Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 09, 2026

    1:53:24 PM

  • congress protests over tampering with baba saheb s statue in jalandhar

    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ...

  • ludhiana bandh  highway  police force

    ਲੁਧਿਆਣਾ ਬੰਦ, ਹਾਈਵੇ 'ਤੇ ਪੂਰੀ ਤਰ੍ਹਾਂ ਠੱਪ ਹੋਈ...

  • pakistani arms smuggling busted in amritsar boy arrested with weapons

    ਅੰਮ੍ਰਿਤਸਰ 'ਚ ਪਾਕਿਸਤਾਨੀ ਹਥਿਆਰ ਤਸਕਰੀ ਦਾ...

  • crude oil prices

    ਫ਼ਿਰ ਪੈ ਸਕਦੀ ਹੈ ਮਹਿੰਗਾਈ ਦੀ ਮਾਰ ! 100 ਡਾਲਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Patiala
  • ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਕਾਰਨ 6 ਦੀ ਮੌਤ, 49 ਪਾਜ਼ੇਟਿਵ

PUNJAB News Punjabi(ਪੰਜਾਬ)

ਪਟਿਆਲਾ ਜ਼ਿਲ੍ਹੇ ’ਚ ਕੋਰੋਨਾ ਕਾਰਨ 6 ਦੀ ਮੌਤ, 49 ਪਾਜ਼ੇਟਿਵ

  • Updated: 05 Dec, 2020 10:22 PM
Patiala
6 deaths due to corona in patiala
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ, (ਪਰਮੀਤ)- ਜ਼ਿਲ੍ਹੇ ’ਚ 49 ਕੋਵਿਡ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ ਹੋਈ ਹੈ। ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆ ਕਿ ਜ਼ਿਲ੍ਹੇ ’ਚ ਪ੍ਰਾਪਤ 2150 ਦੇ ਕਰੀਬ ਰਿਪੋਰਟਾਂ ’ਚੋਂ 49 ਕੋਵਿਡ ਪਾਜ਼ੇਟਿਵ ਪਾਏ ਗਏ ਹਨ, ਜਿਸ ਨਾਲ ਜ਼ਿਲ੍ਹੇ ’ਚ ਪਾਜ਼ੇਟਿਵ ਕੇਸਾਂ ਦੀ ਗਿਣਤੀ 14,865 ਹੋ ਗਈ ਹੈ। ਮਿਸ਼ਨ ਫਤਿਹ ਤਹਿਤ ਜ਼ਿਲ੍ਹੇ ਦੇ 48 ਹੋਰ ਮਰੀਜ਼ ਕੋਵਿਡ ਤੋਂ ਠੀਕ ਹੋ ਗਏ ਹਨ, ਜਿਸ ਨਾਲ ਜ਼ਿਲ੍ਹੇ ’ਚ ਕੋਵਿਡ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ ਹੁਣ 13,954 ਹੋ ਗਈ ਹੈ। ਅੱਜ ਜ਼ਿਲ੍ਹੇ ’ਚ 6 ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤ ਹੋਣ ਕਾਰਣ ਜ਼ਿਲ੍ਹੇ ’ਚ ਕੁੱਲ ਕੋਵਿਡ ਪਾਜ਼ੇਟਿਵ ਮਰੀਜ਼ਾਂ ਦੀ ਮੌਤਾਂ ਦੀ ਗਿਣਤੀ 442 ਹੋ ਗਈ ਹੈ ਅਤੇ ਜ਼ਿਲ੍ਹੇ ’ਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 469 ਹੈ।

ਪਾਜ਼ੇਟਿਵ ਆਏ ਕੇਸਾਂ ਬਾਰੇ ਉਨ੍ਹਾਂ ਦੱਸਿਆ ਕਿ ਇਨ੍ਹਾਂ 49 ਕੇਸਾਂ ’ਚੋਂ ਪਟਿਆਲਾ ਸ਼ਹਿਰ ਤੋਂ 31, ਰਾਜਪੁਰਾ ਤੋਂ 8, ਸਮਾਣਾ ਤੋਂ 1, ਬਲਾਕ ਭਾਦਸੌਂ ਤੋਂ 2, ਬਲਾਕ ਕੌਲੀ ਤੋਂ 2, ਬਲਾਕ ਕਾਲੋਮਾਜਰਾ ਤੋਂ 3 ਅਤੇ ਬਲਾਕ ਹਰਪਾਲਪੁਰ 2 ਕੇਸ ਰਿਪੋਰਟ ਹੋਏ ਹਨ, ਜਿਨ੍ਹਾਂ ’ਚੋਂ 7 ਪਾਜ਼ੇਟਿਵ ਕੇਸਾਂ ਦੇ ਸੰਪਰਕ ਅਤੇ 42 ਮਰੀਜ਼ ਕੰਟੇਨਮੈਂਟ ਜ਼ੋਨ ਅਤੇ ਓ. ਪੀ. ਡੀ. ’ਚ ਆਏ ਨਵੇਂ ਫਲੂ ਅਤੇ ਬਿਨਾਂ ਫਲੂ ਲੱਛਣਾਂ ਵਾਲੇ ਆਏ ਮਰੀਜ਼ਾਂ ਦੇ ਲਏ ਸੈਂਪਲਾਂ ’ਚੋਂ ਆਏ ਪਾਜ਼ੇਟਿਵ ਕੇਸ ਸ਼ਾਮਲ ਹਨ। ਪਾਜ਼ੇਟਿਵ ਕੇਸਾਂ ਬਾਰੇ ਵਿਸਥਾਰ ’ਚ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਪਟਿਆਲਾ ਸ਼ਹਿਰ ਦੇ ਅਰਬਨ ਅਸਟੇਟ ਫੇਜ਼ 1 ਅਤੇ 2, ਅਮਨ ਵਿਹਾਰ, ਤੇਜ਼ ਬਾਗ ਕਾਲੋਨੀ, ਪ੍ਰਤਾਪ ਕਾਲੋਨੀ, ਸੇਵਕ ਕਾਲੋਨੀ, ਆਜ਼ਾਦ ਨਗਰ, ਗੁਰੂ ਤੇਗ ਬਹਾਦਰ ਕਾਲੋਨੀ, ਬਰਾਡ਼ ਸਟਰੀਟ, ਗੁਰੂ ਨਾਨਕ ਨਗਰ, ਉਪਕਾਰ ਨਗਰ, ਢਿਲੋ ਕਾਲੋਨੀ, ਅਮਨ ਨਗਰ, ਬਾਜਵਾ ਕਾਲੋਨੀ, ਦਸ਼ਮੇਸ਼ ਨਗਰ, ਬੈਂਕ ਕਾਲੋਨੀ, ਅਨੰਦ ਨਗਰ, ਸੂਦਨ ਸਟਰੀਟ, ਸਮਾਣਾ ਤੋਂ ਮੁੱਹਲਾ ਸ਼ਿਵ ਮੰਦਰ, ਰਾਜਪੁਰਾ ਤੋਂ ਐੱਸ. ਬੀ. ਐੱਸ. ਨਗਰ, ਰਾਜਪੁਰਾ ਟਾਊਨ, ਗਾਂਧੀ ਕਾਲੋਨੀ, ਆਦਰਸ਼ ਨਗਰ, ਦਸ਼ਮੇਸ਼ ਨਗਰ, ਨੇਡ਼ੇ ਸਿੰਘ ਸਭਾ ਗੁਰਦੁਆਰਾ, ਅਮਰਦੀਪ ਕਾਲੋਨੀ ਆਦਿ ਥਾਵਾਂ ਅਤੇ ਪਿੰਡਾਂ ਤੋਂ ਪਾਏ ਗਏ ਹਨ। ਪਾਜ਼ੇਟਿਵ ਆਏ ਇਨ੍ਹਾਂ ਕੇਸਾਂ ਨੂੰ ਗਾਈਡਲਾਈਨ ਅਨੁਸਾਰ ਹੋਮ ਆਈਸੋਲੇਸ਼ਨ/ਹਸਪਤਾਲਾਂ ਦੀ ਆਈਸੋਲੇਸ਼ਨ ਫੈਸੇਲਿਟੀ ’ਚ ਸ਼ਿਫਟ ਕਰਵਾਇਆ ਜਾ ਰਿਹਾ ਹੈ ਅਤੇ ਇਨ੍ਹਾਂ ਦੀ ਕੰਟੈਕਟ ਟਰੇਸਿੰਗ ਕਰ ਕੇ ਸੈਂਪਲ ਲਏ ਜਾ ਰਹੇ ਹਨ।       

ਡਾ. ਮਲਹੋਤਰਾ ਨੇ ਦੱਸਿਆ ਕਿ ਅੱਜ ਜ਼ਿਲ੍ਹੇ ’ਚ 6 ਕੋਵਿਡ ਪਾਜ਼ੇਟਿਵ ਕੇਸਾਂ ਦੀ ਮੌਤ ਹੋਣ ਕਾਰਣ ਜ਼ਿਲ੍ਹੇ ’ਚ ਕੁੱਲ ਮੌਤਾਂ ਦੀ ਗਿਣਤੀ 442 ਹੋ ਗਈ ਹੈ। ਪਹਿਲਾਂ ਤਹਿਸੀਲ ਨਾਭਾ ਦੇ ਪਿੰਡ ਭੋਰੇ ਦੀ ਰਹਿਣ ਵਾਲੀ 45 ਸਾਲਾ ਔਰਤ, ਜੋ ਕਿ ਹਾਈਪਰਟੈਂਸ਼ਨ ਦੀ ਮਰੀਜ਼ ਸੀ ਅਤੇ ਰਾਜਿੰਦਰਾ ਹਸਪਤਾਲ ’ਚ ਦਾਖਲ ਸੀ, ਦੂਜਾ ਸਮਾਣਾ ਦੇ ਮੁਹੱਲਾ ਸ਼ਿਵ ਮੰਦਰ ਦਾ ਰਹਿਣ ਵਾਲਾ 78 ਸਾਲਾ ਬਜ਼ੁਰਗ, ਜੋ ਕਿ ਸ਼ੂਗਰ, ਹਾਈਪਰਟੈਂਸ਼ਨ ਅਤੇ ਦਿਲ ਦੀਆਂ ਬੀਮਾਰੀਆਂ ਦਾ ਮਰੀਜ਼ ਸੀ ਅਤੇ ਰਾਜਿੰਦਰਾ ਹਸਪਤਾਲ ’ਚ ਦਾਖਲ ਸੀ, ਤੀਜਾ ਤਹਿਸੀਲ ਸਮਾਣਾ ਦੇ ਪਿੰਡ ਬਦਨਪੁਰ ਦਾ ਰਹਿਣ ਵਾਲਾ 70 ਸਾਲਾ ਬਜ਼ੁਰਗ, ਜਿਸ ਦੀ ਰਾਜਿੰਦਰਾ ਹਸਪਤਾਲ ’ਚ ਪਹੁੰਚਣ ਤੋਂ ਪਹਿਲਾਂ ਰਸਤੇ ’ਚ ਹੀ ਮੌਤ ਹੋ ਗਈ। ਚੌਥਾ ਰਾਜਪੁਰਾ ਦੇ ਗਾਂਧੀ ਕਾਲੋਨੀ ਦਾ ਰਹਿਣ ਵਾਲਾ 35 ਸਾਲਾ ਵਿਅਕਤੀ, ਜੋ ਕਿ ਸਾਹ ਦੀ ਦਿੱਕਤ ਕਾਰਣ ਰਾਜਿੰਦਰਾ ਹਸਪਤਾਲ ’ਚ ਦਾਖਲ ਸੀ, ਪੰਜਵਾਂ ਪਟਿਆਲਾ ਸ਼ਹਿਰ ਦੀ ਡੀ. ਐੱਲ. ਐੱਫ. ਕਾਲੋਨੀ ਦਾ ਰਹਿਣ ਵਾਲਾ 69 ਸਾਲਾ ਬਜ਼ੁਰਗ, ਜੋ ਕਿ ਹਾਈਪਰਟੈਂਸ਼ਨ ਅਤੇ ਦਿੱਲ ਦੀਆਂ ਬੀਮਾਰੀਆਂ ਦਾ ਮਰੀਜ਼ ਸੀ ਅਤੇ ਲੁਧਿਆਣਾ ਦੇ ਨਿੱਜੀ ਹਸਪਤਾਲ ’ਚ ਦਾਖਲ ਸੀ, ਛੇਵਾਂ ਰਣਜੀਤ ਨਗਰ ਦਾ ਰਹਿਣ ਵਾਲਾ 56 ਸਾਲਾ ਪੁਰਸ਼ ਜੋ ਕਿ ਸ਼ੂਗਰ ਅਤੇ ਦਿਲ ਦੀ ਬੀਮਾਰੀ ਦਾ ਮਰੀਜ਼ ਸੀ ਅਤੇ ਪਟਿਆਲਾ ਦੇ ਨਿੱਜੀ ਹਸਪਤਾਲ ’ਚ ਦਾਖਲ ਸੀ।

ਡਾ. ਮਲਹੋਤਰਾ ਨੇ ਦੱਸਿਆ ਕਿ ਸਮਾਂ ਪੂਰਾ ਹੋਣ ਅਤੇ ਏਰੀਏ ’ਚੋਂ ਕੋਈ ਨਵਾਂ ਕੇਸ ਨਾ ਆਉਣ ’ਤੇ ਰਾਜਪੁਰਾ ਦੇ ਐੱਸ. ਬੀ. ਐੱਸ. ਨਗਰ ਅਤੇ ਨਾਭਾ ਦੇ ਪ੍ਰੀਤ ਵਿਹਾਰ ’ਚ ਲਾਈ ਮਾਈਕ੍ਰੋ ਕੰਟੇਨਮੈਂਟ ਹਟਾ ਦਿੱਤੀਆਂ ਗਈਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਜ਼ਿਲੇ ’ਚ ਅੱਜ 1680 ਦੇ ਕਰੀਬ ਕੋਵਿਡ ਜਾਂਚ ਲਈ ਸੈਂਪਲ ਲਏ ਗਏ ਹਨ। ਜ਼ਿਲੇ ’ਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਡਾ. ਮਲਹੋਤਰਾ ਨੇ ਦੱਸਿਆ ਕਿ ਹੁਣ ਤੱਕ ਜ਼ਿਲੇ ’ਚ ਕੋਵਿਡ ਜਾਂਚ ਸਬੰਧੀ 2,51,844 ਸੈਂਪਲ ਲਏ ਜਾ ਚੁੱਕੇ ਹਨ, ਜਿਨ੍ਹਾਂ ’ਚੋਂ ਜ਼ਿਲਾ ਪਟਿਆਲਾ ਦੇ 14,865 ਕੋਵਿਡ ਪਾਜ਼ੇਟਿਵ, 2,33,844 ਨੈਗੇਟਿਵ ਅਤੇ ਲੱਗਭੱਗ 2735 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ।

ਕੁੱਲ ਪਾਜ਼ੇਟਿਵ 14865

ਤੰਦਰੁਸਤ ਹੋਏ 13954

ਮੌਤਾਂ 442

ਐਕਟਿਵ 469

  • Patiala
  • corona
  • ਪਟਿਆਲਾ
  • ਪਾਜ਼ੇਟਿਵ

ਜਾਣੋ 5 ਮਿੰਟਾਂ 'ਚ ਪੰਜਾਬ ਦੇ ਤਾਜ਼ਾ ਹਾਲਾਤ

NEXT STORY

Stories You May Like

  • youth dies due to electrocution in patiala
    ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦਾ ਨਿਕਲਿਆ ਤ੍ਰਾਹ
  • truck pick up van 6 pilgrims
    ਵ੍ਰਿੰਦਾਵਨ ਜਾ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ; 6 ਦੀ ਮੌਤ, 14 ਜ਼ਖ਼ਮੀ
  • massive destruction caused in tibet due to glacier collapse
    ਗਲੇਸ਼ੀਅਰ ਟੁੱਟਣ ਨਾਲ ਤਿੱਬਤ 'ਚ ਮਚੀ ਭਾਰੀ ਤਬਾਹੀ: ਹੜ੍ਹ ਕਾਰਨ 21 ਲੋਕਾਂ ਦੀ ਮੌਤ, 49 ਭਾਰਤੀਆਂ ਸਣੇ 541 ਲਾਪਤਾ
  • 6 accused arrested with heroin in ferozepur district
    ਜ਼ਿਲ੍ਹਾ ਫ਼ਿਰੋਜ਼ਪੁਰ 'ਚ ਹੈਰੋਇਨ ਸਮੇਤ 6 ਦੋਸ਼ੀ ਗ੍ਰਿਫ਼ਤਾਰ
  • ssp harmandeep hans takes charge in patiala district  warns drug smugglers
    ਪਟਿਆਲਾ ਜ਼ਿਲ੍ਹੇ 'ਚ  SSP ਹਰਮਨਦੀਪ ਹੰਸ ਨੇ ਸੰਭਾਲਿਆ ਅਹੁਦਾ, ਨਸ਼ਾ ਤਸਕਰਾਂ ਨੂੰ ਦਿੱਤੀ ਚਿਤਾਵਨੀ
  • gpt 6 astra launched
    OpenAI ਦਾ ਵੱਡਾ ਧਮਾਕਾ : ਲਾਂਚ ਹੋਇਆ GPT-6 Astra, ਜਾਣੋ ਇਸ ਦੇ ਕਮਾਲ ਦੇ ਫੀਚਰਸ
  • gurdaspur police arrests 6 accused including heroin in various cases
    ਗੁਰਦਾਸਪੁਰ ਪੁਲਸ ਵੱਲੋਂ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਸਮੇਤ 6 ਮੁਲਜ਼ਮ ਗ੍ਰਿਫਤਾਰ
  • byelections announced for 6 seats in 4 states
    ਵੱਡੀ ਖਬਰ : 4 ਸੂਬਿਆਂ ਦੀਆਂ 6 ਸੀਟਾਂ 'ਤੇ ਜ਼ਿਮਨੀ ਚੋਣਾਂ ਦਾ ਐਲਾਨ, ਇਸ ਦਿਨ ਪੈਣਗੀਆਂ ਵੋਟਾਂ
  • congress protests over tampering with baba saheb s statue in jalandhar
    ਬਾਬਾ ਸਾਹਿਬ ਦੀ ਮੂਰਤੀ ਨਾਲ ਛੇੜਛਾੜ ਮਾਮਲੇ 'ਤੇ ਜਲੰਧਰ 'ਚ ਕਾਂਗਰਸ ਦਾ ਪ੍ਰਦਰਸ਼ਨ,...
  • mela kathar  punjabi singer  bhana la
    ਮੇਲਾ ਕਠਾਰ ਦਾ 13-14 ਸਤੰਬਰ ਨੂੰ, ਭਾਨਾ LA ਕਰਨਗੇ ਖਾਸ ਪੇਸ਼ਕਾਰੀ
  • anurag verma appears at the ed office in jalandhar
    ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
  • kingdom consultant accused farmers protest
    ਕਿੰਗਡਮ ਕੰਸਲਟੈਂਟ ’ਤੇ ਲੱਖਾਂ ਰੁਪਏ ਲੈ ਕੇ ਵਿਦੇਸ਼ ਨਾ ਭੇਜਣ ਦੇ ਦੋਸ਼, ਕਿਸਾਨਾਂ...
  • dgp gaurav yadav meeting punjab police
    ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
  • ludhiana bandh jalandhar panipat national highway closed
    Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
  • after the ludhiana bandh call protests in jalandhar
    ਲੁਧਿਆਣਾ ਬੰਦ ਦੀ ਕਾਲ ਤੋਂ ਬਾਅਦ ਜਲੰਧਰ 'ਚ ਵੀ ਪ੍ਰਦਰਸ਼ਨ, ਬਾਬਾ ਸਾਹਿਬ ਦੀ ਮੂਰਤੀ...
  • sc commission notice
    ਕੌਮੀ SC ਕਮਿਸ਼ਨ ਨੇ ਗੁਲਜ਼ਾਰ ਸਿੰਘ ਦੇ ਮਾਮਲੇ 'ਚ 5 ਦੇ ਅੰਦਰ ਮੰਗੀ ਰਿਪੋਰਟ:...
Trending
Ek Nazar
humanitarian aid to nepal

ਯੂਏਈ ਨੇ 38 ਟਨ ਮਨੁੱਖੀ ਸਹਾਇਤਾ ਵਾਲਾ ਜਹਾਜ਼ ਭੇਜਿਆ ਨੇਪਾਲ

india  morocco  defense cooperation  meeting

ਭਾਰਤ ਤੇ ਮੋਰੱਕੋ ਦਰਮਿਆਨ ਰੱਖਿਆ ਸਹਿਯੋਗ ਵਧਾਉਣ ’ਤੇ ਸਹਿਮਤੀ

punjabi singer arrested

ਪੰਜਾਬੀ ਗਾਇਕ ਹੋ ਗਿਆ ਗ੍ਰਿਫ਼ਤਾਰ ! ਜਾਣੋ ਪੂਰਾ ਮਾਮਲਾ

peskov statement

ਯੂਕਰੇਨ ਵਿਵਾਦ ਦੇ ਸ਼ਾਂਤੀਪੂਰਨ ਹੱਲ ਲਈ ਭਾਰਤ ਦੇ ਯਤਨਾਂ ਦਾ ਸਵਾਗਤ ਕਰਦਾ ਹੈ ਰੂਸ

hormuz strait iran

ਈਰਾਨ ਦੀ ਹੋਰਮੁਜ਼ ਨੇੜੇ ਨਵਾਂ ‘ਨੋ ਐਂਟਰੀ ਜ਼ੋਨ’ ਬਣਾਉਣ ਦੀ ਯੋਜਨਾ

disadvantages of ai

AI ਮਨੁੱਖਤਾ ਦੇ ਵਜੂਦ ਲਈ ਖ਼ਤਰਾ : ਵੋਲਕਰ ਟਕਰ

oil facilities incident

ਸਾਊਦੀ ਅਰਬ ਦੇ ਤੇਲ ਸਥਾਪਨਾਵਾਂ 'ਚ ਲੱਗੀ ਅੱਗ, 70 ਤੋਂ ਵੱਧ ਜ਼ਖਮੀ

now the miscreants have reached the schools

ਹੁਣ ਸਕੂਲਾਂ ਤੱਕ ਪਹੁੰਚੇ ਬਦਮਾਸ਼, ਤਕਨੀਕੀ ਖਰਾਬੀ ਕਾਰਨ ਨਹੀਂ ਕਰ ਸਕੇ ਫਾਇਰ, CCTV...

government teacher  s son becomes lieutenant in army

ਸਰਕਾਰੀ ਅਧਿਆਪਕ ਦਾ ਪੁੱਤਰ ਫੌਜ 'ਚ ਬਣਿਆ ਲੈਫਟੀਨੈਂਟ, ਘਰ ਪਹੁੰਚਣ 'ਤੇ ਹੋਇਆ...

social media in china

ਚੀਨ 'ਚ ਆਰਥਿਕ ਮੰਦੀ ਦਾ ਕਹਿਰ: ਬੇਘਰ ਹੋ ਕੇ ਜੀਣ ਦੇ ਤਰੀਕੇ ਸਿਖਾਉਣ ਵਾਲੀ ਵੀਡੀਓ...

narowal hindu temple

ਪਾਕਿਸਤਾਨ 'ਚ ਹਿੰਦੂ ਮੰਦਰ ਢਹਿ-ਢੇਰੀ ਹੋਣ 'ਤੇ ਉੱਠੇ ਸਵਾਲ

rahul rai who is running the household by dancing at weddings

ਵਿਆਹਾਂ 'ਚ ਡਾਂਸ ਕਰਕੇ ਆਪਣਾ ਘਰ ਚਲਾ ਰਹੇ ਰਾਹੁਲ ਰਾਏ ! ਕਿਹਾ- "ਰੋਜ਼ੀ-ਰੋਟੀ...

indian americans honored

ਵੱਖ-ਵੱਖ ਖੇਤਰਾਂ 'ਚ ਸ਼ਾਨਦਾਰ ਯੋਗਦਾਨ ਲਈ ਭਾਰਤੀ-ਅਮਰੀਕੀ ਸਨਮਾਨਿਤ

social media ban

ਪੂਰੇ ਯੂਰਪ 'ਚ ਜਵਾਕਾਂ ਦੇ ਸੋਸ਼ਲ ਮੀਡੀਆ 'ਤੇ ਲੱਗੇਗਾ ਬੈਨ ! ਮੈਕਰੋਨ ਦਾ ਵੱਡਾ...

flight services resumed

ਰਾਹਤ ਭਰੀ ਖ਼ਬਰ, ਜਕਾਰਤਾ 'ਚ ਉਡਾਣ ਸੇਵਾਵਾਂ ਮੁੜ ਸ਼ੁਰੂ

punjabi folk singer dolly guleria s family mourns her husband s death

ਪ੍ਰਸਿੱਧ ਪੰਜਾਬੀ ਲੋਕ ਗਾਇਕਾ ਡੌਲੀ ਗੁਲੇਰੀਆ ਦੇ ਘਰ ਪਸਰਿਆ ਮਾਤਮ, ਪਤੀ ਦਾ ਦਿਹਾਂਤ

famous punjabi musician becomes father

ਮਸ਼ਹੂਰ ਪੰਜਾਬੀ ਸੰਗੀਤਕਾਰ ਬਣਿਆ ਪਿਤਾ, ਪਤਨੀ ਨੇ ਦਿੱਤਾ ਪੁੱਤ ਨੂੰ ਜਨਮ

regional elections

ਜਰਮਨ ਖੇਤਰੀ ਚੋਣਾਂ 'ਚ ਸੱਜੇ-ਪੱਖੀ AfD ਨੇ ਹਾਸਲ ਕੀਤੀ ਵੱਡੀ ਜਿੱਤ , ਬਹੁਮਤ ਤੋਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • pathrala police arrested 2 youths with heroin
      ਪਥਰਾਲਾ ਪੁਲਸ ਨੇ 2 ਨੌਜਵਾਨਾਂ ਨੂੰ ਚਿੱਟੇ ਸਮੇਤ ਕੀਤਾ ਕਾਬੂ
    • anurag verma appears at the ed office in jalandhar
      ਜਲੰਧਰ ਵਿਖੇ ED ਦਫ਼ਤਰ ਪੇਸ਼ ਹੋਏ ਅਨੁਰਾਗ ਵਰਮਾ
    • workers  salary  increase
      ਪੰਜਾਬ : ਕਾਮਿਆਂ ਨੂੰ ਵੱਡੀ ਰਾਹਤ, ਘੱਟੋ-ਘੱਟ ਉਜਰਤਾਂ ’ਚ 175 ਰੁਪਏ ਮਹੀਨਾ ਵਾਧਾ
    • 10 accused arrested with heroin worth lakhs of rupees
      ਲੱਖਾਂ ਰੁਪਏ ਦੀ ਹੈਰੋਇਨ ਸਣੇ 10 ਮੁਲਜ਼ਮ ਗ੍ਰਿਫ਼ਤਾਰ
    • dgp gaurav yadav meeting punjab police
      ਪੰਜਾਬ DGP ਗੌਰਵ ਯਾਦਵ ਦੀ ਸਖ਼ਤੀ! ਸਰਹੱਦੋਂ ਪਾਰ ਉੱਭਰ ਰਹੇ ਖ਼ਤਰਿਆਂ ਸਬੰਧੀ...
    • ludhiana bandh jalandhar panipat national highway closed
      Ludhiana Bandh : ਜਲੰਧਰ-ਪਾਣੀਪਤ ਨੈਸ਼ਨਲ ਹਾਈਵੇ ਬੰਦ, ਲੱਗਾ ਭਾਰੀ ਜਾਮ, 4 ਵਜੇ...
    • decision to keep industries closed for a week in punjab
      ਪੰਜਾਬ 'ਚ 14 ਤੋਂ 20 ਸਤੰਬਰ ਤੱਕ ਇੰਡਸਟਰੀ ਰਹੇਗੀ ਬੰਦ, ਪੜ੍ਹੋ ਕਿਉਂ ਲੈਣਾ ਪਿਆ...
    • important news about government bus travel in punjab
      ਪੰਜਾਬ ’ਚ ਸਰਕਾਰੀ ਬੱਸਾਂ ਦੇ ਸਫ਼ਰ ਬਾਰੇ ਅਹਿਮ ਖ਼ਬਰ, ਯੂਨੀਅਨ ਵਲੋਂ ਚੱਕਾ ਜਾਮ ਦੀ...
    • youth dies due to electrocution in patiala
      ਪਟਿਆਲਾ 'ਚ ਕਰੰਟ ਲੱਗਣ ਕਾਰਨ ਨੌਜਵਾਨ ਦੀ ਮੌਤ, ਭਿਆਨਕ ਮੰਜ਼ਰ ਦੇਖਣ ਵਾਲਿਆਂ ਦਾ...
    • mp dr  amar singh meets sachin pilot
      MP ਡਾ. ਅਮਰ ਸਿੰਘ ਨੇ ਸਚਿਨ ਪਾਇਲਟ ਨਾਲ ਕੀਤੀ ਮੁਲਾਕਾਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +