Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 17, 2026

    1:37:57 PM

  • sachin pilot met with parvinder jhota  s family

    ਸਚਿਨ ਪਾਇਲਟ ਨੇ ਪਰਵਿੰਦਰ ਝੋਟਾ ਦੇ ਪਰਿਵਾਰ ਨਾਲ...

  • neighboring country shaken by 5 7 magnitude earthquake

    5.7 ਤੀਬਰਤਾ ਦੇ ਭੂਚਾਲ ਨਾਲ ਕੰਬਿਆ ਗੁਆਂਢੀ ਮੁਲਕ !...

  • medicine worth rs 200 being sold for rs 4 500 a big game in mrp

    ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ,...

  • rajbir ghumman cbi government of punjab

    ਰਾਜਬੀਰ ਘੁੰਮਣ ਤੋਂ ਬਾਅਦ ਹੁਣ 'ਤਿੱਕੜੀ' ਤੋਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ ਪੁਲਸ ਵੱਲੋਂ ਲੁਟੇਰਾ ਗਿਰੋਹ ਖ਼ਿਲਾਫ਼ ਵੱਡੀ ਕਾਰਵਾਈ, ਪਿਸਟਲ ਤੇ ਕਾਰਤੂਸਾਂ ਸਣੇ 6 ਕਾਬੂ

MAJHA News Punjabi(ਮਾਝਾ)

ਅੰਮ੍ਰਿਤਸਰ ਪੁਲਸ ਵੱਲੋਂ ਲੁਟੇਰਾ ਗਿਰੋਹ ਖ਼ਿਲਾਫ਼ ਵੱਡੀ ਕਾਰਵਾਈ, ਪਿਸਟਲ ਤੇ ਕਾਰਤੂਸਾਂ ਸਣੇ 6 ਕਾਬੂ

  • Edited By Shivani Bassan,
  • Updated: 01 Dec, 2022 04:22 PM
Amritsar
6 members of robbery gang arrested
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਅਰੁਣ)- ਸੀ.ਆਈ.ਏ ਸਟਾਫ਼ ਦਿਹਾਤੀ ਦੀ ਪੁਲਸ ਵੱਲੋਂ ਇਤਲਾਹ ਦੇ ਅਧਾਰ ਤੇ ਨਾਕਾਬੰਦੀ ਕਰਦਿਆਂ ਹਥਿਆਰ ਦੀ ਨੋਕ ’ਤੇ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਕਾਬੂ ਕਰ ਲਿਆ ਗਿਆ ਹੈ। ਗ੍ਰਿਫ਼ਤਾਰ ਕੀਤੇ ਗਏ ਇਨ੍ਹਾਂ ਮੁਲਜ਼ਮਾਂ ਦੀ ਪਹਿਚਾਣ ਹਰਜਿੰਦਰ ਸਿੰਘ ਜਿੰਦਾ ਪੁੱਤਰ ਜਸਪਾਲ ਸਿੰਘ ਵਾਸੀ ਮਾਨਾਵਾਲਾ ਕਲਾਂ, ਗਗਨਦੀਪ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਹਰੜ ਭੂਰੇਗਿਲ, ਮਨਰਾਜ ਸਿੰਘ ਪੁੱਤਰ ਜੋਗਾ ਸਿੰਘ ਵਾਸੀ ਮੱਲੀਆਂ, ਨਵਦੀਪ ਸਿੰਘ ਪੁੱਤਰ ਜਸਬੀਰ ਸਿੰਘ ਵਾਸੀ ਨੰਗਲ ਦਿਆਲ, ਮਨਪ੍ਰੀਤ ਸਿੰਘ ਮਨੀ ਪੁੱਤਰ ਕੁਲਵਿੰਦਰ ਸਿੰਘ ਵਾਸੀ ਮਾਨਾਵਾਲਾ ਕਲਾਂ ਵਜੋਂ ਹੋਈ।

PunjabKesari

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਗੰਨ ਕਲਚਰ ਖ਼ਿਲਾਫ਼ ਐਕਸ਼ਨ, 12 ਹਜ਼ਾਰ ਅਸਲਾ ਲਾਇਸੈਂਸਾਂ ਦੀ ਵੈਰੀਫ਼ਿਕੇਸ਼ਨ ਸ਼ੁਰੂ

ਉਨ੍ਹਾਂ ਦੇ ਕੋਲੋਂ 2 ਪਿਸਟਲ 32 ਬੋਰ, 2 ਮੈਗਜ਼ੀਨ,10 ਜ਼ਿੰਦਾ ਕਾਰਤੂਸ, ਖੋਹੇ ਗਏ 2 ਮੋਟਰਸਾਇਕਲ ਅਤੇ 19 ਮੋਬਾਈਲ ਫ਼ੋਨ ਬਰਾਮਦ ਕਰਕੇ ਪੁਲਸ ਵੱਲੋਂ ਥਾਣਾ ਵਿਖੇ ਮਾਮਲਾ ਦਰਜ ਕਰ ਲਿਆ ਗਿਆ। ਗ੍ਰਿਫ਼ਤਾਰ ਕੀਤੇ ਗਏ ਗਿਰੋਹ ਦੇ ਇਹ ਮੈਂਬਰ ਹਥਿਆਰਾਂ ਦੀ ਨੋਕ ’ਤੇ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ’ਚ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸਨ। ਮੁੱਢਲੀ ਪੁੱਛਗਿੱਛ ਦਾ ਹਵਾਲਾ ਦਿੰਦਿਆਂ ਐੱਸ.ਪੀ.ਡੀ ਤੇਜਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਮੰਨਰਾਜ ਸਿੰਘ ਅਤੇ ਗਗਨਦੀਪ ਸਿੰਘ ਖ਼ਿਲਾਫ਼ ਪਹਿਲਾਂ ਵੀ ਨਸ਼ਾ ਵੇਚਣ ਦੇ ਵੱਖ-ਵੱਖ ਮਾਮਲੇ ਦਰਜ ਹਨ।

  • 6 members
  • robbery gang
  • arrest
  • two pistols
  • two motorcycles
  • 10 mobile phones
  • recover
  • ਲੁਟੇਰਾ ਗਰੋਹ
  • 6 ਮੈਂਬਰ ਗ੍ਰਿਫਤਾਰ
  • ਦੋ ਪਿਸਤੌਲ
  • 10 ਕਾਰਤੂਸ ਬਰਾਮਦ
  • ਦੋ ਮੋਟਰਸਾਈਕਲ
  • ਬਰਾਮਦ

ਵੱਡੀ ਖ਼ਬਰ: ਅੰਮ੍ਰਿਤਸਰ 'ਚ ਪੁਲਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਚੱਲੀਆਂ ਤਾਬੜਤੋੜ ਗੋਲੀਆਂ, ਦੋ ਗ੍ਰਿਫ਼ਤਾਰ

NEXT STORY

Stories You May Like

  • major operation by amritsar police
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, 100 ਤੋਂ ਵੱਧ ਜਵਾਨਾਂ ਨੇ ਘੇਰੀ ਪੂਰੀ ਬਸਤੀ; 6 ਲੋਕ ਰਾਊਂਡਅੱਪ
  • 4 arrested for attempted robbery involving gunfire at a textile merchant
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ: ਕੱਪੜਾ ਵਪਾਰੀ 'ਤੇ ਫਾਇਰਿੰਗ ਕਰਕੇ ਲੁੱਟ ਦੀ ਕੋਸ਼ਿਸ਼ ਕਰਨ ਵਾਲੇ 4 ਗ੍ਰਿਫਤਾਰ
  • major police action against drug smugglers  6 arrested
    ਨਸ਼ਾ ਤਸਕਰਾਂ ਖ਼ਿਲਾਫ਼ ਪੁਲਸ ਦਾ ਵੱਡਾ ਐਕਸ਼ਨ: 6 ਕਾਬੂ, ਵੱਡਾ ਨੈੱਟਵਰਕ ਬੇਨਕਾਬ
  • moga police arrest three members of a gang planning to commit crimes
    ਮੋਗਾ ਪੁਲਸ ਵੱਲੋਂ ਵਾਰਦਾਤਾਂ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਗਿਰੋਹ ਦੇ ਤਿੰਨ ਮੈਂਬਰ ਕਾਬੂ, 3 ਦਿਨ ਦਾ ਪੁਲਸ...
  • 6 suspects arrested for stealing mobile phones at railway stations
    ਰੇਲਵੇ ਸਟੇਸ਼ਨਾਂ ’ਤੇ ਮੋਬਾਈਲ ਚੋਰੀ ਕਰਨ ਵਾਲੇ 6 ਮੁਲਜ਼ਮ ਕਾਬੂ
  • major success for jalandhar rural police
    ਜਲੰਧਰ ਦਿਹਾਤੀ ਪੁਲਸ ਦੀ ਵੱਡੀ ਸਫ਼ਲਤਾ: ਢਾਈ ਕਰੋੜ ਦੀ ਹੈਰੋਇਨ ਸਣੇ ਕਤਲ ਕੇਸ ਦਾ ਮੁਲਜ਼ਮ ਕਾਬੂ
  • isi module busted 6 members arrested with hand grenades
    IED ਧਮਾਕੇ ਦੇ ਮਾਮਲੇ 'ਚ ਵੱਡੀ ਅਪਡੇਟ! 6 ਮੈਂਬਰ ਹੈਂਡ ਗ੍ਰੇਨੇਡ ਤੇ ਪਿਸਤੌਲ ਸਣੇ ਗ੍ਰਿਫ਼ਤਾਰ, ISI ਨਾਲ ਜੁੜੇ ਤਾਰ
  • four tippers mining material seized in garhshankar and mahilpur
    ਮਾਈਨਿੰਗ ਵਿਭਾਗ ਦੀ ਵੱਡੀ ਕਾਰਵਾਈ, ਗੜ੍ਹਸ਼ੰਕਰ ਤੇ ਮਾਹਿਲਪੁਰ ’ਚ ਮਾਈਨਿੰਗ ਸਮੱਗਰੀ ਦੇ 4 ਟਿੱਪਰ ਕਾਬੂ
  • truck collides with a malgadi near dav college  driver flees
    DAV ਕਾਲਜ ਨੇੜੇ ਮਾਲਗੱਡੀ ਨਾਲ ਟਕਰਾਇਆ ਟਰੱਕ, ਡਰਾਈਵਰ ਮੌਕੇ ਤੋਂ ਫ਼ਰਾਰ, ਟਰੱਕ...
  • shocking revelations about beggars
    ਪੰਜਾਬ: ਭੀਖ ਮੰਗਣ ਵਾਲਿਆਂ ਬਾਰੇ ਹੈਰਾਨੀਜਨਕ ਖ਼ੁਲਾਸੇ! ਤੈਅ ਹੋਈ ਰੋਜ਼ਾਨਾ ਦੀ ਇਕ...
  • shiromani akali dal  s door to door campaign
    ਡੋਰ-ਟੂ-ਡੋਰ ਮੁਹਿੰਮ ਤਹਿਤ ਸਰਕਲ ਸੋਢਲ ਦੇ ਵਾਰਡ ਨੰਬਰ 77 ’ਚ ਘਰ-ਘਰ ਪਹੁੰਚਿਆ...
  • easy registration    becomes a headache for the public
    ਈਜ਼ੀ ਰਜਿਸਟ੍ਰੇਸ਼ਨ ਸਿਸਟਮ ਬਣਿਆ ਲੋਕਾਂ ਲਈ ਸਿਰਦਰਦੀ, 4 ਘੰਟੇ ਸਰਵਰ ਠੱਪ ਹੋਣ ਨਾਲ...
  • beware of online fraud during the festive season
    ਤਿਉਹਾਰਾਂ ’ਤੇ ਆਨਲਾਈਨ ਠੱਗੀ ਤੋਂ ਰਹੋ ਸਾਵਧਾਨ, ਫਰਜ਼ੀ ਵੈੱਬਸਾਈਟਾਂ ਤੇ ਛੋਟ ਦੇ...
  • power cut
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ Power Cut!
  • jalandhar cantt aam aadmi party resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • power cut in punjab
    ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
Trending
Ek Nazar
bollywood superstar rents out their super luxury apartment

4.63 ਲੱਖ ਰੁਪਏ ਮਹੀਨਾ ਕਿਰਾਇਆ ! ਬਾਲੀਵੁੱਡ ਸੁਪਰਸਟਾਰ ਨੇ Rent 'ਤੇ ਦਿੱਤਾ...

fast bowler suddenly announces retirement from cricket

ਤੇਜ਼ ਗੇਂਦਬਾਜ਼ ਨੇ ਅਚਾਨਕ ਕ੍ਰਿਕਟ ਤੋਂ ਸੰਨਿਆਸ ਲੈਣ ਦਾ ਕੀਤਾ ਐਲਾਨ ! ਇਸ ਵਜ੍ਹਾ...

reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • major decision by the singh sahibans of sri akal takht sahib
      ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਤਨਖਾਹੀਆ ਕਰਾਰ, ਪੰਜ ਸਿੰਘ ਸਾਹਿਬਾਨਾਂ ਨੇ...
    • power cut in punjab
      ਪੰਜਾਬ 'ਚ ਭਲਕੇ ਲੱਗਣਗੇ ਲੰਬੇ POWER CUT! ਇਨ੍ਹਾਂ ਇਲਾਕਿਆਂ 'ਚ ਸਾਰਾ ਦਿਨ...
    • electricity will remain off for this many hours in tarn taran tomorrow
      ਭਲਕੇ ਤਰਨਤਾਰਨ 'ਚ ਇੰਨੇ ਘੰਟੇ ਬਿਜਲੀ ਬੰਦ ਰਹੇਗੀ
    • brick prices in punjab broken records
      ਪੰਜਾਬ 'ਚ ਇੱਟਾਂ ਦੇ ਭਾਅ ਨੇ ਤੋੜੇ ਰਿਕਾਰਡ, ਪ੍ਰਤੀ ਹਜ਼ਾਰ ਇੱਟ ਦਾ ਮੁੱਲ ਸੁਣ...
    • ban imposed on the preaching kirtan of preacher jeevan singh bagichi wale
      ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਇਕ ਹੋਰ ਵੱਡਾ ਫ਼ੈਸਲਾ, ਪ੍ਰਚਾਰਕ ਜੀਵਨ ਸਿੰਘ ਬਗੀਚੀ...
    • 3 lakh swindled under the pretext of activating a credit card online
      ਆਨਲਾਈਨ ਕ੍ਰੈਡਿਟ ਕਾਰਡ ਐਕਟੀਵੇਟ ਕਰਨ ਬਹਾਨੇ ਮਾਰੀ ਸਾਢੇ ਤਿੰਨ ਲੱਖ ਰੁਪਏ ਦੀ ਠੱਗੀ
    • temperature drops by another 4 degrees in gurdaspur due to rain
      ਗੁਰਦਾਸਪੁਰ ’ਚ ਬਾਰਿਸ਼ ਕਾਰਨ 4 ਡਿਗਰੀ ਹੋਰ ਡਿੱਗਿਆ ਪਾਰਾ, ਕਿਸਾਨਾਂ ਦਾ ਵੀ ਹੋ...
    • major crackdown on illegal mining in pathankot
      ਪਠਾਨਕੋਟ 'ਚ ਨਜਾਇਜ਼ ਮਾਈਨਿੰਗ 'ਤੇ ਵੱਡੀ ਕਾਰਵਾਈ, 400 ਘਣ ਫੁੱਟ ਬੱਜਰੀ ਸਣੇ...
    • 5 arrested for gambling at a house
      ਘਰ 'ਚ ਜੂਆ ਖੇਡਦੇ 5 ਗ੍ਰਿਫਤਾਰ, 96500 ਰੂਪੈ ਤੇ ਤਾਸ਼ ਦੇ ਪੱਤੇ ਬਰਾਮਦ
    • heroin and drug money seized in pathankot  three suspects arrested
      ਪਠਾਨਕੋਟ ’ਚ ਹੈਰੋਇਨ ਅਤੇ ਡਰੱਗ ਮਨੀ ਬਰਾਮਦ, ਤਿੰਨ ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +