Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:25:51 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਸੋਸ਼ਲ ਮੀਡੀਆ ਦੇ ਆਦੀ ਨੌਜਵਾਨਾਂ ਨੂੰ ਲੈ ਕੇ ਵੱਡਾ ਖ਼ੁਲਾਸਾ, 4 ਹਫ਼ਤਿਆਂ ’ਚ ਆਦਤ 'ਤੇ ਇੰਝ ਪਾ ਸਕਦੇ ਹੋ ਕਾਬੂ

PUNJAB News Punjabi(ਪੰਜਾਬ)

ਸੋਸ਼ਲ ਮੀਡੀਆ ਦੇ ਆਦੀ ਨੌਜਵਾਨਾਂ ਨੂੰ ਲੈ ਕੇ ਵੱਡਾ ਖ਼ੁਲਾਸਾ, 4 ਹਫ਼ਤਿਆਂ ’ਚ ਆਦਤ 'ਤੇ ਇੰਝ ਪਾ ਸਕਦੇ ਹੋ ਕਾਬੂ

  • Edited By Shivani Attri,
  • Updated: 03 Mar, 2024 04:07 PM
Jalandhar
75 percent youth are addicted to social media
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਇੰਟ)- ਇਕ ਅਧਿਐਨ ਵਿਚ ਇਸ ਗੱਲ ਨੂੰ ਲੈ ਕੇ ਖੋਜ ਕੀਤੀ ਗਈ ਹੈ ਕਿ ਸੋਸ਼ਲ ਮੀਡੀਆ ਨੌਜਵਾਨਾਂ ਦੀ ਮਾਨਸਿਕ ਸਿਹਤ ਨੂੰ ਕਿਵੇਂ ਪ੍ਰਭਾਵਿਤ ਕਰਦਾ ਹੈ। 75 ਫ਼ੀਸਦੀ ਤੋਂ ਵੱਧ ਨੌਜਵਾਨ ਹਰ ਘੰਟੇ ਆਪਣੇ ਫ਼ੋਨ ਵੇਖਦੇ ਹਨ ਅਤੇ ਉਨ੍ਹਾਂ ’ਚੋਂ ਅੱਧੇ ਕਹਿੰਦੇ ਹਨ ਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਉਹ ਆਪਣੇ ਡਿਵਾਈਸਾਂ ਦੇ ਆਦੀ ਹੋ ਗਏ ਹਨ। ਖੋਜੀਆਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਦੀ ਆਦਤ ਨੂੰ 4 ਹਫ਼ਤਿਆਂ ’ਚ ਕਾਫ਼ੀ ਹੱਦ ਤੱਕ ਕੰਟਰੋਲ ਕੀਤਾ ਜਾ ਸਕਦਾ ਹੈ।

ਸੋਸ਼ਲ ਮੀਡੀਆ ਦੀ ਆਦਤ ਦੀ ਤੁਲਨਾ ਸਿਗਰੇਟ ਨਾਲ
ਕਈ ਲੋਕ ਸੋਸ਼ਲ ਮੀਡੀਆ ਦੀ ਆਦਤ ਦੀ ਤੁਲਨਾ ਸਿਗਰੇਟ ਨਾਲ ਕਰਦੇ ਹਨ। ਉਹ ਕਹਿੰਦੇ ਹਨ ਕਿ ਸੋਸ਼ਲ ਮੀਡੀਆ ’ਤੇ ਕਿੰਨੇ ਲਾਈਕ ਮਿਲੇ ਇਸ ਨੂੰ ਵੇਖਣ ਦੀ ਇੱਛਾ ਇਕ ਨਵੀਂ ਕਿਸਮ ਦੀ ‘ਸਿਗਰਟਨੋਸ਼ੀ ਦੀ ਲਾਲਸਾ’ ਹੈ। ਹੋਰਨਾਂ ਦਾ ਮੰਨਣਾ ਹੈ ਕਿ ਸੋਸ਼ਲ ਮੀਡੀਆ ’ਤੇ ਬੇਚੈਨੀ ਨਵੀਆਂ ਤਕਨੀਕਾਂ ਬਾਰੇ ਨੈਤਿਕ ਘਬਰਾਹਟ ਦਾ ਅਗਲਾ ਦੌਰ ਹੈ। ਖੋਜੀਆਂ ਨੇ ਸੋਸ਼ਲ ਮੀਡੀਆ ਦੀ ਵਰਤੋਂ ਕਰਨ ਦੇ ਹਵਾਲੇ ਦਿੰਦਿਆਂ ਕਿਹਾ ਹੈ ਕਿ ਉਹ ਟਿਕ-ਟਾਕ ਦੇ 1000 ਫ਼ੀਸਦੀ ਆਦੀ ਹਨ। ਕੁਝ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਚੰਗੀ ਤਰ੍ਹਾਂ ਅਹਿਸਾਸ ਹੈ ਕਿ ਇਹ ਉਨ੍ਹਾਂ ਦੇ ਦਿਮਾਗ ’ਤੇ ਕਬਜ਼ਾ ਕਰ ਰਿਹਾ ਹੈ ਪਰ ਉਹ ਇਸ ਤੋਂ ਦੂਰ ਨਹੀਂ ਹੋ ਸਕਦੇ ਹਨ।

ਇਹ ਵੀ ਪੜ੍ਹੋ: ਲੋਕ ਸਭਾ ਚੋਣਾਂ ਦੀ ਦਸਤਕ ਦੇ ਨਾਲ ਹੀ ਮਹਾਦੇਵ ਐਪ ਸਕੈਮ ’ਚ ਸ਼ਾਮਲ ਲੋਕਾਂ ਖ਼ਿਲਾਫ਼ ਤੇਜ਼ ਹੋਈ ਜਾਂਚ

ਬਹੁਤ ਸਾਰੇ ਲੋਕ ਅਜੇ ਵੀ ਆਨਲਾਈਨ ਬਿਤਾਏ ਗਏ ਸਮੇਂ ਨੂੰ ਲੈਕੇ ਅਸਹਿਜ ਮਹਿਸੂਸ ਕਰਦੇ ਹਨ ਅਤੇ ਅਕਸਰ ਹੈਰਾਨ ਹੁੰਦੇ ਹਨ ਕਿ ਕੀ ਉਹ ਆਦੀ ਹਨ? ਸੋਸ਼ਲ ਮੀਡੀਆ ਦੀ ਵਰਤੋਂ ’ਤੇ 2010 ਦੇ ਦਹਾਕੇ ਦੇ ਸ਼ੁਰੂਆਤੀ ਅਧਿਐਨ ਸਰੀਰ ’ਤੇ ਪ੍ਰਭਾਵ, ਖਾਣ ਦੀਆਂ ਆਦਤਾਂ ਦੇ ਵਿਕਾਰ ਅਤੇ ਸਮਾਜਿਕ ਤੁਲਨਾ ਦੇ ਨਾਂਹਪੱਖੀ ਪ੍ਰਭਾਵ ਵਿਖਾਉਂਦੇ ਹਨ। ਇਸ ਦੇ ਉਲਟ ਹੋਰ ਅਧਿਐਨ ਸੋਸ਼ਲ ਮੀਡੀਆ ਦੇ ਮਾਨਸਿਕ ਸਿਹਤ ਲਾਭਾਂ ਵੱਲ ਇਸ਼ਾਰਾ ਕਰਦੇ ਹਨ, ਜਿਸ ਵਿਚ ਸਮਾਜਿਕ ਤੰਦਰੁਸਤੀ, ਮਜ਼ਬੂਤ ​​ਦੋਸਤੀ ਅਤੇ ਵੱਖ-ਵੱਖ ਨਜ਼ਰੀਆਂ ਦਾ ਸੌਖਾ ਹੋਣਾ ਸ਼ਾਮਲ ਹੈ।

ਇੰਝ ਪਾ ਸਕਦੇ ਹਾਂ ਆਦਤ ’ਤੇ ਕਾਬੂ
ਅਧਿਐਨ ਵਿਚ ਵੱਖ-ਵੱਖ ਕਿਸਮ ਦੀਆਂ ਸੋਸ਼ਲ ਮੀਡੀਆ ਆਦਤਾਂ ਵਾਲੇ 500 ਤੋਂ ਵੱਧ ਕਾਲਜ ਵਿਦਿਆਰਥੀਆਂ ਨੇ ਹਿੱਸਾ ਲਿਆ। ਵਿਦਿਆਰਥੀਆਂ ਨੇ ਸੋਸ਼ਲ ਮੀਡੀਆ ਨਾਲ ਆਪਣੇ ਮੌਜੂਦਾ ਸਬੰਧਾਂ ’ਤੇ ਵਿਚਾਰ ਕਰਕੇ ਸ਼ੁਰੂਆਤ ਕੀਤੀ ਅਤੇ ਫਿਰ ਉਨ੍ਹਾਂ ਤਬਦੀਲੀਆਂ ਲਈ ਟੀਚਾ ਨਿਰਧਾਰਤ ਕੀਤਾ, ਜੋ ਉਹ ਕਰਨਾ ਚਾਹੁੰਦੇ ਹਨ। ਇਸ ਵਿਚ ਬਿਨਾਂ ਸੋਚੇ-ਸਮਝੇ ‘ਸਕ੍ਰਾਲ’ ਕਰਨ ਵਿਚ ਘੱਟ ਸਮਾਂ ਬਿਤਾਉਣਾ, ਕਿਸੇ ਐਪ ’ਤੇ ਆਪਣੇ ਆਪ ਨੂੰ ਉਤੇਜਿਤ ਨਾ ਕਰਨਾ ਜਾਂ ਬੈੱਡਰੂਮ ਵਿਚ ਫ਼ੋਨ ਲੈ ਕੇ ਨਾ ਸੌਣਾ ਸ਼ਾਮਲ ਹੋ ਸਕਦਾ ਹੈ।

4 ਹਫ਼ਤਿਆਂ ਤੱਕ ਹਿੱਸਾ ਲੈਣ ਵਾਲੇ ਆਪਣੇ ਟੀਚਿਆਂ ਨੂੰ ਹਾਸਲ ਕਰਨ ਦੀ ਕੋਸ਼ਿਸ਼ ਵਿਚ ਮਿਲੀ ਸਫ਼ਲਤਾ ਦੀ ਜਾਣਕਾਰੀ ਦਿੰਦੇ ਹਨ। ਉਹ ‘ਜਰਨਲਿੰਗ’ (ਡਾਇਰੀ ਲਿਖਣ) ਅਤੇ ਮਿਆਰੀ ਮਨੋਵਿਗਿਆਨਕ ਸਰਵੇਖਣਾਂ ਰਾਹੀਂ ਆਪਣੀਆਂ ਭਾਵਨਾਵਾਂ ਅਤੇ ਅਨੁਭਵਾਂ ਨੂੰ ਦੱਸਦੇ ਹਨ, ਜੋ ਸੋਸ਼ਲ ਮੀਡੀਆ ਦੀ ਆਦਤ ਅਤੇ ਹੋਰ ਮਾਨਸਿਕ ਸਿਹਤ ’ਤੇ ਪੈਣ ਵਾਲੇ ਪ੍ਰਭਾਵਾਂ ਨੂੰ ਦਰਸਾਉਂਦੇ ਹਨ। ਮੁੱਢਲਾ ਸਰਵੇਖਣ ਸੰਕੇਤ ਕਰਦਾ ਹੈ ਕਿ 4 ਹਫ਼ਤਿਆਂ ਦੀ ਦਖ਼ਲਅੰਦਾਜ਼ੀ ਉਨ੍ਹਾਂ ਲੋਕਾਂ ’ਚ ਸੋਸ਼ਲ ਮੀਡੀਆ ਦੀ ਆਦਤ ਨੂੰ ਕਾਫ਼ੀ ਹੱਦ ਤੱਕ ਘੱਟ ਕਰ ਦਿੰਦੀ ਹੈ, ਜਿਨ੍ਹਾਂ ਨੇ ਸੋਸ਼ਲ ਮੀਡੀਆ ਦੀ ਆਦਤ ਦੇ ਸਮੱਸਿਆ ਵਾਲੇ ਜਾਂ ਕਲੀਨਿਕਲ ਪੱਧਰਾਂ ਤੋਂ ਸ਼ੁਰੂਆਤ ਕੀ ਸੀ।

ਇਹ ਵੀ ਪੜ੍ਹੋ: ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਤੇਜ਼ ਬਾਰਿਸ਼ ਨਾਲ ਹੋਈ ਗੜ੍ਹੇਮਾਰੀ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • youth
  • addicted
  • social media
  • ਨੌਜਵਾਨ
  • ਸੋਸ਼ਲ ਮੀਡੀਆ
  • ਆਦਤ

ਜਦੋਂ ਸੁਫ਼ਨੇ ਬੁਣੇ ਤੇ ਚੁਣੇ ਜਾਣ ਤਾਂ ਫਿਰ ਪੂਰੇ ਕਰਨ 'ਚ ਦਿੱਕਤ ਨਹੀਂ ਆਉਂਦੀ : CM ਭਗਵੰਤ ਮਾਨ

NEXT STORY

Stories You May Like

  • case registered against 4 builders
    400 ਕਰੋੜ ਦੀ ਜ਼ਮੀਨ ਦੇ ਵਿਕਰੀ ਫਰਜੀਵਾੜੇ ਨੂੰ ਲੈ ਕੇ 4 ਬਿਲਡਰਾਂ 'ਤੇ ਮੁਕੱਦਮਾ ਦਰਜ
  • 4 accused arrested with drug capsules and illicit liquor
    ਨਸ਼ੇ ਵਾਲੇ ਕੈਪਸੂਲਾਂ ਤੇ ਨਾਜਾਇਜ਼ ਸ਼ਰਾਬ ਸਮੇਤ 4 ਮੁਲਜ਼ਮ ਕਾਬੂ
  • us india trade deal could be signed in 3 4 months  us official
    ਅਮਰੀਕਾ-ਭਾਰਤ ਵਪਾਰ ਸਮਝੌਤੇ 'ਤੇ 3-4 ਮਹੀਨਿਆਂ 'ਚ ਹੋ ਸਕਦੇ ਨੇ ਦਸਤਖ਼ਤ : ਅਮਰੀਕੀ ਅਧਿਕਾਰੀ
  • french government  s big decision
    ਫਰਾਂਸ ਸਰਕਾਰ ਦਾ ਵੱਡਾ ਫ਼ੈਸਲਾ, 15 ਸਾਲ ਤੋਂ ਘੱਟ ਉਮਰ ਦੇ ਬੱਚਿਆਂ ਲਈ ਸੋਸ਼ਲ ਮੀਡੀਆ 'ਤੇ ਪਾਬੰਦੀ ਦੀ ਤਿਆਰੀ
  • a big alarm bell for doctors
    ਡਾਕਟਰਾਂ ਲਈ ਵੱਡੇ ਖ਼ਤਰੇ ਦੀ ਘੰਟੀ! ਲੰਬੀਆਂ ਡਿਊਟੀਆਂ ਨੂੰ ਲੈ ਕੇ ਹੋਇਆ ਵੱਡਾ ਖ਼ੁਲਾਸਾ, ਪੜ੍ਹੋ ਕੀ ਹੈ ਪੂਰੀ ਖ਼ਬਰ
  • kharge  s big statement regarding the youth  s protest
    ਨੌਜਵਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਖੜਗੇ ਦਾ ਵੱਡਾ ਬਿਆਨ , ਆਖੀ ਇਹ ਗੱਲ
  • big announcement for august 3 4 and 5 in punjab
    ਪੰਜਾਬ 'ਚ 3, 4 ਅਤੇ 5 ਅਗਸਤ ਲਈ ਵੱਡਾ ਐਲਾਨ! ਸੂਬਾ ਵਾਸੀ ਪਹਿਲਾਂ ਹੀ ਹੋ ਜਾਣ ALERT
  • buying and selling girls under the pretext of doing films
    ਫ਼ਿਲਮਾਂ ਕਰਨ ਦੇ ਬਹਾਨੇ ਕੁੜੀਆਂ ਦੀ ਖ਼ਰੀਦੋ-ਫ਼ਰੋਖਤ! ਮੋਹਾਲੀ ਦੇ ਇਸ ਕੇਸ 'ਚ ਹੋਇਆ ਵੱਡਾ ਖ਼ੁਲਾਸਾ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • school bus  school students
      ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ ਵਿਦਿਆਰਥੀਆਂ ਦੀ ਮੌਤ
    • punjab bandh senior police personnel
      ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ, ਪੰਜਾਬ ਪੁਲਸ ਦੇ ਸੀਨੀਅਰ...
    • nri man dies in horrific road accident
      ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ...
    • heavy rain alert in 8 districts of punjab
      ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ ਵੱਡੀ...
    • minor girl  rape
      14 ਸਾਲਾ ਨਾਬਾਲਗ ਨਾਲ ਕਈ ਵਾਰ ਜਬਰ-ਜ਼ਨਾਹ, ਇੰਝ ਸਾਹਮਣੇ ਆਇਆ ਮਾਮਲਾ
    • wife murder case
      ਪੰਜਾਬ : ਤਲਾਕਸ਼ੁਦਾ ਪਤਨੀ ਨੂੰ ਘਰ ਸੱਦ ਕੇ ਇੰਸਟਾਗ੍ਰਾਮ 'ਤੇ ਪਾਈ ਵੀਡੀਓ, ਫਿਰ ਕਤਲ...
    • thar vehicle stuck in potholes on road in jalandhar
      ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
    • explosion in tanker in pathankot
      ਪੰਜਾਬ 'ਚ ਵੱਡਾ ਧਮਾਕਾ, ਇਕ ਵਿਅਕਤੀ ਦੀ ਮੌਤ ਤੇ 1 ਗੰਭੀਰ ਜ਼ਖਮੀ
    • robbery  robbery gang  faridkot police
      ਲੁੱਟ-ਖੋਹ ਦੀ ਸਾਜ਼ਿਸ਼ ਨਾਕਾਮ, ਪੰਜ ਮੁਲਜ਼ਮ ਤੇਜ਼ਧਾਰ ਹਥਿਆਰ ਸਣੇ ਕਾਬੂ
    • punjab police youth congress
      ਪੰਜਾਬ ਪੁਲਸ ਵੱਲੋਂ ਯੂਥ ਕਾਂਗਰਸ ਪ੍ਰਧਾਨ ਖ਼ਿਲਾਫ਼ ਪਰਚਾ ਦਰਜ! 'ਲੁੱਕ ਆਊਟ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +