Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 07, 2026

    3:12:28 PM

  • man from sultanpur lodhi dies in abu dhabi

    ਵਿਦੇਸ਼ੋਂ ਆਈ ਖ਼ਬਰ ਨੇ ਪੁਆਏ ਵੈਣ! ਆਬੂਧਾਬੀ 'ਚ...

  • fake passport  acharya balakrishna  cbi court  acquitted

    ਫਰਜ਼ੀ ਪਾਸਪੋਰਟ ਮਾਮਲੇ 'ਚ ਆਚਾਰੀਆ ਬਾਲਕ੍ਰਿਸ਼ਨ...

  • nepal floods

    ਨੇਪਾਲ ਹੜ੍ਹ: ਮਰਨ ਵਾਲਿਆਂ ਦੀ ਗਿਣਤੀ 1,350 ਤੋਂ...

  • two youths had sexual intercourse with a girl got her pregnant

    ਪੰਜਾਬ 'ਚ ਸ਼ਰਮਸਾਰ ਘਟਨਾ! ਦੋ ਨੌਜਵਾਨਾਂ ਨੇ ਕੁੜੀ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Firozpur-Fazilka
  • ਜਾਅਲੀ ਕਾਗਜ਼ਾਂ ਰਾਹੀਂ 40 ਲੱਖ ਦਾ ਹੱਦ ਕਰਜ਼ਾ ਲੈਣ ਵਾਲੇ 7 ਵਿਅਕਤੀਆਂ ਵਿਰੁੱਧ ਕੇਸ ਦਰਜ, 3 ਮੁਲਜ਼ਮ ਗ੍ਰਿਫ਼ਤਾਰ

PUNJAB News Punjabi(ਪੰਜਾਬ)

ਜਾਅਲੀ ਕਾਗਜ਼ਾਂ ਰਾਹੀਂ 40 ਲੱਖ ਦਾ ਹੱਦ ਕਰਜ਼ਾ ਲੈਣ ਵਾਲੇ 7 ਵਿਅਕਤੀਆਂ ਵਿਰੁੱਧ ਕੇਸ ਦਰਜ, 3 ਮੁਲਜ਼ਮ ਗ੍ਰਿਫ਼ਤਾਰ

  • Edited By Rajwinder Kaur,
  • Updated: 07 May, 2024 10:30 AM
Firozpur-Fazilka
7 persons who took loan of 40 lakhs through fake documents  case registered
  • Share
    • Facebook
    • Tumblr
    • Linkedin
    • Twitter
  • Comment

ਫਿਰੋਜ਼ਪੁਰ/ਚੰਡੀਗੜ੍ਹ (ਕੁਮਾਰ, ਅੰਕੁਰ) – ਪੰਜਾਬ ਵਿਜੀਲੈਂਸ ਬਿਉਰੋ ਨੇ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਮੁਹਿੰਮ ਦੌਰਾਨ ਮਾਲ ਵਿਭਾਗ ਦੇ ਰਿਕਾਰਡ ’ਚ ਫੇਰਬਦਲ ਕਰ ਕੇ ਜਾਅਲੀ ਜਮਾਂਬੰਦੀਆਂ ਦੇ ਆਧਾਰ ’ਤੇ ਐੱਚ. ਡੀ. ਐੱਫ. ਸੀ. ਬੈਂਕ ਤੋਂ 40 ਲੱਖ ਰੁਪਏ ਦਾ ਖੇਤੀਬਾੜੀ ਹੱਦ ਕਰਜ਼ਾ ਹਾਸਲ ਕਰਨ ਦੇ ਦੋਸ਼ ’ਚ 7 ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਨਾਲ ਹੀ ਉਨ੍ਹਾਂ ਵਿਚੋਂ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਇਸ ਮੁਕੱਦਮੇ ਦੀ ਹੋਰ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ - ਖੇਤੀ ਕਰਜ਼ੇ ਦਾ ਬੋਝ ਨਾ ਸਹਾਰ ਸਕਿਆ ਕਿਸਾਨ, ਜ਼ਹਿਰੀਲੀ ਚੀਜ਼ ਨਿਗਲ ਕੀਤੀ ਖ਼ੁਦਕੁਸ਼ੀ

ਵਿਜੀਲੈਂਸ ਬਿਉਰੋ ਫਿਰੋਜ਼ਪੁਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਕੇਸ ’ਚ ਨਵਦੀਪ ਸਿੰਘ ਵਾਸੀ ਪਿੰਡ ਕੋਹਰ ਸਿੰਘ ਵਾਲਾ, ਤਹਿਸੀਲ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ, ਵਿਨੋਦ ਕੁਮਾਰ ਤੇ ਅਮਰਜੀਤ ਸਿੰਘ ਦੋਵੇਂ ਮਾਲ ਪਟਵਾਰੀ, ਹਲਕਾ ਬਹਾਦਰ ਕੇ, ਤਹਿਸੀਲ ਗੁਰੂਹਰਸਹਾਏ ਜ਼ਿਲ੍ਹਾ ਫਿਰੋਜ਼ਪੁਰ, ਜੋਗਿੰਦਰ ਸਿੰਘ ਉਰਫ ਬਿੱਟੂ, ਸਹਾਇਕ ਮਾਲ ਪਟਵਾਰੀ, ਪਰਮਿੰਦਰ ਸਿੰਘ, ਏ. ਐੱਸ. ਐੱਮ. ਫਰਦ ਕੇਂਦਰ ਗੁਰੂਹਰਸਹਾਏ, ਕੁਲਵਿੰਦਰ ਸਿੰਘ ਰਿਲੇਸ਼ਨਸਿਪ ਮੈਨੇਜਰ, ਐੱਚ. ਡੀ. ਐੱਫ. ਸੀ. ਬੈਂਕ ਬ੍ਰਾਂਚ ਗੁਰੂਹਰਸਹਾਏ, ਜਾਮਨ ਦਵਿੰਦਰ ਸਿੰਘ ਪੁੱਤਰ ਪਿੰਡ ਕੋਹਰ ਸਿੰਘ ਵਾਲਾ, ਜ਼ਿਲ੍ਹਾ ਫਿਰੋਜਪੁਰ ਵਿਰੁੱਧ ਮੁਕੱਦਮਾ ਦਰਜ ਕੀਤਾ ਗਿਆ ਹੈ। ਇਨ੍ਹਾਂ ਮੁਲਜ਼ਮਾਂ ’ਚੋਂ ਜੋਗਿੰਦਰ ਸਿੰਘ ਉਰਫ ਬਿੱਟੂ, ਅਮਰਜੀਤ ਸਿੰਘ ਮਾਲ ਪਟਵਾਰੀ ਅਤੇ ਦਵਿੰਦਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਇਹ ਵੀ ਪੜ੍ਹੋ - ਸਲਮਾਨ ਦੇ ਘਰ ਗੋਲੀਬਾਰੀ ਕਰਨ ਵਾਲੇ ਮੁਲਜ਼ਮ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਨਵਾਂ ਮੋੜ, ਪਰਿਵਾਰ ਦੇ ਵੱਡੇ ਦੋਸ਼

ਉਕਤ ਮੁਕੱਦਮਾ ਸ਼ਿਕਾਇਤ ਨੰਬਰ 89/19 ਫਿਰੋਜ਼ਪੁਰ ਦੀ ਪੜਤਾਲ ਤੋਂ ਬਾਅਦ ਦਰਜ ਕੀਤਾ ਗਿਆ ਹੈ। ਇਸ ਸ਼ਿਕਾਇਤ ਦੀ ਪੜਤਾਲ ਤੋਂ ਪਾਇਆ ਗਿਆ ਕਿ ਉਕਤ ਨਵਦੀਪ ਸਿੰਘ, ਵਿਨੋਦ ਕੁਮਾਰ ਮਾਲ ਪਟਵਾਰੀ, ਜੋਗਿੰਦਰ ਸਿੰਘ ਉਰਫ ਬਿੱਟੂ ਅਤੇ ਪਰਮਿੰਦਰ ਸਿੰਘ ਏ. ਐੱਸ. ਐੱਮ. ਨੇ ਆਪਸ ’ਚ ਸਾਜ-ਬਾਜ ਹੋ ਕੇ ਮਾਲ ਵਿਭਾਗ ਦੇ ਰਿਕਾਰਡ ’ਚ ਜਾਅਲੀ ਇੰਦਰਾਜ ਕਰ ਕੇ ਫਰਜੀ ਜਮਾਂਬੰਦੀਆਂ ਤਿਆਰ ਕੀਤੀਆਂ। ਜਿਸ ਦੇ ਅਧਾਰ ’ਤੇ ਸਾਲ 2016 ’ਚ ਨਵਦੀਪ ਸਿੰਘ ਦੇ ਨਾਂ ਉਪਰ ਐੱਚ. ਡੀ. ਐੱਫ. ਸੀ. ਬੈਂਕ ਦੇ ਕਰਮਚਾਰੀਆਂ ਨਾਲ ਮਿਲੀਭੁਗਤ ਰਾਹੀਂ 40 ਲੱਖ ਰੁਪਏ ਦੇ ਕਰਜ਼ੇ ਦੀ ਲਿਮਟ ਹਾਸਲ ਕਰ ਲਈ।

ਬਾਅਦ ’ਚ ਇਸ ਘਪਲੇਬਾਜੀ ਸਬੰਧੀ ਪਤਾ ਲੱਗਣ ’ਤੇ ਬੈਂਕ ਤੋਂ ਇਹ ਹਾਸਲ ਕੀਤੀ ਰਕਮ ਸਾਲ 2019 ’ਚ ਜਮ੍ਹਾ ਕਰਵਾ ਦਿੱਤੀ। ਇਸੇ ਤਰ੍ਹਾਂ ਇਕ ਹੋਰ ਜੁਰਮ ਕਰਦਿਆਂ ਨਵਦੀਪ ਸਿੰਘ ਪਿੰਡ ਕੋਹਰ ਸਿੰਘ ਵਾਲਾ ਨੇ ਕੇਨਰਾ ਬੈਂਕ ਫਰੀਦਕੋਟ ਤੋਂ ਕਰਜ਼ਾ ਲੈਣ ਲਈ ਸਾਲ 2016 ’ਚ ਬੈਂਕ ਨੂੰ ਦਰਖਾਸਤ ਦਿੱਤੀ ਪਰ ਇਸ ਕਰਜ਼ੇ ਮੌਕੇ ਐੱਚ. ਡੀ. ਐੱਫ. ਸੀ. ਬੈਂਕ ਗੁਰੂਹਰਸਹਾਏ ਦੇ ਪਾਸ ਆੜ-ਰਹਿਣ ਦਿਖਾਏ ਹੋਏ ਜ਼ਮੀਨ ਦੇ ਖਸਰਾ ਨੰਬਰਾਂ ਦੇ ਆਧਾਰ ’ਤੇ ਕੇਸ ਅਪਲਾਈ ਕੀਤਾ ਪਰ ਸੁਰਿੰਦਰ ਕੁਮਾਰ ਕੇਨਰਾ ਬੈਂਕ ਫਰੀਦਕੋਟ ਵੱਲੋਂ ਇਸ ਕਰਜਾ ਮਨਜੂਰ ਨਹੀਂ ਕੀਤਾ ਗਿਆ।

ਇਹ ਵੀ ਪੜ੍ਹੋ - 'ਮੋਟਾ' ਹੋਣ ਕਾਰਨ ਪਿਓ ਨੇ 6 ਸਾਲਾ ਪੁੱਤ ਨੂੰ ਟ੍ਰੈਡਮਿਲ 'ਤੇ ਦੌੜਨ ਲਈ ਕੀਤਾ ਮਜ਼ਬੂਰ, ਹੋਈ ਮੌਤ, ਦੇਖੋ ਦਰਦਨਾਕ ਵੀਡੀਓ

ਇਸ ਤੋਂ ਇਲਾਵਾ ਉਕਤ ਮੁਲਜ਼ਮ ਜੋਗਿੰਦਰ ਸਿੰਘ ਉਰਫ ਬਿੱਟੂ ਨੇ ਆਪਣੇ ਨਾਂ ਉਪਰ 122 ਕਨਾਲ 13 ਮਰਲੇ ਦੀ ਜਾਅਲੀ ਜਮਾਂਬੰਦੀ ਤਿਆਰ ਕਰ ਕੇ ਐਕਸਿਸ ਬੈਂਕ ਜਲਾਲਾਬਾਦ ਜ਼ਿਲ੍ਹਾ ਫਾਜ਼ਿਲਕਾ ਤੋਂ 32 ਲੱਖ ਰੁਪਏ ਦੀ ਲੋਨ ਲਿਮਟ ਹਾਸਲ ਕਰਨ ਲਈ ਕੇਸ ਲਾਇਆ ਸੀ। ਬੈਂਕ ਵੱਲੋਂ ਫਿਜ਼ੀਕਲ ਵੈਰੀਫਿਕੇਸ਼ਨ ਮੌਕੇ ਜਾਅਲੀ ਜਮਾਂਬੰਦੀਆਂ ਬਾਰੇ ਪਤਾ ਲੱਗਣ ਪਰ ਇਹ ਹੱਦ ਕਰਜ਼ਾ ਪਾਸ ਨਹੀਂ ਕੀਤਾ। ਉਪਰੰਤ ਵਿਨੋਦ ਕੁਮਾਰ ਪਟਵਾਰੀ ਦੀ ਬਦਲੀ ਹੋਣ ’ਤੇ ਅਮਰਜੀਤ ਸਿੰਘ ਪਟਵਾਰੀ ਨੇ ਉਕਤ ਚਾਰੋਂ ਵਿਅਕਤੀਆਂ ਵਿਨੋਦ ਕੁਮਾਰ ਪਟਵਾਰੀ, ਜੋਗਿੰਦਰ ਸਿੰਘ ਪ੍ਰਾਈਵੇਟ ਸਹਾਇਕ ਪਟਵਾਰੀ, ਪਰਮਿੰਦਰ ਸਿੰਘ ਏ. ਐੱਸ. ਐੱਮ. ਵੱਲੋਂ ਤਿਆਰ ਕੀਤੀਆਂ ਜਾਅਲੀ ਜਮਾਂਬੰਦੀਆਂ ਤੇ ਦਸਤਾਵੇਜ਼ਾਂ ਦਾ ਪਤਾ ਲੱਗਣ ਉਪਰੰਤ ਵੀ ਕਿਸੇ ਮੁਲਜ਼ਮ ਖ਼ਿਲਾਫ਼ ਕਾਨੂੰਨੀ ਕਾਰਵਾਈ ਕਰਵਾਉਣ ਦੀ ਬਜਾਏ ਉਨ੍ਹਾਂ ਜਾਅਲੀ ਜਮਾਂਬੰਦੀਆਂ ਦੇ ਇੰਦਰਾਜਾਂ ਦੀ ਦਰੁਸਤਗੀ ਸਬੰਧੀ ਰਪਟ ਫਰਦ-ਬਦਰ ਤਿਆਰ ਕਰ ਕੇ ਹਲਕਾ ਕਾਨੂੰਨਗੋ ਅਤੇ ਤਹਿਸੀਲਦਾਰ ਗੁਰੂਹਰਸਹਾਏ ਪਾਸੋਂ ਮਨਜੂਰ ਕਰਵਾਈਆਂ। 

ਇਸ ਤੋਂ ਇਲਾਵਾ ਕੁਲਵਿੰਦਰ ਸਿੰਘ ਰਿਲੇਸ਼ਨਸ਼ਿਪ ਮੈਨੇਜਰ, ਐੱਚ. ਡੀ. ਐੱਫ. ਸੀ. ਬੈਂਕ ਬ੍ਰਾਂਚ ਗੁਰੂਹਰਸਹਾਏ ਨੇ ਜਾਅਲੀ ਜਮਾਂਬੰਦੀਆਂ ਵਾਲੀ ਜ਼ਮੀਨ ਦੀ ਫਿਜੀਕਲ ਤਸਦੀਕ ਕਰ ਕੇ ਖੇਤੀਬਾੜੀ ਹੱਦ ਕਰਜ਼ਾ ਲਿਮਿਟ ਹਾਸਲ ਕਰਨ ’ਚ ਮੁਲਜ਼ਮਾਂ ਦੀ ਮਦਦ ਕੀਤੀ। ਇਸੇ ਤਰ੍ਹਾਂ ਜਾਮਨ (ਗਾਰੰਟਰ) ਦਵਿੰਦਰ ਸਿੰਘ ਪਿੰਡ ਕੋਹਰ ਸਿੰਘ ਵਾਲਾ ਨੇ ਨਵਦੀਪ ਸਿੰਘ ਦੀ ਬੈਂਕ ਦੇ ਦਸਤਾਵੇਜਾਂ ਉਪਰ ਝੂਠੀ ਗਰੰਟੀ/ਗਵਾਹੀ ਪਾਈ। ਬੁਲਾਰੇ ਨੇ ਕਿਹਾ ਕਿ ਅਜਿਹਾ ਕਰ ਕੇ ਉਕਤ ਮੁਲਜ਼ਮਾਂ ਵਿਰੁੱਧ ਥਾਣਾ ਫਿਰੋਜ਼ਪੁਰ ਰੇਂਜ ਵਿਖੇ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ - LPG ਗੈਸ ਸਿਲੰਡਰ ਤੋਂ ਲੈ ਕੇ ਬੈਂਕ ਖਾਤਿਆਂ ਦੇ ਨਿਯਮਾਂ 'ਚ 1 ਮਈ ਤੋਂ ਹੋਣ ਜਾ ਰਿਹਾ ਬਦਲਾਅ, ਜੇਬ 'ਤੇ ਪਵੇਗਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Forged documents
  • 40 lakhs
  • loan
  • 7 persons
  • case registered
  • 3 accused
  • arrested
  • ਜਾਅਲੀ ਕਾਗਜ਼ਾਂ
  • 40 ਲੱਖ
  • ਕਰਜ਼ਾ
  • 3 ਮੁਲਜ਼ਮ
  • ਗ੍ਰਿਫ਼ਤਾਰ

ਵਿਦੇਸ਼ ਤੋਂ ਆਈ ਮੰਦਭਾਗੀ ਖ਼ਬਰ! ਜਲੰਧਰ ਦੇ ਨੌਜਵਾਨ ਦਾ ਬੇਰਹਿਮੀ ਨਾਲ ਕਤਲ

NEXT STORY

Stories You May Like

  • 7 people arrested with heroin and drug capsules
    ਹੈਰੋਇਨ ਅਤੇ ਨਸ਼ੇ ਵਾਲੇ ਕੈਪਸੂਲਾਂ ਸਮੇਤ 7 ਲੋਕ ਗ੍ਰਿਫ਼ਤਾਰ
  • case registered against 3 people for cheating innocent farmers
    ਜਾਅਲੀ ਖਾਦਾਂ ਗੋਦਾਮ ’ਚ ਰੱਖ ਕੇ ਭੋਲੇ ਭਾਲੇ ਕਿਸਾਨਾਂ ਨਾਲ ਠੱਗੀ ਮਾਰਨ ਵਾਲੇ 3 ਲੋਕਾਂ ਖਿਲਾਫ ਮਾਮਲਾ ਦਰਜ
  • fake certificate  3 people  fir
    ਫਰਜ਼ੀ ਸਰਟੀਫਿਕੇਟ ਬਣਾਉਣ 'ਤੇ 3 ਵਿਅਕਤੀਆਂ 'ਤੇ ਪਰਚਾ ਦਰਜ
  • 3 smugglers arrested with heroin
    ਹੈਰੋਇਨ ਸਮੇਤ 3 ਸਮੱਗਲਰ ਗ੍ਰਿਫ਼ਤਾਰ, ਪਾਕਿਸਤਾਨੀ ਡਰੋਨ ਰਾਹੀਂ ਮੰਗਵਾਈ ਸੀ ਖੇਪ
  • heroin  accused  arrested
    ਹੈਰੋਇਨ ਸਮੇਤ ਫੜੇ 8 ਮੁਲਜ਼ਮ ਗ੍ਰਿਫ਼ਤਾਰ, ਮਾਮਲਾ ਦਰਜ
  • delhi building  7 people  owner  against  lookout notice  issued
    ਦਿੱਲੀ ਇਮਾਰਤ ਹਾਦਸੇ 'ਚ ਹੁਣ ਤੱਕ 7 ਲੋਕਾਂ ਦੀ ਮੌਤ; ਮਾਲਕ ਵਿਰੁੱਧ ਲੁੱਕਆਊਟ ਨੋਟਿਸ ਜਾਰੀ
  • motorcycle theft  police  cctv
    ਮੋਟਰਸਾਈਕਲ ਚੋਰੀ ਕਰਨ ਵਾਲੇ ਵਿਰੁੱਧ ਮਾਮਲਾ ਦਰਜ
  • upi breaks all records  people made transactions worth 29 82 lakh crore
    UPI ਨੇ ਤੋੜੇ ਸਾਰੇ ਰਿਕਾਰਡ, ਅਗਸਤ ’ਚ ਲੋਕਾਂ ਨੇ ਕੀਤਾ 29.82 ਲੱਖ ਕਰੋੜ ਦਾ ਲੈਣ-ਦੇਣ
  • elderly woman dies after surgery
    ਚੂਲੇ ਦਾ ਆਪਰੇਸ਼ਨ ਕਰਵਾਉਣ ਮਗਰੋਂ ਬਜ਼ੁਰਗ ਦੀ ਮੌਤ, ਪਰਿਵਾਰ ਨੇ ਹਸਪਤਾਲ 'ਤੇ ਲਾਏ...
  • fake cia personnel threatened the operator of padrino restaurant
    ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
  • boys armed with weapons committed hooliganism in jalandhar
    ਜਲੰਧਰ 'ਚ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਕੀਤੀ ਗੁੰਡਾਗਰਦੀ, ਵੀਡੀਓ ਹੋਈ ਵਾਇਰਲ
  • nhrc takes notice of alleged custodial beating in punjab
    ਪੰਜਾਬ 'ਚ ਕਥਿਤ ਹਿਰਾਸਤ 'ਚ ਕੁੱਟਮਾਰ ਦਾ NHRC ਨੇ ਲਿਆ ਨੋਟਿਸ, ਦੋ ਹਫ਼ਤਿਆਂ ਦੇ...
  • new scam chemical purse scam in punjab
    ਪੰਜਾਬ 'ਚ ਨਵਾਂ ਸਕੈਮ, ਨਵਾਂ ਖ਼ਤਰਨਾਕ ਤਰੀਕਾ! ਪੁਲਸ ਦੀ ਚਿਤਾਵਨੀ, ਰਹੋ ਸਾਵਧਾਨ
  • four cadets from punjab become lieutenants in indian army
    ਪੰਜਾਬ ਦੇ 4 ਕੈਡੇਟ ਭਾਰਤੀ ਫ਼ੌਜ 'ਚ ਬਣੇ ਲੈਫਟੀਨੈਂਟ, ਮਹਿਲਾ ਕੈਡਿਟਾਂ ਨੇ ਰਚਿਆ...
  • swine flu wreaks havoc in punjab first suspicious death reported in jalandhar
    ਪੰਜਾਬ 'ਚ ਫ਼ੈਲਣ ਲੱਗੀ ਇਹ ਭਿਆਨਕ ਬੀਮਾਰੀ! ਜਲੰਧਰ 'ਚ ਹੋਈ ਪਹਿਲੀ ਸ਼ੱਕੀ ਮੌਤ
  • house searched fake cia staff employee  arrested
    CIA ਸਟਾਫ਼ ਦਾ ਮੁਲਾਜ਼ਮ ਦੱਸ ਕੇ ਘਰ ਦੀ ਲਈ ਤਲਾਸ਼ੀ, ਹੁਣ ਹੋਇਆ ਗ੍ਰਿਫ਼ਤਾਰ
Trending
Ek Nazar
maulana fazlur rehman big claim

'ਚੀਨ ਪਾਕਿਸਤਾਨ ਤੋਂ ਖ਼ੁਸ਼ ਨਹੀਂ ': ਮੌਲਾਨਾ ਫਜ਼ਲੁਰ ਰਹਿਮਾਨ ਦਾ ਵੱਡਾ ਦਾਅਵਾ

flood in nepal

ਨੇਪਾਲ ਨੇ ਹੜ੍ਹ ਆਫ਼ਤ ਦੇ 13ਵੇਂ ਦਿਨ ਮਨਾਇਆ ਰਾਸ਼ਟਰੀ ਸੋਗ ਦਿਵਸ

heavy rain alert  weather

7 ਤੋਂ 12 ਸਤੰਬਰ ਤੱਕ ਪਵੇਗਾ ਭਾਰੀ ਮੀਂਹ! IMD ਨੇ ਹਨ੍ਹੇਰੀ-ਝੱਖੜ ਨੂੰ ਲੈ ਕੇ ਕਰ...

fake cia personnel threatened the operator of padrino restaurant

ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...

dosanjh show entry

ਦੁਸਾਂਝ ਦੇ ਸ਼ੋਅ ਦੀ ਟਿਕਟ ਖਰੀਦਣ ਦੇ ਬਾਵਜੂਦ ਨਹੀਂ ਮਿਲੀ ਐਂਟਰੀ, ਦੱਸਿਆ ਇਹ ਕਾਰਨ

us envoys arrived in ukraine

ਯੂਕਰੇਨ ਪਹੁੰਚੇ ਅਮਰੀਕੀ ਰਾਜਦੂਤ ਵਿਟਕੌਫ ਅਤੇ ਕੁਸ਼ਨਰ

famous social media influencer

ਥਾਈਲੈਂਡ 'ਚ ਕਾਸਮੈਟਿਕ ਸਰਜਰੀ ਕਰਾਉਣੀ ਪਈ ਭਾਰੀ, ਮਸ਼ਹੂਰ ਸੋਸ਼ਲ ਮੀਡੀਆ ਇੰਫਲੂਐਂਸਰ...

flood survivor in nepal

ਮੇਰੀਆਂ ਭੈਣਾਂ ਇੱਕ ਪਲ 'ਚ ਮੇਰੇ ਤੋਂ ਵਿਛੜ ਗਈਆਂ: ਨੇਪਾਲ ਦੇ ਹੜ੍ਹਾਂ ਤੋਂ ਬਚੇ...

witkoff and kushner set to arrive in kyiv

ਸ਼ਾਂਤੀ ਵਾਰਤਾ ਲਈ ਵਿਟਕੌਫ, ਕੁਸ਼ਨਰ ਜਲਦ ਪਹੁੰਚ ਰਹੇ ਕੀਵ

nepal tragedy

ਨੇਪਾਲ ਤ੍ਰਾਸਦੀ: ਲਾਪਤਾ ਲੋਕਾਂ ਦੀ ਭਾਲ ਜਾਰੀ, ਬਰਾਮਦ ਲਾਸ਼ਾਂ ਦੀ ਪਛਾਣ ਬਣੀ...

school closed  delhi  11 september

ਹੋ ਗਿਆ ਛੁੱਟੀ ਦਾ ਐਲਾਨ ! 11 ਸਤੰਬਰ ਨੂੰ BRICS ਸੰਮੇਲਨ ਕਾਰਨ ਬੰਦ ਰਹਿਣਗੇ...

tv presenter sarah khalifa

ਮਿਸਰ ਦੀ ਟੀਵੀ ਐਂਕਰ ਸਾਰਾਹ ਖਲੀਫਾ ਸਮੇਤ 12 ਹੋਰ ਲੋਕਾਂ ਨੂੰ ਮੌਤ ਦੀ ਸਜ਼ਾ

protocol issued

ਨੇਪਾਲ ਹੜ੍ਹ : ਰਿਪੋਰਟਿੰਗ ਕਰਨ ਵਾਲੇ ਪੱਤਰਕਾਰਾਂ ਲਈ ਪ੍ਰੋਟੋਕੋਲ ਜਾਰੀ

state of punjab

'ਪੰਜਾਬ ਨੂੰ ਦੂਜੇ ਦੇਸ਼ਾਂ ਦੇ ਮੁਕਾਬਲੇ ਗੁਆਂਢੀ ਰਾਜਾਂ ਤੋਂ ਜ਼ਿਆਦਾ ਖ਼ਤਰਾ'

afghan refugees

ਤਾਲਿਬਾਨੀ ਕਹਿਰ ਦੇ 5 ਸਾਲ: ਪਾਕਿਸਤਾਨ 'ਚ ਲੁਕ ਕੇ ਜੀਣ ਲਈ ਮਜਬੂਰ ਹਜ਼ਾਰਾਂ...

flood survivors in nepal

ਆਪਣੇ ਅਜ਼ੀਜ਼ਾਂ ਦੀ ਭਾਲ ਵਿਚਕਾਰ ਨੇਪਾਲੀ ਹੜ੍ਹ ਤੋਂ ਬਚੇ ਲੋਕ ਰਾਹਤ ਅਤੇ ਬਚਾਅ...

ukraine peace talks

ਬਣ ਜਾਵੇਗੀ ਗੱਲ!  ਯੂਕਰੇਨ ਸ਼ਾਂਤੀ ਵਾਰਤਾ 'ਚ ਅਗਲੇ ਕਦਮਾਂ 'ਤੇ ਚਰਚਾ

school  student  principal  father  police

'ਲੇਟ ਕਿਉਂ ਆਈ ਐਂ..?' ਵਿਦਿਆਰਥਣ ਨੂੰ ਮਿਲੀ ਸਜ਼ਾ ਤਾਂ ਪਿਓ ਨੇ ਸਕੂਲ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • theft in ludhiana
      ਜਿਊਲਰ ਨੂੰ ਗੱਲਾਂ ’ਚ ਉਲਝਾ ਕੇ ਔਰਤ ਨੇ ਉਡਾਈ ਸੋਨੇ ਦੀ ਚੇਨ, ਸੀ. ਸੀ. ਟੀ. ਵੀ....
    • judge  s house  red house
      ਪੰਜਾਬ : ਜੱਜ ਵਾਲੀ ਕੋਠੀ ਵਿਚ ਹੋ ਗਿਆ ਵੱਡਾ ਕਾਂਡ, ਏ.ਸੀ., ਪੱਖੇ, ਮੋਟਰ,...
    • fear of long power cuts in punjab
      ਪੰਜਾਬ 'ਚ ਲੰਬੇ ਬਿਜਲੀ ਕੱਟਾਂ ਦਾ ਖ਼ਦਸ਼ਾ! ਕੋਲੇ ਦੀ ਕਮੀ ਵਿਚਾਲੇ ਬਿਜਲੀ ਸੰਕਟ...
    • a unique incident that happened in this village surprised everyone
      ਮੁਰਦੇ ਨੂੰ ਵੀ ਨਾ ਛੱਡਿਆ! ਪੰਜਾਬ ਦੇ ਇਸ ਪਿੰਡ 'ਚ ਵਾਪਰੀ ਹੈਰਾਨ ਕਰਦੀ ਘਟਨਾ,...
    • two more accused arrested in youth  s murder case
      ਥਾਰ ਨਾਲ ਟੱਕਰ ਮਾਰ ਕੇ ਨੌਜਵਾਨ ਦੇ ਕਤਲ ਮਾਮਲੇ ’ਚ ਦੋ ਹੋਰ ਮੁਲਜ਼ਮ ਗ੍ਰਿਫ਼ਤਾਰ
    • bjp hindu leader punjab police
      RSS, ਭਾਜਪਾ ਤੇ ਹਿੰਦੂ ਨੇਤਾ ਨਿਸ਼ਾਨੇ ’ਤੇ! ਇਨਪੁਟ ਤੋਂ ਬਾਅਦ ਪੁਲਸ ਨੇ ਜਾਰੀ...
    • big news for border state
      ਪੰਜਾਬ ਸਣੇ ਇਨ੍ਹਾਂ ਸੂਬਿਆਂ ਨੂੰ ਕੇਂਦਰ ਸਰਕਾਰ ਦਾ 11,639 ਕਰੋੜ ਦਾ ਗੱਫ਼ਾ ! ਬਦਲ...
    • fake cia personnel threatened the operator of padrino restaurant
      ਜਲੰਧਰ ਦੇ ਮਸ਼ਹੂਰ ਰੈਸਟੋਰੈਂਟ 'ਚ ਪਿਸਤੌਲ ਲੈ ਕੇ ਦਾਖ਼ਲ ਹੋਏ 2 ਨੌਜਵਾਨ, CIA...
    • cm bhagwant mann will meet sanjeev arora in jail today
      CM ਭਗਵੰਤ ਮਾਨ ਪੁੱਜੇ ਦਿੱਲੀ, ਅੱਜ ਜੇਲ੍ਹ 'ਚ ਸੰਜੀਵ ਅਰੋੜਾ ਨਾਲ ਕਰਨਗੇ ਮੁਲਾਕਾਤ
    • investigation into suspicious drones seen flying at amritsar airport reveals
      ਅੰਮ੍ਰਿਤਸਰ ਏਅਰਪੋਰਟ 'ਤੇ ਦੇਖੇ ਗਏ ਸ਼ੱਕੀ ਡਰੋਨਾਂ ਨੂੰ ਲੈ ਕੇ ਵੱਡਾ ਖੁਲਾਸਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +