Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 12, 2026

    2:21:02 PM

  • jalandhar boy arjun rajput will now play in the indian cricket team

    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ...

  • sgpc demands investigation against accused who attempted sacrilege

    ਸ੍ਰੀ ਦਰਬਾਰ ਸਾਹਿਬ ਕੰਪਲੈਕਸ ਸਥਿਤ ਗੁਰਦੁਆਰਾ ਸਾਹਿਬ...

  • abhijit deepke founder of cjp is coming to amritsar tomorrow

    ਕਾਕਰੋਚ ਜਨਤਾ ਪਾਰਟੀ ਦਾ ਭਲਕੇ ਅੰਮ੍ਰਿਤਸਰ 'ਚ...

  • cars have become expensive

    ਮਹਿੰਗੀਆਂ ਹੋ ਗਈਆਂ ਕਾਰਾਂ !  ਇਸ ਕੰਪਨੀ ਨੇ ਕੀਮਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਕੋਵਿਡ-19 ਦੇ ਚੱਲਦੇ ਪੰਜਾਬ ਭਰ ਦੀਆਂ ਜੇਲਾਂ 'ਚੋਂ ਰਿਹਾਅ ਕੀਤੇ ਜਾਣਗੇ 6000 ਕੈਦੀ

PUNJAB News Punjabi(ਪੰਜਾਬ)

ਕੋਵਿਡ-19 ਦੇ ਚੱਲਦੇ ਪੰਜਾਬ ਭਰ ਦੀਆਂ ਜੇਲਾਂ 'ਚੋਂ ਰਿਹਾਅ ਕੀਤੇ ਜਾਣਗੇ 6000 ਕੈਦੀ

  • Updated: 26 Mar, 2020 06:45 PM
Jalandhar
6000 prisoners to be released from punjab jails
  • Share
    • Facebook
    • Tumblr
    • Linkedin
    • Twitter
  • Comment

ਜਲੰਧਰ : ਦੇਸ਼ ਭਰ 'ਚ ਕੋਰੋਨਾ ਵਾਇਰਸ ਦੇ ਖਤਰੇ ਦੇ ਮੱਦੇਨਜ਼ਰ ਪੰਜਾਬ ਦੀਆਂ ਸਾਰੀਆਂ ਜੇਲਾਂ 'ਚੋਂ ਕਰੀਬ 6000 ਕੈਦੀਆਂ ਨੂੰ ਰਿਹਾਅ ਕੀਤਾ ਜਾ ਰਿਹਾ ਹੈ। ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਇਸ ਬਾਰੇ ਦੱਸਦਿਆਂ ਕਿਹਾ ਕਿ ਕੋਵਿਡ-19 ਮਹਾਮਾਰੀ ਦੇ ਮੱਦੇਨਜ਼ਰ ਪੰਜਾਬ ਦੀਆਂ ਜੇਲਾਂ 'ਚ ਛੋਟੇ ਜ਼ੁਰਮਾਂ 'ਚ ਕੈਦ ਕੱਟ ਰਹੇ ਕਰੀਬ 6000 ਕੈਦੀਆਂ ਨੂੰ ਕਰਨ ਜਾ ਰਹੇ ਹਨ। ਕੋਵਿਡ-19 ਜਿਹੀ ਮਹਾਂਮਾਰੀ ਦੇ ਵਧਦੇ ਪ੍ਰਕੋਪ ਦੇ ਚੱਲਦਿਆਂ ਸੂਬੇ ਦੀਆਂ ਜੇਲਾਂ 'ਚ ਕੈਦੀਆਂ ਦਾ ਦਬਾਅ ਘਟਾਉਣ ਲਈ 6000 ਦੇ ਕਰੀਬ ਕੈਦੀਆਂ ਨੂੰ ਛੱਡਿਆ ਜਾਵੇਗਾ। ਇਹ ਜਾਣਕਾਰੀ ਪੰਜਾਬ ਦੇ ਜੇਲ ਮੰਤਰੀ ਸੁਖਜਿੰਦਰ ਰੰਧਾਵਾ ਨੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ। ਰੰਧਾਵਾ ਨੇ ਇਹ ਜਾਣਕਾਰੀ ਦਿੰਦਿਆ ਦੱਸਿਆ ਕਿ ਸੁਪਰੀਮ ਕੋਰਟ ਵਲੋਂ ਗਠਿਤ ਕੀਤੀ ਉਚ ਤਾਕਤੀ ਕਮੇਟੀ ਵਲੋਂ ਸਾਰੇ ਮਾਪਦੰਡਾਂ ਅਤੇ ਪ੍ਰਕਿਰਿਆ ਨੂੰ ਗ੍ਰਹਿਣ ਕਰਨ ਤੋਂ ਬਾਅਦ ਇਹ ਫੈਸਲਾ ਕੀਤਾ ਜਿਸ ਤਹਿਤ ਦੋਸ਼ੀ ਕੈਦੀਆਂ ਨੂੰ ਛੇ ਹਫਤਿਆਂ ਦੀ ਪੈਰੋਲ ਅਤੇ ਹਵਾਲਾਤੀ ਕੈਦੀਆਂ ਨੂੰ ਛੇ ਹਫਤਿਆਂ ਦੀ ਅੰਤਰਿਮ ਜ਼ਮਾਨਤ 'ਤੇ ਛੱਡਿਆ ਜਾਵੇਗਾ। ਇਹ ਕਮੇਟੀ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਚੇਅਰਪਰਸਨ ਦੀ ਪ੍ਰਧਾਨਗੀ ਹੇਠ ਬਣੀ ਸੀ, ਜਿਸ ਦੇ ਮੈਂਬਰ ਪ੍ਰਮੁੱਖ ਸਕੱਤਰ ਜੇਲਾਂ ਅਤੇ ਏ. ਡੀ. ਜੀ. ਪੀ. ਜੇਲਾਂ ਸਨ। ਜੇਲ ਮੰਤਰੀ ਨੇ ਅੱਗੇ ਦੱਸਿਆ ਕਿ ਸੂਬੇ ਦੀਆਂ 24 ਜੇਲ੍ਹਾਂ 'ਚ ਇਸ ਵੇਲੇ 24,000 ਕੈਦੀ ਹਨ, ਜਦੋਂ ਕਿ ਜੇਲਾਂ ਦੀ ਸਮਰੱਥਾ 23,488 ਹੈ। ਕਮੇਟੀ ਦੀ ਰਿਪੋਰਟ ਅਨੁਸਾਰ ਸਭ ਤੋਂ ਮੁੱਢਲਾ ਉਦੇਸ਼ ਕੋਵਿਡ-19 ਦੇ ਪ੍ਰਕੋਪ ਦੇ ਚੱਲਦਿਆਂ ਕੈਦੀਆਂ ਦੀ ਸਿਹਤ ਦਾ ਖਿਆਲ ਰੱਖਣਾ ਸੀ ਤਾਂ ਜੋ ਅਹਿਤਿਹਾਤ ਵਜੋਂ ਇਸ ਨੂੰ ਫੈਲਣ ਤੋਂ ਬਚਾਇਆ ਜਾ ਸਕੇ। ਇਨ੍ਹਾਂ ਆਸਾਧਾਰਣ ਸਮਿਆਂ 'ਚ ਸਮਾਜ ਦੀ ਸਰਵਪੱਖੀ ਭਲਾਈ ਅਤੇ ਕਾਨੂੰਨ ਵਿਵਸਥਾ ਨੂੰ ਕਾਇਮ ਰੱਖਦੇ ਹੋਏ ਸਿਫਾਰਸ਼ਾਂ ਕੀਤੀਆਂ ਗਈਆਂ।

ਕਮੇਟੀ ਨੇ ਦੋਸ਼ੀ ਕੈਦੀਆਂ ਨੂੰ ਛੇ ਹਫਤੇ ਦੀ ਪੈਰੋਲ 'ਤੇ ਛੱਡਣ ਦੀਆਂ ਸਿਫਾਰਸ਼ਾਂ ਕੀਤੀਆਂ। ਕੈਦੀ ਜਿਨ੍ਹਾਂ ਨੂੰ ਵੱਧ ਤੋਂ ਵੱਧ ਸੱਤ ਸਾਲ ਦੀ ਸਜ਼ਾ ਹੋਈ ਹੋਵੇ ਅਤੇ ਦੋ ਤੋਂ ਵੱਧ ਮੁਕੱਦਮੇ ਨਾ ਚੱਲ ਰਹੇ ਹੋਣ। ਆਖਰੀ ਪੈਰੋਲ ਦਾ ਸ਼ਾਂਤੀਪੂਰਵਕ ਲਾਭ ਵਾਲੇ ਅਜਿਹੇ ਕੈਦੀਆਂ ਨੂੰ ਪੈਰੋਲ 'ਤੇ ਛੱਡਣ ਲਈ ਵਿਚਾਰਿਆ ਗਿਆ। ਜੇਲ ਮੰਤਰੀ ਨੇ ਅੱਗੇ ਕਿਹਾ ਕਿ ਪਹਿਲਾਂ ਹੀ ਪੈਰੋਲ 'ਤੇ ਗਏ ਕੈਦੀਆਂ ਦੇ ਏੇਕਾਂਤਵਾਸ ਨੂੰ ਧਿਆਨ 'ਚ ਰੱਖਦਿਆਂ ਉਨ੍ਹਾਂ ਦੇ ਪੈਰੋਲ ਦੇ ਸਮੇਂ 'ਚ ਛੇ ਮਹੀਨਿਆਂ ਦਾ ਵਾਧਾ ਕੀਤਾ ਜਾਵੇਗਾ। ਇਕ ਸਮੇਂ ਦੇ ਉਪਾਅ ਦੇ ਤੌਰ 'ਤੇ ਸਬੰਧਤ ਜੇਲ ਦੇ ਸੁਪਰਡੈਂਟ ਨੂੰ ਪੈਰੋਲ ਦੇ ਕੇਸ ਦੀ ਪ੍ਰਕਿਰਿਆ ਚਲਾਉਣ ਲਈ ਅਧਿਕਾਰਤ ਕੀਤਾ ਗਿਆ ਹੈ ਤਾਂ ਜੋ ਪੈਰੋਲ ਦੀ ਪ੍ਰਕਿਰਿਆ ਤੇਜ਼ ਕੀਤੀ ਜਾ ਸਕੇ। ਹਵਾਲਾਤੀ ਕੈਦੀ ਨੂੰ ਛੇ ਮਹੀਨੇ ਦੀ ਅੰਤਰਿਮ ਜ਼ਮਾਨਤ 'ਤੇ ਛੱਡਣ ਲਈ ਵਿਚਾਰਿਆ ਗਿਆ ਜੇ ਉਹ ਇਕ ਜਾਂ ਦੋ ਕੇਸਾਂ ਦਾ ਸਾਹਮਣਾ ਕਰ ਰਿਹਾ ਹੈ, ਜਿਸ 'ਚ ਵੱਧ ਤੋਂ ਵੱਧ ਸਜ਼ਾ ਸੱਤ ਸਾਲ ਦੀ ਹੁੰਦੀ ਹੋਵੇ। ਆਈ. ਪੀ. ਸੀ. ਦੀ ਧਾਰਾ 498-ਏ, 420, 406, 324, 325, 379, ਆਬਕਾਰੀ ਐਕਟ ਅਤੇ ਸੀ. ਆਰ. ਪੀ. ਸੀ. ਦੀ ਧਾਰਾ 107/151 ਅਧੀਨ ਆਉਂਦੇ ਵਿਸ਼ੇਸ਼ ਕੇਸਾਂ ਤਹਿਤ ਵੀ ਜ਼ਮਾਨਤ ਲਈ ਵਿਚਾਰਿਆ ਜਾਵੇਗਾ। ਅੰਤਰਿਮ ਜ਼ਮਾਨਤ ਦੀ ਪ੍ਰਵਾਨਗੀ ਲਈ ਕੈਂਪ ਅਦਾਲਤਾਂ ਜੇਲਾਂ ਦੇ ਅੰਦਰ ਹੀ ਰੱਖੀਆਂ ਜਾਣਗੀਆਂ।

ਉਨ੍ਹਾਂ ਅੱਗੇ ਸਪੱਸ਼ਟ ਕੀਤਾ ਕਿ ਪੋਕਸੋ ਐਕਟ, ਆਈ. ਪੀ. ਸੀ. ਦੀ ਧਾਰਾ 376, 379-ਬੀ, ਤੇਜ਼ਾਬੀ ਹਮਲੇ, ਯੂ. ਏ. ਪੀ. ਏ., ਵਿਸਫੋਟਕ ਐਕਟ ਅਤੇ ਵਿਦੇਸ਼ੀ ਨਾਗਰਿਕਾਂ ਤਹਿਤ ਦੋਸ਼ੀ ਠਹਿਰਾਏ ਜਾਂ ਦੋਸ਼ਾਂ ਦਾ ਸਾਹਮਣਾ ਕਰਨ ਵਾਲਿਆਂ ਨੂੰ ਰਿਹਾਅ ਕਰਨ ਲਈ ਨਹੀਂ ਵਿਚਾਰਿਆ ਜਾਵੇਗਾ। ਐਨ. ਡੀ. ਪੀ. ਐਸ. ਐਕਟ ਅਧੀਨ ਆਉਂਦੇ ਕੇਸਾਂ ਵਾਲੇ ਕੈਦੀਆਂ 'ਤੇ ਵੀ ਇਹੋ ਸ਼ਰਤਾਂ ਰਹਿਣਗੀਆਂ। ਕਮੇਟੀ ਨੇ ਐਚ. ਆਈ. ਵੀ., ਸ਼ੂਗਰ ਆਦਿ ਗੰਭੀਰ ਬਿਮਾਰੀਆਂ ਤੋਂ ਪੀੜਤ ਕੈਦੀਆਂ, ਗਰਭਵਤੀ ਔਰਤਾਂ ਅਤੇ 65 ਸਾਲ ਦੀ ਉਮਰ ਤੋਂ ਵੱਧ ਵਾਲੇ ਕੈਦੀਆਂ ਲਈ ਸ਼ਰਤਾਂ 'ਚ ਛੋਟ ਦਿੱਤੀ। ਜੇਲਾਂ 'ਚ ਕਾਨੂੰਨ ਵਿਵਸਥਾ ਯਕੀਨੀ ਬਣਾਉਣ ਲਈ ਡੀ. ਐਲ. ਸੀ. ਏ. ਚੇਅਰਪਰਸਨ ਨੂੰ ਕਿਹਾ ਗਿਆ ਹੈ ਕਿ ਉਹ ਜ਼ਰੂਰੀ ਸਾਵਧਾਨੀਆਂ ਲੈਣ ਤੋਂ ਬਾਅਦ ਕੈਦੀਆਂ ਨਾਲ ਗੱਲਬਾਤ ਲਈ ਬਦਲਵੇਂ ਦਿਨ ਜੇਲ 'ਚ ਆਉਣ। ਉਨ੍ਹਾਂ ਕਿਹਾ ਕਿ ਜੇਲਾਂ ਤੇ ਸੁਧਾਰ ਸੇਵਾਵਾਂ ਵਿਭਾਗ ਯੋਗ ਕੈਦੀਆਂ ਨੂੰ ਪੰਜਾਬ ਜੇਲ ਮੈਨੂਅਲ ਅਨੁਸਾਰ ਛੋਟ ਦੇ ਰਿਹਾ ਹੈ। ਸੁਪਰੀਮ ਕੋਰਟ ਦੇ ਹੁਕਮਾਂ 'ਤੇ ਹਵਾਲਾਤੀ ਕੈਦੀਆਂ ਦੀ ਫਿਜ਼ੀਕਲ ਪੇਸ਼ੀ ਅਦਾਲਤਾਂ ਅੱਗੇ ਰੋਕ ਦਿੱਤੀ ਹੈ ਅਤੇ ਵੀਡਿਓ ਕਾਨਫਰਸਿੰਗ ਦਾ ਸਹਾਰਾ ਲਿਆ ਜਾ ਰਿਹਾ ਹੈ। ਵੱਧ ਸਮਰੱਥਾ ਵਾਲੀਆਂ ਜੇਲਾਂ ਤੋਂ ਦੂਜੇ ਜੇਲਾਂ 'ਚ ਕੈਦੀਆਂ ਦਾ ਤਬਾਦਲਾ ਕੀਤਾ ਜਾ ਰਿਹਾ ਹੈ ਤਾਂ ਜੋ ਆਪਸੀ ਵਿੱਥ ਕਾਇਮ ਰੱਖੀ ਜਾ ਸਕੇ ਜੋ ਕਿ ਕੋਵਿਡ-19 ਦੇ ਚੱਲਦੇ ਸਭ ਤੋਂ ਜ਼ਰੂਰੀ ਅਹਿਤਿਆਤ ਹੈ। ਜੇਲ 'ਚ ਜ਼ਿੰਮੇਵਾਰ ਅਧਿਕਾਰੀ ਦੀ ਹਾਜ਼ਰੀ 'ਚ ਵਟਸਐਪ ਵੀਡਿਓ ਕਾਲ ਦੀ ਵਰਤੋਂ ਰਾਹੀਂ ਵੀਡਿਓ ਮੁਲਾਕਾਤ ਦੀ ਆਗਿਆ ਦਿੱਤੀ ਜਾਵੇਗੀ ਕਿਉਂਕਿ ਜੇਲਾਂ 'ਚ ਫਿਜ਼ੀਕਲ ਮੁਲਾਕਾਤ ਬੰਦ ਕਰ ਦਿੱਤੀ ਹੈ।




 

  • Punjab jails 6000 prisoners released
  • ਪੰਜਾਬ ਜੇਲਾਂ
  • 6000 ਕੈਦੀ
  • ਰਿਹਾਅ

ਘੋਰ ਕਲਯੁੱਗ : ਸੁਜਾਨਪੁਰ ਦੇ ਪਿੰਡ ’ਚ 13 ਸਾਲਾ ਬੱਚੀ ਬਣੀ ਮਾਂ

NEXT STORY

Stories You May Like

  • covid 19 vaccine can cause cancer
    ਕੋਵਿਡ-19 ਵੈਕਸੀਨ ਨਾਲ ਹੋ ਸਕਦੈ ਕੈਂਸਰ!
  • covid 19 vaccine
    ਕੀ ਕੋਵਿਡ-19 ਵੈਕਸੀਨ ਨਾਲ ਹੋ ਰਿਹਾ ਹੈ ਕੈਂਸਰ? ਸੈਨੇਟ ਦੀ ਸੁਣਵਾਈ 'ਚ ਉੱਠੇ ਗੰਭੀਰ ਸਵਾਲ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀਆਂ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • government rules for setting up coal exchanges
    ਸਰਕਾਰ ਨੇ ਪ੍ਰਕਾਸ਼ਿਤ ਕੀਤੇ ਕੋਲਾ ਐਕਸਚੇਂਜ ਸਥਾਪਤ ਕਰਨ ਦੇ ਨਿਯਮ
  • punjab teachers  education minister  protests in punjab
    11 ਜੂਨ ਨੂੰ ਲੈ ਕੇ ਅਧਿਆਪਕਾਂ ਨੇ ਕੀਤਾ ਵੱਡਾ ਐਲਾਨ, ਪੰਜਾਬ ਭਰ 'ਚ ਵਿੱਢੀ ਤਿਆਰੀ
  • rs 19 148 crores withdrawn from global gold etf
    ਗਲੋਬਲ ਗੋਲਡ ETF 'ਚੋਂ 19,148 ਕਰੋੜ ਦੀ ਨਿਕਾਸੀ; ਰਿਕਾਰਡ ਪੱਧਰ ਤੋਂ ਸੋਨਾ 17% ਤੇ ਚਾਂਦੀ 38% ਤੱਕ ਡਿੱਗੇ
  • voter list correction camps to be held across punjab tomorrow
    ਪੰਜਾਬ ਭਰ 'ਚ ਭਲਕੇ ਲੱਗਣਗੇ ਵੋਟਰ ਸੂਚੀ ਸੁਧਾਈ ਕੈਂਪ
  • elderly woman  gold earrings  daylight robbery
    ਦਿਨ ਦਿਹਾੜੇ ਬਜ਼ੁਰਗ ਔਰਤ ਦੇ ਕੰਨਾਂ ਚੋਂ ਸੋਨੇ ਦੀਆਂ ਵਾਲੀਆਂ ਝਪਟੀਆਂ
  • jalandhar boy arjun rajput will now play in the indian cricket team
    ਜਲੰਧਰ 'ਚ ਕੁਲਚੇ ਵੇਚਣ ਵਾਲੇ ਦੇ ਮੁੰਡੇ ਦੀ ਹੋ ਗਈ ਭਾਰਤੀ ਕ੍ਰਿਕਟ ਟੀਮ ਲਈ ਚੋਣ,...
  • pre monsoon in jalandhar
    ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
  • a massive fire broke out in a godown located in jp nagar  jalandhar
    ਜਲੰਧਰ ਦੇ ਜੇ. ਪੀ. ਨਗਰ 'ਚ ਸਥਿਤ ਗੋਦਾਮ 'ਚ ਲੱਗੀ ਭਿਆਨਕ ਅੱਗ
  • big administrative reshuffle in punjab 4 ias and 30 pcs officers transferred
    ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
  • did the corporation bow its knees before the colonizers
    ਕਾਲੋਨਾਈਜ਼ਰਾਂ ਅੱਗੇ ਨਿਗਮ ਨੇ ਟੇਕੇ ਗੋਡੇ? ਕਰੋੜਾਂ ਦੀ ਵਸੂਲੀ ਦਾ ਮਾਮਲਾ ਠੰਡੇ...
  • eci director general paid obeisance at sri harmandir sahib
    ਭਾਰਤੀ ਚੋਣ ਕਮਿਸ਼ਨ ਦੀ ਡਾਇਰੈਕਟਰ ਜਨਰਲ ਡਾ. ਸੀਮਾ ਖੰਨਾ ਸ੍ਰੀ ਹਰਿਮੰਦਰ ਸਾਹਿਬ...
  • the weather has changed in punjab
    ਪੰਜਾਬ 'ਚ ਬਦਲ ਗਿਆ ਮੌਸਮ ਦਾ ਮਿਜ਼ਾਜ ! ਪੈਣ ਲੱਗੇ ਗੜ੍ਹੇ ਤੇ ਮੀਂਹ, ਚੱਲ ਪਈ...
  • new twist suicide case of a government female doctor in jalandhar
    ਜਲੰਧਰ: ਸਰਕਾਰੀ ਮਹਿਲਾ ਡਾਕਟਰ ਖ਼ੁਦਕੁਸ਼ੀ ਮਾਮਲੇ 'ਚ ਨਵਾਂ ਮੋੜ! ਪਤੀ ਦੀ...
Trending
Ek Nazar
famous  caught at the airport

ਏਅਰਪੋਰਟ 'ਤੇ ਫੜੀ ਗਈ ਮਸ਼ਹੂਰ ਮਾਡਲ, ਮਿਲਿਆ 12 ਕਰੋੜ ਦਾ ਡਰੱਗ

veteran actor passes away

ਮਨੋਰੰਜਨ ਜਗਤ 'ਚ ਪਸਰਿਆ ਮਾਤਮ, ਦਿੱਗਜ ਅਦਾਕਾਰ ਦਾ ਹੋਇਆ ਦਿਹਾਂਤ

mohsen rezaei warns america

ਈਰਾਨੀ ਆਗੂ ਮੋਹਸਿਨ ਰੇਜ਼ਾਈ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

pre monsoon in jalandhar

ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...

train  passenger  robbery

ਚੱਲਦੀ ਟਰੇਨ 'ਚ ਖੂਨੀ ਖੇਡ, ਲੁੱਟਖੋਹ ਦਾ ਵਿਰੋਧ ਕਰਨ 'ਤੇ ਬਦਮਾਸ਼ਾਂ ਨੇ ਯਾਤਰੀ...

trump praises asim munir

ਟਰੰਪ ਨੇ ਪਾਕਿਸਤਾਨ ਦੇ ਅਸੀਮ ਮੁਨੀਰ ਦੀ ਕੀਤੀ ਤਾਰੀਫ਼, ਦੱਸਿਆ 'ਫੀਲਡ ਮਾਰਸ਼ਲ'

heavy rain expected in the next 24 hours

ਅਜੇ ਹੋਰ ਪਵੇਗਾ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ 'ਤੀ...

the lottery that will happen to these 3 zodiac signs

ਇਨ੍ਹਾਂ 3 ਰਾਸ਼ੀਆਂ ਵਾਲਿਆਂ ਦੀ ਲੱਗਣ ਵਾਲੀ 'ਲਾਟਰੀ' ! ਹੋ ਜਾਵੇਗਾ ਪੈਸਾ ਹੀ...

uk defence secretary quits

ਯੂਕੇ ਦੇ ਰੱਖਿਆ ਮੰਤਰੀ ਨੇ ਦਿੱਤਾ ਅਸਤੀਫਾ, ਕੀਰ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ

fm jaishankar statement

ਇਹ ਯੁੱਧ ਦਾ ਯੁੱਗ ਨਹੀਂ, ਗੱਲਬਾਤ ਤੇ ਕੂਟਨੀਤੀ ਰਾਹੀਂ ਹੱਲ ਸੰਭਵ : ਵਿਦੇਸ਼ ਮੰਤਰੀ...

sidhu moosewala s father balkaur singh gets emotional on his birthday

'ਰੱਬ ਨੇ ਤੇਰੇ ਬਿਨਾਂ ਜੀਣਾ ਤਾਂ ਸਿਖਾ'ਤਾ, ਪਰ ਭੁੱਲਣਾ ਨਹੀਂ..!' ਸਿੱਧੂ ਦੇ...

badshah s wife isha rikhi shares first official husband wife pic

ਸਸਪੈਂਸ ਖ਼ਤਮ ! ਈਸ਼ਾ ਰਿੱਖੀ ਨੇ ਬਾਦਸ਼ਾਹ ਨੂੰ ਦੱਸਿਆ 'ਪਤੀ ਦੇਵ', ਪਹਿਲੀ ਵਾਰ...

4 day holiday in mandi fentanganj due to extreme heat

ਜਲੰਧਰ ਦੀ ਇਸ ਮਸ਼ਹੂਰ ਮੰਡੀ 'ਚ 4 ਦਿਨ ਛੁੱਟੀਆਂ ਦਾ ਐਲਾਨ, ਜਾਣੋ ਕਿਉਂ ਲਿਆ ਗਿਆ...

heavy rain alert 5 days 22 states imd

ਅਗਲੇ 5 ਦਿਨ ਅਹਿਮ! ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 22 ਸੂਬਿਆਂ...

this actor had already predicted his own death

ਇਸ ਅਦਾਕਾਰ ਨੇ ਪਹਿਲਾਂ ਹੀ ਕਰ'ਤੀ ਸੀ ਆਪਣੀ ਮੌਤ ਦੀ ਭਵਿੱਖਬਾਣੀ ! ਫਿਰ 47 ਸਾਲ...

famous punjabi singer gets emotional after going live on social media

'ਨਾ ਕਰਿਆ ਕਰੋ ਐਦਾਂ...'; ਸੋਸ਼ਲ ਮੀਡੀਆ 'ਤੇ ਲਾਈਵ ਆ ਕੇ ਭਾਵੁਕ ਹੋਈ ਮਸ਼ਹੂਰ...

bill to ban social media

ਕੈਨੇਡਾ 'ਚ ਵੀ 16 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਲਈ ਸੋਸ਼ਲ ਮੀਡੀਆ ਹੋਵੇਗਾ ਬੈਨ!

weather may change in punjab this afternoon

ਪੰਜਾਬ 'ਚ ਅੱਜ ਦੁਪਹਿਰ ਬਾਅਦ ਬਦਲ ਸਕਦੈ ਮੌਸਮ, ‘ਲੂ’ ਨਾਲ ਜਨਜੀਵਨ ਪ੍ਰਭਾਵਿਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fir in punjab
      ਪੰਜਾਬ: ਇਨ੍ਹਾਂ ਅਫ਼ਸਰਾਂ ਖ਼ਿਲਾਫ਼ ਦਰਜ ਹੋਇਆ ਕੇਸ! ਹੈਰਾਨ ਕਰੇਗਾ ਪੂਰਾ ਮਾਮਲਾ
    • summer vacations orders for schools
      ਗਰਮੀਆਂ ਦੀਆਂ ਛੁੱਟੀਆਂ ਵਿਚਾਲੇ ਸਕੂਲਾਂ ਨੂੰ ਲੈ ਕੇ ਜਾਰੀ ਹੋਏ ਨਵੇਂ ਹੁਕਮ, 20...
    • punjabi in england khemkarn
      ਖੇਮਕਰਨ ਦੇ ਗੁਰਭੇਜ ਦਾ ਇੰਗਲੈਂਡ 'ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ
    • pre monsoon in jalandhar
      ਪ੍ਰੀ-ਮਾਨਸੂਨ ’ਚ ਜੰਮ ਕੇ ਵਰ੍ਹੇ ਬੱਦਲ, ਮੌਸਮ ਹੋਇਆ ਸੁਹਾਵਣਾ, ਜਲੰਧਰ 'ਚ ਕਈ...
    • punjab brothers love
      ਪੰਜਾਬ: ਇੱਕੋ ਦਿਨ ਚੜ੍ਹੇ ਘੋੜੀ ਤੇ ਫ਼ਿਰ ਇੱਕੋ ਦਿਨ ਉੱਠੀ ਦੋਹਾਂ ਭਰਾਵਾਂ ਅਰਥੀ,...
    • punjab transport department
      ਪੰਜਾਬ ਦੇ ਵਾਹਨ ਚਾਲਕਾਂ ਲਈ ਨਵੀਂ ਮੁਸੀਬਤ! ਟ੍ਰਾਂਸਪੋਰਟ ਵਿਭਾਗ ਨੇ ਕੀਤਾ ਵੱਡਾ...
    • nagar council action
      ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਨਗਰ ਕੌਂਸਲ ਦੀ ਵੱਡੀ ਕਾਰਵਾਈ, ਸਰਵਿਸ ਰੋਡ ਤੋਂ...
    • akali dal announces presidents of 83 assembly constituencies bc wing
      ਸਿਆਸੀ ਹਲਚਲ! ਅਕਾਲੀ ਦਲ ਨੇ ਐਲਾਨੇ ਬੀ. ਸੀ. ਵਿੰਗ ਦੇ 83 ਵਿਧਾਨ ਸਭਾ ਹਲਕਿਆਂ ਦੇ...
    • big administrative reshuffle in punjab 4 ias and 30 pcs officers transferred
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ! 4 IAS ਅਤੇ 30 PCS ਅਧਿਕਾਰੀਆਂ ਦੇ ਤਬਾਦਲੇ
    • municipal council elections to be held tomorrow
      ਕੱਲ੍ਹ 1500 ਪੁਲਸ ਮੁਲਾਜ਼ਮਾਂ ਦੀ ਨਿਗਰਾਨੀ ਹੇਠ ਹੋਣਗੀਆਂ ਨਗਰ ਕੌਂਸਲ ਚੋਣਾਂ, SSP...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +