Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 08, 2026

    2:12:31 PM

  • punjab airport force deployed

    ਪੰਜਾਬ ਦੇ ਇਸ ਏਅਰਪੋਰਟ ਦੀ ਵਧਾਈ ਗਈ ਸੁਰੱਖਿਆ, ਵੱਡੀ...

  • indian nationals ship affected by hantavirus

    ਹੰਟਾਵਾਇਰਸ ਪ੍ਰਭਾਵਿਤ ਜਹਾਜ਼: ਚਾਲਕ ਦਲ 'ਚ ਦੋ...

  • kuldeep singh gargajj jathedar

    ਜਥੇਦਾਰ ਗੜਗੱਜ ਨੇ ਦਿੱਤਾ 15 ਦਿਨ ਦਾ ਅਲਟੀਮੇਟਮ,...

  • mother arrested for killing children by throwing them into a kali bein

    ਦੋਵੇਂ ਭਰਾਵਾਂ ਦਾ ਇਕੱਠਿਆਂ ਕੀਤਾ ਸਸਕਾਰ! ਕਾਲੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਦੇ ਰੂਰਲ CIA ਸਟਾਫ਼ ’ਚ ਰੱਖੇ ਗਏ ਸਨ ਅੰਮ੍ਰਿਤਪਾਲ ਦੇ 6 ਸਮਰਥਕ, ਨਹੀਂ ਲੱਗੀ ਕੋਈ ਭਿਣਕ

PUNJAB News Punjabi(ਪੰਜਾਬ)

ਜਲੰਧਰ ਦੇ ਰੂਰਲ CIA ਸਟਾਫ਼ ’ਚ ਰੱਖੇ ਗਏ ਸਨ ਅੰਮ੍ਰਿਤਪਾਲ ਦੇ 6 ਸਮਰਥਕ, ਨਹੀਂ ਲੱਗੀ ਕੋਈ ਭਿਣਕ

  • Edited By Shivani Attri,
  • Updated: 23 Mar, 2023 04:32 PM
Jalandhar
6 supporters of amritpal singh were placed in the rural cia staff of jalandhar
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਵਰੁਣ)– ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ 6 ਕਰੀਬੀ ਸਮਰਥਕਾਂ ਨੂੰ ਰੂਰਲ ਪੁਲਸ ਨੇ ਸ਼ਾਹਕੋਟ ਥਾਣੇ ਤੋਂ ਸਿੱਧਾ ਜਲੰਧਰ ਰੂਰਲ ਸੀ. ਆਈ. ਏ. ਸਟਾਫ਼ ਵਿਖੇ ਲਿਆਂਦਾ ਸੀ। ਸੂਤਰਾਂ ਦਾ ਕਹਿਣਾ ਹੈ ਕਿ ਉਕਤ ਸਾਰੇ 6 ਲੋਕਾਂ ਨੂੰ ਐੱਨ. ਐੱਸ. ਏ. ਸਮੇਤ ਹੋਰ ਧਾਰਾਵਾਂ ਅਧੀਨ ਨਾਮਜ਼ਦ ਕੀਤਾ ਗਿਆ ਸੀ, ਜਦਕਿ ਮੀਡੀਆ ਨੂੰ ਵੀ ਮੁਲਜ਼ਮਾਂ ਦੇ ਜਲੰਧਰ ’ਚ ਹੋਣ ਦੀ ਭਿਣਕ ਤੱਕ ਨਹੀਂ ਲੱਗਣ ਦਿੱਤੀ। ਕਮਿਸ਼ਨਰੇਟ ਪੁਲਸ ਸਮੇਤ ਰੂਰਲ ਪੁਲਸ ਸਾਂਝੇ ਤੌਰ ’ਤੇ ਸੀ. ਆਈ. ਏ. ਸਟਾਫ਼ ਰੂਰਲ ਦੇ ਆਸ-ਪਾਸ ਸੁਰੱਖਿਆ ਲਈ ਤਾਇਨਾਤ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਉਕਤ 6 ਮੁਲਜ਼ਮ ਲਗਭਗ ਡੇਢ ਦਿਨ ਤੱਕ ਜਲੰਧਰ ਵਿਚ ਰਹੇ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹੋਰ ਜਗ੍ਹਾ ਭੇਜ ਦਿੱਤਾ ਗਿਆ ਸੀ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਨੂੰ ਵਿਦੇਸ਼ੀ ਖ਼ਾਤਿਆਂ ਤੋਂ ਹੋਈ ਕਰੋੜਾਂ ਦੀ ਫੰਡਿੰਗ, ਪਤਨੀ ਬਾਰੇ ਸਾਹਮਣੇ ਆਈ ਹੈਰਾਨ ਕਰਦੀ ਗੱਲ

ਸੁਰੱਖਿਆ ਦੇ ਮੱਦੇਨਜ਼ਰ ਸੀ. ਆਈ. ਏ. ਸਟਾਫ਼ ਰੂਰਲ ਦੇ ਆਸ-ਪਾਸ ਬੁਲਟ ਪਰੂਫ ਜੈਕੇਟਾਂ ਪਹਿਨੇ ਜਲੰਧਰ ਦੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਸੀ। ਅਜਿਹੇ ਵਿਚ ਪੁਲਸ ਅਧਿਕਾਰੀਆਂ ਨੇ ਗੁਪਤ ਤਰੀਕੇ ਨਾਲ ਮੁਲਜ਼ਮਾਂ ਨੂੰ ਲੈ ਕੇ ਸੁਰੱਖਿਆ ਪ੍ਰਬੰਧ ਕੀਤੇ ਹੋਏ ਸਨ। ਪੁਲਸ ਅਧਿਕਾਰੀਆਂ ਨੇ ਆਪਣੇ ਮੁਲਾਜ਼ਮਾਂ ਨੂੰ ਵੀ ਸਖ਼ਤ ਹਦਾਇਤਾਂ ਦਿੱਤੀਆਂ ਹੋਈਆਂ ਸਨ ਕਿ ਜੇਕਰ ਮੁਲਜ਼ਮਾਂ ਦੇ ਜਲੰਧਰ ਰੁਕੇ ਹੋਣ ਦੀ ਸੂਚਨਾ ਲੀਕ ਹੋਈ ਤਾਂ ਸਖ਼ਤ ਰਵੱਈਆ ਅਪਣਾਇਆ ਜਾਵੇਗਾ। ਸੂਤਰਾਂ ਨੇ ਦਾਅਵਾ ਕੀਤਾ ਕਿ ਜਲੰਧਰ ਲਿਆਂਦੇ ਗਏ ਅੰਮ੍ਰਿਤਪਾਲ ਸਿੰਘ 6 ਸਮਰਥਕਾਂ ਤੋਂ ਡੀ. ਆਈ. ਜੀ. ਸਵਪਨ ਸ਼ਰਮਾ ਅਤੇ ਸੀ. ਪੀ. ਕੁਲਦੀਪ ਸਿੰਘ ਚਾਹਲ ਨੇ ਕਾਫੀ ਸਮੇਂ ਤੱਕ ਪੁੱਛਗਿੱਛ ਵੀ ਕੀਤੀ ਪਰ ਕੋਈ ਅਧਿਕਾਰੀ ਇਸ ਗੱਲ ਦੀ ਪੁਸ਼ਟੀ ਨਹੀਂ ਕਰ ਰਿਹਾ।

ਫਾਈਨਾਂਸ ਤੋਂ ਲੈ ਕੇ ਹੋਰ ਬਿੰਦੂਆਂ ’ਤੇ ਜਾਂਚ ਲਈ ਬਣੀਆਂ ਹਨ ਵੱਖ-ਵੱਖ ਟੀਮਾਂ
ਅੰਮ੍ਰਿਤਪਾਲ ਸਿੰਘ ਨੂੰ ਆਰਥਿਕ ਮਦਦ ਦੇਣ ਤੋਂ ਲੈ ਕੇ ਪੂਰੇ ਸੰਗਠਨ ਨੂੰ ਕਿਵੇਂ ਚਲਾਇਆ ਜਾ ਰਿਹਾ ਸੀ, ਇਸ ਦੀ ਜਾਂਚ ਲਈ ਹਾਈ ਲੈਵਲ ’ਤੇ ਵੱਖ-ਵੱਖ ਟੀਮਾਂ ਗਠਿਤ ਕੀਤੀਆਂ ਗਈਆਂ ਹਨ। ਸਾਰੇ ਆਪਣੇ ਪੁਆਇੰਟਸ ’ਤੇ ਹੀ ਜਾਂਚ ਵਿਚ ਜੁਟੇ ਹੋਏ ਹਨ। ਦੱਸਿਆ ਜਾ ਰਿਹਾ ਹੈ ਕਿ ਸਾਰੀਆਂ ਟੀਮਾਂ ਵਿਚ 2 ਤੋਂ 3 ਆਈ. ਪੀ. ਐੱਸ. ਅਧਿਕਾਰੀ ਜੋੜੇ ਗਏ ਹਨ, ਜਦਕਿ ਧਾਕੜ ਪੀ. ਪੀ. ਐੱਸ. ਅਧਿਕਾਰੀਆਂ ਨੂੰ ਵੀ ਟੀਮਾਂ ਦਾ ਹਿੱਸਾ ਬਣਾਇਆ ਗਿਆ ਹੈ। ਸਾਰੀਆਂ ਟੀਮਾਂ ਇਕ ਸਾਂਝੀ ਰਿਪੋਰਟ ਤਿਆਰ ਕਰਕੇ ਹਾਈਕਮਾਨ ਨੂੰ ਭੇਜ ਰਹੀਆਂ ਹਨ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਦੇ ਮਾਮਲੇ 'ਚ ਪੁਲਸ ਦੇ ਹੱਥ ਲੱਗੀ ਵੱਡੀ ਸਫ਼ਲਤਾ, ਬਰਾਮਦ ਹੋਏ 2 ਮੋਟਰਸਾਈਕਲ

ਸੋਸ਼ਲ ਮੀਡੀਆ ’ਤੇ ਹਾਲੇ ਵੀ ਜਾਰੀ ਹੈ ਪੁਲਸ ਖ਼ਿਲਾਫ਼ ਕੂੜ-ਪ੍ਰਚਾਰ
ਵਿਦੇਸ਼ ਬੈਠੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਸਮੇਤ ਫਰਜ਼ੀ ਸੋਸ਼ਲ ਮੀਡੀਆ ’ਤੇ ਆਈ. ਡੀ. ਬਣਾ ਕੇ ਕੁਝ ਲੋਕ ਹਾਲੇ ਵੀ ਪੁਲਸ ਖ਼ਿਲਾਫ਼ ਕੂੜ-ਪ੍ਰਚਾਰ ਕਰ ਰਹੇ ਹਨ। ਇਹ ਲੋਕ ਨੇਤਾਵਾਂ ਨੂੰ ਵੀ ਨਹੀਂ ਛੱਡ ਰਹੇ। ਕੁਝ ਲੋਕਾਂ ਨੇ ਹਾਲ ਹੀ ਵਿਚ ਲਾਈਵ ਹੋਏ ਸੀ. ਐੱਮ. ਭਗਵੰਤ ਮਾਨ ਤੱਕ ਨੂੰ ਵੀ ਨਹੀਂ ਬਖਸ਼ਿਆ, ਜਦਕਿ ਜਿਨ੍ਹਾਂ-ਜਿਨ੍ਹਾਂ ਅਧਿਕਾਰੀਆਂ ਨੇ ਅੰਮ੍ਰਿਤਪਾਲ ਸਿੰਘ ਦਾ ਪਿੱਛਾ ਕੀਤਾ ਅਤੇ ਫਿਰ ਉਸਦੇ ਸਮਰਥਕਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ, ਉਨ੍ਹਾਂ ਖ਼ਿਲਾਫ਼ ਵੀ ਅਭੱਦਰ ਟਿੱਪਣੀਆਂ ਕੀਤੀਆਂ ਜਾ ਰਹੀਆਂ ਹਨ। ਕੁਝ ਲੋਕ ਅੰਮ੍ਰਿਤਪਾਲ ਸਿੰਘ ਦੇ ਮਾਮਲੇ ਨੂੰ ਧਰਮ ਨਾਲ ਜੋੜ ਕੇ ਵੀ ਸੋਸ਼ਲ ਮੀਡੀਆ ’ਤੇ ਅਫ਼ਵਾਹਾਂ ਫੈਲਾਅ ਰਹੇ ਹਨ।

ਇਹ ਵੀ ਪੜ੍ਹੋ : ਅੰਮ੍ਰਿਤਪਾਲ ਸਬੰਧੀ ਹੁਣ ਤੱਕ ਦਾ ਵੱਡਾ ਖ਼ੁਲਾਸਾ, ਵਿਸਾਖੀ ’ਤੇ ਹੋਣਾ ਸੀ ‘ਅਨੰਦਪੁਰ ਖ਼ਾਲਸਾ ਫ਼ੌਜ’ ਦਾ ਰਸਮੀ ਐਲਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

  • supporters
  • Amritpal Singh
  • rural CIA staff
  • ਅੰਮ੍ਰਿਤਪਾਲ ਸਿੰਘ
  • ਸਮਰਥਕ
  • ਰੂਰਲ ਪੁਲਸ
  • ਆਈ ਏ ਸਟਾਫ਼

ਨਾਭਾ ਜੇਲ੍ਹ ਬ੍ਰੇਕ ਕਾਂਡ 'ਚ ਅਦਾਲਤ ਨੇ 22 ਦੋਸ਼ੀਆਂ ਨੂੰ ਸੁਣਾਈ ਸਜ਼ਾ

NEXT STORY

Stories You May Like

  • 6 samples of milk  paneer and khoya collected in hoshiarpur
    ਹੁਸ਼ਿਆਰਪੁਰ ਵਿਖੇ ਦੁੱਧ, ਪਨੀਰ ਤੇ ਖੋਏ ਦੇ ਭਰੇ ਗਏ 6 ਸੈਂਪਲ
  • cia 1 assistant sub inspector demanded bribe
    ਝੂਠੇ ਕੇਸ ’ਚ ਫਸਾਉਣ ਦੀ ਧਮਕੀ ਦੇ ਕੇ CIA-1 ਦੇ ਸਹਾਇਕ ਉਪ ਨਿਰੀਖਕ ਨੇ ਮੰਗੀ ਰਿਸ਼ਵਤ, ਵਿਜੀਲੈਂਸ ਨੇ ਕੀਤਾ ਕਾਬੂ
  • massive fire breaks out in junk godown in jalandhar
    ਜਲੰਧਰ ਵਿਖੇ ਕਬਾੜ ਦੇ ਗੋਦਾਮ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • drug smugler arrested
    CIA ਸਟਾਫ਼ ਵੱਲੋਂ ਹੈਰੋਇਨ ਸਮੇਤ ਇਕ ਮੁਲਜ਼ਮ
  • crisis looms over the livelihood of 6 crore grocery shopkeepers of the country
    ਦੇਸ਼ ਦੇ 6 ਕਰੋੜ ਕਰਿਆਨਾ ਦੁਕਾਨਦਾਰਾਂ ਦੀ ਰੋਜ਼ੀ-ਰੋਟੀ ’ਤੇ ਸੰਕਟ ਦੇ ਬੱਦਲ, ਜਾਣੋ ਕਾਰਨ
  • thieves steal jewellery worth rs 6 lakh from family  s house
    ਬੰਦਗੀ ’ਤੇ ਗਏ ਪਰਿਵਾਰ ਦੇ ਘਰੋਂ ਚੋਰਾਂ ਨੇ ਉਡਾਏ 6 ਲੱਖ ਦੇ ਗਹਿਣੇ
  • ruckus at jalandhar immigration center
    ਜਲੰਧਰ ਦੇ ਇਮੀਗ੍ਰੇਸ਼ਨ ਸੈਂਟਰ 'ਚ ਹੰਗਾਮਾ, ਚੱਲੇ ਲੱਤਾਂ-ਮੁੱਕੇ, CCTV 'ਚ ਕੈਦ ਹੋਈ ਘਟਨਾ
  • terrible fire broke out in 9 fields of a farmer
    ਕਿਸਾਨ ਦੇ ਸੁਫ਼ਨੇ ਹੋਏ ਚਕਨਾਚੂਰ! 9 ਖੇਤਾਂ ਨੂੰ ਲੱਗੀ ਭਿਆਨਕ ਅੱਗ, ਪੁੱਤਾਂ ਵਾਂਗ ਪਾਲੀ ਫ਼ਸਲ ਸੜ ਕੇ ਹੋਈ ਸੁਆਹ
  • fire brigade employee cyber fraud
    ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...
  • fire breaks out in a tree on kishangarh ballan road
    ਕਿਸ਼ਨਗੜ੍ਹ-ਬੱਲਾਂ ਰੋਡ ’ਤੇ ਨਾੜ ਨੂੰ ਲੱਗੀ ਅੱਗ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • weather to change again in punjab
    ਪੰਜਾਬ ’ਚ ਮੁੜ ਬਦਲੇਗਾ ਮੌਸਮ, ਕਈ ਜ਼ਿਲ੍ਹਿਆਂ ’ਚ ਮੀਂਹ ਤੇ ਤੇਜ਼ ਹਵਾਵਾਂ ਦਾ ਯੈਲੋ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • man injured in bloody clash between two parties
    ਜਲੰਧਰ ਵਿਚ ਦੋ ਧਿਰਾਂ ਵਿਚਾਲੇ ਖ਼ੂਨੀ ਝੜਪ, ਇਕ ਵਿਅਕਤੀ ਜ਼ਖ਼ਮੀ
Trending
Ek Nazar
fire brigade employee cyber fraud

ਜਲੰਧਰ: ਫਾਇਰ ਵਿਭਾਗ ਦੇ ਮੁਲਾਜ਼ਮ ਨਾਲ ਜੱਗੋਂ ਤੇਰ੍ਹਵੀਂ! ਪਹਿਲਾਂ ਆਇਆ ਫੋਨ, ਜਦ...

firecracker factory update

ਚੀਨ ਪਟਾਕਾ ਫੈਕਟਰੀ ਧਮਾਕਾ ਅਪਡੇਟ : ਮਰਨ ਵਾਲਿਆਂ ਦੀ ਗਿਣਤੀ 37 ਹੋਈ

chardham yatra tempo traveler 17 devotees

ਚਾਰਧਾਮ ਯਾਤਰਾ 'ਤੇ ਜਾ ਰਿਹਾ ਟੈਂਪੋ ਟਰੈਵਲਰ ਹਾਦਸਾਗ੍ਰਸਤ, 17 ਸ਼ਰਧਾਲੂ ਸਨ ਸਵਾਰ

marriage unmarried voters bjp mla election guarantees

'ਵਿਆਹ ਨਹੀਂ ਹੋਇਆ ਤਾਂ ਕਰਵਾ ਦਿਆਂਗੇ', ਵੋਟਾਂ ਨੂੰ ਲੈ ਕੇ BJP ਵਿਧਾਇਕ ਨੇ ਕਰ...

3 days government holiday

3 ਦਿਨ ਸਰਕਾਰੀ ਛੁੱਟੀ ਦਾ ਐਲਾਨ, ਬੰਦ ਰਹਿਣਗੇ ਇਸ ਸੂਬੇ ਦੇ ਸਕੂਲ ਤੇ ਦਫ਼ਤਰ

punjab kings star cricketer

ਪੰਜਾਬ ਕਿੰਗਜ਼ ਦੇ ਧਾਕੜ ਖਿਡਾਰੀ ਨੇ ਕੀਤੀ 'ਗਲਤ ਹਰਕਤ'! ਵੀਡੀਓ ਵਾਇਰਲ ਹੋਣ ਮਗਰੋਂ...

ipl 2026

ਕਰੋੜਾਂ ਰੁਪਏ 'ਚ ਖ਼ਰੀਦਿਆ ਧਾਕੜ ਖਿਡਾਰੀ, ਸਿਰਫ 1 ਮੈਚ ਖੇਡ ਕੇ IPL 'ਚੋਂ ਹੋਇਆ...

indian cricketer blessed with a baby girl

IPL ਵਿਚਾਲੇ ਦਿੱਗਜ ਭਾਰਤੀ ਕ੍ਰਿਕਟਰ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਧੀ...

eknath shinde deputy cm

ਤੇਜ਼ ਹਨ੍ਹੇਰੀ-ਤੂਫ਼ਾਨ ਦੀ ਲਪੇਟ 'ਚ ਆਇਆ ਮਹਾਰਾਸ਼ਟਰ ਦੇ ਡਿਪਟੀ CM ਸ਼ਿੰਦੇ ਦਾ...

ban in nawanshahr 4th july prohibition of bathing sutlej river and bist doab

ਨਵਾਂਸ਼ਹਿਰ ਵਾਸੀ ਦੇਣ ਧਿਆਨ! 4 ਜੁਲਾਈ ਤੱਕ ਲੱਗੀ ਇਹ ਪਾਬੰਦੀ, DC ਵੱਲੋਂ ਸਖ਼ਤ...

young people are creating channels on youtube in a bid to earn more money

You Tube 'ਤੇ ਚੈਨਲ ਬਣਾਉਣ ਦੀ ਨੌਜਵਾਨਾਂ 'ਚ ਲੱਗੀ ਹੌੜ! ਆਸਾਨ ਨਹੀਂ ਰਾਹ, ਹੈਰਾਨ...

a massive fire broke out in the gate hakima bhadrakali area of   amritsar

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

26 crore people worldwide are suffering from this serious disease

ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ...

ukrainian drones destroyed

347 ਯੂਕਰੇਨੀ ਡਰੋਨ ਕੀਤੇ ਗਏ ਨਸ਼ਟ! ਰੂਸ ਦਾ ਵੱਡਾ ਦਾਅਵਾ

storms in mississippi

ਮਿਸੀਸਿਪੀ 'ਚ ਭਿਆਨਕ ਤੂਫ਼ਾਨ; ਸੈਂਕੜੇ ਘਰ ਤਬਾਹ, ਬਿਜਲੀ ਗੁੱਲ ਤੇ ਕਈ ਜ਼ਖ਼ਮੀ

former chinese defense ministers

ਚੀਨ ਦਾ ਵੱਡਾ ਕਦਮ, ਦੋ ਸਾਬਕਾ ਰੱਖਿਆ ਮੰਤਰੀਆਂ ਨੂੰ ਸੁਣਾਈ ਮੌਤ ਦੀ ਸਜ਼ਾ

oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • tricity gets relief from heat
      ਟ੍ਰਾਈਸਿਟੀ ਨੂੰ ਗਰਮੀ ਤੋਂ ਰਾਹਤ, 12 ਮਈ ਤੱਕ ਠੰਡਕ ਰਹਿਣ ਦੇ ਆਸਾਰ
    • trident group gets big relief from punjab haryana highcourt
      ਟ੍ਰਾਈਡੈਂਟ ਗਰੁੱਪ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ, ਪੜ੍ਹੋ ਕੀ ਹੈ...
    • ed raids continue in chandigarh mohali today
      ਚੰਡੀਗੜ੍ਹ-ਮੋਹਾਲੀ 'ਚ ਅੱਜ ਵੀ ED ਦੀ ਛਾਪੇਮਾਰੀ ਜਾਰੀ
    • dilawar singh  village kalla
      ਪਿੰਡ ਕੱਲਾ ਦੇ ਨੌਜਵਾਨ ਦਿਲਾਵਰ ਸਿੰਘ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
    • election turmoil in punjab politics
      ਪੰਜਾਬ ਦੀ ਸਿਆਸਤ 'ਚ ਚੁਣਾਵੀ ਹਲਚਲ, ਭਲਕੇ ਕਾਂਗਰਸ ਕਰਨ ਜਾ ਰਹੀ ਅਹਿਮ ਮੀਟਿੰਗ
    • punjab businessman father
      ਪੰਜਾਬ: ਛੁੱਟੀ ਮਗਰੋਂ ਘਰਦਿਆਂ ਨੂੰ ਉਡੀਕਦੀ ਰਹਿ ਗਈ ਧੀ, ਕਾਰੋਬਾਰੀ ਪਿਓ ਨੇ...
    • orders issued for complete ban on public display of weapons
      ਹਥਿਆਰਾਂ ਦੇ ਜਨਤਕ ਪ੍ਰਦਰਸ਼ਨ ’ਤੇ ਪੂਰਨ ਪਾਬੰਦੀ ਦੇ ਹੁਕਮ ਜਾਰੀ
    • punjab schools students
      ਪੰਜਾਬ ਦੇ ਸਕੂਲਾਂ ਲਈ ਹੋ ਗਿਆ ਵੱਡਾ ਐਲਾਨ, 11 ਮਈ ਨੂੰ ਲੈ ਕੇ ਜਾਰੀ ਹੋਏ ਹੁਕਮ
    • nepali citizen arrested at the border
      ਭਾਰਤ ਤੋਂ ਪਾਕਿਸਤਾਨ ਜਾਣ ਦੀ ਕੋਸ਼ਿਸ਼ ਕਰਦਾ ਨੇਪਾਲੀ ਨਾਗਰਿਕ ਸਰਹੱਦ ਤੋਂ...
    • jalandhar bsf headquarters blast
      ਜਲੰਧਰ 'ਚ ਹੋਏ ਧਮਾਕੇ ਦੇ ਮਾਮਲੇ 'ਚ ਨਵੀਂ CCTV ਨੇ ਕੀਤਾ ਹੈਰਾਨੀਜਨਕ ਖ਼ੁਲਾਸਾ!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +