Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 10, 2026

    11:33:59 AM

  • heavy rain  meteorological department  rain in punjab

    ਪੰਜਾਬ 'ਚ ਲਗਾਤਾਰ ਚਾਰ ਦਿਨ ਪਵੇਗਾ ਭਾਰੀ ਮੀਂਹ,...

  • powercom s new ultimatum regarding inspection of electricity network

    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ...

  • 3 clerks including block education officer suspended

    ਅੰਮ੍ਰਿਤਸਰ : ਸਿੱਖਿਆ ਵਿਭਾਗ ’ਚ ਕਰੋੜਾਂ ਦਾ ਵਿੱਤੀ...

  • transfer of patwaris

    ਪੰਜਾਬ ‘ਚ ਪ੍ਰਸ਼ਾਸਨਿਕ ਫੇਰਬਦਲ, ਵੱਡੇ ਪੱਧਰ 'ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Ludhiana
  • ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ 84 ਨਵੇਂ ਮਾਮਲੇ ਆਏ ਸਾਹਮਣੇ, 7 ਦੀ ਮੌਤ

PUNJAB News Punjabi(ਪੰਜਾਬ)

ਲੁਧਿਆਣਾ ਜ਼ਿਲ੍ਹੇ 'ਚ ਕੋਰੋਨਾ ਦੇ 84 ਨਵੇਂ ਮਾਮਲੇ ਆਏ ਸਾਹਮਣੇ, 7 ਦੀ ਮੌਤ

  • Updated: 17 Nov, 2020 12:36 AM
Ludhiana
84 new cases of corona reported in ludhiana
  • Share
    • Facebook
    • Tumblr
    • Linkedin
    • Twitter
  • Comment

ਲੁਧਿਆਣਾ,(ਸਹਿਗਲ)- ਜ਼ਿਲ੍ਹੇ ਵਿਚ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਵਿਚ ਕਮੀ ਦੇ ਬਾਵਜੂਦ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ 'ਚ ਵਾਧਾ ਹੋ ਰਿਹਾ ਹੈ। ਅੱਜ ਕੋਰੋਨਾਂ ਵਾਇਰਸ ਨਾਲ 7 ਮਰੀਜ਼ਾਂ ਦੀ ਮੌਤ ਹੋ ਗਈ, ਜਦੋਂਕਿ 84 ਨਵੇਂ ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਸ ਤੋਂ ਪਹਿਲਾਂ 5 ਅਕਤੂਬਰ ਨੂੰ 8 ਮਰੀਜ਼ਾਂ ਦੀ ਮੌਤ ਹੋਈ ਸੀ, ਜਦੋਂਕਿ 3 ਅਤੇ 4 ਅਕਤੂਬਰ ਨੂੰ 10-10 ਮਰੀਜ਼ਾਂ ਦੀ ਕੋਰੋਨਾ ਨਾਲ ਮੌਤ ਹੋਈ ਸੀ।

ਸਿਹਤ ਵਿਭਾਗ ਮੁਤਾਬਕ ਸ਼ਹਿਰ ਦੇ ਹਸਪਤਾਲਾਂ ’ਚ ਅੱਜ 97 ਪਾਜ਼ੇਟਿਵ ਮਰੀਜ਼ ਸਾਹਮਣੇ ਆਏ ਹਨ। ਇਨ੍ਹਾਂ ’ਚੋਂ 84 ਜ਼ਿਲ੍ਹੇ ਦੇ, ਜਦੋਂਕਿ 13 ਦੂਜੇ ਜ਼ਿਲ੍ਹਿਆਂ ਨਾਲ ਸਬੰਧਤ ਸਨ। ਇਸੇ ਤਰ੍ਹਾਂ ਅੱਜ 8 ਵਿਅਕਤੀਆਂ ਦੀ ਮੌਤ ਹੋਈ ਹੈ। ਇਨ੍ਹਾਂ ਵਿਚ 7 ਜ਼ਿਲ੍ਹੇ ਦੇ, ਜਦੋਂਕਿ ਇਕ ਨਵਾਂਸ਼ਹਿਰ ਦਾ ਰਹਿਣ ਵਾਲਾ ਸੀ। ਹੁਣ ਤੱਕ ਜ਼ਿਲ੍ਹੇ ’ਚ 21488 ਮਰੀਜ਼ ਸਾਹਮਣੇ ਆ ਚੁੱਕੇ ਹਨ। ਇਨ੍ਹਾਂ ’ਚੋਂ 868 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ ਦੂਜੇ ਜ਼ਿਲ੍ਹਿਆਂ ਜਾਂ ਰਾਜਾਂ ਤੋਂ ਸਥਾਨਕ ਹਸਪਤਾਲਾਂ ’ਚ ਇਲਾਜ ਲਈ ਆਏ ਮਰੀਜ਼ਾਂ ’ਚੋਂ 2989 ਮਰੀਜ਼ਾਂ ਦੀ ਰਿਪੋਰਟ ਪਾਜ਼ੇਟਿਵ ਆ ਚੁੱਕੀ ਹੈ ਅਤੇ ਇਨ੍ਹਾਂ ’ਚੋਂ 348 ਦੀ ਮੌਤ ਹੋ ਚੁੱਕੀ ਹੈ। ਉਪਰੋਕਤ ਤੋਂ ਇਲਾਵਾ 591 ਮਰੀਜ਼ ਹੋਮ ਆਈਸੋਲੇਸ਼ਨ ’ਚ ਰਹਿ ਰਹੇ ਹਨ, ਜਦੋਂਕਿ 114 ਪਾਜ਼ੇਟਿਵ ਮਰੀਜ਼ਾਂ ਨੂੰ ਅੱਜ ਸਕ੍ਰੀਨਿੰਗ ਤੋਂ ਬਾਅਦ ਹੋਮ ਕੁਆਰੰਟਾਈਨ ’ਚ ਭੇਜਿਆ ਗਿਆ ਹੈ। ਹੋਮ ਕੁਆਰੰਟਾਈ ਵਿਚ 1372 ਪਾਜ਼ੇਟਿਵ ਮਰੀਜ਼ ਰਹਿ ਰਹੇ ਹਨ। ਸਿਹਤ ਵਿਭਾਗ ਮੁਤਾਬਕ ਹੁਣ ਤੱਕ 19865 ਮਰੀਜ਼ ਕੋਰੋਨਾ ਨਾਲ ਠੀਕ ਹੋ ਚੁੱਕੇ ਹਨ। ਜ਼ਿਲ੍ਹੇ ’ਚ 755 ਐਕਟਿਵ ਮਰੀਜ਼ ਰਹਿ ਗਏ ਹਨ। ਤਿਓਹਾਰਾਂ ’ਤੇ ਭੀੜ ਦਾ ਅਸਰ ਦਿਖੇਗਾ ਆਉਣ ਵਾਲੇ ਦਿਨਾਂ 'ਚ ਮੈਡੀਕਲ ਮਾਹਿਰਾਂ ਦੀ ਮੰਨੀਏ ਤਾਂ ਤਿਓਹਾਰਾਂ ’ਤੇ ਬਾਜ਼ਾਰਾਂ ਵਿਚ ਭੀੜ ਦਾ ਅਤੇ ਬਿਨਾਂ ਮਾਸਕ ਦੇ ਬਾਹਰ ਨਿਕਲਣਾ ਸੋਸ਼ਲ ਦੂਰੀ ਦੇ ਨਿਯਮਾਂ ਦੀ ਪਾਲਣਾ ਨਾ ਕਰਨਾ ਇਹ ਆਮ ਦੇਖਣ ’ਚ ਸਾਹਮਣੇ ਆਇਆ ਹੈ। ਇਸ ਦਾ ਅਸਰ ਆਉਣ ਵਾਲੇ ਦਿਨਾਂ ਵਿਚ ਸਾਹਮਣੇ ਆ ਸਕਦਾ ਹੈ। ਜੇਕਰ ਲੋਕ ਕੋਰੋਨਾ ਵਾਇਰਸ ਦੀ ਲਪੇਟ ’ਚ ਆਏ ਤਾਂ ਮਰੀਜ਼ਾਂ ਦੀ ਗਿਣਤੀ ਵਧ ਸਕਦੀ ਹੈ।

ਮਰੀਜ਼ ਵਧਣ ’ਤੇ ਘਟਾਈ ਸੈਂਪਲਾਂ ਦੀ ਗਿਣਤੀ

ਸਿਹਤ ਵਿਭਾਗ ਨੇ ਜ਼ਿਲ੍ਹੇ ’ਚ ਮਰੀਜ਼ ਵਧਣ ’ਤੇ ਸੈਂਪਲ ਲੈਣ ਦੀ ਪ੍ਰਕਿਰਿਆ ਹੋਰ ਮੱਧਮ ਕਰ ਦਿੱਤੀ ਹੈ। ਅੱਜ 1428 ਮਰੀਜ਼ਾਂ ਦੇ ਸੈਂਪਲ ਜਾਂਚ ਲਈ ਭੇਜੇ ਗਏ ਹਨ, ਜਦੋਂਕਿ ਕੱਲ 1744 ਸੈਂਪਲ ਭੇਜੇ ਗਏ ਸਨ।

1398 ਵਿਅਕਤੀਆਂ ਦੀ ਰਿਪੋਰਟ ਪੈਂਡਿੰਗ

ਸਿਹਤ ਵਿਭਾਗ ਵੱਲੋਂ ਸ਼ੱਕੀ ਮਰੀਜ਼ਾਂ ਦੇ ਭੇਜੇ ਗਏ ਸੈਂਪਲਾਂ ਦੀ ਰਿਪੋਰਟ ’ਚੋਂ 1398 ਮਰੀਜ਼ਾਂ ਦੀ ਰਿਪੋਰਟ ਅਜੇ ਪੈਂਡਿੰਗ ਦੱਸੀ ਜਾ ਰਹੀ ਹੈ।

5 ਹੈਲਥ ਕੇਅਰ ਵਰਕਰ, ਇਕ ਪੁਲਸ ਮੁਲਾਜ਼ਮ ਆਏ ਪਾਜ਼ੇਟਿਵ

ਅੱਜ ਸਾਹਮਣੇ ਆਏ ਪਾਜ਼ੇਟਿਵ ਮਰੀਜ਼ਾਂ ’ਚੋਂ 5 ਹੈਲਥ ਕੇਅਰ ਵਰਕਰ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਇਕ ਪੁਲਸ ਮੁਲਾਜ਼ਮ ਵੀ ਪਾਜ਼ੇਟਿਵ ਆਇਆ ਹੈ। ਰਿਪੋਰਟ ਮੁਤਾਬਕ ਅੱਜ ਸਾਹਮਣੇ ਆਏ 84 ਮਰੀਜ਼ਾਂ ਵਿਚੋਂ 11 ਮਰੀਜ਼ ਪਾਜ਼ੇਟਿਵ ਮਰੀਜ਼ਾਂ ਦੇ ਸੰਪਰਕ ਵਿਚ ਆਉਣ ਨਾਲ ਪਾਜ਼ੇਟਿਵ ਹੋਏ, ਜਦੋਂਕਿ ਓ. ਪੀ. ਡੀ. ਵਿਚ 25 ਅਤੇ 32 ਮਰੀਜ਼ ਫਲੂ ਕਾਰਨਰ ਵਿਚ ਸਾਹਮਣੇ ਆਏ ਹਨ।

ਮ੍ਰਿਤਕ ਮਰੀਜ਼ਾਂ ਦਾ ਵੇਰਵਾ

ਇਲਾਕਾ        ਉਮਰ/ਲਿੰਗ        ਹਸਪਤਾਲ

ਜਮਾਲਪੁਰ ਅਵਾਣਾ        64 ਸਾਲਾ ਪੁਰਸ਼        ਫੋਰਟਿਸ

ਢੋਲਣ ਜਗਰਾਓਂ        75 ਸਾਲਾ ਪੁਰਸ਼        ਡੀ. ਐੱਮ. ਸੀ.

ਕੋਟ ਮੰਗਲ ਸਿੰਘ        53 ਸਾਲਾ ਮਹਿਲਾ        ਰਾਜਿੰਦਰਾ ਪਟਿਆਲਾ

ਉਮੇਦਪੁਰ ਸਾਹਨੇਵਾਲ        49 ਸਾਲਾ ਮਹਿਲਾ        ਪੰਚਮ

ਮਾਡਲ ਗ੍ਰਾਮ ਐਕਸਟੈਂਸ਼ਨ        48 ਸਾਲਾ ਮਹਿਲਾ ਦੀਪ

ਛਾਉਣੀ ਮੁਹੱਲਾ        70 ਸਾਲਾ ਮਹਿਲਾ        ਸਿਵਲ

ਆਜ਼ਾਦ ਨਗਰ        55 ਸਾਲਾ ਪੁਰਸ਼        ਪੀ. ਜੀ. ਆਈ. ਚੰਡੀਗੜ੍ਹ

  • Ludhiana
  • corona
  • ਲੁਧਿਆਣਾ
  • ਪਾਜ਼ੇਟਿਵ

ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਿਹੈ ਇਕ ਪੱਤਰ, ਬੈਂਸ ਲਈ ਬਣ ਸਕਦੈ ਵੱਡੀ ਮੁਸੀਬਤ

NEXT STORY

Stories You May Like

  • lorry muv collision 7 people
    ਕਰਨਾਟਕ ’ਚ ਲਾਰੀ ਤੇ MUV ਦੀ ਭਿਆਨਕ ਟੱਕਰ, 7 ਲੋਕਾਂ ਦੀ ਮੌਤ, ਪਿਆ ਚੀਕ-ਚਿਹਾੜਾ
  • 6 accused arrested with heroin worth rs 84 lakh
    84 ਲੱਖ ਰੁਪਏ ਦੀ ਹੈਰੋਇਨ ਸਮੇਤ 6 ਦੋਸ਼ੀ ਗ੍ਰਿਫ਼ਤਾਰ
  • major action taken against 84 teachers of jalandhar salary stopped
    ਪੰਜਾਬ ਦੇ 84 ਅਧਿਆਪਕਾਂ 'ਤੇ ਡਿੱਗੀ ਗਾਜ! ਰੋਕੀ ਗਈ ਤਨਖ਼ਾਹ, ਜਾਣੋ ਵਜ੍ਹਾ
  • 7 accused arrested with dangerous weapons and lakhs of cash
    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ
  • 500 districts of the country will become new export hubs
    ਦੇਸ਼ ਦੇ 500 ਜ਼ਿਲ੍ਹੇ ਬਣਨਗੇ ਨਵੇਂ ਨਿਰਯਾਤ ਕੇਂਦਰ, ਛੋਟੇ ਉਦਯੋਗਾਂ ਨੂੰ ਮਿਲੇਗੀ ਵਿਸ਼ਵ ਬਾਜ਼ਾਰ ਤੱਕ ਪਹੁੰਚ
  • sugar prices suddenly increase  prices rise by 6 7 percent
    ਖੰਡ ਦੀਆਂ ਕੀਮਤਾਂ ’ਚ ਅਚਾਨਕ ਆਈ ਤੇਜ਼ੀ! 6-7 ਫੀਸਦੀ ਤੱਕ ਚੜ੍ਹੇ ਭਾਅ
  • mother 7 month daughter throat
    ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ 7 ਮਹੀਨੇ ਦੀ ਧੀ ਦਾ ਵੱਢ 'ਤਾ ਗਲਾ, ਫਿਰ ਖੁਦ...
  • sebi  s new rules on   share buyback   come into force  will be in   open market
    ਸ਼ੇਅਰ ਬਾਇਬੈਕ ’ਚ ਸੇਬੀ ਦੇ ਨਵੇਂ ਨਿਯਮ ਲਾਗੂ, 1 ਅਗਸਤ ਤੋਂ ਓਪਨ ਮਾਰਕੀਟ ’ਚ ਫਿਰ ਹੋਵੇਗੀ ਸ਼ੇਅਰਾਂ ਦੀ ਵਾਪਸ ਖਰੀਦ
  • powercom s new ultimatum regarding inspection of electricity network
    ਪੰਜਾਬ 'ਚ ਇਨ੍ਹਾਂ ਕਾਲੋਨੀਆਂ ਲਈ ਪਾਵਰਕਾਮ ਨੇ ਖਿੱਚੀ ਤਿਆਰੀ! ਨਵਾਂ ਅਲਟੀਮੇਟਮ...
  • travel agents cheated youth of rs 45 lakh on sending them to america
    2 ਨੌਜਵਾਨਾਂ ਨਾਲ ਲੱਖਾਂ ਦੀ ਠੱਗੀ, ਪੈਸੇ ਵਾਪਸ ਮੰਗਣ 'ਤੇ ਬਿਸ਼ਨੋਈ ਗਰੁੱਪ ਤੋਂ...
  • sho tanda gurinderjit singh nagra line present complaint of us attorney general
    ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
  • video chicken businessman brandishing pistol in car goes viral in jalandhar
    ਜਲੰਧਰ 'ਚ ਚਿਕਨ ਕਾਰੋਬਾਰੀ ਵਿਵਾਦਾਂ 'ਚ ਘਿਰਿਆ! ਚਲਦੀ ਕਾਰ 'ਚ ਪਿਸਤੌਲ...
  • big regarding rain in punjab
    ਪੰਜਾਬ 'ਚ ਮੀਂਹ ਨੂੰ ਲੈ ਕੇ ਵੱਡੀ ਅਪਡੇਟ, ਪੜ੍ਹੋ ਮੌਸਮ ਵਿਭਾਗ ਦੀ ਭਵਿੱਖਬਾਣੀ
  • seminar held for foreign travel consultants
    ਸਾਵਧਾਨ: ਲੋਕਾਂ ਦੇ ਸੁਫ਼ਨਿਆਂ ਨਾਲ ਖੇਡ ਕੇ ਪੈਸੇ ਠੱਗਣ ਲਈ ਵਿਦੇਸ਼ ਯਾਤਰਾ...
  • big encounter in jalandhar lucky patiala gang shooter and police gunfire
    ਜਲੰਧਰ 'ਚ ਵੱਡਾ ਐਨਕਾਊਂਟਰ! ਲੱਕੀ ਪਟਿਆਲ ਗੈਂਗ ਦੇ ਸ਼ੂਟਰ ਤੇ ਪੁਲਸ ਵਿਚਾਲੇ ਚੱਲੀਆਂ...
  • traffic police strict on heavy vehicles  441 challans issued
    ਨੋ ਐਂਟਰੀ ਦੌਰਾਨ ਸ਼ਹਿਰ ’ਚ ਐਂਟਰੀ ਲੈ ਰਹੇ ਹੈਵੀ ਵ੍ਹੀਕਲਾਂ ’ਤੇ ਸ਼ਿਕੰਜਾ, 24...
Trending
Ek Nazar
akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

flood in china

ਚੀਨ 'ਚ 'ਮੇਅਸਾਕ' ਤੂਫ਼ਾਨ ਨੇ ਮਚਾਈ ਤਬਾਹੀ; 39 ਲੋਕਾਂ ਦੀ ਮੌਤ

india australia partnership

ਭਾਰਤ ਅਤੇ ਆਸਟ੍ਰੇਲੀਆ ਨੇ ਸਾਈਬਰ, ਕ੍ਰਿਟੀਕਲ ਤਕਨਾਲੋਜੀ ਸਹਿਯੋਗ ਨੂੰ ਹੁਲਾਰਾ ਦੇਣ...

heavy rain next 48 hours imd

Heavy Rain: ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, 17 ਸੂਬਿਆਂ 'ਚ...

people killed in pakistan

ਪਾਕਿਸਤਾਨ 'ਚ 4 ਦਿਨਾਂ 'ਚ ਅੱਤਵਾਦੀਆਂ ਸਮੇਤ ਮਾਰੇ ਗਏ 96 ਲੋਕ

famous actress secretly gets married for the second time

ਮਸ਼ਹੂਰ ਅਦਾਕਾਰਾ ਨੇ ਚੁੱਪ-ਚੁਪੀਤੇ ਕਰਵਾ ਲਿਆ ਦੂਜਾ ਵਿਆਹ ! ਜਾਣੋ ਹੁਣ ਕਿਸ ਨੂੰ...

famous actor  s mother passes away

'ਦੁਨੀਆ ਖ਼ਾਮੋਸ਼ ਹੋ ਗਈ..!' ਮਸ਼ਹੂਰ ਅਦਾਕਾਰ ਦੇ ਘਰ ਪਸਰਿਆ ਮਾਤਮ, ਮਾਂ ਦਾ ਹੋਇਆ...

karachi ranked down

ਕਰਾਚੀ ਦੁਨੀਆ ਦੇ 'ਸਭ ਤੋਂ ਘੱਟ ਰਹਿਣ ਯੋਗ ਸ਼ਹਿਰਾਂ' 'ਚ ਹੋਇਆ ਸ਼ਾਮਲ

building  accident  people  rain

ਕੂੜੇ ਦਾ ਪਹਾੜ ਖਿਸਕਣ ਕਾਰਨ ਡਿੱਗ ਗਈ ਬਿਲਡਿੰਗ ! ਮਲਬੇ 'ਚ ਦਬ ਗਏ ਕਈ ਲੋਕ

free wheat mustard oil money

ਕਣਕ ਦੇ ਨਾਲ ਹੁਣ ਨਹੀਂ ਮਿਲੇਗਾ ਮੁਫ਼ਤ ਸਰ੍ਹੋਂ ਦਾ ਤੇਲ! ਹਰਿਆਣਾ ਦੇ BPL...

india will provide advanced missiles to indonesia

ਭਾਰਤ-ਇੰਡੋਨੇਸ਼ੀਆ ਵਿਚਾਲੇ 20 ਸਮਝੌਤੇ, ਬ੍ਰਹਿਮੋਸ ਮਿਜ਼ਾਈਲ ਡੀਲ ਸਭ ਤੋਂ ਅਹਿਮ

famous singer leaves the world at the age of 36

36 ਸਾਲ ਦੀ ਉਮਰ 'ਚ ਮਸ਼ਹੂਰ Singer ਨੇ ਛੱਡੀ ਦੁਨੀਆ ! ਬ੍ਰਿਟੇਨ 'ਚ ਇਕੱਲੀ ਰਹਿ...

landslide in china

ਚੀਨ 'ਚ ਖਿਸਕੀ ਜ਼ਮੀਨ, ਮਰਨ ਵਾਲਿਆਂ ਦੀ ਗਿਣਤੀ 21 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • bjp president dhillon bows down at takht sri keshgarh sahib
      ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਭਾਜਪਾ ਪ੍ਰਧਾਨ ਢਿੱਲੋਂ, ਸਰਬੱਤ ਦੇ...
    • son hits father to death with iron rod
      ਪੁੱਤ ਨੇ ਲੋਹੇ ਦੀ ਰਾਡ ਮਾਰ ਕੇ ਪਿਓ ਨੂੰ ਉਤਾਰਿਆ ਮੌਤ ਦੇ ਘਾਟ
    • altercation between narwal express bus crew and passengers phagwara
      ਫਗਵਾੜਾ 'ਚ ਬੱਸ ਡਰਾਈਵਰ ਅਤੇ ਕੰਡਕਟਰ ਦਾ ਸਵਾਰੀਆਂ ਨਾਲ ਹੋਇਆ ਝਗੜਾ, ਭਾਰੀ ਹੰਗਾਮਾ
    • kahanpur khuhi bathri road closed for heavy vehicles for 45 days
      ਪੰਜਾਬ: ਇਨ੍ਹਾਂ ਵਾਹਨ ਚਾਲਕਾਂ ਲਈ ਜਾਰੀ ਹੋਏ ਨਵੇਂ ਹੁਕਮ! 45 ਦਿਨਾਂ ਲਈ ਲੱਗੀ...
    • former cm charanjit singh channi faction s big meeting in chandigarh
      ਸਾਬਕਾ CM ਚੰਨੀ ਧੜੇ ਦੀ ਚੰਡੀਗੜ੍ਹ 'ਚ ਵੱਡੀ ਮੀਟਿੰਗ, ਜਾਣੋ ਕੀ ਲਿਆ ਗਿਆ ਫ਼ੈਸਲਾ
    • sho tanda gurinderjit singh nagra line present complaint of us attorney general
      ਅਮਰੀਕਾ ਦੇ ਅਟਾਰਨੀ ਜਨਰਲ ਦੀ ਸ਼ਿਕਾਇਤ 'ਤੇ ਪੰਜਾਬ ਪੁਲਸ ਦੇ SHO 'ਤੇ ਡਿੱਗੀ...
    • flood threat looms over punjab farmers
      ਚਿੰਤਾ 'ਚ ਘਿਰੇ ਪੰਜਾਬ ਦੇ ਕਿਸਾਨ! ਮੰਡਰਾ ਰਿਹੈ ਵੱਡਾ ਖ਼ਤਰਾ
    • deadbody of boy missing for 10 days found in bist doab canal
      10 ਦਿਨਾਂ ਤੋਂ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼! ਇਸ ਹਾਲ 'ਚ ਪੁੱਤ ਨੂੰ...
    • khalra police station sho arrested
      ਥਾਣਾ ਖਾਲੜਾ ਦਾ ਐਡੀਸ਼ਨਲ ਐੱਸ. ਐੱਚ. ਓ. ਸਾਹਿਬ ਸਿੰਘ ਗ੍ਰਿਫ਼ਤਾਰ
    • dig raids sho suspended punjab police
      ਡੀ. ਆਈ. ਜੀ. ਨੇ ਥਾਣੇ 'ਚ ਰੇਡ ਕਰ ਸੁੱਤਾ ਪਿਆ ਫੜਿਆ SHO, ਕਿਹਾ ਹੁਣ ਤੁਸੀਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +