Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, OCT 20, 2026

    3:05:32 PM

  • amit shah met bikramjit singh s family in gurdaspur

    ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ...

  • amit shah sangrur

    ਗ੍ਰਹਿ ਮੰਤਰੀ ਅਮਿਤ ਸ਼ਾਹ ਪਹੁੰਚੇ ਸੰਗਰੂਰ, ਗੁਲਜ਼ਾਰ...

  • the only brother di es just before his elder sister s wedding

    ਕਹਿਰ ਓ ਰੱਬਾ ! ਵੱਡੀ ਭੈਣ ਦੇ ਵਿਆਹ ਦੇ ਕਾਰਡ ਵੰਡਣ...

  • usa immigration

    ਟਰੰਪ ਸਰਕਾਰ ਨੇ 91 ਦੇਸ਼ਾਂ 'ਤੇ ਚਲਾਈ 'ਕੈਂਚੀ' !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana-Khanna
  • ਘਰੋਂ ਭੱਜ ਗਿਆ 6 ਸਾਲਾ ਮਾਸੂਮ, ਪਾਰਕ 'ਚ ਸੌਂ ਕੇ ਕੱਟੀਆਂ ਰਾਤਾਂ, ਪਿੱਛੋਂ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

PUNJAB News Punjabi(ਪੰਜਾਬ)

ਘਰੋਂ ਭੱਜ ਗਿਆ 6 ਸਾਲਾ ਮਾਸੂਮ, ਪਾਰਕ 'ਚ ਸੌਂ ਕੇ ਕੱਟੀਆਂ ਰਾਤਾਂ, ਪਿੱਛੋਂ ਮਾਂ ਦਾ ਰੋ-ਰੋ ਹੋਇਆ ਬੁਰਾ ਹਾਲ

  • Edited By Harpreet Singh,
  • Updated: 11 Sep, 2024 12:00 AM
Ludhiana-Khanna
6 years old kid gone missing
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ (ਗੌਤਮ)- ਥਾਣਾ ਡਵੀਜ਼ਨ ਨੰ. 6 ਦੇ ਅਧੀਨ ਆਉਂਦੇ ਇਲਾਕੇ ਮੁਹੱਲਾ ਹਰਗੋਬਿੰਦ ਨਗਰ ਤੋਂ ਇਕ ਬੇਹੱਦ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇਕ 6 ਸਾਲਾ ਬੱਚਾ ਸਕੂਲ ਦੀ ਪੜ੍ਹਾਈ ਦੇ ਡਰੋਂ ਘਰੋਂ ਲਾਪਤਾ ਹੋ ਗਿਆ। ਬੱਚੇ ਨੂੰ ਚੌਕੀ ਸ਼ੇਰਪੁਰ ਦੀ ਪੁਲਸ ਨੇ 5 ਦਿਨ ਬਾਅਦ ਲੱਭ ਲਿਆ ਹੈ। ਬੱਚੇ ਦੀ ਮਾਂ ਬੱਚੇ ਦੇ ਗੁੰਮ ਹੋਣ ਦੇ ਕਾਰਨ ਬੇਹੱਦ ਪ੍ਰੇਸ਼ਾਨ ਸੀ ਤੇ ਬੱਚਾ ਮਿਲਣ ਤੋਂ ਬਾਅਦ ਉਸ ਨੇ ਰਾਹਤ ਦਾ ਸਾਹ ਲਿਆ।

ਸ਼ੇਰਪੁਰ ਚੌਕੀ ਇੰਚਾਰਜ ਏ.ਐੱਸ.ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਉਸ ਦਾ ਪਤੀ ਨਹੀਂ ਹੈ ਅਤੇ ਉਹ ਇਕੱਲੀ ਹੀ ਆਪਣੇ ਤਿੰਨ ਬੱਚਿਆਂ ਦਾ ਪਾਲਣ-ਪੋਸ਼ਣ ਕਰਦੀ ਹੈ। ਉਸ ਨੇ ਆਪਣੇ 6 ਸਾਲ ਦੇ ਬੇਟੇ ਰਾਹੁਲ ਕੁਮਾਰ ਨੂੰ ਸਕੂਲ ਪੜ੍ਹਨ ਲਈ ਭੇਜਣਾ ਸੀ ਪਰ ਜਦੋਂ ਉਹ ਕੰਮ ’ਤੇ ਗਈ ਤਾਂ ਪਿੱਛੋਂ ਉਸ ਦਾ ਬੇਟਾ ਕਿਤੇ ਚਲਾ ਗਿਆ। ਕੰਮ ਤੋਂ ਵਾਪਸ ਆਉਣ ਤੋਂ ਬਾਅਦ ਜਦੋਂ ਉਸ ਨੂੰ ਪਤਾ ਲੱਗਾ ਤਾਂ ਉਸ ਨੇ ਆਪਣੇ ਬੇਟੇ ਦੀ ਕਾਫੀ ਭਾਲ ਕੀਤੀ, ਪਰ ਉਸ ਨੂੰ ਪੁੱਤ ਨਾ ਲੱਭਿਆ। ਅੰਤ ਉਸ ਨੇ ਆਪਣੇ ਪੁੱਤ ਦੇ ਗੁੰਮ ਹੋਣ ਦੀ ਸ਼ਿਕਾਇਤ ਪੁਲਸ ਨੂੰ ਦਿੱਤੀ।

PunjabKesari

ਇਹ ਵੀ ਪੜ੍ਹੋ- ''ਜਿਹੜਾ ਧੱਕੇ ਚੜ੍ਹ ਗਿਆ ਯਾਰਾਂ ਦੇ...'', ਕੁੜੀ ਨੂੰ ਮੋਟਰਸਾਈਕਲ ਨਾਲ ਘੜੀਸਣ ਵਾਲੇ ਪੁਲਸ ਨੇ ਕੀਤੇ ਕਾਬੂ

ਏ.ਐੱਸ.ਆਈ. ਹਰਪਾਲ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਲਗਾਤਾਰ ਬੱਚੇ ਨੂੰ ਲੱਭਦੀ ਰਹੀ। ਆਖਰ 10 ਤਰੀਕ ਨੂੰ ਸਵੇਰ ਬੱਚੇ ਨੂੰ ਬਰੋਟਾ ਰੋਡ ਤੋਂ ਲੱਭ ਲਿਆ। ਬੱਚੇ ਨੇ ਦੱਸਿਆ ਕਿ ਉਹ ਸਕੂਲ ਨਹੀਂ ਜਾਣਾ ਚਾਹੁੰਦਾ ਅਤੇ ਉਹ ਇੰਨੇ ਦਿਨ ਪਾਰਕ ਵਿਚ ਸੌਂ ਕੇ ਅਤੇ ਇਧਰ ਉਧਰ ਘੁੰਮ ਕੇ ਹੀ ਆਪਣਾ ਸਮਾਂ ਬਤੀਤ ਕਰਦਾ ਰਿਹਾ।

ਇਹ ਵੀ ਪੜ੍ਹੋ- ਘਰੋਂ ਧਾਰਮਿਕ ਸਥਾਨ 'ਤੇ ਮੱਥਾ ਟੇਕਣ ਨਿਕਲੇ ਮੁੰਡੇ-ਕੁੜੀ ਨੂੰ ਨਿਗਲ਼ ਗਿਆ 'ਕਾਲ਼', ਰਸਤੇ 'ਚ ਹੀ ਹੋ ਗਈ ਦਰਦਨਾਕ ਮੌਤ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 

  • Kid
  • Missing
  • School
  • Parents
  • Police

ਚੌਂਕੀਦਾਰ ਨੂੰ ਬੰਨ੍ਹ ਕੇ ਤੇ ਮੂੰਹ 'ਤੇ ਟੇਪ ਲਗਾ ਕੇ ਚੋਰਾਂ ਨੇ ਲੁੱਟਿਆ ਸਕੂਲ ; ਦਾਲਾਂ-ਮਸਾਲੇ ਤੋਂ ਇਲਾਵਾ ਸਰਫ਼ ਵੀ ਨਾ ਛੱਡੀ

NEXT STORY

Stories You May Like

  • actor shekhar suman
    "ਪਾਪਾ ਮੈਨੂੰ ਬਚਾਅ ਲਓ...": 11 ਸਾਲਾ ਪੁੱਤ ਦੇ ਆਖਰੀ ਪਲ ਯਾਦ ਕਰ ਰੋ ਪਏ ਸ਼ੇਖਰ ਸੁਮਨ
  • diwali schools closed 6 day holidays
    6 ਦਿਨ ਬੰਦ ਰਹਿਣਗੇ ਸਕੂਲ-ਕਾਲਜ! ਛੱਤੀਸਗੜ੍ਹ 'ਚ ਦੀਵਾਲੀ ਦੀਆਂ ਛੁੱਟੀਆਂ ਨੂੰ ਲੈ ਕੇ ਹੁਕਮ ਜਾਰੀ
  • protest 6 metro stations  closed
    ਦਿੱਲੀ 'ਚ ਕਾਂਗਰਸ ਦਾ ਵੱਡਾ ਵਿਰੋਧ ਪ੍ਰਦਰਸ਼ਨ ਅੱਜ, 6 ਮੈਟਰੋ ਸਟੇਸ਼ਨ 4 ਵਜੇ ਤੱਕ ਬੰਦ
  • form 6 voter list
    ਫਾਰਮ-6 : ਹੁਣ ਲੜਾਈ ਅਧਿਕਾਰ ਖੇਤਰ ਦੀ ਹੈ
  • stock market booms  investments earn rs 1 6 lakh crore profit
    ਲਗਾਤਾਰ ਦੂਜੇ ਦਿਨ ਸ਼ੇਅਰ ਬਾਜ਼ਾਰ ਨੇ ਭਰੀ ਉਡਾਣ, ਨਿਵੇਸ਼ਾਂ ਨੂੰ 1.6 ਲੱਖ ਕਰੋੜ ਦਾ ਹੋਇਆ ਮੁਨਾਫ਼ਾ
  • 6 suspects arrested for stealing mobile phones at railway stations
    ਰੇਲਵੇ ਸਟੇਸ਼ਨਾਂ ’ਤੇ ਮੋਬਾਈਲ ਚੋਰੀ ਕਰਨ ਵਾਲੇ 6 ਮੁਲਜ਼ਮ ਕਾਬੂ
  • bihar sir new form 6  supreme court
    ਬਿਹਾਰ SIR ਮਾਮਲਾ; ਨਵੇਂ ਫਾਰਮ-6 ’ਤੇ ਕੋਈ ਫ਼ੈਸਲਾ ਨਹੀਂ ਦਿੱਤਾ : ਸੁਪਰੀਮ ਕੋਰਟ
  • stock market gains momentum  sensex closes at 22 555
    ਸ਼ੇਅਰ ਬਾਜ਼ਾਰ 'ਚ ਭਰਿਆ ਜੋਸ਼, ਸੈਂਸੈਕਸ 472 ਅੰਕ ਵਧ ਕੇ 22,555 'ਤੇ ਹੋਇਆ ਬੰਦ
  • law and order is the responsibility of the state government
    ਅਮਨ-ਕਾਨੂੰਨ ਸੂਬਾ ਸਰਕਾਰ ਦੀ ਜ਼ਿੰਮੇਵਾਰੀ, ਸਾਢੇ ਚਾਰ ਸਾਲ ਦੀ ਕਾਰਗੁਜ਼ਾਰੀ ਦਾ...
  • bjp workers stage strong protest against aap government in west constituency
    ਵੈਸਟ ਹਲਕੇ ’ਚ ਭਾਜਪਾ ਵਰਕਰਾਂ ਨੇ ‘ਆਪ’ ਸਰਕਾਰ ਖ਼ਿਲਾਫ਼ ਕੀਤਾ ਜ਼ੋਰਦਾਰ ਪ੍ਰਦਰਸ਼ਨ
  • major on punjab s weather
    ਪੰਜਾਬ ਦੇ ਮੌਸਮ ਦੀ ਵੱਡੀ ਅਪਡੇਟ, ਵਿਭਾਗ ਨੇ ਕਰ'ਤੀ ਵੱਡੀ ਭਵਿੱਖਬਾਣੀ
  • horrific accident on a flyover in jalandhar
    ਜਲੰਧਰ 'ਚ ਫਲਾਈਓਵਰ 'ਤੇ ਭਿਆਨਕ ਹਾਦਸਾ, 3 ਗੱਡੀਆਂ ਦੀਆਂ ਹੋਈ ਟੱਕਰ
  • 30 kg of poppy husk seized from truck  2 arrested
    ਟਰੱਕ ’ਚੋਂ 30 ਕਿੱਲੋ ਚੂਰਾ-ਪੋਸਤ ਬਰਾਮਦ, 2 ਗ੍ਰਿਫ਼ਤਾਰ
  • canada pr opportunities
    ਪੰਜਾਬੀਆਂ ਲਈ ਖੁਸ਼ਖ਼ਬਰੀ ! ਕੈਨੇਡਾ 'ਚ 4 ਲੱਖ ਲੋਕਾਂ ਲਈ PR ਦੇ ਵਧੇ ਮੌਕੇ
  • security increased in jalandhar heavy police force deployed
    ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ
  • nri couple held captive via   digital arrest   in jalandhar
    ਜਲੰਧਰ 'ਚ ਡਿਜੀਟਲ ਅਰੈਸਟ ਕਰਕੇ NRI ਜੋੜੇ ਨੂੰ ਬਣਾਇਆ ਬੰਧਕ, ਠੱਗੇ 11 ਲੱਖ ਰੁਪਏ
Trending
Ek Nazar
earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

major in the tiger shroff firing case

Tiger Shroff ਫਾਇਰਿੰਗ ਮਾਮਲੇ 'ਚ ਵੱਡੀ ਅਪਡੇਟ ! ਪੁਲਸ ਨੇ PC 'ਚ ਕਰ 'ਤੇ...

home minister  s resignation rejected

ਫਰਾਂਸ 'ਚ ਜਾਰੀ ਹਿੰਸਾ ਵਿਚਾਲੇ ਗ੍ਰਹਿ ਮੰਤਰੀ ਦਾ ਅਸਤੀਫ਼ਾ ਹੋਇਆ ਨਾਮਨਜ਼ੂਰ

pakistani army officer

ਆਈਈਡੀ ਧਮਾਕੇ 'ਚ ਮਾਰਿਆ ਗਿਆ ਪਾਕਿਸਤਾਨੀ ਫੌਜ ਦਾ ਅਧਿਕਾਰੀ

what exactly happened with anjali arora in kanpur

ਆਖ਼ਿਰ ਕਾਨਪੁਰ 'ਚ ਅੰਜਲੀ ਅਰੋੜਾ ਨਾਲ ਕੀ ਹੋਇਆ ? ਜਾਣੋ 'ਕੱਚਾ ਬਾਦਾਮ' ਗਰਲ...

why does laughter arise on serious occasions

ਗੰਭੀਰ ਮੌਕਿਆਂ 'ਤੇ ਕਿਉਂ ਨਿਕਲ ਜਾਂਦਾ ਹੈ ਹਾਸਾ! ਵਿਗਿਆਨੀਆਂ ਨੇ ਕਰ 'ਤਾ ਹੈਰਾਨ...

security increased in jalandhar heavy police force deployed

ਜਲੰਧਰ 'ਚ ਵਧੀ ਸੁਰੱਖਿਆ! ਭਾਰੀ ਪੁਲਸ ਫੋਰਸ ਤਾਇਨਾਤ

female mp struck by car

ਆਸਟ੍ਰੇਲੀਆ : ਮਹਿਲਾ ਸੰਸਦ ਮੈਂਬਰ ਨੂੰ ਕਾਰ ਨੇ ਮਾਰ'ਤੀ ਟੱਕਰ , ਗੰਭੀਰ ਜ਼ਖਮੀ

muslims and christians detained

ਸ਼ਿਨਜਿਆਂਗ 'ਚ ਹਿਰਾਸਤ 'ਚ ਲਏ ਗਏ ਮੁਸਲਮਾਨ ਅਤੇ ਈਸਾਈ

film producer amit jani says his suv was chased

ਫ਼ਿਲਮ ਪ੍ਰੋਡਿਊਸਰ ਅਮਿਤ ਜਾਨੀ ਪਿੱਛੇ ਪੈ ਗਏ 'ਬੰਦੇ' ! ਹਥਿਆਰ ਦਿਖਾ ਕੇ...

varanasi  selfie  4 friends  truck

ਵਾਰਾਣਸੀ 'ਚ ਭਿਆਨਕ ਹਾਦਸਾ : ਸੈਲਫੀ ਲੈ ਰਹੇ 4 ਦੋਸਤਾਂ 'ਤੇ ਚੜ੍ਹਿਆ ਟਰੱਕ, ਹੋਈ...

salman khan

"ਤੇਰੇ ਘਰ 'ਚ ਕੁੱਤਾ ਤੱਕ ਨਹੀਂ ਛੱਡਾਂਗੇ..!", ਸਲਮਾਨ ਖ਼ਾਨ ਨੂੰ ਦਿੱਤੀ ਖੁੱਲ੍ਹੀ...

major action by the drug department against medical stores

ਡਰੱਗ ਵਿਭਾਗ ਦਾ ਮੈਡੀਕਲ ਸਟੋਰਾਂ ’ਤੇ ਵੱਡਾ ਐਕਸ਼ਨ, ਡੇਢ ਸਾਲ ’ਚ 1.10 ਕਰੋੜ ਦੀਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • the panchayat of this village in punjab has taken a major decision
      ਪੰਜਾਬ ਦੇ ਇਸ ਪਿੰਡ ਦੀ ਪੰਚਾਇਤ ਨੇ ਲਿਆ ਵੱਡਾ ਫ਼ੈਸਲਾ, ਹੁਣ ਇਨ੍ਹਾਂ ਲੋਕਾਂ ਨੂੰ...
    • amit shah has arrived in gurdaspur
      ਗੁਰਦਾਸਪੁਰ ਪੁੱਜੇ ਅਮਿਤ ਸ਼ਾਹ, ਮਾੜੀ ਪੰਨੂਆ ਵਿਖੇ ਬਿਕਰਮਜੀਤ ਸਿੰਘ ਦੇ ਪਰਿਵਾਰ...
    • balkaur singh mansa
      ਸਿੱਧੂ ਮੂਸੇਵਾਲਾ ਦਾ HOLOGRAM ਟੂਰ ਛੱਡ ਮਾਨਸਾ ਧਰਨੇ 'ਚ ਪਹੁੰਚੇ ਬਲਕੌਰ ਸਿੰਘ
    • parvinder jhota  s father corners the punjab government
      ਪਰਵਿੰਦਰ ਝੋਟੇ ਦੇ ਪਿਤਾ ਨੇ ਘੇਰੀ ਪੰਜਾਬ ਸਰਕਾਰ, ਮੁਲਾਜ਼ਮਾਂ ਦੇ ਡੀ. ਏ. ਦਾ...
    • foreign number  call  extortion
      ਵਿਦੇਸ਼ੀ ਨੰਬਰ ਤੋਂ ਆਈ ਕਾਲ ਨੇ ਉਡਾਏ ‘ਹੋਸ਼’
    • dussehra is not being celebrated in mansa
      ਮਾਨਸਾ 'ਚ ਨਹੀਂ ਮਨਾਇਆ ਜਾ ਰਿਹਾ ਦੁਸਹਿਰਾ, ਦੁਕਾਨਾਂ ਅਤੇ ਬਜ਼ਾਰਾਂ 'ਚ ਛਾਇਆ...
    • major restrictions imposed at amritsar airport
      ਅੰਮ੍ਰਿਤਸਰ ਏਅਰਪੋਰਟ 'ਤੇ ਲੱਗੀਆਂ ਵੱਡੀਆਂ ਪਾਬੰਦੀਆਂ, ਉਲੰਘਣਾ ਕਰਨ 'ਤੇ ਹੋਵੇਗੀ...
    • parvinder singh jhota  police
      ਝੋਟਾ ਕਤਲ ਕਾਂਡ ਮਗਰੋ ਮਾਨਸਾ ’ਚ ਪੁਲਸ ਚੌਕਸੀ ਵਧਾਈ, ਚੁੱਕੇ ਗਏ ਇਹ ਵੱਡੇ ਕਦਮ
    • canada peel police
      ਕੈਨੇਡਾ 'ਚ ਪੰਜਾਬੀਆਂ ਦਾ ਇਕ ਹੋਰ ਕਾਰਾ ! ਪੁਲਸ ਨੇ ਗ੍ਰਿਫ਼ਤਾਰ ਕਰ ਜਾਰੀ ਕੀਤੀਆਂ...
    • punjab weather update
      ਪੰਜਾਬ ਦੇ ਮੌਸਮ ਬਾਰੇ ਨਵੀਂ ਅਪਡੇਟ, ਪੜ੍ਹੋ ਅਗਲੇ 7 ਦਿਨਾਂ ਲਈ ਮੌਸਮ ਵਿਭਾਗ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +