Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, MAY 05, 2026

    4:06:08 AM

  • punjab ips officers relative arrested

    ਚੰਡੀਗੜ੍ਹ : ਪ੍ਰਾਪਰਟੀ ਡੀਲਰ ਕਤਲ ਕੇਸ 'ਚ ਪੰਜਾਬ...

  • mi vs lsg

    ਮੁੰਬਈ ਇੰਡੀਅਨਜ਼ ਨੇ ਲਖਨਊ ਨੂੰ 6 ਵਿਕਟਾਂ ਨਾਲ...

  • golden opportunity to work in uae

    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ...

  • 3 indians injured in drone attack by iran in uae s fujairah

    UAE 'ਤੇ ਈਰਾਨ ਨੇ ਮੁੜ ਦਾਗੇ ਡਰੋਨ ਤੇ ਕਰੂਜ਼...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਕਾਰਨ 8 ਦੀ ਮੌਤ, 246 ਨਵੇਂ ਕੇਸਾਂ ਦੀ ਪੁਸ਼ਟੀ

PUNJAB News Punjabi(ਪੰਜਾਬ)

ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਕਾਰਨ 8 ਦੀ ਮੌਤ, 246 ਨਵੇਂ ਕੇਸਾਂ ਦੀ ਪੁਸ਼ਟੀ

  • Updated: 09 Aug, 2020 10:45 PM
Ludhiana
8 deaths due to corona in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਸਹਿਗਲ)- ਕੋਰੋਨਾ ਵਾਇਰਸ ਕਾਰਨ 7 ਦਿਨਾਂ ਵਿਚ 66 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 1515 ਲੋਕ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਸਾਹਮਣੇ ਆਏ ਹਨ। ਅੱਜ ਮਹਾਨਗਰ ਵਿਚ ਕੋਰੋਨਾ ਵਾਇਰਸ ਨਾਲ 246 ਨਵੇਂ ਮਰੀਜ਼ ਸਾਹਮਣੇ ਆਏ ਜਦਕਿ 8 ਲੋਕਾਂ ਦੀ ਮੌਤ ਹੋ ਗਈ ਹੈ। ਹੁਣ ਤੱਕ ਮਹਾਨਗਰ ਵਿਚ ਕੁਲ 5032 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 168 ਮਰੀਜ਼ਾਂ ਦੀ ਮੌਤ ਹੋ ਗਈ ਹੈ। ਦੂਜੇ ਸ਼ਹਿਰਾਂ ਤੋਂ ਸਥਾਨਕ ਹਸਪਤਾਲਾਂ ਵਿਚ ਭਰਤੀ ਹੋਣ ਵਾਲੇ ਮਰੀਜ਼ਾਂ ਵਿਚ 587 ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ ਅਤੇ 44 ਲੋਕਾਂ ਦੀ ਮੌਤ ਹੋ ਚੁੱਕੀ ਹੈ। ਮੌਜੂਦਾ ਸਮੇਂ ਵਿਚ ਜ਼ਿਲੇ ਵਿਚੋਂ 1696 ਐਕਟਿਵ ਮਰੀਜ਼ ਹਨ। ਅੱਜ ਸਾਹਮਣੇ ਆਏ 246 ਮਰੀਜ਼ਾਂ ਵਿਚ 224 ਜ਼ਿਲੇ ਦੇ ਰਹਿਣ ਵਾਲੇ ਹਨ ਜਦਕਿ ਬਾਕੀ ਹੋਰ ਜ਼ਿਲਿਆਂ ਨਾਲ ਸਬੰਧਤ ਹਨ।

1419 ਸੈਂਪਲ ਦੀ ਰਿਪੋਰਟ ਪੈਂਡਿੰਗ

ਸਿਵਲ ਸਰਜਨ ਨੇ ਦੱਸਿਆ ਕਿ ਵਰਤਮਾਨ ਵਿਚ 1419 ਮਰੀਜ਼ਾਂ ਦੀ ਰਿਪੋਰਟ ਪੈਂਡਿੰਗ ਹੈ। ਅੱਜ 998 ਸ਼ੱਕੀ ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ। ਹੁਣ ਤੱਕ ਕੁਲ 71998 ਸੈਂਪਲ ਜਾਂਚ ਲਈ ਭੇਜੇ ਜਾ ਚੁੱਕੇ ਹਨ ਅਤੇ ਇਨ੍ਹਾਂ ਵਿਚੋਂ 70579 ਦੀ ਰਿਪੋਰਟ ਉਨ੍ਹਾਂ ਨੂੰ ਪ੍ਰਾਪਤ ਹੋਈ ਹੈ, ਜਿਸ ਵਿਚੋਂ 64960 ਸੈਂਪਲਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਅਤੇ 387 ਲੋਕਾਂ ਨੂੰ ਹੋਮ ਆਈਸੋਲੇਸ਼ਨ ’ਚ ਭੇਜਿਆ ਸਿਹਤ ਵਿਭਾਗ ਦੀਆਂ ਟੀਮਾਂ ਨੇ ਅੱਜ ਸਰਵੇ ਅਤੇ ਜਾਂਚ ਦੇ ਬਾਅਦ 387 ਲੋਕਾਂ ਨੂੰ ਹੋਮ ਆਈਸੋਲੇਸ਼ਨ ਵਿਚ ਭੇਜਿਆ ਹੈ। 25268 ਵਿਅਕਤੀਆਂ ਨੂੰ ਉਨ੍ਹਾਂ ਦੇ ਘਰਾਂ ਵਿਚ ਕੁਆਰੰਟਾਈਨ ਕੀਤਾ ਗਿਆ ਹੈ ਜਦਕਿ ਵਰਤਮਾਨ ਵਿਚ 4776 ਲੋਕ ਹੋਮ ਆਈਸੋਲੇਸ਼ਨ ਵਿਚ ਰਹਿ ਰਹੇ ਹਨ। ਦੂਜੇ ਪਾਸੇ ਜ਼ਿਲਾ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਸਰਕਾਰ ਦੇ ਸਾਰੇ ਨਿਰਦੇਸ਼ਾਂ ਦਾ ਪਾਲਣ ਕਰਨ ਅਤੇ ਬਿਨਾਂ ਵਜ੍ਹਾ ਘਰਾਂ ਵਿਚੋਂ ਬਾਹਰ ਨਾ ਨਿਕਲਣ।

ਮ੍ਰਿਤਕਾਂ ਦਾ ਬਿਊਰਾ

* ਸਬਰਜੀਤ ਕੌਰ (50) ਵਾਸੀ ਮਾਡਲ ਗ੍ਰਾਮ, ਫੋਰਟਿਸ ਹਸਪਤਾਲ ਵਿਚ ਭਰਤੀ ਸੀ

* ਕੁਲਵੰਤ ਸਿੰਘ (64) ਵਾਸੀ ਸੁਭਾਸ਼ ਨਗਰ, ਹੀਰੋ ਡੀ. ਐੱਮ. ਸੀ. ਹਾਰਟ ਇੰਸਟੀਚਿਊਟ ਵਿਚ ਭਰਤੀ ਸੀ

* ਸੰਦੀਪ ਕੌਰ (19) ਵਾਸੀ ਮਾਛੀਵਾੜਾ, ਦਇਆ ਨੰਦ ਹਸਪਤਾਲ ਵਿਚ ਭਰਤੀ ਸੀ

* ਜਗਦੀਸ਼ ਰਾਮ (56) ਵਾਸੀ ਜਵੱਦੀ ਖੁਰਦ, ਦਇਆ ਨੰਦ ਹਸਪਤਾਲ ਵਿਚ ਭਰਤੀ ਸੀ

* ਰੇਣੂ ਬਾਲਾ (50) ਵਾਸੀ ਸੰਤ ਸਟ੍ਰੀਟ ਸਿਵਲ ਲਾਈਨ, ਦਇਆ ਨੰਦ ਹਸਪਤਾਲ ਵਿਚ ਭਰਤੀ ਸੀ

* ਕਮਲਾ (46) ਵਾਸੀ ਟਿੱਬਾ ਰੋਡ, ਰਾਜਿੰਦਰਾਂ ਹਸਪਤਾਲ ਪਟਿਆਲਾ ’ਚ ਭਰਤੀ ਸੀ

* ਕਸ਼ਮੀਰ ਸਿੰਘ (81) ਵਾਸੀ ਦੁੱਗਰੀ ਖੇਤਰ, ਦੀਪ ਹਸਪਤਾਲ ਵਿਚ ਭਰਤੀ ਸੀ

* ਸਰੋਜ (68) ਵਾਸੀ ਮੁਹੱਲਾ ਜਗਦੀਸ਼ ਨਗਰ ਅਤੇ ਜੀ.ਐੱਨ.ਡੀ ਹਸਪਤਾਲ ਵਿਚ ਅਮ੍ਰਿਤਸਰ ਵਿਚ ਭਰਤੀ ਸੀ

  • Ludhiana
  • corona epidemic
  • ਲੁਧਿਆਣਾ
  • ਪਾਜ਼ੇਟਿਵ

ਪਟਿਆਲਾ ਜ਼ਿਲ੍ਹੇ 'ਚ ਕੋਰੋਨਾ ਕਾਰਨ 48ਵੀਂ ਮੌਤ, 152 ਨਵੇਂ ਕੇਸਾਂ ਦੀ ਪੁਸ਼ਟੀ

NEXT STORY

Stories You May Like

  • drug overdose  death of a person
    ਨਸ਼ੇ ਦੀ ਓਵਰਡੋਜ਼ ਕਾਰਨ ਵਿਅਕਤੀ ਦੀ ਮੌਤ
  • car crushed 8 people helping injured
    ਰੂਹ ਕੰਬਾਊ ਹਾਦਸਾ: ਮਦਦ ਕਰ ਰਹੇ ਲੋਕਾਂ 'ਤੇ ਚੜ੍ਹੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ, ਮਚਿਆ ਚੀਕ-ਚਿਹਾੜਾ
  • man dies after being crushed under jcb
    Punjab: ਖੇਤਾਂ 'ਚ ਪਲਟੀ JCB ਮਸ਼ੀਨ! ਹੇਠਾਂ ਦੱਬਣ ਕਾਰਨ ਨੌਜਵਾਨ ਦੀ ਹੋਈ ਦਰਦਨਾਕ ਮੌਤ
  • horrific road accident on moga ludhiana road  one dead
    ਮੋਗਾ-ਲੁਧਿਆਣਾ ਰੋਡ ‘ਤੇ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ
  • questions raised over the death of 8 scientists
    ਏਲੀਅਨਜ਼ ਦਾ ਚੀਨ 'ਤੇ ਅਟੈਕ ! 8 ਵਿਗਿਆਨੀਆਂ ਦੀ ਮੌਤ 'ਤੇ ਉੱਠੇ ਸਵਾਲ
  • boy dies of drug overdose in jalandhar
    ਜਲੰਧਰ: ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਮਾਂ ਨੇ ਲਾਏ ਗੰਭੀਰ ਦੋਸ਼
  • tehri pickup accident khai girne rescue operation
    ਟਿਹਰੀ 'ਚ ਭਿਆਨਕ ਹਾਦਸਾ: 984 ਫੁੱਟ ਡੂੰਘੀ ਖਾਈ 'ਚ ਡਿੱਗੀ ਪਿਕਅੱਪ, 8 ਲੋਕਾਂ ਦੀ ਮੌਤ
  • rape in hotel
    ਹੋਟਲ 'ਚ ਕੁੜੀ ਨਾਲ ਜਬਰ-ਜ਼ਨਾਹ, ਗੁਆਂਢੀ ਜੋੜੇ ਸਣੇ ਤਿੰਨ ਖ਼ਿਲਾਫ਼ ਮਾਮਲਾ ਦਰਜ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • big related to punjab weather
    ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
  • deadbody of the girl returned from oman the family refused the last rites
    ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • shopkeepers target shop in jalandhar
    ਜਲੰਧਰ 'ਚ ਦੁਕਾਨ 'ਤੇ ਨੌਸਰਬਾਜ਼ਾਂ ਨੇ ਬਣਾਇਆ ਨਿਸ਼ਾਨਾ, ਸਾਮਾਨ ਖ਼ਰੀਦਣ ਦੌਰਾਨ...
  • danger looms over the country s businessmen
    ਅਮਰੀਕਾ-ਈਰਾਨ ਦੇ ਤਣਾਅ ਵਿਚਾਲੇ ਦੇਸ਼ ਦੇ ਕਾਰੋਬਾਰੀਆਂ 'ਤੇ ਮੰਡਰਾ ਰਿਹੈ ਖ਼ਤਰਾ!...
  • former punjab international hockey player harjinder chahal attacked in america
    ਪੰਜਾਬ ਦੇ ਸਾਬਕਾ ਇੰਟਰਨੈਸ਼ਨਲ ਹਾਕੀ ਖਿਡਾਰੀ ਚਾਹਲ 'ਤੇ ਅਮਰੀਕਾ 'ਚ ਹੋਇਆ ਹਮਲਾ
Trending
Ek Nazar
cricket batsman

7 ਦਿਨਾਂ 'ਚ ਹੀ ਖ਼ਤਮ ਹੋ ਗਿਆ ਇਸ ਖ਼ਿਡਾਰੀ ਦਾ ਕਰੀਅਰ! ਹਫ਼ਤੇ ਬਾਅਦ ਹੀ ਖੇਡ ਲਿਆ...

kerala election result

ਕੇਰਲ 'ਚ ਖੁੱਲ੍ਹਿਆ ਭਾਜਪਾ ਦਾ ਖਾਤਾ, ਇਨ੍ਹਾਂ 3 ਸੀਟਾਂ 'ਤੇ ਦਰਜ ਕੀਤੀ ਜਿੱਤ

citizenship to diplomats   children

ਡਿਪਲੋਮੈਟਾਂ ਦੇ ਬੱਚਿਆਂ ਨੂੰ ਅਮਰੀਕੀ ਨਾਗਰਿਕਤਾ ਦੇਣ 'ਤੇ ਭੜਕਿਆ ਰੂਸ

rahul roy says he is being well taken of

'ਮੈਂ ਕੋਈ ਘਰੋਂ ਕੱਢਿਆ ਗਿਆ ਲਾਵਾਰਸ ਨਹੀਂ..!' 'ਬੁਰੇ ਹਾਲ' ਵਾਲੀਆਂ ਅਫ਼ਵਾਹਾਂ...

may to december rashifal

ਕਰੀਅਰ 'ਚ ਨਵੀਆਂ ਉੱਚਾਈਆਂ ਤੇ ਵਰ੍ਹੇਗਾ ਪੈਸੇ ਦਾ ਮੀਂਹ! 5 ਰਾਸ਼ੀਆਂ ਦੀ ਹੋ ਜਾਵੇਗੀ...

bharti singh s husband harsh rents a new flat

ਬੱਚਿਆਂ ਦੇ ਰੌਲੇ-ਰੱਪੇ ਤੋਂ ਤੰਗ ਆਏ ਭਾਰਤੀ ਸਿੰਘ ਦੇ ਪਤੀ ਹਰਸ਼, ਅੱਕ ਕੇ ਕਿਰਾਏ...

gardens struggling with intense sun and heat

ਤਿੱਖੀ ਧੁੱਪ ਤੇ ਗਰਮੀ ਨਾਲ ਸਹਿਕ ਰਹੇ ਫਲਦਾਰ ਬੂਟੇ, ਮਾਹਿਰਾਂ ਵੱਲੋਂ ਐਡਵਾਈਜ਼ਰੀ...

britain prepares plan for aviation fuel

ਅਮਰੀਕਾ-ਈਰਾਨ ਸੰਘਰਸ਼ ਵਿਚਾਲੇ ਬ੍ਰਿਟੇਨ ਨੇ ਉਡਾਣਾਂ ਦੇ ਈਂਧਨ ਨਾਲ ਜੁੜੀ ਯੋਜਨਾ...

heavy rain alert storm warning

ਅਗਲੇ ਕੁੱਝ ਘੰਟੇ ਬੇਹੱਦ ਅਹਿਮ! ਤੂਫ਼ਾਨ ਦੇ ਨਾਲ-ਨਾਲ ਭਾਰੀ ਮੀਂਹ ਦੀ ਚਿਤਾਵਨੀ,...

hindu youths in pakistan

ਪਾਕਿਸਤਾਨ 'ਚ 2 ਹਿੰਦੂ ਨੌਜਵਾਨਾਂ ਨੂੰ ਮਿਲੇਗੀ ਸਰਕਾਰੀ ਨੌਕਰੀ!

pakistan donkey meat

Donkey ਦਾ ਮਾਸ ਵੇਚ ਪਾਕਿਸਤਾਨ ਕਰੇਗਾ ਮੋਟੀ ਕਮਾਈ! ਚੀਨ ਦੀ ਧਮਕੀ ਤੋਂ ਬਾਅਦ...

tvk storming in trends

CM ਸਣੇ 15 ਮੰਤਰੀ ਰੁਝਾਨਾਂ 'ਚ ਪੱਛੜੇ ! TVK ਦੀ ਹਨੇਰੀ 'ਚ ਉੱਡ ਗਈ DMK

shooting in us

ਅਮਰੀਕਾ 'ਚ ਝੀਲ ਨੇੜੇ ਫਾਇਰਿੰਗ, ਕਈ ਲੋਕ ਜ਼ਖਮੀ

punjabis stuck in canada

ਕੈਨੇਡਾ 'ਚ ਘਰ ਖਰੀਦ ਕਸੂਤੇ ਫਸੇ ਸੈਂਕੜੇ ਪੰਜਾਬੀ

do you have hair on your fingers

ਕੀ ਤੁਹਾਡੀਆਂ ਉਂਗਲਾਂ 'ਤੇ ਵੀ ਹਨ ਵਾਲ? ਜਾਣੋ ਆਪਣੀ ਕਿਸਮਤ ਨਾਲ ਜੁੜੇ ਅਹਿਮ ਰਾਜ਼

a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • suspension orders punjab village panchayat
      ਪੰਜਾਬ ਦੇ ਇਸ ਪਿੰਡ ਦੀ ਸਾਰੀ ਪੰਚਾਇਤ ਨੂੰ ਮੁਅੱਤਲ ਕਰਨ ਦੇ ਹੁਕਮ, ਇਸ ਕਾਰਣ ਹੋਈ...
    • college students rode college
      ਪੰਜਾਬ 'ਚ ਇਕ ਹੋਰ ਦਰਦਨਾਕ ਘਟਨਾ, ਅਧਿਆਪਕ ਤੋਂ ਦੁਖੀ ਰੋਡੇ ਕਾਲਜ ਦੇ ਵਿਦਿਆਰਥੀ...
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, ਆਉਣ ਵਾਲੇ ਦਿਨਾਂ ‘ਚ ਹਨ੍ਹੇਰੀ-ਤੂਫ਼ਾਨ...
    • deadbody of the girl returned from oman the family refused the last rites
      ਵੱਡੇ ਸੁਫ਼ਨੇ ਲੈ ਕੇ ਓਮਾਨ ਗਈ ਕੁੜੀ ਦੀ ਤਾਬੂਤ 'ਚ ਆਈ ਲਾਸ਼! ਮਾਂ ਨੂੰ ਕਹਿੰਦੀ ਸੀ...
    • district sessions court  kotkapura firing incident
      ਹੁਣ ਜ਼ਿਲ੍ਹਾ ਸੈਸ਼ਨ ਕੋਰਟ ਚੰਡੀਗੜ੍ਹ ਵਿਚ ਚੱਲੇਗਾ ਕੋਟਕਪੂਰਾ ਗੋਲੀਕਾਂਡ ਕੇਸ
    • accident in barnala
      ਸ਼ਰਾਬ ਦੇ ਨਸ਼ੇ ’ਚ ਟੱਲੀ ਕੈਂਟਰ ਵਾਲੇ ਨੇ ਕਾਰ ਨੂੰ ਮਾਰੀ ਟੱਕਰ, ਕਾਰ ਸਵਾਰ 4...
    • punjab police asi
      ਪੰਜਾਬ ਪੁਲਸ ਦਾ ਮੁਲਾਜ਼ਮ ਹੀ ਹੋ ਗਿਆ ਫ਼ਰਾਰ! ਭਾਲ 'ਚ ਵੱਜ ਰਹੇ ਛਾਪੇ, ਹੈਰਾਨ...
    • punjab politics update
      ਪੰਜਾਬ 'ਚ ਸਿਆਸੀ ਹਲਚਲ ਤੇਜ਼! ਸਾਬਕਾ ਕੈਬਨਿਟ ਮੰਤਰੀ ਦਾ ਪੁੱਤਰ ਭਾਜਪਾ 'ਚ ਸ਼ਾਮਲ
    • inlaws started demanding dowry only 3 months after marriage
      ਵਿਆਹ ਦੇ 3 ਮਹੀਨੇ ਮਗਰੋਂ ਹੀ ਕਰਨ ਲੱਗੇ ਦਾਜ ਦੀ ਮੰਗ, ਵਿਦੇਸ਼ ਭੱਜਿਆ NRI ਪਤੀ
    • punjab bjp assembly elections punjab elections
      ਚੋਣਾਂ ਤੋਂ ਪਹਿਲਾਂ ਪੰਜਾਬ 'ਚ ਭਾਜਪਾ ਦੀ ਰਣਨੀਤੀ, ਚੁੱਕਿਆ ਜਾ ਰਿਹਾ ਇਹ ਵੱਡਾ ਕਦਮ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +