Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, OCT 18, 2026

    5:52:12 PM

  • bhim singh on amit shah visit

    ਅਮਿਤ ਸ਼ਾਹ ਦੇ ਪੰਜਾਬ ਦੌਰੇ ਨੂੰ ਲੈ ਕੇ ਪਰਵਿੰਦਰ...

  • agniveer recruitment rally from 14th to 22nd november in jalandhar

    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ...

  • long power cut in punjab tomorrow

    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT, ਇਨ੍ਹਾਂ...

  • canada s unity

    ਕੈਨੇਡਾ ਦੀ ਏਕਤਾ ’ਤੇ ਛਾਏ ਸੰਕਟ ਦੇ ਬੱਦਲ ! ਤੇਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Malwa News
  • Patiala
  • 6 ਲੱਖ ਮੁਰਗੀਆਂ ਰੋਜ਼ਾਨਾ ਦੇ ਰਹੀਆਂ ਲੱਖਾਂ ਆਂਡੇ, 21 ਕਿੱਲਿਆਂ ਵਾਲਾ ਦੇਖੋ Automatic Poultry Farm (ਵੀਡੀਓ)

MALWA News Punjabi(ਮਾਲਵਾ)

6 ਲੱਖ ਮੁਰਗੀਆਂ ਰੋਜ਼ਾਨਾ ਦੇ ਰਹੀਆਂ ਲੱਖਾਂ ਆਂਡੇ, 21 ਕਿੱਲਿਆਂ ਵਾਲਾ ਦੇਖੋ Automatic Poultry Farm (ਵੀਡੀਓ)

  • Edited By Shivani Bassan,
  • Updated: 04 Apr, 2025 04:39 PM
Patiala
6 lakh chickens laying lakhs of eggs daily
  • Share
    • Facebook
    • Tumblr
    • Linkedin
    • Twitter
  • Comment

ਨਾਭਾ- ਅੱਜ-ਕੱਲ੍ਹ ਜਿਥੇ ਲੋਕ ਵਿਦੇਸ਼ ਜਾਣ ਦੀ ਤਰਜੀਹ ਦੇ ਰਹੇ ਹਨ, ਉੱਥੇ ਹੀ ਅੱਜ ਅਸੀਂ ਇਕ ਅਜਿਹੇ ਨੌਜਵਾਨ ਨਾਲ ਜਾਣੂ ਕਰਵਾਉਂਦੇ ਹਾਂ ਜਿੰਨ੍ਹੇ ਵਿਦੇਸ਼ ਨੂੰ ਛੱਡ ਪੰਜਾਬ 'ਚ ਆਪਣਾ ਕਾਰੋਬਾਰ ਕੀਤਾ। ਬੇਸ਼ੱਕ ਨੌਜਵਾਨ ਨੇ ਪੜ੍ਹਾਈ ਵਿਦੇਸ਼ 'ਚ ਕੀਤੀ ਹੈ ਪਰ ਉਸ ਨੇ ਪੋਲਟਰੀ ਫਾਰਮ ਦਾ ਕੰਮ ਪਟਿਆਲਾ ਦੇ ਨਾਭਾ ਸ਼ਹਿਰ 'ਚ ਕੀਤਾ। ਅੰਕਿਤ ਕਟਾਰੀਆ ਸਿਰਫ਼ ਕਾਰੋਬਾਰ ਹੀ ਨਹੀਂ ਕਰ ਰਿਹਾ ਸਗੋਂ ਉਸ ਨੇ ਕਈ ਲੋਕਾਂ ਨੂੰ ਰੁਜ਼ਗਾਰ ਵੀ ਦਿੱਤਾ ਹੈ।

ਇਸ ਬਾਰੇ ਜਦੋਂ 'ਜਗਬਾਣੀ' ਵੱਲੋਂ ਪੋਲਟਰੀ ਫਾਰਮ ਦੇ ਮਾਲਕ ਅੰਕਿਤ ਕਟਾਰੀਆ ਨੇ ਗੱਲਬਾਤ ਕੀਤਾ ਤਾਂ ਉਸ ਨੇ ਦੱਸਿਆ ਕਿ ਇਹ ਫਾਰਮ 21 ਕਿੱਲਿਆਂ ਵਿਚ ਹੈ ਅਤੇ ਇਸ ਵਿਚ 6 ਲੱਖ ਮੁਰਗੀਆਂ ਹਨ। ਉਨ੍ਹਾਂ ਦੱਸਿਆ ਫਾਰਮ 'ਚ ਜਿਹੜੀ ਵੀ ਮਸ਼ੀਨਰੀ ਹੈ ਉਹ ਜਰਮਨੀ ਤੋਂ ਲਿਆਂਦੀ ਗਈ ਹੈ। ਪੋਲਟਰੀ ਫਾਰਮ ਨਾਰਥ ਦੇਸ਼ ਦਾ ਸਭ ਤੋਂ ਵੱਡਾ ਵਾਤਾਵਰਣ ਨਿਯੰਤਰਣ ਫਾਰਮ ਹੈ। 

ਇਹ ਵੀ ਪੜ੍ਹੋ-  ਪੰਜਾਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਅੰਨ੍ਹੇਵਾਹ ਗੋਲੀਆਂ ਮਾਰ ਕੇ ਕੀਤਾ ਕਤਲ

ਅੰਕਿਤ ਨੇ ਦੱਸਿਆ ਕਿ ਮੁਰਗੀ ਦੀ ਫੀਡ ਵੀ ਫਾਰਮ ਹੀ ਤਿਆਰ ਕੀਤੀ ਜਾਂਦੀ ਹੈ ਅਤੇ ਇੱਥੇ ਮੁਰਗੀਆਂ ਨੂੰ ਸਭ ਕੁਝ ਆਟੋਮੈਟਿਕ ਮਿਲ ਰਿਹਾ ਹੈ। ਹਰ ਤਰ੍ਹਾਂ ਦਾ ਸੁਖਾਂਵਾ ਮਾਹੌਲ ਤਿਆਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਰੋਜ਼ਾਨਾ 4 ਤੋਂ 4.30 ਲੱਖ ਆਂਡਾ ਮੁਰਗੀਆਂ ਤੋਂ ਮਿਲ ਰਿਹਾ ਹੈ। ਜੋ ਦੇਸ਼ ਦੇ ਵੱਖ-ਵੱਖ ਹਿੱਸਿਆ 'ਚ ਭੇਜਿਆ ਜਾ ਰਿਹਾ ਹੈ। ਮੁਰਗੀਆਂ ਦੀ ਫੀਡ ਲਈ ਵਧੀਆ ਪ੍ਰਬੰਦ ਕੀਤੇ ਗਏ ਹਨ ਜੋ ਫਾਰਮ 'ਚ ਤਿਆਰ ਹੁੰਦੀ ਹੈ। 

ਇਹ ਵੀ ਪੜ੍ਹੋ- ਹਾਏ ਓ ਰੱਬਾ: ਚਾਰ ਭੈਣਾਂ ਦੇ ਇਕਲੌਤੇ ਫੌਜੀ ਭਰਾ ਦੀ ਡਿਊਟੀ ਦੌਰਾਨ ਮੌਤ

ਅੰਕਿਤ ਨੇ ਦੱਸਿਆ ਕਿ ਉਸ ਨੇ ਬੈਗਲੂਰ 'ਚ ਉਸਨੇ ਗ੍ਰੈਜੂਏਸ਼ਨ, ਫਰਾਂਸ 'ਚ ਪੋਸਟ ਗ੍ਰੈਜੂਏਸ਼ਨ ਅਤੇ ਲੰਡਨ ਵੀ ਗਿਆ। ਉਸ ਨੇ ਦੱਸਿਆ ਪੋਲਟਰੀ ਫਾਰਮ ਦੀ ਜਾਣਕਾਰੀ ਲੈਣ ਲਈ ਉਹ ਆਪਣੇ ਪਾਰਟਨਰਜ਼ ਨਾਲ ਜਰਮਨੀ, ਜਪਾਨ, ਥਾਈਲੈਂਡ ਅਤੇ ਚਾਈਨਾ ਗਿਆ। ਜੋ ਵੀ ਸਮਝ ਆਇਆ ਉਸ ਹਿਸਾਬ ਨਾਲ ਪ੍ਰੋਜੈਕਟ ਤਿਆਰ ਕੀਤਾ ਗਿਆ। ਉਸ ਨੇ ਪੋਲਟਰੀ ਫਾਰਮ 'ਚ ਕੁੱਲ 6 ਸ਼ੈੱਡਾਂ ਨੇ ਜਿਨ੍ਹਾਂ 'ਚੋਂ 5 ਵਿਚ ਮੁਰਗੀਆਂ ਹਨ ਅਤੇ ਇਕ ਸ਼ੈੱਡ 'ਚ ਬੱਚੇ ਹਨ। ਉਨ੍ਹਾਂ ਕਿਹਾ ਫਾਰਮ 'ਚ ਮੁਰਗੀਆਂ ਦੀ ਉਮਰ ਦੇ ਹਿਸਾਬ ਨਾਲ ਸ਼ੈੱਡ ਬਣਾਏ ਹਨ। ਉਨ੍ਹਾਂ ਕਿਹਾ ਜੋ ਵੀ ਮਸ਼ੀਨਰੀ ਤਿਆਰ ਲਗਾਈ ਹੈ ਉਸ ਵਿਚ ਇਨਸਾਨ ਨੂੰ ਕੰਮ ਕਰਨ ਦੀ ਲੋੜ ਨਹੀਂ ਹੈ। ਮੁਰਗੀ ਜਿਵੇਂ ਹੀ ਆਂਡਾ ਦਿੰਦੀ ਹੈ ਉਝ ਹੀ ਬੈਲਟ ਰਾਹੀਂ ਅੱਗੇ ਭੇਜ ਦਿੱਤਾ ਜਾਂਦਾ ਹੈ ਅਤੇ ਫਿਰ ਸਟੋਕ ਤਿਆਰ ਕਰ ਕੇ ਵੱਖ-ਵੱਖ ਥਾਵਾਂ ਦੇ ਭੇਜਿਆ ਜਾਂਦਾ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦੇ ਇਸ ਪਿੰਡ ਦੀ ਪੰਚਾਇਤ ਦੇ ਸਖ਼ਤ ਫਰਮਾਨ ਜਾਰੀ, ਲਵ ਮੈਰਿਜ ਕਰਵਾਉਣ ਵਾਲਿਆਂ ਲਈ ਮਤਾ ਪਾਸ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • 6 lakh chickens
  • lakhs of eggs
  • Automatic Poultry Farm
  • ਲੱਖ ਮੁਰਗੀਆਂ
  • ਲੱਖਾਂ ਅੰਡੇ
  • ਆਟੋਮੈਟਿਕ ਪੋਲਟਰੀ ਫਾਰਮ

ਪੰਜਾਬ ਸਰਕਾਰ ਨੇ 2 ਸੀਨੀਅਰ ਅਧਿਕਾਰੀ ਕੀਤੇ ਇੱਧਰੋਂ-ਉੱਧਰ, ਪੜ੍ਹੋ ਪੂਰੀ LIST

NEXT STORY

Stories You May Like

  • 21 workers  acquitted
    ਵਰਕਰ ਜੈਨੁਲ ਆਬਿਦ ਦੇ ਕਤਲ ਮਾਮਲੇ ’ਚ ਭਾਜਪਾ-RSS ਦੇ 21 ਵਰਕਰ ਬਰੀ
  • paras healthcare  s ipo to open on october 21
    21 ਅਕਤੂਬਰ ਨੂੰ ਖੁੱਲ੍ਹੇਗਾ ਪਾਰਸ ਹੈਲਥਕੇਅਰ ਦਾ IPO , ਜਾਣੋ ਹੋਰ ਵੇਰਵੇ
  • sonalika crosses the figure of 1 lakh tractor sales in 6 months
    ਸੋਨਾਲੀਕਾ ਨੇ 6 ਮਹੀਨਿਆਂ ’ਚ ਪਾਰ ਕੀਤਾ 1 ਲੱਖ ਟਰੈਕਟਰ ਵਿਕਰੀ ਦਾ ਅੰਕੜਾ
  • 21 heroin smugglers arrested during police raids
    ਪੁਲਸ ਛਾਪੇਮਾਰੀ ਦੌਰਾਨ ਹੈਰੋਇਨ ਦੇ 21 ਸਮੱਗਲਰ ਗ੍ਰਿਫ਼ਤਾਰ
  • form 6 voter list
    ਫਾਰਮ-6 : ਹੁਣ ਲੜਾਈ ਅਧਿਕਾਰ ਖੇਤਰ ਦੀ ਹੈ
  • protest 6 metro stations  closed
    ਦਿੱਲੀ 'ਚ ਕਾਂਗਰਸ ਦਾ ਵੱਡਾ ਵਿਰੋਧ ਪ੍ਰਦਰਸ਼ਨ ਅੱਜ, 6 ਮੈਟਰੋ ਸਟੇਸ਼ਨ 4 ਵਜੇ ਤੱਕ ਬੰਦ
  • harbhajan mann s heart touching statement
    ਵਿਆਹ ਪ੍ਰੋਗਰਾਮ ਲਾਉਣ ਨੂੰ ਲੈ ਕੇ ਹਰਭਜਨ ਮਾਨ ਦਾ ਦਿਲ ਨੂੰ ਛੂਹਣ ਵਾਲਾ ਬਿਆਨ, ਦੇਖੋ ਵੀਡੀਓ
  • elderly man strikes it lucky wins 21 lakh lottery with a 50 ruppes ticket
    ਪੰਜਾਬ: ਕੜੇ ਵੇਚਣ ਵਾਲੇ ਬਜ਼ੁਰਗ ਦੀ ਚਮਕੀ ਕਿਸਮਤ! 50 ਰੁਪਏ 'ਚ ਨਿਕਲੀ 21 ਲੱਖ ਰੁਪਏ ਦੀ ਲਾਟਰੀ
  • agniveer recruitment rally from 14th to 22nd november in jalandhar
    ਫ਼ੌਜ 'ਚ ਭਰਤੀ ਹੋਣ ਵਾਲਿਆਂ ਲਈ ਅਹਿਮ ਖ਼ਬਰ! ਜਲੰਧਰ 'ਚ 14 ਤੋਂ 22 ਨਵੰਬਰ ਤੱਕ...
  • punjab congress in charge sachin pilot holds meeting with ludhiana leaders
    2027 ਦੀਆਂ ਚੋਣਾਂ ਲਈ ਕਾਂਗਰਸ ਨੇ ਖਿੱਚੀ ਤਿਆਰੀ! ਜਲੰਧਰ 'ਚ ਸਚਿਨ ਪਾਇਲਟ ਨੇ...
  • punjab congress incharge sachin pilot
    ਔਰਤਾਂ ਨੂੰ ਪੈਸਿਆਂ ਨਾਲੋਂ ਜ਼ਿਆਦਾ ਆਪਣੇ ਬੱਚਿਆਂ ਦੀ ਸੁਰੱਖਿਆ ਤੇ ਨੌਕਰੀ ਦੀ...
  • dgp strict to eliminate drugs from punjab special plan made for 60 days
    ਪੰਜਾਬ 'ਚੋਂ ਨਸ਼ੇ ਦੇ ਖ਼ਾਤਮੇ ਲਈ DGP ਸਖ਼ਤ! 60 ਦਿਨਾਂ ਦੀ ਬਣਾਈ ਇਹ ਸਪੈਸ਼ਲ ਯੋਜਨਾ
  • nia raid in jalandhar interrogated for three hours in two houses
    ਜਲੰਧਰ 'ਚ NIA ਦੀ ਰੇਡ! ਦੋ ਘਰਾਂ 'ਚ ਤਿੰਨ ਘੰਟੇ ਕੀਤੀ ਪੁੱਛਗਿੱਛ ਤੇ ਦਿੱਤੇ ਨੋਟਿਸ
  • sachin pilot on visit to jalandhar today
    ਸਚਿਨ ਪਾਇਲਟ ਅੱਜ ਜਲੰਧਰ ਦੌਰੇ 'ਤੇ, ਨੰਗਲ ਅੰਬੀਆਂ ਦੇ ਪਰਿਵਾਰ ਸਣੇ ਕਈ ਪੀੜਤਾਂ...
  • arrangements final meeting of shri mahakali mandir dussehra committee
    ਸ਼੍ਰੀ ਮਹਾਕਾਲੀ ਮੰਦਰ ਦੁਸਹਿਰਾ ਕਮੇਟੀ ਦੀ ਅੰਤਿਮ ਮੀਟਿੰਗ ’ਚ ਪ੍ਰਬੰਧਾਂ ’ਤੇ ਹੋਈ...
  • drug control officer raids jholachap doctor  s clinic
    ਝੋਲਾਛਾਪ ਡਾਕਟਰ ਦੇ ਕਲੀਨਿਕ 'ਤੇ ਡਰੱਗ ਕੰਟਰੋਲ ਅਫ਼ਸਰ ਨੇ ਮਾਰਿਆ ਛਾਪਾ, 12...
Trending
Ek Nazar
illicit affair of a married man leads to this situation

ਪੰਜਾਬ: ਵਿਆਹੁਤਾ ਨੌਜਵਾਨ ਦੇ ਨਾਜਾਇਜ਼ ਸੰਬੰਧਾਂ ਨੇ ਬਣਾਏ ਭਿਆਨਕ ਹਾਲਾਤ,...

famous actress wants to become a mother without getting married

ਕੁਆਰੀ ਮਾਂ ਬਣਨਾ ਚਾਹੁੰਦੀ ਹੈ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ ਕਿਸੇ 'ਤੇ ਭਰੋਸਾ...

heavy rain alert

18, 19, 20, 21, 22, 23 ਅਕਤੂਬਰ ਨੂੰ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਨੇ...

drug department raids the largest medicine market in punjab

ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ,...

legendary music director who composed music for over 400 films has passed away

400 ਤੋਂ ਵੱਧ ਫ਼ਿਲਮਾਂ ਨੂੰ ਮਿਊਜ਼ਿਕ ਦੇਣ ਵਾਲੇ ਦਿੱਗਜ ਡਾਇਰੈਕਟਰ ਦਾ ਹੋਇਆ...

srh owner kavya maran will become the bride of the famous music director

It's Official..! ਮਸ਼ਹੂਰ ਮਿਊਜ਼ਿਕ ਡਾਇਰੈਕਟਰ ਦੀ ਲਾੜੀ ਬਣੇਗੀ SRH ਦੀ ਮਾਲਕਣ...

bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਲਵਾ ਦੀਆਂ ਖਬਰਾਂ
    • cbi case
      ਰਾਜਵੀਰ ਘੁੰਮਣ ਦੇ ਕਰੀਬੀ CBI ਅੱਗੇ ਹੋਏ ਪੇਸ਼
    • air india schedule
      AIR INDIA ਵੱਲੋਂ ਲੁਧਿਆਣਾ-ਦਿੱਲੀ ਫ਼ਲਾਈਟਾਂ ਲਈ ਸਰਦੀਆਂ ਦਾ ਸ਼ਡਿਊਲ ਜਾਰੀ
    • major action by the administration following the parvinder jhota murder case
      ਪਰਵਿੰਦਰ ਝੋਟਾ ਕਤਲ ਮਾਮਲੇ ਮਗਰੋਂ ਪ੍ਰਸ਼ਾਸਨ ਦਾ ਵੱਡਾ ਐਕਸ਼ਨ, ਮੈਡੀਕਲ ਸਟੋਰ ਕੀਤਾ...
    • punjab controversy erupts over new arms licenses
      ਪੰਜਾਬ : ਨਵੇਂ ਹਥਿਆਰ ਲਾਇਸੈਂਸਾਂ ਨੂੰ ਲੈ ਕੇ ਪਿਆ ਪੰਗਾ! ਭਲਕੇ ਲਿਆ ਜਾਵੇਗਾ ਵੱਡਾ...
    • farmer case
      ਗੁਆਂਢੀ ਕਿਸਾਨ ’ਤੇ ਨਦੀਨਾਸ਼ਕ ਦਵਾਈ ਮਿਲਾ ਕੇ ਝੋਨੇ ਦੀ ਫ਼ਸਲ ਬਰਬਾਦ ਕਰਨ ਦੇ ਕਥਿਤ...
    • bjp kewal singh dhillon visit mansa
      ਪਰਵਿੰਦਰ ਝੋਟਾ ਕਤਲ ਮਾਮਲਾ: ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਢਿੱਲੋਂ ਨੇ ਕਾਲੀਆਂ...
    • kewal dhillon in mansa
      ਪਰਵਿੰਦਰ ਝੋਟੇ ਦੇ ਇਨਸਾਫ਼ ਲਈ ਮਾਨਸਾ ਮੋਰਚੇ 'ਚ ਪਹੁੰਚੇ ਕੇਵਲ ਸਿੰਘ ਢਿੱਲੋਂ, CBI...
    • raid in moga
      ਇਕ ਹੋਰ ਮੈਡੀਕਲ ਸਟੋਰ 'ਤੇ ਪੈ ਗਈ RAID! ਤਲਾਸ਼ੀ ਮਗਰੋਂ ਮਾਲਕ ਗ੍ਰਿਫ਼ਤਾਰ
    • sweets in festivals
      ਮਿਲਾਵਟ ਰਹਿਤ ਮਠਿਆਈਆਂ ਬਣਾਉਣ ਲਈ ਹਲਵਾਈ ਹੋਏ ਚੌਕੰਨੇ
    • new stir in punjab politics
      ਪੰਜਾਬ ਦੀ ਸਿਆਸਤ 'ਚ ਨਵੀਂ ਹਲਚਲ! ਅੰਮ੍ਰਿਤਾ ਵੜਿੰਗ ਨੇ ਮੁਕਤਸਰ ਤੋਂ ਚੋਣ ਲੜਨ ਦੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +