Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 19, 2026

    6:33:08 PM

  • punjabi university  students  patiala police

    ਪੰਜਾਬੀ ਯੂਨੀਵਰਸਿਟੀ 'ਚ ਪੁਲਸ ਤੇ ਵਿਦਿਆਰਥੀਆਂ...

  • father daughter family

    ਪੰਜਾਬ 'ਚ ਸ਼ਰਮਨਾਕ ਘਟਨਾ, ਸ਼ਰਾਬ ਦੇ ਨਸ਼ੇ 'ਚ ਸੁੱਤੀ...

  • punjab bandh  schools closed

    ਪੰਜਾਬ ਬੰਦ : 21 ਅਗਸਤ ਨੂੰ ਬੰਦ ਹੋਣਗੇ ਸਕੂਲ, ਕਾਲਜ...

  • deep dhillon s special interview

    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Sangrur-Barnala
  • ਪੰਜਾਬ 'ਚ ਵਾਪਰਿਆ ਕਹਿਰ, 7 ਭੈਣਾਂ ਦੇ ਭਰਾ ਨੂੰ ਇੰਝ ਆਵੇਗੀ ਮੌਤ ਸੋਚਿਆ ਨਾ ਸੀ

PUNJAB News Punjabi(ਪੰਜਾਬ)

ਪੰਜਾਬ 'ਚ ਵਾਪਰਿਆ ਕਹਿਰ, 7 ਭੈਣਾਂ ਦੇ ਭਰਾ ਨੂੰ ਇੰਝ ਆਵੇਗੀ ਮੌਤ ਸੋਚਿਆ ਨਾ ਸੀ

  • Edited By Gurminder Singh,
  • Updated: 15 Jan, 2025 06:07 PM
Sangrur-Barnala
7 sisters brother young
  • Share
    • Facebook
    • Tumblr
    • Linkedin
    • Twitter
  • Comment

ਭਵਾਨੀਗੜ੍ਹ (ਵਿਕਾਸ ਮਿੱਤਲ) : ਬੀਤੀ ਦੇਰ ਸ਼ਾਮ ਪਿੰਡ ਘਰਾਚੋਂ ਵਿਖੇ ਸੁਨਾਮ ਰੋਡ 'ਤੇ ਅਣਪਛਾਤੇ ਵਾਹਨ ਨੇ ਇਕ ਮੋਟਰਸਾਈਕਲ ਨੂੰ ਸਿੱਧੀ ਟੱਕਰ ਮਾਰ ਦਿੱਤੀ ਅਤੇ ਮੌਕੇ ਤੋਂ ਫਰਾਰ ਹੋ ਗਿਆ। ਘਟਨਾ 'ਚ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 20 ਸਾਲਾ ਚੰਨੀ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਘਰਾਚੋਂ ਵਜੋਂ ਹੋਈ। ਇਸ ਸਬੰਧੀ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਭਵਾਨੀਗੜ੍ਹ ਦੇ ਬਲਾਕ ਆਗੂ ਹਰਜਿੰਦਰ ਸਿੰਘ ਘਰਾਚੋਂ ਨੇ ਦੱਸਿਆ ਕਿ ਮ੍ਰਿਤਕ ਚੰਨੀ ਸਿੰਘ ਲਾਗਲੇ ਪਿੰਡ ਨਾਗਰੀ ਵਿਖੇ ਇਕ ਭੱਠੇ 'ਤੇ ਮਜ਼ਦੂਰੀ ਕਰਦਾ ਸੀ ਅਤੇ ਸੱਤ ਭੈਣਾਂ ਦਾ ਇਕਲੌਤਾ ਭਰਾ ਸੀ । ਬੀਤੀ ਦੇਰ ਸ਼ਾਮ ਜਦੋਂ ਉਹ ਆਪਣੇ ਮੋਟਰਸਾਈਕਲ ਰਾਹੀ ਭੱਠੇ ਤੋਂ ਕੰਮ ਰਕੇ  ਪਰਤ ਰਿਹਾ ਸੀ ਤਾਂ ਪਿੰਡ ਘਰਾਚੋਂ ਨੇੜੇ ਸੁਨਾਮ ਮੁੱਖ ਸੜਕ ’ਤੇ ਸਾਹਮਣੇ ਤੋਂ ਆਉਂਦੇ ਅਣਪਛਾਤੇ ਵਾਹਨ ਨੇ ਚੰਨੀ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ ਤੇ ਇਸ ਭਿਆਨਕ ਹਾਦਸੇ ਵਿਚ ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜ਼ਿਕਰਯੋਗ ਹੈ ਕਿ ਮ੍ਰਿਤਕ ਨੌਜਵਾਨ ਬਹੁਤ ਹੀ ਗਰੀਬ ਪਰਿਵਾਰ ਨਾਲ ਸਬੰਧਤ ਸੀ ਤੇ ਸੱਤ ਭੈਣਾਂ ਦਾ ਭਰਾ ਸੀ। ਕਿਸਾਨ ਆਗੂ ਘਰਾਚੋਂ ਨੇ ਜਥੇਬੰਦੀ ਵੱਲੋਂ ਪੰਜਾਬ ਸਰਕਾਰ ਤੋਂ ਮ੍ਰਿਤਕ ਦੇ ਪਰਿਵਾਰ ਦੀ ਆਰਥਿਕ ਸਹਾਇਤਾ ਕਰਨ ਦੀ ਮੰਗ ਕੀਤੀ। 

ਇਹ ਵੀ ਪੜ੍ਹੋ : ਗੁਆਂਢ 'ਚ ਹੁੰਦਾ ਸੀ ਗੰਦਾ ਕੰਮ, ਵਿਰੋਧ ਕਰਨ 'ਤੇ ਪੈ ਗਿਆ ਖਿਲਾਰਾ, ਇਕ ਦੀ ਮੌਤ

ਪ੍ਰਸ਼ਾਸਨ ਖਿਲਾਫ਼ ਫੁੱਟਿਆ ਲੋਕਾਂ ਦਾ ਗੁੱਸਾ, ਕੀਤਾ ਪ੍ਰਦਰਸ਼ਨ

ਘਟਨਾ ਤੋਂ ਬਾਅਦ ਮ੍ਰਿਤਕ ਨੌਜਵਾਨ ਦੀ ਲਾਸ਼ ਕਾਫੀ ਸਮਾਂ ਖਤਾਨਾਂ ’ਚ ਪਈ ਰਹੀ ਜਿਸ ਨੂੰ ਲੈ ਕੇ ਮੌਕੇ 'ਤੇ ਇਕੱਤਰ ਹੋਏ ਕਿਸਾਨ ਆਗੂਆਂ ਅਤੇ ਆਮ ਲੋਕਾਂ ਵਿਚ ਗੁੱਸਾ ਫੈਲ ਗਿਆ। ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸਨ ਖ਼ਿਲਾਫ਼ ਗੁੱਸਾ ਜ਼ਾਹਿਰ ਕਰਦਿਆਂ ਲੋਕਾਂ ਨੇ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਸੁਨਾਮ-ਪਟਿਆਲਾ ਮੁੱਖ ਸੜਕ ਨੂੰ ਕੁੱਝ ਸਮੇਂ ਲਈ ਜਾਮ ਕਰ ਦਿੱਤਾ। ਇਸ ਮੌਕੇ ਕਿਸਾਨ ਆਗੂ ਹਰਜਿੰਦਰ ਸਿੰਘ ਘਰਾਚੋਂ ਨੇ ਕਿਹਾ ਕਿ ਹਾਦਸੇ ਦੀ ਸੂਚਨਾ ਦੇਣ ਤੋਂ ਕਾਫੀ ਸਮਾਂ ਬਾਅਦ ਵੀ ਪੁਲਸ ਪ੍ਰਸ਼ਾਸਨ ਵੱਲੋਂ ਲਾਸ਼ ਨੂੰ ਚੁੱਕਣ ਲਈ ਕਿਸੇ ਐਬੂਲੈਂਸ ਜਾਂ ਹੋਰ ਗੱਡੀ ਨੂੰ ਮੰਗਵਾਉਣ ਵਿਚ ਗੰਭੀਰਤਾ ਨਹੀਂ ਦਿਖਾਈ ਜਿਸ ਕਰਕੇ ਜਜ਼ਬਾਤੀ ਹੋਏ ਲੋਕ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋ ਗਏ। ਲੋਕਾਂ ਦੇ ਵਿਰੋਧ ਪ੍ਰਦਰਸ਼ਨ ਉਪਰੰਤ ਪੁਲਸ ਪ੍ਰਸਾਸ਼ਨ ਨੇ ਐਬੂਲੈਂਸ ਮੰਗਵਾ ਕਿ ਮ੍ਰਿਤਕ ਦੀ ਲਾਸ਼ ਨੂੰ ਚੁੱਕ ਕੇ ਸੰਗਰੂਰ ਦੇ ਸਰਕਾਰੀ ਹਸਪਤਾਲ ਵਿਖੇ ਭਿਜਵਾਇਆ। ਉੱਧਰ ਏਐੱਸਆਈ ਮੇਜਰ ਸਿੰਘ ਕਿਹਾ ਕਿ ਨੌਜਵਾਨ ਨੂੰ ਟੱਕਰ ਮਾਰਨ ਵਾਲੇ ਵਾਹਨ ਦੀ ਪਛਾਣ ਕਰਨ ਲਈ ਸੀ.ਸੀ.ਟੀ.ਵੀ ਕੈਮਰੇ ਚੈੱਕ ਕੀਤੇ ਜਾ ਰਹੇ ਹਨ। ਮਾਮਲੇ ਸਬੰਧੀ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਵਿਦੇਸ਼ੋਂ ਆਏ ਐੱਨ. ਆਰ. ਆਈ. ਨੇ ਪੰਜਾਬ 'ਚ ਕੀਤੀ ਵੱਡੀ ਵਾਰਦਾਤ, ਘਟਨਾ ਦੇਖ ਕੰਬਿਆ ਸਾਰਾ ਪਿੰਡ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e

  • 7 sisters
  • brother
  • accident
  • youth
  • 7 ਭੈਣਾਂ
  • ਭਰਾ
  • ਹਾਦਸਾ
  • ਨੌਜਵਾਨ

500 ਰੁਪਏ ਦਾ ਨੋਟ ਲੈਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ, ਕਿਤੇ ਪੈ ਨਾ ਜਾਏ ਪਛਤਾਉਣਾ

NEXT STORY

Stories You May Like

  • heavy rain alert in 7 districts punjab
    ਪੰਜਾਬ ਦੇ ਮੌਸਮ ਦੀ 9 ਅਗਸਤ ਤੱਕ ਵੱਡੀ ਅਪਡੇਟ ਜਾਰੀ! ਇਨ੍ਹਾਂ ਤਾਰੀਖ਼ਾਂ ਨੂੰ ਪਵੇਗਾ ਮੀਂਹ, 7 ਜ਼ਿਲ੍ਹਿਆਂ 'ਚ Alert
  • 8 fours 7 sixes the powerful batsman brought a
    8 ਚੌਕੇ, 7 ਛੱਕੇ! ਧਾਕੜ ਬੱਲੇਬਾਜ਼ ਨੇ ਮੈਦਾਨ 'ਚ ਲਿਆਂਦ 'ਤੂਫਾਨ', ਸਿਰਫ 50 ਗੇਂਦਾਂ 'ਚ...
  • london spirit beat birmingham phoenix by 7 wickets
    ਲੰਡਨ ਸਪਿਰਿਟ ਨੇ ਬਰਮਿੰਘਮ ਫਿਨਿਕਸ ਨੂੰ 7 ਵਿਕਟਾਂ ਨਾਲ ਹਰਾਇਆ
  • article 370  7 years  jammu kashmir  pojk  development
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ: J&K ਅਤੇ PoJK 'ਚ ਵਿਕਾਸ ਦੀਆਂ ਵੱਖ-ਵੱਖ ਤਸਵੀਰਾਂ
  • gang war in charkhi dadri 7 people injured in indiscriminate firing on scorpio
    ਚਰਖੀ ਦਾਦਰੀ 'ਚ ਗੈਂਗਵਾਰ: ਸਕਾਰਪੀਓ 'ਤੇ ਅੰਨ੍ਹੇਵਾਹ ਫਾਇਰਿੰਗ 'ਚ 7 ਲੋਕ ਜ਼ਖਮੀ, ਗੋਦਾਰਾ ਗੈਂਗ ਨੇ ਲਈ ਜ਼ਿੰਮੇਵਾਰੀ
  • article 370  7 years  jammu kashmir  security arrangements  amarnath yatra
    Article 370 ਖ਼ਤਮ ਹੋਇਆਂ 7 ਸਾਲ ਹੋਏ ਪੂਰੇ ! ਸੁਰੱਖਿਆ ਸਖ਼ਤ, ਰੋਕੀ ਗਈ ਅਮਰਨਾਥ ਯਾਤਰਾ
  • road accident in punjab sultanpur lodhi   car explodes  two boys die
    ਪੰਜਾਬ 'ਚ ਵੱਡਾ ਹਾਦਸਾ! ਕਾਰ ਦੇ ਉੱਡੇ ਪਰਖੱਚੇ, ਦੋ ਨੌਜਵਾਨਾਂ ਦੀ ਮੌਤ
  • two people arrested with 7 kg poppy husk
    7 ਕਿੱਲੋ ਭੁੱਕੀ ਸਮੇਤ 2 ਵਿਅਕਤੀ ਗ੍ਰਿਫ਼ਤਾਰ
  • deep dhillon s special interview
    ਦੀਪ ਢਿੱਲੋਂ ਦਾ ਬੇਬਾਕ ਇੰਟਰਵਿਊ: ਧਰਿਮੰਦਰ, ਵਰਿੰਦਰ, ਯੋਗਰਾਜ ਤੇ ਗੁੱਗੂ ਗਿੱਲ ਦੇ...
  • dera baba murad shah annual fair during punjab bandh
    ਪੰਜਾਬ ਬੰਦ ਦੌਰਾਨ ਡੇਰਾ ਬਾਬਾ ਮੁਰਾਦ ਸ਼ਾਹ ਸਲਾਨਾ ਮੇਲੇ ਨੂੰ ਲੈ ਕੇ ਟਰੱਸਟ ਦਾ...
  • accident involving two youths riding activa in phagwara
    ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
  • looting case solved of around 72 lakhs from an iron ore businessman jalandhar
    ਜਲੰਧਰ 'ਚ ਵਪਾਰੀ ਤੋਂ ਕਰੀਬ 72 ਲੱਖ ਦੀ ਹੋਈ ਲੁੱਟ ਦੇ ਮਾਮਲੇ 'ਚ ਵੱਡੀ ਅਪਡੇਟ!...
  • dhillon brothers suicide case new update
    ਢਿੱਲੋਂ ਬ੍ਰਦਰਜ਼ ਮਾਮਲੇ 'ਚ ਨਵੀਂ ਅਪਡੇਟ! ਇੰਸਪੈਕਟਰ ਨਵਦੀਪ ਸਿੰਘ ਸਣੇ 3...
  • punjab dgp gaurav yadav instructions issued to police personnel
    ਐਕਸ਼ਨ ਮੋਡ 'ਚ ਪੰਜਾਬ DGP ਗੌਰਵ ਯਾਦਵ, ਪੁਲਸ ਮੁਲਾਜ਼ਮਾਂ ਨੂੰ ਜਾਰੀ ਕੀਤੀਆਂ...
  • heavy rain warning in punjab for next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ ਮੀਂਹ ਦੀ ਚਿਤਾਵਨੀ, ਜਾਣੋ ਆਉਣ ਵਾਲੇ ਦਿਨਾਂ ਦੀ...
  • designer water tanks of punjab have become as popular as lassi and phulkari
    ਲੱਸੀ-ਫੁਲਕਾਰੀ ਵਾਂਗ ਮਸ਼ਹੂਰ ਹੋਈਆਂ ਪੰਜਾਬ ਦੀਆਂ ਡਿਜ਼ਾਈਨਰ ਪਾਣੀ ਦੀਆਂ ਟੈਂਕੀਆਂ
Trending
Ek Nazar
raid on government officials

ਰਾਸ਼ਟਰਪਤੀ ਦੇ ਅਧਿਕਾਰੀਆਂ ਦੇ ਘਰ 'ਤੇ ਪੈ ਗਈ Raid ! ਯੂਕਰੇਨ 'ਚ ਭ੍ਰਿਸ਼ਟਾਚਾਰ...

former minister arrested

ਸ਼੍ਰੀਲੰਕਾ : ਦੋ ਵੱਖ-ਵੱਖ ਮਾਮਲਿਆਂ 'ਚ ਸਾਬਕਾ ਮੰਤਰੀ ਗ੍ਰਿਫਤਾਰ

russia iran conflict

ਮਾਸਕੋ ਦੇ ਨੇੜੇ ਇੱਕ ਗੋਦਾਮ 'ਤੇ ਡਰੋਨ ਹਮਲਾ, ਲੱਗੀ ਭਿਆਨਕ ਅੱਗ

situation in bangladesh

ਬੰਗਲਾਦੇਸ਼ 'ਚ ਅਲ-ਕਾਇਦਾ ਦੀ ਸਰਗਰਮੀ ਵਧੀ ; ਪੁਲਿਸ ਹਾਈ ਅਲਰਟ 'ਤੇ

lawmakers warn about china

ਚੀਨ ਜਲਦੀ ਹੀ ਪੱਛਮੀ ਪ੍ਰਸ਼ਾਂਤ 'ਚ ਪੈਦਾ ਕਰ ਸਕਦਾ ਹੈ ਖ਼ਤਰਾ, ਕਾਨੂੰਨਸਾਜ਼ਾਂ ਨੇ...

ebola virus

ਕਾਂਗੋ 'ਚ ਇਬੋਲਾ ਦਾ ਕਹਿਰ, ਮਾਮਲੇ 5,000 ਤੋਂ ਪਾਰ

pia dandia wins democratic primary

ਭਾਰਤੀ-ਅਮਰੀਕੀ ਪੀਆ ਡਾਂਡੀਆ ਨੇ ਫਲੋਰੀਡਾ 'ਚ ਜਿੱਤੀ ਡੈਮੋਕ੍ਰੇਟਿਕ ਪ੍ਰਾਇਮਰੀ

spacex rocket colliding with moon

ਸਪੇਸਐਕਸ ਨੇ ਰਾਕੇਟ ਦੇ ਚੰਦਰਮਾ ਨਾਲ ਟਕਰਾਉਣ ਨਾਲ ਬਣੇ 'ਟੋਏ' ਦੀਆਂ ਤਸਵੀਰਾਂ...

sikh activists in canada

ਕੈਨੇਡਾ 'ਚ ਦੋ ਸਿੱਖ ਕਾਰਕੁਨਾਂ ਦੀ ਜਾਨ ਨੂੰ ਖਤਰਾ! ਪੁਲਿਸ ਨੇ ਦਿੱਤੀ ਚਿਤਾਵਨੀ

tribute to late poet surjit patar

ਮੈਲਬੌਰਨ ਦੀ ਲੱਗੀ ਕਲਾ ਪ੍ਰਦਰਸ਼ਨੀ 'ਚ ਮਰਹੂਮ ਕਵੀ ਸੁਰਜੀਤ ਪਾਤਰ ਨੂੰ ਕਲਾਤਮਕ ਨਮਨ

australian cricketer fined

ਸ਼ਰਾਬ ਪੀ ਕੇ ਗੱਡੀ ਚਲਾਉਣਾ ਪਿਆ ਮਹਿੰਗਾ: ਆਸਟ੍ਰੇਲੀਆਈ ਕ੍ਰਿਕਟਰ ਡੇਵਿਡ ਵਾਰਨਰ...

ghalibaf visit iraq

ਈਰਾਕ ਜਾਣਗੇ ਈਰਾਨੀ ਸੰਸਦ ਦੇ ਸਪੀਕਰ ਮੁਹੰਮਦ ਬਘੇਰੀ ਗਾਲਿਬਾਫ

norway king hospitalised

ਨਾਰਵੇ ਦੇ ਰਾਜਾ ਹਰਾਲਡ ਹਸਪਤਾਲ 'ਚ ਦਾਖਲ

fake messages sent to uk prime minister

ਬ੍ਰਿਟਿਸ਼ ਪ੍ਰਧਾਨ ਮੰਤਰੀ ਬਰਨਹੈਮ ਨੂੰ ਟਰੰਪ ਦੇ ਇੱਕ ਸਹਾਇਕ ਦੇ ਨਾਮ 'ਤੇ ਮਿਲੇ...

new york mayor mamdani speech

ਨਿਊਯਾਰਕ ਦੇ ਮੇਅਰ ਮਮਦਾਨੀ ਨੇ ਬੰਗਾਲੀ, ਮੈਂਡਰਿਨ ਅਤੇ ਸਪੈਨਿਸ਼ 'ਚ ਦਿੱਤਾ ਭਾਸ਼ਣ

indian musician arrested upon arrival in america

ਭਾਰਤੀ ਮਿਊਜ਼ੀਸ਼ੀਅਨ ਅਮਰੀਕਾ ਪਹੁੰਚਦਿਆਂ ਹੀ ਹੋ ਗਿਆ ਗ੍ਰਿਫ਼ਤਾਰ ! ਰੋ-ਰੋ ਦੱਸਿਆ...

famous actor suddenly loses weight

ਮਸ਼ਹੂਰ ਅਦਾਕਾਰ ਦਾ ਅਚਾਨਕ ਘਟ ਗਿਆ ਭਾਰ ! ਬੀਮਾਰੀ ਦਾ ਕੀਤਾ ਖੁਲਾਸਾ

famous actress banned from leaving the country

ਮਸ਼ਹੂਰ ਅਦਾਕਾਰਾ ਦੇ ਦੇਸ਼ ਤੋਂ ਬਾਹਰ ਜਾਣ 'ਤੇ ਲੱਗੀ ਰੋਕ ! ਜ਼ਮਾਨਤ ਮਿਲਣ ਦੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • accident case
      ਮੋਟਰਸਾਈਕਲ ਨੇ ਮਾਰੀ ਸਾਈਕਲ ਨੂੰ ਟੱਕਰ, 2 ਜ਼ਖ਼ਮੀ
    • 9 accused arrested with heroin 8 pistols and 12 95 lakhs in cash in punjab
      ਵੱਡੀ ਖ਼ਬਰ: ਪੰਜਾਬ 'ਚ ਕਰੋੜਾਂ ਦੀ ਹੈਰੋਇਨ, 8 ਪਿਸਤੌਲਾਂ ਤੇ 12.95 ਲੱਖ ਨਕਦੀ...
    • punjabi comedian passes away in dubai
      ਪੰਜਾਬ ਦੇ ਕਾਮੇਡੀ ਕਲਾਕਾਰ ਦਾ ਦੁਬਈ 'ਚ ਦਿਹਾਂਤ !
    • 15 priceless trees stolen from government forest
      ਜੁਗਿਆਲ ਦੇ ਸਰਕਾਰੀ ਜੰਗਲ 'ਚੋਂ ਖ਼ੈਰ ਦੇ 15 ਬੇਸ਼ਕੀਮਤੀ ਦਰਖ਼ੱਤ ਚੋਰੀ, ਜੰਗਲਾਤ...
    • accident involving two youths riding activa in phagwara
      ਫਗਵਾੜਾ 'ਚ ਐਕਟਿਵਾ ਸਵਾਰ ਦੋ ਜਵਾਕਾਂ ਨਾਲ ਵਾਪਰਿਆ ਹਾਦਸਾ, ਟਰੱਕ ਹੇਠਾਂ ਫਸੀ...
    • amritpal  s health has deteriorated
      ਅੰਮ੍ਰਿਤਪਾਲ ਦੀ ਸਿਹਤ ਹੋਈ ਖ਼ਰਾਬ, ਸਿਵਲ ਹਸਪਤਾਲ ਲੈ ਕੇ ਪੁੱਜੀ ਬਠਿੰਡਾ ਪੁਲਸ
    • adnoc project
      GCC ਲਾਈਸੈਂਸ ਬੱਸ ਡਰਾਈਵਰਾਂ ਲਈ UAE 'ਚ ਨਿਕਲੀਆਂ ਨੌਕਰੀਆਂ
    • holiday declared on thursday
      ਵੀਰਵਾਰ ਨੂੰ ਛੁੱਟੀ ਦਾ ਐਲਾਨ, ਸੰਗਰੂਰ ਜ਼ਿਲ੍ਹੇ ਦੇ ਸਕੂਲ, ਕਾਲਜ 'ਤੇ ਦਫ਼ਤਰ...
    • domestic gas cylinder consumers
      ਪੰਜਾਬ: ਘਰੇਲੂ ਗੈਸ ਸਿਲੰਡਰ ਖ਼ਪਤਕਾਰਾਂ ਲਈ ਨਵੀਂ ਮੁਸੀਬਤ! 45 ਦਿਨ...
    • charanjit channi will not attend the working committee meeting in delhi
      ਕਾਂਗਰਸ 'ਚ ਘਮਸਾਣ! ਦਿੱਲੀ 'ਚ ਵਰਕਿੰਗ ਕਮੇਟੀ ਮੀਟਿੰਗ 'ਚ ਚਰਨਜੀਤ ਚੰਨੀ ਨਹੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +