀ ਹੋਈ ਅਤੇ ਸਹਿਮੀ-ਸਹਿਮੀ ਵਿਖਾਈ ਦਿੰਦੀ ਸੀ। ਪਰਿਵਾਰ ਵੱਲੋਂ ਜਦੋਂ ਪਿਆਰ ਨਾਲ ਉਸ ਨੂੰ ਪੁੱਛਿਆ ਗਿਆ ਤਾਂ ਸਾਰੀ ਘਟਨਾ ਬਾਰੇ ਪਤਾ ਲੱਗਾ। ਪੁਲਸ ਨੇ ਮਾਂ ਦੇ ਬਿਆਨ ਦਰਜ ਕਰਨ ਮਗਰੋਂ ਮਾਮਲੇ ਨੂੰ ਲੈ ਕੇ ਥਾਣਾ ਜਲੰਧਰ ਕੈਂਟ ਵਿਚ ਮੁਲਜ਼ਮ ਟੀਚਰ ਟੋਬੀਅਸ ਥਾਪਰ ਵਿਰੁੱਧ ਆਈ. ਪੀ. ਸੀ. ਦੀ ਧਾਰਾ 376-ਏ. ਬੀ. ਅਤੇ 506 ਤੋਂ ਇਲਾਵਾ 4,6 ਪੋਕਸੋ ਐਕਟ-2012 ਦੇ ਤਹਿਤ ਐੱਫ਼. ਆਈ. ਆਰ. ਨੰਬਰ 66 ਦਰਜ ਕੀਤੀ ਗਈ ਹੈ। ਜਾਂਚ ਅਧਿਕਾਰੀ ਰਾਜਿੰਦਰ ਪਾਲ ਦੇ ਅਨੁਸਾਰ ਮੁਲਜ਼ਮ ਪਿਆਨੋ ਟੀਚਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਅਤੇ ਉਸ ਨੂੰ ਮਾਣਯੋਗ ਅਦਾਲਤ ਵਿਚ ਪੇਸ਼ ਕਰਕੇ 1 ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਗਿਆ ਹੈ। ਉਸ ਤੋਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ-ਜਲੰਧਰ ਦੇ ਥਾਣਾ ਮਕਸੂਦਾਂ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ, ਸਾਮਾਨ ਸੜ ਕੇ ਹੋਇਆ ਸੁਆਹ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • girl sexually
  • abused
  • teacher
  • jalandhar
  • ਜਲੰਧਰ
  • ਸ਼ਰਮਨਾਕ ਘਟਨਾ
  • ਹਵਸ
  • ਬੱਚੀ
  • ਜਿਣਸੀ ਸ਼ੋਸ਼ਣ
  • ਭੇਤ

ਮਣੀਪੁਰ ਨੂੰ ਭਾਜਪਾ ਨੇ ਤਬਾਹ ਕਰ ਦਿੱਤਾ, ਆਮ ਲੋਕਾਂ ’ਚ ਸਰਕਾਰ ਪ੍ਰਤੀ ਰੋਸ : ਗਿਰੀਸ਼ ਚੋਡਾਨਕਰ

NEXT STORY

Stories You May Like

  • shameful incident in ludhiana
    ਲੁਧਿਆਣਾ 'ਚ ਨਾਬਾਲਗ ਬੱਚੀ ਦਾ ਜਿਣਸੀ ਸ਼ੋਸ਼ਣ!
  • girl raped in bathinda
    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ ਦੋਹਤੀ ਦੀ ਰੋਲ਼ੀ ਪੱਤ, ਇੰਝ ਖੁੱਲ੍ਹਿਆ ਭੇਤ
  • youtuber who faked death arrested in 31 year old murder case
    31 ਸਾਲ ਪੁਰਾਣੇ ਕਤਲ ਕੇਸ 'ਚ ਮੌਤ ਦਾ ਢੋਂਗ ਰਚਣ ਵਾਲਾ ਯੂ-ਟਿਊਬਰ ਗ੍ਰਿਫਤਾਰ, ਇੰਝ ਖੁੱਲ੍ਹਿਆ ਸਾਰਾ ਭੇਤ
  • punjab daughter kills father for love
    ਪੰਜਾਬ : ਇਸ਼ਕ ਖ਼ਾਤਰ ਧੀ ਨੇ ਵੱਢ 'ਤਾ ਪਿਓ, ਪੂਰੀ ਖ਼ਬਰ ਪੜ੍ਹ ਕੰਬ ਉੱਠੇਗੀ ਰੂਹ, ਸਬੂਤ ਮਿਟਾਉਣ ਲਈ...
  • teacher 5 rupee note police facebook  advertisement
    5 ਦਾ ਨੋਟ 48 ਲੱਖ 'ਚ ਵੇਚਣ ਗਈ ਟੀਚਰ ਨਾਲ ਹੋਈ ਜੱਗੋਂ ਤੇਰ੍ਹਵੀਂ ! ਆਪਣੀ ਜੇਬ 'ਚੋਂ ਹੀ ਗੁਆ ਬੈਠੀ 3.66 ਲੱਖ
  • drug addict was committing thefts by posing as a clerical employee
    ਸੈਂਟਰਲ ਜੇਲ੍ਹ ਦਾ 'ਨਕਲੀ ਬਾਬੂ' ਚੜ੍ਹਿਆ ਪੁਲਸ ਅੜਿੱਕੇ, ਨਸ਼ੇ ਦੀ ਪੂਰਤੀ ਲਈ ਕਰਦਾ ਸੀ ਚੋਰੀਆਂ
  • cabinet minister gunner arrested marriage woman
    UP ; ਕੈਬਨਿਟ ਮੰਤਰੀ ਦਾ ਗੰਨਮੈਨ ਗ੍ਰਿਫ਼ਤਾਰ, ਵਿਆਹ ਦਾ ਝਾਂਸਾ ਦੇ ਕੇ ਕੁੜੀ ਨਾਲ 4 ਸਾਲ ਤੱਕ ਜਿਨਸੀ ਸ਼ੋਸ਼ਣ ਕਰਨ ਦਾ ਲੱਗਾ
  • nepal growing disillusionment with china   an opportunity for india
    ‘ਨੇਪਾਲ ਦਾ ਹੋ ਰਿਹਾ ਚੀਨ ਤੋਂ ਮੋਹ-ਭੰਗ’ ਭਾਰਤ ਲਈ ਇਕ ਮੌਕਾ!
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
  • shahkot press club elections held  arshdeep appointed president
    ਸ਼ਾਹਕੋਟ ਪ੍ਰੈੱਸ ਕਲੱਬ ਦੀ ਹੋਈ ਚੋਣ, ਅਰਸ਼ਦੀਪ ਪ੍ਰਧਾਨ ਨਿਯੁਕਤ
  • drug smuggling network exposed
    ਨਸ਼ਾ ਸਮੱਗਲਿੰਗ ਨੈੱਟਵਰਕ ਦਾ ਪਰਦਾਫ਼ਾਸ਼, ਹੈਰੋਇਨ ਸਮੇਤ ਇਕ ਗ੍ਰਿਫ਼ਤਾਰ
  • bsf headquarters blast
    BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
  • high alert in punjab security increased at all airports and sensitive places
    ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
  • power outage in many areas of punjab on sunday
    ਐਤਵਾਰ ਨੂੰ ਪੰਜਾਬ ਦੇ ਕਈ ਇਲਾਕਿਆਂ 'ਚ ਬਿਜਲੀ ਰਹੇਗੀ ਬੰਦ, ਲੰਮਾ ਸਮਾਂ ਕਰਨਾ...
  • jalandhar lottery shop employee commits suicide
    ਜਲੰਧਰ 'ਚ ਲਾਟਰੀ ਦੀ ਦੁਕਾਨ ਦੇ ਕਰਮਚਾਰੀ ਨੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਨੇ...
Trending
Ek Nazar
policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

man arrested for raping two minor granddaughters

ਦਾਦੇ ਨੇ ਪੋਤੀਆਂ ਵੀ ਨਾ ਬਖਸ਼ੀਆਂ! ਵੱਡੀ ਨੇ ਸ਼ਰਮ ਦੇ ਮਾਰੇ ਚੁੱਕਿਆ ਖੌਫਨਾਕ ਕਦਮ ਤੇ...

bus conductor 6 feet 6 inches height shifted duty

6 ਫੁੱਟ 6 ਇੰਚ ਲੰਬੇ ਗੱਭਰੂ ਜਵਾਨ ਲਈ ਲੰਬਾਈ ਬਣੀ ਮੁਸੀਬਤ, ਨੌਕਰੀ ਨੂੰ ਪੈਦਾ ਹੋਇਆ...

punjab kings banned arshdeep singh

IPL ਵਿਚਾਲੇ ਅਰਸ਼ਦੀਪ ਸਿੰਘ ਨੂੰ ਵੱਡਾ ਝਟਕਾ! BCCI ਦੀ ਚਿਤਾਵਨੀ ਮਗਰੋਂ ਪੰਜਾਬ...

kl rahul first player

KL ਰਾਹੁਲ ਬਣਾਇਆ ਨਵਾਂ ਰਿਕਾਰਡ, IPL 'ਚ ਅਜਿਹਾ ਕਰਨ ਵਾਲੇ ਬਣੇ ਪਹਿਲੇ ਖਿਡਾਰੀ

world cup winning player

World Cup ਜਿਤਾਉਣ ਵਾਲੇ ਖਿਡਾਰੀ ਦੇ ਘਰ 'ਚੋਂ ਮਿਲੀ ਲਾਸ਼, ਗ੍ਰਿਫ਼ਤਾਰੀ ਵਾਰੰਟ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bsf headquarters blast
      BSF ਹੈੱਡਕੁਆਰਟਰ ਧਮਾਕਾ: ਜਾਂਚ ਲਈ ਕੇਂਦਰੀ ਏਜੰਸੀਆਂ ਨੇ ਕੱਸੀ ਕਮਰ, ਦਿੱਲੀ ਤੱਕ...
    • bunty bains reaction on bikram majithia s statement
      'ਮੇਰਾ ਨਾਂ ਲੈਣ ਤੋਂ ਪਹਿਲਾਂ ਹਜ਼ਾਰ ਵਾਰ ਸੋਚਣਾ ਚਾਹੀਦੈ', ਮਜੀਠੀਆ ਦੇ ਬਿਆਨ 'ਤੇ...
    • delhi gurdwara committee starts cheap endoscopy
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੰਗਲਾ ਸਾਹਿਬ 'ਚ ਸਸਤੀ ਐਂਡੋਸਕੋਪੀ ਤੇ ਮਿੰਨੀ OT...
    • drugs in teddy bears
      ਟੈਡੀ ਬੀਅਰ 'ਚ ਨਸ਼ਾ: ਅੰਮ੍ਰਿਤਸਰ ਏਅਰਪੋਰਟ 'ਤੇ MDMA ਦੀ ਪਹਿਲੀ ਖੇਪ ਬਰਾਮਦ,...
    • national lok adalat  s big bang
      ਰਾਸ਼ਟਰੀ ਲੋਕ ਅਦਾਲਤ ਦਾ ਵੱਡਾ ਧਮਾਕਾ: 27,405 ਮਾਮਲਿਆਂ ਦਾ ਮੌਕੇ 'ਤੇ ਨਿਪਟਾਰਾ,...
    • major action against   stubble burning   in dinanagar and kalanaur
      ਦੀਨਾਨਗਰ ਤੇ ਕਲਾਨੌਰ 'ਚ 'ਸਟਬਲ ਬਰਨਿੰਗ' ਵਿਰੁੱਧ ਵੱਡੀ ਕਾਰਵਾਈ, ਖੇਤਾਂ 'ਚ...
    • two youths kidnapped and brutally beaten
      ਮੋਗਾ 'ਚ ਪੈਸਿਆਂ ਦੇ ਲੈਣ-ਦੇਣ ਨੂੰ ਲੈ ਕੇ ਹੰਗਾਮਾ: ਦੋ ਨੌਜਵਾਨਾਂ ਨੂੰ ਅਗਵਾ...
    • ed also arrested a close associate of minister sanjeev arora
      ED ਵੱਲੋਂ ਮੰਤਰੀ ਸੰਜੀਵ ਅਰੋੜਾ ਦਾ ਕਰੀਬੀ ਵੀ ਗ੍ਰਿਫਤਾਰ
    • social media watermelon video
      ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +