Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, AUG 07, 2026

    5:38:50 PM

  • key defence pact

    "ਇੱਕ 'ਤੇ ਹਮਲਾ, ਸਾਰਿਆਂ 'ਤੇ ਹਮਲਾ"! ਪਾਕਿਸਤਾਨ,...

  • 5 accused arrested with drugs worth crores and illegal weapons in punjab

    ਪੰਜਾਬ 'ਚ ਕਰੋੜਾਂ ਦੇ ਨਸ਼ੇ ਤੇ ਗੈਰ-ਕਾਨੂੰਨੀ ਹਥਿਆਰ...

  • heroin worth rs 350 000 000 seized in punjab  one smuggler arrested

    ਪੰਜਾਬ 'ਚ 350,000,000 ਦੀ ਹੈਰੋਇਨ ਬਰਾਮਦ, ਇਕ...

  • amritsar police commissioner gurpreet singh bhullar on leave

    ਅੰਮ੍ਰਿਤਸਰ ਦੇ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮਰੀਜ਼ਾਂ ਦੀ ਮੌਤ, 116 ਪਾਜ਼ੇਟਿਵ

PUNJAB News Punjabi(ਪੰਜਾਬ)

ਲੁਧਿਆਣਾ ਜ਼ਿਲ੍ਹੇ ’ਚ ਕੋਰੋਨਾ ਨਾਲ 7 ਮਰੀਜ਼ਾਂ ਦੀ ਮੌਤ, 116 ਪਾਜ਼ੇਟਿਵ

  • Updated: 25 Nov, 2020 01:01 AM
Ludhiana
7 patients die of corona in ludhiana
  • Share
    • Facebook
    • Tumblr
    • Linkedin
    • Twitter
  • Comment

 

ਲੁਧਿਆਣਾ,(ਸਹਿਗਲ)- ਜ਼ਿਲ੍ਹੇ ਦੇ ਹਸਪਤਾਲਾਂ ’ਚ ਅੱਜ ਕੋਰੋਨਾ ਨਾਲ 7 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂਕਿ 116 ਮਰੀਜ਼ ਪਾਜ਼ੇਟਿਵ ਆਏ ਹਨ। ਇਨ੍ਹਾਂ ਮਰੀਜ਼ਾਂ ਵਿਚ 3 ਮ੍ਰਿਤਕ ਮਰੀਜ਼ ਜ਼ਿਲ੍ਹੇ ਨਾਲ ਸਬੰਧਤ, ਜਦੋਂਕਿ ਬਾਕੀ 4 ਵਿਚ ਇਕ ਫਤਹਿਗੜ੍ਹ ਸਾਹਿਬ, ਇਕ ਰੋਪੜ, ਇਕ ਬਠਿੰਡਾ ਅਤੇ ਚੌਥਾ ਮਰੀਜ਼ ਰਾਜਸਥਾਨ ਦਾ ਰਹਿਣ ਵਾਲਾ ਸੀ। ਸਿਹਤ ਅਧਿਕਾਰੀਆਂ ਮੁਤਾਬਕ 116 ਮਰੀਜ਼ਾਂ ਵਿਚੋਂ 102 ਜ਼ਿਲੇ ਦੇ ਰਹਿਣ ਵਾਲੇ, ਜਦੋਂਕਿ 14 ਮਰੀਜ਼ ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਹਨ। ਹੁਣ ਤੱਕ ਮਹਾਨਗਰ ਵਿਚ 22, 242 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ਵਿਚੋਂ 887 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਅਤੇ ਰਾਜਾਂ ਤੋਂ ਇਲਾਜ ਲਈ ਸਥਾਨਕ ਸਥਾਨਕ ਹਸਪਤਾਲਾਂ ਵਿਚ ਭਰਤੀ ਹੋਣ ਵਾਲੇ ਮਰੀਜ਼ਾਂ ’ਚੋਂ 3139 ਮਰੀਜ਼ ਪਾਜ਼ੇਟਿਵ ਆ ਚੁੱਕੇ ਹਨ। ਇਨ੍ਹਾਂ ਵਿਚੋਂ 372 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਜ਼ਿਲ੍ਹੇ  ਵਿਚ ਕੋਰੋਨਾ ਤੋਂ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 28518 ਹੋ ਗਈ ਹੈ। ਸਿਵਲ ਸਰਜਨ ਮੁਤਾਬਕ ਜ਼ਿਲ੍ਹੇ ਵਿਚ 837 ਐਕਟਿਵ ਮਰੀਜ਼ ਹਨ, ਜਦੋਂਕਿ 837 ਤੋਂ ਇਲਾਵਾ 76 ਐਕਟਿਵ ਮਰੀਜ਼ ਦੂਜੇ ਜ਼ਿਲ੍ਹਿਆਂ ਦੇ ਰਹਿਣ ਵਾਲੇਹਨ। ਸਿਹਤ ਵਿਭਾਗ ਵੱਲੋਂ ਮਾਈਲਡ ਸਿੰਪਟੰਪਸ ਵਾਲੇ ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਜਾਂ ਹੋਮ ਕੁਆਰੰਟਾਈਨ ਵਿਚ ਰੱਖਿਆ ਜਾ ਰਿਹਾ ਹੈ, ਜਿਸ ਨਾਲ ਸਰਕਾਰੀ ਹਸਪਤਾਲਾਂ ਵਿਚ ਸਿਰਫ 17 ਪਾਜ਼ੇਟਿਵ ਮਰੀਜ਼ ਭਰਤੀ ਹਨ, ਜਦੋਂਕਿ ਨਿੱਜੀ ਹਸਪਤਾਲਾਂ ਵਿਚ 191 ਮਰੀਜ਼ਾਂ ਦਾ ਇਲਾਜ ਚੱਲ ਰਿਹਾ ਹੈ। ਅੱਜ ਸਾਹਮਣੇ ਆਏ ਮਰੀਜ਼ਾਂ ਵਿਚੋਂ 10 ਮਰੀਜ਼ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਕਾਰਨ ਪਾਜ਼ੇਟਿਵ ਹੋਏ। 23 ਮਰੀਜ਼ ਓ. ਪੀ. ਡੀ. ਅਤੇ 56 ਮਰੀਜ਼ ਫਲੂ ਕਾਰਨਰ ਵਿਚ ਸਾਹਮਣੇ ਆਏ। ਇਨ੍ਹਾਂ ਮਰੀਜ਼ਾਂ ਵਿਚ ਇਕ ਹੈਲਥ ਕੇਅਰ ਵਰਕਰ ਅਤੇ ਇਕ ਪੁਲਸ ਮੁਲਾਜ਼ਮ ਵੀ ਸ਼ਾਮਲ ਹੈ।

ਕੋਰੋਨਾ ਦੇ ਮਰੀਜ਼ਾਂ ’ਚ ਹੋਣ ਲੱਗਾ ਵਾਧਾ, ਬਿਨਾਂ ਲੱਛਣਾਂ ਦੇ ਪਾਜ਼ੇਟਿਵ ਆਉਣ ਲੱਗੇ ਮਰੀਜ਼
ਮਹਾਨਗਰ ’ਚ ਕੋਰੋਨਾ ਦੇ ਮਰੀਜ਼ਾਂ ’ਚ ਵਾਧਾ ਦਰਜ ਹੋਣ ਲੱਗਾ ਹੈ। ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਰੀਜ਼ ਹਨ, ਜਿਨ੍ਹਾਂ ਵਿਚ ਕੋਰੋਨਾ ਦੇ ਲੱਛਣ ਨਹੀਂ ਦਿਖੇ ਪਰ ਜਾਂਚ ਵਿਚ ਪਾਜ਼ੇਟਿਵ ਆ ਰਹੇ ਹਨ। ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ 177 ਮਰੀਜ਼ਾਂ ਦੀ ਸਕ੍ਰੀਨਿੰਗ ਕੀਤੀ, ਜਿਨ੍ਹਾਂ ਵਿਚ 148 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਕਰ ਦਿੱਤਾ ਗਿਆ। ਇਨ੍ਹਾਂ ਵਿਚ ਸਿਰਫ 12 ਵਿਚ ਕੋਰੋਨਾ ਵਾਇਰਸ ਦੇ ਲੱਛਣ ਦਿਖਾਈ ਦਿੱਤੇ। ਮੌਜੂਦਾ ਵਿਚ 1867 ਮਰੀਜ਼ ਹੋਮ ਕੁਆਰੰਟਾਈਨ ਵਿਚ ਰਹਿ ਰਹੇ ਹਨ। ਹੁਣ ਤੱਕ 49729 ਮਰੀਜ਼ਾਂ ਨੂੰ ਹੋਮ ਕੁਆਰੰਟਾਈਨ ਵਿਚ ਭੇਜਿਆ ਜਾ ਚੁੱਕਾ ਹੈ। ਇਸ ਤੋਂ ਇਲਾਵਾ 640 ਮਰੀਜ਼ਾਂ ਨੂੰ ਹੋਮ ਆਈਸੋਲੇਸ਼ਨ ਵਿਚ ਰੱਖਿਆ ਗਿਆ ਹੈ।

3267 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ

ਜ਼ਿਲਾ ਸਿਹਤ ਵਿਭਾਗ ਵੱਲੋਂ 3267 ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਇਨ੍ਹਾਂ ਵਿਚ ਸਿਹਤ ਵਿਭਾਗ ਵੱਲੋਂ 2584 ਅਤੇ ਨਿੱਜੀ ਹਸਪਤਾਲ ਜਾਂ ਲੈਬਸ ਵੱਲੋਂ 683 ਸੈਂਪਲ ਜਾਂਚ ਲਈ ਲਏ ਗਏ।

1907 ਸੈਂਪਲਾਂ ਦੀ ਰਿਪੋਰਟ ਪੈਂਡਿੰਗ

ਸਿਹਤ ਵਿਭਾਗ ਵੱਲੋਂ ਕੱਲ ਅਤੇ ਪਰਸੋਂ ਭੇਜੇ ਸੈਂਪਲਾਂ ਵਿਚੋਂ 1907 ਮਰੀਜ਼ਾਂ ਦੇ ਸੈਂਪਲ ਪੈਂਡਿੰਗ ਰੱਖੇ ਗਏ ਹਨ। ਘੱਟ ਮਰੀਜ਼ ਹੋਣ ਦੇ ਬਾਵਜੂਦ ਸੈਂਪਲਾਂ ਦਾ ਪੈਂਡਿੰਗ ਰਹਿਣਾ ਇਕ ਰੁਟੀਨ ਬਣ ਗਿਆ ਹੈ, ਜਿਸ ਨਾਲ ਸਿਹਤ ਵਿਭਾਗ ਦੀ ਕਾਰਜਪ੍ਰਣਾਲੀ ’ਤੇ ਵੀ ਲੋਕ ਕਈ ਤਰ੍ਹਾਂ ਦੀਆਂ ਉਂਗਲਾਂ ਉਠਾਉਣ ਲੱਗੇ ਹਨ।

ਮ੍ਰਿਤਕ ਮਰੀਜ਼ਾਂ ਦਾ ਬਿਓਰਾ

ਇਲਾਕਾ        ਉਮਰ/ਲਿੰਗ        ਹਸਪਤਾਲ

ਕੁੰਦਨਪੁਰੀ        85 ਸਾਲਾ ਪੁਰਸ਼        ਡੀ. ਐੱਮ. ਸੀ.

ਸ਼ਿਮਲਾਪੁਰੀ        73 ਸਾਲਾ ਪੁਰਸ਼        ਫੋਰਟਿਸ

ਪਿੰਡ ਬੱਲੋਵਾਲ        57 ਸਾਲਾ ਪੁਰਸ਼        ਪੰਚਮ

  • Ludhiana
  • corona
  • ਲੁਧਿਆਣਾ
  • ਪਾਜ਼ੇਟਿਵ

ਬੱਬੂ ਮਾਨ ਨੇ ਕਿਸਾਨਾਂ ਦੇ ਦਿੱਲੀ ਕੂਚ 'ਤੇ ਲੋਕਾਂ ਨੂੰ ਕੀਤੀ ਇਹ ਅਪੀਲ

NEXT STORY

Stories You May Like

  • drug overdose punjab
    ਲੁਧਿਆਣਾ 'ਚ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
  • delhi assembly monsoon session to begin on august 7
    ਦਿੱਲੀ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ 7 ਅਗਸਤ ਤੋਂ ਹੋਵੇਗਾ ਸ਼ੁਰੂ, ਕੈਬਨਿਟ ਬੈਠਕ 'ਚ ਲਿਆ ਫੈਸਲਾ
  • ind vs zim india beats zimbabwe by 7 wickets
    IND vs ZIM: ਭਾਰਤ ਨੇ ਜ਼ਿੰਬਾਬਵੇ ਨੂੰ 7 ਵਿਕਟਾਂ ਨਾਲ ਹਰਾਇਆ; ਵੈਭਵ ਸੂਰਿਆਵੰਸ਼ੀ ਨੇ ਖੇਡੀ ਤੂਫ਼ਾਨੀ ਪਾਰੀ
  • 8 fours 7 sixes the powerful batsman brought a
    8 ਚੌਕੇ, 7 ਛੱਕੇ! ਧਾਕੜ ਬੱਲੇਬਾਜ਼ ਨੇ ਮੈਦਾਨ 'ਚ ਲਿਆਂਦ 'ਤੂਫਾਨ', ਸਿਰਫ 50 ਗੇਂਦਾਂ 'ਚ...
  • drugs  overdose death  death of a young man
    ਨਸ਼ੀਲੇ ਪਦਾਰਥ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • article 370  7 years  jammu kashmir  pojk  development
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ
  • gang war in charkhi dadri 7 people injured in indiscriminate firing on scorpio
    ਚਰਖੀ ਦਾਦਰੀ 'ਚ ਗੈਂਗਵਾਰ: ਸਕਾਰਪੀਓ 'ਤੇ ਅੰਨ੍ਹੇਵਾਹ ਫਾਇਰਿੰਗ 'ਚ 7 ਲੋਕ ਜ਼ਖਮੀ, ਗੋਦਾਰਾ ਗੈਂਗ ਨੇ ਲਈ ਜ਼ਿੰਮੇਵਾਰੀ
  • road near transport nagar becomes cause of accidents
    ਟਰਾਂਸਪੋਰਟ ਨਗਰ ਨੇੜੇ ਸੜਕ ਬਣੀ ਹਾਦਸਿਆਂ ਦਾ ਕਾਰਨ, ਪ੍ਰੇਸ਼ਾਨ ਹੋ ਰਹੇ ਵਾਹਨ ਚਾਲਕ
  • khalistani slogans found written on school walls in jalandhar
    ਜਲੰਧਰ 'ਚ ਸਕੂਲ ਦੀਆਂ ਕੰਧਾਂ 'ਤੇ ਲਿਖੇ ਮਿਲੇ ਖਾਲਿਸਤਾਨੀ ਨਾਅਰੇ! ਪੰਨੂ ਨੇ ਲਈ...
  • mahindra pickup stolen in jalandhar
    ਜਲੰਧਰ 'ਚ ਚੋਰ ਡੇਢ ਮਿੰਟਾਂ 'ਚ ਕਰ ਗਏ ਵੱਡੀ ਵਾਰਦਾਤ! CCTV ਕੈਮਰੇ ਨੇ ਉਡਾਏ...
  • security increased in jalandhar deployment of women police personnel
    ਜਲੰਧਰ 'ਚ ਵਧੀ ਸੁਰੱਖਿਆ! ਚੱਪੇ-ਚੱਪੇ ਲੱਗੇ ਨਾਕੇ, ਮਹਿਲਾ ਪੁਲਸ ਕਰਮਚਾਰੀਆਂ ਦੀ ਕਰ...
  • municipal corporation strict on property owners 4 properties sealed
    ਇਨ੍ਹਾਂ ਡਿਫਾਲਟਰਾਂ 'ਤੇ ਹੋ ਗਈ ਵੱਡੀ ਕਾਰਵਾਈ! ਟੈਕਸ ਸਬੰਧੀ ਜਾਰੀ ਹੋਏ ਸਖ਼ਤ ਹੁਕਮ
  • jalandhar gymkhana club elections likely to be postponed till september
    ਜਲੰਧਰ ਜਿਮਖਾਨਾ ਕਲੱਬ ਦੀਆਂ ਚੋਣਾਂ ਸਤੰਬਰ ਤੱਕ ਟਲਣ ਦੇ ਆਸਾਰ, ਅਜੇ ਤੱਕ ਜਾਰੀ...
  • railways   major action
    ਰੇਲਵੇ ਦੀ ਵੱਡੀ ਕਾਰਵਾਈ, ਟਿਕਟ ਚੈਕਿੰਗ ਮੁਹਿੰਮ ਤਹਿਤ ਜੁਲਾਈ ’ਚ 34,410 ਯਾਤਰੀਆਂ...
  • jantar mantar  protest  punjab police
    ਜੰਤਰ-ਮੰਤਰ ’ਤੇ ਪ੍ਰਦਰਸ਼ਨ ਕਰਨ ਵਾਲਿਆਂ ਦਾ ਕਿਸੇ ਵੀ ਅੱਤਵਾਦੀ ਮਾਡਿਊਲ ਨਾਲ ਸਬੰਧ...
Trending
Ek Nazar
bengal cm adhikari visits ailing mithun chakraborty at hospital in kolkata

ਦਿੱਗਜ ਅਦਾਕਾਰ ਮਿਥੁਨ ਚੱਕਰਵਰਤੀ ਦੀ ਹੋਈ ਸਰਜਰੀ, ਹਾਲ ਜਾਣਨ ਲਈ ਹਸਪਤਾਲ ਪਹੁੰਚੇ...

explosion in damascus

ਦਮਿਸ਼ਕ 'ਚ ਬੰਬ ਧਮਾਕਾ, 14 ਲੋਕ ਜ਼ਖਮੀ

clash in prison

ਸ਼੍ਰੀਲੰਕਾ ਦੀ ਜੇਲ੍ਹ ਚ ਹੋਈ ਝੜਪ, ਦੋ ਕੈਦੀਆਂ ਦੀ ਮੌਤ ਤੇ ਕਈ ਜ਼ਖਮੀ

action of italian police

ਇਟਲੀ ਪੁਲਸ ਨੇ ਆਈ.ਐਸ.ਆਈ.ਐਸ ਲਈ ਪ੍ਰਚਾਰ ਕਰਨ ਦ ਦੋਸ਼ 'ਚ 16 ਸਾਲਾ ਨੌਜਵਾਨ ਨੂੰ...

call foriran and us

ਈਰਾਨ ਅਤੇ ਅਮਰੀਕਾ ਨੂੰ ਮੁੜ ਗੱਲਬਾਤ ਕਰਨ ਦੀ ਅਪੀਲ

security forces operation

ਪਾਕਿਸਤਾਨ ਚ ਸੁਰੱਖਿਆ ਬਲਾਂ ਨੇ 10 ਅੱਤਵਾਦੀ ਕੀਤੇ ਢੇਰ

incident in school

ਸਕੂਲ ਗੋਲੀਬਾਰੀ ਅਪਡੇਟ : ਵਿਦਿਆਰਥੀਆਂ ਸਣੇ ਛੇ ਲੋਕਾਂ ਦੀ ਮੌਤ ਅਤੇ ਕਈ ਹੋਰ ਜ਼ਖਮੀ

kangana ranaut targets rahul gandhi for silence on jharkhand students agitation

'ਲੋਕਾਂ ਨੂੰ ਭੜਕਾਉਣ ਸਭ ਤੋਂ ਪਹਿਲਾਂ ਪਹੁੰਚਦੇ ਹਨ...'; ਰਾਹੁਲ ਗਾਂਧੀ 'ਤੇ ਕੰਗਨਾ...

independence day in boston

ਬੋਸਟਨ 'ਚ ਭਾਰਤੀ-ਅਮਰੀਕੀ ਭਾਈਚਾਰਾ ਸ਼ਾਨਦਾਰ ਢੰਗ ਨਾਲ ਮਨਾਏਗਾ ਆਜ਼ਾਦੀ ਦਿਵਸ

groom in sherwani food delivery video viral

ਹੈਂ! ਲਾੜੀ ਨੂੰ ਮੰਡਪ 'ਚ ਛੱਡ ਫੂਡ ਡਿਲਵਰੀ ਦਾ ਕੰਮ ਕਰਨ ਤੁਰ ਪਿਆ ਲਾੜਾ! ਪੂਰੀ...

veteran actress usha nadkarni

ਪਤੀ ਛੱਡ ਗਿਆ, ਪੁੱਤ ਵੀ ਨਹੀਂ ਦਿੰਦਾ ਮਾਂ ਦਾ ਦਰਜਾ, 1987 ਤੋਂ ਇਕੱਲੀ ਰਹਿ ਰਹੀ...

punjabi businessman in canada

ਕੈਨੇਡਾ 'ਚ ਲੁਟੇਰੇ ਨੇ ਪੰਜਾਬੀ ਕਾਰੋਬਾਰੀ ਦਾ ਕਰ'ਤਾ ਕਤਲ

i wish pm modi was a dictator       rupali ganguly  s statement creates a stir

'ਕਾਸ਼ PM ਮੋਦੀ ਤਾਨਾਸ਼ਾਹ ਹੁੰਦੇ...; ਰੁਪਾਲੀ ਗਾਂਗੁਲੀ ਦੇ ਬਿਆਨ ਨਾਲ ਮਚੀ ਹਲਚਲ

kamal sadanah birthday incident

20ਵੇਂ ਜਨਮਦਿਨ 'ਤੇ ਅੱਖਾਂ ਸਾਹਮਣੇ ਖਤਮ ਹੋ ਗਿਆ ਪਰਿਵਾਰ, ਮਸਾਂ ਬਚੀ ਸੀ ਇਸ...

kapurthala dc issues strict orders regarding petrol pumps

ਪੈਟਰੋਲ ਪੰਪਾਂ ਨੂੰ ਲੈ ਕੇ ਕਪੂਰਥਲਾ DC ਨੇ ਜਾਰੀ ਕੀਤੇ ਸਖ਼ਤ ਹੁਕਮ

youngest black professor resigns

ਕੈਂਬਰਿਜ ਯੂਨੀਵਰਸਿਟੀ ਦੇ ਸਭ ਤੋਂ ਛੋਟੀ ਉਮਰ ਦੇ ਗੈਰ ਗੋਰੇ ਪ੍ਰੋਫੈਸਰ ਨੇ ਦੇ'ਤਾ...

us removes sanctions on iraqi airline

ਅਮਰੀਕਾ ਨੇ ਇਰਾਕੀ ਏਅਰਾਲਾਈਨ ਤੋਂ ਹਟਾਈ ਪਾਬੰਦੀ

vehicle collision

ਆਸਟ੍ਰੇਲੀਆ : ਟੱਕਰ ਮਗਰੋਂ ਵਾਹਨਾਂ 'ਚ ਲੱਗੀ ਅੱਗ,  ਪੰਜ ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • sukhbir singh badal narendra modi meeting
      ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹਾਈ ਲੈਵਲ ਮੀਟਿੰਗ
    • social media ludhiana girl video goes viral
      ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਲੁਧਿਆਣਾ ਦੀ ਕੁੜੀ ਦੀ ਵੀਡੀਓ, ਨੈੱਟ 'ਤੇ ਪੈਂਦੇ...
    • punjab hajj pilgrims
      ਪੰਜਾਬ ਤੋਂ 488 ਯਾਤਰੀ ਜਾਣਗੇ ਹੱਜ ’ਤੇ; 10 ਅਗਸਤ ਤੋਂ ਪਹਿਲਾਂ ਪਹਿਲੀ ਕਿਸ਼ਤ...
    • checking in sangrur
      ਸੰਗਰੂਰ 'ਚ ਸਕੂਲੀ ਬੱਸਾਂ ਸਮੇਤ ਵੱਖ-ਵੱਖ ਵਾਹਨਾਂ ਦੇ ਕੱਟੇ ਗਏ ਚਾਲਾਨ
    • ravneet singh bittu raises questions on gurpreet bhullar s transfer
      ਗੁਰਪ੍ਰੀਤ ਸਿੰਘ ਭੁੱਲਰ ਦੇ ਤਬਾਦਲੇ 'ਤੇ ਰਵਨੀਤ ਸਿੰਘ ਬਿੱਟੂ ਨੇ ਚੁੱਕੇ ਸਵਾਲ
    • newlyweds thrown out of house over dowry demand
      ਦਾਜ ਦੀ ਮੰਗ ਨੂੰ ਲੈ ਕੇ ਨਵ-ਵਿਆਹੁਤਾ ਨੂੰ ਘਰੋਂ ਕੱਢਿਆ, ਪਤੀ ਤੇ ਸੱਸ ਖ਼ਿਲਾਫ਼...
    • accident in sangrur
      ਫਰਨੀਚਰ ਲੈ ਕੇ ਆ ਰਹੇ ਨੌਜਵਾਨ ਦੀ ਸੜਕ ਹਾਦਸੇ 'ਚ ਹੋਈ ਮੌਤ
    • sangrur police action
      ਸੰਗਰੂਰ ਪੁਲਸ ਦੀ ਵੱਡੀ ਕਾਰਵਾਈ: ਨਸ਼ਾ ਸਮੱਗਲਰਾਂ ਤੇ ਹਥਿਆਰਾਂ ਸਮੇਤ ਫੜਿਆ...
    • fraud case
      ਵਿਦੇਸ਼ ਭੇਜਣ ਦੇ ਨਾਂ 'ਤੇ 7 ਲੱਖ ਦੀ ਠੱਗੀ ਮਾਰੀ, ਪਤੀ-ਪਤਨੀ ਖ਼ਿਲਾਫ਼ ਪਰਚਾ ਦਰਜ
    • girl cheated by sending 60 lakhs to new zealand
      ਵਿਆਹ ਕਰਾ 60 ਲੱਖ ਲਗਾ ਕੇ ਨਿਊਜ਼ੀਲੈਂਡ ਭੇਜੀ ਕੁੜੀ ਦੇ ਬਦਲੇ ਤੇਵਰ! ਜਦ ਸਾਹਮਣੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +