Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 16, 2026

    5:25:48 PM

  • gurpreet kaur defamation case court

    ਡਾ. ਗੁਰਪ੍ਰੀਤ ਕੌਰ ਵੱਲੋਂ ਮਜੀਠੀਆ, ਹਰਸਿਮਰਤ ਅਤੇ...

  • amritsar airport passengers flight

    ਅੰਮ੍ਰਿਤਸਰ ਏਅਰਪੋਰਟ ਆਉਣ ਵਾਲਿਆਂ ਲਈ ਵੱਡੀ ਖ਼ਬਰ,...

  • big announcement for powercom employees

    ਪਾਵਰਕਾਮ ਦੇ ਮੁਲਾਜ਼ਮਾਂ ਲਈ ਵੱਡਾ ਐਲਾਨ, ਮੁਆਵਜ਼ੇ...

  • travel advisory

    ਸਾਊਦੀ ਅਰਬ 'ਤੇ ਹਮਲੇ ਦਾ ਖ਼ਤਰਾ, ਅਮਰੀਕਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਮਨੀਲਾ ਤੋਂ ਚੱਲ ਰਿਹਾ ਸੀ ਡਕੈਤੀ ਗੈਂਗ, 8 ਮੈਂਬਰ ਚੜ੍ਹੇ ਪੁਲਸ ਹੱਥੇ, ਹੋਏ ਹੈਰਾਨੀਜਨਕ ਖ਼ੁਲਾਸੇ

PUNJAB News Punjabi(ਪੰਜਾਬ)

ਮਨੀਲਾ ਤੋਂ ਚੱਲ ਰਿਹਾ ਸੀ ਡਕੈਤੀ ਗੈਂਗ, 8 ਮੈਂਬਰ ਚੜ੍ਹੇ ਪੁਲਸ ਹੱਥੇ, ਹੋਏ ਹੈਰਾਨੀਜਨਕ ਖ਼ੁਲਾਸੇ

  • Edited By Shivani Attri,
  • Updated: 08 Jun, 2023 02:02 PM
Jalandhar
8 members arrested for dacoity in noormahal
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਸੋਨੂੰ, ਸ਼ੋਰੀ, ਸ਼ਰਮਾ)- ਦਿਹਾਤੀ ਕ੍ਰਾਈਮ ਬ੍ਰਾਂਚ ਅਤੇ ਥਾਣਾ ਨੂਰਮਹਿਲ ਦੀ ਪੁਲਸ ਵੱਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਪੁਲਸ ਨੂੰ ਉਸ ਸਮੇਂ ਸਫ਼ਲਤਾ ਮਿਲੀ ਜਦੋਂ ਪੁਲਸ ਨੇ ਨੂਰਮਹਿਲ ਇਲਾਕੇ ’ਚ ਡਕੈਤੀ ਕਰਨ ਵਾਲੇ ਗਿਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ 5 ਮੈਂਬਰ ਫਰਾਰ ਦੱਸੇ ਜਾ ਰਹੇ ਹਨ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਪੁਲਸ ਨੂੰ 29 ਮਈ ਨੂੰ ਦਿੱਤੇ ਬਿਆਨਾਂ ’ਚ ਸ਼ਸ਼ੀ ਭੂਸ਼ਣ ਪੁੱਤਰ ਰਮੇਸ਼ ਚੰਦਰ ਵਾਸੀ ਮੁਹੱਲਾ ਪਾਸੀਆ ਨੂਰਮਹਿਲ ਜੋਕਿ ਚਿੰਤ ਰਾਮ ਹਰੀਦੇਵ ਪਾਸੀ ਦੇ ਨਾਂ ਤੋਂ ਲੰਮਾ ਬਾਜ਼ਾਰ ’ਚ ਭਾਂਡਿਆਂ ਦੀ ਦੁਕਾਨ ਚਲਾਉਂਦਾ ਹੈ। 

ਉਸ ਦੇ ਘਰ ਉਸ ਦੀ ਪਤਨੀ ਸੀਮਾ ਅਤੇ ਪਿਤਾ ਰਮੇਸ਼ ਚੰਦਰ ਰਹਿੰਦੇ ਹਨ। 29 ਨੂੰ ਦੁਪਹਿਰ ਕਰੀਬ 1.30 ਵਜੇ ਉਸ ਦੀ ਪਤਨੀ ਘਰੋਂ ਦੁਕਾਨ ਵੱਲ ਚਲੀ ਗਈ ਜਦ ਉਹ ਦੁਪਹਿਰ 2 ਵਜੇ ਦੇ ਕਰੀਬ ਖਾਣਾ ਖਾਣ ਲਈ ਘਰ ਆਇਆ ਤਾਂ ਉਸ ਨੇ ਘਰ ਦੇ ਬਾਹਰ ਬਿਨਾਂ ਨੰਬਰ ਪਲੇਟ ਵਾਲੇ 2 ਮੋਟਰਸਾਈਕਲ ਖੜ੍ਹੇ ਵੇਖੇ। ਉਸ ਦੇ ਘਰ ਦਾ ਦਰਵਾਜ਼ਾ ਅੰਦਰੋਂ ਬੰਦ ਸੀ। ਉਸ ਦੇ ਪਿਤਾ ਅਤੇ ਗੁਆਂਢੀ ਦਾ ਬੇਟਾ ਆਰੁਸ਼ ਦੱਤ (11) ਵੀ ਘਰ ’ਚ ਉਸ ਦੇ ਨਾਲ ਸਨ। ਘਰ ਦਾ ਦਰਵਾਜ਼ਾ ਖੜ੍ਹਕਾਉਣ ’ਤੇ ਲੁਟੇਰੇ ਨੇ ਉਸ ਦੇ ਸਿਰ ’ਤੇ ਪਿਸਤੌਲ ਤਾਣ ਦਿੱਤਾ। ਮੁਲਜ਼ਮਾਂ ਦੀ ਗਿਣਤੀ 13 ਦੇ ਕਰੀਬ ਸੀ। ਉਨ੍ਹਾਂ ਨੇ ਉਸ ਦੇ ਘਰੋਂ ਕੀਮਤੀ ਸਾਮਾਨ ਚੋਰੀ ਕਰ ਲਿਆ। ਐੱਸ. ਐੱਸ. ਪੀ. ਮੁਖਵਿੰਦਰ ਸਿੰਘ ਭੁੱਲਰ ਨੇ ਦੱਸਿਆ ਕਿ ਮਾਮਲੇ ਦੀ ਗੰਭੀਰਤਾ ਨੂੰ ਵੇਖਦੇ ਹੋਏ ਪੁਲਸ ਨੇ ਪੀੜਤ ਸ਼ਸ਼ੀ ਭੂਸ਼ਣ ਦੇ ਬਿਆਨਾਂ ’ਤੇ ਥਾਣਾ ਨੂਰਮਹਿਲ ਵਿਖੇ ਮਾਮਲਾ ਦਰਜ ਕੀਤਾ ਸੀ। ਐੱਸ. ਪੀ. (ਡੀ) ਮਨਪ੍ਰੀਤ ਸਿੰਘ ਢਿੱਲੋਂ ਦੀ ਅਗਵਾਈ ’ਚ ਕ੍ਰਾਈਮ ਬ੍ਰਾਂਚ ਦੇ ਇੰਚਾਰਜ ਪੁਸ਼ਪਬਾਲੀ ਤੇ ਥਾਣਾ ਨੂਰਮਹਿਲ ਦੇ ਐੱਸ. ਐੱਚ. ਓ. ਸੁਖਦੇਵ ਸਿੰਘ ਦੀ ਇਕ ਵਿਸ਼ੇਸ਼ ਟੀਮ ਦਾ ਗਠਨ ਕੀਤਾ ਗਿਆ ਸੀ। ਟੀਮ ਨੇ ਦਿਨ-ਰਾਤ ਮਿਹਨਤ ਕਰਕੇ ਟੈਕਨੀਕਲ ਢੰਗ ਨਾਲ 13 ਮੈਂਬਰਾਂ ਦੇ ਇਸ ਗਿਰੋਹ ਦੇ 8 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਇਹ ਵੀ ਪੜ੍ਹੋ- ਲੁਧਿਆਣਾ 'ਚ ਪ੍ਰੇਮੀ ਨੇ ਡਾਂਸਰ ਦੇ ਘਰ ਕੀਤੀ ਖ਼ੁਦਕੁਸ਼ੀ, ਫਿਰ ਪ੍ਰੇਮਿਕਾ ਨੇ ਰੌਂਗਟੇ ਖ਼ੜ੍ਹੇ ਕਰ ਦੇਣ ਵਾਲੀ ਕੀਤੀ ਕਰਤੂਤ

PunjabKesari

ਪੁਲਸ ਨੇ ਸੂਚਨਾ ਦੇ ਆਧਾਰ ’ਤੇ ਸ਼ਰਨਜੀਤ ਸਿੰਘ ਉਰਫ਼ ਸੰਨੀ ਪੁੱਤਰ ਰੇਸ਼ਮ ਸਿੰਘ ਵਾਸੀ ਪਿੰਡ ਰੁੜਕੀ ਥਾਣਾ ਗੋਰਾਇਆ ਨਾਲ ਜਗਜੀਤ ਸਿੰਘ ਉਰਫ਼ ਜੱਗੀ ਉਰਫ਼ ਘੋੜਾ ਵਾਸੀ ਪਿੰਡ ਕੰਦੋਲਾ ਥਾਣਾ ਨੂਰਮਹਿਲ, ਕੁਲਦੀਪ ਸਿੰਘ ਉਰਫ਼ ਦੀਪੀ ਪੁੱਤਰ ਪਰਮਿੰਦਰ ਸਿੰਘ ਵਾਸੀ ਪਿੰਡ ਬੰਡਾਲਾ ਨੂਰਮਹਿਲ, ਜਗਜੀਵ ਸਿੰਘ ਉਰਫ਼ ਜੱਗਾ ਪੁੱਤਰ ਪਰਮਜੀਤ ਸਿੰਘ ਵਾਸੀ ਪਿੰਡ ਸਲਾਲਪੁਰ ਥਾਣਾ ਸਦਰ ਜਲੰਧਰ, ਹਰਸ਼ਨਪ੍ਰੀਤ ਸਿੰਘ ਉਰਫ਼ ਹਨੀ ਮਠਾੜੂ ਪੁੱਤਰ ਦਰਸ਼ਨ ਸਿੰਘ ਵਾਸੀ ਪਿੰਡ ਕੰਦੋਲਾ ਕਲਾਂ ਨੂਰਮਹਿਲ, ਜਸਮੀਤ ਸਿੰਘ ਪੁੱਤਰ ਯਸ਼ਪਾਲ ਸਿੰਘ ਵਾਸੀ ਪਿੰਡ ਸਲਾਲਪੁਰ ਥਾਣਾ ਜਮਸ਼ੇਰ ਜਲੰਧਰ ਨੂੰ ਬਲਜੀਤ ਸਿੰਘ ਵਾਸੀ ਜਮਸ਼ੇਰ ਦੀ ਹਵੇਲੀ ’ਚੋਂ ਗ੍ਰਿਫ਼ਤਾਰ ਕਰ ਲਿਆ ਹੈ।  ਐੱਸ. ਐੱਸ. ਪੀ. ਭੁੱਲਰ ਨੇ ਦੱਸਿਆ ਕਿ ਪੁਲਸ ਜਾਂਚ ’ਚ ਪਤਾ ਲੱਗਾ ਹੈ ਕਿ ਨੂਰਮਹਿਲ ’ਚ ਲੁੱਟ ਦੀ ਵਾਰਦਾਤ ਨੂੰ ਗੁਰਪ੍ਰੀਤ ਸਿੰਘ ਉਰਫ਼ ਗੋਪਾ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਧਾਲੀਵਾਲ ਨਕੋਦਰ ਜੋ ਕਿ ਫਾਈਨਾਂਸ ਦਾ ਕੰਮ ਕਰਦਾ ਹੈ, ਨੇ ਅੰਜਾਮ ਦਿੱਤਾ ਹੈ। ਉਸ ਦਾ ਸਾਥੀ ਜਸਵਿੰਦਰ ਕੁਮਾਰ ਉਰਫ਼ ਮੋਨੂੰ ਗਿੱਲ ਪੁੱਤਰ ਚਮਨ ਲਾਲ ਵਾਸੀ ਨੂਰਮਹਿਲ ਜੋ ਕਿ ਮਨੀਲਾ ’ਚ ਰਹਿ ਰਿਹਾ ਹੈ। ਮਨੀਲਾ ਤੋਂ ਉਹ ਆਪਣੇ ਵਟਸਐਪ ਰਾਹੀਂ ਗੁਰਪ੍ਰੀਤ ਸਿੰਘ ਨਾਲ ਗੱਲ ਕਰਦਾ ਸੀ। ਗੁਰਪ੍ਰੀਤ ਸਿੰਘ ਅੱਗੇ ਸ਼ਰਨਜੀਤ ਸਿੰਘ ਨਾਲ ਗੱਲ ਕਰਦਾ ਸੀ। ਘਰ 'ਚ ਵੜ ਕੇ ਲੁੱਟਖੋਹ ਕਰਨ ਲਈ ਜਸਮੀਤ ਸਿੰਘ ਨੇ 4 ਲੁਟੇਰਿਆਂ ਦਾ ਪ੍ਰਬੰਧ ਕੀਤਾ ਸੀ।

ਮੁਲਜ਼ਮ ਯੁਵਰਾਜ ਸਿੰਘ ਨੂੰ ਵੀ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਸ ਕੋਲੋਂ ਭਾਰਤੀ ਕਰੰਸੀ, ਇਕ ਮੋਬਾਇਲ ਫੋਨ, ਹਰਸ਼ਨਪ੍ਰੀਤ ਸਿੰਘ ਕੋਲੋਂ ਲੁੱਟੀ ਗਈ ਰਕਮ ਨਾਲ ਲਈ ਮੁੰਦੀ ਪੁਲਸ ਨੇ ਬਰਾਮਦ ਕਰ ਲਈ ਹੈ। ਐੱਸ. ਐੱਸ. ਪੀ. ਭੁੱਲਰ ਨੇ ਦੱਸਿਆ ਕਿ ਜਸਵਿੰਦਰ ਸਿੰਘ ਵਾਸੀ ਨੂਰਮਹਿਲ ਵਾਰਦਾਤ ਨੂੰ ਅੰਜਾਮ ਦੇਣ ਤੋਂ ਪਹਿਲਾਂ ਮਨੀਲਾ ਚਲਾ ਗਿਆ ਸੀ ਤਾਂ ਜੋ ਕਿਸੇ ਨੂੰ ਉਸ ’ਤੇ ਸ਼ੱਕ ਨਾ ਹੋ ਸਕੇ। ਉਹ ਮੋਬਾਇਲ ਫ਼ੋਨ ਰਾਹੀਂ ਆਪਣੇ ਰਿਸ਼ਤੇਦਾਰ ਗੁਰਪ੍ਰੀਤ ਸਿੰਘ ਨਾਲ ਸੰਪਰਕ ’ਚ ਸੀ। ਸ਼ਸ਼ੀ ਭੂਸ਼ਣ ਦੇ ਘਰੋਂ ਸੋਨੇ ਦੀਆਂ ਇੱਟਾਂ, ਗਹਿਣੇ, ਨਕਦੀ ਸਾਰਿਆਂ ਨੇ ਆਪਸ ’ਚ ਵੰਡ ਲਈ ਸੀ। ਪੁਲਸ ਨੇ 5 ਮੋਟਰਸਾਈਕਲ, 1 ਲੱਖ 80 ਹਜ਼ਾਰ ਕੈਸ਼, 2 ਪਿਸਤੌਲ, 4 ਜ਼ਿੰਦਾ ਰੌਂਦ, ਲੁੱਟ ਦੀ ਰਕਮ ਨਾਲ ਖਰੀਦਿਆ ਇਕ ਮੋਬਾਇਲ ਫ਼ੋਨ ਤੇ ਇਕ ਸੋਨੇ ਦੀ ਮੁੰਦੀ ਬਰਾਮਦ ਕੀਤੀ ਹੈ।

ਇਹ ਵੀ ਪੜ੍ਹੋ- ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਪਰਤ ਰਹੇ ਭੈਣ-ਭਰਾ ਨਾਲ ਵਾਪਰੀ ਅਣਹੋਣੀ, ਭਰਾ ਨੇ ਤੜਫ਼-ਤੜਫ਼ ਤੋੜਿਆ ਦਮ

ਭਗੌੜੇ ਮੁਲਜ਼ਮਾਂ ’ਚ ਗਗਨਦੀਪ ਸਿੰਘ ਪੁੱਤਰ ਇਕਬਾਲ ਸਿੰਘ ਵਾਸੀ ਪਿੰਡ ਭੂਰੇ ਗਿੱਲ ਅਜਨਾਲਾ ਅੰਮ੍ਰਿਤਸਰ, ਮਨਪ੍ਰੀਤ ਮਸੀਹ ਵਾਸੀ ਭੂਰੇ ਗਿੱਲ ਅਜਨਾਲਾ ਅੰਮ੍ਰਿਤਸਰ, ਅਕਾਸ਼ਦੀਪ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਅੰਮ੍ਰਿਤਸਰ, ਗੁਰਪ੍ਰੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਿੰਡ ਧਾਲੀਵਾਲ ਥਾਣਾ ਸਦਰ ਨਕੋਦਰ ਤੇ ਜਸਵਿੰਦਰ ਪੁੱਤਰ ਚਮਨ ਲਾਲ ਵਾਸੀ ਨੂਰਮਹਿਲ ਦੀ ਭਾਲ ’ਚ ਪੁਲਸ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਉੱਥੇ ਹੀ ਪੁਲਸ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਭਗੌੜੇ ਮੁਲਜ਼ਮ ਅਕਾਸ਼ਦੀਪ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਵੀ ਦੇਰ ਰਾਤ ਪੁਲਸ ਦੀਆਂ ਵਿਸ਼ੇਸ਼ ਟੀਮਾਂ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਗੈਂਗ ਦੇ ਸਰਗਣਾ ਜਸਵਿੰਦਰ ਸਿੰਘ ਖਿਲਾਫ ਜਲਦ ਹੀ ਲੁੱਕਆਊਟ ਨੋਟਿਸ ਜਾਰੀ ਕਰਨ ਜਾ ਰਹੀ ਹੈ। ਇਸ ਮੌਕੇ ਐੱਸ. ਪੀ. (ਡੀ) ਮਨਪ੍ਰੀਤ ਸਿੰਘ ਢਿੱਲੋਂ, ਐੱਸ. ਪੀ. ਹੈੱਡਕੁਆਟਰ ਸਰਬਜੀਤ ਰਾਏ, ਡੀ. ਐੱਸ. ਪੀ. (ਡੀ) ਤਰਸੇਮ ਮਸੀਹ, ਕ੍ਰਾਈਮ ਬ੍ਰਾਂਚ ਦੇ ਇੰਚਾਰਜ ਪੁਸ਼ਪਬਾਲੀ ਤੇ ਥਾਣਾ ਨੂਰਮਹਿਲ ਦੇ ਐੱਸ. ਐੱਚ. ਓ. ਸੁਖਦੇਵ ਸਿੰਘ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ- ਬਲੈਕਮੇਲਿੰਗ ਤੋਂ ਦੁਖੀ ਨੌਜਵਾਨ ਨੇ ਗਲ ਲਾਈ ਮੌਤ, ਖ਼ੁਦਕੁਸ਼ੀ ਤੋਂ ਪਹਿਲਾਂ ਭੇਜੇ ਮੈਸੇਜ 'ਚ ਖੁੱਲ੍ਹ ਗਏ ਸਾਰੇ ਰਾਜ਼

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • members
  • arrested
  • Noormahal
  • lootcase
  • ਮਨੀਲਾ
  • ਗੈਂਗ
  • ਨੂਰਮਹਿਲ
  • ਡਕੈਤੀ

ਪਾਕਿ 'ਤੇ ਹੋਵੇ ਸਰਜੀਕਲ ਸਟ੍ਰਾਈਕ! ਪੰਜਾਬ 'ਚ ਨਸ਼ੇ ਦੀ ਸਮੱਸਿਆ ਨੂੰ ਲੈ ਕੇ ਰਾਜਪਾਲ ਪੁਰੋਹਿਤ ਦਾ ਵੱਡਾ ਬਿਆਨ

NEXT STORY

Stories You May Like

  • spa center police raid girls
    ਪੰਜਾਬ : ਇਸ ਸਪਾ ਸੈਂਟਰ 'ਚ ਚੱਲ ਰਿਹਾ ਸੀ ਗੰਦਾ ਕੰਮ, ਪੁਲਸ ਨੇ ਰੇਡ ਕੀਤੀ ਤਾਂ ਹੋਇਆ ਵੱਡਾ ਖ਼ੁਲਾਸਾ
  • punjab  8 accused linked to foreign smugglers arrested
    ਪੰਜਾਬ: ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ ਗ੍ਰਿਫਤਾਰ, ਸਰਹੱਦ ਪਾਰੋਂ ਡਰੋਨ ਰਾਹੀਂ ਮੰਗਵਾਉਦੇ ਸੀ ਹਥਿਆਰ ਤੇ ਨਸ਼ਾ
  • 8 mla  petition dismissed
    8 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਅਰਜ਼ੀ ਰੱਦ, ਬੀਜਦ ਪਹੁੰਚਿਆ ਹਾਈ ਕੋਰਟ
  • kanohar electricals ipo open on 8
    8 ਸਤੰਬਰ ਨੂੰ ਖੁੱਲ੍ਹੇਗਾ ਕਨੋਹਰ ਇਲੈਕਟ੍ਰੀਕਲਜ਼ ਦਾ IPO
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
  • maharashtra  truck  suv  collision  8 people
    ਮਹਾਰਾਸ਼ਟਰ 'ਚ ਟਰੱਕ-SUV ਗੱਡੀ ਦੀ ਭਿਆਨਕ ਟੱਕਰ, 8 ਲੋਕਾਂ ਦੀ ਮੌਤ, ਉੱਡੇ ਪਰਖੱਚੇ
  • speeding car hits truck 8 peoples
    ਕੇਰਲ 'ਚ ਭਿਆਨਕ ਹਾਦਸਾ: ਖੜ੍ਹੇ ਟਰੱਕ 'ਚ ਜਾ ਵੱਜੀ ਤੇਜ਼ ਰਫ਼ਤਾਰ ਕਾਰ, 8 ਦੀ ਮੌਤ, ਉੱਡੇ ਪਰਖੱਚੇ
  • dope test  test positive  drug
    ਨਸ਼ੇ ਦੀ ਹਾਲਤ ’ਚ 3 ਲੱਗੇ ਪੁਲਸ ਹੱਥੇ, ਡੋਪ ਟੈਸਟ ਆਇਆ ਪਾਜ਼ੇਟਿਵ
  • punjab weather imd heavy rain alert
    ਪੰਜਾਬ 'ਚ 5 ਦਿਨ ਮੌਸਮ ਰਹੇਗਾ ਖ਼ਰਾਬ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ...
  • controversy shooting of singer nijjar s new song in dav college jalandhar
    ਵਿਵਾਦਾਂ 'ਚ ਘਿਰੇ ਗਾਇਕ ਨਿੱਝਰ! ਨਵੇਂ ਗਾਣੇ ਦੀ ਸ਼ੂਟਿੰਗ ਨੂੰ ਲੈ ਕੇ ਜਲੰਧਰ ਦੇ...
  • harjap singh sangha meets nz high commissioner
    ਹਰਜਾਪ ਸਿੰਘ ਸੰਘਾ ਨੇ ਨਿਊਜ਼ੀਲੈਂਡ ਦੇ ਹਾਈ ਕਮਿਸ਼ਨਰ ਨਾਲ ਕੀਤੀ ਮੁਲਾਕਾਤ, ਅਹਿਮ...
  • adarsh   nagar market park jalandhar
    ਆਦਰਸ਼ ਨਗਰ ਮਾਰਕੀਟ ਦਾ ਪਾਰਕ ਬਚਾਉਣ ਦੀ ਲੜਾਈ ਹੁਣ ਸੀ. ਐੱਮ. ਦਰਬਾਰ ਤਕ ਪਹੁੰਚੀ
  • biscuit factory fire in jalandhar
    ਜਲੰਧਰ ਵਿਖੇ ਬਿਸਕੁਟ ਫੈਕਟਰੀ 'ਚ ਲੱਗੀ ਭਿਆਨਕ ਅੱਗ, ਮਚੀ ਹਫ਼ੜਾ-ਦਫ਼ੜੀ
  • fake travel agent arrested
    ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਮਾਮਲੇ ’ਚ ਫਰਜ਼ੀ...
  • punjab ban on filling petrol in these vehicles
    ਪੰਜਾਬ : ਇਨ੍ਹਾਂ ਵਾਹਨਾਂ 'ਚ ਪੈਟਰੋਲ ਭਰਨ 'ਤੇ ਬੈਨ! ਪੈਟਰੋਲ ਪੰਪਾਂ ਲਈ ਨਵਾਂ...
  • punjab government land registry registration
    ਪੰਜਾਬ : ਜ਼ਮੀਨਾਂ ਦੀਆਂ ਰਜਿਸਟਰੀਆਂ ਕਰਾਉਣ ਵਾਲਿਆਂ ਨੂੰ ਝਟਕਾ, ਹੁਣ ਖੜ੍ਹੀ ਹੋਈ...
Trending
Ek Nazar
amal rajapaksa

ਸ਼੍ਰੀਲੰਕਾ ਦੀ ਅਦਾਲਤ ਨੇ ਵਧਾ'ਤੀ ਨਮਲ ਰਾਜਪਕਸ਼ੇ ਦੀ ਨਿਆਂਇਕ ਹਿਰਾਸਤ

gold mine collapse

ਸੂਡਾਨ 'ਚ ਢਹਿ-ਢੇਰੀ ਹੋਈ ਸੋਨੇ ਦੀ ਖਾਨ, ਘੱਟੋ-ਘੱਟ 67 ਲੋਕਾਂ ਦੀ ਮੌਤ

airspace restrictions

ਪਾਕਿਸਤਾਨ ਨੇ ਭਾਰਤੀ ਜਹਾਜ਼ਾਂ ਲਈ ਮੁੜ ਵਧਾਈ ਪਾਬੰਦੀ ਮਿਆਦ

social media

13 ਸਾਲ ਤੋਂ ਘੱਟ ਉਮਰ ਦੇ ਜਵਾਕਾਂ ਦਾ ਸੋਸ਼ਲ ਮੀਡੀਆ ਹੋਵੇ ਬੈਨ, ਪ੍ਰਸਤਾਵ ਪੇਸ਼

indian worker  in israel

ਇਜ਼ਰਾਈਲ 'ਚ ਭਾਰਤੀ ਕਾਮੇ ਨਾਲ ਵਾਪਰਿਆ ਦਰਦਨਾਕ ਹਾਦਸਾ, ਕੱਟੀ ਗਈ ਲੱਤ

afghan medical students

ਅਫਗਾਨ ਮੈਡੀਕਲ ਵਿਦਿਆਰਥੀਆਂ ਨੇ ਪਾਕਿ ਸਰਕਾਰ ਨੂੰ ਲਗਾਈ ਗੁਹਾਰ

personal data leaked

ਅੱਧੀ ਆਬਾਦੀ ਦਾ ਨਿੱਜੀ ਡੇਟਾ ਹੋਇਆ ਲੀਕ !  ਸਰਵੇਖਣ 'ਚ ਫਰਾਂਸ ਸਬੰਧੀ ਹੈਰਾਨੀਜਨਕ...

football tournament

ਬ੍ਰਿਸਬੇਨ ਯੂਥ ਸਪੋਰਟਸ ਕਲੱਬ ਵੱਲੋਂ ਤੀਜਾ ਫੁੱਟਬਾਲ ਟੂਰਨਾਮੈਂਟ 19 ਸਤੰਬਰ ਨੂੰ

district magistrate prohibits bathing in the sutlej river

ਜ਼ਿਲਾ ਮੈਜਿਸਟ੍ਰੇਟ ਵੱਲੋਂ ਸਤਲੁਜ ਦਰਿਆ ਅਤੇ ਬਿਸਤ ਦੁਆਬ ਨਹਿਰ ’ਚ ਨਹਾਉਣ ਦੀ ਮਨਾਹੀ

pipeline damaged

ਨੁਕਸਾਨੀ ਗਈ ਸਾਊਦੀ ਅਰਬ ਦੀ ਪਾਈਪਲਾਈਨ, ਕਈ ਹਫ਼ਤਿਆਂ ਤੱਕ ਬੰਦ ਰਹਿਣ ਦਾ ਖਦਸ਼ਾ

nepal flood victim

ਨੇਪਾਲ ਹੜ੍ਹ ਪੀੜਤਾਂ ਦੇ ਆਈਸੀਯੂ 'ਚ ਦਿੱਤੇ ਇੰਟਰਵਿਊ ਨਾਲ ਵਧਿਆ ਵਿਵਾਦ, ਪ੍ਰੈਸ...

bilateral relations

ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ਕਰਨਗੇ ਬੰਗਲਾਦੇਸ਼ ਅਤੇ ਪਾਕਿਸਤਾਨ

tunnel rescue operation

ਨੇਪਾਲ ਅਤੇ ਭਾਰਤ ਦੀਆਂ ਟੀਮਾਂ ਬਚਾਅ ਮੁਹਿੰਮ ਦੇ ਅੰਤਿਮ ਪੜਾਅ ਨੇੜੇ

sheikh hasina s party sentenced

ਸ਼ੇਖ ਹਸੀਨਾ ਦੀ ਪਾਰਟੀ ਦੇ ਸੱਤ ਆਗੂਆਂ ਨੂੰ ਸੁਣਾਈ ਗਈ ਮੌਤ ਦੀ ਸਜ਼ਾ

imran khan

ਇਮਰਾਨ ਖਾਨ ਦੇ ਡਾਕਟਰੀ ਇਲਾਜ ਬਾਰੇ ਅਦਾਲਤ ਸੁਣਾਏਗੀ ਫ਼ੈਸਲਾ

incident in pakistan

ਪਾਕਿਸਤਾਨ 'ਚ 'ਆਨਰ ਕਿਲਿੰਗ' ਮਾਮਲੇ ਦੀ ਅਸਲੀਅਤ ਆਈ ਸਾਹਮਣੇ

order issued to block passports

KP ਦੇ CM ਸਣੇ ਇਮਰਾਨ ਖਾਨ ਦੀ ਪਾਰਟੀ ਦੇ 24 ਸੰਸਦ ਮੈਂਬਰਾਂ ਦੇ ਪਾਸਪੋਰਟ ਬਲਾਕ !

indian origin woman in new york

ਅਮਰੀਕਾ 'ਚ ਭਾਰਤੀ ਮੂਲ ਦੀ ਔਰਤ ਅਤੇ ਨੌਜਵਾਨ ਨਾਲ ਵਾਪਰਿਆ ਭਾਣਾ, ਆਏ ਟਰੇਨ ਦੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • powerful explosion in fazilka
      ਫਾਜ਼ਿਲਕਾ 'ਚ ਜ਼ੋਰਦਾਰ ਧਮਾਕਾ! ਅਚਾਨਕ ਪਿਆ ਭੜਥੂ
    • youth death case
      ਬੱਸ ਸਟੈਂਡ 'ਤੇ ਨੌਜਵਾਨ ਦੀ ਮੌਤ
    • patwaris  tehsils  government offices
      ਪਟਵਾਰੀਆਂ ਨੇ ਕਰ 'ਤਾ ਵੱਡਾ ਐਲਾਨ, ਲੋਕਾਂ ਦੀ ਵੱਧ ਸਕਦੀ ਹੈ ਪ੍ਰੇਸ਼ਾਨੀ
    • new hassle for free wheat recipients in punjab
      ਪੰਜਾਬ 'ਚ ਮੁਫ਼ਤ ਕਣਕ ਲੈਣ ਵਾਲਿਆਂ ਲਈ ਨਵਾਂ ਪੰਗਾ! ਡਿਪੂ ਹੋਲਡਰ ਵੀ ਪਰੇਸ਼ਾਨ,...
    • hoshiarpur news
      ਦੁਕਾਨਦਾਰ ਦੇ ਕਾਤਲਾਂ ਤੱਕ ਪਹੁੰਚਣ ਲਈ ਪੁਲਸ ਖੰਗਾਲ ਰਹੀ ਸੀ.ਸੀ.ਟੀ.ਵੀ. ਫੁੱਟੇਜ
    • 2 youths arrested
      ਚਿੱਟੇ ਸਮੇਤ ਦੋ ਨੌਜਵਾਨ ਕਾਬੂ
    • 4 smugglers arrested in punjab with 27 kg of heroin and weapons
      ਪੰਜਾਬ 'ਚ ਫੜੀ ਗਈ 27 ਕਿਲੋ ਹੈਰੋਇਨ! 4 ਤਸਕਰ ਪਿਸਤੌਲ ਸਣੇ ਗ੍ਰਿਫ਼ਤਾਰ, ਦੁਬਈ ਨਾਲ...
    • ferozepur central jail
      ਫ਼ਿਰੋਜ਼ਪੁਰ ਕੇਂਦਰੀ ਜੇਲ੍ਹ ’ਚੋਂ ਮੋਬਾਇਲ ਫ਼ੋਨ ਤੇ ਨਸ਼ੀਲੇ ਕੈਪਸੂਲ ਬਰਾਮਦ
    • massive fire breaks out at famous restaurant in sultanpur lodhi
      ਸੁਲਤਾਨਪੁਰ ਲੋਧੀ ਵਿਖੇ ਮਸ਼ਹੂਰ ਰੈਸਟੋਰੈਂਟ ’ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
    • aam aadmi clinic  empanelled staff
      ਆਮ ਆਦਮੀ ਕਲੀਨਿਕਾਂ ਦੇ ਇੰਪੈਨਲਡ ਸਟਾਫ ਨੂੰ ਸਾਲ ’ਚ 12 ਛੁੱਟੀਆਂ ਲੈਣ ਦੀ ਮਨਜ਼ੂਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +