Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, APR 20, 2026

    1:23:48 PM

  • entry of commercial vehicles in delhi becomes expensive sc orders

    ਮਹਿੰਗਾਈ ਦੀ ਮਾਰ: ਦਿੱਲੀ 'ਚ ਵਪਾਰਕ ਵਾਹਨਾਂ ਦਾ...

  • gunfire erupts at jandiala guru house

    ਕੰਬਿਆ ਪੰਜਾਬ ਦਾ ਇਹ ਇਲਾਕਾ, ਚੱਲੀਆਂ ਤਾੜ-ਤਾੜ...

  • there was an uproar in a college in chandigarh

    ਚੰਡੀਗੜ੍ਹ ਦੇ ਕਾਲਜ 'ਚ ਮਚੀ ਹਾਹਾਕਾਰ, ਕਰਾਇਆ ਗਿਆ...

  • rich youth sex trafficking in punjab

    ਪੰਜਾਬ : ਦੇਹ ਵਪਾਰ ਨੂੰ ਲੈ ਕੇ ਵੱਡਾ ਖ਼ੁਲਾਸਾ, ਕਈ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • ਲਾਕਡਾਊਨ ਦੌਰਾਨ 86,371 ਨਵੇਂ ਮਰੀਜ਼ ਓਟ ਕਲੀਨਿਕਾਂ 'ਚ ਇਲਾਜ ਲਈ ਰਜਿਸਟਰਡ ਹੋਏ: ਹਰਪ੍ਰੀਤ ਸਿੱਧੂ

PUNJAB News Punjabi(ਪੰਜਾਬ)

ਲਾਕਡਾਊਨ ਦੌਰਾਨ 86,371 ਨਵੇਂ ਮਰੀਜ਼ ਓਟ ਕਲੀਨਿਕਾਂ 'ਚ ਇਲਾਜ ਲਈ ਰਜਿਸਟਰਡ ਹੋਏ: ਹਰਪ੍ਰੀਤ ਸਿੱਧੂ

  • Updated: 11 May, 2020 07:34 PM
Punjab
86 371 new patients registered for treatment in oat clinics
  • Share
    • Facebook
    • Tumblr
    • Linkedin
    • Twitter
  • Comment

ਚੰਡੀਗੜ੍ਹ- ਲਾਕਡਾਊਨ ਦੌਰਾਨ ਨਸ਼ਿਆਂ ਵਿਰੁੱਧ ਜੰਗ ਵਿੱਚ ਵੱਡੀ ਸਫ਼ਲਤਾ ਹਾਸਲ ਕਰਦਿਆਂ, ਸੂਬੇ ਭਰ ਵਿੱਚ ਨਿੱਜੀ ਕਲੀਨਿਕਾਂ ਸਮੇਤ ਕੁੱਲ 86371 ਨਵੇਂ ਮਰੀਜ਼ 198 ਆਊਟਪੇਸ਼ੈਂਟ ਓਪੀਓਡ ਅਸਿਸਟੇਟ ਟ੍ਰੀਟਮੈਂਟ (ਓਓਏਟੀ) ਕਲੀਨਿਕਾਂ ਵਿੱਚ ਇਲਾਜ ਲਈ ਰਜਿਸਟਰ ਕੀਤੇ ਗਏ। ਨਸ਼ਿਆਂ ਵਿਰੁੱਧ ਜੰਗ ਵਿਚ 6 ਮਈ, 2020 ਤੱਕ ਓਟ, ਨਸ਼ਾ ਛੁਡਾਉ ਕੇਂਦਰਾਂ ਅਤੇ ਨਿੱਜੀ ਕੇਂਦਰਾਂ ਵਿਚ 5,00,552 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਟਾਸਕ ਫੋਰਸ (ਐਸਟੀਐਫ) ਦੇ ਚੀਫ਼-ਕਮ-ਏਡੀਜੀਪੀ ਹਰਪ੍ਰੀਤ ਸਿੰਘ ਸਿੱਧੂ ਨੇ ਕਿਹਾ ਕਿ ਵਿਸ਼ਵ ਭਰ ਵਿੱਚ ਨਸ਼ਾ ਛੁਡਾਉਣ ਦੇ ਇਲਾਜ ਵਿੱਚ 'ਓਟ' ਕਲੀਨਿਕ ਪ੍ਰੋਗਰਾਮ ਪੂਰੀ ਤਰ੍ਹਾਂ ਸਫ਼ਲ ਅਤੇ ਸਭ ਤੋਂ ਪ੍ਰਮੁੱਖ ਕੋਸ਼ਿਸ਼ ਸਾਬਤ ਹੋਈ ਹੈ। ਉਹਨਾਂ ਅੱਗੇ ਕਿਹਾ ਕਿ ਓਟ ਕਲੀਨਿਕਾਂ ਵਿੱਚ ਰਜਿਸਟ੍ਰੇਸ਼ਨ ਵਿੱਚ ਵਾਧਾ ਹੋਣ ਕਰਕੇ, ਮਰੀਜ਼ਾਂ ਨੂੰ ਘਰਾਂ ਵਿੱਚ ਹੀ ਦਵਾਈ ਲੈਣ ਦੀ ਮਿਆਦ 21 ਦਿਨਾਂ ਤੱਕ ਵਧਾ ਦਿੱਤੀ ਗਈ ਜਿਸ ਨਾਲ ਮਰੀਜ਼ਾਂ ਅਤੇ ਸਟਾਫ਼ ਨੂੰ ਵੱਡੀ ਰਾਹਤ ਮਿਲੀ । ਸ਼੍ਰੀ ਸਿੱਧੂ ਨੇ ਕਿਹਾ ਕਿ (ਓਓਏਟੀ) ਮਾਡਲ ਆਊਟਪੇਸ਼ੈਂਟ ਕਲੀਨਿਕ ਦਵਾਈ-ਸਲਾਹ-ਪੀਅਰ ਸਹਾਇਤਾ ਸੇਵਾਵਾਂ ਪ੍ਰਦਾਨ ਕਰਦਾ ਹੈ।
ਐਸਟੀਐਫ ਮੁੱਖੀ ਨੇ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੇ ਇਸ ਪ੍ਰੋਗਰਾਮ ਤਹਿਤ ਨਸ਼ਾ ਰੋਕੂ ਅਧਿਕਾਰੀ (ਡੈਪੋ) ਆਪਣੇ ਗੁਆਂਢੀ ਇਲਾਕਿਆਂ ਵਿੱਚ ਨਸ਼ਿਆਂ ਦੀ ਰੋਕਥਾਮ ਲਈ ਅਤੇ ਨਸ਼ਾ ਛੁਡਾਉ ਇਲਾਜ ਕੇਂਦਰਾਂ ਨਾਲ ਜੋੜਨ ਲਈ ਕਮਿਊਨਿਟੀ ਗਤੀਵਿਧੀਆਂ ਦੀ ਨਿਗਰਾਨੀ ਕਰਦੇ ਹਨ। ਉਨ੍ਹਾਂ ਕਿਹਾ ਕਿ ਤਕਰੀਬਨ 5.43 ਲੱਖ ਡੈਪੋਜ਼ ਪਹਿਲਾਂ ਹੀ ਰਜਿਸਟਰ ਹੋ ਚੁੱਕੇ ਹਨ, ਜਿਨ੍ਹਾਂ ਵਿਚੋਂ 88710 ਅਧਿਕਾਰੀ ਹਨ ਅਤੇ 4,54,332 ਨਾਗਰਿਕ ਹਨ।
ਸ਼੍ਰੀ ਸਿੱਧੂ ਨੇ ਕਿਹਾ ਕਿ ਐਸਟੀਐਫ ਨੇ 'ਡਰੱਗ ਦੀ ਵਰਤੋਂ ਖ਼ਿਲਾਫ਼ ਵਿਆਪਕ ਕਾਰਵਾਈ' (ਸੀ.ਏ.ਡੀ.ਏ.) ਰਣਨੀਤੀ ਤਿਆਰ ਕੀਤੀ ਹੈ ਜੋ ਇਨਫੋਰਸਮੈਂਟ-ਡੀਅਡਿਕਸ਼ਨ-ਪ੍ਰੀਵੈਂਸ਼ਨ (ਈਡੀਪੀ) ਪਹੁੰਚ 'ਤੇ ਅਧਾਰਤ ਹੈ। ਵਿਸਥਾਰ ਵਿੱਚ ਜਾਣਕਾਰੀ ਦਿੰਦਿਆਂ ਉਨ੍ਹਾਂ ਕਿਹਾ ਕਿ ਇਹ ਸੂਬੇ ਵਿੱਚ ਨਸ਼ਾਖੋਰੀ ਨੂੰ ਕਾਬੂ ਕਰਨ ਲਈ 360 ਡਿਗਰੀ ਪਹੁੰਚ ਹੈ ਅਤੇ ਨਸ਼ਾਖੋਰੀ ਦੀ ਰੋਕਥਾਮ ਲਈ ਸਾਰੇ ਸਰਕਾਰੀ ਵਿਭਾਗਾਂ ਦੇ ਨਾਲ ਨਾਲ ਸਮਾਜ ਦੇ ਸਾਰੇ ਵਰਗਾਂ ਦੀ ਸਰਗਰਮ ਭਾਗੀਦਾਰੀ ਨੂੰ ਯਕੀਨੀ ਬਣਾਉਂਦੀ ਹੈ।
ਉਹਨਾਂ ਅੱਗੇ ਦੱਸਿਆ ਕਿ 14,90,516 ਵਿਅਕਤੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ ਹੈ। ਇਸ ਤੋਂ ਇਲਾਵਾ 2,05,619 ਨਸ਼ਾ ਪੀੜਤਾਂ ਨਾਲ ਸੰਪਰਕ ਕੀਤਾ ਗਿਆ ਹੈ, ਜਿਨ੍ਹਾਂ ਵਿਚੋਂ 98,278 ਪੀੜਤਾਂ ਨੂੰ ਨਸ਼ਾ ਛੁਡਾਉ / ਓ.ਓ.ਏ.ਟੀ. ਸੈਂਟਰਾਂ ਵਿੱਚ ਭੇਜਿਆ ਜਾ ਚੁੱਕਾ ਹੈ।
ਐਸਟੀਐਫ ਦੇ ਮੁਖੀ ਨੇ ਅੱਗੇ ਦੱਸਿਆ ਕਿ ਫੋਰਸ ਵੱਲੋਂ ਸ਼ੁਰੂ  ਕੀਤੇ 'ਬੱਡੀ ਪ੍ਰੋਗਰਾਮ' ਦਾ ਉਦੇਸ਼ ਸਕੂਲ ਦੇ ਬੱਚਿਆਂ, ਕਾਲਜ/ਯੂਨੀਵਰਸਿਟੀ ਦੇ ਵਿਦਿਆਰਥੀਆਂ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਹੈ। ਇਸ ਪਹਿਲਕਦਮੀ ਤਹਿਤ ਹੁਣ ਤੱਕ ਲਗਭਗ 15,976 ਵਿਦਿਅਕ ਸੰਸਥਾਵਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ ਜਿਸ ਵਿੱਚ 37,36,718 ਵਿਦਿਆਰਥੀਆਂ ਨੇ ਸਰਗਰਮ ਹਿੱਸਾ ਲਿਆ। ਇਸ ਤੋਂ ਇਲਾਵਾ 12,124 ਨੋਡਲ ਅਧਿਕਾਰੀਆਂ, 1,27,146 ਸੀਨੀਅਰ ਬੱਡੀਜ਼ ਅਤੇ 7,48,926 ਬੱਡੀ ਗਰੁੱਪ ਵੀ ਗਠਿਤ ਕੀਤੇ ਗਏ ਹਨ। ਇਸ ਤੋਂ ਇਲਾਵਾ, 37,24,090 ਵਿਦਿਆਰਥੀਆਂ ਨੇ ਬੱਡੀ ਗਰੁੱਪ ਬਣਾਏ ਅਤੇ ਹੁਣ ਤੱਕ 6,28,606 ਪ੍ਰੋਗਰਾਮ/ਗਤੀਵਿਧੀਆਂ ਕਰਵਾਈਆਂ ਗਈਆਂ ਹਨ।

  • ਲਾਕਡਾਊਨ
  • ਕਲੀਨਿਕਾਂ
  • oat clinics
  • patients

ਕੁਰਾਲੀ ਸ਼ਹਿਰ 'ਚ ਦਿੱਤੀ ਕੋਰੋਨਾ ਨੇ ਦਸਤਕ, ਦੋ ਮਾਮਲੇ ਆਏ ਸਾਹਮਣੇ

NEXT STORY

Stories You May Like

  • old age  huge funds will be available for treatment  scheme
    ਬੁਢਾਪੇ ਦੀ ਵੱਡੀ ਚਿੰਤਾ ਹੋਈ ਖ਼ਤਮ! ਹੁਣ ਇਲਾਜ ਲਈ ਮਿਲੇਗਾ ਮੋਟਾ ਫੰਡ, ਜਾਣੋ ਕੀ ਹੈ ਸਕੀਮ
  • vijay deverakonda and shouryuv join hands for a new project
    ਨਵੇਂ ਪ੍ਰੋਜੈਕਟ ਲਈ ਇਕੱਠੇ ਹੋਏ ਵਿਜੇ ਦੇਵਰਕੋਂਡਾ ਤੇ ਸ਼ੌਰਿਆ ਯੁਵ
  • 9 people have died so far in the bassi pathana bus accident
    ਬੱਸੀ ਪਠਾਣਾ ਬੱਸ ਹਾਦਸੇ 'ਚ ਹੁਣ ਤੱਕ 9 ਲੋਕਾਂ ਦੀ ਮੌਤ, ਇਲਾਜ ਦੌਰਾਨ ਬਜ਼ੁਰਗ ਔਰਤ ਨੇ ਤੋੜਿਆ ਦਮ
  • uproar at indus hospital  35 year old dies during treatment
    ਇੰਡਸ ਹਸਪਤਾਲ ’ਚ ਹੰਗਾਮਾ: 35 ਸਾਲਾ ਨੌਜਵਾਨ ਦੀ ਇਲਾਜ ਦੌਰਾਨ ਮੌਤ, ਡਾਕਟਰਾਂ ’ਤੇ ਲਾਪਰਵਾਹੀ ਦੇ ਗੰਭੀਰ ਦੋਸ਼
  • air india  s big decision
    Air India ਦਾ ਵੱਡਾ ਫੈਸਲਾ: ਈਰਾਨ ਜੰਗ ਦੌਰਾਨ 31 ਮਈ ਤੱਕ ਇਜ਼ਰਾਈਲ ਲਈ ਉਡਾਣਾਂ ਮੁਅੱਤਲ
  • controversy broke out during a wedding ceremony in jalandhar
    ਜਲੰਧਰ 'ਚ ਵਿਆਹ ਸਮਾਰੋਹ ਦੌਰਾਨ ਹੋਇਆ ਵਿਵਾਦ ਹੁਣ ਰਾਜਨੀਤਿਕ ਤੇ ਕਾਨੂੰਨੀ ਵਿਵਾਦ 'ਚ ਬਦਲਿਆ, ਪਰਿਵਾਰ ਨੇ ਦਿੱਤਾ ਧਰਨਾ
  • heart patient had to be discharged for 2 days due to high cost
    ਦਿਲ ਦੇ ਮਰੀਜ਼ ਨੂੰ 2 ਦਿਨ ਲਈ ਡਿਸਚਾਰਜ ਕਰਨਾ ਪਿਆ ਮਹਿੰਗਾ, ਮੌਤ
  • train eating home cooked food strict rules
    Train 'ਚ ਸਫ਼ਰ ਦੌਰਾਨ ਘਰ ਦਾ ਖਾਣਾ ਖਾਣ 'ਤੇ ਹੋ ਸਕਦੀ ਕਾਰਵਾਈ, ਜਾਣੋ ਰੇਲਵੇ ਦੇ ਨਵੇਂ ਤੇ ਸਖ਼ਤ ਨਿਯਮ
  • punjab police asi s son dies of heart attack wedding to be held on may 5
    ਜਲੰਧਰ: ਖ਼ੁਸ਼ੀਆਂ ਮਾਤਮ 'ਚ ਬਦਲੀਆਂ! ASI ਦੇ ਪੁੱਤ ਦੀ ਅਚਾਨਕ ਹੋਈ ਮੌਤ, 5 ਮਈ ਨੂੰ...
  • nooran sisters father needs money for treatment
    ਕੋਈ ਸਾਡੀ ਮਦਦ ਕਰ ਦਿਓ....ਨੂਰਾਂ ਸਿਸਟਰਜ਼ ਦੇ ਪਿਤਾ ਦੇ ਇਲਾਜ ਲਈ ਪੈਸਿਆਂ ਦੀ...
  • clashed erupt at wedding function in jalandhar
    ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...
  • recruitment of riders launched in uae noon company
    UAE ਦੀ NOON ਕੰਪਨੀ 'ਚ ਨਿਕਲੀ ਰਾਈਡਰਾਂ ਦੀ ਭਰਤੀ, ਮਹੀਨੇ ਦੇ 1 ਲੱਖ ਤੱਕ ਕਮਾਉਣ...
  • 4 smugglers including two brothers arrested with weapons
    ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ...
  • powercom employee who was fixing a fault attacked
    ਜਲੰਧਰ 'ਚ ਜੰਗਲ ਰਾਜ! ਫਾਲਟ ਠੀਕ ਕਰ ਰਹੇ ਪਾਵਰਕਾਮ ਮੁਲਾਜ਼ਮ 'ਤੇ ਹਮਲਾ, ਮੋਬਾਈਲ...
  • punjab weather changes heat wave and warm night yellow alert issue
    ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਚਿਤਾਵਨੀ! 21, 22, 23 ਤਾਰੀਖ਼ ਲਈ 12...
  • brother and sister died in a horrific accident on jalandhar pathankot nh
    ਜਲੰਧਰ-ਪਠਾਨਕੋਟ NH 'ਤੇ ਵਾਪਰੇ ਭਿਆਨਕ ਹਾਦਸੇ ਨੇ ਰੋਲ਼ 'ਤਾ ਪਰਿਵਾਰ ! ਭੈਣ-ਭਰਾ...
Trending
Ek Nazar
clashed erupt at wedding function in jalandhar

ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...

atlee  priya atlee blessed with a baby girl

ਵਿਆਹ ਦੇ 12 ਸਾਲ ਬਾਅਦ ਦੂਜੀ ਵਾਰ ਪਿਤਾ ਬਣਿਆ ਮਸ਼ਹੂਰ ਬਾਲੀਵੁੱਡ ਨਿਰਦੇਸ਼ਕ, ਪਤਨੀ...

this famous singer used to drink more alcohol than necessary

ਕਦੇ ਜ਼ਰੂਰਤ ਤੋਂ ਵੱਧ ਸ਼ਰਾਬ ਪੀਂਦੀ ਸੀ ਇਹ ਮਸ਼ਹੂਰ Singer, ਅੱਜ ਹਰ ਇਕ ਦੇ ਦਿਲ...

long power cut

ਸੋਮਵਾਰ ਸਵੇਰੇ ਹੀ ਲੱਗ ਜਾਵੇਗਾ ਬਿਜਲੀ ਦਾ ਕੱਟ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ...

ipl 2026 most expensive over priyansh arya cooper connolly

6,6,6,6,6...! IPL 2026 ਦਾ ਸਭ ਤੋਂ ਮਹਿੰਗਾ ਓਵਰ, ਪੰਜਾਬ ਦੇ ਸ਼ੇਰਾਂ ਨੇ LSG ਦਾ...

summer vacation starts tomorrow

ਸੋਮਵਾਰ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! ਛੱਤੀਸਗੜ੍ਹ 'ਚ ਹੁਣ 16 ਜੂਨ ਨੂੰ...

mijia refrigerator pro premium 508l

ਆ ਗਿਆ 'ਸੁਪਰ' ਸਮਾਰਟ ਫਰਿੱਜ, ਮਿੰਟੋ-ਮਿੰਟ ਜੰਮੇਗੀ ਬਰਫ! ਮੋਬਾਇਲ ਨਾਲ ਹੋਵੇਗਾ...

anushka sharma debut for india

ਅਨੁਸ਼ਕਾ ਸ਼ਰਮਾ ਨੇ TEAM INDIA ਲਈ ਕੀਤਾ ਡੈਬਿਊ!

world liver day energy drinks are harming the liver

Energy Drinks ਪੀਣ ਵਾਲੇ ਸਾਵਧਾਨ! ਲਿਵਰ ਲਈ ਬਣ ਰਹੇ ਹਨ 'ਜ਼ਹਿਰ', ਰਿਸਰਚ 'ਚ...

firecracker factory blast

ਤਾਮਿਲਨਾਡੂ : ਪਟਾਕਾ ਫੈਕਟਰੀ 'ਚ ਜ਼ਬਰਦਸਤ ਧਮਾਕਾ, 16 ਲੋਕਾਂ ਦੀ ਮੌਤ, ਕਈ ਜ਼ਖਮੀ

ipl 2026 csk

CSK ਲਈ ਬੁਰੀ ਖ਼ਬਰ! ਟੂਰਨਾਮੈਂਟ ਤੋਂ ਬਾਹਰ ਹੋ ਸਕਦੈ ਟੀਮ ਦਾ ਸਭ ਤੋਂ ਸਫਲ...

ipl 2026 cricket

IPL ਵਿਚਾਲੇ ਧਾਕੜ ਖਿਡਾਰੀ ਦੇ ਘਰ ਗੂੰਜੀਆਂ ਕਿਲਕਾਰੀਆਂ, ਪਤਨੀ ਨੇ ਪੁੱਤ ਨੂੰ...

suv prices increased

ਵੱਡਾ ਝਟਕਾ! 4 ਮਹੀਨਿਆਂ 'ਚ ਦੂਜੀ ਵਾਰ ਮਹਿੰਗੀ ਹੋਈ ਧਾਕੜ SUV

the team s coach changed

ਚਲਦੀ ਲੀਗ ਵਿਚਾਲੇ ਬਦਲ ਗਿਆ ਕੋਚ, ਬੰਗਲਾਦੇਸ਼ ਦੌਰੇ ਲਈ ਹੋਇਆ ਟੀਮ ਦਾ ਐਲਾਨ

sick woman

5 ਮਹੀਨਿਆਂ ਤੋਂ ਆਪਣੇ ਹੀ ਘਰ 'ਚ ਨਰਕ ਭਰੀ ਜ਼ਿੰਦਗੀ ਜੀਅ ਰਹੀ ਔਰਤ, ਮਾਮਲਾ ਜਾਣ...

green jersey unlucky for rcb

RCB ਲਈ ਫਿਰ ਮਨਹੂਸ ਸਾਬਤ ਹੋਈ 'ਹਰੀ ਜਰਸੀ'! ਦੇਖੋ ਹਾਰ-ਜਿੱਤ ਦਾ ਰਿਕਾਰਡ

p tet paper will be held on april 26

ਪੰਜਾਬ: ਬਦਲ ਗਈ ਪ੍ਰੀਖਿਆ ਦੀ ਤਾਰੀਖ਼, ਇਸ ਦਿਨ ਹੋਵੇਗਾ ਪੀ-ਟੈੱਟ ਪੇਪਰ

punjabi boy dies under suspicious circumstances in lebanon

ਪੰਜਾਬੀ ਨੌਜਵਾਨ ਦੀ ਲਿਬਨਾਨ 'ਚ ਸ਼ੱਕੀ ਹਾਲਾਤ 'ਚ ਮੌਤ, 3 ਮਹੀਨੇ ਪਹਿਲਾਂ ਗਿਆ ਸੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਪੰਜਾਬ ਦੀਆਂ ਖਬਰਾਂ
    • heatwave in punjab
      ਪੰਜਾਬ ’ਚ ਗਰਮੀ ਦਾ ਕਹਿਰ : ਸਿਹਤ ਵਿਭਾਗ ਨੇ ‘ਲੂ’ ਤੋਂ ਬਚਣ ਲਈ ਜਾਰੀ ਕੀਤੀ...
    • clashed erupt at wedding function in jalandhar
      ਜਲੰਧਰ: ਵਿਆਹ ਸਮਾਗਮ 'ਚ ਪੈ ਗਿਆ ਭੜਥੂ! ਬਰਾਤ ਜਾਣ ਮੌਕੇ ਵਰ੍ਹਿਆ ਇੱਟਾਂ ਦਾ...
    • big decision for lakhs of government employees and pensioners of punjab
      ਪੰਜਾਬ ਦੇ ਲੱਖਾਂ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਲਈ ਵੱਡਾ ਫ਼ੈਸਲਾ, ਹਾਈਕੋਰਟ...
    • young man dies in horrific road accident
      ਭਿਆਨਕ ਸੜਕ ਹਾਦਸੇ ਨੇ ਉਜਾੜ 'ਤਾ ਪਰਿਵਾਰ, ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ
    • shameful act in a government school in punjab
      ਪੰਜਾਬ ਦੇ ਸਰਕਾਰੀ ਸਕੂਲ 'ਚ ਸ਼ਰਮਨਾਕ ਕਾਰਾ, ਮਹਿਲਾ ਅਧਿਆਪਕ ਨੂੰ ਬਹਾਨੇ ਨਾਲ ਲੈਬ...
    • grenade blast case at bjp office
      ਭਾਜਪਾ ਦਫ਼ਤਰ 'ਤੇ ਗ੍ਰਨੇਡ ਧਮਾਕਾ ਮਾਮਲਾ : ਦੋ ਮੁੱਖ ਮੁਲਜ਼ਮ ਤੀਜੀ ਵਾਰ ਪੁਲਸ...
    • 4 smugglers including two brothers arrested with weapons
      ਦੋ ਸਕੇ ਭਰਾਵਾਂ ਸਣੇ 4 ਸਮੱਗਲਰ ਹਥਿਆਰਾਂ ਸਮੇਤ ਗ੍ਰਿਫ਼ਤਾਰ, ਸੁਖਮੀਤ ਡਿਪਟੀ ਕਤਲ...
    • long powercuts being imposed by the electricity department
      ਬਿਜਲੀ ਵਿਭਾਗ ਵੱਲੋਂ ਲਾਏ ਜਾ ਰਹੇ ਲੰਬੇ-ਲੰਬੇ ਕੱਟ, ਲੋਕ ਪਰੇਸ਼ਾਨ
    • jathedar gargajj honours maori leaders at takanini gurdwara sahib
      ਜਥੇ. ਗੜਗੱਜ ਵੱਲੋਂ ਟਾਕਾਨੀਨੀ ਗੁ. ਸਾਹਿਬ ਵਿਖੇ ਖ਼ਾਲਸਾ ਸਾਜਨਾ ਦਿਵਸ ਦੇ ਸਮਾਗਮ...
    • bloody game in ludhiana at midnight
      ਲੁਧਿਆਣਾ 'ਚ ਅੱਧੀ ਰਾਤ ਨੂੰ ਖ਼ੂਨੀ ਖੇਡ, ਦੋ ਧਿਰਾਂ ਵਿਚਾਲੇ ਚੱਲੀਆਂ ਗੋਲੀਆਂ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +