Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    3:48:03 PM

  • shocking incident in tarn taran

    ਤਰਨਤਾਰਨ 'ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪੁੱਤ ਨੇ...

  • no upi day on october 2 500 business organizations

    2 ਅਕਤੂਬਰ ਨੂੰ 'No UPI Day', 500 ਵਪਾਰਕ ਸੰਗਠਨਾਂ...

  • section 144 imposed

    ਧਾਰਾ 144 ਹੋਈ ਲਾਗੂ ! ਇਮਰਾਨ ਖਾਨ ਦੀ ਪਾਰਟੀ ਦੇ...

  • dhanaula police station video

    ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • 60 ਸਾਲਾ ਬਜ਼ੁਰਗ ਦੇ ਖ਼ਤਰਨਾਕ ਸਟੰਟ, ਵੀਡੀਓ ਦੇਖ ਹੋਵੋਗੇ ਹੈਰਾਨ

MAJHA News Punjabi(ਮਾਝਾ)

60 ਸਾਲਾ ਬਜ਼ੁਰਗ ਦੇ ਖ਼ਤਰਨਾਕ ਸਟੰਟ, ਵੀਡੀਓ ਦੇਖ ਹੋਵੋਗੇ ਹੈਰਾਨ

  • Edited By Shivani Bassan,
  • Updated: 21 May, 2023 04:18 PM
Gurdaspur
66 year old stuntman entertains people by risking his life
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਅਵਤਾਰ ਸਿੰਘ)- ਇਕ ਸਟੰਟ ਮੈਨ ਆਪਣੀ ਜ਼ਿੰਦਗੀ ਨੂੰ ਖ਼ਤਰੇ 'ਚ ਪਾ ਲੋਕਾਂ ਦਾ ਮਨੋਰੰਜਨ ਕਰਦਾ ਹੈ ਅਤੇ ਖ਼ਤਰਨਾਕ ਸਟੰਟ ਕਰ ਆਪਣੇ ਪਰਿਵਾਰ ਦਾ ਗੁਜਾਰਾ ਕਰਦਾ ਹੈ। ਦਿੱਲੀ ਤੋਂ ਗੁਰਦਾਸਪੁਰ ਦੇ ਕਰਾਫਟ ਮੇਲੇ ਵਿਚ ਪਹੁੰਚੇ ਸਟੰਟ ਮੈਨ ਰਾਮ ਪ੍ਰਸ਼ਾਦ ਦੀ ਉਮਰ 60 ਸਾਲ ਹੈ, ਜੋ ਪੰਜਾਬ ਦਾ ਇਕਲੌਤਾ ਸਟੰਟ ਮੈਨ ਹੈ। ਰਾਮ ਪ੍ਰਸ਼ਾਦ ਆਪਣੇ ਆਪ ਨੂੰ ਅੱਗ ਲੱਗਾ ਕੇ 60 ਫੁੱਟ ਹਾਈਟ ਤੋਂ ਪਾਣੀ ਵਿਚ ਛਲਾਂਗ ਲਗਾਉਂਦਾ ਹੈ, ਜਿਸਨੂੰ ਮੌਤ ਦੀ ਛਲਾਂਗ ਕਹਿੰਦੇ ਹਨ। 

ਇਹ ਵੀ ਪੜ੍ਹੋ- ਇੰਡੋਨੇਸ਼ੀਆ 'ਚ ਫ਼ਾਂਸੀ ਦੀ ਸਜ਼ਾ ਪ੍ਰਾਪਤ ਨੌਜਵਾਨਾਂ ਦੀ ਪੰਜਾਬ ਸਰਕਾਰ ਹਰ ਸੰਭਵ ਮਦਦ ਕਰੇਗੀ : ਮੰਤਰੀ ਧਾਲੀਵਾਲ

ਇਸ ਦੌਰਾਨ ਜਗ ਬਾਣੀ ਨਾਲ ਗੱਲਬਾਤ ਕਰਦਿਆਂ ਦੱਸਿਆ ਰਾਮ ਪ੍ਰਸ਼ਾਦ ਨੇ ਆਪਣੇ ਬਾਰੇ ਦੱਸਦਿਆਂ ਕਿਹਾ ਕਿ ਉਹ ਦਿੱਲੀ ਦਾ ਰਹਿਣ ਵਾਲਾ ਹੈ ਅਤੇ 50 ਸਾਲਾ ਤੋਂ ਇਹ ਕੰਮ ਕਰਦਾ ਆ ਰਿਹਾ ਹੈ। ਉਨ੍ਹਾਂ ਦੱਸਿਆ ਕਿ ਉਸ ਨੇ ਪਹਿਲਾ ਪ੍ਰੋਗਰਾਮ 1976 'ਚ ਜੈਪੁਰ ਤੋਂ ਸ਼ੁਰੂ ਕੀਤਾ ਸੀ ਅਤੇ ਪਹਿਲੀ ਸ਼ਲਾਂਘ ਉਨ੍ਹਾਂ ਨੇ 16 ਸਾਲਾ ਦੀ ਉਮਰ 'ਚ ਲਗਾਈ ਸੀ। ਰਾਮ ਪ੍ਰਸ਼ਾਦ ਆਪਣੇ ਆਪ ਨੂੰ ਅੱਗ ਲੱਗਾ ਕੇ 60 ਫੁੱਟ ਹਾਈਟ ਤੋਂ ਪਾਣੀ ਵਿਚ ਛਲਾਂਗ ਲਗਾਉਂਦਾ ਹੈ, ਜਿਸ ਨੂੰ ਮੌਤ ਦੀ ਛਲਾਂਗ ਕਹਿੰਦੇ ਹਨ। ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਉਹ 90 ਫੁੱਟ ਤੱਕ ਵੀ ਸ਼ਲਾਂਘ ਲਗਾ ਚੁੱਕਾ ਹੈ।

ਇਹ ਵੀ ਪੜ੍ਹੋ- ਸੰਤੁਲਨ ਵਿਗੜਨ ਕਾਰਨ ਦਰੱਖਤ ਨਾਲ ਟਕਰਾਈ ਤੇਜ਼ ਰਫ਼ਤਾਰ ਕਾਰ, ਨੌਜਵਾਨ ਦੀ ਮੌਕੇ 'ਤੇ ਮੌਤ

ਰਾਮ ਪ੍ਰਸ਼ਾਦ ਨੇ ਦਿੱਲੀ, ਮੁੰਬਈ, ਕੋਲਕਤਾ, ਮਦਰਾਸ, ਹਰਿਆਣਾ, ਰਾਜਸਥਾਨ, ਹਿਮਾਚਲ ਤੇ ਗੁਜਰਾਤ ਸਮੇਤ ਕਈ ਸਟੇਟਾਂ 'ਤੇ ਇਸ ਤਰ੍ਹਾਂ ਦੇ ਸਟੰਟ ਕੀਤੇ ਹਨ। ਜਿਸ ਤੋਂ ਬਾਅਦ ਲੋਕਾਂ ਨੇ ਉਨ੍ਹਾਂ ਨੂੰ ਆਪਣੇ ਪ੍ਰੋਗਰਾਮਾਂ 'ਚ ਆਫ਼ਰ ਦੇਣੀ ਸ਼ੁਰੂ ਕਰ ਦਿੱਤੀ ਅਤੇ ਉਹ ਅੱਗੇ ਵਧ ਕੇ ਪ੍ਰੋਗਰਾਮ ਕਰਦੇ ਰਹੇ। ਉਨ੍ਹਾਂ ਦੱਸਿਆ ਕਿ ਮੈਨੂੰ ਇਹ ਕੰਮ ਕਰਦੇ ਕੋਈ ਡਰ ਨਹੀਂ ਲੱਗਦਾ, ਜੇਕਰ ਮੈਂ ਡਰ ਕੇ ਰਹਿੰਦਾ ਤਾਂ ਸ਼ਾਇਦ ਮੈਂ ਅੱਗੇ ਨਾ ਵਧ ਸਕਦਾ। ਇਸ ਦੌਰਾਨ ਉਨ੍ਹਾਂ ਨੇ ਲੋਕਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਵਿਅਕਤੀ ਨੂੰ ਆਪਣੇ 'ਤੇ ਜਿੰਨੀ ਦੇਰ ਵਿਸ਼ਵਾਸ ਨਾ ਹੋਵੇ ਤਾਂ ਉਹ ਇਹ ਕੰਮ ਕਰਨ ਬਾਰੇ ਵੀ ਨਾ ਸੋਚੇ।

ਇਹ ਵੀ ਪੜ੍ਹੋ- ਲੋਕ ਸਭਾ ਸੀਟ ਜਿੱਤਣ ਮਗਰੋਂ MP ਸੁਸ਼ੀਲ ਰਿੰਕੂ ਸੱਚਖੰਡ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

  • 60 year old
  • stuntman
  • entertains
  • 60 ਸਾਲਾ
  • ਸਟੰਟਮੈਨ
  • ਮਨੋਰੰਜਨ

ਸ਼੍ਰੋਮਣੀ ਕਮੇਟੀ ਨੇ ਦਿੱਲੀ ਧਰਨੇ ’ਤੇ ਬੈਠੀਆਂ ਪਹਿਲਵਾਨਾਂ ਨੂੰ ਦਿੱਤਾ ਸਮਰਥਨ, ਲਏ ਕਈ ਅਹਿਮ ਫੈਸਲੇ

NEXT STORY

Stories You May Like

  • zaheer khan canada super 60
    ਕੈਨੇਡਾ ਸੁਪਰ 60 ਦੀ ਟੀਮ ਵੈਨਕੂਵਰ ਐਂਕਰਸ ਦਾ ਸਾਂਝਾ ਮਾਲਕ ਬਣਿਆ ਜ਼ਹੀਰ ਖਾਨ
  • liquor  son  60 rupees mother
    ਸ਼ਰਾਬ ਲਈ ਪੁੱਤ ਨੂੰ ਨਹੀਂ ਦਿੱਤੇ 60 ਰੁਪਏ...! ਕੁਹਾੜੀ ਮਾਰ ਕਰ 'ਤਾ ਮਾਂ ਦਾ ਕਤਲ, UP 'ਚ ਵੱਡੀ ਵਾਰਦਾਤ
  • heroin worth 60 crore rupees seized near the border
    ਤਰਨਤਾਰਨ: ਸਰਹੱਦ ਨੇੜਿਓਂ 60 ਕਰੋੜ ਰੁਪਏ ਦੀ ਹੈਰੋਇਨ ਬਰਾਮਦ
  • price remains below 60 for the fourth consecutive day
    ਤਿਉਹਾਰਾਂ ਤੋਂ ਪਹਿਲਾਂ ਰਾਹਤ: ਖੰਡ ਦੀ ਕੀਮਤ ਲਗਾਤਾਰ ਚੌਥੇ ਦਿਨ 60 ਰੁਪਏ ਤੋਂ ਹੇਠਾਂ
  • china  7 million  youth  jobs  ai companies
    ਚੀਨ 'ਚ 70 ਲੱਖ ਨੌਜਵਾਨ ਨੌਕਰੀਆਂ ਛੱਡ ਬਣਾ ਰਹੇ AI ਕੰਪਨੀਆਂ! ਵਜ੍ਹਾ ਜਾਣ ਹੋਵੋਗੇ ਹੈਰਾਨ
  • a rare alignment is taking place after 60 years
    60 ਸਾਲਾਂ ਬਾਅਦ ਬਣ ਰਿਹੈ ਦੁਰਲੱਭ ਸੰਯੋਗ ! ਬੁਧਾਦਿਤਯ ਤੇ ਤ੍ਰਿਏਕਾਦਸ਼ ਯੋਗ ਨਾਲ 26 ਸਤੰਬਰ ਤੋਂ ਸ਼ੁਰੂ ਹੋਣਗੇ ਸ਼ਰਾਧ
  • a bull knocked down an elderly man
    ਘਰ ਦੇ ਬਾਹਰ ਖੜ੍ਹੇ ਬਜ਼ੁਰਗ ਨੂੰ ਸਾਨ੍ਹ ਨੇ ਪਟਕਿਆ
  • children falling victim to online sexual abuse  figures will shock
    ਆਨਲਾਈਨ ਜਿਨਸੀ ਸ਼ੋਸ਼ਣ ਦਾ ਸ਼ਿਕਾਰ ਹੋ ਰਹੇ ਬੱਚੇ, ਗੁਆਂਢੀ ਮੁਲਕ ਦੇ ਅੰਕੜੇ ਕਰਨਗੇ ਹੈਰਾਨ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • allegations of alleged sacrilege of sacred saroops in canada
      ਕੈਨੇਡਾ ’ਚ ਪਾਵਨ ਸਰੂਪਾਂ ਦੀ ਕਥਿਤ ਬੇਅਦਬੀ ਦੇ ਦੋਸ਼, ਮੁੜ ਭਖਿਆ ਮਾਮਲਾ
    • amritsar 20 kg heroin seized 4 arrested
      ਅੰਮ੍ਰਿਤਸਰ ’ਚ 20 ਕਿੱਲੋ ਹੈਰੋਇਨ ਬਰਾਮਦ, ਸਮੱਗਲਿੰਗ ਮਾਡਿਊਲ ਦਾ ਪਰਦਾਫਾਸ਼ ਕਰਦੇ 4...
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • punjab schools private schools
      Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ, ਜਾਰੀ ਕੀਤੇ ਗਏ ਨੋਟਿਸ
    • sukhbir badal rally
      ਵਾਰਿਸ ਪੰਜਾਬ ਜਥੇਬੰਦੀ ਦੇ ਖਰਚਿਆਂ ਲਈ ਪੈਸਾ ਦੇ ਰਹੀ ਏ ਪੰਜਾਬ ਸਰਕਾਰ : ਸੁਖਬੀਰ...
    • accused in punjab grenade attack encounter
      ਪੰਜਾਬ 'ਚ ਗ੍ਰਨੇਡ ਹਮਲੇ ਦੇ ਮੁਲਜ਼ਮ ਦਾ ਐਨਕਾਊਂਟਰ! ਆਹਮੋ-ਸਾਹਮਣੇ ਚੱਲੀਆਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +