Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 25, 2026

    5:21:24 AM

  • major accident on lake tanganyika

    ਵੱਡੀ ਖ਼ਬਰ: ਤਨਜ਼ਾਨੀਆ ਤੋਂ ਕਾਂਗੋ ਜਾ ਰਹੀ ਕਿਸ਼ਤੀ...

  • warring demands halting the sir process

    'ਪੁਰਾਣੀਆਂ ਵੋਟਰ ਸੂਚੀਆਂ ਦੇ ਆਧਾਰ ’ਤੇ ਹੋਣ...

  • famous bollywood actor passes away

    ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ !...

  • shiromani akali dal ps

    ਅਮਰਜੀਤ ਚਾਵਲਾ ਮਾਮਲੇ 'ਚ ਰਾਜਪਾਲ ਨੂੰ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜ਼ਹਿਰੀਲੀ ਸ਼ਰਾਬ ਮਾਮਲੇ 'ਚ 7 ਐਕਸਾਈਜ਼ ਤੇ 6 ਪੁਲਸ ਅਫਸਰਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ

PUNJAB News Punjabi(ਪੰਜਾਬ)

ਜ਼ਹਿਰੀਲੀ ਸ਼ਰਾਬ ਮਾਮਲੇ 'ਚ 7 ਐਕਸਾਈਜ਼ ਤੇ 6 ਪੁਲਸ ਅਫਸਰਾਂ ਨੂੰ ਮੁਅੱਤਲ ਕਰਨ ਦੇ ਹੁਕਮ ਜਾਰੀ

  • Updated: 01 Aug, 2020 08:13 PM
Jalandhar
7 excise department officers and 6 police officers suspend
  • Share
    • Facebook
    • Tumblr
    • Linkedin
    • Twitter
  • Comment

ਜਲੰਧਰ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਅੱਜ ਜ਼ਹਿਰੀਲੀ ਤੇ ਨਕਲੀ ਸ਼ਰਾਬ ਨਾਲ ਹੋਈਆਂ ਮੌਤਾਂ ਦੇ ਮਾਮਲੇ ’ਚ ਸਖ਼ਤ ਕਾਰਵਾਈ ਕੀਤੀ ਹੈ। ਮੁੱਖ ਮੰਤਰੀ ਨੇ ਇਸ ਘਟਨਾ ਲਈ ਪੰਜਾਬ ਪੁਲਸ ਅਤੇ ਐਕਸਾਇਜ਼ ਵਿਭਾਗ ਦੀ ਨਲਾਈਕੀ ਕਬੂਲੀ ਹੈ ਅਤੇ 7 ਐਕਸਾਈਜ਼ ਵਿਭਾਗ ਦੇ ਅਫਸਰ ਅਤੇ 6 ਪੁਲਿਸ ਅਫਸਰਾਂ ਨੂੰ ਮੁਅੱਤਲ ਕਰਨ ਤੇ ਉਨ੍ਹਾਂ ਖਿਲਾਫ ਜਾਂਚ ਦੇ ਹੁਕਮ ਦਿੱਤੇ ਹਨ। ਮੁੱਖ ਮੰਤਰੀ ਨੇ ਇਸ ਮਾਮਲੇ ’ਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਐਕਸ-ਗ੍ਰੇਸ਼ੀਆ ਮੁਆਵਜ਼ਾ ਦੇਣ ਦਾ ਐਲਾਨ ਕੀਤਾ। ਇਨ੍ਹਾਂ ਵਿੱਚ ਬਹੁਤੇ ਤਰਨ ਤਾਰਨ ਨਾਲ ਸਬੰਧਤ ਹਨ, ਜਿੱਥੇ 63 ਮੌਤਾਂ ਹੋਈਆਂ ਹਨ, ਜਦਕਿ ਅੰਮ੍ਰਿਤਸਰ ਦਿਹਾਤੀ ਵਿੱਚ 12 ਅਤੇ ਗੁਰਦਾਸਪੁਰ (ਬਟਾਲਾ) ਵਿੱਚ 11 ਮੌਤਾਂ ਹੋਈਆਂ ਹਨ। ਮੁੱਖ ਮੰਤਰੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਕਿਸੇ ਵੀ ਸਰਕਾਰੀ ਕਰਮਚਾਰੀ ਜਾਂ ਹੋਰਾਂ ਦੀ ਮਿਲੀਭੁਗਤ ਸਾਹਮਣੇ ਆਉਣ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਨਕਲੀ ਸ਼ਰਾਬ ਬਣਾਉਣ ਅਤੇ ਵੇਚਣ ਨੂੰ ਰੋਕਣ ਵਿੱਚ ਪੁਲਸ ਅਤੇ ਆਬਕਾਰੀ ਵਿਭਾਗ ਦੀ ਨਾਕਾਮੀ ਨੂੰ ਸ਼ਰਮਨਾਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਨੂੰ ਵੀ ਸਾਡੇ ਲੋਕਾਂ ਨੂੰ ਜ਼ਹਿਰ ਪਿਲਾਉਣ ਦੀ ਹਰਗਿਜ਼ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

ਇਸ ਮਾਮਲੇ ਵਿੱਚ ਸ਼ਾਮਲ ਸਾਰੇ ਲੋਕਾਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦਾ ਤਹੱਈਆ ਕਰਦਿਆਂ ਮੁੱਖ ਮੰਤਰੀ ਨੇ ਚਿਤਾਵਨੀ ਦਿੱਤੀ ਕਿ ਜਿਹੜਾ ਵੀ ਨਕਲੀ ਸ਼ਰਾਬ ਵੇਚਣ ਦੇ ਧੰਦੇ ’ਚ ਸ਼ਾਮਲ ਹੈ, ਉਹ ਇਸ ਨੂੰ ਤੁਰੰਤ ਬੰਦ ਕਰ ਦੇਵੇ ਜਾਂ ਫਿਰ ਗੰਭੀਰ ਨਤੀਜੇ ਭੁਗਤਣ ਲਈ ਤਿਆਰ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਪੁਲਸ ਨੂੰ ਦੋਸ਼ੀਆਂ ਦੀ ਭਾਲ ਕਰਨ ਅਤੇ ਇਸ ਕੇਸ ’ਚ ਸ਼ਾਮਲ ਸਾਰੇ ਵਿਅਕਤੀਆਂ ‘ਤੇ ਦੀ ਭਾਲ ਕਰਨ ਉਨ੍ਹਾਂ ਖਿਲਾਫ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਇਸ ਕੇਸ ਵਿੱਚ ਉਨ੍ਹਾਂ ਨੇ ਬੀਤੇ ਦਿਨ ਹੀ ਡਵੀਜ਼ਨ ਕਮਿਸ਼ਨਰ ਨੂੰ ਮੈਜਿਸਟ੍ਰੀਅਲ ਜਾਂਚ ਕਰਨ ਦੇ ਹੁਕਮ ਦਿੱਤੇ ਹਨ, ਜਿਨ੍ਹਾਂ ਨੂੰ ਇਕ ਮਹੀਨੇ ਦੇ ਵਿੱਚ ਆਪਣੀ ਰਿਪੋਰਟ ਸੌਂਪਣ ਲਈ ਆਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅਜਿਹੀਆਂ ਗੈਰ-ਕਾਨੂੰਨੀ ਕਾਰਵਾਈਆਂ ਨੂੰ ਸਹਿਣ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਰੇਕ ਪੰਜਾਬੀ ਦੀ ਜ਼ਿੰਦਗੀ ਬੇਸ਼ਕੀਮਤੀ ਹੈ ਅਤੇ ਕੁਝ ਅਪਰਾਧੀਆਂ ਦੀ ਲਾਲਸਾ ਦੀ ਭੁੱਖ ਮਿਟਾਉਂਣ ਲਈ ਉਹ ਲੋਕਾਂ ਨੂੰ ਮੌਤ ਦੇ ਮੂੰਹ ਵਿੱਚ ਨਹੀਂ ਪੈਣ ਦੇਣਗੇ।

ਸੁਖਬੀਰ ਬਾਦਲ ਇਸ ਦੁਖਦਾਈ ਘਟਨਾ ’ਤੇ ਨਾ ਕਰੇ ਸਿਆਸਤ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਇਸ ਦੁਖਦਾਇਕ ਘਟਨਾ, ਜਿਸ ਵਿੱਚ ਬਹੁਤ ਸਾਰੇ ਪਰਿਵਾਰ ਬਰਬਾਦ ਹੋ ਗਏ ਹਨ, ਦਾ ਸਿਆਸੀਕਰਨ ਨਾ ਕਰਨ ਦੀ ਅਪੀਲ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ-ਭਾਜਪਾ ਦੇ ਸ਼ਾਸਨਕਾਲ ਸਮੇਤ ਪਹਿਲਾਂ ਵੀ ਅਜਿਹੇ ਮਾਮਲੇ ਵਾਪਰੇ ਹਨ। ਸਾਲ 2012 ਅਤੇ ਸਾਲ 2016 ਵਿੱਚ ਕ੍ਰਮਵਾਰ ਗੁਰਦਾਸਪੁਰ ਅਤੇ ਬਟਾਲਾ ਵਿੱਚ ਵੀ ਅਜਿਹੀਆਂ ਹੀ ਘਟਨਾਵਾਂ ਵਾਪਰੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਘਟਨਾਵਾਂ ਵਿੱਚ ਵੀ ਕਈ ਜਾਨਾਂ ਗਈਆਂ ਸਨ ਅਤੇ ਬਟਾਲਾ ਕੇਸ ਵਿੱਚ ਤਾਂ ਐਫ. ਆਈ. ਆਰ. ਵੀ ਦਰਜ ਨਹੀਂ ਹੋਈ ਸੀ ਅਤੇ ਨਾ ਹੀ ਮੁੱਖ ਦੋਸ਼ੀ ਖਿਲਾਫ਼ ਕੋਈ ਕਾਰਵਾਈ ਕੀਤੀ ਗਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕੋਵਿਡ ਜਾਂ ਨਾਜਾਇਜ਼ ਸ਼ਰਾਬ ਪੀਣ ਨਾਲ ਇਕ ਵੀ ਪੰਜਾਬੀ ਦੀ ਮੌਤ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਮੇਰੇ ਲਈ ਹਰੇਕ ਪੰਜਾਬੀ ਦੀ ਜ਼ਿੰਦਗੀ ਮਹੱਤਵਪੂਰਨ ਹੈ।

ਫੇਸਬੁੱਕ ’ਤੇ ‘ਕੈਪਟਨ ਨੂੰ ਸਵਾਲ’ ਪ੍ਰੋਗਰਾਮ ਦੀ 13ਵੀਂ ਲੜੀ ਦੌਰਾਨ ਮੁੱਖ ਮੰਤਰੀ ਨੇ ਆਬਕਾਰੀ ਤੇ ਕਰ ਅਧਿਕਾਰੀ (ਈ.ਟੀ.ਓਜ਼) ਦੀ  ਮੁਅੱਤਲੀ ਦਾ ਐਲਾਨ ਕੀਤਾ, ਜਿਨ੍ਹਾਂ ਵਿੱਚ ਗੁਰਦਾਸਪੁਰ ਤੋਂ ਲਵਜਿੰਦਰ ਬਰਾੜ, ਅੰਮ੍ਰਿਤਸਰ ਤੋਂ ਬੀ. ਐਸ. ਚਾਹਲ ਅਤੇ ਤਰਨ ਤਾਰਨ ਤੋਂ ਮਧੁਰ ਭਾਟੀਆ ਸ਼ਾਮਲ ਹਨ। ਇਸੇ ਤਰ੍ਹਾਂ ਆਬਕਾਰੀ ਤੇ ਕਰ ਇੰਸਪੈਕਟਰਾਂ ਜਿਨ੍ਹਾਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤਾ ਹੈ, ਵਿੱਚ ਰਵੀ ਕੁਮਾਰ (ਗੁਰਦਾਸਪੁਰ), ਗੁਰਦੀਪ ਸਿੰਘ (ਅੰਮ੍ਰਿਤਸਰ) ਅਤੇ ਫਤਹਿਬਾਦ ਤੋਂ ਪੁਖਰਾਜ ਅਤੇ ਤਰਨ ਤਾਰਨ ਜ਼ਿਲ੍ਹੇ ਵਿੱਚ ਤਰਨ ਤਾਰਨ ਸਿਟੀ ਤੋਂ ਹਿਤੇਸ਼ ਪ੍ਰਭਾਕਰ ਸ਼ਾਮਲ ਹਨ। ਡਿਊਟੀ ਵਿੱਚ ਕੁਤਾਹੀ ਵਰਤਣ ਦੇ ਦੋਸ਼ਾਂ ਹੇਠ ਮੁਅੱਤਲ ਕੀਤੇ ਪੁਲਸ ਅਧਿਕਾਰੀਆਂ ਵਿੱਚ ਡੀ.ਐਸ.ਪੀ. ਜੰਡਿਆਲਾ (ਅੰਮ੍ਰਿਤਸਰ ਦਿਹਾਤੀ) ਤੇ ਡੀ.ਐਸ.ਪੀ. ਸਬ-ਡਵੀਜ਼ਨ ਤਰਨ ਤਾਰਨ ਤੋਂ ਇਲਾਵਾ ਥਾਣਾ ਤਰਸਿੱਕਾ (ਅੰਮ੍ਰਿਤਸਰ ਦਿਹਾਤੀ), ਸਿਟੀ ਬਟਾਲਾ (ਬਟਾਲਾ ਪੁਲੀਸ ਜ਼ਿਲ੍ਹਾ), ਥਾਣਾ ਸਦਰ ਤਰਨ ਤਾਰਨ ਅਤੇ ਥਾਣਾ ਸਿਟੀ ਤਰਨ ਤਾਰਨ ਦੇ ਐਸ. ਐਚ. ਓਜ਼. ਸ਼ਾਮਲ ਹਨ।

  • 7 excise department officers and 6 police officers suspend
  • 7 ਐਕਸਾਈਜ਼ ਵਿਭਾਗ ਅਧਿਕਾਰੀ
  • 6 ਪੁਲਸ ਅਫਸਰ
  • ਮੁਅੱਤਲ

ਬਾਜਵਾ ਨੇ ਅਫਸਰਸ਼ਾਹੀ ਤੇ ਸ਼ਰਾਬ ਮਾਫੀਏ ਦੇ ਗਠਜੋੜ ਨੂੰ ਲੈ ਕੇ ਮੁੜ ਘੇਰੀ ਕੈਪਟਨ ਸਰਕਾਰ

NEXT STORY

Stories You May Like

  • pregnant woman  6 police employee  suspended
    ਗਰਭਵਤੀ ਔਰਤ ਨੂੰ ਲੱਤ ਮਾਰ ਕੇ ਮਾਰਨ ਦਾ ਦੋਸ਼; ਫਿਰੋਜ਼ਾਬਾਦ 'ਚ 6 ਪੁਲਸ ਮੁਲਾਜ਼ਮ ਮੁਅੱਤਲ
  • police officials suspended
    ਗਰਭਵਤੀ ਔਰਤ ਦੀ ਮੌਤ ਦੇ ਮਾਮਲੇ ’ਚ 2 ਇੰਸਪੈਕਟਰਾਂ ਸਮੇਤ 6 ਪੁਲਸ ਮੁਲਾਜ਼ਮ ਮੁਅੱਤਲ
  • major action by the ed in the case of suspended dig bhullar
    ਮੁਅੱਤਲ DIG ਭੁੱਲਰ ਮਾਮਲੇ 'ਚ ED ਦੀ ਵੱਡੀ ਕਾਰਵਾਈ, ਵਿਚੋਲੀਏ ਕ੍ਰਿਸ਼ਨੂ ਨੂੰ 7 ਦਿਨਾਂ ਦੇ ਰਿਮਾਂਡ 'ਤੇ ਲਿਆ
  • combine harvesters to operate only from 10 am to 6 pm
    ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ ਪ੍ਰਸ਼ਾਸਨ ਵੱਲੋਂ ਸਖ਼ਤ ਹੁਕਮ ਜਾਰੀ
  • government reprimanded for not paying gratuity
    ਸੇਵਾਮੁਕਤ ਪ੍ਰਿੰਸੀਪਲ ਸਕੱਤਰ ਨੂੰ ਗ੍ਰੈਚੂਟੀ ਨਾ ਦੇਣ ’ਤੇ ਸਰਕਾਰ ਨੂੰ ਪਈ ਝਾੜ, 7 ਫ਼ੀਸਦੀ ਵਿਆਜ ਦੇਣ ਦੇ ਹੁਕਮ
  • orders issued banning the burning of paddy stubble and crop residue
    ਝੋਨੇ ਦੀ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ’ਤੇ ਪਾਬੰਦੀ ਦੇ ਹੁਕਮ ਜਾਰੀ
  • kashmir  nia action  7 locations  raids
    ਕਸ਼ਮੀਰ 'ਚ NIA ਦੀ ਵੱਡੀ ਕਾਰਵਾਈ: 7 ਥਾਵਾਂ 'ਤੇ ਮਾਰੇ ਛਾਪੇ, ਅੱਤਵਾਦੀ ਨੈੱਟਵਰਕ ਨੂੰ ਬਣਾਇਆ ਨਿਸ਼ਾਨਾ
  • orders issued imposing a complete ban on burning paddy stubble crop residue
    ਗੁਰਦਾਸਪੁਰ 'ਚ ਪਰਾਲੀ ਨੂੰ ਅੱਗ ਲਾ ਕੇ ਸਾੜਨ 'ਤੇ ਮੁਕੰਮਲ ਤੌਰ 'ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ
  • shri sidh baba sodal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
  • money shocker update
    ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • deadbody of a young man recovered from leather complex road in jalandhar
    ਲੈਦਰ ਕੰਪਲੈਕਸ ਰੋਡ ਤੋਂ ਨੌਜਵਾਨ ਦੀ ਲਾਸ਼ ਬਰਾਮਦ, ਪੁਲਸ ਵੱਲੋਂ ਜਾਂਚ ਜਾਰੀ
  • bicycle stolen from outside a house in broad daylight in jalandhar
    ਜਲੰਧਰ 'ਚ ਦਿਨ-ਦਿਹਾੜੇ ਘਰ ਦੇ ਬਾਹਰੋਂ ਸਾਈਕਲ ਚੋਰੀ, ਕੈਮਰੇ 'ਚ ਕੈਦ ਹੋਈ ਘਟਨਾ
  • driver dies in road accident in phillaur
    ਫਿਲੌਰ ਵਿਖੇ ਹੋਟਲ ਨੇੜੇ ਸੜਕ ਕਿਨਾਰੇ ਟਾਇਕ ਬਦਲ ਰਹੇ ਡਰਾਈਵਰ ਦੀ ਹਾਦਸੇ ਦੌਰਾਨ ਮੌਤ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • deadly attacked on man
    ਫਿਲੌਰ ਵਿਖੇ ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਵਿਅਕਤੀ ਨੂੰ ਘੇਰ ਕੀਤਾ ਹਮਲਾ
Trending
Ek Nazar
shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

ohn bolton statement

'ਚੀਨ UNSC ਮੈਂਬਰਸ਼ਿਪ ਲਈ ਭਾਰਤ ਦੀ ਦਾਅਵੇਦਾਰੀ ਦਾ ਸਮਰਥਨ ਨਹੀਂ ਕਰੇਗਾ'

amitabh bachchan recalls simple wedding with jay

ਇਹ ਹੁੰਦੈ 'ਚਟ ਮੰਗਣੀ ਪਟ ਵਿਆਹ' ! ਅਚਾਨਕ ਹੀ ਬਣ ਗਈ 'ਗੱਲ', Big B ਨੇ...

indian national in nepal

ਨੇਪਾਲ: ਭਾਰਤੀ ਨਾਗਰਿਕ ਗ੍ਰਿਫ਼ਤਾਰ, ਗੈਰ-ਕਾਨੂੰਨੀ ਸੋਨਾ ਰੱਖਣ ਦੇ ਲੱਗੇ ਦੋਸ਼

india  us discussion

ਭਾਰਤ, ਅਮਰੀਕਾ ਨੇ 'ਰੂਸ ਅਤੇ ਈਰਾਨ 'ਤੇ ਪਾਬੰਦੀਆਂ ਲਗਾਉਣ ਸਬੰਧੀ ਕਾਨੂੰਨ'...

imran khan s son appeal

ਪਾਕਿ 'ਚ 27 ਸਤੰਬਰ ਨੂੰ ਵੱਡੇ ਮਾਰਚ ਦੀ ਤਿਆਰੀ, ਇਮਰਾਨ ਖ਼ਾਨ ਦੇ ਪੁੱਤਰ ਨੇ...

people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • fire in machiwara
      ਗਰੀਬ ਦੇ ਘਰ ਨੂੰ ਲੱਗੀ ਅੱਗ; ਦੀਵਾਲੀ 'ਤੇ ਮੋਟਰਸਾਈਕਲ ਲੈਣ ਲਈ ਇਕੱਠੇ ਕੀਤੇ ਪੈਸੇ...
    • assembly elections akali dal candidate
      ਵਿਧਾਨ ਸਭਾ ਚੋਣਾਂ ਲਈ ਅਕਾਲੀ ਦਲ ਵੱਲੋਂ ਉਮੀਦਵਾਰ ਦਾ ਐਲਾਨ
    • punjab government withdraws petition from high court
      GMADA 'ਚ ED ਦੀ ਰੇਡ: ਪੰਜਾਬ ਸਰਕਾਰ ਨੇ ਹਾਈ ਕੋਰਟ ਤੋਂ ਵਾਪਸ ਲਈ ਪਟੀਸ਼ਨ
    • police personnel asi police custody
      ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ...
    • teachers notice teachers of punjab
      ਪੰਜਾਬ ਦੇ ਇਨ੍ਹਾਂ ਅਧਿਆਪਕਾਂ 'ਤੇ ਸਖ਼ਤ ਕਾਰਵਾਈ ਦੀ ਤਿਆਰੀ, ਜਾਰੀ ਹੋਏ ਨੋਟਿਸ
    • punjab police asi controversy video viral on social media
      ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
    • dhanaula police station video
      ਮੁੰਡੇ ਨੇ ਥਾਣੇ ਅੰਦਰ ਵੀਡੀਓ ਬਣਾ ਕੇ ਖਾ ਲਿਆ ਜ਼ਹਿਰ! ਪੁਲਸ 'ਤੇ ਲਾਏ ਗੰਭੀਰ ਦੋਸ਼
    • money shocker update
      ਯੂਟਿਊਬਰ ਮਨੀ ਸ਼ੌਕਰ ਲਈ ਖੜ੍ਹੀ ਹੋਈ ਇਕ ਹੋਰ ਨਵੀਂ ਮੁਸੀਬਤ! ਵਾਇਰਲ ਵੀਡੀਓ ਨੇ...
    • shri sidh baba sodal mela
      ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਸਲਾਨਾ ਮੇਲੇ 'ਚ ਪੰਜਾਬ ਕੇਸਰੀ ਦੇ ਡਾਇਰੈਕਟਰ...
    • drug free punjab yatra bjp former chief minister jairam thakur statement
      ਨਸ਼ਿਆਂ ਖ਼ਿਲਾਫ਼ ਮਿਲ ਕੇ ਲੜਨੀ ਹੋਵੇਗੀ ਲੜਾਈ, ਨੌਜਵਾਨਾਂ ਦੀ ਜ਼ਿੰਦਗੀ ਬਚਾਉਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +