Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, APR 24, 2026

    1:47:27 PM

  • big announcement made in punjab on may 20

    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ...

  • shameful act of mother

    ਪੰਜਾਬ: ਕਲਯੁੱਗੀ ਮਾਂ ਦਾ ਸ਼ਰਮਨਾਕ ਕਾਰਾ, ਆਪਣੇ ਹੀ...

  • new wave of inflation  subsidy bill will cross rs 2 lakh crore

    ਮਹਿੰਗਾਈ ਦੀ ਨਵੀਂ ਲਹਿਰ ਦਾ ਖਦਸ਼ਾ; ਸਬਸਿਡੀ ਬਿੱਲ...

  • indian government bans documentary series lawrence of punjab

    ਵੱਡੀ ਖ਼ਬਰ: ਰਿਲੀਜ਼ ਨਹੀਂ ਹੋਵੇਗੀ 'Lawrence Of...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਸੂਬੇ ਦੇ 61 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੋੜਿਆ ਜਾਵੇਗਾ : ਸੋਨੀ

PUNJAB News Punjabi(ਪੰਜਾਬ)

ਸੂਬੇ ਦੇ 61 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੋੜਿਆ ਜਾਵੇਗਾ : ਸੋਨੀ

  • Updated: 01 Jan, 2022 11:25 PM
Amritsar
61 lakh families of the state to be connected with cm health insurance scheme
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਲਜੀਤ ਸ਼ਰਮਾ)-ਪੰਜਾਬ ਸਰਕਾਰ ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਸਿਹਤ ਵਿਭਾਗ ਵੱਲੋਂ ਸਾਰੇ ਸਰਕਾਰੀ ਹਸਪਤਾਲਾਂ ’ਚ ਇਸ ਲਹਿਰ ਨਾਲ ਨਜਿੱਠਣ ਲਈ ਮੁਕੰਮਲ ਪ੍ਰਬੰਧ ਕੀਤੇ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਉਪ ਮੁੱਖ ਮੰਤਰੀ ਪੰਜਾਬ ਓਮ ਪ੍ਰਕਾਸ਼ ਸੋਨੀ ਨੇ ਅੱਜ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਸੋਨੀ ਨੇ ਦੱਸਿਆ ਕਿ ਸੂਬੇ ਦੇ 61 ਲੱਖ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਨਾਲ ਜੋੜਿਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਪਹਿਲਾਂ 40 ਲੱਖ ਪਰਿਵਾਰਾਂ ਅਤੇ 6 ਲੱਖ ਮੁਲਾਜ਼ਮਾਂ ਨੂੰ ਇਸ ਨਾਲ ਜੋੜਿਆ ਗਿਆ ਸੀ ਅਤੇ ਹੁਣ ਬਾਕੀ ਰਹਿੰਦੇ 15 ਲੱਖ ਪਰਿਵਾਰਾਂ ਨੂੰ ਵੀ ਇਸ ਯੋਜਨਾ ਨਾਲ ਜੋੜਨ ਦਾ ਨੋਟਿਸ ਜਾਰੀ ਹੋ ਚੁੱਕਾ ਹੈ, ਜਿਸ ਨਾਲ ਪੰਜਾਬ ’ਚ ਰਹਿਣ ਵਾਲਾ ਹਰੇਕ ਵਿਅਕਤੀ 5 ਲੱਖ ਰੁਪਏ ਤੱਕ ਦਾ ਆਪਣਾ ਮੁਫ਼ਤ ਇਲਾਜ ਸਰਕਾਰੀ ਜਾਂ ਪੰਜੀਕ੍ਰਿਤ ਗੈਰ- ਸਰਕਾਰੀ ਹਸਪਤਾਲਾਂ ਤੋਂ ਕਰਵਾ ਸਕੇਗਾ। ਉਨ੍ਹਾਂ ਦੱਸਿਆ ਕਿ ਇਸ ’ਤੇ 1200 ਕਰੋੜ ਰੁਪਏ ਖਰਚ ਆਉਣਗੇ।

ਇਹ ਵੀ ਪੜ੍ਹੋ : ਨੌਜਵਾਨਾਂ ਨੂੰ ਲੈ ਕੇ CM ਚੰਨੀ 4 ਜਨਵਰੀ ਨੂੰ ਕਰਨਗੇ ਵੱਡਾ ਐਲਾਨ

ਸੋਨੀ ਨੇ ਕਿਹਾ ਕਿ ਕੋਰੋਨਾ ਦੀ ਤੀਜੀ ਲਹਿਰ ਨਾਲ ਨਿਪਟਣ ਲਈ ਸਿਹਤ ਵਿਭਾਗ ਦੀਆਂ ਟੀਮਾਂ ਘਰ ਘਰ ਜਾ ਕੇ ਲੋਕਾਂ ਨੂੰ ਕੋਰੋਨਾ ਟੀਕੇ ਦੀ ਦੂਜੀ ਡੋਜ਼ ਲਗਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ 85 ਫੀਸਦੀ ਤੋਂ ਜ਼ਿਆਦਾ ਲੋਕਾਂ ਨੇ ਕੋਰੋਨਾ ਦੀ ਪਹਿਲੀ ਡੋਜ਼ ਅਤੇ 46 ਫੀਸਦੀ ਤੋਂ ਜ਼ਿਆਦਾ ਕੋਰੋਨਾ ਦੀ ਦੂਜੀ ਡੋਜ਼ ਲੈ ਲਈ ਹੈ। ਉਨ੍ਹਾਂ ਦੱਸਿਆ ਕਿ ਸੂਬੇ ’ਚ 100 ਫੀਸਦੀ ਲੋਕਾਂ ਨੂੰ ਕੋਰੋਨਾ ਦੀ ਡੋਜ਼ ਦੇਣ ਲਈ ਸਿਹਤ ਵਿਭਾਗ ਘਰ ਘਰ ਦਸਤਕ ਦੇ ਰਿਹਾ ਹੈ ਤਾਂ ਜੋ ਕੋਰੋਨਾ ਦੀ ਤੀਜੀ ਲਹਿਰ ਨਾਲ ਨਿਪਟਿਆ ਜਾ ਸਕੇ। ਸੋਨੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਖੁਦ ਦੂਜੀ ਡੋਜ਼ ਲਗਵਾਉਣ ਲਈ ਅੱਗੇ ਆਉਣ ਤਾਂ ਜੋ ਇਸ ਬੀਮਾਰੀ ’ਤੇ ਜਿੱਤ ਪ੍ਰਾਪਤ ਕੀਤੀ ਜਾ ਸਕੇ। ਸੋਨੀ ਨੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੋਰੋਨਾ ਦੌਰਾਨ ਤੁਹਾਡੀਆਂ ਸੇਵਾਵਾਂ ਸ਼ਲਾਘਾਯੋਗ ਰਹੀਆਂ ਹਨ ਅਤੇ ਕੋਰੋਨਾ ਦੀ ਪਹਿਲੀ ਅਤੇ ਦੂਜੀ ਲੜਾਈ ਤੁਹਾਡੇ ਸਹਿਯੋਗ ਨਾਲ ਜਿੱਤੀ ਜਾ ਸਕੀ ਹੈ। ਸੋਨੀ ਨੇ ਕੈਮਿਸਟ ਐਸੋਸੀਏਸ਼ਨ ਦੇ ਨੁਮਾਇੰਦਿਆਂ ਨੂੰ ਕਿਹਾ ਕਿ ਸਰਕਾਰ ਵਲੋਂ ਬੈਨ ਕੀਤੀਆਂ ਦਵਾਈਆਂ ਨੂੰ ਨਾ ਵੇਚਿਆ ਜਾਵੇ ਅਤੇ ਡਾਕਟਰ ਦੀ ਪਰਚੀ ਤੋਂ ਬਿਨਾਂ ਦਵਾਈਆਂ ਨਾ ਦਿੱਤੀਆਂ ਜਾਣ। ਉਪ ਮੁੱਖ ਮੰਤਰੀ ਨੇ ਕਿਹਾ ਕਿ ਮੇਰੇ ਘਰ ਦੇ ਦਰਵਾਜ਼ੇ ਤੁਹਾਡੇ ਲਈ 24 ਘੰਟੇ ਖੁੱਲ੍ਹੇ ਹਨ। ਉਨ੍ਹਾਂ ਦੱਸਿਆ ਕਿ ਉਦਯੋਗਪਤੀਆਂ ਅਤੇ ਮੈਡੀਕਲ ਇੰਡਸਟਰੀ ਵਾਲਿਆਂ ਨੂੰ ਕਿਸੇ ਤਰ੍ਹਾਂ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਵਪਾਰੀਆਂ ਵਿਰੁੱਧ ਵੈਟ ਨਾਲ ਸਬੰਧਤ 40 ਹਜ਼ਾਰ ਕੇਸ ਵਾਪਿਸ ਲੈ ਲਏ ਹਨ, ਜਿਸ ਨਾਲ ਵਪਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ।

ਇਹ ਵੀ ਪੜ੍ਹੋ : CM ਚੰਨੀ ਦੇ ਰਾਜਪਾਲ ’ਤੇ ਵੱਡੇ ਇਲਜ਼ਾਮ, ਕਿਹਾ-ਸਿਆਸੀ ਕਾਰਨਾਂ ਕਰਕੇ ਰੋਕੀ ਠੇਕਾ ਆਧਾਰਿਤ ਮੁਲਾਜ਼ਮਾਂ ਦੀ ਫਾਈਲ

ਸੋਨੀ ਨੇ ਕਿਹਾ ਕਿ ਸਾਡੀ ਸਰਕਾਰ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 7 ਕਿਲੋਵਾਟ ਤੱਕ ਤਿੰਨ ਰੁਪਏ ਪ੍ਰਤੀ ਯੂਨਿਟ ਬਿਜਲੀ ਸਸਤੀ ਕਰਕੇ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਤੇ ਇਸ ਦੇ ਨਾਲ ਹੀ 2 ਕਿਲੋਵਾਟ ਤੱਕ ਦੇ ਲੋਡ ਵਾਲਿਆਂ ਦੇ ਸਾਰੇ ਬਕਾਏ ਮਾਫ਼ ਕਰ ਦਿੱਤੇ ਗਏ ਹਨ। ਇਸ ਮੌਕੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਦੁੱਗਲ ਨੇ ਵਿਸ਼ਵਾਸ ਦਿਵਾਇਆ ਕਿ ਉਹ ਖੁਦ ਨਸ਼ਿਆਂ ਦੇ ਖਿਲਾਫ਼ ਹਨ ਅਤੇ ਮਾਰਕੀਟ ’ਚ ਕਿਸੇ ਨੂੰ ਵੀ ਨਸ਼ਿਆਂ ਵਾਲੀਆਂ ਦਵਾਈਆਂ ਨਹੀਂ ਵੇਚਣ ਦਿੱਤੀਆਂ ਜਾਣਗੀਆਂ। ਇਸ ਮੌਕੇ ਅੰਮ੍ਰਿਤਸਰ ਕੈਮਿਸਟ ਐਸੋਸੀਏਸ਼ਨ ਵੱਲੋਂ ਸੋਨੀ ਨੂੰ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਅਰੁਣ ਪੱਪਲ, ਕੌਂਸਲਰ  ਵਿਕਾਸ ਸੋਨੀ, ਕੌਂਸਲਰ  ਮਤੀ ਰਾਜਬੀਰ ਕੌਰ, ਸਿਵਲ ਸਰਜਨ ਡਾ. ਚਰਨਜੀਤ ਸਿੰਘ, ਪੰਜਾਬ ਵਪਾਰ ਮੰਡਲ ਦੇ ਪ੍ਰਧਾਨ ਪਿਆਰੇ ਲਾਲ ਸੇਠ ਤੋਂ ਇਲਾਵਾ ਵੱਡੀ ਗਿਣਤੀ ’ਚ ਕੈਮਿਸਟ ਐਸੋਸੀਏਸ਼ਨ ਦੇ ਮੈਂਬਰ ਹਾਜ਼ਰ ਸਨ। 

  • 61 Lakh Families
  • Chief Ministers Health Insurance Scheme
  • OP Soni
  • Punjab Govt
  • 61 ਲੱਖ ਪਰਿਵਾਰ
  • ਮੁੱਖ ਮੰਤਰੀ ਸਿਹਤ ਬੀਮਾ ਯੋਜਨਾ
  • ਓ ਪੀ ਸੋਨੀ
  • ਪੰਜਾਬ ਸਰਕਾਰ

ਅਧਿਆਪਕਾਂ ਨੂੰ 7ਵੇਂ UGC ਤਨਖਾਹ ਸਕੇਲ ਦੇਣ ਤੋਂ ਇਨਕਾਰ ਕਰ ਕੇ ਸਰਕਾਰ ਨੇ ਕਮਾਇਆ ਵੱਡਾ ਧ੍ਰੋਹ : ਚਰਨਜੀਤ ਬਰਾੜ

NEXT STORY

Stories You May Like

  • why are indian youth shying away from getting health insurance
    ਸਿਹਤ ਬੀਮਾ ਕਰਵਾਉਣ ਤੋਂ ਕਿਉਂ ਪਿੱਛੇ ਹੱਟ ਰਹੇ ਨੇ ਭਾਰਤੀ ਨੌਜਵਾਨ, ਜਾਣੋ ਕੀ ਹੈ ਮੁੱਖ ਵਜ੍ਹਾ
  • america student visa refusals rise
    ਧੜਾਧੜ ਰੱਦ ਹੋਣ ਲੱਗੇ ਅਮਰੀਕਾ ਦੇ ਵੀਜ਼ੇ ! 61 ਫ਼ੀਸਦੀ ਭਾਰਤੀ ਵਿਦਿਆਰਥੀਆਂ ਨੂੰ ਹੋਈ 'ਨਾਂਹ'
  • punjab government crop insurance scheme sunil jakhar
    ਪੰਜਾਬ ਸਰਕਾਰ ਫ਼ਸਲ ਬੀਮਾ ਯੋਜਨਾ ਤੁਰੰਤ ਲਾਗੂ ਕਰੇ: ਸੁਨੀਲ ਜਾਖੜ
  • liquor remove ban
    ਹਟ ਜਾਵੇਗਾ ਸ਼ਰਾਬ ਤੋਂ ਬੈਨ! ਸਮਰਾਟ ਦੇ ਮੁੱਖ ਮੰਤਰੀ ਬਣਦੇ ਹੀ ਚਰਚਾ ਸ਼ੁਰੂ
  • pm modi 2 lakh compensation
    ਮਿਰਜ਼ਾਪੁਰ ਹਾਦਸੇ 'ਚ 11 ਲੋਕਾਂ ਦੀ ਮੌਤ, PM ਮੋਦੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ 2-2 ਲੱਖ ਦੇ ਮੁਆਵਜ਼ੇ ਦਾ ਐਲਾਨ
  • samrat chaudhary chief minister oath
    ਭਾਜਪਾ ਦੇ ਸਮਰਾਟ ਚੌਧਰੀ ਨੇ ਬਿਹਾਰ ਦੇ 24ਵੇਂ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
  • extreme heat  heat stroke  health minister  kerala
    ਭਿਆਨਕ ਗਰਮੀ ਨੂੰ ਲੈ ਕੇ ਲੋਕ ਵਰਤਣ ਸਾਵਧਾਨੀ : ਸਿਹਤ ਮੰਤਰੀ ਜਾਰਜ
  • nitish kumar  chief minister  resignation  governor
    ਨਿਤੀਸ਼ ਕੁਮਾਰ ਦਾ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ, ਰਾਜਪਾਲ ਨੂੰ ਸੌਂਪਿਆ ਤਿਆਗ ਪੱਤਰ
  • big announcement made in punjab on may 20
    ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ...
  • 80 sacks of wheat stolen from punsup godowns in shahkot
    ਸ਼ਾਹਕੋਟ ’ਚ ਪਨਸਪ ਦੇ ਗੁਦਾਮਾਂ ’ਚੋਂ 80 ਬੋਰੇ ਕਣਕ ਚੋਰੀ
  • punjab school time change
    ਪੰਜਾਬ : ਸਕੂਲਾਂ ਦਾ ਬਦਲੇਗਾ ਸਮਾਂ! ਅੱਤ ਦੀ ਗਰਮੀ ਵਿਚਾਲੇ ਵਿਭਾਗੀ ਹਦਾਇਤਾਂ ਜਾਰੀ
  • major incident in jalandhar
    ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
  • dream of going to italy
    ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
  • punjab blackout
    ਪੰਜਾਬ ਭਰ 'ਚ ਅੱਜ ਹੋਵੇਗਾ BLACKOUT! ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ
  • jalandhar  a trolley loaded with straw caught fire near pathankot chowk
    ਜਲੰਧਰ : ਪਠਾਨਕੋਟ ਚੌਕ ਨੇੜੇ ਪਰਾਲੀ ਨਾਲ ਭਰੀ ਟਰਾਲੀ ਨੂੰ ਲੱਗੀ ਅੱਗ
  • nooran sister s father treatment controversy
    ਪਿਤਾ ਦਾ ਹਾਲ ਜਾਣਨ ਦੀ ਬਜਾਏ ਜੋਤੀ ਤੇ ਉਸ ਦਾ ਪਤੀ ਦੇ ਰਹੇ ਧਮਕੀਆਂ ! ਫੁੱਟ-ਫੁੱਟ...
Trending
Ek Nazar
italian pm meloni shares post

ਇਟਲੀ ਦੀ PM ਮੇਲੋਨੀ ਨੇ ਝੁਮਕੇ ਪਹਿਨ ਕੇ ਸ਼ੇਅਰ ਕੀਤੀ ਤਸਵੀਰ, ਹਰ ਪਾਸੇ ਹੋ ਰਹੀ...

pakistani cricketer in ipl

IPL 'ਚ ਪੰਜਾਬ ਤੇ ਦਿੱਲੀ ਦੇ ਮੁਕਾਬਲੇ ਤੋਂ ਪਹਿਲਾਂ ਵੱਡਾ ਬਦਲਾਅ! ਟੀਮ ਵਿਚ...

amritsar father cheating on his daughter for 2 years

ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...

narendra modi  hooghly river  boat  photography

PM ਮੋਦੀ ਨੇ ਹੁਗਲੀ ਨਦੀ 'ਚ ਕੀਤੀ ਕਿਸ਼ਤੀ ਦੀ ਸਵਾਰੀ, ਫੋਟੋਗ੍ਰਾਫ਼ੀ ਕਰਦੇ ਆਏ ਨਜ਼ਰ

tractor trolley incident 22 injured

ਯੂਪੀ ’ਚ ਵਾਪਰਿਆ ਵੱਡਾ ਹਾਦਸਾ: ਟਰੈਕਟਰ-ਟਰਾਲੀ ਪਲਟਣ ਕਾਰਨ 5 ਲੋਕਾਂ ਦੀ ਮੌਤ, 22...

yashasvi jaiswal ajinkya rahane

ਜੈਸਵਾਲ ਤੇ ਰਹਾਣੇ ਨੂੰ ਨਵੀਆਂ ਟੀਮਾਂ ਨੇ ਖਰੀਦਿਆ! IPL ਵਿਚਾਲੇ ਹੋਇਆ ਵੱਡਾ ਐਲਾਨ

ipl 2026

IPL 'ਚ 1.60 ਕਰੋੜ 'ਚ ਵਿਕਣ ਵਾਲਾ ਖਿਡਾਰੀ ਚੱਪਲਾਂ ਪਾ ਕੇ ਖੇਡ ਰਿਹੈ ਕ੍ਰਿਕਟ!...

teaser of sidhu moosewala  s new song

ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...

heavy rains

ਅਗਲੇ 2 ਦਿਨ ਪਵੇਗਾ ਭਾਰੀ ਮੀਂਹ! ਮੌਸਮ ਵਿਭਾਗ ਵੱਲੋਂ 12 ਸੂਬਿਆਂ ਲਈ ਅਲਰਟ ਜਾਰੀ

fat prison people pay rs 90 000 per month to lose weight

ਮੋਟੇ ਲੋਕਾਂ ਨੂੰ ਹੋ ਰਹੀ 'ਜੇਲ੍ਹ'! ਦਿਨ 'ਚ ਦੋ ਵਾਰ ਤੋਲਿਆ ਜਾਵੇਗਾ ਭਾਰ ਨਹੀਂ...

faridkot district magistrate issues prohibitory orders till june 6

ਫਰੀਦਕੋਟ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ 6 ਜੂਨ ਤੱਕ ਪਾਬੰਦੀਆਂ ਦੇ ਹੁਕਮ ਜਾਰੀ

chinese ambassador meets shehbaz sharif

ਚੀਨੀ ਰਾਜਦੂਤ ਨੇ ਸ਼ਾਹਬਾਜ਼ ਸ਼ਰੀਫ ਨਾਲ ਕੀਤੀ ਮੁਲਾਕਾਤ, ਪੱਛਮੀ ਏਸ਼ੀਆ ਦੀ ਸਥਿਤੀ...

mobile phones and drugs recovered from central jail

ਕੇਦਰੀ ਜੇਲ੍ਹ ’ਚੋਂ ਦਰਜਨ ਤੋਂ ਵੱਧ ਮੋਬਾਈਲ ਤੇ ਨਸ਼ੀਲੇ ਪਦਾਰਥ ਬਰਾਮਦ

two pakistanis visit china  s space station

ਦੋ ਪਾਕਿਸਤਾਨੀ ਕਰਨਗੇ ਚੀਨ ਦੇ ਸਪੇਸ ਸਟੇਸ਼ਨ ਦਾ ਦੌਰਾ, PM ਸ਼ਰੀਫ ਨੇ ਕੀਤੀ ਮੁਲਾਕਾਤ

chemical leak

ਅਮਰੀਕਾ 'ਚ ਵੱਡਾ ਹਾਦਸਾ; ਕੈਮੀਕਲ ਲੀਕ ਹੋਣ ਕਾਰਨ ਦੋ ਲੋਕਾਂ ਦੀ ਮੌਤ, 19 ਜ਼ਖ਼ਮੀ

wife  husband  absconding  delhi police  arrested

1986 'ਚ ਪਤਨੀ ਦਾ ਕਤਲ ਕਰ ਕੇ ਫਰਾਰ ਹੋਇਆ ਪਤੀ, 40 ਸਾਲਾਂ ਬਾਅਦ ਪੁਲਸ ਨੇ ਕੀਤਾ...

blackout in ludhiana

BLACKOUT ਬਾਰੇ ਆ ਗਈ ਪੂਰੀ ਡਿਟੇਲ, ਜਾਣੋ ਕੀ ਕੁਝ ਰੱਖਣਾ ਪਵੇਗਾ ਬੰਦ

social media ban

15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਲੱਗੀ ਪਾਬੰਦੀ, ਤੁਰਕੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • amritsar father cheating on his daughter for 2 years
      ਅੰਮ੍ਰਿਤਸਰ: 2 ਸਾਲਾਂ ਤੱਕ ਧੀ ਦੀ ਪੱਤ ਰੋਲਦਾ ਰਿਹਾ ਕਲਯੁੱਗੀ ਪਿਓ, ਅਦਾਲਤ ਨੇ...
    • blackout in punjab
      ਪੰਜਾਬ 'ਚ BLACKOUT ਦੌਰਾਨ 4 ਜ਼ਿਲ੍ਹਿਆਂ 'ਚ ਰੇਲਵੇ ਟ੍ਰੈਕਾਂ ਨੂੰ ਬੰਬ ਨਾਲ...
    • major incident in jalandhar
      ਕੁੜੀ ਪਿੱਛੇ ਚੱਲੀਆਂ ਗੋਲ਼ੀਆਂ! ਕੰਬਿਆ ਜਲੰਧਰ ਦਾ ਇਹ ਇਲਾਕਾ, ਸਹਿਮੇ ਲੋਕ
    • punjab youth kidnapped and murdered outside gas agency
      ਪੰਜਾਬ 'ਚ ਵੱਡੀ ਵਾਰਦਾਤ! ਗੈਸ ਏਜੰਸੀ ਦੇ ਬਾਹਰੋਂ ਨੌਜਵਾਨ ਨੂੰ ਅਗਵਾ ਕਰਕੇ ਕਰ 'ਤਾ...
    • chandigarh zombie video
      ਚੰਡੀਗੜ੍ਹ ਵਿਚ ਮੁੰਡਾ ਬਣ ਗਿਆ 'ਜ਼ੌਂਬੀ', ਵਾਇਰਲ ਵੀਡੀਓ ਨੇ ਫ਼ਿਕਰਾਂ 'ਚ ਪਾਏ...
    • dream of going to italy
      ਹੁਣ ਇਟਲੀ ਜਾਣ ਦਾ ਸੁਫਨਾ ਹੋਵੇਗਾ ਪੂਰਾ, ਜਲੰਧਰ ਵਿਚ ਹੋਣ ਜਾ ਰਿਹਾ ਵੱਡਾ ਇਵੈਂਟ,...
    • gurjit singh khalsa  tower morcha  strict laws
      18 ਮਹੀਨਿਆਂ ਤੋਂ 400 ਫੁੱਟ ਉੱਚੇ ਟਾਵਰ ’ਤੇ ਬੈਠੇ ਗੁਰਜੀਤ ਸਿੰਘ ਖਾਲਸਾ ਨੂੰ...
    • son of the hills is preparing to push again
      ਮੁੜ ਤੋਂ ਧੱਕ ਪਾਉਣ ਦੀ ਤਿਆਰੀ 'ਚ ਟਿੱਬਿਆਂ ਦਾ ਪੁੱਤ, ਕੁਝ ਮਿੰਟ 'ਚ ਰਿਲੀਜ਼ ਹੋ...
    • punjab blackout
      ਪੰਜਾਬ ਭਰ 'ਚ ਅੱਜ ਹੋਵੇਗਾ BLACKOUT! ਮੁੜ ਤੋਂ ਵੱਜਣਗੇ ਖ਼ਤਰੇ ਦੇ ਘੁੱਗੂ
    • teaser of sidhu moosewala  s new song
      ਸਿੱਧੂ ਮੂਸੇਵਾਲਾ ਦੇ ਪ੍ਰਸ਼ੰਸਕਾਂ ਲਈ ਵੱਡੀ ਖ਼ਬਰ: ਕੱਲ੍ਹ ਸਵੇਰੇ 10 ਵਜੇ ਰਿਲੀਜ਼...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +