Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, SEP 21, 2026

    1:49:20 AM

  • major incident in punjab

    ਪੰਜਾਬ 'ਚ ਵੱਡੀ ਵਾਰਦਾਤ ! ਦਿਨ-ਦਿਹਾੜੇ ਗੋਲੀਆਂ ਮਾਰ...

  • sangrur dc office

    ਵੱਡੀ ਖ਼ਬਰ: ਸੰਗਰੂਰ ਦੇ ਡੀ. ਸੀ. ਦਫ਼ਤਰ ਅੱਗੇ...

  • indian cricket team

    ਬਦਲ ਜਾਵੇਗਾ TEAM INDIA ਦਾ ਕਪਤਾਨ! ਸ਼ੁਭਮਨ ਗਿੱਲ...

  • vigilance bureau action

    5,00,000 ਰੁਪਏ ਰਿਸ਼ਵਤ ਲੈਂਦਾ ਵੱਡਾ ਅਫ਼ਸਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Amritsar
  • ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ, 8 ਨਵੇਂ ਮਾਮਲੇ ਆਏ ਸਾਹਮਣੇ

PUNJAB News Punjabi(ਪੰਜਾਬ)

ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ, 8 ਨਵੇਂ ਮਾਮਲੇ ਆਏ ਸਾਹਮਣੇ

  • Edited By Anuradha,
  • Updated: 10 Jun, 2020 05:29 PM
Amritsar
8 new case in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਦਿਲਜੀਤ ਸ਼ਰਮਾ) : ਅੰਮ੍ਰਿਤਸਰ ਜ਼ਿਲ੍ਹੇ 'ਚ ਕੋਰੋਨਾ ਲਾਗ (ਮਹਾਮਾਰੀ) ਰੁੱਕਣ ਦਾ ਨਾਂ ਨਹੀਂ ਲੈ ਰਹੀ ਹੈ। ਜ਼ਿਲ੍ਹੇ 'ਚ ਅੱਜ 8 ਨਵੇਂ ਕੇਸਾਂ ਦੀ ਪੁਸ਼ਟੀ ਹੋਈ ਹੈ, ਜਿਸ ਨਾਲ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 525 ਹੋ ਗਿਆ ਹੈ, ਜਿੰਨਾਂ 'ਚੋਂ 11 ਲੋਕਾਂ ਦੀ ਮੌਤ ਹੋ ਗਈ ਹੈ। ਇੱਥੇ ਦੱਸ ਦਈਏ ਕਿ ਰਾਹਤ ਦੀ ਗੱਲ ਇਹ ਹੈ ਕਿ ਜ਼ਿਲ੍ਹੇ 'ਚ 378 ਮਰੀਜ਼ ਠੀਕ ਹੋ ਕੇ ਘਰ ਜਾ ਚੁੱਕੇ ਹਨ ਜਦੋਂਕਿ 128 ਕੇਸ ਐਕਟਿਵ ਹਨ, ਜਿਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਜਾਣਕਾਰੀ ਅਨੁਸਾਰ ਕੋਰੋਨਾ ਮਹਾਮਾਰੀ ਦੇ ਮਾਮਲੇ 'ਚ ਅੰਮ੍ਰਿਤਸਰ ਰਾਜ ਦਾ ਸਭ ਤੋਂ ਜਿਆਦਾ ਪ੍ਰਭਾਵਿਤ ਜ਼ਿਲ੍ਹਾ ਬਣ ਗਿਆ ਹੈ। ਇੱਥੇ ਹੁਣ ਤੱਕ 11 ਮੌਤਾਂ ਹੋ ਚੁੱਕੀਆਂ ਹਨ, ਜੋ ਰਾਜ 'ਚ ਸਭ ਤੋਂ ਜ਼ਿਆਦਾ ਹਨ। 

ਇਹ ਵੀ ਪੜ੍ਹੋ : ਗੁਰਦਾਸਪੁਰ 'ਚ ਕੋਰੋਨਾ ਨੇ ਮਚਾਈ ਤੜਥੱਲੀ, 13 ਨਵੇਂ ਮਾਮਲੇ ਆਏ ਸਾਹਮਣੇ

ਪੰਜਾਬ ਪੁਲਸ ਵੀ ਆਈ ਕੋਰੋਨਾ ਵਾਇਰਸ ਦੀ ਜਕੜ 'ਚ
ਕੋਰੋਨਾ ਮਹਾਮਾਰੀ ਨੇ ਫਰੰਟ ਲਾਈਨ 'ਚ ਖੜ੍ਹੇ ਹੋ ਕੇ ਲੋਕਾਂ ਦੀ ਸੇਵਾ ਕਰਨ ਵਾਲੇ ਪੰਜਾਬ ਪੁਲਸ ਦੇ ਜਵਾਨਾਂ ਨੂੰ ਵੀ ਆਪਣੀ ਜਕੜ 'ਚ ਲੈ ਲਿਆ ਹੈ। ਮੰਗਲਵਾਰ ਨੂੰ ਸਾਹਮਣੇ ਆਏ 13 ਨਵੇਂ ਕੋਰੋਨਾ ਪਾਜੇਟਿਵ ਮਾਮਲਿਆਂ 'ਚ ਪੰਜਾਬ ਪੁਲਸ ਦਾ ਇੱਕ ਏ. ਐੱਸ. ਆਈ. ਵੀ ਸ਼ਾਮਲ ਹੈ। ਇਸ ਤੋਂ ਇਲਾਵਾ 6 ਮਾਮਲੇ ਕੰਮਿਊਨਿਟੀ ਤੋਂ ਆਏ ਹਨ, ਜਦੋਂ ਕਿ 7 ਮਾਮਲੇ ਪਾਜੇਟਿਵ ਮਰੀਜਾਂ ਦੇ ਸੰਪਰਕ ਵਾਲੇ ਹਨ। ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵੱਧਣ ਨਾਲ ਹਰ ਪਾਸੇ ਡਰ ਦਾ ਮਾਹੌਲ ਹੈ ਪਰ ਕੁੱਝ ਬੇਪ੍ਰਵਾਹ ਲੋਕ ਆਪਣੀ ਅਤੇ ਲੋਕਾਂ ਦੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਸ਼ਰੇਆਮ ਘਰਾਂ ਤੋਂ ਬਾਹਰ ਘੁੰਮ ਰਹੇ ਹਨ ਅਤੇ ਸਰਕਾਰ ਦੇ ਨਿਯਮਾਂ ਦੀ ਪਾਲਣਾ ਵੀ ਨਹੀਂ ਕਰ ਰਹੇ ਹਨ। ਕੁਝ ਲੋਕਾਂ ਨੇ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਅਜਿਹੇ ਬੇਪ੍ਰਵਾਹ ਲੋਕਾਂ 'ਤੇ ਸਖਤ ਕਾਰਵਾਈ ਕੀਤੀ ਜਾਵੇ ਅਤੇ ਦੁਬਾਰਾ ਅੰਮ੍ਰਿਤਸਰ 'ਚ ਕੁੱਝ ਦਿਨਾਂ ਲਈ ਕਰਫਿਊ ਲਾਇਆ ਜਾਵੇ।

ਇਹ ਵੀ ਪੜ੍ਹੋ : ਕਪੂਰਥਲਾ: ਬਿਹਾਰ ਤੋਂ ਪਰਤੇ ਪ੍ਰਵਾਸੀ ਮਜ਼ਦੂਰ ਦੀ ਰਿਪੋਰਟ ਆਈ ਕੋਰੋਨਾ ਪਾਜ਼ੇਟਿਵ

ਪੰਜਾਬ ਵਿਚ ਕੋਰੋਨਾ ਮਰੀਜ਼ਾਂ ਦਾ ਅੰਕੜਾ 2800 ਤੋਂ ਪਾਰ 
ਪੰਜਾਬ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ। ਆਲਮ ਇਹ ਹੈ ਕਿ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਪੀੜਤ ਮਰੀਜ਼ਾਂ ਦੀ ਗਿਣਤੀ 2800 ਤੋਂ ਪਾਰ ਹੋ ਗਈ ਹੈ। ਪੰਜਾਬ 'ਚ ਹੁਣ ਤੱਕ ਸਾਹਮਣੇ ਆਏ ਅੰਕੜਿਆਂ ਮੁਤਾਬਕ ਅੰਮ੍ਰਿਤਸਰ 'ਚ 517, ਜਲੰਧਰ 'ਚ ਕੋਰੋਨਾ ਵਾਇਰਸ ਦੇ ਪਾਜ਼ੇਟਿਵ ਕੇਸ 319, ਲੁਧਿਆਣਾ 'ਚ 282, ਤਰਨਾਰਨ 171, ਮੋਹਾਲੀ 'ਚ 136, ਹੁਸ਼ਿਆਰਪੁਰ 'ਚ 136, ਪਟਿਆਲਾ 'ਚ 147, ਸੰਗਰੂਰ 'ਚ 116 ਕੇਸ, ਨਵਾਂਸ਼ਹਿਰ 'ਚ 122, ਗਰਦਾਸਪੁਰ 'ਚ 152 ਕੇਸ,  ਮੁਕਤਸਰ 71,  ਮੋਗਾ 'ਚ 67, ਫਰੀਦਕੋਟ 86, ਫਿਰੋਜ਼ਪੁਰ 'ਚ 46, ਫਾਜ਼ਿਲਕਾ 48, ਬਠਿੰਡਾ 'ਚ 55, ਪਠਾਨਕੋਟ 'ਚ 108, ਬਰਨਾਲਾ 'ਚ 27, ਮਾਨਸਾ 'ਚ 34, ਫਤਿਹਗੜ੍ਹ ਸਾਹਿਬ 'ਚ 70, ਕਪੂਰਥਲਾ 40, ਰੋਪੜ 'ਚ 71 ਮਾਮਲੇ ਕੋਰੋਨਾ ਵਾਇਰਸ ਦੇ ਸਾਹਮਣੇ ਆ ਚੁੱਕੇ ਹਨ। ਇਥੇ ਰਾਹਤ ਦੀ ਗੱਲ ਇਹ ਹੈ ਕਿ ਸੂਬੇ ਭਰ ਵਿਚੋਂ 2234 ਮਰੀਜ਼ ਕੋਰੋਨਾ ਨੂੰ ਮਾਤ ਦੇ ਚੁੱਕੇ ਹਨ। ਜਦਕਿ ਕੋਰੋਨਾ ਮਹਾਮਾਰੀ ਦੇ 530 ਤੋਂ ਵੱਧ ਕੇਸ ਅਜੇ ਵੀ ਐਕਟਿਵ ਹਨ। ਇਸ ਤੋਂ ਇਲਾਵਾ ਕੋਰੋਨਾ ਵਾਇਰਸ ਨਾਲ 56 ਲੋਕਾਂ ਦੀ ਮੌਤ ਹੋ ਚੁੱਕੀ ਹੈ।

  • amritsar
  • corona virus
  • covid19
  • positive case
  • ਅੰਮ੍ਰਿਤਸਰ
  • ਕੋਰੋਨਾ
  • ਪਾਜ਼ੇਟਿਵ ਮਰੀਜ਼

ਕੈਦੀ ਜਨਾਨੀਆਂ ਦੀ ਮਾਹਵਾਰੀ ਸਬੰਧੀ ਨੇਕ ਪਹਿਲ, ਜੇਲ੍ਹਾਂ 'ਚ ਵੰਡੇ ਗਏ ਸੈਨਟਰੀ ਨੈਪਕਿਨ

NEXT STORY

Stories You May Like

  • swine flu is spreading in punjab
    ਪੰਜਾਬ 'ਚ ਸਵਾਈਲ ਫਲੂ ਦਾ ਵੱਧ ਰਿਹਾ ਕਹਿਰ, ਅੰਮ੍ਰਿਤਸਰ 'ਚ 15 ਮਾਮਲੇ ਪਾਜ਼ੇਟਿਵ, ਮਾਮੂਲੀ ਨਾ ਸਮਝੋ ਇਹ ਲੱਸ਼ਣ
  • milk prices hike 8 rupees
    8 ਰੁਪਏ ਮਹਿੰਗਾ ਹੋਵੇਗਾ ਦੁੱਧ! ਉਤਪਾਦਕਾਂ ਨੇ ਕਰਨਾਟਕ ਸਰਕਾਰ ਨੂੰ ਦਿੱਤਾ 3 ਦਿਨ ਦਾ ਸਮਾਂ
  • heavy rain warning for 8 districts of punjab today
    ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੀ ਚੇਤਾਵਨੀ, ਮੌਸਮ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
  • 8 mla  petition dismissed
    8 ਵਿਧਾਇਕਾਂ ਨੂੰ ਅਯੋਗ ਕਰਾਰ ਦੇਣ ਦੀ ਅਰਜ਼ੀ ਰੱਦ, ਬੀਜਦ ਪਹੁੰਚਿਆ ਹਾਈ ਕੋਰਟ
  • punjab  8 accused linked to foreign smugglers arrested
    ਪੰਜਾਬ: ਵਿਦੇਸ਼ੀ ਤਸਕਰਾਂ ਨਾਲ ਜੁੜੇ 8 ਮੁਲਜ਼ਮ ਗ੍ਰਿਫਤਾਰ, ਸਰਹੱਦ ਪਾਰੋਂ ਡਰੋਨ ਰਾਹੀਂ ਮੰਗਵਾਉਦੇ ਸੀ ਹਥਿਆਰ ਤੇ ਨਸ਼ਾ
  • maharashtra  truck  suv  collision  8 people
    ਮਹਾਰਾਸ਼ਟਰ 'ਚ ਟਰੱਕ-SUV ਗੱਡੀ ਦੀ ਭਿਆਨਕ ਟੱਕਰ, 8 ਲੋਕਾਂ ਦੀ ਮੌਤ, ਉੱਡੇ ਪਰਖੱਚੇ
  • air india express 4 pilots 8 crew members suspended
    Air India ਐਕਸਪ੍ਰੈੱਸ ਦੇ 4 ਪਾਇਲਟਾਂ ਸਣੇ ਚਾਲਕ ਦਲ ਦੇ 8 ਮੈਂਬਰ ਮੁਅੱਤਲ, ਜਾਣੋ ਪੂਰਾ ਮਾਮਲਾ
  • new ceo of ram temple jitendra mishra will take over on 8th sept
    ਰਾਮ ਮੰਦਰ ਦੇ ਨਵੇਂ CEO ਜਿਤੇਂਦਰ ਮਿਸ਼ਰ 8 ਨੂੰ ਸੰਭਾਲਣਗੇ ਅਹੁਦਾ, ਹੁਣ ਨਵੇਂ ਪਹਿਰਾਵੇ ’ਚ ਨਜ਼ਰ ਆਉਣਗੇ ਪੁਜਾਰੀ
  • jathedar gargajj kartarpur
    ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
  • government procurement of paddy begins
    1 ਅਕਤੂਬਰ ਤੋਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ, ਜਲੰਧਰ DC ਨੇ 78 ਮੰਡੀਆਂ 'ਚ...
  • 17 kg of heroin seized in punjab 3 accused arrested
    ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
  • monsoon withdrawal from punjab  know the forecast for the next 5 days
    ਪੰਜਾਬ 'ਚੋਂ ਮਾਨਸੂਨ ਦੀ ਰਵਾਨਗੀ, ਅਗਲੇ 5 ਦਿਨਾਂ ਦਾ ਜਾਣੋ ਹਾਲ
  • antim ardas held for former minister bhagat chunni lal
    ਸਾਬਕਾ ਮੰਤਰੀ ਭਗਤ ਚੁੰਨੀ ਲਾਲ ਦੀ ਹੋਈ ਅੰਤਿਮ ਅਰਦਾਸ, ਕਈ ਆਗੂਆਂ ਨੇ ਪਹੁੰਚ ਦਿੱਤੀ...
  • four consecutive holidays in punjab
    ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
  • boy missing from geeta colony  jalandhar
    ਜਲੰਧਰ ਵਿਖੇ ਗੀਤਾ ਕਾਲੋਨੀ 'ਚੋਂ ਲਾਪਤਾ ਹੋਇਆ ਮੁੰਡਾ
  • blogger gopi shoker s brother mani shoker arrested
    ਵਲੌਗਰ ਗੋਪੀ ਸ਼ੋਕਰ ਦੇ ਭਰਾ ਮਨੀ ਸ਼ੋਕਰ ਨੇ ਸਬ-ਇੰਸਪੈਕਟਰ 'ਤੇ ਚਲਾਈਆਂ ਗੋਲੀਆਂ,...
Trending
Ek Nazar
people of these 3 zodiac signs will be rolling in money

ਇਹ 3 ਰਾਸ਼ੀਆਂ ਵਾਲੇ ਅਗਲੇ 42 ਦਿਨ ਨੋਟਾਂ 'ਚ ਖੇਡਣਗੇ ! ਬਣ ਰਿਹੈ ਦੁਰਲੱਭ ਸੰਜੋਗ

famous actress admitted to hospital

ਮਸ਼ਹੂਰ ਅਦਾਕਾਰਾ ਦੀ ਵਿਗੜੀ ਸਿਹਤ, ਹਸਪਤਾਲ 'ਚ ਚੱਲ ਰਿਹੈ ਇਲਾਜ, ਸਾਹਮਣੇ ਆਈ ਤਸਵੀਰ

trump returned

ਪੱਛਮੀ ਏਸ਼ੀਆ 'ਚ ਵਧ ਰਹੇ ਤਣਾਅ ਵਿਚਕਾਰ ਟਰੰਪ ਛੁੱਟੀਆਂ ਤੋਂ ਪਰਤੇ

great news for government employees 8th pay commission

ਸਰਕਾਰੀ ਕਰਮਚਾਰੀਆਂ ਦੀ ਬੱਲੇ-ਬੱਲੇ! 8th Pay Commission ਤੋਂ ਪਹਿਲਾਂ ਸਰਕਾਰ ਨੇ...

big news for indian community

ਹੁਣ ਭਾਰਤ ਆਉਣ ਦੀ ਲੋੜ ਨਹੀਂ , ਕੈਨੇਡਾ 'ਚ ਮਿਲੀ 'ਅਸਥੀ ਵਿਸਰਜਨ' ਦੀ ਸਹੂਲਤ

25  of the world  s doctors are over 55

ਦੁਨੀਆ ਦੇ 25 ਫੀਸਦੀ ਡਾਕਟਰ 55 ਤੋਂ ਪਾਰ, ਅਮੀਰ ਦੇਸ਼ਾਂ ’ਚ ਹਰ ਤੀਜਾ ਡਾਕਟਰ...

trade talks

ਭਾਰਤ ਅਤੇ ਕੈਨੇਡਾ ਦਰਮਿਆਨ ਸਾਲ ਦੇ ਅੰਤ ਤੱਕ ਮੁਕਤ ਵਪਾਰ ਸਮਝੌਤਾ ਹੋਣ ਦੀ ਉਮੀਦ:...

famous 40 year old actress to become a mother without getting married

40 ਸਾਲ ਦੀ ਉਮਰ 'ਚ ਬਿਨਾਂ ਵਿਆਹ ਦੇ ਮਾਂ ਬਣੇਗੀ ਮਸ਼ਹੂਰ ਅਦਾਕਾਰਾ ! ਦਿੱਤਾ ਵੱਡਾ...

military support for saudi arabia

ਤੁਰਕੀ ਨੇ ਸਾਊਦੀ ਅਰਬ ਨੂੰ ਫੌਜੀ ਸਹਾਇਤਾ ਦੇਣ ਦੇ ਦਿੱਤੇ ਸੰਕੇਤ

raj grewal sued

ਗੁਰੂ ਘਰਾਂ ਦੀ ਜਾਇਦਾਦ 'ਤੇ 1.5 ਕਰੋੜ ਡਾਲਰ ਦਾ ਕਰਜ਼ਾ ਲੈਣ ਦੇ ਮਾਮਲੇ 'ਚ ਸਾਬਕਾ...

salman khan trolls katrina kaif post pregnancy weight gain

"ਕਿਸੇ ਨੂੰ ਨੀਵਾਂ ਦਿਖਾ ਕੇ..!" ਕੈਟਰੀਨਾ ਕੈਫ਼ ਨੂੰ ਟ੍ਰੋਲ ਕਰਨ ਵਾਲਿਆਂ 'ਤੇ...

jalandhar dc issues strict orders regarding the shri siddh baba sodhal mela

ਸ਼੍ਰੀ ਸਿੱਧ ਬਾਬਾ ਸੋਢਲ ਮੇਲੇ ਨੂੰ ਲੈ ਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਜਾਰੀ ਕੀਤੇ...

municipal corporation offices will remain open on these days

ਅੰਮ੍ਰਿਤਸਰ 'ਚ ਪ੍ਰਾਪਰਟੀ ਟੈਕਸ ਦੀ ਅਦਾਇਗੀ ਲਈ ਇਹ ਦਿਨ ਵੀ ਖੁੱਲ੍ਹੇ ਰਹਿਣਗੇ ਨਗਰ...

indian in britain

ਬ੍ਰਿਟੇਨ 'ਚ ਇੱਕ ਭਾਰਤੀ ਖ਼ਿਲਾਫ਼ ਪਹਿਲਾ ਮਾਮਲਾ ਦਰਜ

flash flood in nepal

ਨੇਪਾਲ ਹੜ੍ਹ: ਉੱਪਰੀ ਤ੍ਰਿਸ਼ੂਲੀ-1 ਸੁਰੰਗ ਤੋਂ ਛੇ ਲਾਸ਼ਾਂ ਬਰਾਮਦ, ਲਗਭਗ 6,100...

jammat e islami

ਬੰਗਲਾਦੇਸ਼:  ਜੰਗ 'ਚ ਪਾਕਿ ਦਾ ਸਾਥ ਦੇਣ 'ਤੇ ਜਮਾਤ-ਏ-ਇਸਲਾਮੀ ਨੇ ਕਦੇ ਨਹੀਂ...

daughter intercaste love marriage  angry father

ਧੀ ਦੀ ਲਵ ਮੈਰਿਜ ਤੋਂ ਨਾਰਾਜ਼ ਪਿਓ ਨੇ ਜਿਉਂਦੀ ਧੀ ਦੇ ਅੰਤਿਮ ਸਸਕਾਰ ਦੀਆਂ ਕੀਤੀਆਂ...

incident in nigeria

ਨਾਈਜੀਰੀਆ : ਹਿਰਾਸਤ 'ਚ ਲਏ ਗਏ 33 ਸ਼ੱਕੀਆਂ ਦੀ ਮੌਤ, ਅਧਿਕਾਰੀਆਂ ਨੇ ਦੱਸੀ ਇਹ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • arjun meghwal in punjab
      ਨਸ਼ਿਆਂ ਤੋਂ ਦੂਰ ਰਹਿਣ ਦੇ ਉਪਦੇਸ਼ ਦਿੰਦੀ ਹੈ ਗੁਰਬਾਣੀ: ਕਾਨੂੰਨ ਮੰਤਰੀ ਅਰਜੁਨ...
    • sunil jakhar  s major statement during the bjp  s   drug free punjab yatra
      'ਨਸ਼ਾ ਮੁਕਤ ਪੰਜਾਬ ਯਾਤਰਾ' ਦੌਰਾਨ ਸੁਨੀਲ ਜਾਖੜ ਦਾ ਵੱਡਾ ਬਿਆਨ
    • kewal singh dhillon statement
      ਪੰਜਾਬ 'ਚੋਂ ਨਸ਼ਿਆਂ ਨੂੰ ਜੜ ਤੋਂ ਪੁੱਟ ਸੁੱਟੇਗੀ ਭਾਜਪਾ: ਕੇਵਲ ਸਿੰਘ ਢਿੱਲੋਂ
    • four consecutive holidays in punjab
      ਪੰਜਾਬ 'ਚ ਲਗਾਤਾਰ 4 ਛੁੱਟੀਆਂ! ਲੱਗਣਗੀਆਂ ਸਰਕਾਰੀ ਮੁਲਾਜ਼ਮਾਂ ਦੀਆਂ ਮੌਜਾਂ
    • jathedar gargajj kartarpur
      ਨੌਜਵਾਨਾਂ ਨੂੰ ਬਾਣੀ, ਬਾਣੇ ਤੇ ਸਿੱਖੀ ਦੇ ਮਾਰਗ ਨਾਲ ਜੋੜਨਾ ਸਮੇਂ ਦੀ ਲੋੜ-...
    • boy dead on road accident
      ਕਹਿਰ ਓ ਰੱਬਾ! ਭੈਣਾਂ ਦੀ ਡੋਲੀ ਤੋਰਣ ਤੋਂ ਪਹਿਲਾਂ ਜਹਾਨੋਂ ਤੁਰ ਗਿਆ ਇਕਲੌਤਾ ਭਰਾ,...
    • bathinda shocking news
      ਬਠਿੰਡਾ 'ਚ ਜਵਾਨ ਕੁੜੀ-ਮੁੰਡੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ!
    • 17 kg of heroin seized in punjab 3 accused arrested
      ਪੰਜਾਬ 'ਚ ਫੜ੍ਹੀ ਗਈ 17 ਕਿੱਲੋ ਹੈਰੋਇਨ! 3 ਮੁਲਜ਼ਮ ਗ੍ਰਿਫ਼ਤਾਰ, ਸਰਹੱਦੋਂ ਪਾਰ...
    • tapa mandi news
      ਸੜਕ ਕੰਢੇ ਪਿਸ਼ਾਬ ਕਰਨ ਰੁਕੇ ਵਿਅਕਤੀ ਦੀ ਅਚਾਨਕ ਹੋਈ ਮੌਤ
    • murder in faridkot
      ਨਸ਼ੇ ਖ਼ਾਤਿਰ ਹੋਈ ਲੜਾਈ ਮਗਰੋਂ ਸਿਰ 'ਚ ਇੱਟਾਂ ਮਾਰ-ਮਾਰ ਕੇ ਮੁੰਡੇ ਦਾ ਕਤਲ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +