Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, NOV 21, 2026

    9:31:44 AM

  • peru shaken by powerful 6 9 magnitude earthquake

    ਪੇਰੂ 'ਚ 6.9 ਤੀਬਰਤਾ ਦੇ ਜ਼ਬਰਦਸਤ ਭੂਚਾਲ ਨਾਲ ਕੰਬੀ...

  • amritpal singh punjab

    ਵੱਡੀ ਖ਼ਬਰ: MP ਅੰਮ੍ਰਿਤਪਾਲ ਸਿੰਘ ਪਹੁੰਚੇ ਪੰਜਾਬ!

  • holiday in jalandhar

    ਜਲੰਧਰ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ,...

  • transfer of 33 police inspectors and sub inspectors

    Punjab: 33 ਪੁਲਸ ਇੰਸਪੈਕਟਰਾਂ ਤੇ ਸਬ ਇੰਸਪੈਕਟਰਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਮਾਮੂਲੀ ਤਕਰਾਰ ਦਾ ਖ਼ੂਨੀ ਰੂਪ, ਪੁੱਤ ਦੀ ਕੁੱਟਮਾਰ ਹੁੰਦਿਆਂ ਵੇਖ ਬਚਾਉਣ ਆਏ ਪਿਓ ਨਾਲ ਵਾਪਰਿਆ ਭਾਣਾ

MAJHA News Punjabi(ਮਾਝਾ)

ਮਾਮੂਲੀ ਤਕਰਾਰ ਦਾ ਖ਼ੂਨੀ ਰੂਪ, ਪੁੱਤ ਦੀ ਕੁੱਟਮਾਰ ਹੁੰਦਿਆਂ ਵੇਖ ਬਚਾਉਣ ਆਏ ਪਿਓ ਨਾਲ ਵਾਪਰਿਆ ਭਾਣਾ

  • Updated: 30 May, 2023 12:15 PM
Tarn Taran
72 year old died
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ ਚਾਵਲਾ) : ਮਾਮੂਲੀ ਤਕਰਾਰ ਦੇ ਚੱਲਦਿਆਂ ਘਰ ਵਿਚ ਦਾਖ਼ਲ ਹੋ 72 ਸਾਲਾ ਬਜ਼ੁਰਗ ਅਤੇ ਉਸ ਦੇ ਪੁੱਤਰ ਦੀ ਕੁੱਟਮਾਰ ਕਰਨ ਅਤੇ ਜਾਨ ਤੋਂ ਮਾਰਨ ਦੀ ਨੀਅਤ ਨਾਲ ਫਾਇਰ ਕਰਨ ਮਾਮਲਾ ਸਾਹਮਣੇ ਆਇਆ ਹੈ। ਜਿਸ ਦੌਰਾਨ ਸਹਿਮੇ ਹੋਏ ਬਜ਼ੁਰਗ ਦੀ ਦਿਲ ਦੀ ਧੜਕਣ ਵੱਧ ਗਈ ਤੇ ਉਸ ਦੀ ਮੌਤ ਹੋ ਗਈ। ਇਸ ਮਾਮਲੇ ’ਚ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ 4 ਵਿਅਕਤੀਆਂ ਨੂੰ ਨਾਮਜ਼ਦ ਕਰਦਿਆਂ ਕੁੱਲ 9 ਖ਼ਿਲਾਫ਼ ਮਾਮਲਾ ਦਰਜ ਕਰ 2 ਨੂੰ ਗ੍ਰਿਫ਼ਤਾਰ ਕਰ ਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਕੁੱਖ 'ਚ ਪਲ ਰਹੀ ਕੁੜੀ ਦਾ ਸੁਹਰਿਆਂ ਨੂੰ ਲੱਗਾ ਪਤਾ, ਇਨਸਾਨੀਅਤ ਭੁੱਲ ਟੱਪ ਦਿੱਤੀਆਂ ਹੱਦਾਂ

ਜਾਣਕਾਰੀ ਦਿੰਦਿਆਂ ਸਵਿੰਦਰ ਸਿੰਘ ਪੁੱਤਰ ਹਰੀ ਸਿੰਘ ਵਾਸੀ ਬਾਲੇਚੱਕ ਨੇ ਦੱਸਿਆ ਕਿ 27 ਮਈ ਦੀ ਰਾਤ 9.30 ਵਜੇ ਮਾਮੂਲੀ ਰੰਜਿਸ਼ ਦੇ ਚੱਲਦਿਆਂ ਉਸ ਦੇ ਘਰ ਜਸਪਾਲ ਸਿੰਘ ਉਰਫ਼ ਜੱਸਾ ਪੁੱਤਰ ਸਵਰਨ ਸਿੰਘ, ਪ੍ਰਭਜੀਤ ਸਿੰਘ ਪੁੱਤਰ ਪੂਰਨ ਸਿੰਘ, ਜਸ਼ਨਦੀਪ ਸਿੰਘ ਪੁੱਤਰ ਜਸਪਾਲ ਸਿੰਘ ਅਤੇ ਸਵਰਨ ਸਿੰਘ ਪੁੱਤਰ ਗੁਰਾ ਸਿੰਘ ਵਾਸੀ ਬਾਲੇਚੱਕ ਆਪਣੇ 5 ਅਣਪਛਾਤੇ ਵਿਅਕਤੀਆਂ ਨੂੰ ਲੈ ਹਥਿਆਰਾਂ ਨਾਲ ਦਾਖ਼ਲ ਹੋ ਗਏ। ਸਵਿੰਦਰ ਸਿੰਘ ਨੇ ਦੱਸਿਆ ਕਿ ਵਿਅਕਤੀਆਂ ਨੇ ਉਸ ਨੂੰ ਧਮਕੀ ਦਿੰਦਿਆਂ ਉਸਦੀ ਮਾਰਕੁੱਟ ਕਰਨੀ ਸ਼ੁਰੂ ਕਰ ਦਿੱਤੀ। ਇਸ ਮਾਰਕੁੱਟ ਨੂੰ ਵੇਖਦਿਆਂ ਜਦੋਂ ਉਸ ਨੂੰ ਬਚਾਉਣ ਲਈ ਉਸਦਾ ਪਿਤਾ ਹਰੀ ਸਿੰਘ (72) ਅੱਗੇ ਆਇਆ ਤਾਂ ਹਮਲਾਵਰਾਂ ਵਲੋਂ ਉਨ੍ਹਾਂ ਨੂੰ ਵੀ ਬਖ਼ਸ਼ਿਆ ਨਹੀਂ ਗਿਆ ਅਤੇ ਬਜ਼ੁਰਗ ਦੀ ਖਿੱਚ ਧੂਹ ਕਰਦੇ ਹੋਏ ਮਾਰਕੁੱਟ ਕੀਤੀ ਗਈ। 

ਇਹ ਵੀ ਪੜ੍ਹੋ- CM ਮਾਨ ਨੇ ਅਮਿਤ ਸ਼ਾਹ ਨੂੰ ਲਿਖੀ ਚਿੱਠੀ, ਬੇਅਦਬੀ ਨਾਲ ਜੁੜੇ ਅਹਿਮ ਬਿੱਲਾਂ 'ਤੇ ਰਾਸ਼ਟਰਪਤੀ ਤੋਂ ਮੰਗੀ ਮਨਜ਼ੂਰੀ

ਕੁਝ ਸਮੇਂ ਬਾਅਦ ਹਮਲਾਵਰ ਮੌਕੇ ਤੋਂ ਫ਼ਰਾਰ ਹੋ ਗਏ। ਇਸ ਮੌਕੇ ਬਜ਼ੁਰਗ ਹਰੀ ਸਿੰਘ ਦੀ ਦਿਲ ਦੀ ਧੜਕਨ ਤੇਜ਼ ਹੋਣ ਦੌਰਾਨ ਉਨ੍ਹਾਂ ਨੂੰ ਤੁਰੰਤ ਸਰਕਾਰੀ ਹਸਪਤਾਲ ਤਰਨਤਾਰਨ ਵਿਖੇ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਹਰੀ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਸਵਿੰਦਰ ਸਿੰਘ ਨੇ ਦੱਸਿਆ ਕਿ ਹਮਲਾਵਰਾਂ ਵਲੋਂ ਘਰ ਅੰਦਰ ਦਾਖ਼ਲ ਹੋ ਜਾਨੋ ਮਾਰਨ ਦੀ ਨੀਅਤ ਨਾਲ ਕੀਤੇ ਗਏ ਫਾਇਰ ਸਬੰਧੀ ਖੋਲ ਪੁਲਸ ਵੱਲੋਂ ਬਰਾਮਦ ਕਰ ਲਏ ਗਏ ਹਨ। ਸਵਿੰਦਰ ਸਿੰਘ ਨੇ ਜ਼ਿਲ੍ਹੇ ਦੇ ਐੱਸ. ਐੱਸ. ਪੀ. ਪਾਸੋਂ ਮੁਲਜ਼ਮਾਂ ਦੀ ਜਲਦ ਗ੍ਰਿਫ਼ਤਾਰੀ ਲਈ ਮੰਗ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਤਰਨਤਾਰਨ ਦੇ ਸਬ ਇੰਸਪੈਕਟਰ ਅਮਰੀਕ ਸਿੰਘ ਨੇ ਦੱਸਿਆ ਕਿ ਪੁਲਸ ਵਲੋਂ ਇਸ ਮਾਮਲੇ ਵਿਚ ਮੁਕਤ ਚਾਰ ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਅਤੇ 5 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੁਲਸ ਵਲੋਂ ਜਸਪਾਲ ਸਿੰਘ ਅਤੇ ਪ੍ਰਭਜੀਤ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

  • TarnTaran
  • 72 year old
  • death
  • beatan
  • ਤਰਨਤਾਰਨ
  • 72 ਸਾਲਾ ਬਜ਼ੁਰਗ
  • ਮੌਤ
  • ਕੁੱਟਮਾਰ

ਵੱਡੀ ਖ਼ਬਰ : ਮਾਤਾ ਵੈਸ਼ਨੋ ਦੇਵੀ ਜਾ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ ਖੱਡ 'ਚ ਡਿੱਗੀ, ਗਈਆਂ ਕਈ ਜਾਨਾਂ

NEXT STORY

Stories You May Like

  • amritpal singh punjab
    ਵੱਡੀ ਖ਼ਬਰ: MP ਅੰਮ੍ਰਿਤਪਾਲ ਸਿੰਘ ਪਹੁੰਚੇ ਪੰਜਾਬ!
  • samrasta sankalp yatra reaches muktsar sahib from amritsar
    ‘ਸਮਰਸਤਾ ਸੰਕਪਲ ਯਾਤਰਾ’ ਤੀਜੇ ਦਿਨ ਅੰਮ੍ਰਿਤਸਰ ਤੋਂ ਮੁਕਤਸਰ ਸਾਹਿਬ ਪਹੁੰਚੀ
  • many important resolutions passed in the general session
    ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ SGPC ਪ੍ਰਧਾਨ, ਜਨਰਲ ਇਜਲਾਸ 'ਚ ਕਈ ਅਹਿਮ ਮਤੇ ਪਾਸ
  • pakistan on november 22 to celebrate the birth anniversary of guru nanak dev ji
    ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ 22 ਨਵੰਬਰ ਨੂੰ ਜਾਵੇਗਾ ਪਾਕਿਸਤਾਨ
  • tricentennial guru gobind singh khalsa college congratulates advocate dhami
    ਤ੍ਰੈ ਸ਼ਤਾਬਦੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ ਵੱਲੋਂ ਐਡਵੋਕੇਟ ਧਾਮੀ ਨੂੰ ਛੇਵੀਂ ਵਾਰ SGPC ਪ੍ਰਧਾਨ ਬਣਨ 'ਤੇ...
  • punjab police constable suspended
    ਪੰਜਾਬ ਪੁਲਸ ਦਾ ਕਾਂਸਟੇਬਲ ਮੁਅੱਤਲ
  • pathankot amritsar passenger train delayed
    ਪਠਾਨਕੋਟ-ਅੰਮ੍ਰਿਤਸਰ ਯਾਤਰੀ ਰੇਲਗੱਡੀ ਹੋਈ ਲੇਟ, ਲੋਕਾਂ ਨੂੰ ਕਰਨਾ ਪਿਆ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ
  • heavy fall in copper and brass scrap rates
    ਤਾਂਬੇ ਤੇ ਪਿੱਤਲ ਦੀ ਸਕ੍ਰੈਪ ਦੇ ਰੇਟਾਂ ’ਚ ਭਾਰੀ ਗਿਰਾਵਟ, ਜੰਡਿਆਲਾ ਗੁਰੂ ਦੀ ਮੰਡੀ ’ਚ ਕਾਰੋਬਾਰ ਠੱਪ
  • high alert by police at jalandhar railway station
    ਜਲੰਧਰ ਰੇਲਵੇ ਸਟੇਸ਼ਨ 'ਤੇ ਪੁਲਸ ਦਾ ਹਾਈ ਅਲਰਟ, ਡਾਗ ਸਕੁਐਡ ਨਾਲ ਕੋਨੇ-ਕੋਨੇ 'ਚ...
  • power cut in punjab
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ 8 ਘੰਟਿਆਂ ਦਾ POWER CUT! ਪੜ੍ਹੋ ਪੂਰੀ LIST
  • recruitment process for primary and cadre special educators
    ਪ੍ਰਾਇਮਰੀ ਅਤੇ ਮਾਸਟਰ ਕੇਡਰ ਸਪੈਸ਼ਲ ਐਜੂਕੇਟਰਾਂ ਦੀ ਭਰਤੀ ਪ੍ਰਕਿਰਿਆ ਜਲਦ ਸ਼ੁਰੂ...
  • holiday in jalandhar
    ਜਲੰਧਰ 'ਚ ਅੱਧੇ ਦਿਨ ਦੀ ਛੁੱਟੀ ਦਾ ਐਲਾਨ, ਸਕੂਲਾਂ-ਕਾਲਜਾਂ ਤੋਂ ਇਲਾਵਾ ਇਹ...
  • government should release the outstanding sugarcane payment
    ਕਿਸਾਨਾਂ ਦੀ ਗੰਨੇ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰੇ ਸਰਕਾਰ : ਅਵਿਨਾਸ਼ ਰਾਏ ਖੰਨਾ
  • special camps to be held at all polling booths in punjab on november 22
    ਪੰਜਾਬ ਦੇ ਸਾਰੇ ਪੋਲਿੰਗ ਬੂਥਾਂ ’ਤੇ 22 ਨਵੰਬਰ ਨੂੰ ਲੱਗਣਗੇ ਵਿਸ਼ੇਸ਼ ਕੈਂਪ :...
  • punjab s  drug de addiction   becomes a focal point of discussion
    ਪੰਜਾਬ ਦਾ ‘ਨਸ਼ਾ ਮੁਕਤੀ ਮਾਡਲ’ ਕੌਮੀ ਮੰਚ ’ਤੇ ਬਣਿਆ ਚਰਚਾ ਦਾ ਕੇਂਦਰ : ਬਲਜੀਤ ਕੌਰ
  • man dies under suspicious circumstances
    ਸ਼ੱਕੀ ਹਾਲਾਤ 'ਚ ਵਿਅਕਤੀ ਦੀ ਮੌਤ
Trending
Ek Nazar
nagar kirtan to be held in jalandhar tomorrow routes diverted

ਜਲੰਧਰ 'ਚ ਭਲਕੇ ਸਜਾਇਆ ਜਾਵੇਗਾ ਨਗਰ ਕੀਰਤਨ! ਰਸਤੇ ਰਹਿਣਗੇ ਡਾਇਵਰਟ, ਰੂਟ ਪਲਾਨ...

summons issued regarding former nvidia ceo

ਚੀਨੀ ਜਾਸੂਸ ਨਾਲ ਸਬੰਧਾਂ ਦੇ ਮਾਮਲੇ 'ਚ  Nvidia ਦੇ ਸਾਬਕਾ ਸੀਈਓ ਨੂੰ ਸੰਮਨ

the trophy was awarded to pakistan without the final being played

IND vs PAK: ਕ੍ਰਿਕਟ 'ਚ INDIA ਨਾਲ ਹੋ ਗਈ Cheating! ਬਿਨਾਂ ਖੇਡੇ ਚੈਂਪੀਅਨ...

earthquake tremors hit california

ਅਮਰੀਕਾ  : ਕੈਲੀਫੋਰਨੀਆ ਦੇ ਮੋਂਟੇਰੀ ਅਤੇ ਸੈਨ ਬੇਨੀਟੋ ਕਾਉਂਟੀਆਂ 'ਚ ਭੂਚਾਲ ਦੇ...

team announced for odi and t20 international series

ODI ਤੇ T20 ਸੀਰੀਜ਼ ਲਈ Team ਦਾ ਐਲਾਨ ! ਬਦਲੇ ਕਪਤਾਨਾਂ ਨਾਲ ਮੈਦਾਨ 'ਚ ਉਤਰੇਗੀ...

russian attack on kyiv

ਕੀਵ 'ਤੇ ਰੂਸੀ ਹਵਾਈ ਹਮਲੇ ਜਾਰੀ; ਤਿੰਨ ਮੌਤਾਂ, ਨੌਂ ਜ਼ਖਮੀ

 old library in rome reopens

ਰੋਮ 'ਚ ਸਦੀਆਂ ਪੁਰਾਣੀ ਲਾਇਬ੍ਰੇਰੀ ਮੁਰੰਮਤ ਤੋਂ ਬਾਅਦ ਦੁਬਾਰਾ ਖੁੱਲ੍ਹੀ

suspicious drone activity on the india pakistan border

ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਸ਼ੱਕੀ ਹਲਚਲ, BSF ਨੇ ਫਾਇਰਿੰਗ ਕਰ ਹੇਠਾਂ...

us senate rejects move

ਅਮਰੀਕੀ ਸੈਨੇਟ ਨੇ ਈਰਾਨ 'ਚ ਟਰੰਪ ਦੀਆਂ ਜੰਗੀ ਸ਼ਕਤੀਆਂ ਨੂੰ ਰੋਕਣ ਦੀ ਕੋਸ਼ਿਸ਼...

famous actress becomes a mother at the age of 39

39 ਸਾਲ ਦੀ ਉਮਰ 'ਚ ਮਾਂ ਬਣੀ ਮਸ਼ਹੂਰ ਅਦਾਕਾਰਾ; ਦਿਖਾਈ ਪੁੱਤਰ ਦੀ ਪਹਿਲੀ ਝਲਕ,...

prime minister rahman target hasina party

ਹਸੀਨਾ ਦੀ ਪਾਰਟੀ ਬੰਗਲਾਦੇਸ਼ ਨੂੰ ਅਸਥਿਰ ਕਰਨ ਦੀ ਸਾਜ਼ਿਸ਼ ਰਚ ਰਹੀ: ਪ੍ਰਧਾਨ...

girls in pakistan

ਟੌਪ-ਜੀਨਸ ਵਾਲੀਆਂ ਤਸਵੀਰਾਂ 'ਤੇ ਕੁੜੀਆਂ ਹੋ ਰਹੀਆਂ ਬਲੈਕਮੇਲ, ਆਨਰ ਕਿਲਿੰਗ ਦਾ...

this famous actor has been walking barefoot for 3 years

3 ਸਾਲਾਂ ਤੋਂ ਨੰਗੇ ਪੈਰ ਘੁੰਮ ਰਿਹੈ ਇਹ ਮਸ਼ਹੂਰ ਅਦਾਕਾਰ, ਵਜ੍ਹਾ ਜਾਣ ਹੋ ਜਾਓਗੇ...

actor ayush shah duped of rs 4 44 crore on promise of assured returns

'ਮਹਾਭਾਰਤ' ਫੇਮ ਅਦਾਕਾਰ ਨਾਲ 4.44 ਕਰੋੜ ਰੁਪਏ ਦੀ ਵੱਡੀ ਠੱਗੀ; ਮਿਲਿਆ ਸੀ ਮੋਟੇ...

veteran bollywood actor rents 3 luxurious apartments

ਬਾਲੀਵੁੱਡ ਦੇ ਦਿੱਗਜ Actor ਨੇ ਕਿਰਾਏ 'ਤੇ ਲਏ 3 ਆਲੀਸ਼ਾਨ ਅਪਾਰਟਮੈਂਟ, 38 ਲੱਖ...

big on the health of bollywood  s legendary singer

ਬਾਲੀਵੁੱਡ ਦੀ ਦਿੱਗਜ ਗਾਇਕਾ ਦੀ ਸਿਹਤ ਨੂੰ ਲੈ ਕੇ ਆਈ ਵੱਡੀ ਅਪਡੇਟ, 2 ਸਾਲਾਂ ਤੋਂ...

the captain himself is out of the team

ਕਪਤਾਨ ਹੀ ਹੋ ਗਿਆ Team 'ਚੋਂ ਬਾਹਰ ! ਸੱਟ ਕਾਰਨ ਨਹੀਂ ਖੇਡੇਗਾ ਅਗਲਾ ਟੈਸਟ ਮੈਚ

good news no more hassle of frequent recharges

Good News : ਹੁਣ ਵਾਰ-ਵਾਰ ਰੀਚਾਰਜ ਦਾ ਝੰਜਟ ਖ਼ਤਮ ! ਆ ਗਿਆ 380 ਦਿਨ ਚੱਲਣ ਵਾਲਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • case registered against 4 individuals running an illegal de addiction center
      ਨਾਜਾਇਜ਼ ਨਸ਼ਾ ਛੁਡਾਊ ਕੇਂਦਰ ਚਲਾਉਣ ਵਾਲੇ 4 ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ, 3...
    • controversy erupts over the issue of making batala a district
      ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੇ ਮੁੱਦੇ ’ਤੇ ਛਿੜਿਆ ਵਿਵਾਦ, ਗੁਰਦਾਸਪੁਰ ਕੋਰਟ...
    • major announcement by farmers in gurdaspur
      ਗੁਰਦਾਸਪੁਰ 'ਚ ਕਿਸਾਨਾਂ ਦਾ ਵੱਡਾ ਐਲਾਨ, ਮੰਗਾਂ ਪੂਰੀਆਂ ਹੋਣ ਤੱਕ...
    • punjab major accident involving a school van full of children
      ਪੰਜਾਬ: ਸਕੂਲ ਵੈਨ ਨਾਲ ਵਾਪਰਿਆ ਵੱਡਾ ਹਾਦਸਾ, ਪੈ ਗਿਆ ਚੀਕ-ਚਿਹਾੜਾ
    • suspicious drone activity on the india pakistan border
      ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਸ਼ੱਕੀ ਹਲਚਲ, BSF ਨੇ ਫਾਇਰਿੰਗ ਕਰ ਹੇਠਾਂ...
    • shiromani akali dal appointment
      ਸ਼੍ਰੋਮਣੀ ਅਕਾਲੀ ਦਲ ਨੇ ਖਿੱਚੀ ਵਿਧਾਨ ਸਭਾ ਚੋਣਾਂ ਦੀ ਤਿਆਰੀ, ਇਸ ਹਲਕੇ ਤੋਂ ਥਾਪਿਆ...
    • two men who went to the tehsil office for land related work have died
      ਪੰਜਾਬ; ਜ਼ਮੀਨ ਦੇ ਕੰਮ ਲਈ ਤਹਿਸੀਲ ਗਏ 2 ਵਿਅਕਤੀਆਂ ਦੀ ਮੌਤ, ਪਰਿਵਾਰ ਨੇ ਲਾਇਆ...
    • akal takht sahib  jathedar  raj kundra
      ਅਕਾਲ ਤਖਤ ਦੇ ਜਥੇਦਾਰ ਵੱਲੋਂ ਰਾਜ ਕੁੰਦਰਾ ਨੂੰ ਫ਼ਿਲਮ ਸਬੰਧੀ ਪ੍ਰਵਾਨਗੀ ਨਹੀਂ...
    • advocate harjinder singh dhami becomes president of the shiromani committee
      ਐਡਵੋਕੇਟ ਹਰਜਿੰਦਰ ਸਿੰਘ ਧਾਮੀ ਛੇਵੀਂ ਵਾਰ ਬਣੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ
    • preparations in full swing to make the tenth sovereign s birth anniversary
      ਦਸਮ ਪਾਤਸ਼ਾਹ ਜੀ ਦੇ ਪ੍ਰਕਾਸ਼ ਪੁਰਬ ਨੂੰ ਇਤਿਹਾਸਕ ਬਣਾਉਣ ਦੀਆਂ ਤਿਆਰੀਆਂ ਜ਼ੋਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +