Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 24, 2026

    8:56:41 AM

  • pakistan blocks 480 social media handles for spreading fake news

    ਜਾਅਲੀ ਖਬਰਾਂ ਚਲਾਉਣ ਵਾਲੇ ਪਾਕਿਸਤਾਨ ਦੇ 480 ਸ਼ੋਸ਼ਲ...

  • america imposed 10  tariff on 17 countries including india

    ਅਮਰੀਕਾ ਨੇ ਭਾਰਤ ਸਮੇਤ 17 ਦੇਸ਼ਾਂ 'ਤੇ ਲਾਇਆ 10%...

  • mumbai girl student protest stopping police vehicle

    ਵਿਦਿਆਰਥੀਆਂ ਦੇ ਹੱਕ 'ਚ ਆਈ ਸ਼ੇਰਨੀ! ਰੋਕ 'ਤਾ ਪੁਲਸ...

  • pm modi s video message to students

    ਪੇਪਰ ਲੀਕ ਵਿਰੁੱਧ ਸਖ਼ਤ ਕਾਨੂੰਨ ਬਣਾਵਾਂਗੇ, ਅੱਜ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur
  • ਗੁਰੂਹਰਸਹਾਏ 'ਚ 'ਕੋਰੋਨਾ' ਨੇ ਦਿੱਤੀ ਦਸਤਕ, 6 ਲੋਕਾਂ ਦੀ 'ਕੋਰੋਨਾ' ਰਿਪੋਰਟ ਪਾਜ਼ੇਟਿਵ

PUNJAB News Punjabi(ਪੰਜਾਬ)

ਗੁਰੂਹਰਸਹਾਏ 'ਚ 'ਕੋਰੋਨਾ' ਨੇ ਦਿੱਤੀ ਦਸਤਕ, 6 ਲੋਕਾਂ ਦੀ 'ਕੋਰੋਨਾ' ਰਿਪੋਰਟ ਪਾਜ਼ੇਟਿਵ

  • Edited By Anuradha,
  • Updated: 01 May, 2020 08:01 PM
Firozpur
6 new cases in guru har sahai
  • Share
    • Facebook
    • Tumblr
    • Linkedin
    • Twitter
  • Comment

ਗੁਰੂਹਰਸਹਾਏ (ਆਂਵਲਾ) : ਪਿਛਲੇ ਦਿਨੀਂ ਰਾਜਸਥਾਨ ਜੈਸਲਮੇਰ ਸ਼ਹਿਰ ਅਤੇ ਹੋਰ ਸੂਬਿਆਂ ਤੋਂ ਆਏ ਪ੍ਰਵਾਸੀ ਮਜ਼ਦੂਰਾਂ ਨੂੰ ਜ਼ਿਲ੍ਹਾ ਫਿਰੋਜ਼ਪੁਰ ਦੇ ਸ਼ਹਿਰ ਗੁਰੂਹਰਸਹਾਏ ਦੇ ਲਖਮੀਰਪੁਰਾ ਰੋਡ 'ਤੇ ਸਥਿਤ ਡੇਰਾ ਰਾਧਾ ਸੁਆਮੀ ਸਤਿਸੰਗ ਘਰ ਬਿਆਸ 'ਚ ਰੱਖਿਆ ਗਿਆ ਸੀ। ਉਨ੍ਹਾਂ ਦੇ ਪਿਛਲੇ ਦਿਨੀਂ ਸਿਹਤ ਵਿਭਾਗ ਦੀ ਟੀਮ ਵਲੋਂ ਸੈਂਪਲ ਲਏ ਗਏ ਸਨ, ਜਿਸ ਦੀ ਰਿਪੋਰਟ ਅੱਜ ਆਈ ਹੈ। ਇਨ੍ਹਾਂ 'ਚੋਂ 6 ਲੋਕਾਂ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਪਾਈ ਗਈ ਹੈ। ਇਨ੍ਹਾਂ 6 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ 'ਤੇ ਸ਼ਹਿਰ ਪ੍ਰਸ਼ਾਸਨ ਵੱਲੋਂ ਸਖ਼ਤੀ ਵਧਾ ਦਿੱਤੀ ਗਈ ਹੈ ਅਤੇ ਲੋਕਾਂ ਨੂੰ ਘਰ 'ਚ ਅੰਦਰ ਰਹਿਣ ਦੀ ਅਪੀਲ ਕੀਤੀ ਜਾ ਰਹੀ ਹੈ। 6 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਉਣ ਤੋਂ ਬਾਅਦ ਪ੍ਰਸ਼ਾਸ਼ਨ 'ਚ ਅਫੜਾ-ਦਫੜੀ ਮੱਚ ਗਈ ਅਤੇ ਸ਼ਹਿਰ ਦੀ ਤਹਿਸੀਲਦਾਰ ਮੈਡਮ ਨੀਲਾਮ ਅਤੇ ਫਿਰੋਜ਼ਪੁਰ ਦੇ ਐੱਸ. ਡੀ. ਐੱਮ. ਅਮਿਤ ਗੁਪਤਾ ਅਤੇ ਥਾਣਾ ਮੁਖੀ ਜਸਵਰਿੰਦਰ ਸਿੰਘ ਸਤਿਸੰਗ ਘਰ ਪੁੱਜੇ।

ਇਹ ਵੀ ਪੜ੍ਹੋ ► ਫਿਰੋਜ਼ਪੁਰ 'ਚ 4 ਹੋਰ ਕੋਰੋਨਾ ਕੇਸ ਪਾਜ਼ੇਟਿਵ ਮਿਲਣ 'ਤੇ ਅੰਕੜਾ ਪੁੱਜਿਆ 16 ਤੱਕ 

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਦੱਸਿਆ ਕਿ ਰਾਜਸਥਾਨ ਦੇ ਜੈਸਲਮੇਰ ਸ਼ਹਿਰ ਤੋਂ ਪਿਛਲੇ ਦਿਨੀਂ ਆਏ ਪ੍ਰਵਾਸੀ ਮਜ਼ਦੂਰਾਂ 'ਚੋਂ 30 ਲੋਕਾਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ 'ਚੋਂ 6 ਲੋਕਾਂ ਦੇ ਸੈਂਪਲ ਪਾਜ਼ੇਟਿਵ ਪਾਏ ਗਏ ਹਨ। ਇਨ੍ਹਾਂ ਲੋਕਾਂ ਨੂੰ  ਇਲਾਜ ਲਈ ਫਿਰੋਜ਼ਪੁਰ ਭੇਜ ਦਿੱਤਾ ਗਿਆ ਹੈ। ਇਨ੍ਹਾਂ ਦੇ ਨਾਂ ਕੁਲਵਿੰਦਰ ਕੌਰ, ਜੀਤਾ ਸਿੰਘ, ਸੁਖਵਿੰਦਰ ਸਿੰਘ, ਲਖਵਿੰਦਰ ਸਿੰਘ, ਸੁਖਪਾਲ ਸਿੰਘ ਆਦਿ ਹਨ। ਥਾਣਾ ਮੁਖੀ ਜਸਵਰਿੰਦਰ ਸਿੰਘ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜੇਕਰ ਕੋਈ ਵਿਅਕਤੀ ਸ਼ਹਿਰ ਅੰਦਰ ਘੁੰਮਦਾ ਨਜ਼ਰ ਆਉਂਦਾ ਹੈ ਤਾਂ ਉਸ 'ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ ► ਪਟਿਆਲਾ ਵਾਸੀਆਂ ਲਈ ਰਾਹਤ ਦੀ ਖਬਰ, ਕਰਫਿਊ 'ਚ ਛੋਟ ਦੇਣ ਦਾ ਐਲਾਨ     

ਪੰਜਾਬ 'ਚ 'ਕੋਰੋਨਾ' ਪਾਜ਼ੇਟਿਵ ਕੇਸਾਂ ਦਾ ਅੰਕੜਾ 650 ਤੱਕ ਪੁੱਜਾ
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦਾ ਪੀੜਤ ਮਰੀਜ਼ਾਂ ਦੀ ਗਿਣਤੀ 650 ਤੱਕ ਪਹੁੰਚ ਗਈ ਹੈ। ਇਨ੍ਹਾਂ 'ਚ ਜ਼ਿਆਦਾਤਰ ਮਰੀਜ਼ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂ ਹਨ। ਮਿਲੀ ਜਾਣਕਾਰੀ ਮੁਤਾਬਕ ਸ੍ਰੀ ਨਾਂਦੇੜ ਸਾਹਿਬ ਤੋਂ ਪਰਤੇ ਲਗਭਗ 200 ਸ਼ਰਧਾਲੂ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 105, ਮੋਹਾਲੀ 'ਚ 92, ਪਟਿਆਲਾ 'ਚ 89, ਅੰਮ੍ਰਿਤਸਰ 'ਚ 111, ਲੁਧਿਆਣਾ 'ਚ 90, ਪਠਾਨਕੋਟ 'ਚ 25, ਨਵਾਂਸ਼ਹਿਰ 'ਚ 23, ਤਰਨਾਰਨ 15, ਮਾਨਸਾ 'ਚ 13, ਕਪੂਰਥਲਾ 12, ਹੁਸ਼ਿਆਰਪੁਰ 'ਚ 11, ਫਰੀਦਕੋਟ 6, ਸੰਗਰੂਰ 'ਚ 7 ਕੇਸ, ਮੁਕਤਸਰ ਅਤੇ ਗਰਦਾਸਪੁਰ 'ਚ 4-4 ਕੇਸ, ਮੋਗਾ 'ਚ 5, ਬਰਨਾਲਾ 'ਚ 2, ਫਤਿਹਗੜ੍ਹ ਸਾਹਿਬ 'ਚ 3, ਜਲਾਲਾਬਾਦ 4, ਬਠਿੰਡਾ 'ਚ 2, ਰੋਪੜ 'ਚ 5, ਫਿਰੋਜ਼ਪੁਰ 'ਚ 16 ਅਤੇ ਗੁਰੂਹਰਸਹਾਏ 'ਚ 6 ਕੋਰੋਨਾ ਵਾਇਰਸ ਦੇ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ ਕੀਤੀ ਗਈ ਹੈ। ਜਦਕਿ ਕੋਰੋਨਾ ਵਾਇਰਸ ਦੇ ਕਾਰਨ ਹੁਣ ਤੱਕ ਪੰਜਾਬ 'ਚੋਂ 20 ਲੋਕਾਂ ਦੀ ਮੌਤ ਹੋ ਚੁੱਕੀ ਹੈ।  

  • Guru Har Sahai
  • Migrant workers
  • corona virus
  • positive case
  • ਗੁਰੂਹਰਸਹਾਏ
  • ਪ੍ਰਵਾਸੀ ਮਜ਼ਦੂਰ
  • ਕੋਰੋਨਾ

ਅੰਮ੍ਰਿਤਸਰ: ਨਾਂਦੇੜ ਤੋਂ ਪਰਤੀ ਸੰਗਤ ਦੇ 'ਕੋਰੋਨਾ' ਟੈਸਟ ਕਰਦੇ ਸਮੇਂ ਮਹਿਲਾ ਡਾਕਟਰ ਹੋਈ ਬੇਹੋਸ਼

NEXT STORY

Stories You May Like

  • truck  car  collision  6 people
    ਮਹਾਰਾਸ਼ਟਰ 'ਚ ਭਿਆਨਕ ਹਾਦਸਾ: ਤੇਜ਼ ਰਫ਼ਤਾਰ ਟਰੱਕ ਨੇ ਕਾਰ ਨੂੰ ਮਾਰੀ ਟੱਕਰ, 6 ਲੋਕਾਂ ਦੀ ਮੌਤ
  • 6 accused arrested with heroin worth lakhs of rupees
    ਲੱਖਾਂ ਰੁਪਏ ਦੀ ਹੈਰੋਇਨ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • bail  person  killed  6 people  victim  wife  police
    ਰੇਪ ਕੇਸ 'ਚ ਗਿਆ ਜੇਲ੍ਹ, ਜ਼ਮਾਨਤ 'ਤੇ ਬਾਹਰ ਆ ਪੀੜਤਾ ਸਣੇ 6 ਲੋਕਾਂ ਦਾ ਕਰ'ਤਾ ਕਤਲ, ਹੁਣ ਖ਼ੁਦ ਦੀ ਵੀ ਮਿਲੀ ਲਾਸ਼
  • 12 new corona cases reported in andhra pradesh
    ਕੋਰੋਨਾ ਦੀ ਮੁੜ ਦਸਤਕ: ਆਂਧਰਾ ਪ੍ਰਦੇਸ਼ 'ਚ 12 ਨਵੇਂ ਮਾਮਲੇ ਆਏ ਸਾਹਮਣੇ, 4 ਮਰੀਜ਼ਾਂ ਦੀ ਹੋਈ ਮੌਤ
  • sugar prices suddenly increase  prices rise by 6 7 percent
    ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ
  • bank gave statement to company without permission of account holder fined
    ਦਿੱਗਜ ਸਰਕਾਰੀ ਬੈਂਕ ਨੇ ਖ਼ਾਤਾਧਾਰਕ ਦੀ ਬਿਨਾਂ ਇਜਾਜ਼ਤ ਕੰਪਨੀ ਨੂੰ ਦਿੱਤੀ ਖ਼ਾਤੇ ਦੀ ਸਟੇਟਮੈਂਟ, ਲੱਗਾ ਜੁਰਮਾਨਾ
  • 6 accused arrested with heroin and illegal weapons
    ਹੈਰੋਇਨ ਅਤੇ ਨਾਜਾਇਜ਼ ਹਥਿਆਰਾਂ ਸਣੇ 6 ਮੁਲਜ਼ਮ ਗ੍ਰਿਫ਼ਤਾਰ
  • jail man wife 2 sons 6 people
    ਜੇਲ੍ਹ ਤੋਂ ਜ਼ਮਾਨਤ 'ਤੇ ਆਏ ਬੰਦੇ ਨੇ ਕਰ 'ਤਾ ਕਾਂਡ: ਘਰਵਾਲੀ ਤੇ 2 ਪੁੱਤਾਂ ਸਣੇ ਮਾਰ 'ਤੇ 6 ਲੋਕ
  • weather alert in punjab
    ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
  • powercom  s problems increase due to storm and rain
    ਹਨ੍ਹੇਰੀ-ਬਾਰਿਸ਼ ਕਾਰਨ ਪਾਵਰਕਾਮ ਦੀਆਂ ਮੁਸ਼ਕਿਲਾਂ ਵਧੀਆਂ, ਗੁੱਲ ਰਹੀ ਬੱਤੀ, ਫਾਲਟ...
  • punjabis phones suddenly started ringing big warning for 8 districts
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 8 ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਅਗਲੇ 3...
  • jalandhar railway station to undergo a makeover
    ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
  • student movements shift political equations  path to a comeback for rahul gandhi
    ਵਿਦਿਆਰਥੀ ਅੰਦੋਲਨ ਨਾਲ ਬਦਲੇ ਸਿਆਸੀ ਸਮੀਕਰਨ! ਰਾਹੁਲ ਗਾਂਧੀ ਲਈ ਵਾਪਸੀ ਦਾ ਰਸਤਾ...
  • thief makes off with activa from outside the house  watch cctv footage
    ਘਰ ਦੇ ਬਾਹਰ ਖੜ੍ਹੀ ਐਕਟਿਵਾ ਹੋਈ ਚੋਰੀ
  • swati maliwal statement over lathicharge on women sanitation workers
    ਮਹਿਲਾ ਸਫ਼ਾਈ ਕਰਮਚਾਰੀਆਂ 'ਤੇ ਹੋਏ ਲਾਠੀਚਾਰਜ ਨੂੰ ਲੈ ਕੇ ਸਵਾਤੀ ਮਾਲੀਵਾਲ ਦੇ...
  • man dies in front of aam aadmi clinic
    ਆਮ ਆਦਮੀ ਕਲੀਨਿਕ ਦੇ ਸਾਹਮਣੇ ਵਿਅਕਤੀ ਦੀ ਮੌਤ, ਸਮੇਂ ’ਤੇ ਇਲਾਜ ਨਾ ਮਿਲਣ ਦੇ ਲੱਗੇ...
Trending
Ek Nazar
pakistani judge

ਪਾਕਿਸਤਾਨ : ਬੰਦੂਕਧਾਰੀਆਂ ਦੇ ਹਮਲੇ 'ਚ ਜੱਜ ਤੇ ਉਸ ਦੇ ਗਾਰਡ ਦੀ ਮੌਤ

president of bangladesh resigning

ਬੰਗਲਾਦੇਸ਼ ਦੇ ਰਾਸ਼ਟਰਪਤੀ ਦੇ ਜਲਦੀ ਅਸਤੀਫਾ ਦੇਣ ਦੀ ਸੰਭਾਵਨਾ

pakistan prime minister condemned

ਪਾਕਿਸਤਾਨੀ PM ਨੇ ਸਾਊਦੀ ਟੈਂਕਰ 'ਤੇ ਹੂਤੀ ਬਾਗੀਆਂ ਦੇ ਹਮਲੇ ਦੀ ਕੀਤੀ ਨਿੰਦਾ

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਨੌਂ ਭਾਰਤੀ ਮਛੇਰੇ ਕੀਤੇ ਗ੍ਰਿਫ਼ਤਾਰ

indian american won primary election

ਭਾਰਤੀ-ਅਮਰੀਕੀ ਅਮੀਸ਼ ਸ਼ਾਹ ਨੇ ਜਿੱਤੀ ਡੈਮੋਕ੍ਰੇਟਿਕ ਪਾਰਟੀ ਦੀ ਪ੍ਰਾਇਮਰੀ ਚੋਣ

punjabi singer

ਵਿਆਹ ਦੇ 4 ਮਹੀਨਿਆਂ ਬਾਅਦ ਹੀ ਦਿੱਗਜ ਪੰਜਾਬੀ ਸਿੰਗਰ ਦੇ ਰਿਸ਼ਤੇ 'ਚ ਪਈ ਦਰਾਰ !...

presidential elections

ਰਾਸ਼ਟਰਪਤੀ ਚੋਣਾਂ 'ਚ ਕੀਤੀ ਦਖਲ ਅੰਦਾਜ਼ੀ ਤਾਂ ਮਿਲੇਗੀ ਸਖ਼ਤ ਸਜ਼ਾ, ਫਰਾਂਸ ਨੇ...

famous actor fell in bathroom

ਬਾਥਰੂਮ 'ਚ ਤਿਲਕ ਕੇ ਡਿੱਗਾ ਮਸ਼ਹੂਰ ਅਦਾਕਾਰ ! ਹੋ ਗਿਆ ਫ੍ਰੈਕਚਰ, ਬੈੱਡ ਤੋਂ...

saudi oil tankers

ਹੂਤੀ ਵਿਦਰੋਹੀਆਂ ਨੇ ਸਾਊਦੀ ਅਰਬ ਦੇ ਦੋ ਤੇਲ ਟੈਂਕਰਾਂ 'ਤੇ ਕੀਤੇ ਮਿਜ਼ਾਈਲ ਤੇ...

dhurandhar actress ayesha khan detained during mumbai student protest

ਚੁੱਪ-ਚਾਪ ਖੜ੍ਹੀ 'ਧੁਰੰਦਰ' ਅਦਾਕਾਰਾ ਨੂੰ ਚੁੱਕ ਕੇ ਲੈ ਗਈ ਪੁਲਸ ! ਜਾਣੋ ਕੀ ਹੈ...

big decision of  president zelenskyy

ਰਾਸ਼ਟਰਪਤੀ ਜ਼ੇਲੇਂਸਕੀ ਨੇ ਯੂਕਰੇਨੀ ਫੌਜ ਮੁਖੀ ਦੀ ਕਰ'ਤੀ ਛੁੱਟੀ

major restrictions imposed in nawanshihar till september 17

17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਹਿਰ DC ਨੇ ਸਖ਼ਤ ਹੁਕਮ ਕੀਤੇ...

raghav breaks silence for the first time on dating rumors with shehnaaz gill

'ਮਰਦੇ ਦਮ ਤੱਕ ਰੱਖਿਆ ਕਰਾਂਗਾ...'; ਰਾਘਵ ਨੇ ਸ਼ਹਿਨਾਜ਼ ਗਿੱਲ ਨਾਲ ਡੇਟਿੰਗ...

foreign origin man in italy

ਇਟਲੀ 'ਚ ਅਮਰੀਕਾ ਵਰਗੀ ਨਸਲੀ ਘਟਨਾ ! ਗ੍ਰਿਫ਼ਤਾਰੀ ਦੌਰਾਨ ਵਿਦੇਸ਼ੀ ਮੂਲ ਦੇ...

mamdani urges to arrest netanyahu

ਮਮਦਾਨੀ ਨੇ ਸੰਘੀ ਸਰਕਾਰ ਨੂੰ ਨੇਤਨਯਾਹੂ ਨੂੰ ਗ੍ਰਿਫ਼ਤਾਰ ਕਰਨ ਦੀ ਕੀਤੀ ਅਪੀਲ

india  former cricketer  fraud  fir  police

ਭਾਰਤ ਦੇ ਸਾਬਕਾ ਕ੍ਰਿਕਟਰ ਨੇ ਮਾਰ ਲਈ ਲੱਖਾਂ ਦੀ ਠੱਗੀ ! ਹੈਰਾਨ ਕਰੇਗਾ ਪੂਰਾ ਮਾਮਲਾ

this film has earned 27 crores even before its release

ਰਿਲੀਜ਼ ਤੋਂ ਪਹਿਲਾਂ ਹੀ ਇਸ ਫਿਲਮ ਨੇ ਕਰ ਲਈ 27 ਕਰੋੜ ਦੀ ਕਮਾਈ ! ਵਿਕ ਗਈਆਂ 6...

3 days yours 3 days me 2 wife divided husband

3 ਦਿਨ ਤੇਰਾ, 3 ਦਿਨ ਮੇਰਾ..! ਪੰਚਾਇਤ ਨੇ ਕਰਵਾ'ਤਾ ਪਤੀ ਦਾ ਬਟਵਾਰਾ, ਹੋਸ਼ ਉਡਾਏਗਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sunil jakhar s big statement
      'ਬੱਚਿਆਂ ਦੇ ਮੋਢਿਆਂ 'ਤੇ ਰੱਖ ਕੇ ਬੰਦੂਕ ਨਾ ਚਲਾਓ', ਪੜ੍ਹੋ ਸੁਨੀਲ ਜਾਖੜ ਦਾ...
    • jalandhar railway station to undergo a makeover
      ਪੰਜਾਬੀਆਂ ਲਈ ਖ਼ੁਸ਼ਖ਼ਬਰੀ! ਬਦਲੇਗੀ ਜਲੰਧਰ ਸਿਟੀ ਸਟੇਸ਼ਨ ਦੀ ਨੁਹਾਰ, ਮਿਲਣਗੀਆਂ ਇਹ...
    • government schools school girls principals
      ਪੰਜਾਬ ਦੇ ਸਰਕਾਰੀ ਸਕੂਲ ਵਿਚ ਹੈਰਾਨ ਕਰ ਦੇਣ ਵਾਲੀ ਘਟਨਾ, 12 ਵਿਦਿਆਰਥਣਾਂ ਨਾਲ...
    • ravneet bittu wrote a letter to cm mann
      ਰਵਨੀਤ ਬਿੱਟੂ ਨੇ CM ਮਾਨ ਨੂੰ ਲਿਖਿਆ ਪੱਤਰ, ਰੇਲ ਪ੍ਰੋਜੈਕਟਾਂ 'ਚ ਤੇਜ਼ੀ ਲਿਆਉਣ...
    • weather alert in punjab
      ਪੰਜਾਬ 'ਚ ਮੌਸਮ ਦਾ ਅਲਰਟ: ਇਨ੍ਹਾਂ ਤਾਰੀਖਾਂ ਨੂੰ ਭਾਰੀ ਮੀਂਹ ਤੇ ਤੇਜ਼ ਹਵਾਵਾਂ ਦੀ...
    • central jail punjab jail medical officer
      ਪੰਜਾਬ ਦੀ ਇਸ ਵੱਡੀ ਜੇਲ੍ਹ ਵਿਚ ਹੋ ਗਿਆ ਕਾਂਡ, ਘਟਨਾ ਜਾਣ ਉਡਣਗੇ ਹੋਸ਼
    • punjab family  two children
      ਕਹਿਰ ਓ ਰੱਬਾ ! ਦੋ ਦਿਨਾਂ 'ਚ ਇਕੋ ਪਰਿਵਾਰ ਦੇ ਦੋ ਜਵਾਕਾਂ ਦੀ ਮੌਤ
    • four accused arrested in murder case of sarpanch in anandgarh village
      ਪਿੰਡ ਆਨੰਦਗੜ 'ਚ ਹੋਏ ਸਰਪੰਚ ਦੇ ਕਤਲ ਮਾਮਲੇ 'ਚ 4 ਮੁਲਜ਼ਮ ਗ੍ਰਿਫ਼ਤਾਰ
    • rto department punjab vehicles
      ਆਰ. ਟੀ .ਓ. ਵਿਭਾਗ ਦੀ ਵੱਡੀ ਕਾਰਵਾਈ, ਇਨ੍ਹਾਂ ਵਾਹਨਾਂ 'ਤੇ ਵੱਡੇ ਪੱਧਰ 'ਤੇ...
    • amritsar 3 accused arrested with drug money and heroin
      ਅੰਮ੍ਰਿਤਸਰ: 3 ਮੁਲਜ਼ਮ 9,90,000 ਦੀ ਡਰੱਗ ਮਨੀ ਤੇ ਕਰੋੜਾਂ ਦੀ ਹੈਰੋਇਨ ਸਮੇਤ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +