Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    9:11:58 PM

  • shiromani akali dal appointments

    ਸ਼੍ਰੋਮਣੀ ਅਕਾਲੀ ਦਲ ਨੇ 18 ਜ਼ਿਲ੍ਹਿਆਂ 'ਚ ਕੀਤੀਆਂ...

  • lpg cylinder prices

    1800 ਰੁਪਏ 'ਚ ਮਿਲੇਗਾ 969 ਰੁਪਏ ਵਾਲਾ ਘਰੇਲੂ LPG...

  • keralam bill

    ਕੇਰਲ ਦਾ ਨਾਂ ਬਦਲ ਕੇ 'ਕੇਰਲਮ' ਕਰਨ ਬਾਰੇ ਬਿੱਲ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਨੇ ਕੀਤੀਆਂ ਨਵੀਆਂ ਨਿਯੁਕਤੀਆਂ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਪਟਿਆਲਾ 'ਚ 7 ਹੋਰ ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

PUNJAB News Punjabi(ਪੰਜਾਬ)

ਪਟਿਆਲਾ 'ਚ 7 ਹੋਰ ਨਵੇਂ ਪਾਜ਼ੇਟਿਵ ਕੇਸ ਆਏ ਸਾਹਮਣੇ

  • Updated: 27 May, 2020 08:17 PM
Punjab
7 more new positive cases in patiala
  • Share
    • Facebook
    • Tumblr
    • Linkedin
    • Twitter
  • Comment

ਪਟਿਆਲਾ— ਕੋਰੋਨਾ ਮਹਾਂਮਾਰੀ ਤੋਂ ਹੁਣ ਭਾਵੇ ਬਥੇਰੇ ਲੋਕ ਲਾਪ੍ਰਵਾਹ ਹੋ ਗਏ ਹਨ ਪਰ ਅਜੇ ਵੀ ਇਸ ਦਾ ਪ੍ਰਕੋਪ ਲਗਾਤਾਰ ਜਾਰੀ ਹੈ। ਜ਼ਿਲ੍ਹੇ 'ਚ ਅੱਜ ਕੋਰੋਨਾ ਦੇ 7 ਨਵੇਂ ਮਾਮਲੇ ਸਾਹਮਣੇ ਆਏ ਹਨ । ਜਾਣਕਾਰੀ ਦਿੰਦੇ ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ ਨੇ ਦੱਸਿਆਂ ਕਿ ਬੀਤੇ ਦਿਨੀ ਕੋਵਿਡ ਜਾਂਚ ਲਈ ਭੇਜੇ 296 ਸੈਂਪਲਾ ਦੀ ਲੈਬ ਤੋਂ ਪ੍ਰਾਪਤ ਰਿਪੋਰਟਾਂ ਅਨੁਸਾਰ 287 ਸੈਂਪਲਾਂ ਦੀ ਰਿਪੋਰਟ ਕੋਵਿਡ ਨੈਗੇਟਿਵ ਪਾਈ ਗਈ ਹੈ ਅਤੇ 7 ਕੋਵਿਡ ਪਾਜ਼ੇਟਿਵ ਪਾਏ ਗਏ ਹਨ। ਪਾਜ਼ੇਟਿਵ ਕੇਸਾਂ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਦੱਸਿਆਂ ਕਿ ਰਾਜਪੁਰਾ ਦੇ ਗਰਗ ਕਲੋਨੀ ਦੀ ਰਹਿਣ ਵਾਲੀ 20 ਸਾਲਾਂ ਗਰਭਵਤੀ ਔਰਤ ਜੋ ਕਿ ਪਿੱਛਲੇ ਦਿਨੀ ਕੋਵਿਡ ਪਾਜ਼ੇਟਿਵ ਆਈ ਸੀ, ਦੇ ਬੀਤੇ ਦਿਨੀ ਉਸ ਦੇ ਸੰਪਰਕ 'ਚ ਆਏ 6 ਵਿਅਕਤੀਆਂ ਦੇ ਸੈਂਪਲ ਲਏ ਗਏ ਸਨ, ਜਿਨ੍ਹਾਂ 'ਚੋ 5 ਕੋਵਿਡ ਪਾਜ਼ੇਟਿਵ ਆਏ ਹਨ। ਜਿਨ੍ਹਾਂ 'ਚ ਉਸਦਾ 24 ਸਾਲਾਂ ਪਤੀ, 2 ਸਾਲ ਦਾ ਪੁੱਤਰ, ਸੁੰਦਰ ਨਗਰ ਗਗਨ ਚੌਂਕ 'ਚ ਰਹਿਣ ਵਾਲੇ ਉਸ ਦੇ ਰਿਸ਼ਤੇਦਾਰ 33 ਸਾਲਾਂ ਯੁਵਕ, 23 ਸਾਲਾਂ ਔਰਤ ਅਤੇ 1 ਸਾਲ ਦਾ ਲੜਕਾ ਵੀ ਸ਼ਾਮਲ ਹੈ। ਡਾ. ਮਲਹੋਤਰਾ ਨੇ ਦੱਸਿਆ ਕਿ ਇਸ ਤੋਂ ਇਲਾਵਾ ਨਾਭਾ ਦੀ ਬੈਂਕ ਕਲੋਨੀ ਵਿਚ ਰਹਿਣ ਵਾਲੀ 58 ਸਾਲਾਂ ਔਰਤ ਜੋ ਕਿ ਬੀਤੇ ਦਿਨੀ ਦਿੱਲੀ ਤੋਂ ਵਾਪਸ ਆਈ ਸੀ, ਦਾ ਬਾਹਰੀ ਰਾਜ ਤੋਂ ਆਉਣ ਕਾਰਨ ਕੋਵਿਡ ਜਾਂਚ ਲਈ ਲਿਆ ਸੈਂਪਲ ਕੋਵਿਡ ਪਾਜ਼ੇਟਿਵ ਪਾਇਆ ਗਿਆ ਹੈ। ਉਨ੍ਹਾਂ ਦੱਸਿਆਂ ਕਿ ਪਟਿਆਲਾ ਸ਼ਹਿਰ ਦੇ ਫੈਕਟਰੀ ਏਰੀਆ ਦੀ ਰਹਿਣ ਵਾਲੀ 30 ਸਾਲਾਂ ਗਰਭਵਤੀ ਔਰਤ ਜੋ ਕਿ ਗਰਭ ਅਵਸਥਾ ਦੀ ਤਕਲੀਫ ਕਾਰਣ ਪਟਿਆਲਾ ਦੇ ਪ੍ਰਾਈਮ ਹਸਪਤਾਲ 'ਚ ਦਾਖਲ ਹੋਈ ਸੀ ਦਾ ਵੀ ਕੋਵਿਡ ਜਾਂਚ ਲਈ ਲਿਆ ਸੈਂਪਲ ਕੋਵਿਡ ਪਾਜ਼ੇਟਿਵ ਆਇਆ ਹੈ। ਸਿਵਲ ਸਰਜਨ ਡਾ. ਮਲਹੋਤਰਾ ਨੇ ਦੱਸਿਆਂ ਕਿ ਪਾਜ਼ੇਟਿਵ ਆਏ ਇਨ੍ਹਾਂ ਸਾਰੇ ਕੇਸਾਂ ਨੂੰ ਰਾਜਿੰਦਰਾ ਹਸਪਤਾਲ ਦੇ ਆਈਸੋਲੇਸ਼ਨ ਵਾਰਡ 'ਚ ਦਾਖਲ ਕਰਵਾਇਆ ਜਾ ਰਿਹਾ ਹੈ ਅਤੇ ਸਿਹਤ ਵਿਭਾਗ ਦੀਆਂ ਟੀਮਾਂ ਰਾਹੀ ਪਾਜ਼ੇਟਿਵ ਕੇਸ ਦੇ ਘਰ ਅਤੇ ਆਲੇ ਦੁਆਲੇ ਦੇ ਘਰ ਵਿਚ ਸੋਡੀਅਮ ਹਾਈਪੋਕਲੋਰਾਈਡ ਦਾ ਸਪਰੇਅ ਕੀਤਾ ਜਾਵੇਗਾ ।ਉਨ੍ਹਾਂ ਦਸਿਆਂ ਕਿ ਪਾਜ਼ੇਟਿਵ ਆਏ ਇਨ੍ਹਾਂ ਸਾਰੇ ਕੇਸਾਂ ਦੇ ਨੇੜੇ ਦੇ ਸੰਪਰਕ 'ਚ ਆਏ ਵਿਅਕਤੀਆਂ ਦੀ ਜਲਦ ਹੀ ਭਾਲ ਕਰਕੇ ਉਨ੍ਹਾਂ ਦੇ ਕੋਵਿਡ ਜਾਂਚ ਸਬੰਧੀ ਸੈਂਪਲ ਲਏ ਜਾਣਗੇ। ਉਨ੍ਹਾਂ ਦੱਸਿਆਂ ਕਿ ਗਾਈਡਲਾਈਨਜ਼ ਅਨੁਸਾਰ ਵਿਦੇਸ਼ਾ ਤੋਂ ਆਏ ਯਾਤਰੀ ਜੋ ਕਿ ਜ਼ਿਲ੍ਹਾ ਪ੍ਰਸਾਸ਼ਣ ਦਵਾਰਾ ਬਣਾਏ ਹੋਟਲਾਂ / ਗੁਰੂਦੁਆਰਾ ਸਾਹਿਬ ਵਿਚ ਏਕਾਂਤਵਾਸ ਵਿਚ ਰਹਿ ਰਹੇ ਹਨ ਅਤੇ ਜਿਨ੍ਹਾਂ ਦੇ ਕੋਵਿਡ ਜਾਂਚ ਲਈ ਲਏ ਸੈਂਪਲ ਨੈਗੇਟਿਵ ਆਏ ਹਨ ਉਨ੍ਹਾਂ ਨੂੰ 7 ਦਿਨ ਸਰਕਾਰੀ ਏਕਾਂਤਵਾਸ ਵਿਚ ਰੱਖਣ ਤੋਂ ਬਾਦ ਆਪਣੇ ਘਰਾਂ ਵਿਚ ਭੇਜ ਕੇ ਅੱਗਲੇ ਸੱਤ ਦਿਨਾਂ ਲਈ ਘਰ ਵਿਚ ਹੀ ਏਕਾਂਤਵਾਸ ਵਿਚ ਰਹਿਣ ਲਈ ਕਿਹਾ ਜਾਵੇਗਾ। ਅੱਜ ਵੀ ਜ਼ਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਵਿਦੇਸ਼ਾ ਤੋਂ ਆਏ ਸਰਕਾਰੀ ਏਕਾਂਤਵਾਸ ਵਿਚ ਰਹਿ ਰਹੇ 50 ਯਾਤਰੀਆਂ ਦੇ ਗਾਈਡਲਾਈਨਜ਼ ਅਨੁਸਾਰ ਕੋਵਿਡ ਜਾਂਚ ਲਈ ਸੈਂਪਲ ਲਏ ਗਏ। ਜਿਨ੍ਹਾਂ ਦੀ ਰਿਪੋਰਟ ਕੱਲ ਨੂੰ ਆਵੇਗੀ। ਡਾ. ਮਲਹੋਤਰਾ ਨੇ ਦੱਸਿਆਂ ਕਿ ਅੱਜ ਜ਼ਿਲੇ ਵਿਚ ਵੱਖ ਵੱਖ ਥਾਂਵਾ ਤੋਂ ਸਿਹਤ ਵਿਭਾਗ ਦੀਆਂ ਟੀਮਾਂ ਵੱਲੋ ਕੁੱਲ 318 ਸੈਂਪਲ ਲਏ ਗਏ ਹਨ। ਜਿਨ੍ਹਾਂ ਦੀ ਰਿਪੋਰਟ ਕੱਲ ਨੂੰ ਆਵੇਗੀ। ਉਨ੍ਹਾਂ ਕਿਹਾ ਕਿ ਗਾਈਡਲਾਈਨਜ਼ ਅਨੁਸਾਰ ਜਿਆਦਾਤਰ ਸੈਂਪਲ ਬਾਹਰੀ ਰਾਜਾਂ/ਵਿਦੇਸ਼ਾਂ ਤੋਂ ਆ ਰਹੇ ਯਾਤਰੀਆਂ / ਲੇਬਰ, ਫਲੂ ਲੱਛਣਾ ਵਾਲੇ ਸ਼ਕੀ ਮਰੀਜਾਂ ,ਪੁਲਸ ਮੁਲਾਜਮਾਂ, ਗਰਭਵਤੀ ਔਰਤਾਂ, ਸਿਹਤ ਵਿਭਾਗ ਦੇ ਫਰੰਟ ਲਾਈਨ ਵਰਕਰਾਂ ਦੇ ਲਏ ਜਾ ਰਹੇ ਹਨ ।
ਡਾ. ਮਲਹੋਤਰਾ ਨੇ ਦੱਸਿਆਂ ਕਿ ਰਾਜਪੁਰਾ ਦੇ ਸਤ ਨਰਾਇਣ ਮੰਦਰ ਦੇ ਨਜਦੀਕ ਰਹਿਣ ਵਾਲਾ 58 ਸਾਲਾਂ ਕਰੋਨਾ ਪਾਜ਼ੇਟਿਵ ਵਿਅਕਤੀ ਜੋ ਕਿ ਮੁਹਾਲੀ ਪ੍ਰਾਈਵੇਟ ਹਸਪਤਾਲ ਵਿਚ ਹੋਰ ਗੰਭੀਰ ਬਿਮਾਰੀਆਂ ਕਾਰਣ ਦਾਖਲ ਹੈ, ਉਸ ਦੀਆਂ ਵੀ ਕਰੋਨਾ ਜਾਂਚ ਸਬੰਧੀ ਦੋ ਰਿਪੋਰਟ ਲਗਾਤਾਰ ਨੈਗੇਟਿਵ ਆਉਣ ਕਾਰਣ ਹੁਣ ਉਹ ਕੋਰੋਨਾ ਤੋਂ ਠੀਕ ਹੋ ਗਿਆ ਹੈ ਪ੍ਰੰਤੂ ਕੁਝ ਹੋਰ ਗੰਭੀਰ ਬਿਮਾਰੀਆਂ ਕਾਰਣ ਉਹ ਮੁਹਾਲੀ ਦੇ ਹਸਪਤਾਲ ਵਿਚ ਅਜੇ ਵੀ ਜੇਰੇ ਇਲਾਜ ਹੈ।ਇਸ ਤਰਾਂ ਜ਼ਿਲੇ 'ਚ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜਾਂ ਦੀ ਗਿਣਤੀ ਹੁਣ 102 ਹੋ ਗਈ ਹੈ।
ਜ਼ਿਲੇ ਵਿਚ ਹੁਣ ਤੱਕ ਦੇ ਕੋਵਿਡ ਅਪਡੇਟ ਬਾਰੇ ਜਾਣਕਾਰੀ ਦਿੰਦੇ ਉਨ੍ਹਾਂ ਕਿਹਾ ਕਿ ਜ਼ਿਲੇ ਵਿਚ ਹੁਣ ਤੱਕ ਕੋਵਿਡ ਜਾਂਚ ਸਬੰਧੀ 4259 ਸੈਂਪਲ ਲਏ ਜਾ ਚੁੱਕੇ ਹਨ। ਜਿਨ੍ਹਾਂ ਵਿਚੋ 119 ਕੋਵਿਡ ਪਾਜ਼ੇਟਿਵ ਜੋ ਕਿ ਜ਼ਿਲਾ ਪਟਿਆਲਾ ਨਾਲ ਸਬੰਧਤ ਹਨ, 3822 ਨੈਗੇਟਿਵ ਅਤੇ 318 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਪਾਜ਼ੇਟਿਵ ਕੇਸਾਂ ਵਿੱਚੋਂ ਦੋ ਪਾਜ਼ੇਟਿਵ ਕੇਸ ਦੀ ਮੌਤ ਹੋ ਚੁੱਕੀ ਹੈ ਅਤੇ 102 ਕੇਸ ਠੀਕ ਹੋ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲੇ ਵਿੱਚ ਇਸ ਸਮੇਂ ਐਕਟਿਵ ਕੇਸਾਂ ਦੀ ਗਿਣਤੀ 15 ਹੈ।

  • ਪਟਿਅਲਾ
  • ਪਾਜ਼ੇਟਿਵ
  • positive
  • cases

ਸੋਸ਼ਲ ਡਿਸਟੈਂਸਿੰਗ ਦੀ ਪਾਲਣਾ ਨਾ ਕਰਨ 'ਤੇ ਪੁਲਸ ਨੇ ਮਜ਼ਦੂਰਾਂ 'ਤੇ ਵਰ੍ਹਾਈਆਂ ਡਾਂਗਾ

NEXT STORY

Stories You May Like

  • 8 fours 7 sixes the powerful batsman brought a
    8 ਚੌਕੇ, 7 ਛੱਕੇ! ਧਾਕੜ ਬੱਲੇਬਾਜ਼ ਨੇ ਮੈਦਾਨ 'ਚ ਲਿਆਂਦ 'ਤੂਫਾਨ', ਸਿਰਫ 50 ਗੇਂਦਾਂ 'ਚ...
  • article 370  7 years  jammu kashmir  pojk  development
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ
  • gang war in charkhi dadri 7 people injured in indiscriminate firing on scorpio
    ਚਰਖੀ ਦਾਦਰੀ 'ਚ ਗੈਂਗਵਾਰ: ਸਕਾਰਪੀਓ 'ਤੇ ਅੰਨ੍ਹੇਵਾਹ ਫਾਇਰਿੰਗ 'ਚ 7 ਲੋਕ ਜ਼ਖਮੀ, ਗੋਦਾਰਾ ਗੈਂਗ ਨੇ ਲਈ ਜ਼ਿੰਮੇਵਾਰੀ
  • article 370  7 years  jammu kashmir  security arrangements  amarnath yatra
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ ਯਾਤਰਾ
  • two people arrested with 7 kg poppy husk
    7 ਕਿੱਲੋ ਭੁੱਕੀ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • 7 4 magnitude earthquake in colombia
    ਕੋਲੰਬੀਆ 'ਚ ਆਏ ਭਿਆਨਕ ਭੂਚਾਲ ਕਾਰਨ ਹੁਣ ਤੱਕ 111 ਲੋਕਾਂ ਦੀ ਮੌਤ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • tanda police action after dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਟਾਂਡਾ ਪੁਲਸ ਦੀ ਕਾਰਵਾਈ: ਨੌਜਵਾਨ ਖ਼ਿਲਾਫ਼ ਕੇਸ ਦਰਜ, ਨਸ਼ਾ ਛਡਾਊ ਕੇਂਦਰ ਭੇਜਿਆ
  • punjab heavy rain imd issues warning for 14 districts
    ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ! IMD ਵੱਲੋਂ 14 ਜ਼ਿਲ੍ਹਿਆਂ ਲਈ...
  • alert in jalandhar force deployed and employees leave stopped
    ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
  • granthi smoked beedi in gurdwara sahib jalandhar objectionable items found
    ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
  • double murder in jalandhar young man kills wife and father
    Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
  • major revelations in case of the girl  s deadbody found in a hotel
    ਹੋਟਲ 'ਚੋਂ ਮਿਲੀ ਕੁੜੀ ਦੀ ਲਾਸ਼ ਦੇ ਮਾਮਲੇ 'ਚ ਵੱਡੇ ਖ਼ੁਲਾਸੇ! ਸ਼ਿਵ ਸੈਨਾ ਆਗੂ...
  • tight security in punjab dgp gaurav yadav gives strict orders to the officers
    ਪੰਜਾਬ 'ਚ ਸੁਰੱਖਿਆ ਦੇ ਸਖ਼ਤ ਪ੍ਰਬੰਧ! DGP ਗੌਰਵ ਯਾਦਵ ਨੇ ਅਧਿਕਾਰੀਆਂ ਨੂੰ ਦਿੱਤੇ...
  • vikasit bharat yuva connect program organized at nit jalandhar
    NIT ਜਲੰਧਰ 'ਚ 'ਨਸ਼ਾਮੁਕਤ ਨੌਜਵਾਨ' ਵਿਸ਼ੇ ’ਤੇ 'ਵਿਕਸਿਤ ਭਾਰਤ ਯੁਵਾ ਕਨੈਕਟ'...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
Trending
Ek Nazar
karan aujla australian tour in crisis

ਕਰਨ ਔਜਲੇ ਦਾ ਆਸਟ੍ਰੇਲੀਆ ਵੀਜ਼ਾ ਅੜਿਆ, ਪਰਥ ਦਾ ਸ਼ੋਅ ਹੋਇਆ ਮੁਲਤਵੀ

ukraine hands over peace proposal to us

ਖ਼ਤਮ ਹੋਵੇਗੀ ਇਕ ਹੋਰ ਜੰਗ ! ਯੂਕਰੇਨ ਨੇ ਅਮਰੀਕਾ ਨੂੰ ਸੌਂਪਿਆ ਸ਼ਾਂਤੀ ਪ੍ਰਸਤਾਵ

gulshan kumar

ਅੱਜ ਦੇ ਹੀ ਦਿਨ ਗੁਲਸ਼ਨ ਕੁਮਾਰ ਦਾ ਕੀਤਾ ਗਿਆ ਸੀ ਕਤਲ, ਮਾਰੀਆਂ ਗਈਆਂ ਸਨ 16 ਗੋਲੀਆਂ

security force operation

ਪਾਕਿਸਤਾਨ 'ਚ ਸੁਰੱਖਿਆ ਬਲਾਂ ਦੇ ਆਪ੍ਰੇਸ਼ਨ 'ਚ 10 ਅੱਤਵਾਦੀ ਢੇਰ

indian physicist deepak dhar honored

ਭਾਰਤੀ ਭੌਤਿਕ ਵਿਗਿਆਨੀ ਦੀਪਕ ਧਰ ਵੱਕਾਰੀ 2026 ਡਾਇਰੈਕ ਮੈਡਲ ਨਾਲ ਸਨਮਾਨਿਤ

new york and new jersey celebrate india independence day

ਨਿਊਯਾਰਕ ਅਤੇ ਨਿਊ ਜਰਸੀ 15 ਅਗਸਤ ਨੂੰ ਮਨਾਉਣਗੇ ਭਾਰਤ ਦਾ ਆਜ਼ਾਦੀ ਦਿਵਸ

russia oil crisis

ਪੁਤਿਨ ਅੱਗੇ ਵੱਡਾ ਸੰਕਟ ! ਦੇਸ਼ 'ਚ ਸੁੱਕ ਗਏ ਪੈਟਰੋਲ ਪੰਪ, ਹੁਣ ਭਾਰਤੀ ਤੇਲ ਨਾਲ...

north korea fire missile

ਅਮਰੀਕਾ-ਦੱਖਣੀ ਕੋਰੀਆ ਫੌਜੀ ਅਭਿਆਸਾਂ ਤੋਂ ਪਹਿਲਾਂ ਉੱਤਰੀ ਕੋਰੀਆ ਨੇ ਸਮੁੰਦਰ ਵੱਲ...

famous actress s health suddenly deteriorates she is admitted to the hospital

ਮਸ਼ਹੂਰ ਅਦਾਕਾਰਾ ਦੀ ਅਚਾਨਕ ਵਿਗੜੀ ਸਿਹਤ, ਲਿਜਾਣਾ ਪਿਆ ਹਸਪਤਾਲ, ਫ਼ੈਨਜ਼ ਮੰਗ ਰਹੇ...

minorities in jinnah pakistan

ਜਿਨਾਹ ਦੇ ਪਾਕਿਸਤਾਨ 'ਚ ਘੱਟ ਗਿਣਤੀਆਂ ਦੀ ਹਾਲਤ ਚਿੰਤਾਜਨਕ

journalist release

ਅਫਗਾਨਿਸਤਾਨ ਨੇ ਪ੍ਰਮੁੱਖ ਪੱਤਰਕਾਰ ਨੂੰ ਕਰ'ਤਾ ਰਿਹਾਅ

famous influencer

27 ਸਾਲ ਦੀ ਉਮਰ 'ਚ ਮਸ਼ਹੂਰ ਇਨਫਲੂਐਂਸਰ ਦੀ ਮੌਤ, ਅਮਰੀਕਾ 'ਚ ਸੜਕ ਹਾਦਸੇ 'ਚ ਗਈ...

new york woman pleads guilty

ਔਰਤ ਨੇ ਭਾਰਤੀਆਂ ਨੂੰ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਲਿਆਉਣ ਦਾ ਦੋਸ਼ ਕਬੂਲਿਆ

accident during stunt  jasmine bhasin lost her memory

ਸਟੰਟ ਦੌਰਾਨ ਹਾਦਸਾ, ਜੈਸਮੀਨ ਭਸੀਨ ਦੀ ਚਲੀ ਗਈ ਯਾਦਦਾਸ਼ਤ !

actress has affairs for money  detective  s big claim about   cute   actress

ਪੈਸਿਆਂ ਬਦਲੇ ਸਬੰਧ ਬਣਾਉਂਦੀ ਹੈ ਅਦਾਕਾਰਾ ! 'Cute' ਅਕਸ ਵਾਲੀ Actress ਬਾਰੇ...

red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • alert in jalandhar force deployed and employees leave stopped
      ਜਲੰਧਰ 'ਚ Alert! ਵੱਡੀ ਗਿਣਤੀ 'ਚ ਫੋਰਸ ਤਾਇਨਾਤ, ਰੱਦ ਕੀਤੀਆਂ ਗਈਆਂ...
    • shots fired at biker brothers in kapurthala
      ਵੱਡੀ ਵਾਰਦਾਤ ਨਾਲ ਦਹਿਲਿਆ ਪੰਜਾਬ! ਦੋ ਸਕੇ ਭਰਾਵਾਂ ਨੂੰ ਮਾਰੀਆਂ ਗੋਲ਼ੀਆਂ, ਇਕ ਦੀ...
    • granthi smoked beedi in gurdwara sahib jalandhar objectionable items found
      ਪੰਜਾਬ: ਗੁਰਦੁਆਰਾ ਸਾਹਿਬ 'ਚ ਗ੍ਰੰਥੀ ਨੇ ਪੀਤੀ ਬੀੜੀ! ਤਲਾਸ਼ੀ ਲੈਣ 'ਤੇ ਮਿਲਿਆ...
    • double murder in jalandhar young man kills wife and father
      Big Breaking: ਜਲੰਧਰ 'ਚ ਡਬਲ ਮਰਡਰ! ਨੌਜਵਾਨ ਨੇ ਪਤਨੀ ਤੇ ਪਿਤਾ ਦਾ ਕੀਤਾ ਕਤਲ
    • august 15  holiday demand  government teachers
      ਪੰਜਾਬ 'ਚ 15, 16 ਦੀ ਛੁੱਟੀ, 17 ਅਗਸਤ ਨੂੰ ਵੀ ਉਠੀ ਛੁੱਟੀ ਦੀ ਮੰਗ
    • online gaming business loss boy dead in nawanshahr
      ਪੰਜਾਬ: ਆਨਲਾਈਨ ਗੇਮਿੰਗ ਨੇ ਪਾਏ ਉਜਾੜੇ! ਇਕ ਹੋਰ ਨੌਜਵਾਨ ਦੀ ਮੌਤ
    • punjab police wife
      ਪੰਜਾਬ ਪੁਲਸ ਮੁਲਾਜ਼ਮ ਦੀ ਘਰਵਾਲੀ ਦੀ ਲੱਗੀ ਲਾਟਰੀ
    • big stir in punjab politics pratap bajwa meets rahul gandhi
      ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਕਾਂਗਰਸ ਦੇ ਕਲੇਸ਼ ਵਿਚਾਲੇ ਰਾਹੁਲ ਗਾਂਧੀ ਨੂੰ...
    • sukhjinder radhawa latter to amit shah
      ਸੁਖਜਿੰਦਰ ਸਿੰਘ ਰੰਧਾਵਾ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਰੱਖੀ ਇਹ ਮੰਗ
    • farmer leader  brother
      Big Breaking : ਪੰਜਾਬ ਦੇ ਵੱਡੇ ਕਿਸਾਨ ਆਗੂ ਦੇ ਭਰਾ ਦਾ ਘਰ 'ਚ ਗੋਲ਼ੀਆਂ ਮਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +