Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 07, 2026

    12:13:14 PM

  • man brutally murdered in banur

    Punjab: ਖੇਤਾਂ 'ਚ ਪਾਣੀ ਲਾਉਣ ਗਏ ਵਿਅਕਤੀ ਦਾ...

  • india s birth rate

    ਘਟਣ ਲੱਗੀ ਭਾਰਤ ਦੀ ਅਬਾਦੀ ! ਰਿਪਲੇਸਮੈਂਟ ਲੈਵਲ ਤੋਂ...

  • retired asi commits suicide  makes major revelations in suicide note

    ਰਿਟਾਇਰਡ ASI ਨੇ ਕੀਤੀ ਖੁਦਕੁਸ਼ੀ, ਸੁਸਾਈਡ ਨੋਟ 'ਚ...

  • canada pr

    ਕੈਨੇਡਾ PR ਧਾਰਕ ਸਾਵਧਾਨ! ਇਨ੍ਹਾਂ ਗਲਤੀਆਂ ਕਾਰਨ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਨਾਲ 6 ਮੌਤਾਂ , 97 ਦੀ ਰਿਪੋਰਟ ਪਾਜ਼ੇਟਿਵ

PUNJAB News Punjabi(ਪੰਜਾਬ)

ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਨਾਲ 6 ਮੌਤਾਂ , 97 ਦੀ ਰਿਪੋਰਟ ਪਾਜ਼ੇਟਿਵ

  • Updated: 21 Nov, 2020 11:09 PM
Ludhiana
6 deaths due to corona in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਸਹਿਗਲ)- ਮਹਾਨਗਰ ਵਿਚ ਕੋਰੋਨਾ ਨਾਲ 6 ਮਰੀਜ਼ਾਂ ਦੀ ਮੌਤ ਹੋ ਗਈ, ਜਦਕਿ 97 ਮਰੀਜ਼ ਪਾਜ਼ੇਟਿਵ ਆਏ ਹਨ। ਇਨ੍ਹਾਂ ਮਰੀਜ਼ਾਂ ਵਿਚ ਕੀ ਸੀਨਰੀਜ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਜਦਕਿ 16 ਦੂਜੇ ਜ਼ਿਲ੍ਹਿਆਂ ਆਦਿ ਨਾਲ ਸਬੰਧਤ ਹੈ। ਸਿਵਲ ਸਰਜ਼ਨ ਦੇ ਮੁਤਾਬਕ ਜਿਨ੍ਹਾਂ 6 ਮਰੀਜ਼ਾਂ ਦੀ ਅੱਜ ਮੌਤ ਹੋਈ ਹੈ, ਉਨ੍ਹਾਂ ਵਿਚ ਤਿੰਨ ਜ਼ਿਲ੍ਹੇ ਦੇ ਰਹਿਣ ਵਾਲੇ ਜਦੋਂਕਿ ਬਾਕੀ ਤਿੰਨਾਂ ਵਿਚੋਂ 1 ਹਿਮਾਚਲ ਪ੍ਰਦੇਸ਼ ਅਤੇ 1 ਜੰਮੂ ਅਤੇ ਕਸ਼ਮੀਰ ਦਾ ਰਹਿਣ ਵਾਲਾ ਸੀ। ਇਨ੍ਹਾਂ ਮਰੀਜ਼ਾਂ ਦੇ ਨਾਲ ਜ਼ਿਲ੍ਹੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 21946 ਹੋ ਗਈ ਹੈ। ਇਨ੍ਹਾਂ ਵਿਚੋਂ 880 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ਜਦੋਂਕਿ ਬਾਹਰੀ ਜ਼ਿਲ੍ਹਿਆਂ ਅਤੇ ਸੂਬਿਆਂ ਤੋਂ ਸਥਾਨਕ ਹਸਪਤਾਲਾਂ ਵਿਚ ਭਰਤੀ ਹੋਣ ਵਾਲੇ ਮਰੀਜ਼ਾਂ ਵਿਚੋਂ 3089 ਮਰੀਜ਼ ਪਾਜ਼ੇਟਿਵ ਆਏ ਹਨ। ਇਨ੍ਹਾਂ ਵਿਚੋਂ 364 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ ਵਿਚ 20284 ਮਰੀਜ਼ ਠੀਕ ਹੋ ਚੁੱਕੇ ਹਨ। ਮੌਜੂਦਾ ਵਿਚ 782 ਐਕਟਿਵ ਮਰੀਜ਼ ਦੱਸੇ ਜਾਂਦੇ ਹਨ। ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਸਕ੍ਰੀਨਿੰਗ ਉਪਰੰਤ ਐਕਟਿਵ ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜਿਆ। ਮੌਜੂਦਾ ਵਿਚ 1649 ਮਰੀਜ਼ ਹੋਮ ਕੁਆਰੰਟਾਈਨ ਵਿਚ ਰਹਿ ਰਹੇ ਹਨ। 3070 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ। ਜ਼ਿਲ੍ਹੇ ਵਿਚ ਆਈ 3070 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚੋਂ 2535 ਸੈਂਪਲ ਸਿਹਤ ਵਿਭਾਗ ਵੱਲੋਂ ਲੈਬ ਵਿਚ ਭੇਜਿਆ ਗਿਆ ਜਦਕਿ ਸੈਂਪਲ ਨਿੱਜੀ ਹਸਪਤਾਲਾਂ ਵਿਚ ਲਏ ਗਏ ਹਨ। ਸਿਹਤ ਵਿਭਾਗ ਵੱਲੋਂ ਭੇਜੇ ਗਏ ਸੈਂਪਲਾਂ ਵਿਚੋਂ 2307 ਮਰੀਜ਼ਾਂ ਦੇ ਸੈਂਪਲਾਂ ਦੀ ਰਿਪੋਰਟ ਅਜੇ ਪੈਂਡਿੰਗ ਹੈ।

ਮਰੀਜ਼ਾਂ ਦੀ ਗਿਣਤੀ ਵਿਚ ਜ਼ਿਆਦਾ ਵਾਧਾ ਨਹੀਂ ਪਰ ਲੋਕ ਰਹਿਣ ਸਾਵਧਾਨ- ਸਿਵਲ ਸਰਜਨ : ਡਾ. ਰਾਜੇਸ਼ ਕੁਮਾਰ ਭਗਤ ਨੇ ਕਿਹਾ ਕਿ ਜ਼ਿਲੇ ਵਿਚ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਵਿਚ ਕੋਈ ਖਾਸ ਵਾਧਾ ਨਹੀਂ ਹੈ। ਕਾਫੀ ਮਰੀਜ਼ ਦੂਜੇ ਜ਼ਿਲਿਆਂ ਤੋਂ ਸਥਾਨਕ ਹਸਪਤਾਲਾਂ ਵਿਚ ਇਲਾਜ ਲਈ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਸਿਵਲ ਹਸਪਤਾਲ ਵਿਚ 20 ਮਰੀਜ਼ ਜ਼ੇਰੇ ਇਲਾਜ ਹਨ ਜਦਕਿ ਨਿੱਜੀ ਹਸਪਤਾਲਾਂ ਵਿਚ 182 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਜ਼ਿਲੇ ਵਿਚ 10 ਮਰੀਜ਼ ਵੈਂਟੀਲੇਟਰ ’ਤੇ ਹਨ, ਜਿਨ੍ਹਾਂ ਵਿਚ 3 ਮਰੀਜ਼ ਹੀ ਜ਼ਿਲੇ ਨਾਲ ਸਬੰਧਤ ਹਨ। ਬਾਕੀ 7 ਮਰੀਜ਼ ਦੂਜੇ ਜ਼ਿਲਿਆਂ ਜਾਂ ਸੂਬਿਆਂ ਦੇ ਰਹਿਣ ਵਾਲੇ ਹਨ।

ਪਾਜ਼ੇਟਿਵ ਮਰੀਜ਼ 21946

ਮੌਤਾਂ 880

ਠੀਕ ਹੋਏ ਮਰੀਜ਼ 20284

ਐਕਟਿਵ ਮਰੀਜ਼ 782

ਹੋਮ ਆਈਸੋਲੇਟ ਮਰੀਜ਼ 1649

  • Ludhiana
  • corona
  • ਲੁਧਿਆਣਾ
  • ਪਾਜ਼ੇਟਿਵ

'ਕੈਪਟਨ ਵਲੋਂ ਦਿੱਲੀ ਨੂੰ ਵਧਦੇ ਕੋਵਿਡ ਸੰਕਟ ਦਰਮਿਆਨ ਮਦਦ ਦੀ ਪੇਸ਼ਕਸ਼'

NEXT STORY

Stories You May Like

  • lpg rates increased by 97  in 6 months
    6 ਮਹੀਨਿਆਂ 'ਚ 97% ਤੱਕ ਵਧੇ LPG ਦੇ ਰੇਟ, 'ਛੋਟੂ ਸਿਲੰਡਰ' ਵੀ ਹੋਇਆ ਮਹਿੰਗਾ
  • odisha  septic tank  suffocation  6 workers
    ਓਡੀਸ਼ਾ 'ਚ ਵੱਡਾ ਹਾਦਸਾ: ਸੈਪਟਿਕ ਟੈਂਕ 'ਚ ਦਮ ਘੁੱਟਣ ਨਾਲ 6 ਮਜ਼ਦੂਰਾਂ ਦੀ ਮੌਤ, CM ਵੱਲੋਂ ਮੁਆਵਜ਼ੇ ਦਾ ਐਲਾਨ
  • voting for 6 municipal councils in hoshiarpur district
    ਹੁਸ਼ਿਆਰਪੁਰ ਜ਼ਿਲ੍ਹੇ ’ਚ 6 ਨਗਰ ਕੌਂਸਲਾਂ ਲਈ ਵੋਟਿੰਗ ਮੁਕੰਮਲ, ਜਾਣੋ ਹੁਣ ਤੱਕ ਕਿੰਨੇ ਫ਼ੀਸਦੀ ਹੋਈ ਵੋਟਿੰਗ
  • ludhiana  nihang singhs free laborer held hostage for 6 years
    ਲੁਧਿਆਣਾ: ਨਿਹੰਗ ਸਿੰਘਾਂ ਨੇ 6 ਸਾਲਾਂ ਤੋਂ ਬੰਧਕ ਬਣਾਏ ਮਜ਼ਦੂਰ ਨੂੰ ਕਰਵਾਇਆ ਆਜ਼ਾਦ, ਜ਼ਮੀਂਦਾਰ ਦੀ ਪਿਸਤੌਲ ਜ਼ਬਤ
  • double decker bus driver sleep 6 people
    UP 'ਚ ਸੜਕ ਵਿਚਾਲੇ ਪਲਟ ਗਈ ਡਬਲ ਡੈੱਕਰ ਬੱਸ! 6 ਲੋਕਾਂ ਦੀ ਦਰਦਨਾਕ ਮੌਤ, 21 ਜ਼ਖ਼ਮੀ
  • kalanaur grenade attack case solved in 6 hours
    ਕਲਾਨੌਰ ਗ੍ਰੇਨੇਡ ਹਮਲੇ ਦੀ ਗੁੱਥੀ 6 ਘੰਟਿਆਂ 'ਚ ਸੁਲਝੀ, ਮੁੱਖ ਮੁਲਜ਼ਮ ਆਇਆ ਅੜਿੱਕੇ
  • under construction bridge collapses 6 workers
    ਯੂਪੀ 'ਚ ਵੱਡਾ ਹਾਦਸਾ: ਢਹਿ-ਢੇਰੀ ਹੋਇਆ ਨਿਰਮਾਣ ਅਧੀਨ ਪੁੱਲ, ਮਲਬੇ ਹੇਠ ਦੱਬਣ ਕਾਰਨ 6 ਮਜ਼ਦੂਰਾਂ ਦੀ ਮੌਤ
  • trekking routes missing mba student 6 days
    ਪਹਾੜਾਂ 'ਚ ਟ੍ਰੈਕਿੰਗ ਕਰਨ ਗਈ MBA ਦੀ ਵਿਦਿਆਰਥਣ ਅਚਾਨਕ ਹੋਈ ਗ਼ਾਇਬ! 6 ਦਿਨਾਂ ਤੋਂ...
  • major administrative reshuffle senior ias transfers
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ: ਸੀਨੀਅਰ IAS ਦੇ ਤਬਾਦਲੇ, ਕਈ ਵਿਭਾਗਾਂ ’ਚ...
  • big on punjab weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
  • big warning for punjab drivers
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
  • mehatpur  youth  s death case
    ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
  • congress  s attack in jalandhar
    ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ...
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
Trending
Ek Nazar
young man climbed the tower with his daughter

ਧੀ ਸਮੇਤ ਟਾਵਰ 'ਤੇ ਚੜਿਆ ਨੌਜਵਾਨ, ਪਤਨੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਹੋ ਕੇ...

long power cut

ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਇਨ੍ਹਾਂ ਇਲਾਕਿਆਂ 'ਚ ਪੂਰਾ...

do not let others eyes fall on these 3 things

ਰੇਤ ਵਾਂਗ ਹੱਥੋਂ ਨਿਕਲ ਜਾਵੇਗੀ ਸਾਰੀ ਦੌਲਤ, ਘਰ ਦੀਆਂ ਇਨ੍ਹਾਂ 3 ਚੀਜ਼ਾਂ 'ਤੇ ਨਾ...

whatsapp may introduce view once text messages

ਇਕ ਵਾਰ ਪੜ੍ਹਦੇ ਹੀ ਗਾਇਬ ਹੋ ਜਾਵੇਗਾ ਮੈਸੇਜ! WhatsApp ਲਿਆ ਰਿਹਾ ਨਵਾਂ...

heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir case
      ਵਿਆਹੁਤਾ ਕੋਲੋਂ ਹੋਰ ਦਾਜ ਮੰਗਣ ਅਤੇ ਕੁੱਟਮਾਰ ਕਰਕੇ ਘਰੋਂ ਕੱਢਿਆ, ਮਾਮਲਾ ਦਰਜ
    • big on punjab weather
      ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, 12 ਜੂਨ ਤੱਕ ਹੋ ਗਈ ਵੱਡੀ ਭਵਿੱਖਬਾਣੀ, ਅੱਜ...
    • major incident at a liquor shop in punjab
      ਪੰਜਾਬ 'ਚ ਸ਼ਰਾਬ ਦੇ ਠੇਕੇ 'ਤੇ ਵੱਡੀ ਵਾਰਦਾਤ, ਕਰਿੰਦੇ ਦੇ ਹੱਥ-ਪੈਰ ਨੂੜ ਕੇ ਅੱਧੀ...
    • big warning for punjab drivers
      ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ...
    • ferozepur accident pm modi grief 2 lakh compensation
      ਫਿਰੋਜ਼ਪੁਰ ਹਾਦਸੇ 'ਚ 9 ਲੋਕਾਂ ਦੀ ਮੌਤ, PM ਮੋਦੀ ਨੇ ਪ੍ਰਗਟਾਇਆ ਦੁੱਖ, ਮ੍ਰਿਤਕਾਂ...
    • theft  2 youths  stripped of clothes  beaten
      ਚੋਰੀ ਦੇ ਸ਼ੱਕ ’ਚ 2 ਨੌਜਵਾਨਾਂ ਦਾ ਕੱਪੜੇ ਉਤਾਰ ਚਾੜ੍ਹਿਆ ਕੁਟਾਪਾ, ਰੱਸਿਆਂ ਨਾਲ...
    • 6 ias officers transferred see list
      6 IAS ਅਧਿਕਾਰੀਆਂ ਦੇ ਤਬਾਦਲੇ, ਦੇਖੋ ਲਿਸਟ
    • hoshiarpur two youths drown while bathing in canal
      ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2 ਨੌਜਵਾਨਾਂ ਦੀ ਮੌਤ
    • mehatpur  youth  s death case
      ਨੌਜਵਾਨ ਦੀ ਮੌਤ ’ਤੇ ਬਵਾਲ: ਪੁਲਸ ਨੇ ਕਿਹਾ-ਆਤਮ ਰੱਖਿਆ 'ਚ ਚਲਾਈ ਗੋਲੀ, ਪਰਿਵਾਰ...
    • congress  s attack in jalandhar
      ਜਲੰਧਰ 'ਚ ਕਾਂਗਰਸ ਦਾ ਹੱਲਾ-ਬੋਲ: ਮਹਿੰਦਰ ਭਗਤ ਦਾ ਦਫ਼ਤਰ ਘੇਰਨ ਦੌਰਾਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +