Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, SEP 05, 2026

    1:55:37 AM

  • fbi s most wanted fugitive arrested in jalandhar scam in snap scheme

    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ...

  • big action punjab police employee slaps boy in jalandhar

    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ...

  • heavy rain warning in punjab big forecast till september 8

    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ...

  • punjab government s decision on da case

    DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ ਕੀਤਾ ਇਹ ਵੱਡਾ ਮੁਕਾਮ

PUNJAB News Punjabi(ਪੰਜਾਬ)

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ ਕੀਤਾ ਇਹ ਵੱਡਾ ਮੁਕਾਮ

  • Edited By Shivani Attri,
  • Updated: 30 Jun, 2025 01:02 PM
Roopnagar-Nawanshahr
6 year old teghbir singh conquers highest peak in russia sets world record
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ ਸ਼ਰਮਾ)-ਰੋਪੜ ਦੇ ਤੇਗਬੀਰ ਸਿੰਘ ਨੇ ਰੂਸ ਵਿਚ ਸਥਿਤ ਮਾਊਂਟ ਐਲਬਰਸ (ਯੂਰਪ ਮਹਾਂਦੀਪ) ਦੀ ਸਭ ਤੋਂ ਉੱਚੀ ਚੋਟੀ ਨੂੰ ਸਰ ਕਰਕੇ ਵਿਸ਼ਵ ਰਿਕਾਰਡ ਕਾਇਮ ਕੀਤਾ ਜੋਕਿ 18510 ਫੁੱਟ (5642 ਮੀਟਰ) ਤੋਂ ਵੱਧ ਦੀ ਹੈਰਾਨੀਜਨਕ ਉਚਾਈ ’ਤੇ ਹੈ। 6 ਸਾਲ ਅਤੇ 9 ਮਹੀਨਿਆਂ ਦੀ ਛੋਟੀ ਉਮਰ 'ਚ ਤੇਗਬੀਰ ਸਿੰਘ ਨੇ ਇਕ ਸ਼ਾਨਦਾਰ ਪ੍ਰਾਪਤੀ ਹਾਸਲ ਕੀਤੀ ਹੈ ਅਤੇ ਉਹ ਮਾਊਂਟ ਐਲਬਰਸ ( ਯੂਰਪ ਮਹਾਂਦੀਪ ਦੀ ਸਭ ਤੋਂ ਉੱਚੀ ਚੋਟੀ) ਨੂੰ ਸਰ ਕਰਨ ਵਾਲਾ ਦੁਨੀਆ ਦਾ ਸਭ ਤੋਂ ਛੋਟਾ ਪਰਬਤਰੋਹੀ ਬਣ ਗਿਆ ਹੈ। ਤੇਗਬੀਰ ਨੇ 20 ਜੂਨ ਨੂੰ ਮਾਊਂਟ ਐਲਬਰਸ ਤੱਕ ਟ੍ਰੈਕ ਸ਼ੁਰੂ ਕੀਤਾ ਅਤੇ 28 ਜੂਨ 2025 ਨੂੰ ਪਹਾੜ ਦੇ ਸਭ ਤੋਂ ਉੱਚੇ ਬਿੰਦੂ ਐਲਬਰਸ ਚੋਟੀ ਤੱਕ ਪਹੁੰਚਣ ਵਿਚ ਕਾਮਯਾਬ ਹੋਇਆ ।

ਇਹ ਵੀ ਪੜ੍ਹੋ: ਜਲੰਧਰ 'ਚ ਗੁਰਦਆਰੇ ਦੇ ਸਾਹਮਣੇ ਗੁੰਡਾਗਰਦੀ ਦਾ ਨੰਗਾ ਨਾਚ, ਚੱਲੇ ਤੇਜ਼ਧਾਰ ਹਥਿਆਰ

ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਇਹ ਇਕ ਘੱਟ ਆਕਸੀਜਨ ਟ੍ਰੈਕ ਹੈ ਅਤੇ ਉਚਾਈ ਨਾਲ ਜੁੜੀਆਂ ਸਮੱਸਿਆਵਾਂ ਨਾਲ ਨਜਿੱਠਣ ਲਈ ਤਿਆਰੀ ਦੀ ਲੋੜ ਹੁੰਦੀ ਹੈ। ਇਨ੍ਹਾਂ ਸਾਰੀਆਂ ਚੁਣੌਤੀਆਂ ਨੂੰ ਜਿੱਤਦੇ ਹੋਏ ਉਹ ਚੋਟੀ ਦੇ ਸਿਖ਼ਰ ’ਤੇ ਪਹੁੰਚ ਗਿਆ, ਜਿੱਥੇ ਆਮ ਤਾਪਮਾਨ ਮਾਈਨਸ 10 ਸੈਲਸੀਅਸ ਹੈ ਅਤੇ ਉਸ ਨੇ ਆਪਣਾ ਸੁਫ਼ਨਾ ਪੂਰਾ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ਤੋਂ ਬਾਅਦ ਉਸ ਨੂੰ ਮਾਊਂਟੇਨੀਅਰਿੰਗ, ਰੌਕ ਕਲਾਈਮਿੰਗ ਐਂਡ ਸਪੋਰਟਸ ਟੂਰਿਜ਼ਮ ਫੈੱਡਰੇਸ਼ਨ ਆਫ਼ ਕਬਾਰਡੀਨੋ-ਬਲਕਾਰੀਅਨ ਰਿਪਬਲਿਕ (ਰੂਸ) ਵੱਲੋਂ ਜਾਰੀ ਕੀਤਾ ਗਿਆ ਮਾਊਂਟੇਨ ਕਲਾਈਮਿੰਗ ਸਰਟੀਫਿਕੇਟ ਅਤੇ ਮੈਡਲ ਨਾਲ ਸਨਮਾਨਿਤ ਕੀਤਾ ਗਿਆ। ਉਸ ਦੇ ਛੋਟੇ ਸ਼ਬਦਾਂ ਵਿਚ ''ਮੈਨੂੰ ਪਤਾ ਸੀ ਕਿ ਮੈਨੂੰ ਕਿੱਥੇ ਪਹੁੰਚਣਾ ਹੈ ਅਤੇ ਅੰਤ ਵਿਚ ਮੈਂ ਪਹੁੰਚ ਗਿਆ ਅਤੇ ਉੱਥੇ ਆਪਣੇ ਪਿਤਾ ਨਾਲ ਇਕ ਤਸਵੀਰ ਖਿਚਵਾਈ।''

ਤੇਗਬੀਰ ਸਿੰਘ ਜੋਕਿ ਰੋਪੜ ਦੇ ਸ਼ਿਵਾਲਿਕ ਪਬਲਿਕ ਸਕੂਲ ਦਾ ਦੂਜੀ ਜਮਾਤ ਦਾ ਵਿਦਿਆਰਥੀ ਹੈ, ਉਸ ਨੇ ਫੋਨ ’ਤੇ ਗੱਲ ਕਰਦੇ ਹੋਏ ਕਿਹਾ “ਮੈਂ ਪਹਿਲੀ ਵਾਰ ਬਰਫ਼ ’ਤੇ ਤੁਰ ਰਿਹਾ ਸੀ, ਮੇਰੇ ਬੂਟ ਭਾਰੇ ਸਨ ਪਰ ਮੈਂ ਇਸ ਦਾ ਅਭਿਆਸ ਕੀਤਾ ਸੀ।'' ਇਸ ਕਾਰਨਾਮੇ ਨਾਲ ਉਸ ਨੇ 6 ਸਾਲ ਅਤੇ 9 ਮਹੀਨੇ ਦੀ ਉਮਰ 'ਚ ਮਾਊਂਟ ਐਲਬਰਸ ਦੀ ਚੜ੍ਹਾਈ ਦਾ ਨਵਾਂ ਵਿਸ਼ਵ ਰਿਕਾਰਡ ਕਾਇਮ ਕੀਤਾ। ਇਸ ਉਪਲੱਬਧੀ ਨਾਲ ਤੇਗਬੀਰ ਸਿੰਘ ਨੇ ਵਾਘਾ ਕੁਸਗਰਾ (ਮਹਾਰਾਸ਼ਟਰ ) ਦੇ ਵਿਸ਼ਵ ਰਿਕਾਰਡ ਨੂੰ ਪਛਾੜ ਦਿੱਤਾ, ਜਿਸ ਨੇ ਪਿਛਲੇ ਸਾਲ 7 ਸਾਲ ਅਤੇ 3 ਮਹੀਨੇ ਦੀ ਉਮਰ 'ਚ ਵਿਸ਼ਵ ਰਿਕਾਰਡ ਬਣਾਇਆ ਸੀ ।

ਇਹ ਵੀ ਪੜ੍ਹੋ: Punjab: ਬਿਜਲੀ ਚੋਰੀ ਕਰਨ ਵਾਲੇ ਦੇਣ ਧਿਆਨ, ਪਾਵਰਕਾਮ ਕਰ ਰਿਹੈ ਵੱਡੀ ਕਾਰਵਾਈ

PunjabKesari

ਤੇਗਬੀਰ ਅਗਸਤ 2024 ਵਿਚ ਮਾਊਂਟ ਕਿਲੀਮੰਜਾਰੋ (ਅਫਰੀਕੀ ਮਹਾਦੀਪ ਦੀ ਸਭ ਤੋਂ ਉੱਚੀ ਚੋਟੀ) ਨੂੰ ਸਰ ਕਰਨ ਵਾਲਾ ਸਭ ਤੋਂ ਘੱਟ ਉਮਰ ਦਾ ਏਸ਼ੀਆਈ ਬਣ ਗਿਆ ਸੀ ਅਤੇ ਉਸ ਦਾ ਨਾਮ ਏਸ਼ੀਆ ਬੁੱਕ ਆਫ਼ ਰਿਕਾਰਡ ਅਤੇ ਇੰਡੀਆ ਬੁੱਕ ਆਫ਼ ਰਿਕਾਰਡ ਵਿੱਚ ਸ਼ਾਮਲ ਹੈ। ਉਹ ਅਪ੍ਰੈਲ 2024 ਵਿੱਚ ਮਾਊਂਟ ਐਵਰੈਸਟ ਬੇਸ ਕੈਂਪ (ਨੇਪਾਲ) ਤੱਕ ਜਾ ਚੁੱਕਾ ਹੈ। ਯੂਰਪ ਦੀ ਸਭ ਤੋਂ ਉੱਚੀ ਚੋਟੀ ਨੂੰ ਸਰ ਕਰਨ ਦੀ ਪ੍ਰਾਪਤੀ 'ਤੇ ਖ਼ੁਸ਼ ਉਸ ਦੇ ਪਿਤਾ ਸੁਖਿੰਦਰਦੀਪ ਸਿੰਘ ਨੇ ਕਿਹਾ ਕਿ ਤੇਗਬੀਰ ਨੇ ਇਸ ਪ੍ਰਾਪਤੀ ਲਈ ਲਗਭਗ ਇਕ ਸਾਲ ਪਹਿਲਾਂ ਤਿਆਰੀ ਸ਼ੁਰੂ ਕਰ ਦਿੱਤੀ ਸੀ, ਉਸ ਨੂੰ ਬਿਕਰਮਜੀਤ ਸਿੰਘ ਘੁੰਮਣ (ਸੇਵਾਮੁਕਤ ਕੋਚ) ਵੱਲੋਂ ਸਿਖਲਾਈ ਦਿੱਤੀ ਗਈ ਸੀ ਜੋ ਉਸ ਨੂੰ ਦਿਲ ਦੀ ਸਿਹਤ ਵਧਾਉਣ, ਉਚਾਈ ਨਾਲ ਸਬੰਧਤ ਬੀਮਾਰੀਆਂ ਨਾਲ ਨਜਿੱਠਣ, ਫੇਫੜਿਆਂ ਦੀ ਸਮਰੱਥਾ ਵਧਾਉਣ ਨਾਲ ਸਬੰਧਤ ਅਭਿਆਸਾਂ ਵਿਚ ਮਦਦ ਕਰਦੇ ਹਨ । ਉਹ ਮੇਰੇ ਨਾਲ ਹਫਤਾਵਾਰੀ ਟ੍ਰੈਕ ’ਤੇ ਜਾਂਦਾ ਸੀ ਅਤੇ ਵੱਖ-ਵੱਖ ਬਰਫੀਲੇ ਪਹਾੜੀ ਸਥਾਨਾਂ ’ਤੇ ਆਪਣੇ ਕੋਚ ਨਾਲ ਸਿਖਲਾਈ ਲਈ ਜਾਂਦਾ ਰਿਹਾ ਹੈ। ਉਸਦੇ ਪਿਤਾ ਦੇ ਦੱਸਣ ਮੁਤਾਬਿਕ ਇਹ ਚੜ੍ਹਾਈ ਮਾਊਂਟ ਕਿਲੀਮੰਜਾਰੋ ਅਤੇ ਉਸ ਵੱਲੋਂ ਪਹਿਲਾਂ ਕੀਤੇ ਗਏ ਹੋਰ ਟ੍ਰੈਕਾਂ ਦੇ ਮੁਕਾਬਲੇ ਵੱਖਰੀ ਸੀ। ਇਹ ਪਹਿਲੀ ਵਾਰ ਸੀ ਜਦੋਂ ਉਹ ਬਰਫ਼ ’ਚ ਉੱਚੇ ਬੂਟ, ਕਰੈਂਪੌਨ, ਹਾਰਨੈੱਸ ਅਤੇ ਆਕਸੀਜਨ ਸਪੋਰਟ ਨਾਲ ਤੁਰ ਰਿਹਾ ਸੀ। ਇਸ ਨਾਲ ਪੈਰਾਂ ’ਤੇ ਭਾਰ ਲਗਭਗ 3-4 ਕਿਲੋ ਵਧ ਜਾਂਦਾ ਹੈ । ਉਹ ਲਗਭਗ ਇਕ ਹਫ਼ਤੇ ਤੱਕ ਮਾਈਨਸ ਗ੍ਰੇਡ ਤਾਪਮਾਨ ਵਿਚ ਘੱਟ ਆਕਸੀਜਨ ਦੀ ਉੱਚਾਈ ’ਤੇ ਰਿਹਾ। ਤੇਗਬੀਰ ਦੇ ਪਿਤਾ ਜੋ ਕਿ ਰੋਪੜ ਦੇ ਇਕ ਹਸਪਤਾਲ ’ਚ ਪ੍ਰਸ਼ਾਸਕ ਵਜੋਂ ਕੰਮ ਕਰ ਰਹੇ ਹਨ ਨੇ ਕਿਹਾ ਕਿ ਸਾਡਾ ਠਹਿਰਾਅ ਪਹਾੜੀ ਹੱਟਾਂ ਵਿਚ ਸੀ ਅਤੇ ਸਿਖਰ ਨੂੰ ਸਰ ਕਰਨ ਵਿਚ 8 ਦਿਨ ਲੱਗ ਗਏ। ਖਰਾਬ ਮੌਸਮ ਅਤੇ ਭਿਆਨਕ ਬਰਫੀਲੇ ਤੂਫਾਨ ਕਾਰਨ ਸਿਖਰ ’ਤੇ ਪਹੁੰਚਣ ਦੀ ਆਖਰੀ ਚੜਾਈ ਦੋ ਵਾਰ ਰੱਦ ਕਰਨੀ ਪਈ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

ਮੌਸਮ ਦੀ ਭਵਿੱਖਵਾਣੀ ਅਨੁਸਾਰ 27 ਜੂਨ ਦੀ ਰਾਤ ਜਦੋਂ ਹਵਾ ਦੀ ਗਤੀ ਘੱਟ ਗਈ ਤਾਂ ਉਹ ਰਾਤ ਇਕ ਵਜੇ 20 ਸੈਲਸੀਅਸ ਦੇ ਆਸਪਾਸ ਠੰਢੇ ਤਾਪਮਾਨ ਵਿਚ ਸਿਖ਼ਰ ’ਤੇ ਚੜ੍ਹਨ ਲਈ ਤਿਆਰ ਹੋ ਗਏ। ਇਹ ਪੂਰੇ ਚਾਲਕ ਦਲ ਲਈ ਇਕ ਚੁਣੌਤੀਪੂਰਨ ਪਲ ਸੀ, ਜਿਸ ਵਿਚ ਉਸ ਦੇ ਪਿਤਾ, ਦੋ ਗਾਈਡ ਸ਼ਾਮਲ ਸਨ। ਉਹ ਤਕਰੀਬਨ 6 ਘੰਟੇ ਤੁਰਨ ਤੋਂ ਬਾਅਦ 28 ਜੂਨ 2025 ਨੂੰ ਸਵੇਰੇ 7.56 ਵਜੇ ਸਿਖ਼ਰ ’ਤੇ ਪਹੁੰਚੇ । ਤੇਗਬੀਰ ਦੇ ਮਾਤਾ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕੇ ਉਸ ਦੀ ਯਾਤਰਾ ਵਿਚ ਖ਼ੁਰਾਕ ਨੇ ਬਹੁਤ ਵੱਡੀ ਭੂਮਿਕਾ ਨਿਭਾਈ ਅਤੇ ਉਸ ਨੇ ਆਪਣੇ ਕੋਚ ਵੱਲੋਂ ਨਿਰਧਾਰਤ ਖ਼ੁਰਾਕ ਵਿਧਾਨ ਦੀ ਪਾਲਣਾ ਕੀਤੀ। ਉਨ੍ਹਾਂ ਨੇ ਕੋਚ, ਪਰਵਾਰ ਅਤੇ ਸਾਰੇ ਸਨੇਹੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਪੂਰੀ ਤਿਆਰੀ ਦੌਰਾਨ ਭਰਪੂਰ ਸਾਥ ਦਿੱਤਾ। ਉਸ ਦੇ ਪਿਤਾ ਨੇ ਦੱਸਿਆ ਕਿ ਤੇਗਬੀਰ ਸਿੰਘ 1 ਜੁਲਾਈ, 2025 ਨੂੰ ਵਾਪਸ ਭਾਰਤ ਪਹੁੰਚੇਗਾ।

ਇਹ ਵੀ ਪੜ੍ਹੋ: ਸ਼ਰਾਬ ਪੀਣ ਦੇ ਸ਼ੌਕੀਨਾਂ ਲਈ ਅਹਿਮ ਖ਼ਬਰ, ਸਰਕਾਰ ਨੇ ਐਕਸਾਈਜ਼ ਡਿਊਟੀ ਤਾਂ ਵਧਾਈ ਪਰ...

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • Teghbir singh
  • Russia
  • sets world record
  • highest peak
  • ਛੋਟੀ ਉਮਰ
  • ਰੋਪੜ
  • ਵੱਡੀਆਂ ਮੱਲ੍ਹਾਂ
  • ਵੱਡਾ ਮੁਕਾਮ
  • ਰੂਸ

ਪੰਜ ਨਸ਼ਾ ਤਸਕਰਾਂ ਦੀਆਂ ਕਰੋੜਾਂ ਰੁਪਏ ਦੀ ਜਾਇਦਾਦਾਂ ਫਰੀਜ਼

NEXT STORY

Stories You May Like

  • tata chemicals gave this statement on business in kenya
    ਕੀਨੀਆ ’ਚ ਟਾਟਾ ਕੈਮੀਕਲਜ਼ ਨੂੰ ਵੱਡਾ ਝਟਕਾ, ਕਾਰੋਬਾਰ ਸਮੇਟਣ ਦੇ ਜਾਰੀ ਹੋਏ ਹੁਕਮ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • big incident in punjab father and son shot in public
    ਪੰਜਾਬ 'ਚ ਵੱਡੀ ਵਾਰਦਾਤ! ਪਿਓ-ਪੁੱਤ ਨੂੰ ਸ਼ਰੇਆਮ ਮਾਰੀਆਂ ਗੋਲ਼ੀਆਂ
  • young man dies tragically after tractor overturns
    ਪੰਜਾਬ 'ਚ ਵੱਡਾ ਹਾਦਸਾ! ਟਰੈਕਟਰ ਪਲਟਣ ਕਾਰਨ ਨੌਜਵਾਨ ਦੀ ਦਰਦਨਾਕ ਮੌਤ
  • disney star passed away
    ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ
  • we succeeded in achieving what we wanted as a team  harmanpreet
    ਅਸੀਂ ਉਹ ਹਾਸਲ ਕੀਤਾ ਜੋ ਅਸੀਂ ਇੱਕ ਟੀਮ ਵਜੋਂ ਪ੍ਰਾਪਤ ਕਰਨਾ ਚਾਹੁੰਦੇ ਸੀ: ਹਰਮਨਪ੍ਰੀਤ
  • mercedes benz will introduce many new s
    ‘ਮਰਸੀਡੀਜ਼-ਬੈਂਜ਼ ਭਾਰਤ ’ਚ ਆਉਣ ਵਾਲੇ ਸਾਲਾਂ ’ਚ ਕਈ ਨਵੇਂ ਮਾਡਲ ਪੇਸ਼ ਕਰੇਗੀ’
  • disaster strikes in the himalayas earthquake tremors felt
    ਹਿਮਾਲਿਆ 'ਚ ਆਫ਼ਤਾਂ ਦੀ ਦਸਤਕ! ਕਿਉਂ ਵਧੀਆਂ ਕੁਦਰਤੀ ਆਫ਼ਤਾਂ, 130 ਤੋਂ ਵੱਧ ਲੱਗੇ ਭੂਚਾਲ ਦੇ ਝਟਕੇ
  • in punjab the names of sir sucharudharamvir gandhi and family
    ਪੰਜਾਬ ’ਚ ਐੱਸ.ਆਈ.ਆਰ. ਸੁਚਾਰੂ, ਧਰਮਵੀਰ ਗਾਂਧੀ ਅਤੇ ਪਰਿਵਾਰ ਦੇ ਨਾਂ ਵੋਟਰ ਸੂਚੀ...
  • sheetal angural sc morcha
    ਸ਼ੀਤਲ ਅੰਗੂਰਾਲ ਨੇ ਸੰਭਾਲਿਆ ਭਾਜਪਾ ਐੱਸ.ਸੀ. ਮੋਰਚਾ ਦੇ ਸੂਬਾ ਪ੍ਰਧਾਨ ਦਾ ਅਹੁਦਾ,...
  • fbi s most wanted fugitive arrested in jalandhar scam in snap scheme
    ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
  • big action punjab police employee slaps boy in jalandhar
    ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
  • heavy rain warning in punjab big forecast till september 8
    ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
  • thind eye hospital candlelight march in jalandhar
    ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
  • man dies two parties clashed
    ਪੰਜਾਬ: ਮਾਮੂਲੀ ਲੜਾਈ ਨੇ ਧਾਰਿਆ ਖ਼ੂਨੀ ਰੂਪ! ਪੁੱਤ ਨੂੰ ਛੁਡਾਉਣ ਗਏ ਪਿਓ ਦੀ...
  • mandir robbery in jalandhar
    ਚੋਰਾਂ ਦੇ ਬੁਲੰਦ ਹੌਂਸਲੇ! ਪਹਿਲਾਂ ਟੇਕਿਆ ਮੱਥਾ, ਫਿਰ ਸ਼ਿਵਲਿੰਗ ਤੋਂ ਨਾਗ ਦੇਵਤਾ...
Trending
Ek Nazar
schools and colleges will remain closed tomorrow

ਕੱਲ੍ਹ School-College ਰਹਿਣਗੇ ਬੰਦ ! ਭਾਰੀ ਬਾਰਿਸ਼ ਕਾਰਨ ਨੈਨੀਤਾਲ ਪ੍ਰਸ਼ਾਸਨ ਨੇ...

electricity will be off tomorrow long power cut

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

hindu temple

ਪਾਕਿਸਤਾਨ ਨੇ ਹਿੰਦੂ ਮੰਦਰ ਢਾਹੁਣ ਦੇ ਦੋਸ਼ਾਂ ਨੂੰ ਕਰ'ਤਾ ਰੱਦ

law in paksitan

ਪਾਕਿਸਤਾਨ ਦੇ ਪੰਜਾਬ ਰਾਜ 'ਚ ਗੁਪਤ ਅੱਤਵਾਦ ਮੁਕੱਦਮਿਆਂ ਦੀ ਇਜਾਜ਼ਤ

green cards in  us

ਅਮਰੀਕਾ 'ਚ ਗ੍ਰੀਨ ਕਾਰਡ ਦਾ ਇੰਤਜ਼ਾਰ ਕਰ ਰਹੇ ਭਾਰਤੀਆਂ ਨੂੰ ਕੁਝ ਰਾਹਤ

mukesh khanna s sharp attack on sharmila tagore after vande mataram controversy

'ਬੇਗਮ ਬਣ ਕੇ ਹਿੰਦੂ ਧਰਮ ਭੁੱਲ ਗਈ'; ਵੰਦੇ ਮਾਤਰਮ ਵਿਵਾਦ ਮਗਰੋਂ ਮੁਕੇਸ਼ ਖੰਨਾ ਦਾ...

buffalo  birthday  cake  basanti

'ਹੈਪੀ ਬਰਥ ਡੇਅ ਬਸੰਤੀ...', ਕੇਕ ਕੱਟ ਕੇ ਮਨਾਇਆ ਗਿਆ ਮੱਝ ਦਾ ਜਨਮ ਦਿਨ

singer and youtuber ankit balyan case

ਗਾਇਕ ਅੰਕਿਤ ਕਤਲਕਾਂਡ ਮਾਮਲੇ 'ਚ ਵੱਡੀ ਖਬਰ, ਸ਼ੂਟਰਾਂ ਦੀ ਸੂਚਨਾ ਦੇਣ ਵਾਲੇ ਨੂੰ...

famous bollywood actor rents out office

ਮਸ਼ਹੂਰ ਬਾਲੀਵੁੱਡ ਅਦਾਕਾਰ ਨੇ ਕਿਰਾਏ 'ਤੇ ਦਿੱਤਾ ਦਫਤਰ, ਹਰ ਮਹੀਨੇ ਮਿਲੇਗਾ 7.30...

disney star passed away

ਇੰਡਸਟਰੀ 'ਚ ਪਸਰਿਆ ਮਾਤਮ, ਛੋਟੀ ਉਮਰੇ ਇਸ Disney ਸਟਾਰ ਦਾ ਹੋਇਆ ਦਿਹਾਂਤ

beneficiaries receive three free lpg cylinders annually

ਹਰ ਸਾਲ ਮੁਫਤ ਮਿਲਣਗੇ 3 LPG ਸਿਲੰਡਰ, ਖਾਤਿਆਂ 'ਚ ਆਉਣਗੇ 3000 ਰੁਪਏ, ਗੋਆ ਦੇ...

top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident in bareta
      ਦੋ ਕਾਰਾਂ ਦੀ ਭਿਆਨਕ ਟੱਕਰ! ਵਾਲ-ਵਾਲ ਬਚੇ ਇੱਕੋ ਪਰਿਵਾਰ ਦੇ ਪੰਜ ਜੀਅ
    • jagraon news
      ਜਗਰਾਓਂ: ਮੁੰਡੇ ਦੇ ਸਸਕਾਰ ਮਗਰੋਂ ਪੈ ਗਿਆ ਰੌਲ਼ਾ! ਸਿਵਿਆਂ 'ਚੋਂ ਮਿਲਿਆ ਬੱਕਰੀ...
    • fbi s most wanted fugitive arrested in jalandhar scam in snap scheme
      ਜਲੰਧਰ 'ਚ FBI ਦਾ ਮੋਸਟ ਵਾਂਟੇਡ ਭਗੌੜਾ ਗ੍ਰਿਫ਼ਤਾਰ! SNAP ਸਕੀਮ 'ਚ ਕੀਤਾ...
    • big action punjab police employee slaps boy in jalandhar
      ਜਲੰਧਰ 'ਚ ਪੁਲਸ ਮੁਲਾਜ਼ਮ ਵੱਲੋਂ ਨੌਜਵਾਨ ਨੂੰ ਥੱਪੜ ਮਾਰਨ ਦੇ ਮਾਮਲੇ 'ਚ ਹੋਈ...
    • heavy rain warning in punjab big forecast till september 8
      ਪੰਜਾਬ 'ਚ ਭਾਰੀ ਮੀਂਹ ਦੀ ਚਿਤਾਵਨੀ! 8 ਸਤੰਬਰ ਤੱਕ ਵੱਡੀ ਭਵਿੱਖਬਾਣੀ, ਇਨ੍ਹਾਂ...
    • thind eye hospital candlelight march in jalandhar
      ਜਲੰਧਰ 'ਚ ਕੱਢਿਆ ਗਿਆ ਅੱਖਾਂ ਦਾਨ ਪ੍ਰਤੀ ਜਾਗਰੂਕਤਾ ਲਈ ਕੈਂਡਲ ਲਾਈਟ ਮਾਰਚ
    • sc has issued orders to many states including punjab
      ਪੰਜਾਬ ਸਮੇਤ ਕਈ ਸੂਬਿਆਂ ਨੂੰ SC ਨੇ ਜਾਰੀ ਕਰ'ਤੇ ਹੁਕਮ, ਹੁਣ ਇੰਨੇ ਸਾਲ ਦੀ ਉਮਰ...
    • malerkotla police action
      ਮਾਲੇਰਕੋਟਲਾ ਪੁਲਸ ਵੱਲੋਂ 3 ਹਥਿਆਰਬੰਦ ਹਿਸਟਰੀਸ਼ੀਟਰ ਗ੍ਰਿਫ਼ਤਾਰ, ਦੋ ਦੇਸੀ ਪਿਸਤੌਲ...
    • 600 kg fake paneer recovered
      ਪੰਜਾਬ 'ਚੋਂ ਮਿਲਿਆ 600 ਕਿੱਲੋ ਨਕਲੀ ਪਨੀਰ! ਪੁਲਸ ਨੇ ਗ੍ਰਿਫ਼ਤਾਰ ਕੀਤਾ ਮੁਲਜ਼ਮ
    • punjab government s decision on da case
      DA ਮਾਮਲੇ 'ਤੇ ਪੰਜਾਬ ਸਰਕਾਰ ਦਾ ਫ਼ੈਸਲਾ, 85 ਹਜ਼ਾਰ ਮੁਲਾਜ਼ਮਾਂ ਨੂੰ ਮਿਲੇਗਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +