Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    12:31:01 AM

  • pakistani pm shehbaz sharif big statement on terrorism at the unga

    UNGA 'ਚ ਪਾਕਿਸਤਾਨੀ PM ਸ਼ਹਿਬਾਜ਼ ਸ਼ਰੀਫ਼ ਨੇ...

  • new rule for cng vehicles

    Petrol-Diesel ਤੋਂ ਬਾਅਦ CNG ਗੱਡੀਆਂ ਲਈ ਆਇਆ...

  • president donald trump at the unga

    'ਈਰਾਨ ਦੀ ਨਹੀਂ ਚੱਲੇਗੀ ਮਨਮਾਨੀ', UNGA 'ਚ...

  • kidnapping cctv footage

    12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ ਵੰਡੇ ਜਾ ਚੁੱਕੇ ਹਨ 7 ਕਰੋੜ ਰੁਪਏ : ਡਾ. ਬਲਜੀਤ ਕੌਰ

PUNJAB News Punjabi(ਪੰਜਾਬ)

ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ ਵੰਡੇ ਜਾ ਚੁੱਕੇ ਹਨ 7 ਕਰੋੜ ਰੁਪਏ : ਡਾ. ਬਲਜੀਤ ਕੌਰ

  • Edited By Inder Prajapati,
  • Updated: 17 Feb, 2025 09:00 PM
Punjab
7 crore has been distributed under the sponsorship foster care scheme
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ - ਪੰਜਾਬ ਸਰਕਾਰ ਵਲੋਂ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ 7 ਕਰੋੜ ਰੁਪਏ ਵੰਡੇ ਜਾ ਚੁੱਕੇ ਹਨ ਅਤੇ ਮੌਜੂਦਾ ਸਮੇਂ ਸੂਬੇ ਵਿੱਚ, 4000 ਦੇ ਕਰੀਬ ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਅਧੀਨ ਲਾਭ ਦਿੱਤਾ ਜਾ ਰਿਹਾ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਅਤੇ  ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਦਾ ਲਾਭ ਲੈ ਰਹੇ ਲਾਭਪਾਤਰੀਆਂ ਨਾਲ ਅੱਜ ਮਿਮਿਟ ਕਾਲਜ ਮਲੋਟ ਵਿਖੇ ਮਿਲਣੀ ਦੌਰਾਨ ਕੀਤਾ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਵਿਭਾਗ ਵੱਲੋਂ ਬਾਲ ਅਧਿਕਾਰਾਂ ਅਤੇ ਰੱਖਿਆ ਲਈ ਨਿਰੰਤਰ ਉਪਰਾਲੇ ਕੀਤੇ ਜਾ ਰਹੇ ਹਨ। ਵਿਭਾਗ ਵੱਲੋਂ ਸਪਾਂਸਰਸ਼ਿਪ ਸਕੀਮ ਅਧੀਨ ਵਿੱਤੀ ਸਹਾਇਤਾ ਦੇਣ ਦਾ ਉਪਬੰਧ ਹੈ ਤਾਂ ਜੋ ਆਰਥਿਕ ਤੌਰ 'ਤੇ ਕਮਜ਼ੋਰ ਵਰਗ ਨਾਲ ਸਬੰਧ ਰੱਖਣ ਵਾਲੇ ਪਰਿਵਾਰਾਂ ਦੇ ਬੱਚਿਆ ਨੂੰ ਪ੍ਰਦਾਨ ਕੀਤੀ ਜਾਂਦੀ ਹੈ ਤਾਂ ਜੋ ਬੱਚੇ ਨੂੰ ਇੱਕ ਪਰਿਵਾਰ ਵਿੱਚ ਬਣੇ ਰਹਿਣ ਅਤੇ ਉਸਦੀ ਸਿੱਖਿਆ ਜਾਰੀ ਰੱਖਣ ਦੇ ਯੋਗ ਬਣਾਇਆ ਜਾ ਸਕੇ। ਇਸ ਸਕੀਮ ਤਹਿਤ ਬੱਚਿਆਂ ਨੂੰ 18 ਸਾਲ ਦੀ ਉਮਰ ਤੱਕ, 4000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਂਦੇ ਹਨ। 

ਉਨ੍ਹਾਂ ਕਿਹਾ ਕਿ ਸਪਾਂਸਰਸ਼ਿਪ ਸਕੀਮ ਅਧੀਨ ਉਨ੍ਹਾਂ ਪਰਿਵਾਰਾਂ ਨੂੰ ਲਾਭ ਦਿੱਤਾ ਜਾਂਦਾ ਹੈ ਜਿਨ੍ਹਾਂ ਦੀ ਸਲਾਨਾ ਆਮਦਨ ਸ਼ਹਿਰੀ ਖੇਤਰ ਵਿੱਚ 92000 ਰੁਪਏ ਤੱਕ ਹੈ ਅਤੇ ਪੇਂਡੂ ਖੇਤਰਾਂ ਦੇ ਪਰਿਵਾਰ ਦੀ ਸਲਾਨਾ ਆਮਦਨ 72000 ਰੁ ਤੱਕ ਹੈ। ਜੇਕਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰ ਵਿੱਚ ਬੱਚੇ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ ਲੈਣਾ ਹੈ ਤਾਂ ਉਸ ਸਕੀਮ ਸਬੰਧੀ, ਯੋਗਤਾਵਾਂ, ਆਦਿ ਸਬੰਧੀ ਸੂਚਨਾ ਆਪਣੇ ਜ਼ਿਲ੍ਹੇ ਦੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਜਾਂ ਬਾਲ ਭਲਾਈ ਕਮੇਟੀ ਤੋਂ ਪ੍ਰਾਪਤ ਕਰ ਕੇ, ਅਰਜ਼ੀ ਦੇ ਸਕਦਾ ਹੈ।

ਡਾ. ਬਲਜੀਤ ਕੌਰ ਨੇ ਕਿਹਾ ਕਿ ਬਾਲ ਭੀਖ ਮੰਗਣ ਦੇ ਸਮਾਜਿਕ ਖ਼ਤਰੇ ਦਾ ਮੁਕਾਬਲਾ ਕਰਨ ਲਈ ਇੱਕ ਨਿਰੰਤਰ ਯਤਨ ਰਾਹੀਂ,  ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਬਾਲ ਭੀਖ ਮੰਗਣ ਵਿੱਚ ਸ਼ਾਮਲ ਬੱਚਿਆਂ ਦੇ ਬਚਪਨ ਨੂੰ ਸੁਰੱਖਿਅਤ ਕਰਨ ਲਈ ਰਾਜ ਵਿੱਚ  ਪ੍ਰੋਜੈਕਟ ਜੀਵਨਜੋਤ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ ਬਾਲ ਭਿੱਖਿਆ ਵਿੱਚ ਸ਼ਾਮਲ ਬੱਚਿਆਂ ਨੂੰ ਰੈਸਕਿਊ ਅਤੇ ਮੁੜ ਵਸੇਬੇ ਲਈ ਉਪਰਾਲੇ ਕੀਤੇ ਜਾ ਰਹੇ ਹਨ। ਮਹੀਨੇ ਦੇ ਹਰ ਦੂਜੇ ਹਫਤੇ ਇਹ ਮੁਹਿੰਮ ਚਲਾਈ ਜਾਂਦੀ ਹੈ। 

ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਮਹੀਨਾ ਜੁਲਾਈ ਤੋਂ ਹੁਣ ਤੱਕ ਕੁੱਲ 268 ਬੱਚੇ ਰੈਸਕਿਊ ਕੀਤੇ ਗਏ ਹਨ। ਜਿਨ੍ਹਾਂ  ਵਿੱਚੋਂ 19 ਬੱਚਿਆਂ ਦਾ ਕੋਈ ਆਸਰਾ ਨਾਂ ਹੋਣ ਕਰਕੇ ਸੂਬੇ ਵਿੱਚ ਚਲਾਏ ਜਾ ਰਹੇ ਬਾਲ ਘਰਾਂ ਵਿੱਚ  ਭੇਜਿਆ ਗਿਆ ਹੈ। ਇਨ੍ਹਾਂ ਬਾਲ ਘਰਾਂ ਵਿੱਚ ਬੱਚਿਆਂ ਨੂੰ ਪੜਾਈ, ਖਾਣਾ, ਸਿਹਤ ਸਹੂਲਤਾਂ, ਆਦਿ ਦਿੱਤੀਆਂ ਜਾ ਰਹੀਆਂ ਹਨ। ਬਾਕੀ ਬੱਚਿਆਂ ਨੂੰ ਬਾਲ ਭਲਾਈ ਕਮੇਟੀ ਰਾਹੀਂ ਓਨ੍ਹਾਂ ਦੇ ਮਾਪਿਆਂ ਨੂੰ ਸਪੁਰਦ ਕਰ ਦਿੱਤਾ ਗਿਆ ਹੈ। ਇਨ੍ਹਾਂ ਵਿੱਚੋਂ 18 ਬੱਚਿਆਂ ਨੂੰ ਸਪਾਂਸਰਸ਼ਿਪ ਸਕੀਮ ਦਾ ਲਾਭ, 119 ਬੱਚਿਆਂ ਨੂੰ ਸਕੂਲ ਵਿੱਚ ਦਾਖਲਾ ਕਰਵਾਉਣ ਲਈ ਕਾਰਵਾਈ ਕੀਤੀ ਜਾ ਰਹੀ ਹੈ। 

ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਰਕਾਰ ਜਲਦ ਹੀ ਬੇਸਹਾਰਾ ਬੱਚਿਆਂ ਲਈ 2 ਨਵੇਂ ਹੋਮ ਗੁਰਦਾਸਪੁਰ ਅਤੇ ਮਲੇਰਕੋਟਲਾ ਵਿੱਚ ਬਣਾਉਣ ਜਾ ਰਹੀ ਹੈ ਅਤੇ ਅਗਲੇ ਵਿੱਤੀ ਸਾਲ ਦੌਰਾਨ ਇਹਨਾਂ ਪ੍ਰੋਜੈਕਟਾਂ ਨੂੰ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਬੇਸਹਾਰਾ ਬੱਚਿਆਂ ਨੂੰ ਘਰ ਦਾ ਮਾਹੋਲ ਦੇਣ ਲਈ ਸਰਕਾਰ ਵੱਲੋ 16 ਅਡਾਪਸ਼ਨ ਏਜੰਸੀਆਂ ਸਥਾਪਿਤ ਕੀਤੀਆਂ ਗਈਆਂ ਹਨ।

ਕੈਬਨਿਟ ਮੰਤਰੀ ਨੇ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਰੰਗਲਾ ਪੰਜਾਬ ਬਨਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ  ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ ਪੰਜਾਬ ਵਿੱਚ ਚਾਰ ਹਜ਼ਾਰ ਅਜਿਹੇ ਬੱਚਿਆ ਦੀ ਭਾਲ ਕੀਤੀ ਗਈ ਹੈ, ਜਿਹੜੇ ਕਿਸੇ ਮਜਬੂਰੀ ਕਾਰਣ ਹੋਟਲਾ, ਢਾਬਿਆਂ,ਸੜਕਾਂ ਤੇ ਭੀਖ ਮੰਗਦੇ ਪਾਏ ਗਏ ਹਨ ਜਾਂ ਅਜਿਹੇ ਬੱਚੇ ਜਿਹਨਾਂ ਦੇ ਮਾਂ-ਬਾਪ  ਗਰੀਬੀ ਕਾਰਨ ਪੜ੍ਹਾਈ ਨਹੀਂ ਕਰ ਪਾ ਰਹੇ ਸਨ, ਉਨ੍ਹਾਂ ਨੂੰ ਇਸ ਸਕੀਮ ਅਧੀਨ ਲਿਆਂਦਾ ਗਿਆ ਹੈ।

ਇਸ ਮੌਕੇ ਤੇ ਡਾ. ਬਲਜੀਤ ਕੌਰ ਨੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਸ੍ਰੀ ਮੁਕਤਸਰ ਸਾਹਿਬ ਵੱਲੋਂ ਲੋੜਵੰਦ ਤੇ ਸਾਂਭ ਸੰਭਾਲ ਅਤੇ ਜ਼ਰੂਰਤਮੰਦ ਬੱਚਿਆਂ ਨੂੰ ਸਪਾਂਸਰਸ਼ਿਪ ਫੋਸਟਰ ਕੇਅਰ ਸਕੀਮ ਅਧੀਨ ਜ਼ਿਲ੍ਹੇ ਦੇ 689  ਬੱਚਿਆਂ ਨੂੰ 1 ਕਰੋੜ 9 ਲੱਖ 4 ਹਜ਼ਾਰ ਰੁਪਏ ਦੀ ਰਾਸ਼ੀ ਵੰਡੀ। ਉਨ੍ਹਾਂ ਸਮਾਜ ਸੇਵੀ ਸੰਸਥਾਵਾਂ,ਪਤਵੰਤੇ ਵਿਅਕਤੀਆਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੇ ਧਿਆਨ ਵਿੱਚ ਲੋੜਵੰਦ ਬੱਚੇ ਆਉਣ ਤਾਂ ਉਨ੍ਹਾਂ ਦੀ ਜਰੂਰ ਮੱਦਦ ਕੀਤੀ ਜਾਵੇ। ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਭੀਖ ਮੰਗਵਾਉਣ ਜਾਂ ਕੰਮ ਕਰਵਾਉਣ ਦੀ ਥਾਂ ਤੇ ਉਨ੍ਹਾਂ ਨੂੰ ਸਕੂਲ ਵਿੱਚ ਜ਼ਰੂਰ ਪੜ੍ਹਾਈ ਕਰਵਾਉਣ ਤਾਂ ਜੋ ਇਹ ਬੱਚੇ ਪੜ੍ਹ ਲਿਖ ਕੇ ਆਪਣੇ ਪੈਰਾ 'ਤੇ ਖੜ੍ਹੇ ਹੋ ਸਕਣ।    
                              
ਇਸ ਮੌਕੇ ਹੋਰਨਾਂ ਤੋਂ ਇਲਾਵਾ ਜਗਦੇਵ ਸਿੰਘ ਬਾਮ ਚੇਅਰਮੈਨ, ਪ੍ਰਿੰਸੀਪਲ ਜਸਕਰਨ ਸਿੰਘ ਭੁੱਲਰ, ਰਤਨਦੀਪ ਕੌਰ ਜ਼ਿਲ੍ਹਾ ਪ੍ਰੋਜੈਕਟ ਅਫਸਰ, ਡਾ. ਸਿਵਾਨੀ ਨਾਗਪਾਲ ਤਹਿਸੀਲਦਾਰ ਅੰਜੂ ਬਾਲਾ ਸਿਮਰਨਜੀਤ ਸਿੰਘ ਬਲਾਕ ਪ੍ਰਧਾਨ, ਗਗਨਦੀਪ ਸਿੰਘ ਔਲਖ ਬਲਾਕ ਪ੍ਰਧਾਨ ਲਾਭ ਬੱਤਰਾ ਪ੍ਰਧਾਨ ਟਰੱਕ ਯੂਨੀਅਨ, ਮੀਕਾ ਈਨਾ ਖੇੜਾ, ਅਮਰੀਕ ਸਿੰਘ ਭੁੱਲਰ, ਗੁਰਮੀਤ ਸਿੰਘ ਵਿਰਦੀ, ਗੁਰਪ੍ਰੀਤ ਸਿੰਘ ਸਰਾਂ ਵਿਰਕ ਖੇੜਾ, ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਸਟੇਜ਼ ਸਕੱਤਰ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।

  • Foster Care Scheme
  • Dr. Baljit Kaur
  • Mimit College
  • Malout

ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਲਈ ਅਧਿਕਾਰੀਆਂ ਨੂੰ ਪ੍ਰਭਾਵਸ਼ਾਲੀ ਸੇਵਾਵਾਂ ਦੇਣ ਦੇ ਹੁਕਮ

NEXT STORY

Stories You May Like

  • changes in freight network will save rs 7 lakh crore
    ਮਾਲ ਢੁਆਈ ਨੈੱਟਵਰਕ ’ਚ ਬਦਲਾਅ ਨਾਲ 7 ਲੱਖ ਕਰੋੜ ਰੁਪਏ ਬਚਣਗੇ
  • 7 accused arrested with heroin
    ਹੈਰੋਇਨ ਸਮੇਤ 7 ਮੁਲਜ਼ਮ ਗ੍ਰਿਫ਼ਤਾਰ
  • rbi raises rs 2 90 lakh crore
    RBI ਨੇ 2 ਨੀਲਾਮੀਆਂ ਰਾਹੀਂ ਜੁਟਾਏ 2.90 ਲੱਖ ਕਰੋੜ ਰੁਪਏ
  • rbi raises rs 3 93 352 crore
    RBI ਨੇ ਨਿਲਾਮੀ ਰਾਹੀਂ ਜੁਟਾਏ 3,93,352 ਕਰੋੜ ਰੁਪਏ
  • gurpreet kaur defamation case court
    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ ਖਹਿਰਾ ਖ਼ਿਲਾਫ਼ ਮਾਣਹਾਨੀ ਦਾ ਕੇਸ ਦਰਜ
  • desecration of dr ambedkar s statues
    ਡਾ. ਅੰਬੇਡਕਰ ਦੇ ਬੁੱਤਾਂ ਦੀ ਬੇਅਦਬੀ ਦੀਆਂ ਘਟਨਾਵਾਂ ਰੋਕਣ ਲਈ ਪੰਜਾਬ ਸਰਕਾਰ ਸਖ਼ਤ ਕਦਮ ਚੁੱਕੇ: ਪ੍ਰਭਦਿਆਲ
  • kashmir  nia action  7 locations  raids
    ਕਸ਼ਮੀਰ 'ਚ NIA ਦੀ ਵੱਡੀ ਕਾਰਵਾਈ: 7 ਥਾਵਾਂ 'ਤੇ ਮਾਰੇ ਛਾਪੇ, ਅੱਤਵਾਦੀ ਨੈੱਟਵਰਕ ਨੂੰ ਬਣਾਇਆ ਨਿਸ਼ਾਨਾ
  • upi users mdr will not be levied on these 7 types of payments
    UPI ਉਪਭੋਗਤਾਵਾਂ ਲਈ ਜ਼ਰੂਰੀ ਖ਼ਬਰ : ਇਹਨਾਂ 7 ਕਿਸਮਾਂ ਦੇ ਭੁਗਤਾਨਾਂ 'ਤੇ ਨਹੀਂ ਲੱਗੇਗਾ MDR
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
  • sgpc member amarjit chawla case
    SGPC ਮੈਂਬਰ ਅਮਰਜੀਤ ਚਾਵਲਾ ਮਾਮਲੇ 'ਚ ਕਾਰਵਾਈ ਤੇ ਪ੍ਰਕਿਰਿਆ ਬਾਰੇ ਸਿੱਖ...
  • jalandhar 1 year old child goes missing
    ਜਲੰਧਰ: 1 ਸਾਲਾ ਬੱਚਾ ਹੋਇਆ ਲਾਪਤਾ, ਪੁਲਸ ਕਰ ਰਹੀ ਮਾਮਲੇ ਦੀ ਜਾਂਚ
  • interview with raman kumar news anchor at jalandhar doordarshan
    ਜਲੰਧਰ ਦੂਰਦਰਸ਼ਨ 'ਤੇ ਖ਼ਬਰਾਂ ਪੜ੍ਹਨ ਵਾਲੇ ਰਮਨ ਕੁਮਾਰ ਨਾਲ ਦਿਲਚਸਪ ਇੰਟਰਵਿਊ,...
Trending
Ek Nazar
statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

pakistan claims airstrikes

ਪਾਕਿਸਤਾਨ ਦਾ ਦਾਅਵਾ, ਢੇਰ ਕਰ'ਤੇ 28 ਅੱਤਵਾਦੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • harjinder singh dhami sgpc amarjit chawla
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ ਧਾਮੀ ਨੇ ਤੋੜੀ ਚੁੱਪ, ਆਇਆ...
    • big news ed raids gmada office in mohali
      ਵੱਡੀ ਖ਼ਬਰ : ਮੋਹਾਲੀ ਦੇ GMADA ਦਫ਼ਤਰ 'ਚ ED ਦੀ ਰੇਡ, ਦਸਤਾਵੇਜ਼ਾਂ ਤੇ...
    • drugs have devastated the entire family
      ਨਸ਼ੇ ਨੇ ਉਜਾੜਿਆ ਸਾਰਾ ਪਰਿਵਾਰ, ਪਹਿਲਾਂ ਇਕ ਪੁੱਤ ਦੀ ਹੋਈ ਸੀ ਮੌਤ ਤੇ ਹੁਣ ਦੂਜੇ...
    • paneer factory  raid  factory sealed
      ਪਨੀਰ ਫੈਕਟਰੀ ’ਤੇ ਛਾਪਾ, 1200 ਕਿਲੋ ਪਨੀਰ ਜ਼ਬਤ, ਫੈਕਟਰੀ ਸੀਲ
    • youth smalsar video
      ਪੰਜਾਬ 'ਚ ਵੱਡਾ ਹਾਦਸਾ, ਸ਼ਰਾਬ ਨਾਲ ਧੁੱਤ ਨੌਜਵਾਨ ਨੇ ਠੋਕ 'ਤੀ ਕਾਰ, ਤਿੰਨ...
    • special on punjab s weather
      ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
    • fir in ludhiana
      ਕੈਨੇਡਾ ਦੀ PR ਦਾ ਝਾਂਸਾ ਦੇ ਕੇ ਕੁੜੀ ਨੇ ਕਰਵਾਇਆ ਵਿਆਹ, ਫ਼ਿਰ ਥੋੜ੍ਹੇ ਦਿਨ ਬਾਅਦ...
    • two arrested in elderly man  s suicide case
      ਬਜ਼ੁਰਗ ਵਿਅਕਤੀ ਦੀ ਖ਼ੁਦਕੁਸ਼ੀ ਮਾਮਲੇ 'ਚ 2 ਗ੍ਰਿਫ਼ਤਾਰ
    • gulzar murder case
      ਗੁਲਜ਼ਾਰ ਕਤਲਕਾਂਡ ਦਾ ਦੂਜਾ ਦੋਸ਼ੀ ਟਾਂਡਾ ਪੁਲਸ ਵੱਲੋਂ ਗ੍ਰਿਫ਼ਤਾਰ
    • viral video action
      ਨਿਹੰਗ ਬਾਣੇ ਨੂੰ ਬਦਨਾਮ ਕਰਨ ਵਾਲਾ ਕਾਬੂ, ਜਥੇਬੰਦੀਆਂ ਨੇ ਲੈ ਲਿਆ ਐਕਸ਼ਨ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +