Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    5:36:51 PM

  • advisory issued for passengers coming to india from abroad  fill form

    ਵਿਦੇਸ਼ ਤੋਂ ਭਾਰਤ ਆਉਣ ਵਾਲੇ ਯਾਤਰੀਆਂ ਲਈ Advisory...

  • punjab aqi air pollution

    ਪੰਜਾਬ ਦਾ ਇਹ ਸ਼ਹਿਰ ਬਣਿਆ ਦੇਸ਼ ਦਾ ਸਭ ਤੋਂ ਪ੍ਰਦੂਸ਼ਿਤ...

  • 11 people from 3 gangs arrested in amritsar

    ਪੰਜਾਬ 'ਚ 3 ਗੈਂਗਾਂ ਦੇ 11 ਬੰਦੇ ਗ੍ਰਿਫ਼ਤਾਰ, 12...

  • alliance  akali bjp  narendra modi

    ਅਕਾਲੀ-ਭਾਜਪਾ ਗਠਜੋੜ 'ਚ ਅਕਾਲੀ ਦਲ ਦਾ ਹੋਵੇਗਾ CM...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ISI ਨਾਲ ਸਬੰਧਤ ਗਿਰੋਹ ਦੇ 6 ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ, ਵੱਡੀ ਵਾਰਦਾਤ ਨੂੰ ਦੇਣਾ ਚਾਹੁੰਦੇ ਸਨ ਅੰਜਾਮ

PUNJAB News Punjabi(ਪੰਜਾਬ)

ISI ਨਾਲ ਸਬੰਧਤ ਗਿਰੋਹ ਦੇ 6 ਸਾਥੀ ਹਥਿਆਰਾਂ ਸਣੇ ਗ੍ਰਿਫ਼ਤਾਰ, ਵੱਡੀ ਵਾਰਦਾਤ ਨੂੰ ਦੇਣਾ ਚਾਹੁੰਦੇ ਸਨ ਅੰਜਾਮ

  • Edited By Shivani Attri,
  • Updated: 31 Aug, 2023 01:55 PM
Jalandhar
6 supporters of terrorist harvinder singh rinda and isi arrested in punjab
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਮੋਹਾਲੀ- ਪੰਜਾਬ ਪੁਲਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (AGTF) ਨੇ ਮੋਹਾਲੀ ਪੁਲਸ ਦੀ ਮਦਦ ਨਾਲ ਆਈ. ਐੱਸ. ਆਈ. ਨਾਲ ਸਬੰਧਤ ਗਿਰੋਹ ਨੂੰ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ। ਇਹ ਗਿਰੋਹ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਗਰੁੱਪ ਨਾਲ ਜੁੜਿਆ ਹੋਇਆ ਹੈ, ਜੋ ਪਾਕਿਸਤਾਨ ਭੱਜ ਗਿਆ ਸੀ ਅਤੇ ਉਥੋਂ ਮਿਲੀਆਂ ਹਦਾਇਤਾਂ 'ਤੇ ਹੀ ਇਹ ਗਿਰੋਹ ਪੰਜਾਬ 'ਚ ਅੱਤਵਾਦੀ ਵਾਰਦਾਤਾਂ ਨੂੰ ਅੰਜਾਮ ਦੇ ਰਿਹਾ ਸੀ।

PunjabKesari

ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਇਸ ਦੀ ਜਾਣਕਾਰੀ ਟਵਿੱਟਰ ਜ਼ਰੀਏ ਦਿੱਤੀ ਹੈ। ਗੋਰਵ ਯਾਦਵ ਨੇ ਦੱਸਿਆ ਕਿ ਹਰਵਿੰਦਰ ਸਿੰਘ ਉਰਫ਼ ਰਿੰਦਾ ਗੈਂਗ ਨਾਲ ਜੁੜੇ 6 ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਦੋਸ਼ੀਆਂ ਨੇ ਅਪ੍ਰੈਲ 2023 'ਚ ਪਟਿਆਲਾ 'ਚ ਦੋਹਰੇ ਕਤਲ ਨੂੰ ਅੰਜਾਮ ਦਿੱਤਾ ਸੀ, ਉਦੋਂ ਤੋਂ ਇਹ ਗਿਰੋਹ ਫਰਾਰ ਚੱਲ ਰਿਹਾ ਸੀ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਅਜੇ ਵੀ ਪੰਜਾਬ ਵਿਚ ਕਤਲ ਦੀ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਯੋਜਨਾ ਬਣਾ ਰਹੇ ਸਨ।

PunjabKesari

ਇਹ ਵੀ ਪੜ੍ਹੋ- ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ ਪੁਲਸ ਸਖ਼ਤ, ਡਰੋਨ ਦੀ ਸੂਚਨਾ ਦੇਣ ਵਾਲੇ ਲਈ ਰੱਖਿਆ ਇਨਾਮ

PunjabKesari

ਮੁਲਜ਼ਮਾਂ ਤੋਂ ਹਥਿਆਰ ਵੀ ਹੋਏ ਬਰਾਮਦ
ਪੰਜਾਬ ਪੁਲਸ ਨੇ ਮੁਲਜ਼ਮਾਂ ਕੋਲੋਂ 5 ਪਿਸਤੌਲ ਅਤੇ 20 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਮੁਲਜ਼ਮਾਂ ਕੋਲੋਂ ਪੁੱਛਗਿੱਛ ਜਾਰੀ ਹੈ। ਪੁਲਸ ਦਾ ਅੰਦਾਜ਼ਾ ਹੈ ਕਿ ਮੁਲਜ਼ਮ ਆਉਣ ਵਾਲੇ ਦਿਨਾਂ ਵਿੱਚ ਹੋਰ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਵਾਲੇ ਸਨ। ਜਲਦ ਹੀ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ।

ਪਟਿਆਲਾ ਵਿੱਚ ਦੋ ਦੋਸਤਾਂ ਦਾ ਕੀਤਾ ਸੀ ਕਤਲ
24 ਅਪ੍ਰੈਲ ਦੀ ਰਾਤ ਨੂੰ ਮੁਲਜ਼ਮਾਂ ਨੇ ਬੱਸ ਸਟੈਂਡ ਨੇੜੇ ਦੋ ਦੋਸਤਾਂ ਨਕੁਲ ਅਤੇ ਅਨਿਲ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ ਸੀ। ਇਕ ਹਫ਼ਤੇ ਦੇ ਅੰਦਰ ਹੀ ਪੁਲਸ ਨੇ ਇਸ ਗਿਰੋਹ ਨਾਲ ਜੁੜੇ 5 ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਇਕ ਕਾਰ ਵੀ ਜ਼ਬਤ ਕੀਤੀ ਸੀ। ਪੁਲਸ ਨੂੰ ਹੋਰ ਮੁਲਜ਼ਮਾਂ ਬਾਰੇ ਵੀ ਪਤਾ ਲੱਗਾ ਅਤੇ ਪੁਲਸ ਉਨ੍ਹਾਂ ਨੂੰ ਫੜਨ ਲਈ ਲਗਾਤਾਰ ਛਾਪੇਮਾਰੀ ਕਰ ਰਹੀ ਸੀ। ਇਸ ਛਾਪੇਮਾਰੀ ਦੌਰਾਨ ਪੁਲਸ ਨੂੰ 6 ਹੋਰ ਮੁਲਜ਼ਮਾਂ ਬਾਰੇ ਜਾਣਕਾਰੀ ਮਿਲੀ, ਜਿਨ੍ਹਾਂ ਨੂੰ ਹੁਣ ਗ੍ਰਿਫ਼ਤਾਰ ਕੀਤਾ ਗਿਆ ਹੈ ਕਿ ਇਹ ਮੁਲਜ਼ਮ ਟਾਰਗੇਟ ਕਿਲਿੰਗ ਨੂੰ ਅੰਜਾਮ ਦੇਣ ਜਾ ਰਹੇ ਹਨ। ਇਸ ਤੋਂ ਬਾਅਦ ਪੁਲਸ ਨੇ ਟ੍ਰੈਪ ਲਗਾ ਕੇ 6 ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਫੜਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।

ਇਹ ਵੀ ਪੜ੍ਹੋ- ਅਮਰੀਕਾ ਤੋਂ ਆਏ ਫੋਨ ਨੇ ਪਰਿਵਾਰ 'ਚ ਵਿਛਾਏ ਸੱਥਰ, ਪੁੱਤ ਦੀ ਮੌਤ ਦੀ ਖ਼ਬਰ ਸੁਣ ਧਾਹਾਂ ਮਾਰ ਰੋਇਆ ਪਰਿਵਾਰ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- 
 https://play.google.com/store/apps/details?id=com.jagbani&hl=en&pli=1

For IOS:- 
https://apps.apple.com/in/app/id538323711

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ

  • terrorist
  • harvinder singh rinda
  • supporters
  • Punjab
  • ਐਂਟੀ ਗੈਂਗਸਟਰ ਟਾਸਕ ਫੋਰਸ
  • ਵੱਡੀ ਵਾਰਦਾਤ
  • ਹਥਿਆਰ
  • ਗਿਰੋਹ
  • ਹਰਵਿੰਦਰ ਸਿੰਘ ਰਿੰਦਾ ਗਰੁੱਪ

ਬਟਾਲਾ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਹੋਇਆ ਝਗੜਾ, ਇਕ ਦੇ ਲੱਗੀ ਗੋਲ਼ੀ

NEXT STORY

Stories You May Like

  • one person arrested with stolen goods
    ਚੋਰੀ ਦੇ ਸਾਮਾਨ ਸਣੇ 1 ਗ੍ਰਿਫ਼ਤਾਰ, ਵਾਰਦਾਤ ਨੂੰ ਅੰਜਾਮ ਦੇਣ ਲਈ ਵਰਤਿਆ ਮੋਟਰਸਾਈਕਲ ਬਰਾਮਦ
  • weapons for the attack on tiger shroff were supplied via train
    ਟਾਈਗਰ ਸ਼ਰਾਫ 'ਤੇ ਹਮਲੇ ਲਈ ਟ੍ਰੇਨ ਰਾਹੀਂ ਹੋਈ ਸੀ ਹਥਿਆਰਾਂ ਦੀ ਸਪਲਾਈ, ਗਿਰੋਹ ਦੀਆਂ 2 ਔਰਤਾਂ ਸਣੇ 4 ਕਾਬੂ
  • 6 individuals arrested while gambling on railway road
    ਰੇਲਵੇ ਰੋਡ 'ਤੇ ਜੂਆ ਖੇਡਦੇ 6 ਵਿਅਕਤੀ 65,000 ਰੁਪਏ ਦੀ ਨਕਦੀ ਸਮੇਤ ਗ੍ਰਿਫ਼ਤਾਰ
  • one arrested with 6 strips of banned pregabalin capsules
    ਪਾਬੰਦੀਸ਼ੁਦਾ ਪ੍ਰੈਗਾਬਲਿਨ ਕੈਪਸੂਲਾਂ ਦੇ 6 ਪੱਤਿਆਂ ਸਮੇਤ ਇਕ ਗ੍ਰਿਫ਼ਤਾਰ
  • husband and wife working for isi arrested
    ਆਈ. ਐੱਸ. ਆਈ. ਲਈ ਕੰਮ ਕਰਨ ਵਾਲੇ ਪਤੀ-ਪਤਨੀ ਗ੍ਰਿਫ਼ਤਾਰ
  • major incident in punjab amritdhari sikh shot outside a restaurant
    ਪੰਜਾਬ 'ਚ ਵੱਡੀ ਵਾਰਦਾਤ! ਪਰਿਵਾਰ ਨਾਲ ਖਾਣਾ ਖਾਣ ਗਏ ਅੰਮ੍ਰਿਤਧਾਰੀ ਸਿੱਖ ਨੂੰ ਰੈਸਟੋਰੈਂਟ ਬਾਹਰ ਮਾਰੀਆਂ ਗੋਲ਼ੀਆਂ
  • rs 44 lakh  robbery case  6 arrested
    ਦਿੱਲੀ: ਸ਼ਾਹਦਰਾ 44 ਲੱਖ ਰੁਪਏ ਦੀ ਡਕੈਤੀ ਮਾਮਲੇ 'ਚ 6 ਗ੍ਰਿਫ਼ਤਾਰ, 26 ਲੱਖ ਬਰਾਮਦ
  • 6 000 intoxicating capsules recovered from a medical store
    ਮੈਡੀਕਲ ਸਟੋਰ ਤੋਂ 6 ਹਜ਼ਾਰ ਨਸ਼ੀਲੇ ਕੈਪਸੂਲ ਬਰਾਮਦ, ਇੱਕ ਗ੍ਰਿਫ਼ਤਾਰ
  • divit auluck last rituals
    Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
  • the last rites of dinesh olakh s son
    ਦਿਵਿਤ ਓਲਖ ਦੀ ਮੌਤ 'ਤੇ ਜੈਜ਼ੀ ਬੀ ਹੋਏ ਭਾਵੁਕ, ਵੈਨਕੂਵਰ ਕੈਨਕਸ ਦਾ ਸ਼ੋਅ ਕੀਤਾ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • divit auluck last rituals
    Divit Auluck ਦੀ ਅੰਤਿਮ ਯਾਤਰਾ: ਫੁੱਲਾਂ ਨਾਲ ਸਜੀ ਗੱਡੀ ਵਿਚ ਲਿਜਾਈ ਜਾ ਰਹੀ...
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
Trending
Ek Nazar
measles in new york

30 ਸਾਲਾਂ 'ਚ ਅਜਿਹੀ ਪਹਿਲੀ ਘਟਨਾ, ਨਿਊਯਾਰਕ 'ਚ ਖਸਰੇ ਨਾਲ ਜਵਾਕ ਦੀ ਮੌਤ

why is the word only written after the amount on a cheque

ਆਖ਼ਿਰ ਚੈੱਕ 'ਤੇ ਰਕਮ ਲਿਖਣ ਮਗਰੋਂ ਕਿਉਂ ਲਿਖਿਆ ਜਾਂਦੈ ONLY ? ਜਾਣੋ ਕੀ ਹੈ ਨਿਯਮ

indians arrested in sri lanka

ਸ਼੍ਰੀਲੰਕਾ 'ਚ 21 ਵਿਦੇਸ਼ੀ ਗ੍ਰਿਫਤਾਰ, ਤਿੰਨ ਭਾਰਤੀ ਵੀ ਸ਼ਾਮਲ

imran khan and bushra bibi

ਜੇਲ੍ਹ 'ਚ ਬੰਦ ਇਮਰਾਨ ਖਾਨ ਅਤੇ ਬੁਸ਼ਰਾ ਬੀਬੀ ਨਾਲ ਵਕੀਲ ਨੇ ਕੀਤੀ ਮੁਲਾਕਾਤ

russia ukraine conflict

ਯੂਕਰੇਨ 'ਚ ਸਹਾਇਤਾ ਕੇਂਦਰ ਅਤੇ ਆਸਰਾ ਸਥਲ 'ਤੇ ਰੂਸੀ ਹਮਲੇ, 26 ਲੋਕਾਂ ਦੀ ਮੌਤ

long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • havoc caused by a prtc bus near the balluana toll plaza in bathinda
      ਬਠਿੰਡਾ ਦੇ ਬੱਲੂਆਣਾ ਟੋਲ ਪਲਾਜ਼ਾ ਨੇੜੇ ਮੌਤ ਬਣੀ ਕੇ ਆਈ PRTC ਬੱਸ, ਮੁੰਡੇ ਨੇ...
    • thar youth tire
      ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ ਗੋਲੀਬਾਰੀ, ਫਟੇ ਟਾਇਰਾਂ ਨਾਲ...
    • rahul gandhi to visit punjab tomorrow
      ਭਲਕੇ ਪੰਜਾਬ ਆਉਣਗੇ ਰਾਹੁਲ ਗਾਂਧੀ ਤੇ ਮੱਲਿਕਾਰਜੁਨ ਖੜਗੇ, ਭਖੇਗਾ ਚੋਣ ਅਖਾੜਾ
    • gurdwara manji sahib  arrested  accused
      ਗੁਰਦੁਆਰਾ ਮੰਜੀ ਸਾਹਿਬ 'ਚ ਗੋਲੀਬਾਰੀ ਕਰਨ ਵਾਲੇ ਸ਼ੂਟਰ ਦੀ ਅਚਾਨਕ ਮੌਤ
    • divit auluck last rituals
      Divit Auluck ਨੂੰ ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ! ਸਸਕਾਰ 'ਚ ਪਹੁੰਚੇ ਗਿੱਪੀ...
    • raid in punjab
      DIWALI ਤੋਂ ਪਹਿਲਾਂ ਪੰਜਾਬ 'ਚ ਪੈ ਗਈ RAID! ਜਾਣੋ ਪੂਰਾ ਮਾਮਲਾ
    • neighbors assaulted a woman over a dispute regarding water
      ਪਾਣੀ ਦੇ ਝਗੜੇ ਨੂੰ ਲੈ ਕੇ ਗੁਆਂਢੀਆਂ ਨੇ ਔਰਤ ਨਾਲ ਕੀਤੀ ਕੁੱਟਮਾਰ
    • major tragedy devastates family
      ਪੰਜਾਬ: ਵੱਡੇ ਹਾਦਸੇ ਨੇ ਉਜਾੜ'ਤਾ ਪਰਿਵਾਰ, ਘਰ 'ਚ ਪਿਓ-ਪੁੱਤ ਦੇ ਵਿੱਛੇ ਸੱਥਰ
    • punjab police asi arrested while accepting a bribe of 25 000
      ਪੰਜਾਬ ਪੁਲਸ ਦਾ ਏ. ਐੱਸ. ਆਈ. 25,000 ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ, ਸੰਗਰੂਰ ਦੇ...
    • highcourt s major ruling regarding the dismissal of a police employee
      ਪੰਜਾਬ ਪੁਲਸ ਦੇ ਮੁਲਾਜ਼ਮ ਦੀ ਬਰਖ਼ਾਸਤਗੀ ਨੂੰ ਲੈ ਕੇ ਹਾਈਕੋਰਟ ਦਾ ਵੱਡਾ ਫ਼ੈਸਲਾ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +