Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, MAR 05, 2026

    11:45:09 AM

  • pm carney gave big statement

    Canada ਮਾਰਨ ਜਾ ਰਿਹਾ ਈਰਾਨ ਖ਼ਿਲਾਫ਼ ਜੰਗ 'ਚ...

  • gold silver prices took a long jump  silver rose by almost rs 4 000

    Gold-Silver ਦੀਆਂ ਕੀਮਤਾਂ ਨੇ ਮਾਰੀ ਲੰਮੀ ਛਾਲ,...

  • punjab bloody game on holi

    ਪੰਜਾਬ : ਹੋਲੀ 'ਤੇ ਖ਼ੂਨੀ ਖੇਡ! ਰਾਜ਼ੀਨਾਮੇ ਦੌਰਾਨ...

  • us tests doomsday missile

    ਹੁਣ ਈਰਾਨ ਨਾਲ ਜੰਗ ਹੋਵੇਗੀ ਭਿਆਨਕ! ਅਮਰੀਕਾ ਨੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Hoshiarpur
  • ਡਿਊਟੀ 'ਚ ਲਾਪਰਵਾਹੀ ਵਰਤਣ 'ਤੇ 8 ਪੁਲਸ ਕਰਮਚਾਰੀ ਮੁਅੱਤਲ

PUNJAB News Punjabi(ਪੰਜਾਬ)

ਡਿਊਟੀ 'ਚ ਲਾਪਰਵਾਹੀ ਵਰਤਣ 'ਤੇ 8 ਪੁਲਸ ਕਰਮਚਾਰੀ ਮੁਅੱਤਲ

  • Updated: 16 Sep, 2019 11:51 PM
Hoshiarpur
8 police personnel suspended
  • Share
    • Facebook
    • Tumblr
    • Linkedin
    • Twitter
  • Comment

ਹੁਸ਼ਿਆਰਪੁਰ,(ਅਮਰਿੰਦਰ): ਡਿਊਟੀ 'ਚ ਲਾਪਰਵਾਹੀ ਵਰਤਣ ਦੇ ਦੋਸ਼ 'ਚ ਐਸ. ਐਸ. ਪੀ. ਗੌਰਵ ਗਰਗ ਨੇ ਸੋਮਵਾਰ ਦੇਰ ਸ਼ਾਮ ਜ਼ਿਲੇ ਦੇ 8 ਪੁਲਸ ਕਰਮਚਾਰੀਆਂ ਨੂੰ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਹਨ। ਪੁਲਸ ਦੇ ਵਿਭਾਗੀ ਸੂਤਰਾਂ ਮੁਤਾਬਕ ਮੁਅੱਤਲ ਕੀਤੇ ਗਏ ਪੁਲਸ ਮੁਲਾਜ਼ਮਾਂ 'ਚ ਲੋਕਲ ਰੈਂਕ ਦੇ ਏ. ਐਸ. ਆਈ. ਜਸਵੰਤ ਸਿੰਘ ਥਾਣਾ ਸਦਰ, ਕਾਂਸਟੇਬਲ ਰੂਬੀ ਕੁਮਾਰ ਤੇ ਪੀ. ਆਰ./ਹੈਡ ਕਾਂਸਟੇਬਲ ਸੁਭਾਸ਼ ਚੰਦਰ ਦੋਵੇਂ ਥਾਣਾ ਟਾਂਡਾ, ਲੇਡੀ ਕਾਂਸਟੇਬਲ ਸੁਖਵਿੰਦਰ ਕੌਰ ਸਹਾਇਕ ਸੀ. ਐਚ. ਸੀ. ਪੀ. ਐਲ, ਲੇਡੀ ਕਾਂਸਟੇਬਲ ਪੁਸ਼ਪਾ ਪੁਲਸ ਲਾਈਨ, ਸੀ-2 ਵਿਜੇ ਕੁਮਾਰ ਤੇ ਲੋਕਲ ਰੈਂਕ ਏ. ਐਸ. ਆਈ. ਬਲਵਿੰਦਰ ਸਿੰਘ ਥਾਣਾ ਮੇਹਟਿਆਣਾ ਤੇ ਪੀ. ਆਰ. ਹੈਡ ਕਾਂਸਟੇਬਲ ਨਰਿੰਦਰ ਸਿੰਘ ਤਮੀਲੀ ਬ੍ਰਾਂਚ ਦੇ ਨਾਮ ਸ਼ਾਮਲ ਹਨ।  

ਜਦ ਇਸ ਸਬੰਧ 'ਚ ਐਸ. ਐਸ. ਪੀ. ਗੌਰਵ ਗਰਗ ਤੋਂ ਪੁੱਛਿਆ ਗਿਆ ਤਾਂ ਉਨ੍ਹਾਂ ਸਾਫ ਤੌਰ 'ਤੇ ਕਿਹਾ ਕਿ ਇਨ੍ਹਾਂ ਕਰਮਚਾਰੀਆਂ ਦੀ ਡਿਊਟੀ ਫਤਿਹਗੜ੍ਹ ਸਾਹਿਬ 'ਚ ਲਗਾਈ ਗਈ ਸੀ, ਜਿਥੇ ਇਹ ਲੋਕ ਨਹੀਂ ਪਹੁੰਚੇ ਸਨ। ਪੁਲਸ ਵਿਭਾਗ 'ਚ ਅਨੁਸ਼ਾਸਨਹੀਨਤਾ ਕਦੇ ਵੀ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਸਸਪੈਂਡ ਪੁਲਸ ਕਰਮਚਾਰੀ ਆਪਣੇ ਮੁਅੱਤਲੀ ਕਾਲ 'ਚ ਪੁਲਸ ਲਾਈਨਜ਼ 'ਚ ਹਾਜ਼ਰੀ ਲਗਾਉਣਗੇ।

  • 8 Police personnel suspended
  • 8 ਪੁਲਸ ਕਰਮਚਾਰੀ ਮੁਅੱਤਲ

ਟਰਾਲੇ ਦੀ ਲਪੇਟ 'ਚ ਆਉਣ ਨਾਲ ਪਿਓ-ਧੀ ਦੀ ਦਰਦਨਾਕ ਮੌਤ

NEXT STORY

Stories You May Like

  • 8 police officers suspended
    ਵੱਡੀ ਕਾਰਵਾਈ: ਇਸ ਸੂਬੇ 'ਚ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ 8 ਪੁਲਸ ਮੁਲਾਜ਼ਮ ਮੁਅੱਤਲ
  • after the death of punjab police personnel  both families defended themselves
    ਪੰਜਾਬ ਪੁਲਸ ਮੁਲਾਜ਼ਮਾਂ ਦੀ ਮੌਤ ਮਗਰੋਂ ਦੋਵੇਂ ਪਰਿਵਾਰਾਂ ਨੇ ਰੱਖਿਆ ਪੱਖ, ਕਿਹਾ- ਡਿਊਟੀ 'ਤੇ ਹੋਈ ਮੌਤ ਲਈ...
  • hdfc bank  fraud case  employee arrested  jammu police
    HDFC ਬੈਂਕ 'ਚ ਵੱਡਾ ਫਰੌਡ! 5 ਕਰਮਚਾਰੀ ਗ੍ਰਿਫ਼ਤਾਰ; ਪੁਲਸ ਨੇ ਕਈ ਥਾਵਾਂ 'ਤੇ ਕੀਤੀ ਛਾਪੇਮਾਰੀ
  • t20 wc when and which country will india face in super 8
    T20 WC : ਸੁਪਰ-8 'ਚ ਭਾਰਤ ਦਾ ਕਦੋਂ ਤੇ ਕਿਸ ਦੇਸ਼ ਨਾਲ ਹੋਵੇਗਾ ਟਾਕਰਾ ? ਦੇਖੋ ਪੂਰਾ ਸ਼ਡਿਊਲ
  • if all the super 8 matches in sri lanka are cancelled then
    ਸ਼੍ਰੀਲੰਕਾ 'ਚ ਸੁਪਰ-8 ਦੇ ਸਾਰੇ ਮੈਚ ਹੋਏ ਰੱਦ ਤਾਂ..! ਜਾਣੋ ਕੀ ਕਹਿੰਦੇ ਹਨ ICC ਦੇ ਨਿਯਮ
  •   mega week   in ipo market  3 new ipos and 8 listings
    IPO ਮਾਰਕੀਟ 'ਚ 'ਮੈਗਾ ਵੀਕ': 3 ਨਵੇਂ IPO ਅਤੇ 8 ਲਿਸਟਿੰਗ ਨਾਲ ਵਧੇਗੀ ਹਲਚਲ, ਖੁੱਲ੍ਹਣਗੇ ਕਮਾਈ ਦੇ ਰਸਤੇ
  • a massive commotion erupted at the bsf chowk
    ਜਲੰਧਰ ਦੇ BSF ਚੌਕ 'ਚ ਬਿਜਲੀ ਕਰਮਚਾਰੀ ਤੇ ਪੁਲਸ ਵਿਚਾਲੇ ਹੰਗਾਮਾ! ਵੀਡੀਓ ਬਣਾਉਣ ਨੂੰ ਲੈ ਕੇ ਵਧਿਆ ਵਿਵਾਦ
  • thikriwala school principal negligence
    ਠੀਕਰੀਵਾਲਾ ਸਕੂਲ ਮਾਮਲਾ: ਕੀ 'ਅਸ਼ਟਾਮੀ ਸਮਝੌਤਾ' ਪ੍ਰਿੰਸੀਪਲ ਦੀ ਲਾਪਰਵਾਹੀ 'ਤੇ ਪਰਦਾ ਪਾ ਸਕੇਗਾ?
  • family protest after boy   s death in jalandhar
    ਜਲੰਧਰ 'ਚ ਨੌਜਵਾਨ ਦੀ ਮੌਤ ਮਗਰੋਂ ਪਰਿਵਾਰ ਨੇ ਲਾਇਆ ਧਰਨਾ, ਇਹ ਚੌਕ ਕੀਤਾ ਜਾਮ
  • gang of thieves busted  7 arrested
    ਨਸ਼ੇ ਦੀ ਪੂਰਤੀ ਲਈ ਚੋਰੀਆਂ ਕਰਨ ਵਾਲੇ ਗਿਰੋਹ ਦਾ ਪਰਦਾਫ਼ਾਸ਼, 7 ਗ੍ਰਿਫ਼ਤਾਰ
  • india 4 crore children obesity problem
    ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...
  • punjab weather change
    ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
  • shiromani akali dal assigns new responsibilities to 20 leaders
    ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ...
  • sukhpal khaira said aap government looted crores rupees selling potatoes
    'ਆਪ' ਸਰਕਾਰ ਨੇ ਕਿਸਾਨਾਂ ਨਾਲ ਕੀਤੀ ਕਰੋੜਾਂ ਰੁਪਏ ਦੀ ਲੁੱਟ: ਸੁਖਪਾਲ ਖਹਿਰਾ
  • two parties clashed in ppr market jaladhar weapons recovered police round up
    ਜਲੰਧਰ 'ਚ ਹੋਲੀ ਮੌਕੇ PPR ਮਾਰਕੀਟ 'ਚ ਦੋ ਧਿਰਾਂ ਵਿਚਾਲੇ ਝੜਪ! ਨੌਜਵਾਨਾਂ ਤੋਂ...
  • holi festival celebreation in jalandhar
    ਜਲੰਧਰ 'ਚ ਹੋਲੀ ਦੇ ਤਿਉਹਾਰ ਦੀਆਂ ਰੌਣਕਾਂ! ਮੰਦਿਰਾਂ 'ਚ ਵੀ ਸ਼ਰਧਾਲੂਆਂ ਦਾ ਉਮੜਿਆ...
Trending
Ek Nazar
holi celebrations two groups clash

ਹੋਲੀ ਮੌਕੇ ਖ਼ੂਨੀ ਝੜਪ: ਦੋ ਧਿਰਾਂ ਨੇ ਲਾਠੀਆਂ ਤੇ ਲੋਹੇ ਦੀਆਂ ਰਾਡਾਂ ਮਾਰ ਕੀਤਾ...

4 students recruited in indigo airlines

4 ਵਿਦਿਆਰਥੀਆਂ ਦੀ ਇੰਡੀਗੋ ਏਅਰਲਾਈਨਜ਼ ’ਚ ਹੋਈ ਭਰਤੀ

maharashtra transport strike

ਮਹਾਰਾਸ਼ਟਰ 'ਚ ਅੱਜ ਚੱਕਾ ਜਾਮ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

delhi fire 50 huts

ਦਿੱਲੀ 'ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ...

india 4 crore children obesity problem

ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ...

poor performance in t20 wc has been a heavy blow

T20 WC 'ਚ ਖਰਾਬ ਪ੍ਰਦਰਸ਼ਨ ਪਿਆ ਭਾਰੀ ! ਟੀਮ 'ਚੋਂ ਹੀ ਕੱਢ'ਤਾ ਧਾਕੜ ਖਿਡਾਰੀ

there will be heavy rain in the next 6 days

ਅਗਲੇ 6 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

famous singer son stranded in dubai amid war

ਮਸ਼ਹੂਰ ਸਿੰਗਰ ਦਾ ਪੁੱਤ ਜੰਗ ਦੇ ਵਿਚਕਾਰ ਦੁਬਈ 'ਚ ਫਸਿਆ ! ਭਾਰਤ ਸਰਕਾਰ ਨੂੰ ਲਾਈ...

the luck of these 3 zodiac signs will shine after holi

ਇਨ੍ਹਾਂ 3 ਰਾਸ਼ੀ ਵਾਲਿਆਂ ਦੀ ਹੋਲੀ ਤੋਂ ਬਾਅਦ ਚਮਕੇਗੀ ਕਿਸਮਤ, ਹੋਵੇਗੀ ਨੋਟਾਂ ਦੀ...

iran threatens to   destroy the region  s military and economic infrastructure

ਈਰਾਨ ਨੇ "ਖੇਤਰ ਦੇ ਫੌਜੀ ਅਤੇ ਆਰਥਿਕ ਬੁਨਿਆਦੀ ਢਾਂਚੇ ਨੂੰ ਤਬਾਹ ਕਰਨ" ਦੀ ਦਿੱਤੀ...

more than 10 000 vehicles sold since launch

ਲਾਂਚ ਹੁੰਦੇ ਹੀ ਵਿਕੀਆਂ 10,000 ਤੋਂ ਵੱਧ ਗੱਡੀਆਂ ! ਇਸ ਧਾਕੜ ਨੂੰ ਕਾਰ ਖਰੀਦਣ ਲਈ...

britain returns ancient statue   installed in tamil nadu temple

ਬ੍ਰਿਟੇਨ ਨੇ ਪ੍ਰਾਚੀਨ ਮੂਰਤੀ ਕੀਤੀ ਵਾਪਸ, ਤਾਮਿਲਨਾਡੂ ਮੰਦਰ 'ਚ ਹੋਵੇਗੀ ਸਥਾਪਿਤ

oil prices surge due to us  israel and iran war

ਅਮਰੀਕਾ, ਇਜ਼ਰਾਈਲ ਤੇ ਈਰਾਨ ਜੰਗ ਕਾਰਨ ਤੇਲ ਦੀਆਂ ਕੀਮਤਾਂ 'ਚ ਭਾਰੀ ਉਛਾਲ ,ਲੋਕਾਂ...

iran  s chief justice warned of strict action

ਈਰਾਨ ਦੀ ਅਮਰੀਕਾ-ਇਜ਼ਰਾਈਲੀ ਹਮਲਿਆਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ...

trump provide insurance for ships passing through hormuz

ਟਰੰਪ ਹੋਰਮੁਜ਼ ਜਲਡਮਰੂ ਤੋਂ ਲੰਘਣ ਵਾਲੇ ਜਹਾਜ਼ਾਂ ਨੂੰ "ਵਾਜਬ ਕੀਮਤ" 'ਤੇ ਦੇਣਗੇ...

six drown in a pond

ਵੱਡਾ ਹਾਦਸਾ: ਤਾਲਾਬ 'ਚ ਡੁੱਬਣ ਕਾਰਨ 6 ਜਵਾਕਾਂ ਦੀ ਮੌਤ, ਮ੍ਰਿਤਕਾਂ 'ਚ 3...

t20 world cup 2026 semifinals match

ਸੈਮੀਫਾਈਨਲ ਮੈਚਾਂ ਤੋਂ ਪਹਿਲਾਂ ICC ਦਾ ਵੱਡਾ ਐਲਾਨ, ਇਹ ਦਿੱਗਜ ਕਰਨਗੇ ਜਿੱਤ-ਹਾਰ...

t20 world cup 2026 suryakumar yadav left the team

ਸੈਮੀਫਾਈਨਲ ਤੋਂ ਪਹਿਲਾਂ ਟੀਮ ਇੰਡੀਆ 'ਚ ਹਲਚਲ, ਕਪਤਾਨ ਸਣੇ 3 ਖਿਡਾਰੀਆਂ ਨੇ ਛੱਡਿਆ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • aap government looted punjab and put it under the debt
      'ਆਪ' ਸਰਕਾਰ ਨੇ ਪੰਜਾਬ ਨੂੰ ਲੁੱਟ ਕੇ ਕਰਜ਼ੇ ਦੀ ਪੰਡ ਹੇਠ ਦੱਬਿਆ: ਸੁਖਬੀਰ ਬਾਦਲ
    • punjab weather change
      ਪੰਜਾਬ ਦੇ ਮੌਸਮ ਦੀ ਨਵੀਂ ਅਪਡੇਟ ਜਾਰੀ! IMD ਵੱਲੋਂ 8 ਮਾਰਚ ਤੱਕ ਵੱਡੀ...
    • shiromani akali dal assigns new responsibilities to 20 leaders
      ਪੰਜਾਬ ਦੀ ਸਿਆਸਤ 'ਚ ਹਲਚਲ! ਅਕਾਲੀ ਦਲ ਨੇ 20 ਆਗੂਆਂ ਨੂੰ ਸੌਂਪੀ ਨਵੀਂ...
    • now there will be relief from the vehicles that are becoming junk
      ਥਾਣਿਆਂ ਦੇ ਬਾਹਰ ਕਬਾੜ ਬਣ ਰਹੇ ਵਾਹਨਾਂ ਤੋਂ ਹੁਣ ਮਿਲੇਗੀ ਮੁਕਤੀ, ਨੂਰਪੁਰ ਬੇਟ ’ਚ...
    • khanna police strict on hooligans on the occasion of holi
      ਹੋਲੀ ਮੌਕੇ ਖੰਨਾ ਪੁਲਸ ਦੀ ਹੁੱਲੜਬਾਜ਼ਾਂ 'ਤੇ ਸਖ਼ਤੀ; ਕਈ ਵਾਹਨ ਕੀਤੇ ਬੰਦ, ਕੱਟੇ...
    • arrest case
      ਪ੍ਰੇਮੀ ਤੋਂ ਤੰਗ ਵਿਆਹੁਤਾ ਨੇ ਕੀਤੀ ਕੀਤੀ ਖ਼ੁਦਕੁਸ਼ੀ, ਪ੍ਰੇਮੀ ਗ੍ਰਿਫ਼ਤਾਰ
    • 3 people arrested along with a woman carrying heroin worth rs 4 5 crore
      ਸਾਢੇ ਚਾਰ ਕਰੋੜ ਦੀ ਹੈਰੋਇਨ ਸਣੇ ਔਰਤ ਸਣੇ 3 ਲੋਕ ਗ੍ਰਿਫ਼ਤਾਰ
    • sukhbir badal said a big thing about balvinder bhundar
      ਸੁਖਬੀਰ ਬਾਦਲ ਨੇ ਬਲਵਿੰਦਰ ਭੂੰਦੜ ਬਾਰੇ ਆਖੀ ਵੱਡੀ ਗੱਲ, 'ਆਪ' ਸਰਕਾਰ 'ਤੇ ਵੀ...
    • holi festival celebrated with enthusiasm in moga
      ਮੋਗਾ 'ਚ ਉਤਸ਼ਾਹ ਨਾਲ ਮਨਾਇਆ ਹੋਲੀ ਦਾ ਤਿਉਹਾਰ, ਹੁੜਦੰਗ ਮਚਾਉਣ ਵਾਲਿਆਂ ਦੇ ਕੱਟੇ...
    • ashwani sharma besieges punjab government
      'ਭਗਵੰਤ ਮਾਨ ਨੇ ਕੇਜਰੀਵਾਲ ਦੇ ਹੱਥ ਕੀਤਾ ਪੰਜਾਬ ਦਾ ਸੌਦਾ', ਅਸ਼ਵਨੀ ਸ਼ਰਮਾ ਨੇ ਘੇਰੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +