Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, FEB 28, 2026

    6:56:15 PM

  • punjab weather raining

    ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ...

  • will get a firm response iran s big threat to us israe

    'ਮਿਲੇਗਾ ਕਰਾਰਾ ਜਵਾਬ...', ਈਰਾਨ ਦੀ US-ਇਜ਼ਰਾਈਲ...

  • partap bajwa statement

    ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ,...

  • rahul gandhi  punjab congress  ravneet bittu

    ਰਾਹੁਲ ਗਾਂਧੀ ਪੰਜਾਬ ਕਾਂਗਰਸ ਦੇ ਲੀਡਰਾਂ ਬੇਇਜ਼ਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ, ਸਰਕਾਰੀ ਸਕੂਲਾਂ ਦੇ 60 ਪ੍ਰਿੰਸੀਪਲਾਂ ਨੂੰ ਭੇਜਿਆ ਜਾਵੇਗਾ ਸਿੰਗਾਪੁਰ

PUNJAB News Punjabi(ਪੰਜਾਬ)

ਮੰਤਰੀ ਹਰਜੋਤ ਬੈਂਸ ਦਾ ਵੱਡਾ ਬਿਆਨ, ਸਰਕਾਰੀ ਸਕੂਲਾਂ ਦੇ 60 ਪ੍ਰਿੰਸੀਪਲਾਂ ਨੂੰ ਭੇਜਿਆ ਜਾਵੇਗਾ ਸਿੰਗਾਪੁਰ

  • Updated: 22 Dec, 2022 09:01 PM
Hoshiarpur
60 principals of government schools singapore for training harjot bains
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ (ਘੁੰਮਣ) : ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਕ੍ਰਾਂਤੀਕਾਰੀ ਕਦਮ ਚੁੱਕੇ ਜਾ ਰਹੇ ਹਨ ਅਤੇ ਪੰਜਾਬ ਨੂੰ ਸਿੱਖਿਆ ਦੇ ਖੇਤਰ ਵਿਚ ਨੰਬਰ ਇਕ ਸੂਬਾ ਬਣਾਉਣ ਲਈ ਦਿਨ-ਰਾਤ ਮਿਹਨਤ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲ ਜਲਦ ਹੀ ਅਤਿ-ਆਧੁਨਿਕ ਮਾਡਲ ਸਕੂਲਾਂ ਨੂੰ ਮਾਤ ਦੇਣਗੇ। ਉਹ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੱਦੀ ਸੂਰਾ ਸਿੰਘ ਵਿਖੇ ਸਾਲਾਨਾ ਸਮਾਗਮ ਵਿਚ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਸਮੇਤ ਸ਼ਿਰਕਤ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ਇਸ ਲੜੀ ਵਿਚ ਫਰਵਰੀ ਮਹੀਨੇ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਚੋਟੀ ਦੇ 60 ਪ੍ਰਿੰਸੀਪਲਾਂ ਨੂੰ 30-30 ਦੇ ਦੋ ਬੈਚਾਂ ’ਚ ਸਿੰਗਾਪੁਰ ਦੇ ‘ਨੈਸ਼ਨਲ ਇੰਸਟੀਚਿਊਟ ਆਫ਼ ਪ੍ਰਿੰਸੀਪਲ ਬਿਲਡਿੰਗ’ ਵਿਖੇ ਟ੍ਰੇਨਿੰਗ ਲਈ ਭੇਜਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਵੀ ਸਰਬੋਤਮ ਪ੍ਰਿੰਸੀਪਲਾਂ ਨੂੰ ਫਿਨਲੈਂਡ, ਕੈਂਬ੍ਰਿਜ, ਕੈਨੇਡਾ, ਆਈ.ਆਈ.ਐੱਮ. ਅਹਿਮਦਾਬਾਦ ਆਦਿ ਵਿਖੇ ਟ੍ਰੇਨਿੰਗ ਲਈ ਭੇਜਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਮੂਸੇਵਾਲਾ ਕਤਲਕਾਂਡ ਨੂੰ ਲੈ ਕੇ ਵੱਡੀ ਖ਼ਬਰ ਤਾਂ ਉਥੇ 'ਆਪ' ਸਰਕਾਰ ਹੁਣ ਪ੍ਰਿੰਸੀਪਲਾਂ ਨੂੰ ਭੇਜੇਗੀ ਸਿੰਗਾਪੁਰ, ਪੜ੍ਹੋ Top 10

ਸਿੱਖਿਆ ਮੰਤਰੀ ਨੇ ਕਿਹਾ ਕਿ ਇਸੇ ਤਰ੍ਹਾਂ ਸਭ ਤੋਂ ਵੱਧ ਐਨਰੋਲਮੈਂਟ ਕਰਨ ਵਾਲੇ ਸਕੂਲ ਨੂੰ ਪੰਜਾਬ ਸਰਕਾਰ ਵੱਲੋਂ 25 ਲੱਖ ਰੁਪਏ ਦਾ ਇਨਾਮ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਬੁਨਿਆਦੀ ਢਾਂਚੇ ਨੂੰ ਬਿਹਤਰੀਨ ਕਰਨ ਤੋਂ ਇਲਾਵਾ ਇਨ੍ਹਾਂ ਨੂੰ ਕੈਂਪਸ ਮੈਨੇਜਰ, ਸਕਿਉਰਿਟੀ ਗਾਰਡ ਅਤੇ ਚੌਕੀਦਾਰ ਵੀ ਮੁਹੱਈਆ ਕਰਵਾਏ ਜਾਣਗੇ। ਇਸ ਤੋਂ ਇਲਾਵਾ 10 ਹਜ਼ਾਰ ਰੁਪਏ ਪ੍ਰਤੀ ਮਹੀਨਾ ਸਫ਼ਾਈ ਲਈ ਫੰਡ ਉਪਲੱਬਧ ਕਰਵਾਇਆ ਜਾਵੇਗਾ। ਸਿੱਖਿਆ ਮੰਤਰੀ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਸੁਧਾਰ ਲਿਆਉਣ ਲਈ ਪੰਜਾਬ ਸਰਕਾਰ ਵੱਲੋਂ ਸਕੂਲ ਆਫ਼ ਐਮੀਨੈਂਸ ਦੀ ਸ਼ੁਰੂਆਤ ਕੀਤੀ ਗਈ ਹੈ, ਜਿਸ ਤਹਿਤ ਸੂਬੇ ਭਰ ਵਿਚ ਅਜਿਹੇ 100 ਸਕੂਲ ਬਣਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ 9ਵੀਂ ਤੋਂ 12ਵੀਂ ਜਮਾਤ ਤੱਕ ਦੇ ਇਨ੍ਹਾਂ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਉਚ ਮਿਆਰ ਦੀ ਸਿੱਖਿਆ ਮੁਹੱਈਆ ਕਰਵਾਈ ਜਾਵੇਗੀ ਅਤੇ ਉਹ ਜਿਸ ਫੀਲਡ ਵਿਚ ਜਾਣਾ ਚਾਹੁੰਦੇ ਹਨ, ਉਸੇ ਦੀ ਸਰਬੋਤਮ ਕੋਚਿੰਗ ਦਿਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨਾਲ ਹੋਣਹਾਰ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਸੁਫ਼ਨੇ ਸਾਕਾਰ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਪੰਜਾਬ ਸਰਕਾਰ ਦੀ ਬਿਜ਼ਨੈੱਸ ਬਲਾਸਟਰ ਸਕੀਮ ਨਾਲ ਵਿਦਿਆਰਥੀਆਂ ਨੂੰ ਆਪਣੇ ਹੁਨਰ ਦੇ ਪ੍ਰਦਰਸ਼ਨ ਦਾ ਮੌਕਾ ਮਿਲਿਆ ਹੈ।

ਇਹ ਖ਼ਬਰ ਵੀ ਪੜ੍ਹੋ : ਭ੍ਰਿਸ਼ਟਾਚਾਰ ਖ਼ਿਲਾਫ਼ ਵਿਜੀਲੈਂਸ ਦੀ ਕਾਰਵਾਈ, ਰਿਸ਼ਵਤ ਲੈਣ ਦੇ ਦੋਸ਼ ’ਚ ASI ਨੂੰ ਕੀਤਾ ਗ੍ਰਿਫ਼ਤਾਰ

ਉਨ੍ਹਾਂ ਕਿਹਾ ਕਿ 24 ਦਸੰਬਰ ਨੂੰ ਸਰਕਾਰੀ ਸਕੂਲਾਂ ਵਿਚ ਕਰਵਾਈ ਜਾਣ ਵਾਲੀ ਮਾਪੇ-ਅਧਿਆਪਕ ਮਿਲਣੀ (ਪੀ.ਟੀ.ਐਮ) ਆਪਣੇ-ਆਪ ਵਿਚ ਇਕ ਵਿਲੱਖਣ ਮਿਲਣੀ ਹੋਵੇਗੀ, ਜਿਸ ਦੌਰਾਨ 10 ਲੱਖ ਮਾਪਿਆਂ ਨੂੰ ਸਕੂਲਾਂ ਵਿਚ ਲਿਆਉਣ ਦਾ ਟੀਚਾ ਮਿਥਿਆ ਗਿਆ ਹੈ। ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਜੈ ਕ੍ਰਿਸ਼ਨ ਸਿੰਘ ਰੋੜੀ ਨੇ ਇਸ ਮੌਕੇ ਕਿਹਾ ਕਿ ਸਿੱਖਿਆ ਅਤੇ ਸਿਹਤ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਨ੍ਹਾਂ ਖੇਤਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰ ਦੀ ਨੀਅਤ ਅਤੇ ਨੀਤੀ ਬਿਲਕੁਲ ਸਾਫ਼ ਹੈ, ਜਿਸ ਸਦਕਾ ਸੂਬੇ ਨੂੰ ਤਰੱਕੀ ਦੀਆਂ ਬੁਲੰਦੀਆਂ ’ਤੇ ਪਹੁੰਚਾਇਆ ਜਾਵੇਗਾ। ਇਸ ਮੌਕੇ ਉਨ੍ਹਾਂ ਆਪਣੇ ਅਖਤਿਆਰੀ ਫੰਡ ਵਿਚੋਂ ਸਕੂਲ ਲਈ 10 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਸਕੂਲ ਦੇ ਪ੍ਰਿੰਸੀਪਲ ਕਿਰਪਾਲ ਸਿੰਘ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਸਭਿਆਚਾਰਕ ਪੇਸ਼ਕਾਰੀਆਂ ਨਾਲ ਸਭ ਦਾ ਮਨ ਮੋਹ ਲਿਆ। ਇਸ ਮੌਕੇ ਐਸ.ਡੀ.ਐਮ. ਪ੍ਰੀਤ ਇੰਦਰ ਸਿੰਘ, ਡੀ.ਐਸ.ਪੀ ਦਲਜੀਤ ਸਿੰਘ ਖੱਖ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਹਰਭਗਵੰਤ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਸੰਜੀਵ ਗੌਤਮ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਧੀਰਜ ਵਸ਼ਿਸ਼ਟ ਤੋਂ ਇਲਾਵਾ ਸਕੂਲ ਦੇ ਵਿਦਿਆਰਥੀ, ਮਾਪੇ, ਸਕੂਲ ਸਟਾਫ਼ ਅਤੇ ਇਲਾਕੇ ਦੀਆ ਅਹਿਮ ਸ਼ਖਸੀਅਤਾਂ ਹਾਜ਼ਰ ਸਨ।

 

 

  • Government School
  • Principal
  • Harjot Bains
  • Singapore
  • ਸਰਕਾਰੀ ਸਕੂਲ
  • ਪ੍ਰਿੰਸੀਪਲ
  • ਹਰਜੋਤ ਬੈਂਸ
  • ਸਿੰਗਾਪੁਰ

ਸ਼ਰਾਬ ਫੈਕਟਰੀ ਮਾਮਲਾ : ਭਲਕੇ ਹਾਈ ਕੋਰਟ 'ਚ ਹੋਵੇਗੀ ਸੁਣਵਾਈ, ਸ਼ਾਂਤਮਈ ਮਾਹੌਲ 'ਚ ਚੱਲ ਰਿਹਾ ਮੋਰਚਾ

NEXT STORY

Stories You May Like

  • the threat of lapse looms over government funds in schools   accounts
    ਸਕੂਲਾਂ ਦੇ ਖਾਤੇ ’ਚ ਪਏ ਸਰਕਾਰੀ ਫੰਡਾਂ ’ਤੇ ਮੰਡਰਾਇਆ ਲੈਪਸ ਹੋਣ ਦਾ ਖ਼ਤਰਾ, ਸਿੱਖਿਆ ਵਿਭਾਗ ਅੱਗੇ ਖੜ੍ਹੀ ਹੋਈ ਮੁਸੀਬਤ
  • punjab school education collapsed
    ਪੰਜਾਬ ਦੇ ਸਰਕਾਰੀ ਸਕੂਲਾਂ ਦਾ ਬੁਰਾ ਹਾਲ, ਸਿੱਖਿਆ ਮੰਤਰੀ ਨੇ ਕਿਹਾ- 'ਮੇਰਾ ਦਿਲ ਰੋ ਰਿਹਾ'
  • government schools of punjab
    ਦੇਖ ਲਓ ਪੰਜਾਬ ਦਾ ਹਾਲ, ਸਰਕਾਰੀ ਸਕੂਲਾਂ ਵਿਚ ਪ੍ਰੀਖਿਆਵਾਂ ਸਿਰ ’ਤੇ, ਅਧਿਆਪਕ ਸੈਮੀਨਾਰਾਂ ’ਤੇ
  • 51 percent of government schools in punjab are without principals
    ਬਿਨਾਂ ਪ੍ਰਿੰਸੀਪਲਾਂ ਤੋਂ ਚੱਲ ਰਹੇ ਪੰਜਾਬ ਦੇ 51 ਫੀਸਦ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ
  • raja warring  s big statement
    ਰਾਜਾ ਵੜਿੰਗ ਦਾ ਵੱਡਾ ਬਿਆਨ: ਡਿਪਟੀ ਸੀਐਮ ਦੇ ਅਹੁਦੇ ਨੂੰ ਦੱਸਿਆ 'ਗੈਰ-ਸੰਵਿਧਾਨਕ' (ਵੀਡੀਓ)
  • 60 year old migrant murdered with iron rod
    ਸੰਗਰੂਰ : ਪੈਸਿਆਂ ਨੂੰ ਲੈ ਕੇ ਖੂਨੀ ਝੜਪ, ਲੋਹੇ ਦੀ ਰਾਡ ਮਾਰ ਕੇ 60 ਸਾਲਾ ਪ੍ਰਵਾਸੀ ਦਾ ਕਤਲ
  • orders for schools dc orders in ludhiana
    ਪੰਜਾਬ : ਸਕੂਲਾਂ ਨੂੰ ਲੈ ਕੇ ਲਿਆ ਗਿਆ ਵੱਡਾ ਫ਼ੈਸਲਾ ! ਫੀਸਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ
  • jammu kashmir to become a state
    ਜੰਮੂ-ਕਸ਼ਮੀਰ ਨੂੰ ਜਲਦੀ ਮਿਲੇਗਾ ਪੂਰੇ ਸੂਬੇ ਦਾ ਦਰਜਾ ! ਕੇਂਦਰੀ ਮੰਤਰੀ ਨੇ ਦਿੱਤਾ ਵੱਡਾ ਬਿਆਨ
  • punjab weather raining
    ਪੰਜਾਬ ਦੇ ਮੌਸਮ ਦੀ ਵੱਡੀ ਹੋਈ ਭਵਿੱਖਬਾਣੀ! 4 ਮਾਰਚ ਤੱਕ ਮੌਸਮ ਦੀ ਨਵੀਂ ਅਪਡੇਟ...
  • partap bajwa statement
    ਜਲੰਧਰ ਫਾਇਰਿੰਗ ਘਟਨਾ 'ਤੇ ਬੋਲੇ ਪ੍ਰਤਾਪ ਬਾਜਵਾ, ਕਿਹਾ 'CM ਮਾਨ ਜੀ ਜ਼ਿੰਮੇਵਾਰੀ...
  • clashed between two parties sharp weapons were used
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
  • beating of a person  attack with sharp weapons
    ਜ਼ਮੀਨ ਖਰੀਦਣ ਨੂੰ ਲੈ ਕੋ ਹੋਇਆ ਝਗੜਾ, ਚੱਲੇ ਤੇਜ਼ਧਾਰ ਹਥਿਆਰ
  • punjab congress rally in barnala
    ਭਗਵੰਤ ਮਾਨ ਨੇ ਚੁਟਕਲੇ ਸੁਣਾ ਬਣਾਈ ਸਰਕਾਰ, ਹੁਣ ਬਚਣ ਦੀ ਲੋੜ: ਪਰਗਟ ਸਿੰਘ
  • special trains will run from amritsar from today
    ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...
  • preparations for major changes in bjp at the national level
    ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ! ਰਾਸ਼ਟਰੀ ਪੱਧਰ ’ਤੇ ਭਾਜਪਾ ’ਚ ਵੱਡੇ...
  • gun firing in jalandhar
    ਗੋਲ਼ੀਆਂ ਦੀ ਠਾਹ-ਠਾਹ ਨਾਲ ਕੰਬਿਆ ਜਲੰਧਰ, ਡਾਕਟਰ ਦੇ ਘਰ ਬਾਹਰ ਤਾਬੜਤੋੜ ਫਾਇਰਿੰਗ
Trending
Ek Nazar
331 fighters of afghan taliban and allied terror groups killed

ਅਫਗਾਨ ਤਾਲਿਬਾਨ ਅਤੇ ਸਹਿਯੋਗੀ ਅੱਤਵਾਦੀ ਸਮੂਹਾਂ ਦੇ ਮਾਰੇ ਗਏ 331 ਲੜਾਕੇ

yemen  s houthi rebels red sea

ਯਮਨ ਦੇ ਹੂਤੀ ਵਿਦਰੋਹੀਆਂ ਦਾ ਵੱਡਾ ਐਲਾਨ: ਲਾਲ ਸਾਗਰ ਨੂੰ ਜਹਾਜ਼ਾਂ ਲਈ ਪੂਰੀ...

electricity price hike

ਆਮ ਲੋਕਾਂ 'ਤੇ ਮਹਿੰਗਾਈ ਦੀ ਮਾਰ! ਅਪ੍ਰੈਲ ਤੋਂ ਮਹਿੰਗੀ ਹੋਵੇਗੀ ਇਸ ਸੂਬੇ ਦੀ...

children missing every day in italy

ਇਟਲੀ 'ਚ ਹਰ ਰੋਜ਼ ਦਰਜਨਾਂ ਬੱਚੇ ਹੋ ਰਹੇ ਲਾਪਤਾ, ਬਹੁਤੇ ਬੱਚੇ ਵਿਦੇਸ਼ੀਆਂ ਦੇ...

rajpal yadav sets out on a  new journey   in life post bail

ਜੇਲ੍ਹ ਤੋਂ ਬਾਹਰ ਆਉਂਦੇ ਹੀ ਰਾਜਪਾਲ ਯਾਦਵ ਨੇ ਸ਼ੁਰੂ ਕੀਤੀ 'ਨਵੀਂ ਪਾਰੀ',...

special trains will run from amritsar from today

ਟਰੇਨ 'ਚ ਸਫ਼ਰ ਕਰਨ ਵਾਲਿਆਂ ਲਈ ਅਹਿਮ ਖ਼ਬਰ! ਅੱਜ ਤੋਂ ਚੱਲਣਗੀਆਂ ਇਹ ਸਪੈਸ਼ਲ...

petrol money man running thar

ਪੈਟਰੋਲ ਦੇ ਪੈਸੇ ਮੰਗਣ 'ਤੇ ਨੌਜਵਾਨ ਨੇ ਦੌੜਾਈ 'ਥਾਰ'! ਪਿੱਛਾ ਕਰਦੇ ਕਰਮੀ ਨੂੰ...

police officers holidays cancel

ਹੋਲੀ ਦੇ ਤਿਉਹਾਰ 'ਤੇ ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, ਇਸ ਸੂਬੇ 'ਚ ਵਰਦੀ...

legendary pop hitmaker neil sedaka passes

ਮਸ਼ਹੂਰ ਗਾਇਕ ਅਤੇ ਗੀਤਕਾਰ ਦਾ ਦਿਹਾਂਤ, ਹਾਲੀਵੁੱਡ ਮਿਊਜ਼ਿਕ ਇੰਡਸਟਰੀ 'ਚ ਮਸਰਿਆ...

2 lakh new ration cards

ਮੁਫ਼ਤ ਰਾਸ਼ਨ ਲੈਣ ਵਾਲਿਆਂ ਲਈ ਅਹਿਮ ਖ਼ਬਰ: ਜਾਰੀ ਹੋਣਗੇ 2 ਲੱਖ ਨਵੇਂ ਰਾਸ਼ਨ ਕਾਰਡ,...

rashmika vijay deverakonda met pm modi ahead of their udaipur wedding

ਵਿਆਹ ਤੋਂ ਪਹਿਲਾਂ PM ਮੋਦੀ ਨੂੰ ਮਿਲੇ ਸਨ ਰਸ਼ਮਿਕਾ ਤੇ ਵਿਜੇ ਦੇਵਰਕੋਂਡਾ,...

teenagers search for these terms on instagram

ਸਾਵਧਾਨ! ਜੇ Instagram 'ਤੇ ਸਰਚ ਕੀਤੇ ਇਹ ਸ਼ਬਦ ਤਾਂ ਸਿੱਧਾ ਮਾਪਿਆਂ ਕੋਲ ਪੁੱਜੇਗੀ...

afghanistan airforce strike at pak pmo 5 km away drone strike

PM ਦਫਤਰ ਨੇੜੇ Airstrike! Pak ਦੇ 4 ਮਿਲਟਰੀ ਬੇਸ, ਕਮਾਂਡ ਸੈਂਟਰ ਤਬਾਹ

russia urges afghanistan pakistan to talks

ਰੂਸ ਦੀ ਪਾਕਿਸਤਾਨ ਤੇ ਅਫਗਾਨਿਸਤਾਨ ਨੂੰ ਗੱਲਬਾਤ ਦੀ ਅਪੀਲ

vijay and rashmika were seen together for the first time after marriage

ਵਿਆਹ ਤੋਂ ਬਾਅਦ ਪਹਿਲੀ ਵਾਰ ਇਕੱਠੇ ਨਜ਼ਰ ਆਏ ਵਿਜੇ ਤੇ ਰਸ਼ਮਿਕਾ

melania trump  un security council

ਮੇਲਾਨੀਆ ਟਰੰਪ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਮੀਟਿੰਗ ਦੀ ਪ੍ਰਧਾਨਗੀ ਕਰਕੇ...

mess food insects viral

ਮੈੱਸ ’ਚ ਪਰੋਸੇ ਜਾਣ ਵਾਲੇ ਖਾਣੇ 'ਚ ਮਿਲੇ ਕੀੜੇ-ਮਕੌੜੇ, ਵਾਇਰਲ ਤਸਵੀਰਾਂ ਦੇਖ...

malaysian indian man convicted in singapore

ਮਲੇਸ਼ੀਆਈ ਭਾਰਤੀ ਵਿਅਕਤੀ ਨੂੰ 12 ਸਾਲ ਕੈਦ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • clashed between two parties sharp weapons were used
      ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਮੁੰਡੇ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ
    • board exam student update
      ਪੰਜਾਬ: ਬੋਰਡ ਦਾ ਪੇਪਰ ਦੇਣ ਗਿਆ Student ਸਕੂਲ ਦੇ ਬਾਹਰੋਂ Kidnap, ਮਾਮਲੇ ਨੇ...
    • punjab excise department excise inspector job application recruitment
      ਪੰਜਾਬ ਆਬਕਾਰੀ ਵਿਭਾਗ 'ਚ ਨੌਕਰੀ ਕਰਨ ਦਾ ਸੁਨਹਿਰੀ ਮੌਕਾ ! ਜਾਣੋ ਕਿੰਨੀ ਮਿਲੇਗੀ...
    • name of famous university to be changed
      ਪੰਜਾਬ ਦੀ ਮਸ਼ਹੂਰ ਯੂਨੀਵਰਸਿਟੀ ਦਾ ਬਦਲਿਆ ਜਾਵੇਗਾ ਨਾਂ! 'ਆਪ' ਸਰਕਾਰ ਦੇ ਫ਼ੈਸਲੇ...
    • wife and mother in law fatally attacked with a knife in mamdot
      ਮਮਦੋਟ ’ਚ ਪਤਨੀ ਅਤੇ ਸੱਸ ’ਤੇ ਕਾਪੇ ਨਾਲ ਜਾਨਲੇਵਾ ਹਮਲਾ
    • sunil jakhar s sharp attack on rahul gandhi s warning
      'ਟੀਮ ਪਲੇਅਰ ਬਣੋ ਨਹੀਂ ਤਾਂ...', ਰਾਹੁਲ ਗਾਂਧੀ ਦੀ ਚਿਤਾਵਨੀ 'ਤੇ ਸੁਨੀਲ ਜਾਖੜ ਦਾ...
    • now a kharar businessman is facing death threats
      ਹੁਣ ਖਰੜ ਦੇ ਕਾਰੋਬਾਰੀ ਨੂੰ ਜਾਨੋਂ ਮਾਰਨ ਦੀ ਧਮਕੀ, ਮੰਗੀ 4 ਕਰੋੜ ਦੀ ਫ਼ਿਰੌਤੀ
    • shiromani akali dal announces candidate from rampura phul
      ਵੱਡੀ ਖ਼ਬਰ: ਅਕਾਲੀ ਦਲ ਨੇ ਰਾਮਪੂਰਾ ਫੂਲ ਤੋਂ ਐਲਾਨਿਆ ਉਮੀਦਵਾਰ
    • accident in punjab patwari dies
      ਪੰਜਾਬ ਵਿਚ ਵੱਡਾ ਹਾਦਸਾ, ਪਟਵਾਰੀ ਦੀ ਮੌਤ
    • dera radha soami accident in punjab
      ਡੇਰਾ ਰਾਧਾ ਸੁਆਮੀ ਸਤਿਸੰਗ ਘਰ ਨੇੜੇ ਵੱਡਾ ਹਾਦਸਾ, ਦੋ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +