Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAY 07, 2026

    5:17:25 PM

  • rbi  s   new licenses for money changers banned  new rules

    RBI ਦਾ ਵੱਡਾ ਫੈਸਲਾ: ਮਨੀ ਚੇਂਜਰਸ ਲਈ ਨਵੇਂ...

  • four children buried alive as school roof collapses in pak

    ਸਕੂਲ ਦੀ ਛੱਤ ਡਿੱਗਣ ਕਾਰਨ ਚਾਰ ਵਿਦਿਆਰਥੀਆਂ ਦੀ...

  • punjab s sarpanch became a millionaire overnight

    ਪੰਜਾਬ ਦਾ ਸਰਪੰਚ ਰਾਤੋ-ਰਾਤ ਬਣਿਆ ਕਰੋੜਪਤੀ-'ਪਾਪਾ...

  • mother throws boy in garbage

    ਕੈਨੇਡਾ 'ਚ ਰੂਹ ਕੰਬਾਊ ਘਟਨਾ; ਕਲਯੁੱਗੀ ਮਾਂ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Bathinda-Mansa
  • ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ

PUNJAB News Punjabi(ਪੰਜਾਬ)

ਮਾਨਸਾ 'ਚ ਵਾਪਰਿਆ ਵੱਡਾ ਹਾਦਸਾ, ਇੱਕੋ ਪਰਿਵਾਰ ਦੇ 7 ਮੈਂਬਰ ਕਰੰਟ ਦੀ ਲਪੇਟ ’ਚ ਆਏ

  • Edited By Shivani Bassan,
  • Updated: 16 Jun, 2024 03:26 PM
Bathinda-Mansa
7 members of the same family were electrocuted
  • Share
    • Facebook
    • Tumblr
    • Linkedin
    • Twitter
  • Comment

ਸਰਦੂਲਗੜ੍ਹ (ਸੰਦੀਪ ਮਿੱਤਲ)-ਸ਼ੁੱਕਰਵਾਰ ਦੀ ਦੇਰ ਸ਼ਾਮ ਸਰਦੂਲਗੜ੍ਹ ਦੇ ਵਾਰਡ ਨੰਬਰ 3 ਬੇਅੰਤ ਨਗਰ ਵਿਚ ਬਿਜਲੀ ਦੀਆਂ ਢਿੱਲੀਆਂ ਤਾਰਾਂ ਜੋ ਕਿ ਇਕ ਦਰੱਖਤ ਨੂੰ ਛੂ ਰਹੀਆਂ ਸਨ ਤਾਂ ਉਸਦੇ ਹੇਠਾਂ ਖੜ੍ਹੇ ਇਕ ਵਿਅਕਤੀ ਨੇ ਅਚਾਨਕ ਦਰੱਖਤ ਨੂੰ ਹੱਥ ਪਾ ਲਿਆ ਤਾਂ ਉਹ ਕਰੰਟ ਦੀ ਲਪੇਟ ਵਿਚ ਆ ਗਿਆ ਜਦੋਂ ਉਸ ਨੂੰ ਛਡਵਾਉਣ ਲਈ ਉਸਦੇ ਦੂਜੇ ਪਰਿਵਾਰਿਕ ਮੈਂਬਰ ਨੇ ਉਸ ਨਾਲ ਹੱਥ ਲਾਇਆ ਤਾਂ ਉਹ ਵੀ ਉਸ ਦੇ ਨਾਲ ਲੱਗ ਗਿਆ। ਇਸੇ ਤਰ੍ਹਾਂ ਲਗਾਤਾਰ ਸੱਤ ਪਰਿਵਾਰ ਦੇ ਜੀਅ ਬਿਜਲੀ ਦੇ ਕਰੰਟ ਦੀ ਲਪੇਟ ਵਿਚ ਆ ਗਏ। ਇਹ ਜਾਣਕਾਰੀ ਦਿੰਦਿਆਂ ਪਰਿਵਾਰ ਦੇ ਹੀ ਮੈਂਬਰ ਜਗਜੀਤ ਸਿੰਘ ਨੇ ਦੱਸਿਆ ਕਿ ਕੁੱਲ ਸੱਤ ਜੀਆਂ ’ਚੋਂ ਚਾਰ ਜੀਅ ਗੁਰਦੀਪ ਸਿੰਘ (50), ਰਣਜੀਤ ਸਿੰਘ (22), ਕੋਮਲ ਕੌਰ (16) ਅਤੇ ਵੀਰਪਾਲ ਕੌਰ (16) ਗੰਭੀਰ ਜ਼ਖਮੀ ਹੋ ਗਏ ਅਤੇ ਤਿੰਨ ਜੀਅ ਹਲਕਾ ਫੁਲਕਾ ਕਰੰਟ ਲੱਗਣ ਤੋਂ ਬਾਅਦ ਠੀਕ ਹਨ।

ਇਹ ਵੀ ਪੜ੍ਹੋ-  ਸਪੈਨਿਸ਼ ਜੋੜੇ ਦੀ ਕੁੱਟਮਾਰ ਦੇ ਮਾਮਲੇ 'ਚ ਪੰਜਾਬ ਪੁਲਸ ਕਰੇਗੀ ਕਾਰਵਾਈ, ਮੰਤਰੀ ਧਾਲੀਵਾਲ ਨੇ ਕਰ 'ਤਾ ਐਲਾਨ

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਸਮੂਹ ਬੇਅੰਤ ਨਗਰ ਵੱਲੋਂ ਬਿਜਲੀ ਬੋਰਡ ਮਹਿਕਮੇ ਨੂੰ ਅੱਜ ਤੋਂ ਲਗਭਗ ਚਾਰ ਮਹੀਨੇ ਪਹਿਲਾਂ ਵੀ ਲਿਖਤੀ ਰੂਪ ’ਚ ਦਿੱਤਾ ਗਿਆ ਸੀ ਕਿ ਜੋ ਬਿਜਲੀ ਦੀਆਂ ਤਾਰਾਂ ਬਹੁਤ ਨੀਵੀਆਂ ਹਨ ਇਨ੍ਹਾਂ ਨੂੰ ਉੱਚਾ ਚੁੱਕਿਆ ਜਾਵੇ, ਕਿਉਂਕਿ ਪਹਿਲਾਂ ਵੀ ਇਕ ਵਿਅਕਤੀ ਇਸ ਕਰੰਟ ਦੀ ਮਾਰ ਹੇਠ ਆ ਗਿਆ ਸੀ ਪਰ ਉਸ ਦਾ ਬਚਾਅ ਹੋ ਗਿਆ।

ਬਿਜਲੀ ਬੋਰਡ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਦੂਜੀ ਵਾਰ ਇਹ ਵੱਡਾ ਹਾਦਸਾ ਵਾਪਰ ਗਿਆ। ਉਨ੍ਹਾਂ ਨੇ ਬਿਜਲੀ ਬੋਰਡ ਵਿਭਾਗ ਤੋਂ ਜ਼ਖਮੀਆਂ ਲਈ ਮਾਲੀ ਸਹਾਇਤਾ ਦੀ ਮੰਗ ਵੀ ਕੀਤੀ। ਇਸ ਸਬੰਧੀ ਸਰਕਾਰੀ ਹਸਪਤਾਲ ਦੇ ਡਿਊਟੀ ਡਾਕਟਰ ਅਮਨ ਕੰਬੋਜ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਬੀਤੀ ਸ਼ਾਮ ਹਸਪਤਾਲ ਵਿਚ ਉਨ੍ਹਾਂ ਕੋਲ ਬਿਜਲੀ ਦੇ ਕਰੰਟ ਨਾਲ ਜ਼ਖਮੀ ਹੋਏ ਤਿੰਨ ਲੋਕ ਪਹੁੰਚੇ ਸਨ, ਜਿੰਨਾ ’ਚੋਂ ਇਕ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਉਨ੍ਹਾਂ ਨੂੰ ਮੁੱਢਲੀ ਸਹਾਇਤਾ ਦੇ ਕੇ ਮਾਨਸਾ ਦੇ ਸਰਕਾਰੀ ਹਸਪਤਾਲ ਲਈ ਰੈਫਰ ਕਰ ਦਿੱਤਾ ਗਿਆ ਅਤੇ ਬਾਕੀ ਦੋ ਜ਼ਖ਼ਮੀਆਂ ਦਾ ਇਲਾਜ ਚੱਲ ਰਿਹਾ ਹੈ, ਜੋ ਕਿ ਖਤਰੇ ਤੋਂ ਬਾਹਰ ਹਨ ਅਤੇ ਇਲਾਜ ਲਈ ਹਸਪਤਾਲ ਵਿਚ ਦਾਖਲ ਹਨ।

ਇਹ ਵੀ ਪੜ੍ਹੋ- ਪਹਾੜਾਂ 'ਚ ਘੁੰਮਣ ਗਏ ਪੰਜਾਬੀ ਐੱਨ. ਆਰ. ਆਈ. ਜੋੜੇ ਦੀ ਬੁਰੀ ਤਰ੍ਹਾਂ ਕੁੱਟਮਾਰ, ਪੀੜਤ ਦੀ ਪਤਨੀ ਨੇ ਦੱਸੀ ਸਾਰੀ ਗੱਲ

ਤਾਰਾਂ ਨੀਵੀਆਂ ਹੋਣ ਸਬੰਧੀ ਸਾਡੇ ਕੋਲ ਕੋਈ ਸ਼ਿਕਾਇਤ ਨਹੀਂ ਆਈ : ਜੇ. ਈ.

ਇਸ ਘਟਨਾ ਸਬੰਧੀ ਜਦੋਂ ਬਿਜਲੀ ਬੋਰਡ ਦੇ ਜੂਨੀਅਰ ਇੰਜੀਨੀਅਰ ਨਿਤਨ ਕੁਮਾਰ ਜੇ.ਈ. ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਇਸ ਘਟਨਾ ਦਾ ਕਾਰਨ ਇਕ ਵਿਅਕਤੀ ਛੱਤ ਉੱਪਰ ਚੜ੍ਹ ਕੇ ਬਿਜਲੀ ਦੀ ਤਾਰ ਉੱਪਰ ਬੈਠੇ ਕਬੂਤਰ ਨੂੰ ਫੜ ਰਿਹਾ ਸੀ ਤਾਂ ਅਚਾਨਕ ਉਸਦਾ ਹੱਥ ਬਿਜਲੀ ਦੀ ਤਾਰ ਨੂੰ ਪੈ ਗਿਆ ਅਤੇ ਬਾਅਦ ਵਿਚ ਉਸ ਨੂੰ ਛਡਾਉਣ ਦੇ ਚੱਕਰ ਵਿਚ ਉਸਦੇ ਦੂਜੇ ਪਰਿਵਾਰਿਕ ਮੈਂਬਰ ਵੀ ਇਸ ਦੀ ਲਪੇਟ ਵਿਚ ਆ ਗਏ।

ਜਦੋਂ ਉਨ੍ਹਾਂ ਨੂੰ ਪੁੱਛਿਆ ਗਿਆ ਕਿ ਬੇਅੰਤ ਨਗਰ ਵਾਸੀਆਂ ਵੱਲੋਂ ਕੁਝ ਮਹੀਨੇ ਪਹਿਲਾਂ ਵੀ ਮਹਿਕਮੇ ਨੂੰ ਤਾਰਾਂ ਨੀਵੀਆਂ ਹੋਣ ਸਬੰਧੀ ਸ਼ਿਕਾਇਤ ਕੀਤੀ ਸੀ ਤਾਂ ਉਨ੍ਹਾਂ ਕਿਹਾ ਕਿ ਸਾਡੇ ਕੋਲ ਅਜਿਹਾ ਕੁਝ ਨਹੀਂ ਆਇਆ। ਦੂਜੇ ਪਾਸੇ ਪਰਿਵਾਰ ਵਾਲੇ ਕਹਿ ਰਹੇ ਹਨ ਕਿ ਕਬੂਤਰ ਫੜਨ ਵਾਲੀ ਕੋਈ ਗੱਲ ਹੀ ਨਹੀਂ ਹੈ ਹੁਣ ਇਹ ਤਾਂ ਜਾਂਚ ਦਾ ਵਿਸ਼ਾ ਹੈ ਕਿ ਇਹ ਹਾਦਸਾ ਕਿਸ ਤਰ੍ਹਾਂ ਵਾਪਰਿਆ ਅਤੇ ਇਸ ਦੇ ਕੀ ਕਾਰਨ ਰਹੇ ਹਨ।

ਇਹ ਵੀ ਪੜ੍ਹੋ- ਧੀ ਦੇ ਵਿਆਹ ਦੀਆਂ ਤਿਆਰੀਆਂ ਦਰਮਿਆਨ ਆਸ਼ਿਆਨੇ ਨੂੰ ਲੱਗੀ ਅੱਗ, ਪਰਿਵਾਰ ਦੇ ਸੁਫ਼ਨੇ ਹੋਏ ਸੁਆਹ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • electrical wires
  • 7 members
  • family
  • electrocuted
  • ਬਿਜਲੀ ਦੀਆਂ ਤਾਰਾਂ
  • 7 ਮੈਂਬਰ
  • ਪਰਿਵਾਰ
  • ਬਿਜਲੀ ਦਾ ਕਰੰਟ

ਖੰਨਾ ਵਿਖੇ ਸਿਖ਼ਰ ਦੁਪਹਿਰੇ 47 ਡਿਗਰੀ ਪਾਰੇ 'ਚ ਪੁਲਸ ਨੇ ਕੀਤੀ Raid, 3 ਤਸਕਰ ਗ੍ਰਿਫ਼ਤਾਰ

NEXT STORY

Stories You May Like

  • terrible road accident on nurmahal road  one dead
    ਨਕੋਦਰ ਵਿਖੇ ਮੱਥਾ ਟੇਕ ਕੇ ਵਾਪਸ ਜਾ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਇਕ ਜੀਅ ਦੀ ਮੌਤ
  • major accident on jalandhar pathankot national highway
    ਅੰਮ੍ਰਿਤਸਰ ਮੱਥਾ ਟੇਕਣ ਜਾ ਰਹੇ ਨੌਜਵਾਨਾਂ ਨਾਲ NH 'ਤੇ ਵਾਪਰਿਆ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ
  • man dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ
  • 7 lakhs fraud  foreign visa
    ਵਿਦੇਸ਼ ਭੇਜਣ ਦੇ ਨਾਮ ਉਪਰ 7 ਲੱਖ ਦੀ ਠੱਗੀ ਮਾਰਨ ਵਾਲੇ ਦੋ ਨਾਮਜ਼ਦ
  • major accident in ayodhya three friends
    ਅਯੁੱਧਿਆ 'ਚ ਵੱਡਾ ਹਾਦਸਾ! ਜਨਮਦਿਨ ਮਨਾਉਣ ਆਏ 3 ਦੋਸਤ ਨਦੀ 'ਚ ਡੁੱਬੇ, ਇਲਾਕੇ 'ਚ ਮਚੀ ਦਹਿਸ਼ਤ
  • only sons of the parents
    ਪੰਜਾਬ 'ਚ ਵੱਡਾ ਹਾਦਸਾ: ਬੁੱਝ ਗਏ 2 ਘਰਾਂ ਦੇ ਚਿਰਾਗ, ਮਾਪਿਆਂ ਦੇ ਸੀ ਦੋਵੇਂ ਇਕਲੌਤੇ ਪੁੱਤ
  • major accident in hoshiarpur children injured
    ਹੁਸ਼ਿਆਰਪੁਰ 'ਚ ਵੱਡਾ ਹਾਦਸਾ: ਸਕੂਲ ਬੱਸ ਤੋਂ ਉਤਰਦੇ ਬਾਈਕ ਸਵਾਰ ਨੇ ਜਵਾਕ ਨੂੰ ਮਾਰੀ ਟੱਕਰ, ਰੂਹ ਕੰਬਾਊ CCTV ਆਈ...
  • crude oil left for only 5 7 days
    ਸਿਰਫ 5-7 ਦਿਨਾਂ ਲਈ ਬੱਚਿਆ ਕੱਚਾ ਤੇਲ! ਲਾਕਡਾਊਨ ਦੀ ਤਿਆਰੀ, ਪਾਕਿਸਤਾਨ ਦੇ ਮੰਤਰੀ ਦਾ ਵੱਡਾ ਬਿਆਨ
  • golden opportunity to work in uae
    ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
  • 5 schools including bsf school in jalandhar declared holiday
    Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
  • shortage of cooking gas cylinders
    Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...
  • big revelation in the case of blasts in punjab
    ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ...
  • immediate holiday declared in this school in jalandhar
    ਜਲੰਧਰ ਦੇ ਇਸ ਸਕੂਲ 'ਚ ਤੁਰੰਤ ਕੀਤੀ ਗਈ ਛੁੱਟੀ, ਪੜ੍ਹੋ ਕਿਉਂ ਲਿਆ ਗਿਆ ਫ਼ੈਸਲਾ
  • jalandhar bsf headquarters blast
    ਜਲੰਧਰ 'ਚ ਹੋਏ ਧਮਾਕੇ ਬਾਰੇ ਵੱਡਾ ਖ਼ੁਲਾਸਾ, ਬਾਜ਼ਾਰਾਂ ’ਚੋਂ ਪੈਦਲ ਨਿਕਲੇ ਨੌਜਵਾਨ...
  • jalandhar municipal corporation strict action against defaulting colonizers
    ਡਿਫਾਲਟਰ ਕਾਲੋਨਾਈਜ਼ਰਾਂ 'ਤੇ ਜਲੰਧਰ ਨਿਗਮ ਦਾ ਸਖ਼ਤ ਐਕਸ਼ਨ: 7 ਦਿਨਾਂ 'ਚ ਬਕਾਇਆ...
  • rain and thunderstorm warning in punjab
    ਪੰਜਾਬ 'ਚ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦੀ ਚਿਤਾਵਨੀ! 10 ਮਈ ਤੱਕ ਮੌਸਮ ਦੀ ਵੱਡੀ...
Trending
Ek Nazar
oneplus nord ce6 lite 5g launched with 7000mah battery

ਲਾਂਚ ਹੋਇਆ 7000mAh ਬੈਟਰੀ ਵਾਲਾ ਧਾਕੜ ਫੋਨ! ਇਸ ਤਰ੍ਹਾਂ ਮਿਲੇਗੀ 2000 ਰੁਪਏ ਤੱਕ...

aircraft arrive in australia

ਇਸਲਾਮਿਕ ਸਟੇਟ ਨਾਲ ਜੁੜੀਆਂ ਔਰਤਾਂ ਅਤੇ ਬੱਚਿਆਂ ਨੂੰ ਲੈ ਕੇ ਆਸਟ੍ਰੇਲੀਆ ਪਹੁੰਚੇ...

government employee job

ਇਨ੍ਹਾਂ ਮੁਲਾਜ਼ਮਾਂ ਨੂੰ ਵੱਡਾ ਝਟਕਾ: ਹੁਣ 60 ਸਾਲ ਤੱਕ ਨਹੀਂ ਕਰ ਸਕਣਗੇ ਨੌਕਰੀ,...

hanta virus affected ship

ਹੰਟਾਵਾਇਰਸ ਤੋਂ ਪ੍ਰਭਾਵਿਤ ਜਹਾਜ਼ ਦੇ ਲਗਭਗ 40 ਯਾਤਰੀ ਉਤਰੇ

shortage of cooking gas cylinders

Punjab: LPG ਖ਼ਪਤਕਾਰਾਂ ਲਈ ਅਹਿਮ ਖ਼ਬਰ! ਹੋਰ ਡੂੰਘਾ ਹੋ ਸਕਦੈ ਸੰਕਟ, ਬੁਕਿੰਗ...

4 zodiac signs will be blessed with saturn

4 ਰਾਸ਼ੀਆਂ 'ਤੇ ਹੋਵੇਗੀ ਸ਼ਨੀ ਦੀ ਕਿਰਪਾ! 6 ਮਹੀਨੇ ਹੋਵੇਗੀ ਪੈਸਿਆਂ ਦੀ ਬਚਤ ਹੀ...

indian government on allowing pakistani players

ਪਾਕਿਸਤਾਨੀ ਖਿਡਾਰੀਆਂ ਨੂੰ ਭਾਰਤ 'ਚ ਖੇਡਣ ਦੀ ਮਿਲੀ ਇਜਾਜ਼ਤ! ਭਾਰਤ ਸਰਕਾਰ ਨੇ ਲਿਆ...

auto industry sets record  26 11 317 vehicles sold in april

ਆਟੋ ਇੰਡਸਟਰੀ ਨੇ ਬਣਾਇਆ ਰਿਕਾਰਡ : ਅਪ੍ਰੈਲ ’ਚ ਵੇਚੇ 26,11,317 ਵਾਹਨ

shehbaz sharif  thanks trump

ਹੋਰਮੁਜ਼ ਸਬੰਧੀ ਇਕ ਫੈਸਲੇ ਲਈ ਸ਼ਾਹਬਾਜ਼ ਸ਼ਰੀਫ਼ ਨੇ ਟਰੰਪ ਦਾ ਕੀਤਾ ਧੰਨਵਾਦ

sanctions against iran

ਈਰਾਨ 'ਤੇ ਪਾਬੰਦੀਆਂ ਦੀ ਧਮਕੀ! ਅਮਰੀਕਾ ਅਤੇ ਉਸਦੇ ਸਹਿਯੋਗੀਆਂ ਦੁਆਰਾ ਸੰਯੁਕਤ...

indian originr fined in singapore

ਸਿੰਗਾਪੁਰ 'ਚ ਭਾਰਤੀ ਮੂਲ ਦੇ ਕੰਪਨੀ ਡਾਇਰੈਕਟਰ ਨੂੰ 785,314 ਅਮਰੀਕੀ ਡਾਲਰ ਦਾ...

this famous actress had already predicted vijay  s victory

ਵਿਜੇ ਦੀ ਜਿੱਤ ਦੀ ਇਸ ਮਸ਼ਹੂਰ ਅਦਾਕਾਰਾ ਨੇ ਪਹਿਲਾਂ ਹੀ ਕਰ ਦਿੱਤੀ ਸੀ ਭਵਿੱਖਬਾਣੀ !...

measles outbreak in bangldesh

ਬੰਗਲਾਦੇਸ਼ 'ਚ ਖ਼ਸਰੇ ਦਾ ਪ੍ਰਕੋਪ; 6 ਹੋਰ ਮੌਤਾਂ, ਹੁਣ ਤੱਕ 317 ਮਾਸੂਮਾਂ ਦੀ ਗਈ...

interesting conditions for beer lovers

ਇਸ ਬਾਰ ਨੇ ਬੀਅਰ ਦੇ ਸ਼ੁਕੀਨਾਂ ਲਈ ਰੱਖੀ ਮਜ਼ੇਦਾਰ ਸ਼ਰਤ! ਵੱਡੀ ਗਿਣਤੀ 'ਚ ਪਹੁੰਚ...

school holiday summer break

School Holiday 2026: ਦਿੱਲੀ ਤੇ ਯੂਪੀ ਸਣੇ ਕਈ ਸੂਬਿਆਂ 'ਚ ਗਰਮੀਆਂ ਦੀਆਂ...

metro pre wedding shooting happy birthday party

ਹੁਣ ਮੈਟਰੋ 'ਚ ਸ਼ੂਟ ਹੋਵੇਗੀ Pre Wedding ! Happy Birthday ਲਈ ਵੀ ਕਰ ਸਕੋਗੇ...

china and iran held talks

ਚੀਨ ਅਤੇ ਈਰਾਨ ਨੇ ਹੋਰਮੁਜ਼ ਜਲਡਮਰੂ ਨੂੰ ਖੋਲ੍ਹਣ ਬਾਰੇ ਕੀਤੀ ਚਰਚਾ

robbed bride 8 grooms nine times marriage

ਤੌਬਾ-ਤੌਬਾ: 8 ਲਾੜੇ ਲੁੱਟ 9ਵੇਂ ਨਾਲ ਕਰਵਾਇਆ ਵਿਆਹ, ਲੁਟੇਰੀ ਲਾੜੀ ਦੀ ਪੁਲਸ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • faridkot police police raid
      ਫਰੀਦਕੋਟ : ਗੁਪਤ ਸੂਚਨਾ ਦੇ ਆਧਾਰ 'ਤੇ ਕੋਠੀ 'ਚ ਛਾਪਾ ਮਾਰਨ ਗਈ ਪੁਲਸ, ਅੰਦਰ ਗਏ...
    • fir case
      ਜ਼ਮੀਨ ਦੇ ਸੌਦੇ ’ਚ ਮਾਰੀ 2 ਕਰੋੜ 20 ਲੱਖ ਦੀ ਠੱਗੀ
    • fire in barnala
      ਹੰਡਿਆਇਆ ਵਿਖੇ ਲੱਕੜ ਦੇ ਆਰੇ 'ਚ ਲੱਗੀ ਭਿਆਨਕ ਅੱਗ; ਲੱਖਾਂ ਰੁਪਏ ਦੀ ਲੱਕੜ ਸੜ ਕੇ...
    • canada police punjabi young men
      ਕੈਨੇਡਾ 'ਚ ਪੰਜਾਬੀ ਨੌਜਵਾਨਾਂ ਦੇ ਸਿਰ 1,50,00,000 ਦਾ ਇਨਾਮ ! ਕਾਰਾ ਜਾਣ ਰਹਿ...
    • golden opportunity to work in uae
      ਜਿਪਸਮ, ਫਰਨੀਚਰ ਕਾਰਪੇਂਟਰ, UAE ਲਾਇਸੰਸ ਬੱਸ ਡਰਾਈਵਰ ਤੇ GCC ਵਾਲੇ ਟਰੱਕ...
    • ladowal toll plaza
      ਲਾਡੋਵਾਲ ਟੋਲ ਪਲਾਜ਼ਾ 'ਤੇ ਗੁੰਡਾਗਰਦੀ: ਬਦਮਾਸ਼ਾਂ ਨੇ ਬੱਸਾਂ ਤੋਂ ਕੀਤੀ ਨਾਜਾਇਜ਼...
    • 5 schools including bsf school in jalandhar declared holiday
      Punjab: BSF ਦੇ ਸਕੂਲ ਸਣੇ 5 ਸਕੂਲਾਂ 'ਚ ਤੁਰੰਤ ਕਰ ਦਿੱਤੀ ਗਈ ਛੁੱਟੀ! ਹਾਈ ਅਲਰਟ...
    • drug overdose ludhiana
      ਪਾਰਕ 'ਚੋਂ ਮਿਲੀ ਮੁੰਡੇ ਦੀ ਲਾਸ਼, ਨਸ਼ੇ ਦੀ ਓਵਰਡੋਜ਼ ਦਾ ਖਦਸ਼ਾ
    • main shooter in rana balachauria murder case remanded for two days
      ਰਾਣਾ ਬਲਾਚੌਰੀਆ ਕਤਲ ਮਾਮਲੇ ’ਚ ਮੁੱਖ ਸ਼ੂਟਰ ਦੋ ਦਿਨਾ ਰਿਮਾਂਡ ’ਤੇ
    • accident in ludhiana
      ਕੰਟੇਨਰ ਨਾਲ ਲੱਦਿਆ ਟਰੱਕ ਪਲਟ ਕੇ ਸਰਵਿਸ ਲੇਨ 'ਤੇ ਡਿੱਗਿਆ, ਆਵਾਜਾਈ ਪ੍ਰਭਾਵਿਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +