Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    5:09:32 PM

  • punjabi youth in australia

    ਬਿਹਤਰ ਭਵਿੱਖ ਦੀ ਆਸ 'ਚ ਆਸਟ੍ਰੇਲੀਆ ਆਏ ਪੰਜਾਬੀ...

  • gurdwara sahib sewadar

    ਗੁਰੂਘਰ ਦੇ ਸੇਵਾਦਾਰ ਨਾਲ ਵਾਪਰੀ ਅਣਹੋਣੀ! ਹੋਈ...

  • 52 600 minimum wage and 2 92 fitment factor  big from 8th pay commission

    52,600 ਰੁਪਏ ਘੱਟੋ-ਘੱਟ ਤਨਖਾਹ ਅਤੇ 2.92 ਫਿਟਮੈਂਟ...

  • indian youth in usa

    ਅਮਰੀਕਾ 'ਚ ਗੰਭੀਰ ਸੜਕ ਹਾਦਸਾ, ਆਂਧਰਾ ਪ੍ਰਦੇਸ਼ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Roopnagar-Nawanshahr
  • ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ

PUNJAB News Punjabi(ਪੰਜਾਬ)

ਰੋਪੜ ਦੇ ਤੇਗਬੀਰ ਸਿੰਘ ਨੇ ਰਚਿਆ ਇਤਿਹਾਸ, ਨੇਪਾਲ ਦਾ ਅੰਨਪੂਰਨਾ ਸਰਕਟ ਕੀਤਾ ਫ਼ਤਿਹ

  • Edited By Shivani Attri,
  • Updated: 20 Apr, 2026 03:14 PM
Roopnagar-Nawanshahr
7 year teghbir singh ropar creates history conquers nepal s annapurna circuit
  • Share
    • Facebook
    • Tumblr
    • Linkedin
    • Twitter
  • Comment

ਰੂਪਨਗਰ (ਵਿਜੇ ਸ਼ਰਮਾ)-ਰੂਪਨਗਰ ਦਾ ਜੰਮਪਲ ਤੇਗਬੀਰ ਸਿੰਘ 7 ਸਾਲ 6 ਮਹੀਨੇ ਦੀ ਉਮਰ 'ਚ ਨੇਪਾਲ ਵਿਚ ਅੰਨਪੂਰਨਾ ਸਰਕਟ ਨੂੰ ਪੂਰਾ ਕਰਨ ਵਾਲਾ ਹੁਣ ਤੱਕ ਦਾ ਸਭ ਤੋਂ ਛੋਟਾ ਵਿਅਕਤੀ ਬਣ ਗਿਆ ਹੈ। ਅੰਨਪੂਰਾ ਸਰਕਟ ਦੀ ਲੰਬਾਈ ਤਕਰੀਬਨ 235 ਕਿਲੋਮੀਟਰ ਦੇ ਨੇੜੇ ਹੈ ਅਤੇ ਇਸ ’ਤੇ ਸਥਿਤ ਥਰੋਂਗਲਾ ਪਾਸ 5416 ਮੀਟਰ (17769 ਫੁੱਟ) ਦੀ ਉਚਾਈ ’ਤੇ ਹੈ।  ਤੇਗਬੀਰ ਨੇ 11 ਅਪ੍ਰੈਲ ਨੂੰ ਸਰਕਟ ਵਾਕ ਸ਼ੁਰੂ ਕੀਤੀ ਅਤੇ 18 ਅਪ੍ਰੈਲ ਨੂੰ ਥਰੋਂਗਲਾ ਪਾਸ ਪਹੁੰਚਿਆ। ਚੁਣੌਤੀਆਂ ਦੇ ਬਾਵਜੂਦ ਲਗਭਗ 230 ਕਿਲੋਮੀਟਰ ਤੱਕ ਫੈਲਿਆ ਇਕ ਲੰਮਾ ਉੱਚਾਈ ਟਰੈਕ, ਔਸਤਨ 8 ਡਿਗਰੀ ਤਾਪਮਾਨ ਸਮੇਤ ਉਹ ਸਫ਼ਲਤਾਪੂਰਵਕ ਥਰੋਂਗਲਾ ਦੱਰੇ ਤੱਕ ਪਹੁੰਚਿਆ ਅਤੇ ਆਪਣਾ ਸੁਫ਼ਨਾ ਪੂਰਾ ਕੀਤਾ। 

ਇਹ ਵੀ ਪੜ੍ਹੋ: ਪੰਜਾਬ 'ਚ ਹਥਿਆਰਾਂ ਦੇ ਮਾਡਿਊਲ ਦਾ ਪਰਦਾਫ਼ਾਸ਼! ਕਰੋੜਾਂ ਦੀ ਹੈਰੋਇਨ, ਵਿਦੇਸ਼ੀ ਪਿਸਤੌਲ ਸਣੇ 4 ਮੁਲਜ਼ਮ ਗ੍ਰਿਫ਼ਤਾਰ

PunjabKesari

ਖ਼ੁਸ਼ੀ ਜ਼ਾਹਰ ਕਰਦੇ ਹੋਏ ਤੇਗਬੀਰ ਨੇ ਕਿਹਾ ਕਿ ਮੈਂ ਇਸ ਲਈ ਤਿਆਰੀ ਕੀਤੀ, ਮੈਨੂੰ ਪਤਾ ਸੀ ਕਿ ਇਹ ਲੰਮਾ ਅਤੇ ਔਖਾ ਸੀ ਅਤੇ ਅੰਤ ਵਿਚ ਮੈਂ ਉੱਥੇ ਪਹੁੰਚਿਆ ਅਤੇ ਆਪਣੇ ਪਿਤਾ ਨਾਲ ਤਸਵੀਰ ਖਿਚਵਾਈ। ਉਸ ਨੇ ਕਿਹਾ ਕਿ ਮੈਂ ਪਹਿਲੀ ਵਾਰ ਇਕ ਲੰਬੇ ਸਰਕਟ ’ਤੇ ਤੁਰ ਰਿਹਾ ਸੀ, ਮੇਰੇ ਬੂਟ ਆਖਰੀ ਦੋ ਦਿਨ ਵਿਚ ਭਾਰੇ ਸਨ ਪਰ ਮੈਂ ਇਸ ਦਾ ਅਭਿਆਸ ਕੀਤਾ ਸੀ।  ਤੇਗਬੀਰ ਸਿੰਘ ਸ਼ਿਵਾਲਿਕ ਪਬਲਿਕ ਸਕੂਲ ਰੋਪੜ ਵਿਚ ਤੀਜੀ ਜਮਾਤ ਦਾ ਵਿਦਿਆਰਥੀ ਹੈ। ਤੇਗਬੀਰ ਨੇ ਦੁਬਈ ਦੇ ਇਵਾਨ ਕਰੁਸ਼ਕੋਵ ਵੱਲੋਂ ਸਥਾਪਤ ਕੀਤੇ ਗਏ ਪਿਛਲੇ ਵਿਸ਼ਵ ਰਿਕਾਰਡ ਨੂੰ ਪਿੱਛੇ ਛੱਡ ਦਿੱਤਾ, ਜਿਸ ਨੇ ਅਪ੍ਰੈਲ 2025 'ਚ 7 ​​ਸਾਲ 10 ਮਹੀਨੇ ਦੀ ਉਮਰ ਵਿਚ ਰਿਕਾਰਡ ਬਣਾਇਆ ਸੀ। ਜੂਨ 2025 ਵਿਚ ਤੇਗਬੀਰ 6 ਸਾਲ 7 ਮਹੀਨੇ ਦੀ ਉਮਰ ਵਿਚ ਮਾਊਂਟ ਐਲਬਰਸ (ਯੂਰਪ ਵਿਚ ਸਭ ਤੋਂ ਉੱਚੀ ਚੋਟੀ) ਨੂੰ ਸਰ ਕਰਨ ਵਾਲਾ ਦੁਨੀਆ ਦਾ ਸਭ ਤੋਂ ਘੱਟ ਉਮਰ ਦਾ ਵਿਅਕਤੀ ਬਣ ਗਿਆ ਸੀ। ਅਗਸਤ 2024 ਵਿਚ ਤੇਗਬੀਰ ਅਫਰੀਕਾ ਦੀ ਸਭ ਤੋਂ ਉੱਚੀ ਚੋਟੀ ਮਾਊਂਟ ਕਿਲੀਮੰਜਾਰੋ ਨੂੰ ਸਰ ਕਰਨ ਵਾਲਾ ਸਭ ਤੋਂ ਘੱਟ ਉਮਰ ਦਾ ਏਸ਼ੀਆਈ ਬਣ ਗਿਆ ਸੀ। 

PunjabKesari

ਇਹ ਵੀ ਪੜ੍ਹੋ: ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ ਹੋਣਾ ਸੀ ਵਿਆਹ

 ਬੁੱਕ ਆਫ਼ ਰਿਕਾਰਡਜ਼ ਅਤੇ ਇੰਡੀਆ ਬੁੱਕ ਆਫ਼ ਰਿਕਾਰਡਜ਼ ਵਿਚ ਉਸ ਦੀਆਂ ਉਪਲੱਬਧੀਆਂ ਦਰਜ ਹੋਈਆਂ ਸਨ। ਇਸ ਤੋਂ ਇਲਾਵਾ ਉਹ ਅਪ੍ਰੈਲ 2024 ਵਿਚ 5 ਸਾਲ 7 ਮਹੀਨੇ ਦੀ ਉਮਰ ’ਚ ਨੇਪਾਲ ਦੇ ਮਾਊਂਟ ਐਵਰੈਸਟ ਬੇਸ ਕੈਂਪ ਪਹੁੰਚਿਆ। ਉਸ ਦੇ ਪਿਤਾ ਸੁਖਿੰਦਰਦੀਪ ਸਿੰਘ ਨੇ ਆਪਣੇ ਪੁੱਤਰ ਦੀ ਪ੍ਰਾਪਤੀ ’ਤੇ ਮਾਣ ਪ੍ਰਗਟ ਕੀਤਾ। ਤੇਗਬੀਰ ਨੇ ਇਸ ਪ੍ਰਾਪਤੀ ਲਈ ਲਗਭਗ 6 ਮਹੀਨੇ ਪਹਿਲਾਂ ਤਿਆਰੀ ਸ਼ੁਰੂ ਕੀਤੀ ਸੀ। ਉਸ ਨੂੰ ਬਿਕਰਮਜੀਤ ਸਿੰਘ ਘੁੰਮਣ ਸੇਵਾਮੁਕਤ ਕੋਚ ਵੱਲੋਂ ਲਗਾਤਾਰ ਸਿਖਲਾਈ ਦਿੱਤੀ ਗਈ। ਉਸ ਨੂੰ ਉੱਚਾਈ ਦੀ ਬਿਮਾਰੀ ਨਾਲ ਨਜਿੱਠਣ ਲਈ ਦਿਲ, ਸਿਹਤ ਅਤੇ ਫੇਫੜਿਆਂ ਦੀ ਸਮਰੱਥਾ ਨੂੰ ਵਧਾਉਣ ਲਈ ਕਸਰਤਾਂ ਵਿਚ ਮਦਦ ਕੀਤੀ ਗਈ। ਇਸ ਟਰੈਕ ਵਿਚ ਲੰਬੀ ਦੂਰੀ ਤੈਅ ਕਰਨਾ ਸ਼ਾਮਲ ਸੀ, ਇਸ ਲਈ ਉਸ ਦੀ ਸਰੀਰਕ ਸਮਰੱਥਾ ਅਤੇ ਖੁਰਾਕ ’ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ ਸੀ। ਉਹ ਵੱਖ-ਵੱਖ ਪਹਾੜੀ ਸਥਾਨਾਂ ’ਤੇ ਹਫ਼ਤਾਵਾਰੀ ਟਰੈਕ ਕਰਦੇ ਸਨ।

PunjabKesari

ਸੁਖਿੰਦਰਦੀਪ ਸਿੰਘ ਜੋ ਸਰਕਟ ’ਤੇ ਤੇਗਬੀਰ ਦੇ ਨਾਲ ਸਨ, ਨੇ ਦੱਸਿਆ ਕਿ ਇਹ ਸਰਕਟ ਮਾਊਂਟ ਐਵਰੈਸਟ ਬੇਸ ਕੈਂਪ ਅਤੇ ਹੋਰ ਚੋਟੀਆਂ ਤੋਂ ਵੱਖਰਾ ਸੀ ਜੋ ਉਸ ਨੇ ਪਹਿਲਾਂ ਕੀਤੀਆਂ ਸਨ। ਇਹ ਪਹਿਲੀ ਵਾਰ ਸੀ ਜਦੋਂ ਉਹ ਜ਼ਿਆਦਾ ਦੂਰੀ ਤੈਅ ਕਰਦੇ ਹੋਏ ਲੰਬੇ ਸਮੇਂ ਲਈ ਘੱਟ ਆਕਸੀਜਨ ਵਿਚ ਤੁਰਿਆ ਜਿਸ ਨੇ ਉਸ ਦੀ ਸਰੀਰਕ ਅਤੇ ਮਾਨਸਿਕ ਤਾਕਤ ਦੀ ਪਰਖ ਕੀਤੀ। ਟਰੈਕ ਲੰਬਾ ਅਤੇ ਸਖ਼ਤ ਸੀ। ਉਹ ਤੇਜ਼ ਹਵਾਵਾਂ ਵਿਚ ਇਕ ਹਫ਼ਤੇ ਤੋਂ ਵੱਧ ਸਮੇਂ ਲਈ ਮਾਈਨਸ ਗ੍ਰੇਡ ਤਾਪਮਾਨ ਵਿਚ ਘੱਟ ਆਕਸੀਜਨ ਉਚਾਈ ’ਤੇ ਤੁਰਿਆ। ਰੋਪੜ ਦੇ ਇਕ ਹਸਪਤਾਲ ਵਿਚ ਪ੍ਰਸ਼ਾਸਕ ਵਜੋਂ ਕੰਮ ਕਰਦੇ ਹੋਏ ਸੁਖਿੰਦਰਦੀਪ ਸਿੰਘ ਨੇ ਕਿਹਾ ਕਿ ਸਾਡਾ ਠਹਿਰਾਅ ਪਹਾੜੀ ਰਿਹਾਇਸ਼ਾਂ ਵਿਚ ਸੀ ਅਤੇ ਸਰਕਟ ਦੇ ਸਭ ਤੋਂ ਉੱਚੇ ਬਿੰਦੂ ਥਰੋਂਗਲਾ ਦੱਰੇ ਤੱਕ ਪਹੁੰਚਣ ਲਈ ਅੱਠ ਦਿਨ ਲੱਗ ਗਏ। ਉਹ 18 ਅਪ੍ਰੈਲ ਦੀ ਸਵੇਰ 4 ਵਜੇ 13 ਡਿਗਰੀ ਸੈਲਸੀਅਸ ਦੇ ਆਸ-ਪਾਸ ਠੰਡੇ ਤਾਪਮਾਨ ’ਤੇ ਤੇਜ਼ ਹਵਾ ਵਿਚ ਥਰੋਂਗਲਾ ਦੱਰੇ ਲਈ ਰਵਾਨਾ ਹੋਏ। ਉਸ ਦੇ ਪਿਤਾ, ਦੋ ਗਾਈਡਾਂ ਵਾਲੀ ਟੀਮ 18 ਅਪ੍ਰੈਲ, 2026 ਨੂੰ ਸਵੇਰੇ 9.25 ਵਜੇ ਲਗਭਗ 5.30 ਘੰਟੇ ਤੁਰਨ ਤੋਂ ਬਾਅਦ ਦੱਰੇ ’ਤੇ ਪਹੁੰਚੀ।

ਇਹ ਵੀ ਪੜ੍ਹੋ: ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ ਮੀਂਹ, ਭਿਆਨਕ ਬਣੇ ਹਾਲਾਤ

ਤੇਗਬੀਰ ਦੀ ਮਾਤਾ ਡਾ. ਮਨਪ੍ਰੀਤ ਕੌਰ ਜੋ ਕਿ ਪੇਸ਼ੇ ਵਜੋ ਇਸਤਰੀ ਰੋਗਾਂ ਦੇ ਮਾਹਿਰ ਹਨ, ਨੇ ਉਸ ਦੀ ਯਾਤਰਾ ਵਿਚ ਖੁਰਾਕ ਦੀ ਮਹੱਤਤਾ ’ਤੇ ਜ਼ੋਰ ਦਿੱਤਾ। ਖੁਰਾਕ ਨੇ ਉਸ ਦੀ ਯਾਤਰਾ ਵਿਚ ਬਹੁਤ ਵੱਡੀ ਭੂਮਿਕਾ ਨਿਭਾਈ ਅਤੇ ਉਸ ਨੇ ਆਪਣੇ ਕੋਚ ਵੱਲੋਂ ਦੱਸੇ ਗਏ ਸਖ਼ਤ ਖੁਰਾਕ ਸ਼ਡਿਊਲ ਦੀ ਪਾਲਣਾ ਕੀਤੀ। ਸੁਖਿੰਦਰਦੀਪ ਸਿੰਘ ਨੇ ਦੱਸਿਆ ਕਿ ਤੇਗਬੀਰ ਸਿੰਘ 20 ਅਪ੍ਰੈਲ ਨੂੰ ਆਪਣੀ ਹੇਠਾਂ ਵੱਲ ਦੀ ਯਾਤਰਾ ਨੂੰ ਪੂਰਾ ਕਰਦੇ ਹੋਏ ਕਾਠਮੰਡੂ ਵਾਪਸ ਆਵੇਗਾ। ਉਹ 22 ਅਪ੍ਰੈਲ ਨੂੰ ਘਰ ਵਾਪਸ ਪਹੁੰਚੇਗਾ। 

ਇਹ ਵੀ ਪੜ੍ਹੋ: ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12 ਜ਼ਿਲ੍ਹਿਆਂ 'ਚ Alert ਜਾਰੀ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e

  • seven year Teghbir Singh ropar
  • creates history
  • conquers Nepals Annapurna Circuit
  • ਤੇਗਬੀਰ ਸਿੰਘ ਨੇ ਰਚਿਆ ਇਤਿਹਾਸ
  • ਨੇਪਾਲ ਦਾ ਅੰਨਪੂਰਨਾ ਸਰਕਟ ਫ਼ਤਿਹ
  • ਰੋਪੜ ਦਾ ਤੇਗਬੀਰ ਸਿੰਘ

ਡੇਂਗੂ ਅਤੇ ਚਿਕਨਗੁਨੀਆਂ ਤੋਂ ਬਚਾਅ ਲਈ ਐਡਵਾਇਜ਼ਰੀ ਜਾਰੀ

NEXT STORY

Stories You May Like

  • ishan kishan created history
    ਈਸ਼ਾਨ ਕਿਸ਼ਨ ਨੇ ਰਚਿਆ ਇਤਿਹਾਸ, ਪਹਿਲੀ ਵਾਰ ਕਿਸੇ ਭਾਰਤੀ ਵਿਕਟਕੀਪਰ ਨੇ ਕੀਤਾ ਇਹ ਕਾਰਨਾਮਾ
  • bhawanigarh professor creates history
    ਭਵਾਨੀਗੜ੍ਹ ਦੇ ਪ੍ਰੋਫੈਸਰ ਨੇ ਰਚਿਆ ਇਤਿਹਾਸ, ਤਿਆਰ ਕੀਤਾ 17 ਫੁੱਟ ਲੰਮਾ ਦੁਨੀਆ ਦਾ ਸਭ ਤੋਂ ਵੱਡਾ ਪੰਜਾਬੀ ਪਰਾਂਦਾ
  • punjab flag hoisted on top of mount kun
    ਮਾਊਂਟ ਕੁਨ ਦੀ ਚੋਟੀ 'ਤੇ ਲਹਿਰਾਇਆ ਪੰਜਾਬ ਦਾ ਪਰਚਮ, ਗੁਰਦਾਸਪੁਰ ਦੇ ਸੂਬੇਦਾਰ ਸੰਦੀਪ ਸਿੰਘ ਨੇ ਰਚਿਆ ਇਤਿਹਾਸ
  • harjinder kaur and gulvir singh win silver medals
    CWG 2026: ਹਰਜਿੰਦਰ ਕੌਰ ਤੇ ਗੁਲਵੀਰ ਸਿੰਘ ਨੇ ਜਿੱਤੇ ਚਾਂਦੀ ਦੇ ਤਗਮੇ, ਭਾਰਤ ਨੇ ਰਚਿਆ ਇਤਿਹਾਸ
  • the battles of sikh history echoed in fondi
    ਇਟਲੀ ਦੇ ਫੌਂਦੀ 'ਚ ਗੂੰਜੀਆਂ ਸਿੱਖ ਇਤਿਹਾਸ ਦੀਆਂ ਵਾਰਾਂ, ਭਾਈ ਸੁਖਬੀਰ ਸਿੰਘ ਮਹਾਂਕਾਲ ਨੇ ਸੰਗਤਾਂ ਨੂੰ ਕੀਤਾ ਨਿਹਾਲ
  • apple made history
    Apple ਨੇ ਰਚਿਆ ਇਤਿਹਾਸ ! 10 ਬਿਲੀਅਨ ਵਿਕਰੀ ਦਾ ਅੰਕੜਾ ਪਾਰ ਕਰ ਬਣਾਇਆ ਨਵਾਂ ਰਿਕਾਰਡ
  • badminton star ashmita chaliha creates history
    ਬੈਡਮਿੰਟਨ ਸਟਾਰ ਅਸ਼ਮਿਤਾ ਚਾਲਿਹਾ ਨੇ ਰਚਿਆ ਇਤਿਹਾਸ, ਜਿੱਤਿਆ ਕੋਰੀਆ ਮਾਸਟਰਸ ਦਾ ਖਿਤਾਬ
  • cwg 2026 21 year old ajay babu wins silver medal
    CWG 2026: 21 ਸਾਲਾ ਅਜੇ ਬਾਬੂ ਨੇ ਰਚਿਆ ਇਤਿਹਾਸ, 2 ਰਿਕਾਰਡ ਨਾਲ ਜਿੱਤਿਆ ਸਿਲਵਰ ਮੈਡਲ
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
Trending
Ek Nazar
iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • hoshiarpur tanda
      ਵੱਡੀ ਪਹਿਲਕਦਮੀ: ਪ੍ਰਵਾਸੀ ਪੰਜਾਬੀ ਨੌਜਵਾਨ ਨੇ ਮਾਂ ਦੀ ਯਾਦ 'ਚ ਗੁਰੂ ਘਰ ਨੂੰ...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • harjinder singh case update
      ਹਰਜਿੰਦਰ ਸਿੰਘ ਕਤਲਕਾਂਡ 'ਚ ਪੁਲਸ ਦੇ ਸਨਸਨੀਖੇਜ਼ ਖ਼ੁਲਾਸੇ
    • man arrested case
      32 ਬੋਰ ਪਿਸਤੌਲ, ਮੈਗਜ਼ੀਨ ਤੇ ਜ਼ਿੰਦਾ ਰੌਂਦ ਸਮੇਤ ਇਕ ਗ੍ਰਿਫ਼ਤਾਰ, ਮਾਮਲਾ ਦਰਜ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • shocking incident in ludhiana
      ਪਾਣੀ ਪਿੱਛੇ ਹੋਈ ਲੜਾਈ ਮਗਰੋਂ ਬਜ਼ੁਰਗ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
    • rain in bathinda provides great relief from heat and humidity
      ਬਠਿੰਡਾ ’ਚ ਮੀਂਹ ਨੇ ਗਰਮੀ ਤੇ ਹੁੰਮਸ ਤੋਂ ਦਿਵਾਈ ਵੱਡੀ ਰਾਹਤ
    • shots fired in bathinda tehsil complex
      ਬਠਿੰਡਾ ਤਹਿਸੀਲ ਕੰਪਲੈਕਸ 'ਚ ਚੱਲੀ ਗੋਲੀ, ਇੱਧਰ-ਉੱਧਰ ਭੱਜਣ ਲੱਗੇ ਲੋਕ, ਲੱਕ ਨਾਲ...
    • mother tortures her little daughter
      ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
    • police checkpoint  motorcycle theft  punjab police
      ਪੁਲਸ ਨਾਕੇ ਤੋਂ 50 ਫੁੱਟ ਦੂਰ ਦੁਕਾਨ ’ਚ ਵੱਡੀ ਚੋਰੀ, 70 ਤੋਂ ਵੱਧ ਮੋਟਰਾਂ ਲੈ ਗਏ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +