Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 16, 2025

    12:03:42 AM

  • ahmedabad air crash  ticket was for london  reached the cremation ground

    ਅਹਿਮਦਾਬਾਦ ਹਵਾਈ ਹਾਦਸਾ: ਟਿਕਟ ਸੀ ਲੰਡਨ ਦੀ, ਪਹੁੰਚ...

  • frequent helicopter accidents on chardham yatra route raise concerns

    ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ...

  • ludhiana west by elections

    ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ...

  • sonia gandhi  s health deteriorates  admitted to ganga ram hospital

    ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ 80 ਨਵੇਂ ਮਾਮਲਿਆਂ ਦੀ ਪੁਸ਼ਟੀ, ਇਕ ਮਰੀਜ਼ ਦੀ ਹੋਈ ਮੌਤ

PUNJAB News Punjabi(ਪੰਜਾਬ)

ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ 80 ਨਵੇਂ ਮਾਮਲਿਆਂ ਦੀ ਪੁਸ਼ਟੀ, ਇਕ ਮਰੀਜ਼ ਦੀ ਹੋਈ ਮੌਤ

  • Updated: 19 Jul, 2020 01:29 AM
Ludhiana
80 new cases of corona confirmed in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ, (ਸਹਿਗਲ)- ਕੋਰੋਨਾ ਵਾਇਰਸ ਦੇ ਕਹਿਰ ਕਾਰਣ ਮਹਾਨਗਰ ਵਿਚ ਇਕ ਹੋਰ ਮਰੀਜ਼ ਦੀ ਮੌਤ ਹੋ ਗਈ। ਉਕਤ 45 ਸਾਲਾਂ ਮ੍ਰਿਤਕ ਰਾਮ ਨਗਰ ਦਾ ਰਹਿਣ ਵਾਲਾ ਸੀ ਅਤੇ ਸੀ. ਐੱਮ. ਸੀ. ਹਸਪਤਾਲ ਵਿਚ ਭਰਤੀ ਸੀ। ਸ਼ਹਿਰ ਦੇ ਵੱਖ-ਵੱਖ ਹਸਪਤਾਲਾਂ ਤੋਂ ਅੱਜ 80 ਨਵੇਂ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ਵਿਚੋਂ 76 ਲੁਧਿਆਣਾ ਦੇ ਰਹਿਣ ਵਾਲੇ ਹਨ, ਜਦੋਂਕਿ ਚਾਰ ਹੋਰਨਾ ਜ਼ਿਲਿਆਂ ਦੇ ਹਨ। ਹੁਣ ਤੱਕ 1770 ਮਰੀਜ਼ਾਂ ਦੀ ਸਿਹਤ ਵਿਭਾਗ ਨੇ ਪੁਸ਼ਟੀ ਕੀਤੀ ਹੈ। ਇਨ੍ਹਾਂ ਵਿਚੋਂ 43 ਦੀ ਮੌਤ ਹੋ ਚੁੱਕੀ ਹੈ। ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਦੱਸਿਆ ਕਿ ਵੱਖ-ਵੱਖ ਹਸਪਤਾਲਾਂ ਵਿਚ 548 ਮਰੀਜ਼ਾਂ ਦਾ ਇਲਾਜ ਜਾਰੀ ਹੈ।

49,332 ਵਿਅਕਤੀਆਂ ਦੀ ਹੋ ਚੁੱਕੀ ਹੈ ਜਾਂਚ

ਸ਼ਰਮਾ ਨੇ ਦੱਸਿਆ ਕਿ ਜ਼ਿਲਾ ਲੁਧਿਆਣਾ ਵਿਚ ਹੁਣ ਤੱਕ ਕੁਲ 49,332 ਨਮੂਨੇ ਲਏ ਗਏ ਹਨ, ਜਿਨ੍ਹਾਂ ਵਿਚੋਂ 48,050 ਦੀ ਰਿਪੋਰਟ ਪ੍ਰਾਪਤ ਹੋਈ ਹੈ, ਜਿਨ੍ਹਾਂ ਵਿਚੋਂ 45,980 ਨੈਗੇਟਿਵ ਆਏ ਹਨ, ਜਦਕਿ 1,282 ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਜ਼ਿਲਾ ਲੁਧਿਆਣਾ ਨਾਲ ਸਬੰਧਤ 1770 ਮਾਮਲੇ ਪਾਜ਼ੇਟਿਵ ਪਾਏ ਗਏ ਹਨ, ਜਦੋਂਕਿ 300 ਮਰੀਜ਼ ਹੋਰਨਾ ਜ਼ਿਲਿਆਂ ਨਾਲ ਸਬੰਧਤ ਹਨ। ਉਨ੍ਹਾਂ ਕਿਹਾ ਕਿ ਬਦਕਿਸਮਤੀ ਨਾਲ 43 ਮੌਤਾਂ ਜ਼ਿਲਾ ਲੁਧਿਆਣਾ ਅਤੇ 33 ਹੋਰ ਜ਼ਿਲਿਆਂ ਨਾਲ ਸਬੰਧਤ ਹੋਈਆਂ ਹਨ।

257 ਮਰੀਜ਼ਾਂ ਨੂੰ ਇਕਾਂਤਵਾਸ ’ਚ ਭੇਜਿਆ

ਹੁਣ ਤੱਕ 17,666 ਵਿਅਕਤੀਆਂ ਨੂੰ ਘਰਾਂ ਵਿਚ ਇਕਾਂਤਵਾਸ ਕੀਤਾ ਗਿਆ ਹੈ, ਜਦਕਿ ਮੌਜੂਦਾ ਸਮੇਂ ਵੀ 2,742 ਵਿਅਕਤੀ ਇਕਾਂਤਵਾਸ ਹਨ। ਅੱਜ ਵੀ 257 ਵਿਅਕਤੀਆਂ ਨੂੰ ਘਰਾਂ ਵਿਚ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਲੁਧਿਆਣਾ ਵੱਲੋਂ ਕੋਸ਼ਿਸ਼ ਕੀਤੀ ਜਾਂਦੀ ਹੈ ਕਿ ਜਦੋਂ ਵੀ ਕਿਸੇ ਵਿਅਕਤੀ ਦੇ ਕੋਰੋਨਾ ਪੀੜਤ ਜਾਂ ਸ਼ੱਕੀ ਹੋਣ ਬਾਰੇ ਪਤਾ ਲੱਗਦਾ ਹੈ ਤਾਂ ਤੁਰੰਤ ਉਸ ਦੇ ਸੈਂਪਲ ਜਾਂਚ ਲਈ ਭੇਜੇ ਜਾਂਦੇ ਹਨ। ਇਨ੍ਹਾਂ ਸੈਂਪਲਾਂ ਦੀ ਗਿਣਤੀ ਰੋਜ਼ਾਨਾ ਸੈਂਕੜਿਆਂ ਵਿਚ ਹੈ।

1,063 ਵਿਅਕਤੀਆਂ ਦੇ ਸੈਂਪਲ ਜਾਂਚ ਲਈ ਭੇਜੇ

ਇਸੇ ਤਰ੍ਹਾਂ ਅੱਜ ਵੀ 1,063 ਸ਼ੱਕੀ ਵਿਅਕਤੀਆਂ ਦੇ ਨਮੂਨੇ ਜਾਂਚ ਲਈ ਭੇਜੇ ਗਏ ਹਨ, ਜਿਨ੍ਹਾਂ ਦੇ ਨਤੀਜੇ ਜਲਦ ਮਿਲਣ ਦੀ ਸੰਭਾਵਨਾ ਹੈ।

ਇਲਾਕਾ ਉਮਰ ਲਿੰਗ ---ਵਿਸ਼ਵਾ ਮਿੱਤਰ ਸਟਰੀਟ ਸਿਵਲ ਲਾਈਨ 40 ਪੁਰਸ਼ ਰਾਣੀ ਝਾਂਸੀ ਰੋਡ 8 ਬੱਚਾ ਰਾਣੀ ਝਾਂਸੀ ਰੋਡ 8 ਬੱਚੀ ਬਾਬਾ ਦੀਪ ਸਿੰਘ ਨਗਰ 56 ਪੁਰਸ਼ ਬਾਬਾ ਦੀਪ ਸਿੰਘ ਨਗਰ 49 ਔਰਤ ਪੱਖੋਵਾਲ ਰੋਡ 32 ਔਰਤ ਨੈਸ਼ਨਲ ਰੋਡ, ਘੁਮਾਰ ਮੰਡੀ 36 ਪੁਰਸ਼ ਸਾਹਿਬਜ਼ਾਦਾ ਫਤਹਿ ਸਿੰਘ ਨਗਰ 29 ਪੁਰਸ਼ ਰਾਣੀ ਝਾਂਸੀ ਰੋਡ 36 ਔਰਤ ਰਾਣੀ ਝਾਂਸੀ ਰੋਡ 12 ਬੱਚੀ ਰਾਣੀ ਝਾਂਸੀ ਰੋਡ 6 ਬੱਚੀ ਚੰਦਰ ਨਗਰ 68 ਪੁਰਸ਼ ਸ਼ਹੀਦ ਕਰਨੈਲ ਸਿੰਘ ਨਗਰ ਗਿੱਲ ਰੋਡ 48 ਪੁਰਸ਼ ਸ਼ਹੀਦ ਕਰਨੈਲ ਸਿੰਘ ਨਗਰ ਗਿੱਲ ਰੋਡ 33 ਪੁਰਸ਼ ਪਿੰਡ ਹੁਸੈਨਪੁਰਾ 28 ਪੁਰਸ਼ ਮਾਡਲ ਟਾਊਨ ਐਕਸਟੈਂਸ਼ਨ 52 ਪੁਰਸ਼ ਬੀ. ਆਰ. ਐੱਸ. ਨਗਰ 69 ਪੁਰਸ਼ ਗੁਰੂ ਅਮਰਦਾਸ ਨਗਰ ਲੋਧੀ ਕਲੱਬ ਰੋਡ 22 ਮਹਿਲਾ ਗੁਰੂ ਅਮਰਦਾਸ ਨਗਰ ਲੋਧੀ ਕਲੱਬ ਰੋਡ 23 ਔਰਤ ਟੈਗੋਰ ਨਗਰ ਸਿਵਲ ਲਾਈਨ 30 ਪੁਰਸ਼ ਚੰਦਰ ਨਗਰ 65 ਔਰਤ ਅਗਰ ਨਗਰ 40 ਪੁਰਸ਼ ਗੁਰੂ ਅਮਰਦਾਸ ਨਗਰ ਲੋਧੀ ਕਲੱਬ ਰੋਡ 46 ਔਰਤ ਨਿਊ ਜੀ. ਕੇ. ਅਸਟੇਟ ਮੁੰਡੀਆਂ ਕਲਾਂ 40 ਔਰਤ ਹਰਗੋਬਿੰਦ ਨਗਰ ਸ਼ਿਵਾਜੀ ਨਗਰ 49 ਔਰਤ ਫਰੈਂਡਜ਼ ਕਾਲੋਨੀ ਚੰਡੀਗੜ੍ਹ ਰੋਡ 54 ਪੁਰਸ਼ ਬਾਵਾ ਕਾਲੋਨੀ ਹੈਬੋਵਾਲ ਕਲਾਂ ਪਿੰਡ ਹੁਸੈਨਪੁਰਾ 64 ਪੁਰਸ਼ ਅਰਬਨ ਅਸਟੇਟ ਫੋਕਲ ਪੁਆਇੰਟ 55 ਪੁਰਸ਼ ਅਗਰ ਨਗਰ 70 ਪੁਰਸ਼ ਕਿਚਲੂ ਨਗਰ 60 ਪੁਰਸ਼ ਚੌੜੀ ਸੜਕ 22 ਪੁਰਸ਼ ਗੁਰੂ ਗੋਬਿੰਦ ਸਿੰਘ ਨਗਰ ਲੋਹਾਰਾ 29 ਔਰਤ ਭਾਰਤ ਨਗਰ ਚੌਕ 38 ਪੁਰਸ਼ ਭਾਰਤ ਨਗਰ ਚੌਕ 8 ਪੁਰਸ਼ ਸ਼ਕਤੀ ਵਿਹਾਰ ਹੈਬੋਵਾਲ ਕਲਾਂ 33 ਪੁਰਸ਼ ਪ੍ਰਭਾਤ ਨਗਰ ਢੋਲੇਵਾਲ 43 ਪੁਰਸ਼ ਫਲਾਵਰ ਚੌਕ ਦੁੱਗਰੀ 57 ਪੁਰਸ਼ ਜਨਤਾ ਨਗਰ 47 ਔਰਤ ਜੰਮੂ ਕਾਲੋਨੀ 30 ਪੁਰਸ਼ ਗੋਬਿੰਦ ਨਗਰ 56 ਪੁਰਸ਼ ਜੀ. ਟੀ. ਬੀ. ਨਗਰ ਮੁੰਡੀਆਂ ਕਲਾਂ 52 ਔਰਤ ਭਾਰਤ ਨਗਰ ਚੌਕ 30 ਔਰਤ ਅਗਰ ਨਗਰ ਐਕਸਟੈਂਸ਼ਨ 26 ਪੁਰਸ਼ ਖੰਨਾ 29 ਪੁਰਸ਼ ਖੰਨਾ ਮੋਹਨ ਪੁਰ 21 ਔਰਤ ਖੰਨਾ 70 ਔਰਤ ਫੀਲਡਗੰਜ਼ 71 ਪੁਰਸ਼ ਅਗਰ ਨਗਰ ਐਕਸਟੈਂਸ਼ਨ 27 ਔਰਤ ਮਾਇਆ ਨਗਰ 30 ਔਰਤ ਜਨਤਾ ਐਨਕਲੇਵ ਦੁੱਗਰੀ 30 ਔਰਤ, 40 ਪੁਰਸ਼ ਖੰਨਾ 36 ਪੁਰਸ਼ ਗਿੱਲ ਕਾਲੋਨੀ 20 ਪੁਰਸ਼ ਗੁਰੂ ਗਿਆਨ ਵਿਹਾਰ 30 ਪੁਰਸ਼ ਚੀਮਾ ਚੌਕ 20 ਔਰਤ ਸਾਹਨੇਵਾਲ 43 ਔਰਤ ਸ਼ਹੀਦ ਕਰਨਲ ਸਿੰਘ ਨਗਰ ਗਿੱਲ ਰੋਡ 64 ਪੁਰਸ਼ਪ੍ਰੀਤ ਨਗਰ ਤਾਜਪੁਰ ਰੋਡ 28 ਪੁਰਸ਼ ਵੀਰ ਪੈਲੇਸ 26 ਪੁਰਸ਼ ਪਿੰਡ ਹੁਸੈਨਪੁਰਾ 25 ਪੁਰਸ਼ ਬੀ. ਆਰ. ਐੱਸ. ਨਗਰ 34 ਪੁਰਸ਼ ਦੁਰਗਾਪੁਰੀ ਹੈਬੋਵਾਲ ਕਲਾਂ 35 ਔਰਤ ਪਿੰਡ ਹੁਸੈਨਪੁਰਾ 51 ਔਰਤ

 

ਰਾਣੀ ਝਾਂਸੀ ਰੋਡ ਤੋਂ ਸਾਹਮਣੇ ਆਏ 5 ਮਰੀਜ਼, ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨਿਆ

ਰਾਣੀ ਝਾਂਸੀ ਰੋਡ ਤੋਂ ਅੱਜ ਅਚਾਨਕ 5 ਮਰੀਜ਼ ਸਾਹਮਣੇ ਆਉਣ ’ਤੇ ਇਸ ਨੂੰ ਮਾਈਕਰੋ ਕੰਟੇਨਮੈਂਟ ਜ਼ੋਨ ਐਲਾਨ ਦਿੱਤਾ ਗਿਆ ਹੈ, ਜਿਸ ਵਿਚ ਵੋਹਰਾ ਡੈਂਟਲ ਕਲੀਨਿਕ ਤੋਂ ਜਵਾਲਾ ਮੰਦਰ ਤੱਕ ਦਾ ਇਲਾਕਾ ਸੀਲ ਕਰਨ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ।

ਸਰਕਾਰ ਖੁਦ ਵੀ ਕਨਫਿਊਜ਼ ਅਤੇ ਲੋਕਾਂ ਨੂੰ ਵੀ ਕਰ ਰਹੀ ਗੁੰਮਰਾਹ

ਮਾਹਰਾਂ ਦਾ ਮੰਨਣਾ ਹੈ ਕਿ ਸਰਕਾਰ ਲੋਕਾਂ ਨੂੰ ਜਾਗਰੂਕ ਕਰਨ ਦੇ ਨਾਂ ’ਤੇ ਮਾਸਕ ਪਾਉਣ, ਸੋਸ਼ਲ ਡਿਸਟੈਂਸ ਰੱਖਣ ਅਤੇ ਹੱਥ ਧੋਣ ਆਦਿ ਸਬੰਧੀ ਪ੍ਰੇਰਿਤ ਕਰ ਰਹੀ ਹੈ ਪਰ ਇਸ ਬੀਮਾਰੀ ਸਬੰਧੀ ਇਹ ਨਹੀਂ ਦੱਸਿਆ ਜਾ ਰਿਹਾ ਹੈ ਕਿ ਇਹ ਵਾਇਰਸ ਕਦੋਂ ਤੱਕ ਰਹੇਗਾ ਅਤੇ ਉਸ ਨਾਲ ਨਜਿੱਠਣ ਦਾ ਆਖਰੀ ਰਸਤਾ ਕੀ ਹੈ। ਲੋਕਾਂ ਦਾ ਕਹਿਣਾ ਹੈ ਕਿ ਜੋ ਵੀ ਨਵੀਂ ਬੀਮਾਰੀ ਦੇਸ਼ ਜਾਂ ਪੰਜਾਬ ਵਿਚ ਆਉਂਦੀ ਹੈ, ਉਹ ਇੱਥੋਂ ਦੀ ਹੋ ਕੇ ਰਹਿ ਜਾਂਦੀ ਹੈ। ਡੇਂਗੂ ਹੋਵੇ ਜਾਂ ਸਵਾਇਨ ਫਲੂ ਇਕ ਵਾਰ ਸ਼ੁਰੂ ਹੋ ਕੇ ਹਰ ਸਾਲ ਸਾਹਮਣੇ ਆਉਂਦਾ ਰਹਿੰਦਾ ਹੈ। ਸਰਕਾਰੀ ਹਸਪਤਾਲਾਂ ਵਿਚ ਡਾਕਟਰਾਂ, ਪੈਰਾ-ਮੈਡੀਕਲ ਸਟਾਫ, ਫਾਰਮਾਸਿਸਟ, ਸਟਾਫ ਨਰਸਾਂ, ਦਰਜਾ ਚਾਰ ਮੁਲਾਜ਼ਮਾਂ ਦੀ ਸੂਬਾ ਪੱਧਰ ’ਤੇ ਭਾਰੀ ਕਮੀ ਪਾਈ ਜਾ ਰਹੀ ਹੈ। ਮੈਡੀਕਲ ਯੰਤਰਾਂ ਦੀ ਵੈਸੇ ਹੀ ਭਾਰੀ ਕਮੀ ਪਾਈ ਜਾ ਰਹੀ ਹੈ।

  • Ludhiana
  • corona
  • ਲੁਧਿਆਣਾ
  • ਮੌਤ

ਪਟਿਆਲਾ ਜ਼ਿਲ੍ਹੇ 'ਚ 62 ਲੋਕਾਂ ਦੀ ਰਿਪੋਰਟ ਪਾਜ਼ੇਟਿਵ, ਕੁੱਲ ਗਿਣਤੀ ਹੋਈ 901

NEXT STORY

Stories You May Like

  • corona in ludhiana
    ਲੁਧਿਆਣਾ 'ਚ 2 ਹੋਰ ਮਰੀਜ਼ ਕੋਰੋਨਾ ਪਾਜ਼ੇਟਿਵ, ਗਿਣਤੀ 31 ਹੋਈ
  • 114 new cases of corona virus reported  1 patient dies  total death
    ਕੋਰੋਨਾ ਵਾਇਰਸ ਦੇ 114 ਨਵੇਂ ਮਾਮਲੇ ਆਏ ਸਾਹਮਣੇ, 1 ਮਰੀਜ਼ ਦੀ ਮੌਤ, ਕੁੱਲ ਮ੍ਰਿਤਕਾਂ ਦੀ ਗਿਣਤੀ ਹੋਈ 18
  • country coronavirus patients cases
    ਦੇਸ਼ 'ਚ ਕੋਰੋਨਾ ਸਰਗਰਮ ਮਾਮਲਿਆਂ ਦੀ ਗਿਣਤੀ 7154 ਪਹੁੰਚੀ, ਹੁਣ ਤੱਕ 77 ਦੀ ਹੋਈ ਮੌਤ
  • corona active cases  reduced
    ਕੋਰੋਨਾ ਨੂੰ ਲੈ ਕੇ ਰਾਹਤ ਭਰੀ ਖ਼ਬਰ : ਸਰਗਰਮ ਮਾਮਲਿਆਂ ਦੀ ਗਿਣਤੀ ਘੱਟ ਕੇ ਹੋਈ 7131
  • country corona virus patients cases
    ਕੋਰੋਨਾ ਨੇ ਫੜੀ ਰਫ਼ਤਾਰ, 7 ਹਜ਼ਾਰ ਦੇ ਕਰੀਬ ਹੋਈ ਦੇਸ਼ ਭਰ 'ਚ ਸਰਗਰਮ ਮਾਮਲਿਆਂ ਦੀ ਗਿਣਤੀ
  • 5 month old infant and an elderly man died of corona in delhi
    ਪੈਰ ਪਸਾਰ ਰਿਹੈ ਕੋਰੋਨਾ! ਇਸ ਸੂਬੇ 'ਚ ਦੋ ਜਣਿਆਂ ਮੌਤ ਤੇ ਮਰੀਜ਼ਾਂ ਦੀ ਗਿਣਤੀ ਹੋਈ 562
  • country corona virus patient covid 19
    ਦੇਸ਼ 'ਚ ਇਕ ਵਾਰ ਫ਼ਿਰ ਤੋਂ ਕੋਰੋਨਾ ਨੇ ਫੜੀ ਰਫ਼ਤਾਰ, ਪਿਛਲੇ 24 ਘੰਟਿਆਂ 'ਚ 4 ਦੀ ਹੋਈ ਮੌਤ
  • police  s big success in 18 cyber fraud cases
    18 ਸਾਈਬਰ ਠੱਗੀ ਦੇ ਮਾਮਲਿਆਂ 'ਚ ਪੁਲਸ ਦੀ ਵੱਡੀ ਸਫ਼ਲਤਾ, 58 ਲੱਖ ਦੀ ਹੋਈ ਸੀ ਠੱਗੀ
  • thunderstorm and heavy rain will hit punjab
    Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...
  • big accident in punjab bank guard died due to bullet injury
    ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
  • 2 people die in amritsar and kharar due to heat
    ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
  • today  s top 10 news
    ਵਿਦੇਸ਼ ਭੱਜਿਆ ਅੰਮ੍ਰਿਤਪਾਲ ਮਹਿਰੋਂ ਤੇ ਕੇਦਾਰਨਾਥ 'ਚ ਵੱਡਾ ਹੈਲੀਕਾਪਟਰ ਹਾਦਸਾ,...
  • electricity theft from street light lines
    ਸਟਰੀਟ ਲਾਈਟਾਂ ਦੀਆਂ ਲਾਈਨਾਂ ਤੋਂ ਹੋ ਰਹੀ ਬਿਜਲੀ ਚੋਰੀ, ਨਗਰ ਨਿਗਮ ਨੂੰ ਭਰਨਾ ਪੈ...
  • girl died due to drowning in canal
    ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ
  • prostitution exposed in punjab
    ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...
  • alert for many districts from today till june 18
    ਪੰਜਾਬ ‘ਚ ਮੌਸਮ ਨੇ ਬਦਲਿਆ ਰੁਖ, ਅੱਜ ਤੋਂ 18 ਜੂਨ ਤੱਕ ਕਈ ਜ਼ਿਲ੍ਹਿਆਂ ਲਈ ਅਲਰਟ
Trending
Ek Nazar
thunderstorm and heavy rain will hit punjab

Alert ਰਹਿਣ Punjab ਦੇ ਇਨ੍ਹਾਂ ਜ਼ਿਲ੍ਹਿਆਂ ਦੇ ਲੋਕ! ਆਵੇਗਾ ਤੂਫ਼ਾਨ ਤੇ ਪਵੇਗਾ...

israeli air strikes on iran

ਈਰਾਨ 'ਤੇ ਇਜ਼ਰਾਈਲੀ ਹਵਾਈ ਹਮਲੇ, 31 ਲੋਕਾਂ ਦੀ ਮੌਤ

bridge collapse

ਨਿਰਮਾਣ ਅਧੀਨ ਪੁਲ ਢਹਿ-ਢੇਰੀ, ਤਿੰਨ ਲੋਕਾਂ ਦੀ ਮੌਤ

nuclear talks cancelled  israel and iran

ਇਜ਼ਰਾਈਲ-ਈਰਾਨ ਵਿਚਾਲੇ ਹਮਲੇ ਜਾਰੀ, ਪ੍ਰਮਾਣੂ ਗੱਲਬਾਤ ਰੱਦ

granthi singh drowned while taking bath sarovar of gurdwara sahib

ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ

big accident in punjab bank guard died due to bullet injury

ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ

uae president discusses tensions in west asia

ਯੂਏਈ ਦੇ ਰਾਸ਼ਟਰਪਤੀ ਨੇ ਫਰਾਂਸੀਸੀ ਅਤੇ ਇਤਾਲਵੀ ਨੇਤਾਵਾਂ ਨਾਲ ਪੱਛਮੀ ਏਸ਼ੀਆ 'ਚ...

bulldozer action against drugs in ludhiana

ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...

punjab police attacked by immigrants

ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...

netanyahu visits bat yam

ਪ੍ਰਧਾਨ ਮੰਤਰੀ ਨੇਤਨਯਾਹੂ ਨੇ ਈਰਾਨੀ ਹਮਲੇ 'ਚ ਤਬਾਹ ਹੋਏ ਬਾਤ ਯਾਮ ਦਾ ਕੀਤਾ ਦੌਰਾ

pakistan  s nuclear threat to america

ਪਾਕਿਸਤਾਨ ਦੀ ਅਮਰੀਕਾ ਨੂੰ ਪ੍ਰਮਾਣੂ ਧਮਕੀ: ਜੇਕਰ ਈਰਾਨ 'ਤੇ ਹਮਲਾ ਹੁੰਦਾ ਹੈ...

new zealand provide visa exemption facility

ਨਿਊਜ਼ੀਲੈਂਡ 'ਚ ਇਸ ਦੇਸ਼ ਦੇ ਸੈਲਾਨੀਆਂ ਨੂੰ ਮਿਲੇਗੀ ਵੀਜ਼ਾ ਛੋਟ ਸਹੂਲਤ

iranian foreign minister statement

'ਜੇਕਰ ਇਜ਼ਰਾਈਲੀ ਹਮਲੇ ਰੁਕ ਜਾਣ ਤਾਂ....' : ਈਰਾਨੀ ਵਿਦੇਸ਼ ਮੰਤਰੀ

iranians to vacate weapons manufacturing factories

ਈਰਾਨੀਆਂ ਨੂੰ ਹਥਿਆਰ ਬਣਾਉਣ ਵਾਲੀਆਂ ਫੈਕਟਰੀਆਂ ਖਾਲੀ ਕਰਨ ਦਾ ਹੁਕਮ, ਨਵੇਂ ਹਮਲੇ...

third robbery at   virani jewelers   in america

ਅਮਰੀਕਾ ਦੇ 'ਵੈਰਾਨੀ ਜਿਊਲਰਜ' 'ਚ ਤੀਜੀ ਵਾਰ ਲੁੱਟ-ਖੋਹ

girl died due to drowning in canal

ਦੁੱਖ਼ਦਾਈ ਖ਼ਬਰ: ਨਾਨਕੇ ਆਈ ਖੇਡ ਰਹੀ ਕੁੜੀ ਨਾਲ ਵਾਪਰਿਆ ਭਾਣਾ, ਡੁੱਬਣ ਕਾਰਨ ਮੌਤ

prostitution exposed in punjab

ਪੰਜਾਬ 'ਚ ਦੇਹ ਵਪਾਰ ਦਾ ਪਰਦਾਫ਼ਾਸ਼! ਛਾਪਾ ਮਾਰਨ ਗਈ ਪੁਲਸ ਘਰ ਦੇ ਅੰਦਰ ਦਾ ਹਾਲ...

another famous influencer amritpal singh targeted threatened

ਇਕ ਹੋਰ ਮਸ਼ਹੂਰ ਇੰਫਲੂਐਂਸਰ ਅੰਮ੍ਰਿਤਪਾਲ ਸਿੰਘ ਦੇ ਨਿਸ਼ਾਨੇ 'ਤੇ, ਦਿੱਤੀ ਸਿੱਧੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • father also missing searching for missing girl
      ਗੁੰਮ ਹੋਈ ਬੱਚੀ ਨੂੰ ਲੱਭਦੇ-ਲੱਭਦੇ ਪਿਓ ਵੀ ਹੋ ਗਿਆ ਲਾਪਤਾ, ਪਿੰਡ 'ਚ ਦਹਿਸ਼ਤ ਦਾ...
    • australia work visa
      ਆਸਟ੍ਰੇਲੀਆ ਜਾਣ ਦੇ ਚਾਹਵਾਨਾਂ ਲਈ ਚੰਗੀ ਖ਼ਬਰ, ਇੰਝ ਕਰੋ ਅਪਲਾਈ, ਸਿੱਧਾ ਮਿਲੇਗਾ...
    • punjab government s big decision regarding pension
      ਪੈਨਸ਼ਨ ਨੂੰ ਲੈ ਕੇ ਅਹਿਮ ਖ਼ਬਰ, ਪੰਜਾਬ ਸਰਕਾਰ ਨੇ ਦਿੱਤਾ ਵੱਡਾ ਤੋਹਫ਼ਾ
    • fire at housing apartment in delhi s dwarka
      ਅਪਾਰਟਮੈਂਟ 'ਚ ਲੱਗੀ ਭਿਆਨਕ ਅੱਗ ਨੇ ਤਬਾਹ ਕਰ'ਤਾ ਪਰਿਵਾਰ ! ਪਹਿਲਾਂ ਧੀ-ਪੁੱਤ ਨੇ...
    • taking gold loan  customers will get more benefits with easy rules
      Gold Loan ਲੈਣ ਸਮੇਂ ਨਹੀਂ ਹੋਵੇਗੀ ਕੋਈ ਪਰੇਸ਼ਾਨੀ, ਆਸਾਨ ਨਿਯਮਾਂ ਨਾਲ ਗਾਹਕਾਂ...
    • son in law love affair mother in law run away
      ਹਾਏ ਓ ਰੱਬਾ! ਮਾਂ ਵਰਗੀ ਸੱਸ 'ਤੇ ਆਇਆ ਜਵਾਈ ਦਾ ਦਿਲ, ਫਿਰ ਜੋ ਹੋਇਆ...
    • earthquake hits
      ਅੱਧੇ ਘੰਟੇ 'ਚ 2 ਵਾਰ ਕੰਬ ਗਈ ਧਰਤੀ ! ਲੋਕਾਂ ਦੇ ਸੁੱਕ ਗਏ ਸਾਹ
    • 42 university students offered jobs by multinational companies
      GNDU ਦੇ ਵਿਦਿਆਰਥੀਆਂ ਦੀ ਡਿਗਰੀ ਤੋਂ ਪਹਿਲਾਂ ਨੌਕਰੀ ਪੱਕੀ! ਵੱਡੀਆਂ ਕੰਪਨੀਆਂ ਤੋਂ...
    • google maps car stuck half constructed bridge
      Google Map ਦਾ ਇਕ ਹੋਰ ਕਾਰਾ, ਅਧੂਰੇ ਫਲਾਈਓਵਰ 'ਤੇ ਹੇਠਾਂ ਡਿੱਗੀ ਕਾਰ, ਵੀਡੀਓ...
    • sonam raghuwanshi killed raja
      ਪਹਾੜ 'ਤੇ ਚੜ੍ਹਾਈ ਸਮੇਂ ਥੱਕ ਗਏ ਸੁਪਾਰੀ ਕਿੱਲਰ ! ਰਾਜਾ ਰਘੂਵੰਸ਼ੀ ਨੂੰ ਮਾਰਨ ਤੋਂ...
    • sebi announces special settlement scheme
      ਸੇਬੀ ਨੇ ਕੀਤਾ ਸਟਾਕ ਬਰੋਕਰਜ਼ ਲਈ ਵਿਸ਼ੇਸ਼ ਸੈਟਲਮੈਂਟ ਸਕੀਮ ਦਾ ਐਲਾਨ
    • ਪੰਜਾਬ ਦੀਆਂ ਖਬਰਾਂ
    • granthi singh drowned while taking bath sarovar of gurdwara sahib
      ਪੰਜਾਬ ਦੇ ਇਸ ਇਤਿਹਾਸਕ ਗੁਰਦੁਆਰਾ ਸਾਹਿਬ 'ਚ ਵੱਡੀ ਘਟਨਾ, ਪਈਆਂ ਭਾਜੜਾਂ
    • nihang arrested in bhabhi kamal kaur s murder case on 3 day remand
      ਭਾਬੀ ਕਮਲ ਕੌਰ ਦੇ ਕਤਲ ਮਾਮਲੇ 'ਚ ਗ੍ਰਿਫ਼ਤਾਰ ਨਿਹੰਗ 3 ਦਿਨਾਂ ਦੇ ਰਿਮਾਂਡ 'ਤੇ,...
    • big accident in punjab bank guard died due to bullet injury
      ਪੰਜਾਬ 'ਚ ਵੱਡਾ ਹਾਦਸਾ, ਗੋਲ਼ੀ ਲੱਗਣ ਕਾਰਨ ਬੈਂਕ ਗਾਰਡ ਦੀ ਹੋਈ ਮੌਤ
    • a young man died due to drowning in jannat lake
      ਹਾਜੀਪੁਰ 'ਚ ਵੱਡਾ ਹਾਦਸਾ, 'ਜੰਨਤ' ਝੀਲ 'ਚ ਡੁੱਬਣ ਕਾਰਨ ਇਕ ਨੌਜਵਾਨ ਦੀ ਮੌਤ
    • bulldozer action against drugs in ludhiana
      ਲੁਧਿਆਣਾ 'ਚ ਨਸ਼ਿਆਂ ਖ਼ਿਲਾਫ਼ ਬੁਲਡੋਜ਼ਰ ਐਕਸ਼ਨ, ਨਸ਼ਾ ਤਸਕਰਾਂ ਦੇ ਘਰ ਕੀਤੇ...
    • 2 people die in amritsar and kharar due to heat
      ਪੰਜਾਬ ਭਿਆਨਕ ਗਰਮੀ ਦੀ ਲਪੇਟ ’ਚ! 'ਲੂ' ਨਾਲ ਅੰਮ੍ਰਿਤਸਰ ਤੇ ਖਰੜ ’ਚ 2 ਲੋਕਾਂ...
    • punjab police attacked by immigrants
      ਪੰਜਾਬ ਪੁਲਸ 'ਤੇ ਪ੍ਰਵਾਸੀਆਂ ਨੇ ਕੀਤਾ ਹਮਲਾ, ਬੁਲਾਉਣੀ ਪੈ ਗਈ ਹੋਰ ਪੁਲਸ, ਮਾਮਲਾ...
    • major action taken against amritpal mehron
      ਇਨਫਲੂਐਂਸਰ ਦੀਪਿਕਾ ਲੂਥਰਾ ਦੇ ਬਿਆਨਾਂ 'ਤੇ ਅੰਮ੍ਰਿਤਪਾਲ ਮਹਿਰੋਂ 'ਤੇ ਵੱਡੀ...
    • health department s big announcement in view of corona virus
      ਕੋਰੋਨਾ ਵਾਇਰਸ ਦੇ ਮੱਦੇਨਜ਼ਰ ਸਿਹਤ ਵਿਭਾਗ ਦਾ ਵੱਡਾ ਐਲਾਨ
    • heat is showing its intensity in guru nagar
      ਗੁਰੂ ਨਗਰੀ ’ਚ ਗਰਮੀ ਦਿਖਾ ਰਹੀ ਆਪਣੇ ਤੇਵਰ, ਦੁਪਹਿਰ ਨੂੰ ਲੋਕਾਂ ਦਾ ਬਾਹਰ ਨਿਕਲਣਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +